"/> ਪੁੱਤ ਨੇ ਬੇਰਹਿਮੀ ਨਾਲ ਕੀਤਾ ਪਿਤਾ ਦਾ ਕਤਲ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਪੁੱਤ ਨੇ ਬੇਰਹਿਮੀ ਨਾਲ ਕੀਤਾ ਪਿਤਾ ਦਾ ਕਤਲ

Published On: punjabinfoline.com, Date: Sep 08, 2017

ਧੂਰੀ,08 ਸਤਬੰਰ (ਮਹੇਸ਼ ਜਿੰਦਲ) ਸਥਾਨਕ ਧੂਰੀ ਸਹਿਰ ਦੇ ਨਾਲ ਲੱਗਦੇ ਪਿੰਡ ਬਰੜਵਾਲ ਵਿਖੇ ਪੁੱਤ ਵਲੋਂ ਆਪਣੇ ਪਿਤਾ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਅਮਰੀਕ ਸਿੰਘ (50) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਦੋਸ਼ੀ ਨੂੰ ਦਾਤ ਨਾਲ ਵਾਰ ਕਰਕੇ ਆਪਣੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ, ਜਿਸ ਤੋਂ ਬਾਅਦ ਪਿੰਡ 'ਚ ਦਹਿਸ਼ਤ ਦਾ ਮਾਹੌਲ ਹੈ ।

Tags: mahesh jindal dhuri
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration