"/> ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ ਦੇ ਸਾਰੇ ਸਕੂਲ ਅਗਲੇ ਤਿੰਨ ਦਿਨ ਲਈ ਕੀਤੇ ਬੰਦ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ ਦੇ ਸਾਰੇ ਸਕੂਲ ਅਗਲੇ ਤਿੰਨ ਦਿਨ ਲਈ ਕੀਤੇ ਬੰਦ

Published On: punjabinfoline.com, Date: Nov 08, 2017

ਸੰਗਰੂਰ,08 ਨਵੰਬਰ (ਸਪਨਾ ਰਾਣੀ) ਪੰਜਾਬ ਵਿਚ ਪੈ ਰਹੀ ਸੰਘਣੀ ਧੁੰਦ ਦੇ ਚੱਲਦੇ ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਰਾਜ ਦੇ ਸਾਰੇ ਸਰਕਾਰੀ\ਪ੍ਰਾਈਵੇਟ\ਏਡਿਡ ਅਤੇ ਮਾਮਤਾ ਪ੍ਰਾਪਤ ਸਕੂਲਾਂ ਵਿਚ ਅਗਲੇ ਤਿੰਨ ਦਿਨਾਂ ਤੱਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਪੂਰੇ ਪੰਜਾਬ ਵਿਚ ਪਿਛਲੇ 2-3 ਦਿਨਾਂ ਤੋਂ ਸੰਘਣੀ ਧੁੰਦ ਪੈ ਰਹੀ ਹੈ ਜਿਸ ਕਾਰਨ ਪੰਜਾਬ ਦੇ ਕਈ ਸੂਬਿਆਂ ਵਿਚ ਲਗਾਤਾਰ ਹਾਦਸੇ ਵਾਪਰ ਰਹੇ ਹਨ। ਬਠਿੰਡਾ ਵਿਚ ਵੀ ਬੁੱਧਵਾਰ ਨੂੰ ਸੰਘਣੀ ਧੁੰਦ ਕਾਰਨ ਵਾਪਰੇ ਭਿਆਨਕ ਹਾਦਸੇ ਵਿਚ ਲਗਭਗ 10 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਜ਼ਿਆਦਾਤਰ ਵਿਦਿਆਰਥੀ ਹੀ ਦੱਸੇ ਜਾ ਰਹੇ ਹਨ ।

Tags: sapna rani sangrur
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration