"/> ਪਿੰਡ ਦੋਹਲਾ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਹੇਠ ਫਾਰਮ ਭਰੇ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਪਿੰਡ ਦੋਹਲਾ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਹੇਠ ਫਾਰਮ ਭਰੇ

Published On: punjabinfoline.com, Date: Dec 04, 2017

ਧੂਰੀ,04 ਦਸਬੰਰ (ਮਹੇਸ਼ ਜਿੰਦਲ) ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਹੂਲਤਾਂ ਦੇਣ ਲਈ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਹੇਠ ਪਿੰਡ ਦੋਹਲਾ ਵਿਖੇ ਗੁਰਚਰਨ ਸਿੰਘ ਸਰਪੰਚ ਦੀ ਅਗਵਾਈ ਹੇਠ ਨਰੇਸ਼ ਸਿੰਗਲਾ ਸੈਕਟਰੀ,ਸੁਨੀਲ ਕੁਮਾਰ,ਨਿਤੀਨ ਕੁਮਾਰ ਆਦਿ ਵੱਲੋਂ ਕੈਂਪ ਲਗਾ ਕੇ ਲੋਕਾਂ ਦੇ ਫਾਰਮ ਭਰੇ ਗਏ। ਇਸ ਮੌਕੇ ਗੁਰਚਰਨ ਸਿੰਘ ਸਰਪੰਚ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਮਾਜ ਭਲਾਈ ਸਕੀਮਾਂ ਦਾ ਲੋਕਾਂ ਨੂੰ ਲਾਭ ਦਿੱਤਾ ਜਾਵੇਗਾ ।

Tags: mahesh jindal dhuri
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration