"/> ਅਧਿਆਪਿਕਾ ਨੇ ਆਪਣੇ ਬੇਟੇ ਦੇ ਜਨਮਦਿਨ ਤੇ ਜਰੂਰਤਮੰਦ ਵਿਦਿਆਰਥੀਆਂ ਨੂੰ ਬੂਟ ਅਤੇ ਕੋਟੀਆਂ ਵੰਡੀਆਂ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਅਧਿਆਪਿਕਾ ਨੇ ਆਪਣੇ ਬੇਟੇ ਦੇ ਜਨਮਦਿਨ ਤੇ ਜਰੂਰਤਮੰਦ ਵਿਦਿਆਰਥੀਆਂ ਨੂੰ ਬੂਟ ਅਤੇ ਕੋਟੀਆਂ ਵੰਡੀਆਂ

Published On: punjabinfoline.com, Date: Dec 05, 2017

ਧੂਰੀ,05 ਦਸਬੰਰ (ਮਹੇਸ਼ ਜਿੰਦਲ) ਸਰਕਾਰੀ ਸੀਨਿਅਰ ਸੈਕੰਡਰੀ ਹਥਨ ਸਕੂਲ ਹੋਣਹਾਰ ਅਧਿਆਪਿਕਾ ਲੈਕ. ਅਮਰਦੀਪ ਕੌਰ ਨੇ ਆਪਣੇ ਬੇਟੇ ਮਜਿਤਾਬ ਸਿੰਘ ਦੇ ਜਨਮਦਿਨ ਤੇ ਗਰੀਬ ਅਤੇ ਜਰੂਰਤਮੰਦ ਵਿਦਿਆਰਥੀਆਂ ਨੂੰ ਬੂਟ ਅਤੇ ਕੋਟੀਆਂ ਵੰਡ ਕੇ ਆਪਣੀਆਂ ਖੂਸ਼ੀਆਂ ਸਾਂਝੀਆਂ ਕਰਨ ਦੀ ਇੱਕ ਅਨੌਖੀ ਮਿਸ਼ਾਲ ਦਿੱਤੀ। ਅਜਿਹੇ ਕਦਮ ਹੀ ਸਿੱਖਿਆ ਅਤੇ ਸਮਾਜ ਦੇ ਖੇਤਰ ਵਿਚ ਅਹਿਮ ਬਦਲਾਵ ਲਿਆਉਣ ਲਈ ਕਾਰਗਾਰ ਸਿੱਧ ਹੁੰਦੇ ਹਨ। ਇਸ ਮੌਕੇ ਤੇ ਪ੍ਰਿੰਸੀਪਲ ਲਾਭ ਸਿੰਘ ਨੇ ਇਸ ਕਦਮ ਦੀ ਸਰਾਹਨਾ ਕਿੱਤੀ। ਇਸ ਮੌਕੇ ਸਕੂਲ ਦਾ ਪੂਰਾ ਸਟਾਫ ਹਾਜਰ ਸਨ।

Tags: mahesh jindal dhuri
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration