"/> ਕਰਜ਼ਈ ਦਲਿਤ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਮਤੀ ਸਮਾਪਤ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਕਰਜ਼ਈ ਦਲਿਤ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਮਤੀ ਸਮਾਪਤ

Published On: punjabinfoline.com, Date: Jan 12, 2018

ਧੂਰੀ 12 ਜਨਵਰੀ ( ਮਹੇਸ ਜਿੰਦਲ) ਬੀਤੇ ਦਿਨੀਂ ਪਿੰਡ ਭਸੌੜ ਵਿਖੇ ਕਰਜੇ ਦੇ ਭਾਰ ਹੇਠ ਦਬੇ ਇੱਕ ਦਲਿਤ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲੈਣ ਦੀ ਖਬਰ ਹੈ। ਪਿੰਡ ਭਸੌੜ ਦੇ ਮੁੋਹਤਵਰ ਡਾ. ਅਨਵਰ ਭਸੌੜ ਨੇ ਦੱਸਿਆ ਕਿ ਪਿੰਡ ‘ਚ ਕਰਅਿਾਨੇ ਦੀ ਦੁਕਾਨ ਕਰਦਾ ਦਲਿਤ ਪਰਿਵਾਰ ਦਾ ਰਾਜਪਾਲ ਸਿੰਘ (25) ਪੁੱਤਰ ਕਰਮ ਸਿੰਘ ਆਪਣੇ ਸਿਰ ਚੜ੍ਹੇ ਕਰੀਬ ਦੋ ਲੱਖ ਰੁਪੈ ਦੇ ਕਰਜ਼ੇ ਕਾਰਨ ਪ੍ਰੇਸ਼ਾਨ ਰਹਿੰਦਾ ਸੀ ਅਤੇ ਬੀਤੇ ਦਿਨੀਂ ਉਸਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਆਪਣੇ ਪਿੱਛੇ ਪਤਨੀ ਦੋ ਛੋਟੀਆਂ ਬੇਟੀਆਂ ਛੱਡ ਗਿਆ।

Tags: mahesh jindal dhuri
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration