"/> ਮਨੀਸ਼ ਕੁਮਾਰ ਜਿੰਦਲ ਬਣੇ ਪ੍ਰਧਾਨ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਮਨੀਸ਼ ਕੁਮਾਰ ਜਿੰਦਲ ਬਣੇ ਪ੍ਰਧਾਨ

Published On: punjabinfoline.com, Date: Apr 17, 2018

17 ਅਪ੍ਰੈਲ ਭੀਖੀ ( ਕਮਲ ਜਿੰਦਲ ) ਸ੍ਰੀ ਸਨਾਤਨ ਧਰਮ ਭਾਰਤੀਆਂ ਮਹਾਂਵੀਰ ਬਾਲ ਦਲ ਹਨੂੰਮਾਨ ਮੰਦਰ ਕਮੇਟੀ ਭੀਖੀ ਦੀ ਚੋਣ 16-4-2018 ਨੂੰ ਹਨੂੰਮਾਨ ਮੰਦਰ ਵਿਖੇ ਹੋਈ।ਜਿਸ ਵਿੱਚ ਬਾਲ ਦਲ ਕਮੇਟੀ ਦੇ ਸਾਰੇ ਮੈਂਬਰ ਸ਼ਾਮਿਲ ਹੋਏ , ਚੋਣ ਵਿਚ ਮਨੀਸ਼ ਕੁਮਾਰ ਜਿੰਦਲ ਨੂੰ (ਪ੍ਰਧਾਨ ), ਪ੍ਰੇਮ ਗਰਗ (ਮੀਤ ਪ੍ਰਧਾਨ) , ਸੰਦੀਪ ਜਿੰਦਲ (ਸੈਕਟਰੀ ),ਸੰਜੀਵ ਸਿੰਗਲਾ ਨੂੰ ਕੈਸ਼ੀਅਰ ਨਿਯੁਕਤ ਕੀਤਾ ਗਿਆ ਹੈ। ਮਨੀਸ਼ ਜਿੰਦਲ ਪ੍ਰਧਾਨ ਨੇ ਕਿਹਾ ਕਿ ਮੈਂ ਤਨ ਮਨ ਨਾਲ ਮੰਦਰ ਦੀ ਸੇਵਾ ਕਰਾਂਗਾ ।ਇਸ ਮੌਕੇ ਤੇ ਸਤਿੰਦਰ ਸਿੰਘ ਮਿੱਤਲ, ਪ੍ਰਦੀਪ ਕੁਮਾਰ, ਨਵਜੀਤ ਰਿਸ਼ੀ, ਅਤੇ ਸਮੂਹ ਮੈਂਬਰ ਮੌਜੂਦ ਸਨ ।

Tags: bhikhi
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration