"/> ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 302ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 302ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ

ਬਾਬਾ ਬੰਦਾ ਸਿੰਘ ਫਾਊਂਡੇਸ਼ਨ ਵੱਲੋਂ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੂੰ ਕੀਤਾ ਗਿਆ ਸਨਮਾਨਿਤ
Published On: punjabinfoline.com, Date: Jun 25, 2018

ਰਾਜਪੁਰਾ 25 ਜੂਨ (ਰਾਜੇਸ਼ ਡਾਹਰਾ)
ਅੱਜ ਰਾਜਪੁਰਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਮਹਾਨ ਯੋਧੇ ਅਤੇ ਸ਼ਕਤੀ ਦੇ ਸੁਮੇਲ ਕਿਸਾਨੀ ਦੇ ਮੁਕਤੀਦਾਤਾ ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 302ਵਾਂ ਸ਼ਹੀਦੀ ਦਿਹਾੜਾ ਰਾਜਪੁਰਾ ਦੇ ਵਿਧਾਇਕ ਸਰਦਾਰ ਹਰਦਿਆਲ ਸਿੰਘ ਕੰਬੋਜ ਜੀ ਦੇ ਗ੍ਰਹਿ ਵਿਖੇ ਮਨਾਇਆ ਗਿਆ । ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ
ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਸਕੱਤਰ ਮਹਿੰਦਰ ਸਿੰਘ ਵੱਲੋਂ ਸਰਦਾਰ ਹਰਦਿਆਲ ਸਿੰਘ ਨੂੰ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਸਨਮਾਨ ਪ੍ਰਦਾਨ ਕੀਤਾ ਗਿਆ ।
ਇਸ ਮੌਕੇ ਸ੍ਰੀ ਹਰਦਿਆਲ ਸਿੰਘ ਕੰਬੋਜ ਅਤੇ ਸ੍ਰੀ ਬਾਵਾ ਨੇ ਕਿਹਾ ਕਿ ਮਹਾਨ ਯੋਧੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹਾਦਤ ਸਾਨੂੰ ਜ਼ੁਲਮ ਅਤੇ ਅਨਿਆਂ ਖਿਲਾਫ ਲੜਨ ਦੀ ਪ੍ਰੇਰਨਾ ਦਿੰਦੀ ਹੈl 09 ਜੂਨ 1716 ਨੂੰ ਮਹਿਰੌਲੀ ਦਿੱਲੀ ਵਿਖੇ ਬਾਬਾ ਬੰਦਾ ਸਿੰਘ ਜੀ ਬਹਾਦਰ ਸਮੇਤ 740 ਸਿੰਘਾਂ ਸਮੇਤ ਲਾਸਾਨੀ ਸ਼ਹਾਦਤ ਹੋਈ ਸੀlਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਨਾਮ ਤੇ ਸਿੱਕਾ ਅਤੇ ਮੋਹਰ ਜਾਰੀ ਕੀਤੀ ਸੀl ਬੰਦਾ ਸਿੰਘ ਬਹਾਦਰ ਜੀ ਦਾ 302ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ
ਬਾਬਾ ਬੰਦਾ ਸਿੰਘ ਫਾਊਂਡੇਸ਼ਨ ਵੱਲੋਂ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੂੰ ਕੀਤਾ ਗਿਆ ਸਨਮਾਨਿਤ
ਰਾਜਪੁਰਾ 25 ਜੂਨ (ਰਾਜੇਸ਼ ਡਾਹਰਾ)
ਅੱਜ ਰਾਜਪੁਰਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਮਹਾਨ ਯੋਧੇ ਅਤੇ ਸ਼ਕਤੀ ਦੇ ਸੁਮੇਲ ਕਿਸਾਨੀ ਦੇ ਮੁਕਤੀਦਾਤਾ ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 302ਵਾਂ ਸ਼ਹੀਦੀ ਦਿਹਾੜਾ ਰਾਜਪੁਰਾ ਦੇ ਵਿਧਾਇਕ ਸਰਦਾਰ ਹਰਦਿਆਲ ਸਿੰਘ ਕੰਬੋਜ ਜੀ ਦੇ ਗ੍ਰਹਿ ਵਿਖੇ ਮਨਾਇਆ ਗਿਆ । ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ
ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਸਕੱਤਰ ਮਹਿੰਦਰ ਸਿੰਘ ਵੱਲੋਂ ਸਰਦਾਰ ਹਰਦਿਆਲ ਸਿੰਘ ਨੂੰ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਸਨਮਾਨ ਪ੍ਰਦਾਨ ਕੀਤਾ ਗਿਆ ।
ਇਸ ਮੌਕੇ ਸ੍ਰੀ ਹਰਦਿਆਲ ਸਿੰਘ ਕੰਬੋਜ ਅਤੇ ਸ੍ਰੀ ਬਾਵਾ ਨੇ ਕਿਹਾ ਕਿ ਮਹਾਨ ਯੋਧੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹਾਦਤ ਸਾਨੂੰ ਜ਼ੁਲਮ ਅਤੇ ਅਨਿਆਂ ਖਿਲਾਫ ਲੜਨ ਦੀ ਪ੍ਰੇਰਨਾ ਦਿੰਦੀ ਹੈl 09 ਜੂਨ 1716 ਨੂੰ ਮਹਿਰੌਲੀ ਦਿੱਲੀ ਵਿਖੇ ਬਾਬਾ ਬੰਦਾ ਸਿੰਘ ਜੀ ਬਹਾਦਰ ਸਮੇਤ 740 ਸਿੰਘਾਂ ਸਮੇਤ ਲਾਸਾਨੀ ਸ਼ਹਾਦਤ ਹੋਈ ਸੀlਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਨਾਮ ਤੇ ਸਿੱਕਾ ਅਤੇ ਮੋਹਰ ਜਾਰੀ ਕੀਤੀ ਸੀl

Tags: ਰਾਜਪੁਰਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration