"/> ਸ਼ੋ੍ਰਮਣੀ ਕਮੇਟੀ ਨੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸ਼ੋ੍ਰਮਣੀ ਕਮੇਟੀ ਨੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ

Published On: punjabinfoline.com, Date: Jun 30, 2018

ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਸਮੂਹ 'ਚ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਸਹਿਤ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ ਜੀ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ l

Tags: ਭਗਤ ਕਬੀਰ ਜੀ ਜਨਮ ਦਿਹਾੜਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration