"/> ਕੇਂਦਰ ਸਰਕਾਰ ਨੇ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ ਪ੍ਰਤੀ ਕੁਇੰਟਲ 200 ਰੁਪਏ ਵਧਾਇਆ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਕੇਂਦਰ ਸਰਕਾਰ ਨੇ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ ਪ੍ਰਤੀ ਕੁਇੰਟਲ 200 ਰੁਪਏ ਵਧਾਇਆ

Published On: punjabinfoline.com, Date: Jul 06, 2018

ਲੋਕ ਸਭਾ ਚੌਣਾਂ ਦੌਰਾਨ ਕੀਤੇ ਗਏ ਕਿਸਾਨਾਂ ਨੂੰ ਫ਼ਸਲ ਦੀ ਲਾਗਤ ਦਾ ਘੱਟੋ-ਘੱਟ ਡੇਢ ਗੁਣਾਂ ਭਾਅ ਦਿਵਾਉਣ ਦੇ ਵਾਅਦੇ ਨੂੰ ਪੂਰਾ ਕਰਨ ਦੀ ਦਿਸ਼ਾ ਵੱਲ ਵੱਧਦੇ ਹੋਏ ਕੇਂਦਰ ਦੀ ਮੋਦੀ ਸਰਕਾਰ ਨੇ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ ਪ੍ਰਤੀ ਕੁਇੰਟਲ 200 ਰੁਪਏ ਵਧਾ ਦਿੱਤਾ ਹੈ l ਪਿਛਲੇ ਲੰਬੇ ਸਮੇਂ ਤੋਂ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਵਧਾਉਣ ਦਾ ਦਬਾਅ ਪਾਇਆ ਜਾ ਰਿਹਾ ਸੀ ਜਿਸ ਦੇ ਮੱਦੇਨਜ਼ਰ ਕੇਂਦਰੀ ਮੰਤਰੀ ਮੰਡਲ ਨੇ ਝੋਨੇ ਸਮੇਤ ਸਾਉਣ ਦੀਆਂ ਫਸਲਾਂ ਦਾ ਸਮਰਥਨ ਮੁੱਲ ਵਧਾ ਦਿੱਤਾ ਹੈ l

Tags: ਕੇਂਦਰ ਸਰਕਾਰ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ ਵਾਧਾ ਪ੍ਰਤੀ ਕੁਇੰਟਲ 200 ਰੁਪਏ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration