"/> ਅੰਮ੍ਰਿਤਸਰ ਸਿਵਲ ਹਸਪਤਾਲ ਚ' ਲਗਣ ਜਾ ਰਿਹੈ ਫਾਇਰ ਸੇਫਟੀ ਸਿਸਟਮ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਅੰਮ੍ਰਿਤਸਰ ਸਿਵਲ ਹਸਪਤਾਲ ਚ' ਲਗਣ ਜਾ ਰਿਹੈ ਫਾਇਰ ਸੇਫਟੀ ਸਿਸਟਮ

44 ਲੱਖ ਰੁਪਏ ਦੀ ਆਵੇਗੀ ਲਾਗਤ
Published On: punjabinfoline.com, Date: Jul 19, 2018

ਫਾਇਰ ਸੇਫਟੀ ਨੂੰ ਲੈ ਕੇ ਅੰਮ੍ਰਿਤਸਰ ਸਿਵਲ ਹਸਪਤਾਲ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਗੰਭੀਰ ਹੋ ਗਿਆ ਹੈ । ਸਿਵਲ ਹਸਪਤਾਲ ਪ੍ਰਸ਼ਾਸਨ ਜਲਦ ਹੀ 44 ਲੱਖ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਫਾਇਰ ਸੇਫਟੀ ਸਿਸਟਮ ਲਗਾਉਣ ਜਾ ਰਿਹਾ ਹੈ ਜਿਸ ਦੀ ਜਾਣਕਾਰੀ ਸਿਵਲ ਹਸਪਤਾਲ ਦੇ ਇੰਚਾਰਜ ਡਾ. ਚਰਨਜੀਤ ਸਿੰਘ ਨੇ ਦਿੱਤੀ । ਜਿਕਰਯੋਗ ਹੈ ਕਿ ਇਸ ਸਿਵਲ ਹਸਪਤਾਲ ਨੂੰ ਪੰਜਾਬ ਅਤੇ ਨੈਸ਼ਨਲ ਲੈਵਲ ਦੇ ਕਈ ਐਵਾਰਡ ਮਿਲ ਚੁੱਕੇ ਹਨ । ਹਸਪਤਾਲ ਦਾ ਨਿਰੰਤਰ ਵਿਕਾਸ ਕਰਨ ਲਈ ਹਸਪਤਾਲ ਪ੍ਰਸ਼ਾਸਨ ਯਤਨਸ਼ੀਲ ਹੈ ਅਤੇ ਜਲਦ ਹੀ ਹਸਪਤਾਲ ਨੂੰ ਹੋਰ ਆਧੁਨਿਕ ਤਕਨੀਕਾਂ ਨਾਲ ਅਪਗ੍ਰੇਡ ਕਰਨ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ ।

Tags: ਸਿਵਲ ਹਸਪਤਾਲ ਅੰਮ੍ਰਿਤਸਰ ਫਾਇਰ ਸੇਫਟੀ ਸਿਸਟਮ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration