"/> ਲਕਸ਼ਯ ਸੇਨ ਨੇ ਏਸ਼ੀਆ ਜੂਨੀਅਰ ਚੈਂਪੀਅਨਸ਼ਿਪ ਵਿਚ ਭਾਰਤ ਨੂੰ ਦਿਵਾਇਆ ਸੋਨ ਤਗਮਾ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਲਕਸ਼ਯ ਸੇਨ ਨੇ ਏਸ਼ੀਆ ਜੂਨੀਅਰ ਚੈਂਪੀਅਨਸ਼ਿਪ ਵਿਚ ਭਾਰਤ ਨੂੰ ਦਿਵਾਇਆ ਸੋਨ ਤਗਮਾ

ਦੇਸ਼ ਭਰ ਵਿਚੋਂ ਮਿਲ ਰਹੀਆਂ ਹਨ ਵਧਾਈਆਂ
Published On: punjabinfoline.com, Date: Jul 23, 2018

ਜਕਾਰਤਾ ਵਿਚ ਹੋ ਰਹੀ ਏਸ਼ੀਆ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ- 2018 ਵਿਚ ਭਾਰਤ ਦੇ ਬੈਡਮਿੰਟਨ ਖਿਡਾਰੀ ਲਕਸ਼ਯ ਸੇਨ ਨੇ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ ਹੈ l 16 ਸਾਲ ਦੇ ਲਕਸ਼ਯ ਸੇਨ ਨੇ ਆਪਣੇ ਕਰੀਅਰ ਦੀ ਸੱਭ ਤੋਂ ਵੱਡੀ ਜਿਤ ਹਾਸਿਲ ਕਰਦਿਆਂ ਵਿਸ਼ਵ ਦੇ ਨੰਬਰ- 1 ਥਾਈਲੈਂਡ ਦੇ ਕੁਨਲਾਵੁਤ ਵਿਤਿਸਰਨ ਨੂੰ ਸਿੱਧੇ ਸੈਟਾਂ ਵਿਚ 21-19, 21-18 ਨਾਲ ਹਰਾ ਕੇ ਇਹ ਜਿੱਤ ਹਾਸਿਲ ਕੀਤੀ ਹੈ l

Tags: ਲਕਸ਼ਯ ਸੇਨ ਏਸ਼ੀਆ ਜੂਨੀਅਰ ਚੈਂਪੀਅਨਸ਼ਿਪ ਭਾਰਤ ਸੋਨ ਤਗਮਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration