Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਪੂਰਨ ਸਿੰਘ ਸਰਪੰਚ ਸਰਾਏ ਬੰਜਾਰਾ ਅਕਾਲੀ ਭਾਜਪਾ ਪਾਰਟੀ ਨੂੰ ਛੱਡ ਕੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ

Published On: punjabinfoline.com, Date: Sep 18, 2018

ਰਾਜਪੁਰਾ (ਰਾਜੇਸ਼ ਡੇਹਰਾ)
ਹਲਕਾ ਰਾਜਪੁਰਾ ਵਿਧਾਇਕ ਸ ਹਰਦਿਆਲ ਸਿੰਘ ਜੀ ਦੇ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਸ਼੍ਰੀ ਭਜਨ ਲਾਲ ਪ੍ਰਧਾਨ ਨਗਰ ਕੌਂਸਲ ਬਨੂੜ ਅਤੇ ਸ਼੍ਰੀ ਕ੍ਰਿਸ਼ਨ ਕੁਮਾਰ ਪੜਾਉ ਜੀ ਦੀ ਮੇਹਨਤ ਨਾਲ ਪਿੰਡ ਸਰਾਏ ਬੰਜਾਰਾ ਦੇ ਪੂਰਨ ਸਿੰਘ ਸਰਪੰਚ ,ਬਲਕਾਰ ਸਿੰਘ ਸਾਬਕਾ ਸਰਪੰਚ, ਰੋਸ਼ਨ ਲਾਲ ਪੰਚ ਅਤੇ ਕ੍ਰਿਸ਼ਨ ਕੁਮਾਰ ਅਕਾਲੀ ਭਾਜਪਾ ਪਾਰਟੀ ਨੂੰ ਛੱਡ ਕੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਜਿਥੇ ਵਿਧਾਇਕ ਸ ਹਰਦਿਆਲ ਸਿੰਘ ਨੇ ਸਿਰੋਪਾ ਪਾ ਕੇ ਸਾਰਿਆਂ ਦਾ ਸਵਾਗਤ ਕੀਤਾ ।

Tags: ਰਾਜਪੁਰਾ
  • Facebook
  • twitter
  • linked in
  • Print It

Last 20 Stories