"/> ਸਾਬਕਾ ਮੁੱਖ ਮੰਤਰੀ ਪੰਜਾਬ ਸ.ਪ੍ਰਕਾਸ਼ ਸਿੰਘ ਬਾਦਲ ਕੱਲ 02.10.2018 ਨੂੰ ਪਹੁੰਚਣਗੇ ਰਾਜਪੁਰਾ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸਾਬਕਾ ਮੁੱਖ ਮੰਤਰੀ ਪੰਜਾਬ ਸ.ਪ੍ਰਕਾਸ਼ ਸਿੰਘ ਬਾਦਲ ਕੱਲ 02.10.2018 ਨੂੰ ਪਹੁੰਚਣਗੇ ਰਾਜਪੁਰਾ

Published On: punjabinfoline.com, Date: Oct 01, 2018

ਸਰਦਾਰ ਹਰਜੀਤ ਸਿੰਘ ਗਰੇਵਾਲ ਜੀ ਹਲਕਾ ਇੰਚਾਰਜ ਰਾਜਪੁਰਾ ਭਾਰਤੀ ਜਨਤਾ ਪਾਰਟੀ ਅਤੇ
ਜਥੇਦਾਰ ਸੁਰਜੀਤ ਸਿੰਘ ਗੜੀ ਪ੍ਰਧਾਨ ਜਿਲਾ ਕਿਸਾਨ ਵਿੰਗ ਤੇ ਰਣਜੀਤ ਸਿੰਘ ਰਾਣਾ ਦੀ ਅਗੁਵਾਈ ਵਿਚ ਮਿੱਤੀ-02.10.2018 ਨੂੰ ਦੋਪਹਰ 3:00 ਵਜੇ ਮਯੂਰ ਹੋਟਲ ਰਾਜਪੁਰਾ ਵਿੱਖੇ ਸਮੂਹ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਅਤੇ ਅਹੁਦੇਦਾਰਾਂ ਦੀ ਮੀਟਿੰਗ ਰੱਖੀ ਗਈ ਹੈ, ਜਿਸ ਵਿੱਚ ਸਾਬਕਾ ਮੁੱਖ ਮੰਤਰੀ ਪੰਜਾਬ ਸ.ਪ੍ਰਕਾਸ਼ ਸਿੰਘ ਬਾਦਲ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਣਗੇ! ਇਸ ਵਿਚ ਅਕਾਲੀ ਦਲ ਅਤੇ ਭਾਜਪਾ ਹਲਕਾ ਰਾਜਪੁਰਾ ਦੇ ਸਮੂਹ ਵਰਕਰਾਂ ਅਤੇ ਅਹੁਦੇਦਾਰਾਂ ਨਾਲ 7 ਅਕਤੂਬਰ ਨੂੰ ਹੋਣ ਵਾਲੀ ਰੋਸ਼ ਰੈਲੀ ਬਾਰੇ ਚਰਚਾ ਕੀਤੀ ਜਾਵੇਗੀ

Tags: ਰਾਜਪੁਰਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration