Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਜਲੰਧਰ ਵਿਚ 16 ਅਗਸਤ ਨੂੰ ਸਾਰੇ ਵਿਦਿਅਕ ਅਦਾਰਿਆਂ ਵਿਚ ਛੁੱਟੀ ਦਾ ਮੁੱਖ ਮੰਤਰੀ ਨੇ ਕੀਤਾ ਐਲਾਨ

Published On: punjabinfoline.com, Date: Aug 15, 2019

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ 16 ਅਗਸਤ ਨੂੰ ਜਲੰਧਰ ਜਿਲ੍ਹੇ ਦੇ ਸਮੂਹ ਵਿਦਿਅਕ ਅਧਾਰਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ l ਮੁੱਖ ਮੰਤਰੀ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਆਯੋਜਿਤ ਹੋਏ ਆਜ਼ਾਦੀ ਦਿਹਾੜੇ ਦੇ ਸਮਾਗਮ ਵਿਚ ਭਾਗ ਲੈਣ ਵਾਲੇ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਸਮੂਹ ਵਿਧਿਆਰਥਿਆਂ ਦੀ ਸ਼ਲਾਘਾ ਕੀਤੀ l ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦਿੱਤੀ l

Tags: ਜਲੰਧਰ 16 ਅਗਸਤ ਵਿਦਿਅਕ ਅਦਾਰੇ ਛੁੱਟੀ
  • Facebook
  • twitter
  • linked in
  • Print It

Last 20 Stories