Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਨਿਊਜ਼ੀਲੈਂਡ ਦੇ ਪਹਿਲੇ ਸਿਖ ਐਮ. ਪੀ. ਸ੍ਰ. ਕੰਵਲਜੀਤ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਨਿਊਜ਼ੀਲੈਂਡ ਚ' ਵਿਰੋਧੀ ਧਿਰ ਦੇ ਨੇਤਾ ਸਾਈਮਨ ਜੋਸਫ ਅਤੇ ਹੋਰ ਲੀਡਰ ਵੀ ਸਨ ਨਾਲ ਮੌਜੂਦ
Published On: punjabinfoline.com, Date: Sep 02, 2019

ਨਿਊਜ਼ੀਲੈਂਡ ਦੇ ਪਹਿਲੇ ਸਿਖ ਐਮ. ਪੀ. ਸ੍ਰ. ਕੰਵਲਜੀਤ ਸਿੰਘ ਬਖਸ਼ੀ ਨੇ ਅੱਜ ਨਿਊਜ਼ੀਲੈਂਡ ਚ' ਵਿਰੋਧੀ ਧਿਰ ਦੇ ਨੇਤਾ ਸਾਈਮਨ ਜੋਸਫ ਅਤੇ ਹੋਰ ਲੀਡਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦੇ ਦਰਬਾਰ ਵਿਖੇ ਹਾਜਰੀ ਭਰੀ l ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਹਨਾਂ ਨੂੰ ਸਨਮਾਨ ਚਿਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ l

Tags: ਨਿਊਜ਼ੀਲੈਂਡ ਪਹਿਲੇ ਸਿਖ ਐਮ. ਪੀ. ਕੰਵਲਜੀਤ ਸਿੰਘ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
  • Facebook
  • twitter
  • linked in
  • Print It

Last 20 Stories