Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

6 ਵਿਧਾਇਕ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਨਿਯੁਕਤ

ਦਿੱਤਾ ਕੈਬਨਿਟ ਰੈਂਕ
Published On: punjabinfoline.com, Date: Sep 10, 2019

ਪੰਜਾਬ ਸਰਕਾਰ ਨੇ ਅੱਜ 6 ਕਾਂਗਰਸੀ ਵਿਧਾਇਕਾਂ ਨੂੰ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਨਿਯੁਕਤ ਕੀਤਾ ਹੈ l ਇਨ੍ਹਾਂ ਵਿਚ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਵਿਧਾਇਕ ਰਾਜਾ ਵੜਿੰਗ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਵਿਧਾਇਕ ਸੰਗਤ ਸਿੰਘ ਗਿਲਜੀਆਂ, ਵਿਧਾਇਕ ਤਰਸੇਮ ਸਿੰਘ ਡੀਸੀ ਮੌਜੂਦ ਹਨ l ਇਹਨਾਂ ਵਿਧਾਇਕਾਂ ਨੂੰ ਨਾਲ ਹੀ ਕੈਬਨਿਟ ਰੈਂਕ ਦਾ ਦਰਜਾ ਵੀ ਦਿੱਤਾ ਗਿਆ ਹੈ ।

Tags: ਵਿਧਾਇਕ ਮੁੱਖ ਮੰਤਰੀ ਪੰਜਾਬ ਰਾਜਨੀਤਿਕ ਸਲਾਹਕਾਰ ਨਿਯੁਕਤ ਕੈਬਿਨੇਟ ਰੈਂਕ
  • Facebook
  • twitter
  • linked in
  • Print It

Last 20 Stories