Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸੰਗਰੂਰ ਦਾ ਰਣਬੀਰ ਕਲੱਬ ਨਵੇਂ ਰੂਪ 'ਚ ਦਿਵਾਲੀ ਤੋਂ ਪਹਿਲਾਂ ਹੋਵੇਗਾ ਲੋਕ ਅਰਪਿਤ

Sunday, June 17, 2018

ਸੰਗਰੂਰ, 16 ਜੂਨ ( ਸਪਨਾ ਰਾਣੀ)-ਰਿਆਸਤੀ ਸ਼ਹਿਰ ਸੰਗਰੂਰ ਵਿਚ ਮਹਾਰਾਜਾ ਰਣਬੀਰ ਸਿੰਘ ਦੇ ਨਾਂਅ `ਤੇ ਬਣੇ ਮਹਾਰਾਜਾ ਰਣਬੀਰ ਕਲੱਬ ਦੀ ਖਸਤਾ ਹਾਲਤ ਨੂੰ ਖੂਬਸੂਰਤੀ ਵਿਚ ਬਦਲਣ ਲਈ ਯਤਨ ਆਰੰਭ ਹੋ ਗਏ ਹਨ | ਕਲੱਬ ਦੇ ਜਨਰਲ ਸਕੱਤਰ ਡਾ: ਗੁਨਿੰਦਰਜੀਤ ਸਿੰਘ ਜਵੰਧਾ ਨੇ ਦੱਸਿਆ ਹੈ ਕਿ ਦਿਵਾਲੀ ਤੋਂ ਪਹਿਲਾਂ ਇਸ ਕਲੱਬ ਨੂੰ ਬਿਲਕੁਲ ਨਵੇਂ ਅਤੇ ਖੂਬਸੂਰਤ ਰੂਪ ਵਿਚ ਲੋਕ ਅਰਪਣ ਕਰ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਿਆਮ ਥੋਰੀ ਇਸ ਮਾਮਲੇ ਵਿਚ ਵਿਸ਼ੇਸ਼ ਦਿਲਚਸਪੀ ਦਿਖਾ ਰਹੇ ਹਨ | ਉਨ੍ਹਾਂ ਦੱਸਿਆ ਕਿ ਬੈੱਡਮਿੰਟਨ ਹਾਲ ਅਤੇ
Read Full Story

ਮੁਫ਼ਤ ਯੋਗ ਵਿਗਿਆਨ ਕੈਪ 19 ਜੂਨ ਤੋ

Sunday, June 17, 2018

ਧੂਰੀ,16 ਜੂਨ (ਮਹੇਸ਼) ਸਥਾਨਕ ਸ਼ਾਂਤੀ ਨਿਕੇਤਨ ਪਾਰਕ ਰਾਮ ਬਾਗ ਧੂਰੀ ਵਿਖੇ 3 ਰੋਜਾ ਮੁਫ਼ਤ ਯੋਗ ਵਿਗਿਆਨ ਕੈਪ ਮਾਨਵ ਕਲਿਆਣ ਯੋਗ ਟਰੱਸਟ ਅਤੇ ਭਾਰਤੀਯ ਯੋਗ ਸੰਸਥਾਨ ਧੂਰੀ ਵੱਲੋਂ ਲਗਾਇਆ ਜਾ ਰਿਹਾ ਹੈ। ਕੈਪ ਬਾਰੇ ਜਾਣਕਾਰੀ ਦਿੰਦਿਆ ਬਾਬਾ ਜਗਤਾਰ ਸਿੰਘ ਨੇ ਦਸਿਆ ਕਿ ਇਹ ਕੈਪ 19 ਜੂਨ ਤੋ 21 ਜੂਨ ਤੱਕ ਚੱਲੇਗਾ। ਜਿਸ ਦਾ ਸਮਾ ਸਵੇਰੇ 5 ਵਜੇ ਤੋ 6:30 ਤੱਕ ਦਾ ਹੋਵੇਗਾ। ਇਸ ਕੈਪ ਵਿਚ ਵੱਖ-ਵੱਖ ਯੋਗ ਵਧਿਆ ਦੁਆਰਾ ਅੱਲਗ-ਅੱਲਗ ਤਰਾਂ ਦੀਆ ਬਿਮਾਰੀਆਂ ਦਾ ਇਲਾਜ ਕੀਤਾ ਜਾਵੇਗਾ
Read Full Story

ਯੋਗ ਟ੍ਰੇਨਿੰਗ ਕੈਂਪ ਲਗਾਇਆ

Thursday, June 14, 2018

ਭਵਾਨੀਗੜ੍ 14 ਜੂਨ (ਗੁਰਵਿੰਦਰ ਰੋਮੀ ਭਵਾਨੀਗੜ) ਡਾਇਰੈਕਟਰ ਆਯੂਰਵੈਦਾ ਦੇ ਹੁਕਮਾਂ ਅਤੇ ਜਿਲਾ ਆਯੂਰਵੈਦਿਕ ਤੇ ਯੂਨਾਨੀ ਅਫਸਰ ਡਾ. ਰੇਨੂਕਾ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਆਯੂਰਵੈਦਿਕ ਸਿਹਤ ਕੇਂਦਰ ਕਾਹਨਗੜ੍ਹ ਵਿੱਖੇ ਯੋਗ ਟ੍ਰੇਨਿੰਗ ਕੈਂਪ ਲਗਾਇਆ ਗਿਆ।ਕੈਂਪ ਦੋਰਾਨ ਆਯੂਰਵੈਦਿਕ ਮੈਡੀਕਲ ਅਫਸਰ ਡਾ. ਲ਼ਲਿਤ ਕਾਂਸਲ ਨੇ ਲੋਕਾਂ ਨੂੰ ਯੋਗ ਅਤੇ ਆਯੂਰਵੈਦਿਕ ਪ੍ਰਣਾਲੀ ਦੀ ਮੁਢਲੀ ਜਾਣਕਾਰੀ ਦਿੱਤੀ।ਡਾਕਟਰ ਕਾਂਸਲ ਨੇ ਕਿਹਾ ਕਿ ਪ੍ਰਤੀ ਦਿਨ ਯੋਗ ਅਭਿਆਸ ਕਰਨ ਨਾਲ ਸ਼ੂਗਰ,ਬਲੱਡ ਪ੍ਰੈਸ਼ਰ,ਗੋਡਿਆਂ ਦਾ ਦਰਦ,ਨੀਂਦ ਨਾ ਆਉਂਣਾ ਅਤੇ ਪੇਟ ਦੀਆਂ
Read Full Story

ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਤੋਂ ਖੇਤੀਬਾੜੀ ਵਿੱਚ ਡਿਪਲੋਮਾ ਸ਼ੁਰੂ ਹੋਇਆ

Thursday, June 14, 2018

ਰਾਜਪੁਰਾ (ਰਾਜੇਸ਼ ਡਾਹਰਾ ) ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ ਵਿਚ ਖੇਤੀਬਾੜੀ ਵਿੱਚ ਡਿਪਲੋਮਾ ਸ਼ੁਰੂ ਹੋਇਆ ਇਸ ਡਿਗਰੀ ਕਾਲਜ ਦੇ ਤਹਿਤ ਇਸ ਅਕਾਦਮਿਕ ਸੈਸ਼ਨ 2018-19 ਤੋਂ ਖੇਤੀਬਾੜੀ ਕੋਰਸ ਵਿੱਚ ਡਿਪਲੋਮਾ ਸ਼ੁਰੂ ਕਰਨ ਲਈ ਆਰੀਅਨਜ਼ ਗਰੁੱਪ ਦੇ ਚੇਅਰਮੈਨ ਡਾ. ਅੰਸ਼ੂ ਕਟਾਰੀਆ ਨੇ ਕਿਹਾ ਕਿ ਇਹ ਨਵਾਂ ਕੋਰਸ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨਾਲ ਸਬੰਧਤ ਹੋਵੇਗਾ, ਜਿਸ ਵਿਚ ਇਸ ਕੋਰਸ ਲਈ 50 ਸੀਟਾਂ ਆਰੀਅਨਜ਼ ਨੂੰ ਅਲਾਟ ਕੀਤੀਆਂ ਗਈਆਂ ਹਨ. ਮਾਨਤਾ ਪ੍ਰਾਪਤ ਬੋਰਡ ਤੋਂ ਦਸਵੀਂ ਜਮਾਤ ਪਾਸ ਕਰਨ ਵਾਲੇ ਉਮੀਦਵਾਰ ਕੋਰਸ ਲਈ ਯੋਗ ਹਨ. ਸਕਾਲਰਸ਼ਿਪ ਐਸ
Read Full Story

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਲਾਇਆ ਸੱਤ ਰੋਜ਼ਾ ਸਮਰ ਕੈਂਪ ਸੰਪੰਨ

Friday, June 8, 2018

ਤਲਵੰਡੀ ਸਾਬੋ, 8 ਜੂਨ (ਗੁਰਜੰਟ ਸਿੰਘ ਨਥੇਹਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਪਿੰਡ ਘੁੰਮਣ ਕਲਾਂ ਦੇ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਵਿੱਚ ਸੱਤ ਰੋਜ਼ਾ ਗਿਆਨ ਅੰਜੁਨ ਸਮਰ ਕੈਂਪ ਲਾਇਆ, ਜਿਸ ਦੀ ਸ਼ੁਰੂਆਤ ਨਿਸ਼ਾਨ ਸਾਹਿਬ ਦੀ ਰਸਮ ਤੋਂ ਬਾਅਦ ਸਰਕਲ ਦੇ ਖੇਤਰ ਬਠਿੰਡਾ ਦੇ ਪ੍ਰਧਾਨ ਬਲਵੰਤ ਸਿੰਘ ਨੇ ਆਪਣੇ ਲੈਕਚਰ ਨਾਲ ਕੀਤੀ। ਇਹਨਾਂ ਦਿਨਾਂ ਵਿੱਚ ਵਿਦਿਆਰਥੀਆਂ ਵੱਲੋਂ ਨਿਸ਼ਾਨ ਸਾਹਿਬ, ਸ਼ਬਦ, ਨਾਹਰਿਆਂ ਦੀ ਸੇਵਾ ਖੁਦ ਕੀਤੀ। ਪਹਿਲੇ ਦਿਨ ਡਾ. ਗੁਰਜਿੰਦਰ ਸਿੰਘ ਰੋਮਾਣਾ, ਦੂਜੇ ਦਿਨ ਅਮਨਦੀਪ ਸਿੰਘ ਤਲਵੰਡੀ ਸਾਬੋ, ਤੀਜੇ ਦਿਨ ਪਰਮਿੰਦਰ
Read Full Story

ਐੱਫ. ਐੱਸ. ਡੀ. ਸਕੂਲ 'ਚ ਇੰਗਲਿਸ਼ ਐਂਡ ਇਨਹੈਂਸਮੈਂਟ ਵਰਕਸ਼ਾਪ ਦਾ ਕੀਤਾ ਆਯੋਜਨ

Tuesday, June 5, 2018

ਤਲਵੰਡੀ ਸਾਬੋ, 5 ਜੂਨ (ਗੁਰਜੰਟ ਸਿੰਘ ਨਥੇਹਾ)- ਖੇਤਰ ਦੇ ਐੱਫ. ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਜੋਧਪੁਰ ਪਾਖਰ ਵਿਖੇ ਵਿਦਿਆਰਥੀਆਂ ਲਈ ਇੰਗਲਿਸ਼ ਐਂਡ ਇਨਹੈਂਸਮੈਂਟ ਪ੍ਰੋਗਰਾਮ ਤਹਿਤ ਦਸ ਦਿਨਾਂ ਦੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ ਕੇ ਸ਼ਮੂਲੀਅਤ ਕੀਤੀ।ਇਹਨਾਂ ਜਮਾਤਾਂ ਲਈ ਮੈਨੇਜਿੰਗ ਕਮੇਟੀ ਵੱਲੋਂ ਵਿਦਿਆਰਥੀਆਂ ਦੀ ਇੰਗਲਿਸ਼ ਇਨਮੈਂਸਮੈਂਟ ਲਈ ਸਪੈਸ਼ਲ ਟੀਚਰਜ਼ (ਕਨੈਕਟ ਐਂਡ ਡੂ ਕਨਸਲਟੈਂਸੀ ਸਰਵਿਸ, ਬੰਗਲੌਰ) ਦਾ ਪ੍ਰਬੰਧ ਕੀਤਾ ਗਿਆ ਸੀ। ਵਰਕਸ਼ਾਪ ਦੇ ਅਖੀਰਲੇ ਦਿਨ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਪਰਖਣ ਲਈ
Read Full Story

ਮੈਨੂਆਣਾ ਜਲ ਘਰ ਦੀ ਪਾਈਪ 'ਚੋਂ ਪਾਣੀ ਚੋਰੀ ਲਈ ਲਗਾਈ ਪਾਈਪ ਫੜੀ, ਪੁਲਿਸ ਕਾਰਵਾਈ ਢਿੱਲੀ

Tuesday, June 5, 2018

ਤਲਵੰਡੀ ਸਾਬੋ, 5 ਜੂਨ (ਗੁਰਜੰਟ ਸਿੰਘ ਨਥੇਹਾ)- ਪਿੰਡ ਮੈਨੂੰਆਣਾ ਨੂੰ ਪੀਣ ਯੋਗ ਪਾਣੀ ਦੀ ਸਪਲਾਈ ਲਈ ਪਿੰਡ ਕੌਰੇਆਣਾ ਦੇ ਰਜਵਾਹੇ ਤੋਂ ਪਾਈ ਗਈ ਪਾਈਪ `ਚੋਂ ਪਾਣੀ ਚੋਰੀ ਕਰਨ ਦੇ ਮਕਸਦ ਨਾਲ ਲਾਈ ਗਈ ਪਾਈਪ ਕਿਸਾਨਾਂ ਦੁਆਰਾ ਚਲਦੀ ਫੜ ਲਈ ਅਤੇ ਪਿੰਡ ਵਾਸੀਆਂ ਵੱਲੋਂ ਪਾਣੀ ਚੋਰ ਕਿਸਾਨ ਖਿਲਾਫ ਲਾਇਆ ਗਿਆ ਧਰਨਾ ਪੁਲਿਸ ਦੁਆਰਾ ਕਾਰਵਾਈ ਕਰਨ ਦੇ ਦਿੱਤੇ ਭਰੋਸੇ ਤੋਂ ਬਾਅਦ ਚੁੱਕਿਆ ਗਿਆ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਮੈਨੂਆਣਾ ਦੇ ਪੰਚ ਆਗੂ ਜਗਤਾਰ ਸਿੰਘ ਮੈਨੂਆਣਾ, ਸੁਖਪਾਲ ਸਿੰਘ ਗੁਰੂ ਘਰ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਗੁਆਂਢੀ
Read Full Story

ਯੂਨੀਵਰਸਲ ਸਕੂਲ ਦੀ ਅਕਾਸ਼ਦੀਪ ਕੌਰ ਨੇ 94.5% ਅੰਕ ਲੈ ਕੇ ਕੀਤੀ ਪਹਿਲੀ ਪੁਜੀਸ਼ਨ ਹਾਸਿਲ

Wednesday, May 30, 2018

ਤਲਵੰਡੀ ਸਾਬੋ, 30 ਮਈ (ਗੁਰਜੰਟ ਸਿੰਘ ਨਥੇਹਾ)- ਸੀ. ਬੀ. ਐੱਸ. ਈ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਲੜਕੀਆਂ ਨੇ ਇੱਕ ਵਾਰ ਫਿਰ ਮੱਲਾਂ ਮਾਰੀਆਂ ਹਨ। ਇਸੇ ਲੜੀ ਤਹਿਤ ਨੇੜਲੇ ਪਿੰਡ ਜਗਾ ਰਾਮ ਤੀਰਥ ਦੀ ਬੱਚੀ ਅਕਾਸ਼ਦੀਪ ਕੌਰ ਨੇ ਉਕਤ ਪ੍ਰੀਖਿਆ ਵਿੱਚੋਂ 94.5% ਅੰਕ ਹਾਸਲ ਕਰਕੇ ਸਕੂਲ ਵਿੱਚੋਂ ਪਹਿਲੀ ਪੁਜੀਸ਼ਨ ਹਾਸਿਲ ਕੀਤੀ ਹੈ। ਤਲਵੰਡੀ ਸਾਬੋ ਦੇ ਯੂਨੀਵਰਸਲ ਪਬਲਿਕ ਸਕੂਲ ਦੀ ਵਿਦਿਆਰਥਣ ਅਕਾਸ਼ਦੀਪ ਕੌਰ ਨੇ ਕੁੱਲ 500 ਅੰਕਾਂ ਵਿੱਚੋਂ 473 ਅੰਕ ਪ੍ਰਾਪਤ ਕਰਕੇ ਉਕਤ ਪੁਜੀਸ਼ਨ ਹਾਸਿਲ ਕੀਤੀ ਹੈ। ਜਗਾ ਰਾਮ ਤੀਰਥ ਦੇ ਸੁਰਜੀਤ ਸਿੰਘ ਅਤੇ ਹਰਵਿੰਦਰ
Read Full Story

ਗੁਰੂ ਰਾਮਦਾਸ ਗਰੁੱਪ ਆਫ ਇੰਸਟੀਚਿਊਟ ਰਾਮਾਂ ਮੰਡੀ ਵਿਖੇ ਕਰਵਾਇਆ ਸਰਟੀਫਿਕੇਟ ਵੰਡ ਸਮਾਰੋਹ

Tuesday, May 29, 2018

ਤਲਵੰਡੀ ਸਾਬੋ, 29 ਮਈ (ਗੁਰਜੰਟ ਸਿੰਘ ਨਥੇਹਾ)- ਪੀ. ਐਮ. ਕੇ. ਵੀ. ਵਾਈ. ਦੇ ਤਹਿਤ ਚੱਲ ਰਹੀ ਸੰਸਥਾ ਗੁਰੂ ਰਾਮਦਾਸ ਗਰੁਪ ਆਫ ਇੰਸਟੀਚਿਊਟ ਰਾਮਾਂ ਮੰਡੀ ਵਿਖ਼ੇ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡਣ ਲਈ ਇਕ ਸਮਾਗਮ ਕਰਵਾਇਆ ਗਿਆ। ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪਹਿਲੇ ਸਥਾਨ ਤੇ ਰਹੀ ਵਿਦਿਆਰਥਣ ਗਗਨਦੀਪ ਕੌਰ ਪੁਤਰੀ ਸਤਪਾਲ ਸਿੰਘ ਪਿੰਡ ਲਾਲੇਆਣਾ, ਦੂਸਰੇ ਸਥਾਨ ਤੇ ਰਹਿਣ ਵਾਲੀ ਨਿਤਿਕਾ ਰਾਣੀ ਪਤਨੀ ਸ੍ਰੀ ਸੰਦੀਪ ਕੁਮਾਰ ਰਾਮਾਂ ਮੰਡੀ ਅਤੇ ਤੀਸਰੇ ਸਥਾਨ ਤੇ ਰਹਿਣ ਵਾਲੀ ਪੂਜਾ ਰਾਣੀ ਪੁੱਤਰੀ ਸ੍ਰੀ ਰਾਜੇਂਦਰ ਕੁਮਾਰ ਰਾਮਾਂ ਮੰਡੀ ਨੂੰ
Read Full Story

ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਤਲਵੰਡੀ ਸਾਬੋ ਦੁਆਰਾ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵੰਡੀ ਗਈ ਸਟੇਸ਼ਨਰੀ

Tuesday, May 29, 2018

ਤਲਵੰਡੀ ਸਾਬੋ, 29 ਮਈ (ਗੁਰਜੰਟ ਸਿੰਘ ਨਥੇਹਾ/ ਦਵਿੰਦਰ ਸਿੰਘ ਡੀ ਸੀ)- ਸਥਾਨਕ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਦੇ ਪ੍ਰਬੰਧਕਾਂ ਦੁਆਰਾ ਅੱਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਦੀ ਵੰਡ ਕੀਤੀ ਗਈ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਟਰੱਸਟ ਦੇ ਬੁਲਾਰੇ ਸ. ਦਵਿੰਦਰ ਸਿੰਘ ਖ਼ਾਲਸਾ ਡੀਸੀ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਹੁਤ ਹੀ ਜ਼ਰੂਰਤਮੰਦ ਬੱਚਿਆਂ ਨੂੰ ਉਨ੍ਹਾਂ ਦੀ ਪੜ੍ਹਾਈ ਦੀਆਂ ਜ਼ਰੂਰਤਾਂ ਲਈ ਉਕਤ ਟਰੱਸਟ ਦੁਆਰਾ ਸਟੇਸ਼ਨਰੀ ਤਕਸੀਮ ਕੀਤੀ ਗਈ ਜਿਸਦੇ ਵਿੱਚ ਲਿਖਣ ਲਈ
Read Full Story

ਸ਼ਹੀਦ ਭਗਤ ਸਿੰਘ ਸਕੂਲ ਮਲਕਾਣਾ ਦਾ ਨਤੀਜ਼ਾ ਰਿਹਾ ਸਾਨਦਾਰ, ਅਮਨਦੀਪ ਕੌਰ ਨੇ ਬਣਾਈ ਮੈਰਿਟ 'ਚ ਵਿਸ਼ੇਸ਼ ਥਾਂ

Thursday, May 10, 2018

ਤਲਵੰਡੀ ਸਾਬੋ, 10 ਮਈ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਦਸਵੀਂ ਜਮਾਤ ਦਾ ਨਤੀਜ਼ਾ ਐਲਾਨਿਆ ਗਿਆ ਜਿਸ ਅਨੁਸਾਰ ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ ਮਲਕਾਣਾ ਦੇ ਬੱਚਿਆਂ ਨੇ ਚੰਗਾ ਪ੍ਰਦਰਸ਼ਨ ਕੀਤਾ ਜਿਸ ਤਹਿਤ ਸਕੂਲ ਦਾ ਨਤੀਜ਼ਾ ਸੌ ਫੀਸਦ ਰਿਹਾ। ਸਕੂਲ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਸਿੱਧੂ ਨੇ ਨਤੀਜੇ ਬਾਬਤ ਦੱਸਿਆ ਕਿ ਉਹਨਾਂ ਦੇ ਸਕੂਲ ਦੇ 56 ਬੱਚਿਆਂ ਨੇ ਪ੍ਰੀਖਿਆ ਦਿੱਤੀ ਸੀ ਜਿਸ ਵਿੱਚੋਂ ਅਮਨਦੀਪ ਕੌਰ ਸੰਗਤ ਖੁਰਦ ਨੇ 95% ਅੰਕ ਹਾਸਲ ਕਰਕੇ ਪੰਜਾਬ ਪੱਧਰ ਦੀ ਮੈਰਿਟ ਵਿੱਚ ਆਪਣੀ ਜਗ੍ਹਾ
Read Full Story

ਨੇਕੀ ਦੇ ਗੁਰਦੁਆਰਾ ਨੁਮਾ ਗ੍ਰਹਿ ਤੋਂ ਪਾਵਨ ਸਰੂਪ ਸਤਿਕਾਰ ਸਹਿਤ ਲੈ ਆਉਣ ਦੀ ਸਿੰਘ ਸਾਹਿਬ ਨੇ ਕੀਤੀ ਸ਼ਲਾਘਾ

Monday, May 7, 2018

ਤਲਵੰਡੀ ਸਾਬੋ , 7 ਮਈ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨਾਂ ਤੋਂ ਗੁਰਬਾਣੀ ਖਿਲਾਫ ਕੂੜ ਪ੍ਰਚਾਰ ਕਰ ਰਹੇ ਹਰਨੇਕ ਸਿੰਘ ਨੇਕੀ ਦੇ ਨਿਊਜੀਲੈਂਡ ਸਥਿਤ ਨਿੱਜੀ ਗੁਰਦੁਆਰਾ ਸਾਹਿਬ ਤੋਂ ਨਿਊਜੀਲੈਂਡ ਦੇ ਸਿੰਘਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਤਿਕਾਰ ਸਹਿਤ ਲੈ ਆਉਣ ਦੀ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਲਾਘਾ ਕੀਤੀ ਹੈ। ਅੱਜ ਇੱਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹਰਨੇਕ ਸਿੰਘ ਨੇਕੀ ਪਿਛਲੇ ਸਮੇਂ ਤੋਂ ਆਪਣੇ ਵੱਲੋਂ ਚਲਾਏ ਜਾ ਰਹੇ
Read Full Story

ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ

Wednesday, April 25, 2018

ਤਲਵੰਡੀ ਸਾਬੋ, 25 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸਥਾਨਕ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਦੀ ਯੋਗ ਅਗਵਾਈ ਹੇਠ ਅੱਜ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਇਸ ਮੌਕ ਸ. ਤਿਰਲੋਕ ਸਿੰਘ ਬਲਾਕ ਐਜੂਕੇਟਰ ਨੇ ਕਿਹਾ ਕਿ ਇਹ ਦਿਨ ਇਸ ਸਾਲ `ਮਲੇਰੀਆ ਨੂੰ ਮਾਰਨ ਲਈ ਤਿਆਰ ਰਹੋ` ਥੀਮ ਤਹਿਤ ਮਨਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਮਲੇਰੀਆ ਪੈਰਾਸਾਈਟ ਮਾਦਾ ਐਨਾਫਿਲੀਜ ਨਾਮਕ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਜਿਸ ਨਾਲ ਤੇਜ਼ ਕਾਂਬੇ ਵਾਲਾ ਬੁਖਾਰ, ਸਿਰ ਦਰਦ,
Read Full Story

ਸਰਕਾਰੀ ਸਕੂਲ ਰਾਜਗੜ੍ ਕੁੱਬੇ ਦੀ ਰਮਨਦੀਪ ਕੌਰ ਨੇ ਬਾਰਵੀਂ 'ਚੋਂ ਮਾਰੀ ਬਾਜ਼ੀ

Tuesday, April 24, 2018

ਤਲਵੰਡੀ ਸਾਬੋ, 24 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜਗੜ੍ ਕੁੱਬੇ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਦਾ ਨਤੀਜਾ ਐਲਾਨਿਆ ਗਿਆ ਜੋ ਕਿ ਬਹੁਤ ਹੀ ਸ਼ਾਨਦਾਰ ਰਿਹਾ। ਕਾਲਜ ਵਿੱਚ ਚੱਲ ਰਹੇ ਕਾਮਰਸ, ਸਾਇੰਸ ਅਤੇ ਆਰਟਸ ਕੋਰਸ ਦਾ ਨਤੀਜਾ 100% ਰਿਹਾ ਅਤੇ ਰਮਨਦੀਪ ਕੌਰ ਪੁੱਤਰੀ ਗੁਰਦੀਪ ਸਿੰਘ 367/450 (87.55%) ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸਕੂਲ ਪ੍ਰਿੰਸੀਪਲ ਸ. ਜਗਸੀਰ ਸਿੰਘ ਨੇ ਸਟਾਫ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਆਸ਼ੀਰਵਾਦ ਦਿੰਦਿਆਂ ਭਵਿੱਖ ਲਈ ਸ਼ੁਭ ਕਾਮਨਾਵਾਂ ਅਤੇ ਹੋਰ ਮਿਹਨਤ ਕਰਕੇ
Read Full Story

ਆਰੀਅਨਜ਼ ਗਰੁੱਪ ਦੁਆਰਾ ਟਰਾਂਸਜਨਿਕ ਅਤੇ ਚਿਕਿਤਸਕ ਪੌਦਿਆਂ 'ਤੇ  ਕਰਵਾਇਆ ਗਿਆ ਇੰਟਰੈਕਟਿਵ ਸੈਸ਼ਨ

Sunday, April 22, 2018

ਰਾਜਪੁਰਾ 22 ਅਪ੍ਰੈਲ(ਰਾਜੇਸ਼ ਡਾਹਰਾ) ਸਿਖਿਆ ਦੇ ਖੇਤਰ ਵਿਚ ਅੱਗੇ ਵਧਦੇ ਹੋਏ ਅੱਜ ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ ਨੇੜੇ ਚੰਡੀਗੜ ਦੇ ਖੇਤੀਬਾੜੀ ਵਿਭਾਗ, ਵਲੋਂ ਆਪਣੇ ਕੈੰਪਸ ਵਿਚ  ਟਰਾਂਸਜੈਂਸੀ ਅਤੇ ਚਿਕਿਤਸਕ ਪੌਦਿਆਂ ਉੱਤੇ ਇੱਕ ਇੰਟਰੈਕਟਿਵ ਸੈਸ਼ਨ ਆਯੋਜਿਤ ਕੀਤਾ ਗਿਆ।ਜਿਸ ਵਿਚ ਵੱਡੀ ਸੰਖਿਆ ਵਿਚ ਵਿਧਾਰਥੀਆਂ ਨੇ ਹਿੱਸਾ ਲਿਆ । ਇਸ ਮੌਕੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਬਾਟਨੀ ਵਿਭਾਗ ਦੇ ਪ੍ਰੋ. ਆਰ.ਸੀ. ਗੁਪਤਾ ਗੈਸਟ ਸਪੀਕਰ ਸਨ ਅਤੇ ਬੀ.ਐਸਸੀ (ਖੇਤੀਬਾੜੀ) ਦੇ ਵਿਦਿਆਰਥੀਆਂ ਨੇ ਇਸ ਸੈਸ਼ਨ ਵਿੱਚ ਹਿੱਸਾ ਲਿਆ। ਪ੍ਰੋ. ਆਰ.ਸੀ.
Read Full Story

ਪਟਿਆਲਾ, ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਦੇ ਯੁਵਕਾਂ ਲਈ ਫੌਜ ਵਿੱਚ ਭਰਤੀ ਲਈ ਸਿਖਲਾਈ ਕੈਂਪ ਸ਼ੁਰੂ

Friday, April 20, 2018

ਰਾਜਪੁਰਾ (ਰਾਜੇਸ਼ ਡਾਹਰਾ)20 ਅਪਰੈਲ ਸੀ ਪਾਈਟ ਕੈਂਪ ਨਾਭਾ ਦੇ ਕੈਂਪ ਕਮਾਂਡੈਂਟ ਕਰਨਲ (ਸੇਵਾ ਮੁਕਤ) ਫਤਹਿ ਸਿੰਘ ਵਿਰਕ ਨੇ ਦੱਸਿਆ ਕਿ ਪਟਿਆਲਾ, ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਦੇ ਯੁਵਕਾਂ ਲਈ ਫੌਜ ਦੀ ਭਰਤੀ ਰੈਲੀ 1 ਅਗਸਤ ਤੋਂ 11 ਅਗਸਤ 2018 ਤੱਕ ਪਟਿਆਲਾ ਵਿਖੇ ਹੋ ਰਹੀ ਹੈ। ਉਹਨਾਂ ਦੱਸਿਆ ਕਿ ਸੀ-ਪਾਈਟ ਕੈਂਪ ਨਾਭਾ ਜੋ ਕਿ ਪੰਜਾਬ ਸਰਕਾਰ ਦਾ ਅਦਾਰਾ ਹੈ ਜਿਸ ਵਿੱਚ ਪਟਿਆਲਾ, ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਦੇ ਯੁਵਕਾਂ ਲਈ ਫੌਜ ਵਿੱਚ ਭਰਤੀ ਹੋਣ ਲਈ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ। ਉਹਨਾਂ ਦੱਸਿਆ  ਕਿ ਸਿਖਲਾਈ ਲੈਣ ਦੇ ਚਾਹਵਾਨ ਯੁਵਕਾਂ ਦੀ ਉਮਰ
Read Full Story

'ਈਮੁੰਸ਼ੀ - ਏਡਵੋਕੇਟ ਡਾਇਰੀ ਐਪ' ਆਰਿਆੰਸ ਗਰੁਪ ਆਫ ਕਾਲੇਜਿਸ ਦੇ ਲਾ ਅਤੇ ਇੰਜਿਨਿਅਰਿੰਗ ਦੇ ਵਿਦਿਆਰਥੀਆਂ ਦੁਆਰਾ ਕੀਤੀ ਗਈ ਲਾਂਚ

Sunday, April 15, 2018

ਰਾਜਪੁਰਾ ( ਰਾਜੇਸ਼ ਡਾਹਰਾ) ਆਰਿਆੰਸ ਕਾਲੇਜ ਰਾਜਪੁਰਾ ਦੇ ਲਾ ਅਤੇ ਇੰਜੀਨਿਅਰਿੰਗ ਵਿਦਿਆਰਥੀਆਂ ਨੇ ਈਮੁੰਸ਼ੀ - ਏਡਵੋਕੇਟ ਡਾਇਰੀ ਏੰਡਰਾਇਡ ਐਪ ਵਿਕਸਿਤ ਕੀਤਾ ਕੋਰਟ ਦੇ ਸੁਣਵਾਈ ਦੇ ਰਿਕਾਰਡ ਬਣਾਏ ਰੱਖਣ ਲਈ ਅਤੇ ਵਕੀਲਾਂ ਦੇ ਕੰਮ ਆਸਾਨ ਕਰਣ ਲਈ ਆਰਿਆੰਸ ਕਾਲਜ ਆਫ ਲਾ ਦੇ ਵਿਦਿਆਰਥੀਆਂ ਨੇ ਆਰਿਆੰਸ ਕਾਲਜ ਆਫ ਇੰਜੀਨਿਅਰਿੰਗ , ਰਾਜਪੁਰੇ ਦੇ ਵਿਦਿਆਰਥੀਆਂ ਦੀ ਮਦਦ ਵਲੋਂ ਸੰਯੁਕਤ ਰੂਪ ਵਲੋਂ ਇੱਕ ਲੀਗਲ ਟੇਕ ਸਟਾਰਟਅਪ - ਏੰਡਰਾਇਡ ਐਪ ਤਿਆਰ ਕੀਤਾ ਹੈ ਜੋ ਅਦਾਲਤ ਦੀ ਮਹੱਤਵਪੂਰਣ ਤੀਥੀਆਂ ਅਤੇ ਮਾਮਲੀਆਂ ਦੇ ਬਾਰੇ ਵਿੱਚ ਸਵੇਰੇ ਹੀ ਅਲਾਰਮ ਵਜ
Read Full Story

ਦੋ-ਪਹੀਆ ਵਾਹਨਾਂ ਅਤੇ ਹੋਰ ਗੱਡੀਆਂ ਨੂੰ ਕਿਸੇ ਤਰ੍ਹਾਂ ਦੇ ਕੱਪੜਿਆਂ ਨਾਲ ਮੂੰਹ ਢੱਕ ਕੇ ਚਲਾਉਣ 'ਤੇ ਪੂਰਨ ਪਾਬੰਦੀ 

Thursday, April 12, 2018

ਰਾਜਪੁਰਾ (ਰਾਜੇਸ਼ ਡਾਹਰਾ) ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਪਬਲਿਕ ਵੱਲੋਂ ਦੋ-ਪਹੀਆ ਵਾਹਨਾਂ, ਕਾਰਾਂ ਅਤੇ ਹੋਰ ਗੱਡੀਆਂ ਨੂੰ ਚਲਾਉਣ ਸਮੇਂ ਆਪਣਾ ਮੂੰਹ ਰੁਮਾਲ, ਪਰਨਾ ਅਤੇ ਹੋਰ ਕਿਸੇ ਤਰ੍ਹਾਂ ਦੇ ਕੱਪੜਿਆਂ ਨਾਲ ਢੱਕ ਕੇ ਚਲਾਉਣ `ਤੇ ਪੂਰਨ ਪਾਬੰਦੀ ਲਗਾਈ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪਬਲਿਕ ਵੱਲੋਂ ਮੋਟਰ ਸਾਈਕਲ, ਕਾਰਾਂ ਅਤੇ ਹੋਰ ਗੱਡੀਆਂ ਮੂੰਹ `ਤੇ ਕੱਪੜਾ, ਰੁਮਾਲ, ਪਰਨਾ ਆਦਿ ਬੰਨ੍ਹ ਕੇ ਚਲਾਈਆਂ ਜਾ ਰਹੀਆਂ ਹਨ। ਜਿਸ ਦਾ ਫਾਇਦਾ ਉਠਾ ਕੇ ਗੈਰ ਸਮਾਜਿਕ ਤੱਤ ਆਪਣੀ ਪਹਿਚਾਣ
Read Full Story

ਖ਼ਾਲਸੇ ਦੇ ਜਨਮ ਦਿਹਾੜੇ ਵਿਸਾਖੀ ਮੌਕੇ ਸਿਆਸੀ ਕਾਨਫਰੰਸ ਕਰਨ ਦੀ ਥਾਂ ਆਮ ਆਦਮੀ ਪਾਰਟੀ ਮੈਡੀਕਲ ਕੈਂਪ ਲਾ ਕੇ ਕਰੇਗੀ ਲੋਕ ਸੇਵਾ

Thursday, April 12, 2018

ਤਲਵੰਡੀ ਸਾਬੋ,12 ਅਪ੍ਰੈਲ ( ਗੁਰਜੰਟ ਸਿੰਘ ਨਥੇਹਾ)-ਵਿਸਾਖੀ ਜੋੜ ਮੇਲਾ ਤਲਵੰਡੀ ਸਾਬੋ ਵਿਖੇ ਜਿੱਥੇ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪੋ ਆਪਣੀਆਂ ਸਿਆਸੀ ਕਾਨਫਰੰਸਾਂ ਦੀ ਤਿਆਰੀ ਜ਼ੋਰ ਸ਼ੋਰ ਨਾਲ ਚੱਲ ਰਹੀ ਹੈ ਉੱਥੇ ਆਮ ਆਦਮੀ ਪਾਰਟੀ ਵੱਲੋਂ ਇਸ ਵਾਰ ਵਿਸਾਖੀ ਮੇਲੇ ਮੌਕੇ ਸਿਆਸੀ ਕਾਨਫਰੰਸ ਕਰਨ ਦੀ ਥਾਂ ਫ਼ਰੀ ਮੈਡੀਕਲ ਚੈੱਕਅਪ ਕੈਂਪ ਲਗਾ ਕੇ ਲੋਕ ਸੇਵਾ ਕਰਨ ਦਾ ਵਧੀਆ ਉਪਰਾਲਾ ਕੀਤਾ ਗਿਆ ਹੈ। ਵਿਸਾਖੀ ਮੇਲੇ ਮੌਕੇ ਭਲਕੇ 13 ਅਪਰੈਲ ਨੂੰ ਸ਼ੁਰੂ ਹੋ ਰਹੇ ਆਮ ਆਦਮੀ ਪਾਰਟੀ ਦੇ ਮੈਡੀਕਲ ਕੈਂਪਾਂ ਦੀ ਤਿਆਰੀ ਲਈ ਅੱਜ ਤਲਵੰਡੀ ਸਾਬੋ ਤੋਂ ਆਮ ਆਦਮੀ
Read Full Story

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਤਲਵੰਡੀ ਸਾਬੋ ਵੱਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਲਾਇਆ ਜਾ ਰਿਹੈ ਫਰੀ ਮੈਡੀਕਲ ਚੈੱਕ ਅੱਪ ਕੈਂਪ

Thursday, April 12, 2018

ਤਲਵੰਡੀ ਸਾਬੋ, 12 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸਥਾਨਕ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਬਲਾਕ ਤਲਵੰਡੀ ਸਾਬੋ ਇਕਾਈ ਵੱਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਫਰੀ ਮੈਡੀਕਲ ਚੈਕਅੱਪ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਬਲਾਕ ਪ੍ਰਧਾਨ ਗੁਰਮੇਲ ਸਿੰਘ ਘਈ ਨੇ ਦਸਿਆ ਕਿ ਐਸੋਸੀਏਸ਼ਨ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸਾਖੀ ਮੌਕੇ ਗੁਰੂ ਘਰ ਦੇ ਦਰਸ਼ਨ ਕਰਨ ਪਹੁੰਚੀਆਂ ਸੰਗਤਾਂ ਦੀ ਸਿਹਤ ਸੰਭਾਲ ਲਈ ਫਰੀ ਮੈਡੀਕਲ ਚੈੱਕ ਅੱਪ ਕੈਂਪ ਵਿਸਾਖੀ ਮੇਲੇ ਦੌਰਾਨ ਲਗਾਇਆ ਜਾਵੇਗਾ ਜਿਸ ਵਿੱਚ
Read Full Story

1 2 3 4 5 > >>
Powered by Arash Info Corpopration