Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਕਮਲ ਸ਼ਰਮਾ ਬਣੇ ਚੰਡੀਗੜ੍ਹ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ

Monday, June 11, 2018

ਭਾਰਤੀਯ ਜਨਤਾ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਅਤੇ ਉਘੇ ਸਿਆਸਤਦਾਨ ਸ੍ਰੀ ਕਮਲ ਸ਼ਰਮਾ ਨੇ ਚੰਡੀਗੜ੍ਹ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ ਹੈ ਜਿਸ ਦੇ ਲਈ ਉਹਨਾਂ ਨੂੰ ਦੇਸ਼ ਵਿਦੇਸ਼ ਤੋਂ ਵਧਾਈਆਂ ਪ੍ਰਪਾਤ ਹੋ ਰਹੀਆਂ ਹਨ l ਸ੍ਰੀ ਕਮਲ ਸ਼ਰਮਾ ਪਿਛਲੇ ਲੰਬੇ ਸਮੇਂ ਤੋਂ ਰਾਜਨੀਤੀ ਦੇ ਨਾਲ ਹੀ ਸਮਾਜ ਸੇਵਾ ਵਿਚ ਕਿਰਿਆਸ਼ੀਲ ਹਨ
Read Full Story

ਕਮਲ ਸ਼ਰਮਾ ਬਣੇ ਚੰਡੀਗੜ੍ਹ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ

Monday, June 11, 2018

ਭਾਰਤੀਯ ਜਨਤਾ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਅਤੇ ਉਘੇ ਸਿਆਸਤਦਾਨ ਸ੍ਰੀ ਕਮਲ ਸ਼ਰਮਾ ਨੇ ਚੰਡੀਗੜ੍ਹ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ ਹੈ l ਇਸ ਦੇ ਨਾਲ ਹੀ ਉਹਨਾਂ ਨੂੰ ਦੇਸ਼ ਵਿਦੇਸ਼ ਤੋਂ ਵਧਾਈਆਂ ਪ੍ਰਾਪਤ ਹੋ ਰਹੀਆਂ ਹਨ
Read Full Story

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮਹੀਨਾਵਰ ਮੀਟਿੰਗ ਹੋਈ

Monday, May 7, 2018

ਤਲਵੰਡੀ ਸਾਬੋ, 7 ਮਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਡਾ. ਗੁਰਮੇਲ ਸਿੰਘ ਘਈ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਵਿੱਚ ਹੋਈ। ਇਸ ਮੀਟਿੰਗ ਵਿੱਚ ਡਾ. ਗੁਰਨਾਮ ਸਿੰਘ ਖੋਖਰ ਦੀ ਧਰਮ ਪਤਨੀ ਡਾ. ਰਣਜੀਤ ਕੌਰ ਨੂੰ ਦੋ ਮਿੰੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਮੀਟਿੰਗ ਵਿੱਚ ਐੱਸ. ਐੱਸ. ਓ ਤਲਵੰਡੀ ਸਾਬੋ ਡਾ. ਅਸਵਨੀ ਕੁਮਾਰ ਨੇ ਜਿੱਥੇ ਰੂਬੇਲਾ ਵੈਕਸੀਨ ਸਬੰਧੀ ਆਪਣੇ ਵਿਚਾਰ ਰੱਖੇ ਉੱਥੇ ਪੇਂਡੂ ਅਤੇ ਸ਼ਹਿਰੀ ਖੇਤਰ ਵਿੱਚ ਪ੍ਰੈਕਟਿਸ ਕਰ ਰਹ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਇਸ ਵੈਕਸੀਨ ਸਬੰਧੀ
Read Full Story

ਖਰੀਦ ਏਜੰਸੀ ਦੇ ਘਟੀਆ ਖਰੀਦ ਪ੍ਰਬੰਧਾਂ ਨੂੰ ਲੈ ਕੇ ਆੜ੍ਹਤੀਆ ਐਸੋਸੀਏਸ਼ਨ ਨੇ ਧਰਨਾ ਲਾ ਕੇ ਕੀਤਾ ਚੱਕਾ ਜਾਮ

Thursday, April 19, 2018

ਤਲਵੰਡੀ ਸਾਬੋ, 19 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)– ਸਥਾਨਕ ਸ਼ਹਿਰ ਦੇ ਖਰੀਦ ਕੇਂਦਰ ਵਿੱਚ ਐੱਫ. ਸੀ. ਆਈ. ਖਰੀਦ ਏਜੰਸੀ ਦੇ ਘਟੀਆ ਅਤੇ ਢਿੱਲੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸੁਖਪਾਲ ਸਿੰਘ ਦੀ ਅਗਵਾਈ ਵਿੱਚ ਤਲਵੰਡੀ ਸਾਬੋ ਦੇ ਰਵਿਦਾਸ ਚੌਂਕ `ਤੇ ਧਰਨਾ ਲਾ ਕੇ ਚਾਰੇ ਪਾਸੇ ਤੋਂ ਚੱਕਾ ਜਾਮ ਕਰ ਕੇ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸੁਖਪਾਲ ਸਿੰਘ ਬਹਿਮਣ ਨੇ ਐਫ. ਸੀ. ਆਈ. ਦੇ ਇੰਸਪੈਕਟਰ ਤੇ ਰਿਸ਼ਵਤ ਮੰਗਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕਣਕ ਦੀ ਖਰੀਦ ਨਹੀਂ
Read Full Story

ਨਸ਼ੇ ਦਾ ਧੰਦਾ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਡਾਕਟਰ ਦਾ ਮੈਡੀਕਲ ਐਸੋਸੀਏਸ਼ਨ ਨਾਲ ਕੋਈ ਸਬੰਧ ਨਹੀਂ- ਡਾ. ਘਈ

Thursday, April 19, 2018

ਤਲਵੰਡੀ ਸਾਬੋ, 19 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਪੁਲਿਸ ਵੱਲੋਂ ਨਸ਼ੇ ਦਾ ਧੰਦਾ ਕਰਨ ਵਾਲੇ ਨੂੰ ਡਾਕਟਰ ਕਹਿਣਾ ਗ਼ਲਤ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਬਲਾਕ ਪ੍ਰਧਾਨ ਡਾ. ਗੁਰਮੇਲ ਸਿੰਘ ਘਈ ਨੇ ਜਾਰੀ ਇੱਕ ਪ੍ਰੈੱਸ ਬਿਆਨ `ਚ ਕਿਹਾ। ਉਹਨਾਂ ਉਕਤ ਕਹੀ ਗੱਲ ਨੂੰ ਸਪਸ਼ਟ ਕਰਦਿਆਂ ਕਿਹਾ ਕਿ ਰਾਮਾਂ ਮੰਂਡੀ ਤੋਂ ਇੱਕ ਵਿਅਕਤੀ ਦਰਸ਼ਨ ਸਿੰਘ ਪੁੱਤਰ ਸ੍ਰੀ ਨੰਦ ਵਾਸੀ ਵਾਰਡ ਨੰਬਰ ੯ ਦੇ ਖਿਲਾਫ ਪੁਲਿਸ ਨੇ ਜੋ `ਆਰ. ਐੱਮ. ਪੀ ਝੋਲ਼ਾ ਛਾਪ ਡਾਕਟਰ` ਦਾ ਨਾਮ ਲੈ ਕੇ ਪਰਚਾ ਦਰਜ਼ ਕੀਤਾ ਹੈ ਉਸ ਵਿਅਕਤੀ ਦਾ ਡਾਕਟਰੀ ਕਿੱਤੇ
Read Full Story

ਧੂਰੀ ਟਰੱਕ ਆਪਰੇਟਰ ਐਸੋਸੀਏਸ਼ਨ ਦੇ 6 ਕਲਸਟਰਾਂ ਦੇ ਟੈਂਡਰ ਰੱਦ

Wednesday, April 18, 2018

ਧੂਰੀ,17 ਅਪ੍ਰੈਲ (ਮਹੇਸ਼) ਸਥਾਨਕ ਟਰੱਕ ਯੂਨੀਅਨ ਅੰਦਰ ਦੋ ਧੜਿਆਂ ਦਰਮਿਆਨ ਚੱਲ ਰਹੀ ਆਪਸੀ ਲੜਾਈ ਵਿਚ ਅੱਜ ਉਸ ਸਮੇਂ ਨਵਾਂ ਮੋੜ ਆਇਆ ਜਦੋਂ ਸਾਬਕਾ ਮੰਤਰੀ ਸੁਰਿੰਦਰ ਸਿੰਘ ਧੂਰੀ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਧੂਰੀ ਟਰੱਕ ਆਪਰੇਟਰ ਐਸੋਸੀਏਸ਼ਨ ਦੇ ਟੈਂਡਰਾਂ ਨੂੰ ਰੱਦ ਕਰਨ ਦੇ ਆਰਡਰ ਦੀ ਕਾਪੀ ਪੱਤਰਕਾਰਾਂ ਨੂੰ ਦਿੰਦਿਆਂ ਦੱਸਿਆ ਕਿ ਲੰਘੇ ਦਿਨ ਖ਼ੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲਾ ਵਿਭਾਗ (ਪੰਜਾਬ) ,ਚੰਡੀਗੜ ਦੇ ਵਧੀਕ ਡਾਇਰੈਕਟਰ ਕਮ ਕੰਟਰੋਲਰ (ਵਿੱਤ ਤੇ ਲੇਖਾ) ਨੇ ਉਨਾਂ ਦੇ ਧੜੇ ਦੇ ਲੱਖਾ ਸਿੰਘ ਵੱਲੋਂ ਧੂਰੀ ਟਰੱਕ ਆਪਰੇਟਰ ਐਸੋਸੀਏਸ਼ਨ
Read Full Story

ਰਾਜਪੁਰਾ ਬਾਰ ਐਸੋਸੀਏਸ਼ਨ ਦੇ ਬਣੇ ਨਵੇਂ ਪ੍ਰਧਾਨ ਹਰਬੰਸ ਸਿੰਘ ਮੰਡਲ ਨੇ ਆਪਣੀ ਟੀਮ ਦੇ ਨਾਲ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਤੋਂ ਲਿਆ ਅਸ਼ੀਰਵਾਦ

Saturday, April 14, 2018

ਰਾਜਪੁਰਾ 13 ਅਪ੍ਰੈਲ( ਰਾਜੇਸ਼ ਡਾਹਰਾ )ਅੱਜ ਰਾਜਪੁਰਾ ਬਾਰ ਐਸੋਸੀਏਸ਼ਨ ਦੇ ਬਣੇ ਨਵੇਂ ਪ੍ਰਧਾਨ ਸਰਦਾਰ ਹਰਬੰਸ ਸਿੰਘ ਮੰਡਲ ਨੇ ਆਪਣੀ ਟੀਮ ਦੇ ਨਾਲ ਵਿਧਾਇਕ ਸਰਦਾਰ ਹਰਦਿਆਲ ਸਿੰਘ ਕੰਬੋਜ ਦੀ ਰਿਹਾਇਸ਼ ਤੇ ਪਹੁੰਚ ਕੇ ਉਨ੍ਹਾਂ ਕੋਲੋਂ ਅਸ਼ੀਰਵਾਦ ਲਿਆ। ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਆਏ ਹੋਏ ਸਾਰੇ ਵਕੀਲ ਸਾਹਿਬਾਨਾਂ ਦਾ ਸਵਾਗਤ ਕੀਤਾ ਅਤੇ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਹਰ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ।ਉਨ੍ਹਾਂ ਕਿਹਾ ਕਿ ਹਰਬੰਸ ਸਿੰਘ ਮੰਡਲ ਦਾ ਸਰਬਸੰਮਤੀ ਨਾਲ ਪ੍ਰਧਾਨ
Read Full Story

ਅਮਨਜੀਤ ਸਿੰਘ ਭਸੌੜ ਧੂਰੀ ਐਸੋਸੀਏਸ਼ਨ ਦੇ ਪ੍ਰਧਾਨ ਬਣੇ

Saturday, April 7, 2018

ਧੂਰੀ,6 ਅਪ੍ਰੈਲ (ਮਹੇਸ਼) ਬਾਰ ਐਸੋਸੀਏਸ਼ਨ ਧੂਰੀ ਦੇ ਸਾਬਕਾ ਪ੍ਰਧਾਨ ਅਸ਼ਵਨੀ ਕੌਸ਼ਲ ਤੇ ਰਣਵੀਰ ਸਿੰਘ ਸੋਢੀ ਦੀ ਅਗਵਾਈ ਹੇਠ ਅੱਜ ਹੋਈ ਚੋਣ ਵਿਚ ਐਡਵੋਕੇਟ ਅਮਨਦੀਪ ਸਿੰਘ ਭਸੌੜ ਆਪਣੇ ਵਿਰੋਧੀ ਉਮੀਦਵਾਰ ਐਡਵੋਕੇਟ ਗਾਧੀ ਸਿੰਘ ਨੂੰ 6 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਪ੍ਰਧਾਨ ਬਣੇ ਹਨ। ਕੁੱਲ ਪਈਆਂ 70 ਵੋਟਾਂ ਵਿਚੋਂ ਅਮਨਦੀਪ ਭਸੌੜ ਨੂੰ 38 ਵੋਟਾਂ ਪ੍ਰਾਪਤ ਹੋਇਆ ਜੱਦੋ ਕਿ ਗਾਧੀ ਸਿੰਘ ਨੂੰ 32 ਵੋਟਾਂ ਹੀ ਪਈਆਂ। ਸੈਕਟਰੀ ਲਈ ਗੁਰਪ੍ਰੀਤ ਸਿੰਘ ਗਿੱਲ ਨੂੰ 44 ਤੇ ਰਮਨ ਕਪੂਰ ਨੂੰ 25 ਵੋਟਾਂ ਪਈਆਂ ਅਤੇ ਇੱਕ ਵੋਟ ਰੱਦ ਹੋਈ ਐਸੋਸੀਏਸ਼ਨ ਦੇ ਮ੍ਰੀਤ ਪ੍ਰਧਾਨ ਰਮਨਦੀਪ
Read Full Story

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਤਲਵੰਡੀ ਸਾਬੋ ਦੀ ਹੋਈ ਅਹਿਮ ਮੀਟਿੰਗ

Tuesday, February 6, 2018

ਤਲਵੰਡੀ ਸਾਬੋ, 6 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸਥਾਨਕ ਆਰ ਐੱਮ ਪੀ ਡਾਕਟਰਾਂ ਦੀ ਇੱਕ ਅਹਿ ਮੀਟਿੰਗ ਬਲਾਕ ਪ੍ਰਧਾਨ ਡਾ. ਗੁਰਮੇਲ ਸਿੰਘ ਘਈ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵੱਡੀ ਗਿਣਤੀ ਪ੍ਰੈਕਟਸ ਕਰ ਰਹੇ ਡਾਕਟਰਾਂ ਨੇ ਭਾਗ ਲਿਆ। ਇਸ ਮੌਕੇ ਜਿੱਥੇ ਉਕਤ ਡਾਕਟਰਾਂ ਨੇ ਉਹਨਾਂ ਦੇ ਖੇਤਰ `ਚ ਕੰਮ ਕਰਦਿਆ ਆਉਂਦੀਆਂ ਸਮੱਸਿਆਵਾਂ `ਤੇ ਚਰਚਾ ਕੀਤੀ ਗਈ ਉਥੇ ਨਸ਼ਾ ਮੁਕਤੀ ਕੇਂਦਰ ਇੰਚਾਰਜ ਮੇਜਰ ਸੀਤਲ ਜਿੰਦਲ ਨੇ ਨਸ਼ਾ ਮੁਕਤੀ ਕੇਂਦਰ ਵਿੱਚ ਵੱਧ ਤੋਂ ਵੱਧ ਮਰੀਜ਼ਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਕੇ ਭੇਜਣ ਤਾਂ ਕਿ ਉਹਨਾਂ ਦਾ ਤਸੱਲੀਬਖਸ਼ ਇਲਾਜ਼ ਕੀਤਾ ਜਾ
Read Full Story

ਕੋਰਟ ਕੰਪਲੈਕਸ ਵਿੱਚ ਬਾਰ ਐਸੋਸੀਏਸ਼ਨ ਵੱਲੋਂ ਗੁਰਮਤਿ ਸਮਾਗਮ ਅਤੇ ਖੂਨਦਾਨ ਕੈਂਪ ਦਾ ਆਯੋਜਨ, ਤਖਤ ਸਾਹਿਬ ਦੇ ਸਿੰਘ ਸਾਹਿਬ ਅਤੇ ਜਿਲ੍ਹਾ ਅਤੇ ਸ਼ੈਸਨ ਜੱਜ ਸਮੇਤ ਮੋਹਤਬਰ ਸਖਸ਼ੀਅਤਾਂ ਨੇ ਕੀਤੀ ਸ਼ਮੂਲੀਅਤ

Friday, November 17, 2017

ਤਲਵੰਡੀ ਸਾਬੋ, 17 ਨਵੰਬਰ (ਗੁਰਜੰਟ ਸਿੰਘ ਨਥੇਹਾ)- ਵਕੀਲਾਂ ਦੀ ਨੁਮਾਇੰਦਗੀ ਕਰਦੀ ਸਥਾਨਕ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਵੱਲੋਂ ਅਦਾਲਤੀ ਕੰਪਲੈਕਸ ਵਿੱਚ ਅੱਜ ਗੁਰਮਤਿ ਸਮਾਗਮ ਅਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਉਕਤ ਸਮਾਗਮਾਂ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਜਿਲਾ ਅਤੇ ਸੈਸ਼ਨ ਜੱਜ ਮਾਨਯੋਗ ਪਰਮਜੀਤ ਸਿੰਘ ਤੋਂ ਇਲਾਵਾ ਇਲਾਕੇ ਦੀਆਂ ਮੋਹਤਬਰ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ। ਗੁਰਮਤਿ ਸਮਾਗਮ ਦੌਰਾਨ ਸਭ ਤੋ ਪਹਿਲਾਂ ਬਾਰ ਰੂਮ ਵਿਖੇ ਬੀਤੇ ਤਿੰਨ ਦਿਨਾਂ ਤੋਂ ਰੱਖੇ ਸ੍ਰੀ ਆਖੰਡ
Read Full Story

ਇੰਡੀਅਨ ਕੌਟਨ ਐਸੋਸੀਏਸ਼ਨ ਅਤੇ ਮੌਨਸੈਂਟੋ ਬੌਲਗਾਰਡ ਵੱਲੋਂ ਨਰਮੇ ਦੀ ਫਸਲ 'ਤੇ ਰਸ ਚੂਸਕ ਕੀੜਿਆਂ ਦੇ ਹਮਲੇ ਸਬੰਧੀ ਦਿੱਤੀ ਜਾਣਕਾਰੀ

Tuesday, September 19, 2017

ਤਲਵੰਡੀ ਸਾਬੋ, 19 ਸਤੰਬਰ (ਗਰਜੰਟ ਸਿੰਘ ਨਥੇਹਾ)- ਨਰਮੇ ਦੀ ਫਸਲ ਦੀ ਉਪਜ ਵਧਾਉਣ ਅਤੇ ਪੰਜਾਬ ਦੇ ਕਿਸਾਨਾਂ ਨੂੰ ਖੁਸ਼ਹਾਲੀ ਦੇ ਰਸਤੇ `ਤੇ ਤੋਰਨ ਲਈ ਜਿੱਥੇ ਵੱਖ-ਵੱਖ ਕੰਪਨੀਆਂ ਵੱਲੋਂ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਇੰਡੀਅਨ ਕੌਟਨ ਐਸੋਸੀਏਸ਼ਨ ਲਿਮਟਿਡ (ਆਈ. ਸੀ. ਈ. ਐੱਲ) ਵੱਲੋਂ ਖੇਤਰ ਦੇ ਤਿੰਨ ਪਿੰਡਾਂ ਨੂੰ `ਪ੍ਰੋਜੈਕਟ ਸੰਕਲਪ` ਦੇ ਅਧੀਨ ਗੋਦ ਲੈ ਕੇ ਉੱਥੋਂ ਦੇ ਕਿਸਾਨਾਂ ਨੂੰ ਨਰਮੇ ਦੀ ਫਸਲ ਸਬੰਧੀ ਹਰ ਮਹੀਨੇ ਨਵੀਂ ਤੋਂ ਨਵੀਂ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਦੇ ਤਹਿਤ ਪਿੰਡ ਲਾਲੇਆਣਾ, ਮਾਹੀਨੰਗਲ ਅਤੇ ਕਮਾਲੂ ਵਿੱਚ
Read Full Story

ਮੈਡੀਕਲ ਟੈਕਨਾਲੋਜਿਸਟ ਐਸੋਸੀਏਸ਼ਨ ਨੇ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ

Sunday, July 16, 2017

ਧੂਰੀ,16 ਜੁਲਾਈ (ਮਹੇਸ਼ ਜਿੰਦਲ) ਧੂਰੀ ਮੈਡੀਕਲ ਟੈਕਨਾਲੋਜਿਸਟ ਐਸੋਸੀਏਸ਼ਨ ਧੂਰੀ ਦਾ ਇੱਕ ਵਫਦ ਪ੍ਰਧਾਨ ਰਾਜ ਕੁਮਾਰ ਜਸੋਰੀਆ ਦੀ ਅਗਵਾਈ ਹੇਠ ਹਲਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੂੰ ਮਿਲਿਆ। ਮੁਲਾਕਾਤ ਦੌਰਾਨ ਵਫਦ ਵੱਲੋਂ ਵਿਧਾਇਕ ਨੂੰ ਸੌਂਪੇ ਗਏ ਮੰਗ ਪੱਤਰ ਰਾਹੀਂ ਰਾਜ ਅੰਦਰ ਪੰਜਾਬ ਰਾਜ ਲੈਬੋਰੇਟਰੀ ਕੌਂਸਲ ਦੇ ਗਠਨ ਅਤੇ ਰਜਿਸਟ੍ਰੇਸ਼ਨ ਕਰਵਾਉਣ ਦੀ ਮੰਗ ਕੀਤੀ ਗਈ। ਮੰਗ ਪੱਤਰ ਸੌਂਪਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਜਿਵੇਂ ਦੇਸ਼ ਅੰਦਰ ਸਿਹਤ ਸਹੂਲਤਾਂ ਨਾਲ ਸਬੰਧਤ ਮੈਡੀਕਲ ਕੌਂਸਲ ਆਫ ਇੰਡੀਆ,
Read Full Story

ਮੈਡੀਕਲ ਲੈਬ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਚੁਣੀ

Sunday, July 16, 2017

ਸੰਗਰੂਰ,16 ਜੁਲਾਈ (ਸਪਨਾ ਰਾਣੀ)ਜ਼ਿਲ੍ਹਾ ਮੈਡੀਕਲ ਲੈਬੋਰੇਟਰੀ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਉਪ ਪ੍ਰਧਾਨ ਮੁਕੇਸ਼ ਸ਼ਰਮਾ ਅਤੇ ਸੂਬਾਈ ਕਾਰਜਕਾਰੀ ਮੈਂਬਰ ਬਲਵਿੰਦਰ ਬਾਂਸਲ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਜ਼ਿਲ੍ਹਾ ਪੱਧਰੀ ਇਕਾਈ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ ਜਿਸ ਵਿਚ ਅਸ਼ੋਕ ਕੁਮਾਰ ਗੋਇਲ ਸੰਗਰੂਰ ਨੂੰ ਚੇਅਰਮੈਨ, ਮਨਜੇਸ਼ ਗੋਇਲ ਮਲੇਰਕੋਟਲਾ ਨੂੰ ਉਪ ਚੇਅਰਮੈਨ, ਜਗਦੀਸ਼ ਭਾਰਦਵਾਜ ਸੁਨਾਮ ਨੂੰ ਪ੍ਰਧਾਨ, ਰਾਜ ਕੁਮਾਰ ਜਸੌਰੀਆ ਧੂਰੀ ਨੂੰ ਮੀਤ ਪ੍ਰਧਾਨ, ਕਮਲ ਦੇਵ ਸ਼ਰਮਾ ਮੂਨਕ ਨੂੰ ਮੀਤ ਪ੍ਰਧਾਨ, ਦੀਪਕ ਜਿੰਦਲ ਸੁਨਾਮ ਨੂੰ ਜਨਰਲ ਸਕੱਤਰ,
Read Full Story

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਮਾਗਮ ਵਿੱਚ ਸ਼ਾਮਲ ਹੋਏ ਵਿਧਾਇਕ ਸਿੰਗਲਾ

Saturday, July 15, 2017

ਸੰਗਰੂਰ, 15 ਜੁਲਾਈ (ਸਪਨਾ ਰਾਣੀ) ਇਥੇ ਅਦਾਲਤੀ ਕੰਪਲੈਕਸ ਵਿੱਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਇੱਕ ਸਮਾਗਮ ਵਿੱਚ ਹਲਕਾ ਵਿਧਾਇਕ ਵਿਜੈਇੰਦਰ ਸਿੰਗਲਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਚੋਣ ਜਿੱਤਣ ਉਪਰੰਤ ਪਹਿਲੀ ਵਾਰ ਜ਼ਿਲ੍ਹਾ ਬਾਰ ਰੂਮ ਵਿੱਚ ਪੁੱਜੇ ਵਿਧਾਇਕ ਸਿੰਗਲਾ ਵੱਲੋਂ ਵਕੀਲ ਭਾਈਚਾਰੇ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ ਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਰਬਿੰਦਰ ਸਿੰਘ ਚੀਮਾਂ ਨੇ ਵਿਧਾਇਕ ਸਿੰਗਲਾ ਦਾ
Read Full Story

ਮਾਮਲਾ ਵਕੀਲ ਖਿਲਾਫ਼ ਦਿੱਤੀ ਝੂਠੀ ਦਰਖਾਸਤ ਦਾ ਬਾਰ ਐਸੋਸੀਏਸ਼ਨਾਂ ਵੱਲੋਂ ਰੋਸ ਮੁਜ਼ਾਹਰਾ 17 ਨੂੰ

Friday, July 14, 2017

ਧੂਰੀ,14 ਜੁਲਾਈ (ਮਹੇਸ਼ ਜਿੰਦਲ) ਅੱਜ ਸਥਾਨਕ ਬਾਰ ਐਸੋਸੀਏਸ਼ਨ ਦੇ ਮੈਬਰਾਂ ਨੇ ਇੱਕ ਔਰਤ ਵੱਲੋਂ ਐਸੋਸੀਏਸ਼ਨ ਦੇ ਇੱਕ ਮੈਂਬਰ ਖਿਲਾਫ਼ ਪੁਲਿਸ ਕੋਲ ਝੂਠਾ ਬਿਆਨ ਦੇਣ ਦੇ ਵਿਰੋਧ ਵਿੱਚ ਅਦਾਲਤੀ ਕੰਮਕਾਜ ਦਾ ਬਾਈਕਾਟ ਕੀਤਾ ਗਿਆ। ਇਸ ਬਾਰੇ ਬਾਰ ਐਸ਼ੋਸੀਏਸ਼ਨ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਖੁਰਮੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਸਤੋ ਪਹਿਲਾਂ ਐਸ਼ੋਸ਼ੀਏਸਨ ਦੀ ਇੱਕ ਮੀਟਿੰਗ ਰਣਬੀਰ ਸਿੰਘ ਸੋਢੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਇਲਾਕੇ ਦੀ ਇੱਕ ਤਕਨੀਕੀ ਸਿੱਖਿਆ ਸੰਸਥਾਂ ਦੀ ਦਰਜਾ ਚਾਰ ਕਰਮਚਾਰਣ ਵੱਲੋ ਸਿਟੀ ਪੁਲਿਸ ਧੂਰੀ ਕੋਲ ਐਸ਼ੋਸ਼ੀਏਸਨ ਦੇ ਇੱਕ
Read Full Story

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

Tuesday, June 13, 2017

ਤਲਵੰਡੀ ਸਾਬੋ, 13 ਜੂਨ (ਗੁਰਜੰਟ ਸਿੰਘ ਨਥੇਹਾ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਤਲਵੰਡੀ ਸਾਬੋ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਨਿਰੰਜਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪੈਨਸ਼ਨਰਾਂ ਦੀਆਂ ਮੰੰਗਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਚੋਣਾਂ ਸਮੇਂ ਕੀਤੇ ਵਾਅਦੇ ਮੁਤਾਬਿਕ ਮੰਗਾਂ ਪੂਰਾ ਕਰਨ ਦੀ ਮੰਗ ਕੀਤੀ। ਬਜ਼ੁਰਗ ਪੈਨਸ਼ਨਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਸਰਕਾਰ ਵੱਲੋਂ ਨਾ ਪੂਰੀਆਂ ਕਰਨ ਦੀ ਨਿਖੇਧੀ ਕਰਦਿਆਂ ਸਰਕਾਰ ਖਿਲਾਫ ਰੋਸ ਪ੍ਰਗਟ ਕੀਤਾ। ਬੁਲਾਰਿਆਂ ਨੇ
Read Full Story

ਆਰ ਐਮ ਪੀ ਐਸੋਸੀਏਸ਼ਨ ਨੇ ਦਿੱਤਾ ਕੈਮਿਸਟ ਯੂਨੀਅਨ ਦੀ ਦੇਸ਼ ਵਿਆਪੀ ਹੜਤਾਲ ਨੂੰ ਪੂਰਨ ਸਮਰਥਨ

Tuesday, May 30, 2017

ਤਲਵੰਡੀ ਸਾਬੋ, 30 ਮਈ (ਗੁਰਜੰਟ ਸਿੰਘ ਨਥੇਹਾ)- ਮੈਡੀਕਲ ਪ੍ਰੈਕਟੀਸ਼ਨਰਾਂ ਅਤੇ ਮੈਡੀਕਲ ਸਟੋਰਾਂ ਵਾਲਿਆਂ ਵੱਲੋਂ ਦਿੱਤੇ ਗਏ ਦੇਸ਼ ਵਿਆਪੀ ਬੰਦ ਦੇ ਸੱਦੇ ਨੂੰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਬਲਾਕ ਤਲਵੰਡੀ ਸਾਬੋ ਇਕਾਈ ਵੱਲੋਂ ਪੂਰਨ ਤੌਰ `ਤੇ ਸਮਰਥਨ ਦਿੱਤਾ ਗਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਉਕਤ ਐਸੋਸੀਏਸ਼ਨ ਦੇ ਬਲਾਕ ਪ੍ਰਧਾਨ ਡਾ. ਗੁਰਮੇਲ ਸਿੰਘ ਘਈ ਨੇ ਦੱਸਿਆ ਕਿ ਉਹਨਾਂ ਵੱਲੋਂ ਅੱਜ ਸਥਾਨਕ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ਸੀਂਗੋ, ਜਗਾ ਰਾਮ ਤੀਰਥ, ਲਹਿਰੀ, ਮੈਨੂਆਣਾ, ਮਿਰਜੇਆਣਾ, ਗਹਿਲੇਵਾਲਾ ਆਦਿ ਪਿੰਡਾਂ ਵਿੱਚ ਜਾਇਜਾ ਲਿਆ ਗਿਆ ਅਤੇ
Read Full Story

ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਮੋਹਾਲੀ ਵੱਲੋਂ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਲਗਾਈ ਜਾਗਰੂਕਤਾ ਵਰਕਸ਼ਾਪ

Tuesday, April 25, 2017

ਤਲਵੰਡੀ ਸਾਬੋ, 25 ਅਪ੍ਰੈਲ (ਗੁਰਜੰਟ ਸਿਘ ਨਥੇਹਾ)- ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਮੋਹਾਲੀ ਵੱਲੋਂ ਸਥਾਨਕ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਜੀ ਦੇ ਸਹਿਯੋਗ ਨਾਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਂ ਇੱਕ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੋਹਾਲੀ ਤੋਂ ਵਿਸ਼ੇਸ਼ ਤੌਰ `ਤੇ ਪਹੁੰਚੇ ਸ੍ਰੀ ਵਿਨੇ ਗਾਂਧੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਤੰਬਾਕੂ ਦੇ ਸੇਵਨ ਦਾ ਸ਼ਿਕਾਰ ਹੋ ਰਹੇ ਹਨ, ਜਿੱਥੇ ਹਰ ਰੋਜ 2200 ਦੇ ਕਰੀਬ ਲੋਕਾਂ ਦੀ ਮੌਤ ਤੰਬਾਕੂ ਦੇ ਸੇਵਨ ਕਰਨ ਨਾਲ ਹੋ
Read Full Story

ਡਾ. ਘਈ ਬਣੇ 10ਵੀਂ ਵਾਰ ਐਸੋਸੀਏਸ਼ਨ ਦੇ ਬਲਾਕ ਪ੍ਰਧਾਨ

Sunday, April 9, 2017

ਤਲਵੰਡੀ ਸਾਬੋ, 9 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸਥਾਨਕ ਆਰ ਐਮ ਪੀ ਡਾਕਟਰਾਂ ਦੀ ਸੰਸਥਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿ: ਦੀ ਇੱਕ ਅਹਿਮ ਮੀਟਿੰਗ ਸਥਾਨਕ ਸ਼ਹਿਰ ਦੇ ਇੱਕ ਹੋਟਲ ਵਿੱਚ ਕੀਤੀ ਗਈ ਜਿਸ ਵਿੱਚ ਜਿੱਥੇ ਆਰ ਐਮ ਪੀਜ਼ ਡਾਟਕਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਿਚਾਰਾਂ ਕੀਤੀਆਂ ਉੱਥੇ ਉਕਤ ਐਸੋਸੀਏਸ਼ਨ ਦੇ ਤਲਵੰਡੀ ਸਾਬੋ ਬਲਾਕ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਜਿਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ. ਹਰਦੇਵ ਸਿੰਘ ਤੇ ਚੇਅਰਮੈਨ ਬੁੱਧ ਸਿੰਘ ਨੇ ਵਿਸ਼ੇਸ਼ ਤੌਰ `ਤੇ ਪਹੁੰਚ ਕੇ ਡਾ. ਗੁਰਮੇਲ ਸਿੰਘ ਘਈ ਨੂੰ ਸਰਬ ਸੰਮਤੀ ਨਾਲ 10ਵੀਂ
Read Full Story

ਗੁਰੂ ਕਾਸ਼ੀ ਕਾਲਜ ਐਲੂਮਨੀ ਐਸੋਸੀਏਸ਼ਨ ਦੇ ਸਾਲਾਨਾ ਸਮਾਗਮ ਵਿੱਚ ਮਿਲੇ ਪੁਰਾਣੇ ਵਿਦਿਆਰਥੀਆਂ ਨੇ ਫਰੋਲੀਆਂ ਯਾਦਾਂ।

Wednesday, April 5, 2017

ਤਲਵੰਡੀ ਸਾਬੋ, 5 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸਥਾਨਕ ਗੁਰੂ ਕਾਸ਼ੀ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਵੱਲੋਂ ਬੀਤੇ ਸਮੇਂ ਵਿੱਚ ਗਠਿਤ ਗੁਰੂ ਕਾਸ਼ੀ ਐਲੂਮਨੀ ਐਸੋਸੀਏਸ਼ਨ ਦੇ ਤੀਜੇ ਸਲਾਨਾ ਸਮਾਗਮ ਦੌਰਾਨ ਕਾਲਜ ਵਿੱਚ ਪੜਾਈ ਕਰ ਚੁੱਕੇ ਵੱਖ ਵੱਖ ਸ਼ੈਸਨਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕਰਕੇ ਆਪਣੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਤਾਜੀਆਂ ਕੀਤੀਆਂ। ਉਕਤ ਸਮਾਗਮ ਵਿੱਚ ਪ੍ਰਸਿੱਧ ਨਾਟਕਕਾਰ ਅਜਮੇਰ ਸਿੰਘ ਔਲਖ ਦੀ ਗੈਰਮੌਜੂਦਗੀ ਵਿੱਚ ਉਨ੍ਹਾਂ ਦੀ ਧਰਮ ਸੁਪਤਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂ ਕਿ ਮਾਸਿਕ ਪਰਿਵਰਤਨ ਮੈਗਜੀਨ ਦੇ
Read Full Story

1 2 > >>
Powered by Arash Info Corpopration