Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਬਾਬਾ ਸਾਹਿਬ ਸਿੰਘ ਕਲਾਧਾਰੀ ਦੇ ਬਰਸੀ ਸਮਾਗਮ ਅੱਜ ਤੋਂ ਬੁੱਢਾ ਦਲ ਹੈੱਡਕੁਆਟਰ ਵਿਖੇ ਹੋਣਗੇ ਆਰੰਭ

Thursday, July 27, 2017

ਤਲਵੰਡੀ ਸਾਬੋ, 27 ਜੁਲਾਈ (ਗੁਰਜੰਟ ਸਿੰਘ ਨਥੇਹਾ)- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਮੁਖੀ ਰਹਿ ਚੁੱਕੇ ਸੱਚਖੰਡ ਵਾਸੀ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਜੀ ਕਲਾਧਾਰੀ ਦੇ ਬਰਸੀ ਸਮਾਗਮ 28 ਤੋਂ 30 ਜੁਲਾਈ ਤੱਕ ਬੁੱਢਾ ਦਲ ਦੇ ਮੁੱਖ ਅਸਥਾਨ ਗੁ: ਬੇਰ ਸਾਹਿਬ ਦੇਗਸਰ ਸਾਹਿਬ (ਪਾ:10 ਵੀਂ) ਛਾਉਣੀ ਨਿਹੰਗ ਸਿੰਘਾਂ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਮਨਾਏ ਜਾ ਰਹੇ ਹਨ। ਬਰਸੀ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਬੁੱਢਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਦੱਸਿਆ ਕਿ 28 ਜੁਲਾਈ
Read Full Story

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਆਂਕੜਾ ਵਿਸ਼ਲੇਸ਼ਣ ਦੀਆਂ ਨਵੀਨਤਮ ਤਕਨੀਕਾਂ ਸਬੰਧੀ ਦਿੱਤੀ ਜਾਣਕਾਰੀ

Thursday, July 27, 2017

ਤਲਵੰਡੀ ਸਾਬੋ, 27 ਜੁਲਾਈ (ਗੁਰਜੰਟ ਸਿੰਘ ਨਥੇਹਾ)- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਚੱਲ ਰਹੇ ਚਾਰ ਰੋਜ਼ਾ ਫਕੈਲਟੀ ਡਿਵਲਪਮੈਂਟ ਪ੍ਰੋਗਰਾਮ ਵਿੱਚ ਅੰਖੜਾ ਵਿਸ਼ਲੇਸ਼ਣ ਸੰਬੰਧੀ ਖੋਜ ਗਤੀਵਿਧੀਆਂ ਵਿੱਚ ਵਰਤੀਆਂ ਜਾਣ ਵਾਲੀਆਂ ਨਵੀਨਤਮ ਤਕਨੀਕਾਂ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ। ਪਹਿਲੇ ਸੈਸ਼ਨ ਵਿੱਚ ਕੁੰਜੀਵਤ ਬੁਲਾਰੇ ਦੀ ਭੂਮਿਕਾ ਨਿਭਾਉਂਦੇ ਹੋਏ ਡਾ. ਵਿਕਾਸਦੀਪ ਨੇ ਫੀਲ਼ਡ ਟਰਾਇਲ ਅਤੇ ਲੈਬਾਰਟਰੀ ਪ੍ਰਯੋਗਾਂ ਵਿੱਚ ਹਾਈਪੋਥੀਸਸ ਟੈਸਟਿੰਗ ਤੇ ਅੰਕੜਾ ਵਿਸ਼ਲੇਸ਼ਣ ਦੀ ਮਹੱਤਤਾ ਬਾਰੇ ਵਿਚਾਰ ਸਰੋਤਿਆਂ ਨਾਲ ਸਾਂਝੇ ਕੀਤੇ।
Read Full Story

ਸਕੂਲ ਪੜ੍ਹਦੀ ਲੜਕੀ 'ਤੇ ਤੇਜ ਹਥਿਆਰ ਨਾਲ ਹਮਲਾ ਕਰਨ ਵਾਲਾ ਪੁਲਿਸ ਅੜਿੱਕੇ

Thursday, July 27, 2017

ਤਲਵੰਡੀ ਸਾਬੋ, 27 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਟੈਗੋਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀਤੇ ਦਿਨੀਂ ਤੇਜ਼ ਹਥਿਆਰ ਨਾਲ ਨੌਵੀਂ ਜਮਾਤ ਦੀ ਵਿਦਿਆਰਥਣ `ਤੇ ਜਾਨ ਲੇਵਾ ਹਮਲਾ ਕਰਨ ਵਾਲੇ ਕਥਿਤ ਦੋਸ਼ੀ ਨੂੰ ਪਲਿਸ ਨੇ ਅੱਜ ਆਪਣੀ ਗ੍ਰਿਫਤ ਵਿੱਚ ਲੈ ਲਿਆ ਹੈ। ਜਿਕਰਯੋਗ ਹੈ ਕਿ ਸ਼ਹਿਰ ਦੇ ਟੈਗੋਰ ਸਕੂਲ ਦੇ ਨਾਜੁਕ ਪ੍ਰਬੰਧਾਂ ਦੇ ਚਲਦਿਆਂ ਉਕਤ ਸਕੂਲ ਦੀ ਨੌਵੀਂ ਜਮਾਤ ਵਿੱਚ ਪੜ੍ਹਦੀ ਨਾਬਾਲਗ ਲੜਕੀ ਨਾਲ ਹਮਲਾਵਰ ਨੌਜਵਨ ਦੇ ਕਥਿਤ ਪ੍ਰੇਮ ਸੰਬੰਧ ਸਨ ਅਤੇ ਨੌਜਵਾਨ ਨੇ ਲੜਕੀ ਨੂੰ ਉਸ ਨਾਲ ਵਿਆਹ ਕਰਵਾਉਣ ਦੀ ਜਬਰਦਸਤੀ ਕੀਤੀ ਪ੍ਰੰਤੂ ਜਦੋਂ ਉਕਤ
Read Full Story

ਕੈਪਟਨ ਸਾਹਿਬ ਵਿਧਾਨ ਸਭਾ ਵਿੱਚ ਕਾਨੂੰਨ ਪਾਸ ਕਰਕੇ ਇੱਕ ਸਾਲ ਲਈ ਕਿਸਾਨਾਂ ਦੀ ਉਗਰਾਹੀ ਬੰਦ ਕਰਨ ਦਾ ਕਾਨੂੰਨ ਪਾਸ ਕਰਨ-ਖਹਿਰਾ

Thursday, July 27, 2017

ਤਲਵੰਡੀ ਸਾਬੋ, 27 ਜੁਲਾਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਰਕਾਰ ਦੇ ਸਿਰਫ ਝੰਡਿਆਂ ਤੇ ਪੱਗਾਂ ਦੇ ਰੰਗ ਬਦਲੇ ਹਨ ਪਰ ਕਾਰਜਸ਼ਾਲੀ ਉਹੀ ਹੈ। ਵਿਧਾਨ ਸਭਾ ਵਿੱਚ ਕੈਪਟਨ ਸਾਹਿਬ ਸਾਰੇ ਵਿਧਾਇਕਾਂ ਦਾ ਸੈਸ਼ਨ ਬੁਲਾ ਕੇ ਮਹਾਰਾਸ਼ਟਰ ਸਰਕਾਰ ਦੀ ਤਰਜ ਤੇ ਇੱਕ ਕਾਨੂੰਨ ਪਾਸ ਕਰਕੇ ਇੱਕ ਸਾਲ ਲਈ ਕਿਸਾਨਾਂ ਤੋਂ ਉਗਰਾਹੀ ਨਾ ਕਰਨ ਦਾ ਕਾਨੂੰਨ ਪਾਸ ਕਰਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਵਿਰੋਧੀ ਧਿਰ ਦੇ ਨਵ-ਨਿਯੁਕਤ ਨੇਤਾ ਸੁਖਪਾਲ ਸਿੰਘ ਖਹਿਰਾ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਸਮੇਤ ਸਮੁੱਚੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤਖਤ ਸ੍ਰੀ
Read Full Story

ਸਰੋਵਰ ਦੀ ਸਫਾਈ ਕਰਦੇ ਸਮੇਂ ਸਰੋਵਰ ਵਿੱਚੋਂ ਅਣਚੱਲਿਆ ਬੰਬ (ਗਰਨੇਡ) ਮਿਲਿਆ

Wednesday, July 26, 2017

ਤਲਵੰਡੀ ਸਾਬੋ, 26 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹਿਰ ਦੇ ਸਰੋਵਰ ਵਿੱਚ ਸਫਾਈ ਕਰਦੇ ਸਮੇਂ ਅਣਚੱਲਿਆ ਗਰਨੇਡ ਮਿਲਣ `ਤੇ ਸਨਸਨੀ ਫੈਲ ਗਈ। ਜਾਣਕਾਰੀ ਅਨੁਸਾਰ ਅੱਜ ਇਲਾਕੇ ਦੀ ਸੰਗਤ ਸ੍ਰੀ ਮਸਤੂਆਣਾ ਸਾਹਿਬ ਗੁਰਦੁਆਰਾ ਸਾਹਿਬ ਲਾਗੇ ਬਣੇ ਮੁੱਖ ਇਤਹਾਸਿਕ ਵੱਡੇ ਸਰੋਵਰ ਦੀ ਸਫਾਈ ਕਰ ਰਹੇ ਸਨ ਸਫਾਈ ਕਰਦੇ ਸਮੇਂ ਸਰੋਵਰ ਵਿੱਚੋਂ ਅਣਚੱਲਿਆ ਗਰਨੇਡ ਮਿਲਿਆ ਜਿਸ ਨੂੰ ਦੇਖਦੇ ਹੀ ਸੰਗਤ ਨੇ ਪੁਲਿਸ ਪਾਰਟੀ ਨੂੰ ਸੂਚਨਾ ਦਿੱਤੀ ਜਿਸਨੂੰ ਦੇਖਦਿਆਂ ਤਲਵੰਡੀ ਸਾਬੋ ਦੇ ਡੀ. ਐਸ. ਪੀ. ਬਰਿੰਦਰ ਸਿੰਘ ਗਿੱਲ ਤੇ ਐਸ. ਐਚ. ਓ. ਜਗਦੀਸ਼ ਕੁਮਾਰ ਪੁਲਿਸ ਪਾਰਟੀ
Read Full Story

ਪੁਰਾਤਨ ਗੁਰੂਸਰ ਸਰੋਵਰ ਦੀ ਕਾਰਸੇਵਾ ਪੰਜ ਪਿਆਰਿਆਂ ਵੱਲੋਂ ਟੱਕ ਲਾਉਣ ਨਾਲ ਹੋਈ ਆਰੰਭ, ਹਜਾਰਾਂ ਦੀ ਗਿਣਤੀ ਵਿੱਚ ਪੁੱਜੀਆਂ ਸੰਗਤਾਂ ਨੇ ਸੇਵਾ ਵਿੱਚ ਸ਼ਰਧਾ 'ਤੇ ਉਤਸ਼ਾਹ ਨਾਲ ਪਾਇਆ ਹਿੱਸਾ

Wednesday, July 26, 2017

ਤਲਵੰਡੀ ਸਾਬੋ, 26 ਜੁਲਾਈ (ਗੁਰਜੰਟ ਸਿੰਘ ਨਥੇਹਾ)- ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਤੇ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸ ਨਾਲ ਸੰਬੰਧ ਰੱਖਦੇ ਹੈ ਗੁਰਦੁਆਰਾ ਮੰਜੀ ਸਾਹਿਬ (ਪਾ. 9ਵੀਂ ਅਤੇ 10ਵੀਂ) ਦੇ ਪੁਰਾਤਨ ਗੁਰੂਸਰ ਸਰੋਵਰ ਜਿਸਦਾ ਪ੍ਰਬੰਧ ਇਲਾਕੇ ਦੀ ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਦੇ ਅਧੀਨ ਹੈ ਦੀ ਕਾਰ ਸੇਵਾ ਦਾ ਆਰੰਭ ਅੱਜ ਪੰਜ ਪਿਆਰਿਆਂ ਵੱਲੋਂ ਟੱਕ ਲਾ ਕੇ ਕੀਤਾ ਗਿਆ। ਕੋਨੇ ਕੋਨੇ ਤੋਂ ਪਹੁੰਚੀਆਂ ਹਜਾਰਾਂ ਸੰਗਤਾਂ ਨੇ ਇਸ ਮਹਾਨ ਸੇਵਾ ਵਿੱਚ ਸ਼ਰਧਾ
Read Full Story

ਰੁੱਖ ਲਗਾਓ ਵਾਤਾਵਰਨ ਬਚਾਓ ਮੁਹਿੰਮ ਤਹਿਤ ਨਸ਼ਾ ਵਿਰੋਧੀ ਮੰਚ ਵੱਲੋਂ ਲਗਾਏ ਪੌਦੇ

Wednesday, July 26, 2017

ਤਲਵੰਡੀ ਸਾਬੋ, 26 ਜੁਲਾਈ (ਗੁਰਜੰਟ ਸਿੰਘ ਨਥੇਹਾ)- ਵਤਾਵਰਨ ਨੂੰ ਪ੍ਰਦੂਸ਼ਣ ਰਹਿਤ ਕਰਨ ਅਤੇ ਹਰਿਆ ਭਰਿਆ ਰੱਖਣ ਲਈ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੇ ਸਹਿਯੋਗ ਨਾਲ ਚਲਾਈ ਗਈ ਮੁਹਿੰਮ ਦੇ ਤਹਿਤ ਖੇਤਰ ਦੇ ਪਿੰਡ ਸੀਂਗੋ ਮੰਡੀ, ਬਹਿਮਣ ਕੌਰ ਸਿੰਘ,ਬਮਿਹਣ ਜੱਸਾ ਸਿੰਘ, ਮਲਕਾਣਾ ਅਤੇ ਅਨੇਕਾਂ ਹੋਰ ਪਿੰਡਾਂ ਦੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਵਿੱਚ ਬੂਟੇ ਲਗਾਏ ਗਏ ਅਤੇ ਬੱਚਿਆਂ ਨੂੰ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਜਾਗਰੂਕ ਵੀ ਕੀਤਾ ਗਿਆ। ਬੱਚਿਆਂ ਨੂੰ ਸੰਬੋਧਨ ਕਰਦਿਆਂ ਮੰਚ ਦੇ
Read Full Story

ਤਲਵੰਡੀ ਸਾਬੋ ਜੋਨ ਦੀਆਂ ਸਕੂਲੀ ਖੇਡਾਂ ਮੌਕੇ ਹੋਏ ਸ਼ਾਨਦਾਰ ਮੁਕਾਬਲੇ

Wednesday, July 26, 2017

ਤਲਵੰਡੀ ਸਾਬੋ, 26 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਿੱਖਿਆ ਵਿਭਾਗ ਦੇ ਖੇਡ ਕੈਲੰਡਰ ਅਨੁਸਾਰ ਜੋਨ ਤਲਵੰਡੀ ਸਾਬੋ ਦੀਆਂ ਗਰਮ ਰੁੱਤ ਦੀਆਂ ਖੇਡਾਂ ਖੇਤਰ ਦੇ ਪਿੰਡ ਤਿਉਣਾ ਪੁਜਾਰੀਆਂ ਦੇ ਸਰਕਾਰੀ ਸਕੂਲ ਵਿਖੇ ਤਲਵੰਡੀ ਸਾਬੋ ਜੋਨ ਦੇ ਜੋਨਲ ਸਕੱਤਰ ਸ. ਸੁਰਿੰਦਰ ਸਿੰਘ ਦੀ ਅਗਵਾਈ ਹੇਠ ਤੀਜੇ ਦਿਨ ਦੀ ਸ਼ੁਰੂਆਤ ਹੋਈ ਜਿਸ ਵਿੱਚ ਅੰਡਰ-14 ਭਾਰ ਵਰਗ ਦੇ ਲੜਕਿਆਂ ਦੀਆਂ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ। ਇਸ ਮੌਕੇ ਕਬੱਡੀ ਦਾ ਉਦਘਾਟਨ ਕਬੱਡੀ ਦੇ ਕਨਵੀਨਰ ਅਤੇ ਸਟੇਟ ਐਵਾਰਡੀ ਸ. ਹਰਮੰਦਰ ਸਿੰਘ ਲਾਲੇਆਣਾ ਵੱਲੋਂ ਕੀਤਾ ਗਿਆ ਜਦੋਂ ਕਿ ਖੋ-ਖੋ ਦੇ ਮੈਚ
Read Full Story

ਰਾਜਮਾਤਾ ਮੋਹਿੰਦਰ ਕੌਰ ਦੇ ਅਕਾਲ ਚਲਾਣੇ 'ਤੇ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਵੀ ਗਹਿਰਾ ਦੁੱਖ ਪ੍ਰਗਟ

Tuesday, July 25, 2017

ਤਲਵੰਡੀ ਸਾਬੋ, 25 ਜੁਲਾਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਜੀ ਅਤੇ ਪਟਿਆਲਾ ਰਾਜ ਘਰਾਣੇ ਦੇ ਰਾਜਮਾਤਾ ਮੋਹਿੰਦਰ ਕੌਰ ਦੇ ਅਕਾਲ ਚਲਾਣੇ `ਤੇ ਜਿੱਥੇ ਸਮੁੱਚੀਆਂ ਰਾਜਸੀ ਤੇ ਸਮਾਜਿਕ ਧਿਰਾਂ ਦੇ ਆਗੂਆਂ ਵੱਲੋਂ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਉੱਥੇ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ) ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਵੱਲੋਂ ਵੀ ਕੈਪਟਨ ਪਰਿਵਾਰ ਨਾਲ ਅਫਸੋਸ ਪ੍ਰਗਟ ਕੀਤਾ ਗਿਆ ਹੈ। ਅੱਜ ਬੁੱਢਾ ਦਲ ਮੁੱਖ ਅਸਥਾਨ ਗੁਰਦੁਆਰਾ ਬੇਰ
Read Full Story

ਟੈਗੋਰ ਸਕੂਲ ਵਿੱਚ ਵਾਪਰੀ ਘਟਨਾ ਸੰਬੰਧੀ ਸਮਾਜ ਸੇਵੀ ਆਗੂਆਂ ਨੇ ਸਕੂਲ ਪ੍ਰਬੰਧਕਾਂ ਤੇ ਉਠਾਏ ਸਵਾਲ

Tuesday, July 25, 2017

ਤਲਵੰਡੀ ਸਾਬੋ, 25 ਜੁਲਾਈ (ਗੁਰਜੰਟ ਸਿੰਘ ਨਥੇਹਾ)- ਅਜੇ ਹਿਮਾਚਲ ਪ੍ਰਦੇਸ਼ ਵਿੱਚ ਗੁਡੀਆ ਕਾਂਡ ਦੀਆਂ ਖਬਰਾਂ ਦੀ ਸਿਆਹੀ ਵੀ ਨਹੀਂ ਸੀ ਸੁੱਕੀ ਕਿ ਅੱਜ ਦਿਨ ਦਿਹਾੜੇ ਤਲਵੰਡੀ ਸਾਬੋ ਦੇ ਟੈਗੋਰ ਪਬਲਿਕ ਸਕੂਲ ਵਿੱਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਸਿਰਫਿਰੇ ਨੌਜਵਾਨ ਨੇ ਸਵੇਰੇ ਲੱਗੀ ਨੌਵੀ ਕਲਾਸ ਵਿੱਚ ਸਰੇਆਮ ਕ੍ਰਿਪਾਨ ਲੈ ਕੇ ਲੜਕੀ ਤੇ ਜਾਨਲੇਵਾ ਹਮਲਾ ਕਰਕੇ ਦੋਵੇ ਬਾਹਾਂ ਵੱਢਣ ਦੀ ਨਾਕਾਮ ਕੋਸਿਸ਼ ਕਰਕੇ ਆਪਣੇ ਮੋਟਰਸਾਈਕਲ ਤੇ ਫਰਾਰ ਹੋਣ ਵਿੱਚ ਸਫਲ ਹੋ ਗਿਆ ਬੇਸੱਕ ਸਕੂਲ ਦੇ ਮੁਲਾਜਮਾਂ ਤੇ ਪੁਲਿਸ ਨੇ ਤਰੁੰਤ ਹਰਕਤ ਕਰਦਿਆਂ ਗੰਭੀਰ ਜਖਮੀ
Read Full Story

ਰੋਸ ਪ੍ਰਦਰਸ਼ਨ ਦੌਰਾਨ ਮੋਨੂੰ ਅਰੋੜਾ ਦੇ ਪਰਿਵਾਰ ਵੱਲੋਂ ਤੇਲ ਪਾ ਕੇ ਆਤਮਹੱਤਿਆ ਦੀ ਕੋਸ਼ਿਸ ਪੁਲਿਸ ਨੇ ਬਣਾਈ ਨਾਕਾਮ

Tuesday, July 25, 2017

ਤਲਵੰਡੀ ਸਾਬੋ, 25 ਜੁਲਾਈ (ਗੁਰਜੰਟ ਸਿੰਘ ਨਥੇਹਾ)- ਲਗਭਗ ਸਵਾ ਮਹੀਨਾ ਪਹਿਲਾਂ ਮੋਨੂੰ ਅਰੋੜਾ ਨਾਮੀ ਨੌਜਵਾਨ ਨੂੰ ਨਸ਼ਾ ਤਸਕਰ ਦੱਸ ਕੇ ਨੇੜਲੇ ਪਿੰਡ ਭਾਗੀਵਾਂਦਰ ਵਿੱਚ ਬੇਰਹਿਮੀ ਨਾਲ ਵੱਢ ਦਿੱਤੇ ਜਾਣ ਤੋਂ ਬਾਅਦ ਜੇਰੇ ਇਲਾਜ ਉਸਦੀ ਮੌਤ ਹੋ ਜਾਣ ਉਪਰੰਤ ਅੱਜ ਤੱਕ ਉਕਤ ਮਾਮਲੇ ਵਿੱਚ ਨਾਮਜਦ 13 ਵਿੱਚੋਂ ਸਿਰਫ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਸਕਣ ਤੇ ਮੋਨੂੰ ਅਰੋੜਾ ਦੇ ਪਰਿਵਾਰਿਕ ਮੈਂਬਰਾਂ ਨੇ ਤਲਵੰਡੀ ਸਾਬੋ ਪੁਲਿਸ ਤੇ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਕੋਈ ਉਪਰਾਲਾ ਨਾ ਕਰਨ ਦੇ ਦੋਸ਼ ਲਾਂਉਦਿਆਂ ਤਲਵੰਡੀ ਸਾਬੋ ਬਠਿੰਡਾ ਹਾਈਵੇ ਤੇ ਜਾਮ
Read Full Story

ਤਲਵੰਡੀ ਸਾਬੋ ਦੇ ਇੱਕ ਸਕੂਲ ਵਿੱਚ ਨੌਜਵਾਨ ਨੇ ਕੀਤਾ ਤੇਜ ਹਥਿਆਰ ਨਾਲ ਵਿਦਿਆਰਥਣ 'ਤੇ ਜਾਨ ਲੇਵਾ ਹਮਲਾ, ਦੋਵੇਂ ਹੱਥ ਵੱਢੇ

Tuesday, July 25, 2017

ਤਲਵੰਡੀ ਸਾਬੋ, 25 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹਿਰ ਦੇ ਵਸੋਂ ਵਾਲੇ ਖੇਤਰ ਵਿੱਚ ਚੱਲ ਰਹੇ ਟੈਗੋਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਉਸ ਸਮੇਂ ਹਾਹਾਕਾਰ ਮੱਚ ਗਈ ਜਦੋਂ ਇੱਕ ਸਿਰ ਫਿਰੇ ਨੌਜਵਾਨ ਮੁੰਡੇ ਵੱਲੋਂ ਤੇਜ਼ ਹਥਿਆਰ ਨਾਲ ਨੌਵੀਂ ਜਮਾਤ ਦੀ ਪੰਦਰਾਂ ਸਾਲਾ ਵਿਦਿਆਰਥਣ `ਤੇ ਜਾਨ ਲੇਵਾ ਹਮਲਾ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਵਾਲੇ ਦਿਨ ਸਕੂਲ ਲੱਗਣ ਤੋਂ ਥੋੜ੍ਹਾ ਸਮਾਂ ਪਹਿਲਾਂ ਸਕੂਲ ਵਿੱਚ ਧਾਰਮਿਕ ਜਮਾਤ ਲੱਗੀ ਹੋਈ ਸੀ ਕਿ ਅਚਾਨਕ ਇੱਕ ਨੌਜਵਾਨ ਸਕੂਲ ਦੇ ਛੋਟੇ ਗੇਟ ਰਾਹੀਂ ਸਕੂਲ ਅੰਦਰ ਦਾਖਲ ਹੋਇਆ ਤੇ
Read Full Story

ਸਰਾਂ ਵਿੱਚ ਰੰਗਰਲੀਆਂ ਮਨਾ ਕੇ ਭੂਰੀ ਵਾਲਿਆਂ ਅਤੇ ਸ਼੍ਰੋਮਣੀ ਕਮੇਟੀ ਗੱਠਜੋੜ ਨੇ ਪਾਵਨ ਤਖਤ ਦੀ ਮਰਿਯਾਦਾ ਨੂੰ ਕੀਤਾ ਤਹਿਸ ਨਹਿਸ- ਜਥੇਦਾਰ ਸਾਹਿਬਾਨ

Monday, July 24, 2017

ਤਲਵੰਡੀ ਸਾਬੋ, 24 ਜੁਲਾਈ (ਗੁਰਜੰਟ ਸਿੰਘ ਨਥੇਹਾ)- ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਸਰਾਂ ਵਿੱਚ ਕਾਰ ਸੇਵਾ ਕਸ਼ਮੀਰਾ ਸਿੰਘ ਭੂਰੀ ਵਾਲਿਆਂ ਦੇ ਅਖੌਤੀ ਬਾਬਾ ਪਰਗਟ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ ਦੇ ਖਾਸਮ ਖਾਸ ਮੁਲਾਜ਼ਮ ਕੁਲਦੀਪ ਸਿੰਘ ਡਰਾਇਵਰ ਅਤੇ ਹੋਰਾਂ ਨੇ ਜੋ ਇੱਕ ਲੜਕੀ ਨਾਲ ਸਾਰੀ ਰਾਤ ਰੰਗ ਰਲੀਆਂ ਮਨਾ ਕੇ ਕਾਲਾ ਕਾਰਨਾਮਾ ਕੀਤਾ ਹੈ ਇਸ ਕਾਰਵਾਈ ਹੇ ਨਰੈਣੂੰ ਹਮੰਤ ਦੀ ਯਾਦ ਤਾਜ਼ਾ ਕਰਵਾ ਦਿੱਤੀ। ਇਸਦੀ ਜਿੰੰਨ੍ਹੀ ਵੀ ਨਿਖੇਧੀ ਕੀਤੀ ਜਾਵੇ ਉਹ ਥੋੜ੍ਹੀ ਹੈ ਅਤੇ ਅਜਿਹੇ ਅਨਸਰਾਂ ਨੂੰ ਸਖਤ ਤੋਂ ਸਖਤ ਸਜਾਵਾਂ
Read Full Story

ਕਿਸਾਨ ਜਥੇਬੰਦੀਆਂ ਦੀ 22 ਅਗਸਤ ਨੂੰ ਬਰਨਾਲਾ ਰੈਲੀ ਸੰਬੰਧੀ ਕੀਤਾ ਕਿਸਾਨ ਔਰਤਾਂ ਨੂੰ ਲਾਮਬੰਦ

Monday, July 24, 2017

ਤਲਵੰਡੀ ਸਾਬੋ, 24 ਜੁਲਾਈ (ਗੁਰਜੰਟ ਸਿੰਘ ਨਥੇਹਾ)- ਕਿਸਾਨਾਂ ਦੀ ਕਰਜ਼ਾ ਮੁਕਤੀ ਅਤੇ ਹੋਰ ਹੱਕੀ ਮੰਗਾਂ ਨੂੰ ਲੈ ਕੇ ਕਿਸਾਨਾਂ ਦੀਆਂ 7 ਜਥੇਬੰਦੀਆਂ ਵੱਲੋਂ ਬੁਢਲਾਡਾ ਵਿਖੇ ਕੀਤੀ ਜਾ ਰਹੀ 22 ਅਗਸਤ ਦੀ ਵਿਸ਼ਾਲ ਰੈਲੀ ਦੇ ਮੱਦੇਨਜ਼ਰ ਖੇਤਰ ਦੇ ਵੱਖ-ਵੱਖ ਪਿੰਡਾਂ ਵਿੱਚ ਤਿਆਰੀਆਂ ਸੰਬੰਧੀ ਨੁੱਕੜ ਮੀਟਿੰਗਾਂ ਦੇ ਸਿਲਸਿਲੇ ਤਹਿਤ ਪਿੰਡ ਲਹਿਰੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਪਿੰਡ ਦੀਆਂ ਔਰਤਾਂ ਨਾਲ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਔਰਤ ਆਗੂ ਹਰਵਿੰਦਰ ਕੌਰ ਵਿਸ਼ੇਸ਼ ਤੌਰ `ਤੇ ਪਹੁੰਚੇ। ਉਹਨਾਂ ਆਪਣੇ ਸੰਬੋਧਨ ਵਿੱਚ ਔਰਤਾਂ ਨੂੰ
Read Full Story

ਆਂਗਣਵਾੜੀ ਮੁਲਾਜਮ ਯੂਨੀਅਨ ਵੱਲੋਂ ਸੀ. ਡੀ. ਪੀ. ਓ ਦਫਤਰ ਅੱਗੇ ਰੋਸ ਪ੍ਰਦਰਸ਼ਨ

Monday, July 24, 2017

ਤਲਵੰਡੀ ਸਾਬੋ, 24 ਜੁਲਾਈ (ਗੁਰਜੰਟ ਸਿੰਘ ਨਥੇਹਾ)- ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਤਲਵੰਡੀ ਸਾਬੋ ਬਲਾਕ ਵਿਖੇ ਹੋਈ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਰਤੀ ਵਿੱਚ ਘਪਲੇਬਾਜੀ ਕਰਨ ਦੇ ਕਥਿਤ ਦੋਸ਼ ਲਾਉਂਦਿਆਂ ਅਤੇ ਭਰਤੀ ਦੀ ਪੂਰੀ ਜਾਣਕਾਰੀ ਨਾ ਦੇਣ ਖਿਲਾਫ ਸੀ. ਡੀ. ਪੀ. ਓ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਆਗੂਆਂ ਤੇ ਆਂਗਣਵਾੜੀ ਵਰਕਰਾਂ ਨੇ ਪ੍ਰਸ਼ਾਸ਼ਨ ਤੇ ਸੀ. ਡੀ. ਪੀ. ਓ ਤਲਵੰਡੀ ਸਾਬੋ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ। ਧਰਨੇ ਦੀ ਅਗਵਾਈ ਕਰ ਰਹੀ ਯੂਨੀਅਨ ਦੀ ਸੂਬਾ ਮੀਤ ਪ੍ਰਧਾਨ ਗੁਰਦੀਪ ਕੌਰ ਨੇ ਦੱਸਿਆ
Read Full Story

ਤਲਵੰਡੀ ਸਾਬੋ ਜੋਨ ਦੀਆਂ ਗਰਮ ਰੁੱਤ ਖੇਡਾਂ ਦੀ ਹੋਈ ਸ਼ੁਰੂਆਤ

Monday, July 24, 2017

ਤਲਵੰਡੀ ਸਾਬੋ, 24 ਜੁਲਾਈ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਜੋਨ ਦੀਆਂ ਗਰਮ ਰੁੱਤ ਦੀਆਂ ਸਕੂਲੀ ਖੇਡਾਂ ਅੱਜ ਰਸਮੀ ਤੌਰ `ਤੇ ਸ਼ੁਰੂ ਹੋ ਗਈਆਂ ਹਨ। ਪਿੰਡ ਤਿਉਣਾ ਪੁਜਾਰੀਆਂ ਦੇ ਸਰਕਾਰੀ ਸਕੂਲ ਦੇ ਖੇਡ ਗਰਾਊਂਡ ਵਿਖੇ ਜੋਨਲ ਸਕੱਤਰ ਪ੍ਰਿੰ. ਸਰਿੰਦਰ ਸਿੰਘ ਦੀ ਅਗਵਾਈ ਅਤੇ ਲੈਕਚਰਾਰ ਪਰਮਜੀਤ ਸਿੰਘ ਦੇ ਪ੍ਰਬੰਧਾਂ ਹੇਠ ਸ਼ੁਰੂ ਹੋਈਆਂ ਕਬੱਡੀ, ਖੋ-ਖੋ ਅਤੇ ਰੱਸਾ-ਕੱਸੀ ਦੀਆਂ ਖੇਡਾਂ ਦਾ ਰਸਮੀ ਉਦਘਾਟਨ ਸਰਕਾਰੀ ਸਕੂਲ ਮਲਕਾਣਾ ਦੇ ਪ੍ਰਿੰਸੀਪਲ ਸ. ਲਾਭ ਸਿੰਘ ਨੇ ਕੀਤਾ। ਟੂਰਨਾਮੈਂਟ ਦੇ ਪਹਿਲੇ ਦਿਨ ਦੀਆਂ ਖੇਡਾਂ ਸੰਬੰਧੀ ਜਾਣਕਾਰੀ ਦਿੰਦਿਆਂ
Read Full Story

ਜਵਾਹਰ ਨਵੋਦਿਆ ਵਿਦਿਆਲਾ ਵਿੱਚ ਨਵਦੀਪ ਕੌਰ ਦੀ ਚੋਣ 'ਤੇ ਅਧਿਆਪਕਾਂ ਨੇ ਕੀਤਾ ਸਨਮਾਨ

Sunday, July 23, 2017

ਤਲਵੰਡੀ ਸਾਬੋ, 23 ਜੁਲਾਈ (ਗੁਰਜੰਟ ਸਿੰਘ ਨਥੇਹਾ)- ਪੇਂਡੂ ਵਿਦਿਆਰਥੀਆਂ ਦੀ ਭਲਾਈ ਲਈ ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ ਜਵਾਹਰ ਨਵੋਦਿਆ ਵਿਦਿਆਲਿਆ ਦੀ ਹੋਈ ਪ੍ਰਵੇਸ਼ ਪ੍ਰੀਖਿਆ-17 ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਾੜੀ ਦੀ ਵਿਦਿਆਰਥਣ ਨਵਦੀਪ ਕੌਰ ਪੁੱਤਰੀ ਚਮਕੌਰ ਸਿੰਘ ਦੀ ਚੋਣ ਹੋਈ ਹੈ।ਇੰਚਾਰਜ ਅਧਿਆਪਕਾ ਸ੍ਰੀਮਤੀ ਸੁਖਪਾਲ ਕੌਰ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਅਤੇ ਸਾਨੂੰ ਸਦਾ ਅਜਿਹੇ ਵਿਦਿਆਰਥੀਆਂ ਤੇ ਮਾਣ ਰਹੇਗਾ। ਇਸ ਸਮੇਂ ਵਿਦਿਆਥਣ ਨਵਦੀਪ ਕੌਰ ਨੂੰ ਅਧਿਆਪਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਪਿੰਡ ਦੇ
Read Full Story

ਆਂਗਣਵਾੜੀ ਮੁਲਾਜਮਾਂ ਦੀ ਕੌਮੀ ਪ੍ਰਧਾਨ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਨ-ਭੱਤਾ ਵਧਾਉਣ ਦੀ ਕੀਤੀ ਮੰਗ , ਪਿਛਲੇ ਚਾਰ ਮਹੀਨਿਆਂ ਦਾ ਸਟੇਟ ਫੰਡ ਭੇਜਣ ਦੀ ਕੀਤੀ ਮੰਗ

Sunday, July 23, 2017

ਤਲਵੰਡੀ ਸਾਬੋ, 23 ਜੁਲਾਈ (ਗੁਰਜੰਟ ਸਿੰਘ ਨਥੇਹਾ)- ਆਲ ਇੰਡੀਆ ਆਂਗਣਵਾੜੀ ਦੀ ਕੌਮੀ ਪ੍ਰਧਾਨ ਸ੍ਰੀਮਤੀ ਹਰਗੋਬਿੰਦ ਕੌਰ ਦੀ ਅਹਿਮ ਮੀਟਿੰਗ ਪਿੰਡ ਸੀਂਗੋ ਦੇ ਆਂਗਣਵਾੜੀ ਸੈਂਟਰ ਵਿੱਚ ਕੀਤੀ ਗਈ। ਆਂਗਣਵਾੜੀ ਮੁਲਾਜਮਾਂ ਦੇ ਮਸਲਾ ਹੱਲ ਕਰਨ ਦੇ ਮਕਸਦ ਲਈ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਅਹਿਮ ਮੀਟਿੰਗ ਕੀਤੀ ਜਿਸ ਵਿੱਚ ਉਪ ਮੰਡਲ ਦੀਆ ਯੂਨੀਅਨ ਨਾਲ ਸਬੰਧਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਆਂਗਣਵਾੜੀ
Read Full Story

ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ ਇਮਾਨਦਾਰ ਵਿਅਕਤੀਆਂ ਨੂੰ ਸਨਮਾਨਿਤ ਕਰਨ ਦਾ ਫੈਸਲਾ

Sunday, July 23, 2017

ਤਲਵੰਡੀ ਸਾਬੋ, 23 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੀ ਇੱਕ ਮੀਟਿੰਗ ਅੱਜ ਸਥਾਨਕ ਬੁੰਗਾ ਮਸਤੂਆਣਾ ਦੇ ਸੰਤ ਬਾਬਾ ਕਾਕਾ ਸਿੰਘ ਦੀ ਰਿਹਾਇਸ਼ `ਤੇ ਕੀਤੀ ਗਈ ਜਿਸ ਵਿੱਚ ਸੰਸਥਾ ਵੱਲੋਂ ਚਲਾਈ ਜਾ ਰਹੀ ਰੁੱਖ ਲਗਾਓ ਅਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਜਨ-ਜਨ ਤਕ ਪਹੁੰਚਾਉਣ ਲਈ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਵੱਖ-ਵੱਖ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਕਿਹਾ ਕਿ ਹਲਕੇ ਅੰਦਰ ਨਸ਼ਾ ਘਟਿਆ ਨਹੀਂ ਸਗੋਂ ਮਹਿੰਗਾ ਹੋਇਆ ਹੈ ਜੋ ਕਿ ਵੱਡੀ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਨੂੰ ਠੱਲ੍ਹ ਪਾਉਣ ਲਈ ਜਿੱਥੇ ਆਮ ਜਨਤਾ ਨੂੰ ਲਾਮਬੰਦ
Read Full Story

ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਹਿਯੋਗ ਨਾਲ ਅਨੇਕਾਂ ਪਿੰਡਾਂ 'ਚ ਪੌਦੇ ਲਾਏ

Saturday, July 22, 2017

ਤਲਵੰਡੀ ਸਾਬੋ, 22 ਜੁਲਾਈ (ਗੁਰਜੰਟ ਸਿੰਘ ਨਥੇਹਾ)- ਇਲਾਕੇ ਅੰਦਰ ਵਣ ਮਹਾਂਉਤਸਵ ਮਨਾਉਣ ਦੇ ਮਕਸਦ ਅਤੇ ਪੰਜਾਬ ਨੂੰ ਹਰਿਆ ਭਰਿਆ ਦੇਖਣ ਲਈ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵੱਲੋ ਸਾਂਝੇ ਤੌਰ `ਤੇ ਖੇਤਰ ਦੇ ਅਨੇਕਾਂ ਪਿੰਡਾਂ ਦੇ ਸਰਕਾਰੀ ਸਕੂਲਾਂ ਵਿਖੇ ਪੌਦੇ ਲਗਾਏ ਗਏ। ਮੰਚ ਦੇ ਸਰਪ੍ਰਸਤ ਅਤੇ ਪੁਲਿਸ ਇੰਸਪੈਕਟਰ ਸ. ਸ਼ਮਸ਼ੇਰ ਸਿੰਘ ਸਿੱਧੂ ਅਤੇ ਮੇਜਰ ਕਮਾਲੂ ਨੇ ਦੱਸਿਆ ਕਿ ਪੌਦੇ ਲਗਾਉਣ ਦੀ ਇਸ ਮੁਹਿਮ ਤਹਿਤ ਪਿੰਡ ਗੋਲੇਵਾਲਾ, ਕਲਾਲਵਾਲਾ, ਫੱਤਾ ਬਾਲੂ, ਰਾਈਆ, ਗਹਿਲੇਵਾਲਾ ਤੋਂ ਇਲਾਵਾ ਜੀਵਨ
Read Full Story

1 2 3 4 5 > >>
Powered by Arash Info Corpopration