Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਗੁਰੂ ਹਰਗੋਬਿੰਦ ਸਕੂਲ ਲਹਿਰੀ ਵਿਖੇ ਚਾਈਨਾ ਡੋਰ ਨਾ ਵਰਤਣ ਲਈ ਬੱਚਿਆਂ ਨੇ ਚੁੱਕੀ ਸੌਂਹ

Monday, January 22, 2018

ਤਲਵੰਡੀ ਸਾਬੋ, 22 ਜਨਵਰੀ (ਗੁਰਜੰਟ ਸਿੰਘ ਨਥੇਹਾ)- ਨਜਦੀਕੀ ਪਿੰਡ ਲਹਿਰੀ ਦੇ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਬੱਚਿਆਂ ਨੂੰ ਬਸੰਤ ਪੰਚਮੀ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਬੱਚਿਆਂ ਵੱਲੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਚਾਈਨਾ ਡੋਰ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਇਆ ਗਿਆ। ਰੋਜਾਨਾ ਹੋਣ ਵਾਲੀ ਅਸੈਂਬਲੀ ਦੇ ਦੌਰਾਨ ਸਕੂਲ ਅਧਿਆਪਕ ਗੁਰਜੰਟ ਸਿੰਘ ਵੱਲੋ ਬੱਚਿਆਂ ਨੂੰ ਜਾਣਕਾਰੀ ਦਿੰਦਿਆਂ ਪਤੰਗ ਚੜ੍ਹਾਉਣ ਸਮੇਂ ਵਰਤੀ ਜਾਣ ਵਾਲੀ ਚਾਈਨਾ ਡੋਰ ਤੋਂ ਜਾਣੂ ਕਰਵਾਇਆ ਅਤੇ ਇਸ
Read Full Story

ਮੁਸਲਿਮ ਭਾਈਚਾਰੇ ਨੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਕੀਤੀ ਮੁਲਾਕਾਤ, ਬੀਬਾ ਬਾਦਲ ਨੇ ਕਬਰਸਤਾਨ ਲਈ ਦੋ ਲੱਖ ਰੁਪਏ ਦੇਣ ਦਾ ਕੀਤਾ ਐਲਾਨ

Sunday, January 21, 2018

ਤਲਵੰਡੀ ਸਾਬੋ, 21 ਜਨਵਰੀ (ਗੁਰਜੰਟ ਸਿੰਘ ਨਥੇਹਾ)- ਅੱਜ ਇੱਕ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਤਲਵੰਡੀ ਸਾਬੋ ਪੁੱਜੇ ਕੇਂਦਰੀ ਫੂਡ ਅਤੇ ਪ੍ਰਾਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਮੁਸਿਲਮ ਭਾਈਚਾਰੇ ਦੇ ਇੱਕ ਵਫਦ ਨੇ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਸੁਖਬੀਰ ਸਿੰਘ ਚੱਠਾ ਰਾਂਹੀ ਮੁਸਲਿਮ ਆਗੂ ਬਲਵੀਰ ਖਾਂ ਦੀ ਅਗਵਾਈ ਵਿੱਚ ਮੁਲਾਕਾਤ ਕੀਤੀ। ਮੁਸਲਿਮ ਵਫਦ ਨੇ ਬੀਬਾ ਬਾਦਲ ਕੋਲ ਆਪਣੇ ਕਬਰਿਸਤਾਨ ਦੀ ਸਾਂਭ ਸੰਭਾਲ ਲਈ ਫੰਡ ਦੇਣ ਦੀ ਮੰਗ ਕਰਨ ਦੇ ਬੀਬਾ ਬਾਦਲ ਨੇ ਮੁਸਲਿਮ ਭਾਈਚਾਰੇ ਦੇ ਕਬਰਿਸਤਾਨ ਲਈ ਐੱਮ. ਪੀ ਫੰਡ ਵਿੱਚੋਂ ਦੋ ਲੱਖ
Read Full Story

ਸਮਾਜਕ ਸਮੱਸਿਆਵਾਂ ਦੇ ਹੱਲ ਲਈ ਧਰਮ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ–ਭਾਈ ਗੋਬਿੰਦ ਸਿੰਘ ਲੌਂਗੋਵਾਲ

Sunday, January 21, 2018

ਤਲਵੰਡੀ ਸਾਬੋ, 21 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਗਲੇ ਸਾਲ ਆ ਰਹੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਪ੍ਰਚਾਰ ਲਹਿਰ ਤਹਿਤ ਉਲੀਕੇ ਗਏ ਹਫਤਾਵਾਰੀ ਸਮਾਗਮਾਂ ਦੀ ਆਰੰਭਤਾ ਅੱਜ ਇੱਥੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਇੱਕ ਵਿਸ਼ਾਲ ਗੁਰਮਤਿ ਸਮਾਗਮ ਨਾਲ ਕੀਤੀ ਗਈ। ਇਸ ਗੁਰਮਤਿ ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨੰਦ ਸਿੰਘ ਤੇ ਭਾਈ ਸਾਹਿਬ ਸਿੰਘ ਦੇ ਰਾਗੀ ਜੱਥਿਆਂ ਅਤੇ ਪ੍ਰਸਿੱਧ ਕਥਾਵਾਚਕ ਭਾਈ ਬਲਦੇਵ ਸਿੰਘ ਲੁਧਿਆਣਾ ਨੇ
Read Full Story

ਕਿਸਾਨ ਕਰਜਾ ਮਾਫੀ ਸੰਭਵ ਹੀ ਨਹੀਂ ਸੀ, ਸੰਭਵ ਹੁੰਦੀ ਤਾਂ ਅਸੀਂ ਕਰ ਦਿੰਦੇ-ਭੂੰਦੜ

Sunday, January 21, 2018

ਤਲਵੰਡੀ ਸਾਬੋ, 21 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ ਨੇ ਅੱਜ ਇੱਥੇ ਪੱਤਰਕਾਰ ਵਾਰਤਾ ਦੌਰਾਨ ਕਿਹਾ ਕਿ ਕਿਸਾਨਾਂ ਲਈ ਸੰਪੂਰਨ ਕਰਜਾ ਮੁਆਫੀ ਸੰਭਵ ਨਹੀ ਸੀ ਜੇ ਸੰਭਵ ਹੁੰਦੀ ਤਾਂ ਇਹ ਸਾਡੀ ਸਰਕਾਰ ਵੇਲੇ ਹੀ ਕਰ ਦਿੱਤੀ ਜਾਂਦੀ। ਉਨਾਂ ਕਿਹਾ ਕਿ ਕਾਂਗਰਸ ਨੇ ਸੱਤਾ ਹਾਸਲ ਕਰਨ ਲਈ ਕਿਸਾਨਾਂ ਨੂੰ ਸਿਰਫ ਲਾਰਾ ਲਾਇਆ ਸੀ ਜਿਸ ਕਰਕੇ ਕਿਸਾਨਾਂ ਨੇ ਵੋਟਾਂ ਪਾਈਆਂ ਤੇ ਕਾਂਗਰਸ ਸੱਤਾ ਵਿੱਚ ਆ ਗਈ ਹੁਣ ਉਹ ਆਪਣੇ ਕੀਤੇ ਵਾਅਦੇ ਤੋਂ ਭੱਜ ਰਹੀ ਹੈ। ਸ. ਭੂੰਦੜ ਨੇ ਕਿਹਾ
Read Full Story

ਸਰਕਾਰੀ ਹਾਈ ਸਕੂਲ ਬਹਿਮਣ ਜੱਸਾ ਸਿੰਘ ਵਿਖੇ ਟ੍ਰੈਫਿਕ ਸੈਮੀਨਾਰ ਆਯੋਜਿਤ

Wednesday, January 17, 2018

ਤਲਵੰਡੀ ਸਾਬੋ, 17 ਜਨਵਰੀ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਬਹਿਮਣ ਜੱਸਾ ਸਿੰਘ ਦੇ ਸਰਕਾਰੀ ਹਾਈ ਸਕੂਲ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਤੋਂ ਜਾਣੂੰ ਕਰਾਵਉਣ ਦੇ ਮਕਸਦ ਤਹਿਤ ਸਕੂਲ ਅੰਦਰ ਟ੍ਰੈਫਿਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਮੌਕੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਸ. ਹਾਕਮ ਸਿੰਘ ਨੇ ਮੁੱਖ ਬੁਲਾਰੇ ਦੇ ਤੌਰ `ਤੇ ਹਾਜ਼ਰੀ ਭਰੀ। ਇਸ ਮੌਕੇ ਹਾਕਮ ਸਿੰਘ ਨੇ ਆਪਣੇ ਸੰਬੋਧਨ ਵਿੱਚ ਸਕੂਲੀ ਬੱਚਿਆਂ ਅਤੇ ਸਟਾਫ ਨੂੰ ਸੰਬੋਧਨ ਕਰਦਿਆਂ ਟ੍ਰੈਫਿਕ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਦਿਨੋਂ
Read Full Story

ਲੋਕਾਂ ਦੇ ਵਿਰੋਧ ਕਾਰਨ ਖਾਲਸਾ ਸਕੂਲ ਵਿੱਚ ਬਣੀ ਵਿਵਾਦਤ ਸਮਾਧ ਢਾਹੀ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੇ ਸਮਾਧ ਢਾਹੁਣ ਨੂੰ ਜਾਇਜ ਕਰਾਰ ਦਿੱਤਾ

Wednesday, January 17, 2018

ਤਲਵੰਡੀ ਸਾਬੋ, 17 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸਿੱਖ ਧਰਮ ਨਾਲ ਸਬੰਧਿਤ ਪਵਿੱਤਰ ਲਫਜ `ਖਾਲਸਾ` ਦੇ ਨਾਂ `ਤੇ ਕਰੀਬ ਸਵਾ ਸੌ ਸਾਲ ਪਹਿਲਾਂ ਹੋਂਦ ਵਿੱਚ ਆਏ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਵਿੱਚ ਬੀਤੇ ਦਿਨੀਂ ਇੱਕ ਫਕੀਰ ਦੇ ਨਾਂ `ਤੇ ਬਣੀ ਸਮਾਧ ਦੇ ਨਵਨਿਰਮਾਣ ਤੋਂ ਬਾਅਦ ਨਗਰ ਦੇ ਕੁਝ ਲੋਕਾਂ ਵੱਲੋਂ ਸਮਾਧ ਦੇ ਨਿਰਮਾਣ ਵਿਰੁਧ ਆਵਾਜ ਉਠਾਉਣ ਅਤੇ ਉਕਤ ਸਮਾਧ ਨੂੰ ਸਿੱਖ ਸਿਧਾਂਤਾਂ ਦੇ ਉਲਟ ਕਰਾਰ ਦੇਣ ਪਿੱਛੋਂ ਉਕਤ ਮਾਮਲੇ ਦੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਕੋਲ ਪੁੱਜਣ ਤੋਂ ਮਗਰੋਂ ਅੱਜ ਸਵੇਰੇ ਉਕਤ ਸਮਾਧ ਨੂੰ ਢਾਹ ਦਿੱਤਾ।
Read Full Story

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਨੇ ਤਹਿਸੀਲਦਾਰ ਤਲਵੰਡੀ ਸਾਬੋ ਦੇ ਦਫਤਰ ਅੱਗੇ ਲਾਇਆ ਧਰਨਾ

Tuesday, January 16, 2018

ਤਲਵੰਡੀ ਸਾਬੋ, 16 ਜਨਵਰੀ (ਗੁਰਜੰਟ ਸਿੰਘ ਨਥੇਹਾ)- ਕਰਜਾ ਮੁਆਫੀ ਲੈਣ ਲਈ ਮਾਲ ਵਿਭਾਗ ਦੇ ਰਿਕਾਰਡ ਵਿੱਚ ਆਪਣੀ ਜਮੀਨ ਦੀ ਸਹੀ ਮਲਕੀਅਤ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਜਿਲਾ ਸੀਨੀਅਰ ਮੀਤ ਪ੍ਰਧਾਨ ਰਾਜ ਮਹਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਤਹਿਸੀਲਦਾਰ ਦਫਤਰ ਅੱਗੇ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਬਹੁਤ ਸਾਰੇ ਕਿਸਾਨਾਂ ਦੀਆਂ ਸਹਿਕਾਰੀ ਸਭਾ ਦੀਆਂ ਕਾਪੀਆਂ ਵਿੱਚ ਹੱਕ ਕਰਜਾ 7 ਏਕੜ ਦਰਜ ਕੀਤੀ ਹੋਈ ਹੈ
Read Full Story

ਸਵੱਛ ਭਾਰਤ ਅਭਿਆਨ ਤਹਿਤ ਸਕੂਲੀ ਬੱਚਿਆਂ ਨੇ ਕੱਢੀ ਜਾਗਰੂਕਤਾ ਰੈਲੀ

Tuesday, January 16, 2018

ਤਲਵੰਡੀ ਸਾਬੋ, 16 ਜਨਵਰੀ (ਗੁਰਜੰਟ ਸਿੰਘ ਨਥੇਹਾ)- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਸਮੇਂ ਤੋਂ ਦੇਸ਼ ਵਿੱਚ ਸਾਫ ਸਫਾਈ ਰੱਖਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਸਵੱਛ ਭਾਰਤ ਮੁਹਿੰਮ ਤਹਿਤ ਤਲਵੰਡੀ ਸਾਬੋ ਨਗਰ ਅੰਦਰ ਵੀ ਨਗਰ ਪੰਚਾਇਤ ਤਲਵੰਡੀ ਸਾਬੋ ਵੱਲੋਂ ਜਿੱਥੇ ਬੀਤੇ ਸਮੇਂ ਵਿੱਚ ਕਈ ਸਮਾਗਮ ਆਯੋਜਤ ਕੀਤੇ ਗਏ ਉੱਥੇ ਅੱਜ ਨਗਰ ਪੰਚਾਇਤ ਦੇ ਯਤਨਾਂ ਸਦਕਾ ਨਗਰ ਦੇ ਕਈ ਸਕੂਲਾਂ ਦੇ ਬੱਚਿਆਂ ਵੱਲੋਂ ਸ਼ਹਿਰ ਵਾਸੀਆਂ ਨੂੰ ਸਾਫ ਸਫਾਈ ਪ੍ਰਤੀ ਜਾਗਰੂਕ ਕਰਨ ਲਈ `ਸਵੱਛਤਾ ਹੀ ਸੇਵਾ ਅਭਿਆਨ` ਸਿਰਲੇਖ ਹੇਠ ਇੱਕ ਰੈਲੀ ਕੱਢੀ ਗਈ। ਇਸ ਰੈਲੀ ਨੂੰ
Read Full Story

ਕਾਂਗਰਸ ਹਲਕਾ ਸੇਵਾਦਾਰ ਖੁਸ਼ਬਾਜ ਜਟਾਣਾ ਨੇ ਨਗਰ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ

Tuesday, January 16, 2018

ਤਲਵੰਡੀ ਸਾਬੋ, 16 ਜਨਵਰੀ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੇ ਯਤਨਾਂ ਸਦਕਾ ਤਲਵੰਡੀ ਸਾਬੋ ਨਗਰ ਨੂੰ ਸੂਬਾ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ 2 ਕਰੋੜ ਰੁਪਏ ਦੀ ਰਾਸ਼ੀ ਨਾਲ ਬੀਤੇ ਦਿਨਾਂ ਤੋਂ ਨਗਰ ਪੰਚਾਇਤ ਤਲਵੰਡੀ ਸਾਬੋ ਵੱਲੋਂ ਚਲਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਅੱਜ ਸ. ਜਟਾਣਾ ਵਿਸ਼ੇਸ ਤੌਰ `ਤੇ ਪੁੱਜੇ ਤੇ ਉਨਾਂ ਨੇ ਚੱਲ ਰਹੇ ਕਾਰਜਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨਾਂ ਨੇ ਰੋੜੀ ਰੋਡ `ਤੇ ਤਲਵੰਡੀ ਸਾਬੋ ਸਰਦੂਲਗੜ ਰੋਡ ਦੇ ਆਲੇ ਦੁਆਲੇ ਲਾਈਆਂ ਜਾ
Read Full Story

ਖਾਲਸਾ ਸਕੂਲ ਤਲਵੰਡੀ ਸਾਬੋ ਦੇ ਬੌਕਸਿੰਗ ਖਿਡਾਰੀ ਕੁਲਦੀਪ ਸਿੰਘ ਨੇ ਨੈਸ਼ਨਲ ਖੇਡਾਂ 'ਚੋਂ ਪ੍ਰਾਪਤ ਕੀਤਾ ਗੋਲਡ ਮੈਡਲ

Tuesday, January 16, 2018

ਤਲਵੰਡੀ ਸਾਬੋ, 16 ਜਨਵਰੀ (ਗੁਰਜੰਟ ਸਿੰਘ ਨਥੇਹਾ)- ਨੈਸ਼ਨਲ ਟਾਰਗਿਟ ਉਲੰਪਿਕ ਨਾਰਥ ਇੰਡੀਆ ਚੈਂਪੀਅਨਸ਼ਿਪ ਵੱਲੋਂ ਹਿਸਾਰ ਵਿਖੇ ਕਰਵਾਏ ਗਏ ਬੌਕਸਿੰਗ ਮੁਕਬਾਲਿਆਂ ਵਿੱਚ ਖਾਲਸਾ ਸੀਨੀ. ਸੈਕੰ. ਸਕੂਲ (ਲੜਕੇ) ਤਲਵੰਡੀ ਸਾਬੋ ਦੇ ਨੌਵੀਂ ਸ਼੍ਰੇਣੀ ਦੇ ਵਿਦਿਆਰਥੀ ਕੁਲਦੀਪ ਸਿੰਘ ਪੁੱਤਰ ਪ੍ਰੀਤਮ ਸਿੰਘ ਨੇ ਗੋਲਡ ਮੈਡਲ ਪ੍ਰਾਪਤ ਕਰਕੇ ਪੂਰੇ ਉੱਤਰੀ ਭਾਰਤ ਵਿੱਚ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ। ਜਿਕਰਯੋਗ ਹੈ ਕਿ ਉਕਤ ਖਿਡਾਰੀ ਸਕੂਲੀ ਨੈਸ਼ਨਲ ਮੁਕਾਬਲਿਆਂ ਵਿੱਚ ਵੀ ਗੋਲਡ ਮੈਡਲ ਪ੍ਰਾਪਤ ਕਰਕੇ ਪੂਰੇ ਦੇਸ਼ ਵਿੱਚ ਪੰਜਾਬ ਅਤੇ ਤਲਵੰਡੀ ਸਾਬੋ ਦਾ ਨਾਮ
Read Full Story

ਗੁਰੂ ਕਾਸ਼ੀ ਪਬਲਿਕ ਸਕੂਲ ਮਲਕਾਣਾ ਵਿੱਚ ਹੋਇਆ ਸਲਾਨਾ ਇਨਾਮ ਵੰਡ ਸਮਾਗਮ

Tuesday, January 16, 2018

ਤਲਵੰਡੀ ਸਾਬੋ, 16 ਜਨਵਰੀ (ਗੁਰਜੰਟ ਸਿੰਘ ਨਥੇਹਾ)- ਗੁਰੁ ਕਾਸ਼ੀ ਪਬਲਿਕ ਸਕੂਲ ਮਲਕਾਣਾ ਵਿੱਚ ਸਭਿਆਚਾਰਕ ਪ੍ਰੋਗਰਾਮ ਅਤੇ ਸਲਾਨਾ ਇਨਾਮ ਵੰਡ ਸਮਾਗਮ ਬੜੀ ਧੂਮ-ਧਾਮ ਨਾਲ ਕਰਵਾਇਆ ਗਿਆ। ਇਸ ਸਮਾਰੋਹ ਮੌਕੇ ਡਾ. ਗੁਰਜਿੰਦਰ ਸਿੰਘ ਰੋਮਾਣਾ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ। ਸਮਾਗਮ ਦਾ ਉਦਘਾਟਨ ਡਾ. ਯਾਦਵਿੰਦਰ ਸਿੰਘ ਮੌੜ ਅਤੇ ਆਏ ਹੋਏ ਮਹਿਮਾਨਾਂ ਵਲੋਂ ਕੀਤਾ ਗਿਆ। ਪ੍ਰਿੰਸੀਪਲ ਜਗਜੀਵਨ ਸਿੰਘ ਸਿੱਧੂ ਵੱਲੋਂ ਪਹੁੰਚੇ ਹੋਏ ਮਹਿਮਾਨਾ ਅਤੇ ਪਹੁੰਚੀਆਂ ਹੋਈਆਂ ਸਖਸ਼ੀਅਤਾਂ ਨੂੰ ਜੀਅ ਆਇਆਂ ਆਖਿਆ ਗਿਆ। ਸਮਾਗਮ ਦੀ ਸ਼ੁਰੂਆਤ ਅਰਦਾਸ ਕੋਰੀਓਗ੍ਰਾਫ਼ੀ
Read Full Story

ਪੰਜਾਬੀ ਯੂਨੀਵਰਸਿਟੀ ਵਲੋਂ ਤਲਵੰਡੀ ਸਾਬੋ ਕੈਂਪਸ ਵਿਖੇ ਨਵੇਂ ਛੇ ਕਿੱਤਾ ਮੁਖੀ ਕੋਰਸਾਂ ਦੀ ਸ਼ੂਰੁਆਤ

Tuesday, January 16, 2018

ਤਲਵੰਡੀ ਸਾਬੋ, 16 ਜਨਵਰੀ (ਗੁਰਜੰਟ ਸਿੰਘ ਨਥੇਹਾ)- ਪੰਜਾਬੀ ਯੂਨੀਵਰਸਿਟੀ ਅਧੀਨ ਚਲ ਰਹੇ ਗੁਰੂ ਕਾਸ਼ੀ ਕੈਂਪਸ ਦੇ ਯਾਦਵਿੰਦਰਾ ਕਾਲਜ ਆਫ ਇੰਜੀਨੀਅਰਿੰਗ ਤਲਵੰਡੀ ਸਾਬੋ ਵਲੋ ਦਸਵੀਂ ਅਤੇ ਇਸ ਤੋਂ ਉੱਪਰ ਦੀ ਯੋਗਤਾ ਰੱਖਦੇ ਹੋਏ ਵਿਦਿਆਰਥੀਆਂ ਲਈ ਵੱਖ-ਵੱਖ ਛੇ ਕਿੱਤਾ ਮੁਖੀ ਕੋਰਸਾਂ ਵੈਲਡਰ, ਟਰਨਰ, ਕੰਪਿਊਟਰ ਬੇਸਿਕ ਐਂਡ ਆੱਫਿਸ ਆਟੋਮੇਸ਼ਨ, ਵੈੱਬ ਡਿਜਾਈਨਿੰਗ, ਇਲੈਕਟ੍ਰਾੱਨਿਕ ਸਰਕਟਸ ਫੈਬਰੀਕੇਸ਼ਨ ਐਂਡ ਟੈਸਟਿੰਗ ਅਤੇ ਕੰਪਿਊਟਰ ਹਾਡਵੇਅਰ ਫੰਡਾਮੈਂਟਲਜ਼ ਦੀ ਸ਼ੁਰੂਆਤ ਕੀਤੀ ਗਈ ਹੈ। ਕੋਰਸ ਦੇ ਸਬੰਧੀ ਪ੍ਰੈੱਸ ਕਾਨਫਰੰਸ ਮੌਕੇ ਜਾਣਕਾਰੀ ਦਿੰਦਿਆਂ
Read Full Story

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਿਰਜ਼ੇਆਣਾ ਵਿਖੇ ਨਗਰ ਕੀਰਤਨ ਸਜਾਏ ਗਏ

Monday, January 15, 2018

ਤਲਵੰਡੀ ਸਾਬੋ, 15 ਜਨਵਰੀ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਮਿਰਜ਼ੇਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਕਮੇਟੀ ਅਤੇ ਪਿੰਡ ਦੇ ਸਹਿਯੋਗ ਨਾਲ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਗਏ ਜਿਸ ਵਿੱਚ ਸਾਰੀਆਂ ਸੰਗਤਾਂ ਨੇ ਪੂਰੇ ਜੋਸ਼ੋ-ਖਰੋਸ਼ ਨਾਲ ਨਾਲ ਹਾਜ਼ਰੀ ਭਰੀ। ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਕਰਵਾਏ ਗਏ ਸ੍ਰੀ ਅੰਖਡ ਪਾਠਾਂ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ। ਵੱਖ-ਵੱਖ ਥਾਵਾਂ `ਤੇ
Read Full Story

ਪਿੰਡ ਜਗਾ ਰਾਮ ਤੀਰਥ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਆਯੋਜਿਤ

Saturday, January 13, 2018

ਤਲਵੰਡੀ ਸਾਬੋ, 13 ਜਨਵਰੀ (ਗੁਰਜੰਟ ਸਿੰਘ ਨਥੇਹਾ)- ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਪ੍ਰਸਿੱਧ ਡੇਰਾ ਬਾਬਾ ਸੰਧਿਆ ਦਾਸ ਵਿਖੇ ਸ੍ਰੀ ਨਰੈਣ ਮੁਨੀ ਜੀ ਦੀ ਪੰਦਰਵੀਂ ਬਰਸੀ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸੈਂਕੜਿਆਂ ਦੀ ਤਾਦਾਦ ਵਿੱਚ ਸੰਗਤਾਂ ਤੋਂ ਇਲਾਵਾ ਇਲਾਕੇ ਦੀਆਂ ਧਾਰਮਿਕ ਤੇ ਰਾਜਸੀ ਸਖਸ਼ੀਅਤਾਂ ਨੇ ਵੀ ਹਾਜਿਰੀ ਭਰੀ। ਸਭ ਤੋਂ ਪਹਿਲਾਂ ਡੇਰੇ ਅੰਦਰ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਰਖਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਬੁੰਗਾ ਮਸਤੂਆਣਾ ਸਾਹਿਬ ਵੱਲੋਂ ਪੁੱਜੇ ਬਾਬਾ ਅਵਤਾਰ ਸਿੰਘ ਦੇ ਰਾਗੀ
Read Full Story

ਭਾਕਿਯੂ ਸਿੱਧੂਪੁਰ ਦੀ ਬਲਾਕ ਪੱਧਰੀ ਮੀਟਿੰਗ ਹੋਈ, ਬਲਾਕ ਪੱਧਰੀ ਕਾਨਫਰੰਸ 22 ਜਨਵਰੀ ਨੂੰ

Saturday, January 13, 2018

ਤਲਵੰਡੀ ਸਾਬੋ, 13 ਜਨਵਰੀ (ਗੁਰਜੰਟ ਸਿੰਘ ਨਥੇਹਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਇੱਕ ਬਲਾਕ ਪੱਧਰੀ ਮੀਟਿੰਗ ਬਲਾਕ ਖਜਾਨਚੀ ਗੁਰਜੰਟ ਸਿੰਘ ਸ਼ੇਖਪੁਰਾ ਦੀ ਅਗਵਾਈ ਹੇਠ ਪਿੰਡ ਮਲਕਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਯੂਨੀਅਨ ਦੇ ਜਿਲਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ, ਜਿਲਾ ਸਹਾਇਕ ਸੱਕਤਰ ਯੋਧਾ ਸਿੰਘ ਨੰਗਲਾ ਨੇ ਵਿਸ਼ੇਸ ਤੌਰ `ਤੇ ਸ਼ਮੂਲੀਅਤ ਕੀਤੀ। ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਯੋਧਾ ਸਿੰਘ ਨੰਗਲਾ ਨੇ ਕਿਹਾ ਕਿ ਬਲਾਕ ਤਲਵੰਡੀ ਸਾਬੋ ਦੀ ਜੋ ਕਾਨਫਰੰਸ ਪਹਿਲਾਂ 21 ਜਨਵਰੀ ਨੂੰ ਹੋਣੀ ਸੀ ਉਹ ਹੁਣ 22
Read Full Story

ਗੁਰੂ ਹਰਗੋਬਿੰਦ ਸਕੂਲ ਲਹਿਰੀ ਵਿਖੇ ਮਨਾਈ ਧੀਆਂ ਦੀ ਲੋਹੜੀ, ਵਾਤਾਵਰਨ ਬਚਾਓ ਵਿਸ਼ੇ 'ਤੇ ਖੇਡਿਆ ਨਾਟਕ

Saturday, January 13, 2018

ਤਲਵੰਡੀ ਸਾਬੋ, 13 ਜਨਵਰੀ (ਗੁਰਜੰਟ ਸਿੰਘ ਨਥੇਹਾ-) ਸਮਾਜ ਵਿੱਚ ਲੜਕੀਆਂ ਨੂੰ ਮਾਨ-ਸਨਮਾਨ ਦਿਵਾਉਣ ਦੇ ਮਕਸਦ ਨਾਲ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ ਜਿਸ ਵਿੱਚ ਜਿੱਥੇ ਅੱਜ ਦੇ ਦਿਨ ਜੰਮੀਆਂ ਸਕੂਲ ਉਕਤ ਸਕੂਲ `ਚ ਪੜ੍ਹਦੀਆਂ ਲੜਕੀਆਂ ਦੀ ਖੁਸ਼ੀ ਵਿੱਚ ਲੋਹੜੀ ਪਾ ਕੇ ਮੂੰਗਫਲੀਆਂ ਤੇ ਰੇਵੜੀਆਂ ਵੰਡੀਆਂ ਗਈਆਂ ਉੱਥੇ ਹੀ ਸਕੂਲ ਵੱਲੋਂ ਰੰਗੋਲੀ ਸਜਾਓ ਮੁਕਾਬਲਾ ਵੀ ਆਯੋਜਿਤ ਕੀਤਾ ਗਿਆ। ਇਸ ਮੌਕੇ `ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਵਾਤਾਵਰਨ ਪ੍ਰਦੂਸ਼ਣ ਨੂੰ ਲੈ ਕੇ ਪ੍ਰਚਾਰ ਕਰ ਰਹੇ `ਲੀਜ਼
Read Full Story

ਡੇਰਾ ਪ੍ਰੇਮੀਆਂ ਦੀ ਨਾਮ ਚਰਚਾ ਕਰਨ ਕਾਰਨ ਮਾਹੌਲ ਤਣਾਅਪੂਰਨ, ਸਿੱਖ ਕਾਰਕੁੰਨਾਂ ਦੇ ਦਬਾਅ ਕਾਰਨ ਪੁਲਿਸ ਨੇ ਨਾਮ ਚਰਚਾ ਰੋਕੀ

Friday, January 12, 2018

ਤਲਵੰਡੀ ਸਾਬੋ, 12 ਜਨਵਰੀ (ਗਰਜੰਟ ਸਿੰਘ ਨਥੇਹਾ)- ਡੇਰਾ ਸਿੱਖ ਵਿਵਾਦ ਦੌਰਾਨ ਡੇਰਾ ਸਿਰਸਾ ਵਿਰੋਧੀ ਸੰਘਰਸ਼ ਦੇ ਹੈੱਡਕੁਆਟਰ ਵਜੋਂ ਜਾਣੇ ਜਾਂਦੇ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਦੇ ਨਗਰ ਤਲਵੰਡੀ ਸਾਬੋ ਅੰਦਰ ਅੱਜ ਮਾਹੌਲ ਉਸ ਸਮੇਂ ਤਣਾਅਪੂਰਨ ਬਣ ਗਿਆ ਜਦੋਂ ਸਥਾਨਕ ਨੱਤ ਰੋਡ `ਤੇ ਇੱਕ ਡੇਰਾ ਪ੍ਰੇਮੀ ਦੇ ਘਰ `ਨਾਮ ਚਰਚਾ` ਕੀਤੇ ਜਾਣ ਦੀ ਕਨਸੋਅ ਮਿਲਦਿਆਂ ਸਿੱਖ ਜਥੇਬੰਦੀਆਂ ਦੇ ਕਾਰਕੁੰਨ ਉੱਥੇ ਪੁੱਜ ਗਏ ਤੇ ਉਨਾਂ ਨੇ ਉਕਤ ਨਾਮ ਚਰਚਾ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਸਿਆਣਪ ਤੋਂ ਕੰਮ ਲੈਂਦਿਆਂ ਸਿੱਖ ਨੌਜਵਾਨਾਂ ਦੇ ਦਬਾਅ
Read Full Story

ਸਿਵਲ ਹਸਪਤਾਲ ਦਾ ਗੇਟ ਬੰਦ ਕੀਤੇ ਜਾਣ ਦੇ ਮਾਮਲੇ ਸਬੰਧੀ ਕੌਂਸਲਰ ਨੇ ਸਿਹਤ ਮੰਤਰੀ ਤੇ ਉੱਚ ਅਧਿਕਾਰੀਆਂ ਨੂੰ ਭੇਜਿਆ ਪੱਤਰ

Thursday, January 11, 2018

ਤਲਵੰਡੀ ਸਾਬੋ, 11 ਜਨਵਰੀ (ਗੁਟਜੰਟ ਸਿੰਘ ਨਥੇਹਾ)- ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੀ ਐਂਮਰਜੈਂਸੀ ਸਰਵਿਸ ਵਾਲੇ ਪਾਸੇ ਦਾ ਇੱਕ ਗੇਟ ਬੰਦ ਕਰ ਦਿੱਤੇ ਜਾਣ ਕਾਰਨ ਜਿੱਥੇ ਹਸਪਤਾਲ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਉਠਾਉਣੀ ਪੈ ਰਹੀ ਹੈ ਉੱਥੇ ਨਗਰ ਦੇ ਆਜਾਦ ਕੌਂਸਲਰ ਨੇ ਸਿਹਤ ਮੰਤਰੀ ਸਮੇਤ ਉੱਚ ਅਧਿਕਾਰੀਆਂ ਨੂੰ ਪੱਤਰ ਭੇਜ ਕੇ ਗੇਟ ਖੋਲਣ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਲੇ ਵਾਰਡ ਦੇ ਸਾਹਮਣੇ ਦੋ ਗੇਟ ਹਨ ਜਿਸ ਵਿੱਚੋਂ ਕੁੱਝ ਦਿਨ ਪਹਿਲਾਂ ਇੱਕ ਗੇਟ
Read Full Story

ਸਿੰਚਾਈ ਸਬੰਧੀ ਸਮੱਸਿਆਵਾਂ ਨੂੰ ਲੈ ਕੇ ਖੁਸ਼ਬਾਜ ਜਟਾਣਾ ਨੇ ਕੀਤੀ ਕੈਬਨਿਟ ਮੰਤਰੀ ਰਾਣਾ ਗੁਰਜੀਤ ਨਾਲ ਮੁਲਾਕਾਤ

Thursday, January 11, 2018

ਤਲਵੰਡੀ ਸਾਬੋ, 11 ਜਨਵਰੀ (ਗੁਰਜੰਟ ਸਿੰਘ ਨਥੇਹਾ)- ਟੇਲ `ਤੇ ਪੈਂਦੇ ਪਿੰਡਾਂ ਨੂੰ ਸਿੰਚਾਈ ਸਬੰਧੀ ਪੇਸ਼ ਆ ਰਹੀ ਮੁਸ਼ਕਿਲਾਂ ਅਤੇ ਬਿਜਲੀ ਦੀਆਂ ਕਈਆਂ ਸਮੱਸਿਆਵਾਂ ਦੇ ਹੱਲ ਲਈ ਹਲਕੇ ਦੇ ਕਾਂਗਰਸ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਸੂਬੇ ਦੇ ਬਿਜਲੀ ਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਉਕਤ ਮੁਸ਼ਕਿਲਾਂ ਤੋਂ ਜਾਣੂੰ ਕਰਵਾ ਕੇ ਜਲਦ ਹੱਲ ਦੀ ਅਪੀਲ ਕੀਤੀ। ਉਕਤ ਮੁਲਾਕਾਤ ਸਬੰਧੀ ਅੱਜ ਇੱਥੋਂ ਜਾਰੀ ਪ੍ਰੈੱਸ ਬਿਆਨ ਤੇ ਤਸਵੀਰਾਂ ਰਾਹੀਂ ਦੱਸਿਆ ਗਿਆ ਕਿ ਖੁਸ਼ਬਾਜ ਜਟਾਣਾ ਨੇ ਹਲਕੇ ਦੇ ਟੇਲ ਤੇ ਪੈਂਦੇ ਪਿੰਡਾਂ ਜਿਨਾਂ ਨੂੰ
Read Full Story

ਪਿੰਡ ਮਾਹੀਨੰਗਲ ਵਿੱਚ ਗੱਡੀ ਵਿੱਚ ਰੱਖਕੇ ਅਣਅਧਿਕਾਰਿਤ ਤੌਰ 'ਤੇ ਸ਼ਰਾਬ ਵੇਚੇ ਜਾਣ ਦਾ ਮਾਮਲਾ ਹਲਕਾ ਵਿਧਾਇਕਾ ਕੋਲ ਪੁੱਜਾ

Thursday, January 11, 2018

ਤਲਵੰਡੀ ਸਾਬੋ, 11 ਜਨਵਰੀ (ਗੁਰਜੰਟ ਸਿੰਘ ਨਥੇਹਾ)- ਹਲਕੇ ਦੇ ਤੂਫਾਨੀ ਦੌਰੇ `ਤੇ ਅੱਜ ਨੇੜਲੇ ਪਿੰਡ ਮਾਹੀਨੰਗਲ ਪੁੱਜਣ `ਤੇ ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਵੱਲੋਂ ਪਿੰਡ ਦੇ ਲੋਕਾਂ ਨੇ ਉਨਾਂ ਕੋਲ ਕੁਝ ਅਨਸਰਾਂ ਵੱਲੋਂ ਪਿੰਡ ਦੇ ਬਾਹਰ ਗੱਡੀ ਵਿੱਚ ਰੱਖ ਕੇ ਅਣਅਧਿਕਾਰਿਤ ਤੌਰ `ਤੇ ਸ਼ਰਾਬ ਵੇਚਣ ਦੀ ਸ਼ਿਕਾਇਤ ਕਰਦਿਆਂ ਉਸਨੂੰ ਹਟਵਾਉਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਖੁਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਪਿੰਡ ਮਾਹੀਨੰਗਲ ਦੇ ਲੋਕਾਂ ਨੇ ਪਹਿਲਾਂ ਇੱਥੋਂ ਸ਼ਰਾਬ ਦਾ ਠੇਕਾ ਚੁਕਵਾ ਦਿੱਤਾ ਸੀ
Read Full Story

<< < 1 2 3 4 5 6 7 8 > >>
Powered by Arash Info Corpopration