Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਵਰਕਰਾਂ ਨਾਲ ਵਧੀਕੀ ਦਾ ਮਾਮਲਾ ਮਨੁੱਖੀ ਅਧਿਕਾਰ ਕਮਿਸ਼ਨ ਤੱਕ ਲੈਜਾਣ ਤੋਂ ਵੀ ਗੁਰੇਜ ਨਹੀ ਕਰਾਂਗੇ-ਸਾਬਕਾ ਵਿਧਾਇਕ ਸਿੱਧੂ

Friday, June 2, 2017

ਤਲਵੰਡੀ ਸਾਬੋ, 2 ਜੂਨ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਢਾਂਚੇ ਦੇ ਨਿਰਮਾਣ ਲਈ ਕਰਵਾਈਆਂ ਜਾ ਰਹੀਆਂ ਜਿਲ੍ਹਾ ਪੱਧਰੀ ਮੀਟਿੰਗਾਂ ਦੀ ਲੜੀ ਵਿੱਚ ਬੀਤੇ ਦਿਨ ਬਠਿੰਡਾ ਦੇ ਜੀਤ ਪੈਲੇਸ ਵਿੱਚ ਕਰਵਾਈ ਜਿਲ੍ਹਾ ਪੱਧਰੀ ਮੀਟਿੰਗ ਵਿੱਚ ਹਲਕਾ ਤਲਵੰਡੀ ਸਾਬੋ ਤੋਂ ਸਭ ਤੋਂ ਵੱਡੀ ਗਿਣਤੀ ਵਿੱਚ ਵਰਕਰਾਂ ਵੱਲੋਂ ਸ਼ਮੂਲੀਅਤ ਕਰਨ ਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਜਿੱਥੇ ਹਲਕੇ ਦੇ ਵਰਕਰਾਂ ਨੇ ਹਮੇਸ਼ਾਂ ਉਨ੍ਹਾਂ ਦਾ ਸਾਥ ਦਿੱਤਾ ਉੱਥੇ ਉਹ ਵੀ ਉਨ੍ਹਾਂ ਨਾਲ ਹਰ ਘੜੀ ਖੜੇ
Read Full Story

ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨੇ ਉਸਾਰੀ ਅਧੀਨ ਯਾਦਗਾਰੀ ਗੇਟ ਦੇ ਨਿਰਮਾਣ ਦਾ ਲਿਆ ਜਾਇਜਾ

Friday, June 2, 2017

ਤਲਵੰਡੀ ਸਾਬੋ, 2 ਜੂਨ (ਗੁਰਜੰਟ ਸਿੰਘ ਨਥੇਹਾ)- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ) ਦੇ ਮੁੱਖ ਅਸਥਾਨ ਗੁ: ਬੇਰ ਸਾਹਿਬ ਦੇਗਸਰ ਛਾਉਣੀ ਨਿਹੰਗ ਸਿੰਘਾਂ ਦਮਦਮਾ ਸਾਹਿਬ ਨੂੰ ਆਂਉਦੇ ਮੁੱਖ ਰਾਸਤੇ ਤੇ ਬੁੱਢਾ ਦਲ ਦੇ ਬਾਰ੍ਹਵੇਂ ਜਥੇਦਾਰ ਬਾਬਾ ਚੇਤ ਸਿੰਘ ਦੀ ਯਾਦ ਵਿੱਚ ਉਸਾਰੇ ਜਾ ਰਹੇ ਯਾਦਗਾਰੀ ਗੇਟ ਦੀ ਉਸਾਰੀ ਦੇ ਕੰਮਾਂ ਦਾ ਬੁੱਢਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਜਾਇਜਾ ਲਿਆ। ਇੱਥੇ ਦੱਸਣਾ ਬਣਦਾ ਹੈ ਕਿ ਬੁੱਢਾ ਦਲ ਮੁੱਖ ਅਸਥਾਨ ਦੇ ਬਾਹਰ ਖੁੱਲੇ ਥਾਂ ਦੇ ਦੁਆਲੇ
Read Full Story

ਸ਼੍ਰੋਮਣੀ ਅਕਾਲੀ ਦਲ ਦੀ ਜਿਲ੍ਹਾ ਪੱਧਰੀ ਵਰਕਰ ਮੀਟਿੰਗ ਅੱਜ, ਸਾਬਕਾ ਵਿਧਾਇਕ ਸਿੱਧੂ ਨੇ ਸਮੂਹ ਵਿੰਗਾਂ ਦੇ ਅਹੁਦੇਦਾਰਾਂ ਨੂੰ ਮੀਟਿੰਗ ਵਿੱਚ ਪੁੱਜਣ ਦੀ ਤਾਕੀਦ

Wednesday, May 31, 2017

ਤਲਵੰਡੀ ਸਾਬੋ, 31 ਮਈ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਅਕਾਲੀ ਦਲ ਦੀ ਜਿਲ੍ਹਾ ਪੱਧਰੀ ਜਰੂਰੀ ਵਰਕਰਜ ਮੀਟਿੰਗ ਅੱਜ 1 ਜੂਨ ਨੂੰ ਬਾਦ ਦੁਪਹਿਰ 2 ਵਜੇ ਬਠਿੰਡਾ ਦੇ ਜੀਤ ਪੈਲੇਸ ਵਿਖੇ ਰੱਖੀ ਗਈ ਹੈ ਜਿਸ ਵਿੱਚ ਜਿਲ੍ਹਾ ਬਠਿੰਡਾ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਆਗੂਆਂ ਤੇ ਵਰਕਰਾਂ ਦਾ ਪਹੁੰਚਣਾ ਜਰੂਰੀ ਕੀਤਾ ਗਿਆ ਹੈ।ਉਕਤ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਲਈ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਸ਼੍ਰੋਮਣੀ ਅਕਾਲੀ ਦਲ ਦੇ ਵੱਖ ਵੱਖ ਵਿੰਗਾਂ ਦੇ ਆਗੂਆਂ ਤੇ ਵਰਕਰਾਂ ਨੂੰ ਅੱਜ ਹਲਕੇ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਇੱਕ ਸੰਖੇਪ
Read Full Story

ਹਰਸਿਮਰਤ ਨੇ ਜਾਵੇਦਕਰ ਨੂੰ ਸਿੱਖ ਵਿਦਿਆਰਥੀਆਂ ਬਾਰੇ ਲਿਖੀ ਚਿੱਠੀ, ਕਿਹਾ ਕਿ ਸਿੱਖ ਵਿਦਿਆਰਥੀਆਂ ਨੂੰ ਵਿਭਿੰਨ ਮੁਕਾਬਲਾ ਪ੍ਰੀਖਿਆਵਾਂ ਦੌਰਾਨ ਆਸਥਾ ਦੇ ਚਿੰਨ੍ਹ ਉਤਾਰਨ ਲਈ ਨਾ ਆਖਿਆ ਜਾਵੇ

Wednesday, May 31, 2017

ਤਲਵੰਡੀ ਸਾਬੋ, 31 ਮਈ (ਗੁਰਜੰਟ ਸਿੰਘ ਨਥੇਹਾ)- ਕੇਂਦਰੀ ਫੂਡ ਪਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੇਦਕਰ ਨੂੰ ਬੇਨਤੀ ਕੀਤੀ ਹੈ ਕਿ ਉਹ ਇਹ ਨਿਰਦੇਸ ਜਾਰੀ ਕਰ ਦੇਣ ਕਿ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਨੂੰ ਵਿਭਿੰਨ ਕੇਂਦਰੀ ਪ੍ਰੀਖਿਆਵਾਂ ਦੌਰਾਨ ਆਸਥਾ ਦੇ ਚਿੰਨ੍ਹ ਉਤਾਰਨ ਲਈ ਕਹਿ ਕੇ ਪ੍ਰੇਸ਼ਾਨ ਨਾ ਕੀਤਾ ਜਾਵੇ। ਸ੍ਰੀ ਜਾਵੇਦਕਰ ਨੂੰ ਲਿਖੀ ਚਿੱਠੀ, ਜਿਸ ਨੂੰ ਅੱਜ ਮੀਡੀਆ ਵਿਚ ਜਾਰੀ ਕੀਤਾ ਗਿਆ ਹੈ, ਵਿਚ ਬੀਬੀ ਬਾਦਲ ਨੇ ਕਿਹਾ ਕਿ ਉਸ ਨੂੰ ਹਾਲ ਹੀ ਵਿਚ ਆਪਣੇ ਹਲਕੇ ਦੇ ਦੌਰੇ ਦੌਰਾਨ
Read Full Story

ਪੰਜਾਬ ਕਾਂਗਰਸ ਸਕੱਤਰ ਰਣਬੀਰ ਸਿੰਘ ਸਿੱਧੂ ਨੇ ਖਜਾਨਾ ਮੰਤਰੀ ਨਾਲ ਮੁਲਾਕਾਤ ਕਰ ਹਲਕੇ ਦੀਆਂ ਕਈ ਸਮੱਸਿਆਵਾਂ ਦੱਸੀਆਂ

Wednesday, May 31, 2017

ਤਲਵੰਡੀ ਸਾਬੋ, 31 ਮਈ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਅਤੇ ਟਕਸਾਲੀ ਕਾਂਗਰਸੀ ਆਗੂ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਣਬੀਰ ਸਿੰਘ ਸਿੱਧੂ ਨੇ ਬੀਤੇ ਦਿਨ ਪੰਜਾਬ ਦੇ ਖਜਾਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਜਿੱਥੇ ਉਨ੍ਹਾਂ ਨੂੰ ਹਲਕੇ ਦੀਆਂ ਕਈ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ ਉੱਥੇ ਕੁਝ ਟਕਸਾਲੀ ਕਾਂਗਰਸੀ ਵਰਕਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਦੱਸਿਆ। ਸ. ਸਿੱਧੂ ਨੇ ਬੀਤੇ ਦਿਨ ਖਜਾਨਾ ਮੰਤਰੀ ਸ. ਬਾਦਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹਲਕਾ
Read Full Story

ਕਿਸਾਨ ਵੱਲੋਂ ਖੇਤ ਵਿੱਚ ਪਾਣੀ ਦੀਆਂ ਪਾਈਪਾਂ ਪਾਉਣ ਲਈ ਭੂਮੀ ਰੱਖਿਆ ਵਿਭਾਗ 'ਤੇ ਪ੍ਰੇਸ਼ਾਨ ਕਰਨ ਦੇ ਲਾਏ ਗਏ ਦੋਸ਼

Wednesday, May 31, 2017

ਤਲਵੰਡੀ ਸਾਬੋ, 31 ਮਈ (ਗੁਰਜੰਟ ਸਿੰਘ ਨਥੇਹਾ)- ਸਰਕਾਰਾਂ ਭਾਵੇਂ ਜਿੰਨੇ ਮਰਜੀ ਕਿਸਾਨ ਪੱਖੀ ਹੋਣ ਦੇ ਵਾਅਦੇ ਕਰ ਲੈਣ ਪ੍ਰੰਤੂ ਇਹਨਾਂ ਵਾਅਦਿਆਂ ਦੀ ਕਿਤੇ ਨਾ ਕਿਤੇ ਜਰੂਰ ਹਵਾ ਨਿੱਕਲ ਰਹੀ ਹੈ, ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਕਿਸਾਨ ਦਾ ਜਿਸਨੇ ਭੂਮੀ ਰੱਖਿਆ ਦਫਤਰ ਦੇ ਅਧਿਕਾਰੀਆਂ `ਤੇ ਉਸ ਦੇ ਖੇਤ ਨੂੰ ਸਿੰਚਾਈ ਲਈ ਪਾਈਆਂ ਜਾਣ ਵਾਲੀਆਂ ਪਾਈਪਾ ਲਈ ਪ੍ਰੇਸ਼ਾਨ ਕੀਤੇ ਜਾਣ ਦੇ ਦੋਸ਼ ਲਾਏ ਹਨ ਜਿਸ ਦੀ ਸ਼ਿਕਾਇਤ ਕਿਸਾਨ ਵੱਲੋਂ ਉਚ ਅਧਿਕਾਰੀਆਂ ਨੂੰ ਵੀ ਕੀਤੀ ਗਈ ਹੈ। ਜਦੋਂਕਿ ਮਹਿਕਮੇ ਦੇ ਅਧਿਕਾਰੀ
Read Full Story

ਜੱਟਮਹਾਂ ਸਭਾ ਦੇ ਆਗੂਆਂ ਨੇ ਸਾਬਕਾ ਮੰਤਰੀ ਹਰਮੰਦਰ ਜੱਸੀ ਨਾਲ ਕੀਤੀ ਮੁਲਾਕਾਤ

Wednesday, May 31, 2017

ਤਲਵੰਡੀ ਸਾਬੋ, 31 ਮਈ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਟਕਸਾਲੀ ਕਾਂਗਰਸੀਆਂ ਅਤੇ ਜੱਟਮਹਾਂ ਸਭਾ ਦੇ ਆਗੂਆਂ ਨੇ ਹਲਕੇ ਵਿੱਚ ਸਭਾ ਨੂੰ ਪੇਸ਼ ਆ ਰਹੀਆਂ ਕੁਝ ਮੁਸ਼ਕਿਲਾਂ ਨੂੰ ਕਾਂਗਰਸ ਹਾਈਕਮਾਂਡ ਤੱਕ ਪਹੁੰਚਾਉਣ ਲਈ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਹਰਮੰਦਰ ਸਿੰਘ ਜੱਸੀ ਨਾਲ ਮੁਲਾਕਾਤ ਕੀਤੀ। ਜੱਸੀ ਨਾਲ ਮੁਲਾਕਾਤ ਕਰਨ ਵਾਲੇ ਵਫਦ ਵਿੱਚ ਜੱਟਮਹਾਂ ਸਭਾ ਹਲਕਾ ਤਲਵੰਡੀ ਸਾਬੋ ਦੇ ਪ੍ਰਧਾਨ ਬਲਦੇਵ ਸਿੰਘ ਲੇਲੇਵਾਲਾ, ਸਰਕਲ ਪ੍ਰਧਾਨ ਵੀਰਇੰਦਰ ਭਾਗੀਵਾਂਦਰ, ਯੂਥ ਸਪੋਰਟਸ ਐਂਡ ਵੈਲਫੇਅਰ ਸੈੱਲ ਦੇ ਜਿਲ੍ਹਾ ਵਾਈਸ
Read Full Story

ਵਿਸ਼ਵ ਤੰਬਾਕੂ ਦਿਵਸ ਮੌਕੇ ਤੰਬਾਕੂ ਤੋਂ ਹੋਣ ਵਾਲੇ ਮੂੰਹ ਦੇ ਕੈਂਸਰ ਸੰਬੰਧੀ ਕੀਤਾ ਜਾਗਰੂਕ

Wednesday, May 31, 2017

ਤਲਵੰਡੀ ਸਾਬੋ, 31 ਮਈ (ਗੁਰਜੰਟ ਸਿੰਘ ਨਥੇਹਾ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤਲਵੰਡੀ ਸਾਬੋ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਦੀ ਯੋਗ ਅਗਵਾਈ ਹੇਠ ਵਿਸ਼ਵ ਤੰਬਾਕੂ ਦਿਵਸ ਮਨਾਇਆ ਗਿਆ ਜਿਸ ਮੌਕੇ ਸਿਹਤ ਵਿਭਾਗ ਦੇ ਵੱਖ-ਵੱਖ ਬੁਲਾਰਿਆਂ ਨੇ ਸਕੂਲੀ ਬੱਚਿਆਂ ਅਤੇ ਸਟਾਫ ਨੂੰ ਤੰਬਾਕੂ ਦੀ ਵਰਤੋਂ ਨਾਲ ਹੋਣ ਵਾਲੇ ਮੂੰਹ ਦੇ ਕੈਂਸਰ ਸੰਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਬੋਲਦਿਆਂ ਬਲਾਕ ਐਜੂਕੇਟਰ ਸ. ਤ੍ਰਿਲੋਕ ਸਿੰਘ ਨੇ ਕਿਹਾ ਕਿ ਤੰਬਾਕੂਯੁਕਤ ਕਿਸੇ ਵੀ ਉਤਪਾਦ ਦੀ ਵਰਤੋਂ ਮੂੰਹ ਦੇ
Read Full Story

ਕੇ. ਪੀ. ਐੱਸ ਗਿੱਲ ਸਿੱਖ ਪੰਥ ਦਾ ਦੋਖੀ, ਕੋਈ ਸਿੱਖ ਉਸਦੀ ਅੰਤਿਮ ਅਰਦਾਸ ਵਿੱਚ ਨਾ ਕਰੇ ਸ਼ਮੂਲੀਅਤ-ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

Tuesday, May 30, 2017

ਤਲਵੰਡੀ ਸਾਬੋ, 30 ਮਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਪੁਲਿਸ ਦਾ ਮੁਖੀ ਰਹਿ ਚੁੱਕੇ ਕੇ. ਪੀ. ਐੱਸ ਗਿੱਲ ਨੇ ਪੰਜਾਬ ਵਿੱਚ ਸਾਕਾ ਨੀਲਾ ਤਾਰਾ ਤੋਂ ਮਗਰੋਂ ਆਰੰਭ ਹੋਏ ਸਿੱਖ ਸੰਘਰਸ਼ ਮੌਕੇ ਪੰਜਾਬ ਵਿੱਚ ਅਮਨ ਸ਼ਾਂਤੀ ਦੀ ਬਹਾਲੀ ਦੇ ਨਾਂ ਤੇ ਰੱਜ ਕੇ ਸਿੱਖ ਨੌਜਵਾਨਾਂ ਦਾ ਘਾਣ ਕੀਤਾ ਹੈ ਇਸਲਈ ਉਕਤ ਵਿਅਕਤੀ ਪੰਥ ਦੋਖੀ ਸੀ ਤੇ ਕਿਸੇ ਵੀ ਨਾਨਕ ਨਾਮ ਲੇਵਾ ਸਿੱਖ ਨੂੰ ਉਸਦੀਆਂ ਅੰਤਿਮ ਕ੍ਰਿਆਵਾਂ ਵਿੱਚ ਸ਼ਮੂਲੀਅਤ ਨਹੀ ਕਰਨੀ ਚਾਹਿਦੀ। ਉਕਤ ਵਿਚਾਰਾਂ ਦਾ ਪ੍ਰਗਟਾਵਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਥੋਂ
Read Full Story

ਯੂਥ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਖੁਸ਼ਬਾਜ਼ ਜਟਾਣਾ ਨੇ ਸੁਣੀਆਂ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ

Tuesday, May 30, 2017

ਤਲਵੰਡੀ ਸਾਬੋ, 30 ਮਈ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਕਾਂਗਰਸੀ ਆਗੂ ਤੇ ਯੂਥ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ ਵੱਲੋਂ ਬੀਤੇ ਦਿਨਾਂ ਤੋਂ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਦਾ ਸ਼ੁਰੂ ਕੀਤਾ ਗਿਆ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਅੱਜ ਫਿਰ ਜਟਾਣਾ ਨੇ ਯਾਤਰੀ ਨਿਵਾਸ ਵਿਖੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਮੌਕੇ `ਤੇ ਉਨ੍ਹਾਂ ਦਾ ਨਿਪਟਾਰਾ ਕੀਤਾ ਅਤੇ ਬਾਕੀ ਸਮੱਸਿਆਵਾਂ ਨੂੰ ਜਲਦ ਹੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਤਲਵੰਡੀ ਸਾਬੋ ਤੇ
Read Full Story

ਡਿਊਟੀ ਵਿੱਚ ਲਾਪਰਵਾਹੀ ਦੇ ਚਲਦਿਆਂ ਪੰਜਾਬ ਪੁਲਿਸ ਦੇ ਪੰਜ ਮੁਲਾਜਮ ਸਸਪੈਂਡ ਕਰਕੇ ਲਾਈਨ ਹਾਜਰ ਕੀਤੇ

Tuesday, May 30, 2017

ਤਲਵੰਡੀ ਸਾਬੋ, 30 ਮਈ (ਗੁਰਜੰਟ ਸਿੰਘ ਨਥੇਹਾ)- ਡਿਊਟੀ ਵਿੱਚ ਲਾਪਰਵਾਹੀ ਤੇ ਚਲਦਿਆ ਤਲਵੰਡੀ ਸਾਬੋ ਦੇ ਉਪ ਕਪਤਾਨ ਨੇ ਪੰਜਾਬ ਪੁਲਿਸ ਦੇ ਪੰਜ ਮੁਲਾਜਮ ਸਸਪੈਂਡ ਕਰਕੇ ਲਾਈਨ ਹਾਜਰ ਕਰ ਦਿੱਤੇ ਹਨ। ਇਸ ਸਬੰਧੀ ਤਲਵੰਡੀ ਸਾਬੋ ਦੇ ਉਪ ਕਪਤਾਨ ਵਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ `ਤੇ ਰਾਤ ਦੋ ਵਜੇ ਕੋਰਟ `ਤੇ ਖਜਾਨੇ ਦੀ ਅਚਨਚੇਤ ਚੈਕਿੰਗ ਕੀਤੀ ਜਿਸ ਦੌਰਾਨ ਪੰਜ ਮੁਲਾਜਮ ਡਿਊਟੀ ਤੋਂ ਗੈਰ ਹਾਜਰ ਪਾਏ ਗਏ ਜਿਸ ਤਹਿਤ ਕਾਰਵਾਈ ਕਰਦਿਆਂ ਤਿੰਨ ਹੌਲਦਾਰ ਅਤੇ 2 ਸਿਪਾਹੀਆਂ ਨੂੰ ਸਸਪੈਂਡ ਕਰਕੇ ਲਾਈਨ ਹਾਜਰ ਕਰ ਦਿੱਤਾ ਹੈ।
Read Full Story

ਟ੍ਰੈਕਟਰ ਮੋਟਰਸਾਈਕਲ ਦੀ ਆਹਮੋ ਸਾਹਮਣੀ ਟੱਕਰ ਵਿੱਚ ਇੱਕ ਦੀ ਮੌਤ, ਦੋ ਗੰਭੀਰ ਜਖਮੀ

Tuesday, May 30, 2017

ਤਲਵੰਡੀ ਸਾਬੋ, 30 ਮਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸੰਗਤ ਰੋਡ `ਤੇ ਬੀਤੀ ਦੇਰ ਰਾਤ ਇਕ ਮੋਟਰਸਾਈਕਲ ਅਤੇ ਟਰੈਕਟਰ ਦੀ ਟੱਕਰ ਵਿੱਚ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਦੋ ਲੋਕ ਗੰਭੀਰ ਜਖਮੀ ਹੋ ਗਏ ਜਿੰਨ੍ਹਾਂ ਨੂੰ ਐਂਬੂਲੈਂਸ 108 ਰਾਹੀਂ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾ ਦਿੱਤਾ ਹੈ। ਜਾਣਕਾਰੀ ਅਨੁਸਾਰ ਪਿੰਡ ਤਿਉਣਾ ਪੁਜਾਰੀਆਂ ਦਾ ਗੁਰਾਂਜੀਤ ਸਿੰਘ ਅਤੇ ਉਸ ਦੇ ਦੋ ਰਿਸ਼ਤੇਦਾਰ ਪ੍ਰੇਮ ਸਿੰਘ ਵਾਸੀ ਮਾਨ ਅਤੇ ਗੁਰਚਰਨ ਰਾਮ ਵਾਸੀ ਲਾਲਬਾਈ ਤਲਵੰਡੀ ਸਾਬੋ ਤੋਂ ਪਿੰਡ ਤਿਉਣਾ ਪੁਜਾਰੀਆਂ ਜਾ ਰਹੇ
Read Full Story

ਸਾਬਕਾ ਵਿਧਾਇਕ ਸਿੱਧੂ ਨੇ ਵਰਕਰਾਂ ਨਾਲ ਮੁਲਾਕਾਤ ਕਰ ਸੁਣੀਆਂ ਉਨ੍ਹਾਂ ਦੀਆਂ ਮੁਸ਼ਕਿਲਾਂ

Tuesday, May 30, 2017

ਤਲਵੰਡੀ ਸਾਬੋ, 30 ਮਈ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨ:ਆਗੂ ਤੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਅੱਜ ਵੱਡੀ ਗਿਣਤੀ ਵਿੱਚ ਪੁੱਜੇ ਅਕਾਲੀ ਭਾਜਪਾ ਵਰਕਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਵਰਕਰ ਮਿਲਣੀ ਦੌਰਾਨ ਵਰਕਰਾਂ ਨੇ ਦੋਸ਼ ਲਾਏ ਕਿ ਹਲਕੇ ਦੇ ਪੁਲਿਸ `ਤੇ ਪ੍ਰਸ਼ਾਸਨ ਤੇ ਅਧਿਕਾਰੀ ਉਨ੍ਹਾਂ ਨੂੰ ਬੇਵਜਾ ਤੰਗ ਪ੍ਰੇਸ਼ਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੱਤਾਧਾਰੀ ਧਿਰ ਦੇ ਇਸ਼ਾਰੇ ਤੇ ਉਨ੍ਹਾਂ ਨੂੰ ਤੰਗ ਕਰਨ ਦੀ ਨੀਤੀ ਨਾਲ ਪੁਲਿਸ ਅਧਿਕਾਰੀ
Read Full Story

ਐਂਟੀ ਤੰਬਾਕੂ ਮੁਹਿੰਮ ਤਹਿਤ ਤੰਬਾਕੂ ਵੇਚਣ ਵਾਲਿਆਂ ਦੇ ਚਲਾਨ ਕੱਟੇ

Tuesday, May 30, 2017

ਤਲਵੰਡੀ ਸਾਬੋ, 30 ਮਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਜੀ ਦੀ ਰਹਿਨੁਮਾਈ ਹੇਠ ਵਿਸ਼ਵ ਨੋ ਤੰਬਾਕੂ ਡੇਅ ਨੂੰ ਮੁੱਖ ਰਖਦਿਆਂ ਤਲਵੰਡੀ ਸਾਬੋ ਵਿਖੇ ਕੋਟਪਾ ਐਕਟ 2003 ਤਹਿਤ ਅਤੇ ਫੂਡ ਸੇਫਟੀ ਐਕਟ ਤਹਿਤ ਚਲਾਨ ਕੱਟੇ ਗਏ। ਇਸ ਮੌਕੇ ਸ. ਤ੍ਰਿਲੋਕ ਸਿੰਘ ਬਲਾਕ ਐਜੂਕੇਟਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੋਟਪਾ ਐਕਟ 2003 ਅਧੀਨ ਜਨਤਕ ਥਾਵਾਂ `ਤੇ ਸਿਗਰਟਨੋਸ਼ੀ ਕਰਨਾ ਮਨਾਹੀ ਹੈ, ਵਿੱਦਿਅਕ ਸੰਸਥਾਵਾਂ ਦੇ 100 ਗਜ਼ ਦੇ ਦਾਇਰੇ ਵਿੱਚ ਤੰਬਾਕੂ ਯੁਕਤ ਉਤਪਾਦ ਨਹੀਂ
Read Full Story

ਆਰ ਐਮ ਪੀ ਐਸੋਸੀਏਸ਼ਨ ਨੇ ਦਿੱਤਾ ਕੈਮਿਸਟ ਯੂਨੀਅਨ ਦੀ ਦੇਸ਼ ਵਿਆਪੀ ਹੜਤਾਲ ਨੂੰ ਪੂਰਨ ਸਮਰਥਨ

Tuesday, May 30, 2017

ਤਲਵੰਡੀ ਸਾਬੋ, 30 ਮਈ (ਗੁਰਜੰਟ ਸਿੰਘ ਨਥੇਹਾ)- ਮੈਡੀਕਲ ਪ੍ਰੈਕਟੀਸ਼ਨਰਾਂ ਅਤੇ ਮੈਡੀਕਲ ਸਟੋਰਾਂ ਵਾਲਿਆਂ ਵੱਲੋਂ ਦਿੱਤੇ ਗਏ ਦੇਸ਼ ਵਿਆਪੀ ਬੰਦ ਦੇ ਸੱਦੇ ਨੂੰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਬਲਾਕ ਤਲਵੰਡੀ ਸਾਬੋ ਇਕਾਈ ਵੱਲੋਂ ਪੂਰਨ ਤੌਰ `ਤੇ ਸਮਰਥਨ ਦਿੱਤਾ ਗਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਉਕਤ ਐਸੋਸੀਏਸ਼ਨ ਦੇ ਬਲਾਕ ਪ੍ਰਧਾਨ ਡਾ. ਗੁਰਮੇਲ ਸਿੰਘ ਘਈ ਨੇ ਦੱਸਿਆ ਕਿ ਉਹਨਾਂ ਵੱਲੋਂ ਅੱਜ ਸਥਾਨਕ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ਸੀਂਗੋ, ਜਗਾ ਰਾਮ ਤੀਰਥ, ਲਹਿਰੀ, ਮੈਨੂਆਣਾ, ਮਿਰਜੇਆਣਾ, ਗਹਿਲੇਵਾਲਾ ਆਦਿ ਪਿੰਡਾਂ ਵਿੱਚ ਜਾਇਜਾ ਲਿਆ ਗਿਆ ਅਤੇ
Read Full Story

ਸਕੂਲ ਵਿੱਚ ਪੰਛੀਆਂ ਦੇ ਪਾਣੀ ਪੀਣ ਲਈ ਦਰੱਖਤਾਂ 'ਤੇ ਰੱਖੀਆਂ ਬਠਲੀਆਂ

Tuesday, May 30, 2017

ਤਲਵੰਡੀ ਸਾਬੋ, 30 ਮਈ (ਗੁਰਜੰਟ ਸਿੰਘ ਨਥੇਹਾ)- ਸਰਕਾਰੀ ਸੈਕੰਡਰੀ ਸਕੂਲ ਭਾਗੀਵਾਂਦਰ ਵਿੱਚ ਸਕੂਲ ਦੇ ਈਕੋ ਕਲੱਬ ਵੱਲੋਂ ਸਮਾਜ ਸੇਵੀ ਅਧਿਆਪਕ ਅੰਮ੍ਰਿਤਪਾਲ ਸਿੰਘ ਬਰਾੜ ਸਟੇਟ ਐਵਾਰਡੀ ਦੀ ਅਗਵਾਈ ਹੇਠ ਈਕੋ ਕਲੱਬ ਦੇ ਮੈਂਬਰਾਂ ਵੱਲੋਂ ਵਧ ਰਹੀ ਗਰਮੀ ਨੂੰ ਦੇਖਦਿਆਂ ਪੰਛੀਆਂ ਦੇ ਪਾਣੀ ਪੀਣ ਲਈ ਦਰਖਤਾਂ ਉੱਪਰ ਬਠਲੀਆਂ ਬੰਨ੍ਹੀਆਂ ਗਈਆਂ ਅਤੇ ਛੁੱਟੀਆਂ ਵਿੱਚ ਇਹਨਾਂ ਵਿੱਚ ਪਾਣੀ ਪਾਉਣ ਦੀ ਵਿਦਿਆਰੀਆਂ ਦੀ ਜਿੰਮੇਵਾਰੀ ਲਗਾਈ ਗਈ। ਸ. ਬਰਾੜ ਨੇ ਵਿਦਿਆਰੀਆਂ ਨੂੰ ਦੱਸਿਆ ਕਿ ਪੰਛੀ ਸਾਡੇ ਮਿੱਤਰ ਹਨ ਪ੍ਰੰਤੂ ਵਾਤਾਵਰਨ ਵਿੱਚ ਫੈਲੇ ਪ੍ਰਦੁਸ਼ਣ ਕਾਰਨ
Read Full Story

15 ਪੇਟੀਆਂ ਹਰਿਆਣਾ ਸ਼ਰਾਬ ਸਮੇਤ ਸਕੌਡਾ ਗੱਡੀ ਛੱਡ ਕੇ ਭੱਜੇ ਸ਼ਰਾਬ ਤਸਕਰ

Monday, May 29, 2017

ਤਲਵੰਡੀ ਸਾਬੋ, 29 ਮਈ (ਗੁਰਜੰਟ ਸਿੰਘ ਨਥੇਹਾ)- ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਨਵੀਨ ਸਿੰਗਲਾ ਦੇ ਹੁਕਮਾਂ ਅਤੇ ਡੀ. ਐੱਸ. ਪੀ ਤਲਵੰਡੀ ਸਾਬੋ ਬਰਿੰਦਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ `ਤੇ ਬੀਤੇ ਦਿਨਾਂ ਤੋਂ ਤਲਵੰਡੀ ਸਾਬੋ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਨਿੱਤ ਦਿਨ ਸਫਲਤਾਵਾਂ ਮਿਲ ਰਹੀਆਂ ਹਨ। ਇਸੇ ਲੜੀ ਵਿੱਚ ਸੀਂਗੋ ਪੁਲਿਸ ਚੌਂਕੀ (ਨਾਕਾ) ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਨਾਕਾ ਲੱਗਾ ਦੇਖ ਕੇ ਸ਼ਰਾਬ ਤਸਕਰ 15 ਪੇਟੀਆਂ ਹਰਿਆਣਾ ਸ਼ਰਾਬ ਸਮੇਤ ਸਕੌਡਾ ਗੱਡੀ ਹੀ ਛੱਡ ਕੇ ਭੱਜ ਗਏ। ਸੀਂਗੋ ਪੁਲਿਸ ਚੌਂਕੀ
Read Full Story

ਸਰਬੱਤ ਖਾਲਸਾ ਜਥੇਦਾਰਾਂ ਨੇ ਸੰਗਤਾਂ ਨੂੰ ਵਹੀਰਾ ਘੱਤ ਕੇ ਇੱਕ ਜੂਨ ਨੂੰ ਬਰਗਾੜੀ ਪੁੱਜਣ ਦੀ ਕੀਤੀ ਅਪੀਲ

Monday, May 29, 2017

ਤਲਵੰਡੀ ਸਾਬੋ, 29 ਮਈ (ਗੁਰਜੰਟ ਸਿੰਘ ਨਥੇਹਾ)- ਪਿੰਡ ਬਰਗਾੜੀ ਤੋਂ ਸ਼ੁਰੂ ਹੋਈਆਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਅਤੇ ਪਵਿੱਤਰ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਅਜੇ ਤੱਕ ਵੀ ਨਾ ਰੁਕਣ ਨੂੰ ਲੈ ਕੇ ਕੋਈ ਠੋਸ ਪ੍ਰੋਗਰਾਮ ਉਲੀਕਣ ਅਤੇ ਬਰਗਾੜੀ ਬੇਅਬਦੀ ਕਾਂਡ ਦੇ ਦੋਸ਼ੀਆਂ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਜਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਸਜਾ ਦੁਆਉਣ ਲਈ ਸਰਕਾਰ ਤੇ ਦਬਾਅ ਪਾਉਣ ਦੇ ਮੰਤਵ ਨੂੰ ਲੈ ਕੇ ਸਰਬੱਤ ਖਾਲਸਾ ਜਥੇਦਾਰਾਂ ਵੱਲੋਂ 1 ਜੂਨ ਨੂੰ ਬਰਗਾੜੀ ਵਿਖੇ ਬੁਲਾਈ ਇਕੱਤਰਤਾ ਵਿੱਚ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਪੁੱਜਣ ਦੀ
Read Full Story

ਬੁੱਢਾ ਦਲ ਦੇ ਜਥੇਦਾਰ ਅੰਮ੍ਰਿਤਧਾਰੀ ਸਿੰਘ ਨੇ ਪੁਲਿਸ ਤੇ ਲਾਏ ਭਾਰੀ ਤਸ਼ੱਦਦ ਦੇ ਦੋਸ਼, ਕਿਹਾ ਬੇਅਦਬੀ ਦੀ ਘਟਨਾ ਆਪਣੇ ਸਿਰ ਲੈ ਲੈਣ ਲਈ ਪਾ ਰਹੇ ਸਨ ਦਬਾਅ

Monday, May 29, 2017

ਤਲਵੰਡੀ ਸਾਬੋ, 29 ਮਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਅੰਦਰ ਬੀਤੇ ਦਿਨਾਂ ਤੋਂ ਵਾਪਰ ਰਹੀਆਂ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਲੜੀ ਵਿੱਚ ਬੀਤੇ ਦਿਨ ਮੌੜ ਸਬ ਡਵੀਜਨ ਦੇ ਪਿੰਡ ਧੰਨ ਸਿੰਘ ਖਾਨਾ ਵਿਖੇ ਵਾਪਰੀ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦੇ ਇੱਕ ਹਫਤਾ ਲੰਘ ਜਾਣ ਦੇ ਬਾਵਜੂਦ ਵੀ ਭਾਵੇਂ ਅਜੇ ਤੱਕ ਪੁਲਿਸ ਦੋਸ਼ੀ ਨੂੰ ਤਾਂ ਨਹੀਂ ਫੜ ਸਕੀ ਪਰ ਇਸੇ ਘਟਨਾਕ੍ਰਮ ਨੇ ਅੱਜ ਉਦੋਂ ਇੱਕ ਨਵਾਂ ਮੋੜ ਲੈ ਲਿਆ ਜਦੋਂ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ ) ਦੇ ਇੱਕ ਜਥੇਦਾਰ ਨੇ ਪੁਲਿਸ ਤੇ ਭਾਰੀ
Read Full Story

ਪਿੰਡ ਦੀਆਂ ਦੁਕਾਨਾਂ 'ਤੇ ਲਿਖੇ ਖਾਲਿਸਤਾਨ ਪੱਖੀ ਨਾਅਰੇ, ਦੁਕਾਨਦਾਰਾਂ ਵਿੱਚ ਸਹਿਮ

Monday, May 29, 2017

ਤਲਵੰਡੀ ਸਾਬੋ, 29 ਮਈ (ਗੁਰਜੰਟ ਸਿੰਘ ਨਥੇਹਾ)- ਸਿੱਖ ਧਰਮ ਦੇ ਮੁੱਖ ਅਸਥਾਨ ਸ੍ਰੀ ਹਰਿਮੰਦਰ ਸਾਹਿਬ `ਤੇ ਹੋਏ 1984 ਮੌਕੇ ਦੇ ਹਮਲੇ `ਸਾਕਾ ਨੀਲਾ ਤਾਰਾ` ਤੋਂ ਬਾਅਦ ਪੰਜਾਬ ਵਿੱਚ ਸ਼ੁਰੂ ਹੋਏ ਖਾਲਿਸਤਾਨ ਪੱਖੀ ਸੰਘਰਸ਼ ਮੌਕੇ ਸੰਨ 1988 ਤੋਂ 90 ਤੱਕ ਖਾਲਿਸਤਾਨ ਪੱਖੀ ਸੰਘਰਸ਼ ਦਾ ਗੜ੍ਹ ਰਹਿ ਚੁੱਕੇ ਨੇੜਲੇ ਪਿੰਡ ਜਗਾ ਰਾਮ ਤੀਰਥ ਵਿਖੇ ਅੱਜ ਸਥਿਤੀ ਉਸ ਸਮੇਂ ਤਣਾਅਪੂਰਨ ਬਣ ਗਈ ਜਦੋਂ ਪਿੰਡ ਦੇ ਗੁਰਦੁਆਰਾ ਸਾਹਿਬ ਕੋਲ ਸਥਿਤ ਦੁਕਾਨਾਂ ਦੀਆਂ ਕੰਧਾਂ ਉੱਪਰ `ਤੇ ਬਿਜਲੀ ਦੇ ਮੀਟਰ ਲਾਉਣ ਲਈ ਲਾਏ ਗਏ ਬਕਸਿਆਂ ਉੱਪਰ ਲੋਕਾਂ ਨੇ ਵੱਡੀ ਗਿਣਤੀ ਵਿੱਚ ਖਾਲਿਸਤਾਨੀ ਪੱਖੀ
Read Full Story

<< < 30 31 32 33 34 35 36 37 38 39 40 > >>
Powered by Arash Info Corpopration