Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਡੇਰਾ ਮੁਖੀ ਦੇ ਫੈਸਲੇ ਮੌਕੇ ਹੰਗਾਮੀ ਹਾਲਤਾਂ ਨਾਲ ਨਿਪਟਣ ਲਈ ਸਿਹਤ ਵਿਭਾਗ ਵੀ ਪੂਰੀ ਤਰ੍ਹਾਂ ਤਿਆਰ

Thursday, August 24, 2017

ਤਲਵੰਡੀ ਸਾਬੋ, 24 ਅਗਸਤ (ਗੁਰਜੰਟ ਸਿੰਘ ਨਥੇਹਾ)- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ੨੫ ਅਗਸਤ ਨੂੰ ਪੰਚਕੂਲਾ ਦੀ ਸੀ. ਬੀ. ਆਈ ਵਿਸ਼ੇਸ਼ ਅਦਾਲਤ ਵਿੱਚ ਪੇਸ਼ੀ ਮੌਕੇ ਆਉਣ ਵਾਲੇ ਫੈਸਲੇ ਨੂੰ ਦੇਖਦੇ ਹੋਏ ਪੁਲਿਸ ਪ੍ਰਸਾਸ਼ਨ ਵੱਲੋਂ ਜਿੱਥੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ ਉੱਥੇ ਹੀ ਅਜਿਹੀ ਸਥਿਤੀ ਵਿੱਚ ਸਿਹਤ ਵਿਭਾਗ ਵੱਲੋਂ ਵੀ ਹਸਪਤਾਲਾਂ ਵਿੱਚ 24 ਘੰਟੇ ਐਮਰਜੈਂਸੀ ਦੇ ਨਾਲ ਨਾਲ ਡਾਕਟਰਾਂ ਸਮੇਤ ਸਮੂਹ ਸਟਾਫ ਨੂੰ ਹਾਜਿਰ ਰਹਿਣ ਦੇ ਹੁਕਮ ਜਾਰੀ ਕੀਤੇ ਹੋਏ ਹਨ। ਅੱਜ ਸਮੁੱਚੇ ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਐੱਸ.ਐੱਮ.ਓ ਤਲਵੰਡੀ ਸਾਬੋ
Read Full Story

ਡੇਰਾ ਮੁਖੀ ਦੇ ਫੈਸਲੇ ਦੀ ਤਾਰੀਖ ਨੇੜੇ ਆਂਉਦਿਆਂ ਹੀ ਸੁਰੱਖਿਆ ਹੋਰ ਸਖਤ, ਸੜਕਾਂ ਹੋਈਆਂ ਸੁੰਨੀਆਂ, ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਫੈਸਲੇ ਨਾਲ ਲੋਕਾਂ ਵਿੱਚ ਕਰਫਿਊ ਵਰਗਾ ਸਹਿਮ

Thursday, August 24, 2017

ਤਲਵੰਡੀ ਸਾਬੋ, 24 ਅਗਸਤ (ਗੁਰਜੰਟ ਸਿੰਘ ਨਥੇਹਾ)- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਕਥਿਤ ਸਾਧਵੀ ਯੌਨ ਸ਼ੋਸਣ ਮਾਮਲੇ ਵਿੱਚ 25 ਅਗਸਤ ਨੂੰ ਸੀ. ਬੀ. ਆਈ ਦੀ ਪੰਚਕੂਲਾ ਵਿਚਲੀ ਵਿਸ਼ੇਸ ਅਦਾਲਤ ਵਿੱਚ ਫੈਸਲਾ ਆਉਣ ਦਾ ਸਮਾਂ ਜਿਉਂ ਜਿਉਂ ਨੇੜੇ ਆਂਉਦਾ ਜਾ ਰਿਹਾ ਹੈ ਤਿਉਂ ਤਿਉਂ ਸੁਰੱਖਿਆ ਦੇ ਪ੍ਰਬੰਧ ਹੋਰ ਮਜਬੂਤ ਹੁੰਦੇ ਜਾ ਰਹੇ ਹਨ। ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿੱਚ ਅੱਜ ਜਿੱਥੇ ਸਖਤ ਸੁਰੱਖਿਆ ਪ੍ਰਬੰਧ ਦੇਖਣ ਨੂੰ ਮਿਲੇ ਉੱਥੇ ਪੁਲਿਸ ਤੇ ਪ੍ਰਸ਼ਾਸਨ ਦੇ ਅਧਿਕਾਰੀ ਸਾਰਾ ਦਿਨ ਮੀਟਿੰਗਾਂ ਵਿੱਚ ਲੱਗੇ ਰਹੇ ਤੇ ਸੜਕਾਂ ਤੇ ਆਵਾਜਾਈ ਅੱਜ ਹੀ ਘੱਟ
Read Full Story

30 ਪੇਟੀਆਂ ਹਰਿਆਣਾ ਮਾਰਕਾ ਸ਼ਰਾਬ ਕਾਰ ਸਮੇਤ ਕਾਬੂ

Wednesday, August 23, 2017

ਤਲਵੰਡੀ ਸਾਬੋ, 23 ਅਗਸਤ (ਗੁਰਜੰਟ ਸਿੰਘ ਨਥੇਹਾ) ਜਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਆਰੰਭੀ ਮੁਹਿੰਮ ਤਹਿਤ ਅੱਜ ਨਾਰਕੋਟਿਕ ਸੈੱਲ ਨੂੰ ਉਦੋਂ ਭਾਰੀ ਸਫਲਤਾ ਮਿਲੀ ਜਦੋਂ ਨੇੜਲੇ ਪਿੰਡ ਫਤਹਿਗੜ੍ਹ ਨੌ ਆਬਾਦ ਕੋਲ ਨਾਕੇ ਲਾਗੇ ਕਥਿਤ ਨਸ਼ਾ ਤਸਕਰ ਪੁਲਿਸ ਨੂੰ ਦੇਖ ਕੇ ਕਾਰ ਛੱਡ ਕੇ ਭੱਜ ਗਏ ਜਿਸ ਵਿੱਚੋਂ 30 ਪੇਟੀਆਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਹੋਈ ਹੈ। ਦਰਜ ਮਾਮਲੇ ਅਨੁਸਾਰ ਨਾਰਕੋਟਿਕ ਸੈੱਲ ਦੇ ਏ.ਐੱਸ.ਆਈ ਗੋਰਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੁਖਬੀਰ ਦੇ ਆਧਾਰ ਤੇ ਪਿੰਡ ਫਤਿਹਗੜ ਨੌ ਅਬਾਦ ਨੇੜੇ ਨਾਕਾ ਲਗਾਇਆ ਹੋਈਆ ਸੀ ਕਿ ਰੋੜੀ ਰੋੜੀ
Read Full Story

ਬੇਰੁਜਗਾਰ ਨੌਜਵਾਨਾਂ ਲਈ ਜਲਦੀ ਕੱਢਾਂਗੇ ਸਰਕਾਰੀ ਨੌਕਰੀਆਂ- ਤਕਨੀਕੀ ਸਿੱਖਿਆ ਮੰਤਰੀ ਚੰਨੀ

Wednesday, August 23, 2017

ਤਲਵੰਡੀ ਸਾਬੋ, ੨੩ ਅਗਸਤ (ਗੁਰਜੰਟ ਸਿੰਘ ਨਥੇਹਾ)- ਅੱਜ ਤਲਵੰਡੀ ਸਾਬੋ ਸ਼ਹਿਰ ਦੇ ਨਾਮੀ ਵਿੱਦਿਅਕ ਸੰਸਥਾ ਗੁਰੁ ਕਾਸ਼ੀ ਯੂਨੀਵਰਸਿਟੀ ਵਿੱਚ ਨੌਕਰੀ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਜਿੱਥੇ ਪੱਤਰਕਾਰਾਂ ਦੇ ਸਵਾਲਾਂ ਵਿੱਚ ਉਲਝਦੇ ਦਿਖਾਈ ਦਿੱਤੇ ਉੱਥੇ ਉਨ੍ਹਾਂ ਕਿਸੇ ਵੀ ਸਵਾਲ ਦਾ ਜਵਾਬ ਤਸੱਲੀਬਖਸ਼ ਨਾ ਦਿੰਦਿਆਂ ਟਾਲਾ ਵੱਟਣ ਦੀ ਹੀ ਕੋਸ਼ਿਸ਼ ਕੀਤੀ। ਕੈਬਨਿਟ ਮੰਤਰੀ ਨੂੰ ਵਿਰੋਧੀ ਪਾਰਟੀਆਂ ਵੱਲੋਂ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕਰਕੇ ਹੁਣ ਨੌਜਵਾਨਾਂ ਨੂੰ ਕਾਲਜਾਂ ਵਿੱਚ
Read Full Story

ਉਚੇਰੀ ਸਿੱਖਿਆ ਨੂੰ ਪ੍ਰਫੁੱਲਤ ਕਰਨ ਵਿੱਚ ਨਿੱਜੀ ਯੂਨੀਵਰਸਿਟੀਆਂ ਦਾ ਵਡਮੁੱਲਾ ਯੋਗਦਾਨ- ਚਰਨਜੀਤ ਚੰਨੀ

Wednesday, August 23, 2017

ਤਲਵੰਡੀ ਸਾਬੋ, 23 ਅਗਸਤ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਰਕਾਰ ਦੇ ਉੱਦਮ ਸਦਕਾ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਚੱਲ ਰਹੇ ਸੂਬਾ ਪੱਧਰੀ ਨੌਕਰੀ ਮੇਲੇ ਵਿਖੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਕੇ ਪ੍ਰੋਗਰਾਮ ਦੀ ਸ਼ੋਭਾ ਨੂੰ ਵਧਾਇਆ। ਸ. ਚੰਨੀ ਦੇ ਯੂਨੀਵਰਸਿਟੀ ਕੈਂਪਸ `ਚ ਪਹੁੰਚਣ `ਤੇ ਚਾਂਸਲਰ ਡਾ. ਭੁਪਿੰਦਰ ਸਿੰਘ ਧਾਲੀਵਾਲ, ਚੇਅਰਮੈਨ ਗੁਰਲਾਭ ਸਿੰਘ ਸਿੱਧੂ, ਮੈਨੇਜਿੰਗ ਡਾਇਰੈਕਟਰ ਸ. ਸੁਖਰਾਜ ਸਿੰਘ ਸਿੱਧੂ, ਵਾਈਸ ਚਾਂਸਲਰ ਡਾ. ਭੁਪਿੰਦਰ ਸਿੰਘ ਧਾਲੀਵਾਲ ਅਤੇ ਹੋਰ ਆਲਾ ਅਧਿਕਾਰੀਆਂ ਨੇ ਮੰਤਰੀ ਦਾ ਫੁੱਲਾਂ ਦੇ ਗੁਲਦਸਤਿਆਂ ਨਾਲ
Read Full Story

30 ਪੇਟੀਆਂ ਹਰਿਆਣਾ ਮਾਰਕਾ ਸ਼ਰਾਬ ਕਾਰ ਸਮੇਤ ਫੜੀ, ਕਥਿਤ ਦੋਸ਼ੀ ਭੱਜਣ ਵਿੱਚ ਸਫਲ

Tuesday, August 22, 2017

ਤਲਵੰਡੀ ਸਾਬੋ, 22 ਅਗਸਤ (ਗੁਰਜੰਟ ਸਿੰਘ ਨਥੇਹਾ)- ਜਿਲ੍ਹਾ ਪੁਲਿਸ ਮੁਖੀ ਸ੍ਰੀ ਨਵੀਨ ਸਿੰਗਲਾ ਦੇ ਹੁਕਮਾਂ ਤੇ ਜਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਆਰੰਭੀ ਮੁਹਿੰਮ ਤਹਿਤ ਅੱਜ ਨਾਰਕੋਟਿਕ ਸੈੱਲ ਨੂੰ ਉਦੋਂ ਭਾਰੀ ਸਫਲਤਾ ਮਿਲੀ ਜਦੋਂ ਉਨਾਂ ਨੇ ਸਥਾਨਕ ਮਲਕਾਣਾ ਰੋਡ ਤੇ ਇੱਕ ਕਾਰ ਨੂੰ 30 ਪੇਟੀਆਂ ਹਰਿਆਣਾ ਮਾਰਕਾ ਸ਼ਰਾਬ ਸਮੇਤ ਫੜ ਲਿਆ ਜਦੋਂਕਿ ਕਾਰ ਸਵਾਰ ਭੱਜਣ ਵਿੱਚ ਸਫਲ ਰਿਹਾ। ਦਰਜ ਮਾਮਲੇ ਅਨੁਸਾਰ ਨਾਰਕੋਟਿਕ ਸੈੱਲ ਦੇ ਏ. ਐੱਸ. ਆਈ ਗੋਰਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੁਖਬਰੀ ਦੇ ਆਧਾਰ ਤੇ ਸਥਾਨਕ ਮਲਕਾਣਾ ਰੋਡ ਤੇ ਨਾਕਾ ਲਾਇਆ ਹੋਇਆ
Read Full Story

ਘਰ ਢਾਹ ਕੇ ਜਬਰੀ ਦਾਖਲ ਹੋ ਕੇ ਫਾਇਰ ਕਰਕੇ ਜਾਨਲੇਵਾ ਹਮਲਾ ਕਰਨ ਵਾਲਾ ਇੱਕ ਵਿਅਕਤੀ ਨਾਮਜਦ

Tuesday, August 22, 2017

ਤਲਵੰਡੀ ਸਾਬੋ, 22 ਅਗਸਤ (ਗੁਰਜੰਟ ਸਿੰਘ ਨਥੇਹਾ)– ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਮਿਰਜੇਆਣਾ ਵੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਦੋ ਧਿਰਾਂ ਵਿੱਚ ਹੋਈ ਲੜਾਈ ਵਿੱਚ ਇੱਕ ਵਿਅਕਤੀ ਨੇ ਘਰ ਵਿੱਚ ਜਬਰੀ ਦਾਖਲ ਹੋ ਕੇ ਦੂਜੀ ਧਿਰ ਦੇ ਵਿਅਕਤੀ ਤੇ ਆਪਣੀ ਬੰਦੂਕ ਤੇ ਪਿਸਤੌਲ ਨਾਲ ਜਾਨਲੇਵਾ ਹਮਲਾ ਕਰਨ ਵਾਲਾ ਮਾਮਲਾ ਦਰਜ ਕੀਤਾ ਹੈ। ਪੀੜਿਤ ਜਗਜੀਤ ਸਿੰਘ ਪੁੱਤਰ ਸੰਧੂਰਾ ਸਿੰਘ ਨੇ ਪਿੰਡ ਸੀਂਗੋ ਚੌਕੀ ਇੰਚਾਰਜ ਭੁਪਿੰਦਰਜੀਤ ਸਿੰਘ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਦੱਸਿਆ ਕਿ ਬਲਵਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਨੇ ਉਨ੍ਹਾਂ ਦੇ ਘਰ ਰਾਤ ਸਮੇਂ ਆਪਣੇ
Read Full Story

ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਮਨਾਇਆ ਗਿਆ

Tuesday, August 22, 2017

ਤਲਵੰਡੀ ਸਾਬੋ, 22 ਅਗਸਤ (ਗੁਰਜੰਟ ਸਿੰਘ ਨਥੇਹਾ)- ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਜਿੱਥੇ ਸਮੁੱਚੇ ਸਿੱਖ ਜਗਤ ਵਿੱਚ ਧੂੰਮਧਾਮ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਤਖਤ ਸਾਹਿਬ ਦੇ ਗੁ: ਮਾਤਾ ਸਾਹਿਬ ਕੌਰ ਮਾਤਾ ਸੁੰਦਰ ਕੌਰ ਵਿਖੇ ਸਭ ਤੋਂ ਪਹਿਲਾਂ ਬੀਤੇ ਤਿੰਨ ਦਿਨਾਂ ਤੋਂ ਪ੍ਰਕਾਸ਼ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਤਖਤ ਸਾਹਿਬ ਦੇ ਹਜੂਰੀ ਰਾਗੀ ਜਥੇ ਵੱਲੋਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ
Read Full Story

ਡੇਰਾ ਸਿਰਸਾ ਸਾਧਵੀ ਮਾਮਲੇ ਨੂੰ ਡੇਰਾ ਸਿੱਖ ਵਿਵਾਦ ਵਜੋਂ ਪੇਸ਼ ਨਾ ਕਰੇ ਸਰਕਾਰ-ਜਥੇ: ਦਾਦੂਵਾਲ

Tuesday, August 22, 2017

ਤਲਵੰਡੀ ਸਾਬੋ, 22 ਅਗਸਤ (ਗੁਰਜੰਟ ਸਿੰਘ ਨਥੇਹਾ)- ਸੀ. ਬੀ. ਆਈ ਦੀ ਵਿਸ਼ੇਸ ਅਦਾਲਤ ਵੱਲੋਂ 25 ਅਗਸਤ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਸੁਣਾਇਆ ਜਾ ਰਿਹਾ ਫੈਸਲਾ ਡੇਰਾ ਸਿਰਸਾ ਮੁਖੀ ਵੱਲੋਂ ਸਾਧਵੀਆਂ ਦੇ ਯੌਨ ਸ਼ੋਸਣ ਨਾਲ ਸਬੰਧਿਤ ਹੈ ਤੇ ਇਸਦਾ ਸਿੱਖਾਂ ਨਾਲ ਕੋਈ ਵੀ ਸਬੰਧ ਨਹੀਂ ਹੈ ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਨੂੰ ਜਾਰੀ ਪੱਤਰਾਂ ਵਿੱਚ ਉਕਤ ਮਾਮਲੇ ਨੂੰ ਡੇਰਾ ਸਿੱਖ ਵਿਵਾਦ ਵਜੋਂ ਦਰਸਾਇਆ ਗਿਆ ਹੈ ਜੋ ਸਰਕਾਰ ਦੀ ਗਹਿਰੀ ਪਲਾਨਿੰਗ ਨੂੰ ਦਰਸਾਉਂਦਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸਰਬੱਤ
Read Full Story

ਕਿਸਾਨਾਂ ਦੀਆਂ ਖੁਦਕੁਸ਼ੀਆਂ ਲਈ ਪੰਜਾਬ ਸਰਕਾਰ ਸ਼ਰੇਆਮ ਦੋਸ਼ੀ-ਪ੍ਰੋ. ਬਲਜਿੰਦਰ ਕੌਰ

Tuesday, August 22, 2017

ਤਲਵੰਡੀ ਸਾਬੋ, 22 ਅਗਸਤ (ਗੁਰਜੰਟ ਸਿੰਘ ਨਥੇਹਾ)- ਇੱਕ ਪਾਸੇ ਤਾਂ ਸਰਕਾਰ ਇਹ ਕਹਿ ਰਹੀ ਹੈ ਕਿ ਅਸੀਂ ਕਿਸਾਨਾਂ ਦੇ ਕਰਜੇ ਮਾਫ ਕਰ ਰਹੇ ਹਾਂ ਪ੍ਰੰਤੂ ਦੂਜੇ ਪਾਸੇ ਦੂਜੇ ਪਾਸੇ ਕਿਸਾਨਾਂ ਨੂੰ ਵਾਤਾਵਰਨ ਅੰਦਰ ਕੰਬਾਈਨਾਂ ਰਾਹੀ ਫੈਲ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਬਹੁਤ ਹੀ ਮਹਿੰਗੇ ਐੱਸ ਐੱਮ ਐੱਸ ਨਾਮੀ ਯੰਤਰ ਨੂੰ ਕੰਬਾਈਨ `ਤੇ ਫਿੱਟ ਕਰਨ ਦੀਆਂ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ। ਕੀ ਇਹ ਕਿਸਾਨਾਂ ਨਾਲ ਕੋਝਾ ਮਜਾਕ ਨਹੀਂ ਹੈ? ਅੁਕਤ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੀ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਹਲਕਾ ਵਿਧਾਇਕ ਪ੍ਰੋ. ਬਲਜਿੰਦਰ
Read Full Story

ਪੰਜਾਬ ਵਿੱਚ ਖੁਦਕੁਸ਼ੀਆਂ ਵਿੱਚ ਵਾਧਾ ਹੋਣ ਦਾ ਕਾਰਨ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਧਾ ਤੋਂ ਮੁਕਰਨਾ- ਸੁਖਾਪਲ ਖਹਿਰਾ

Tuesday, August 22, 2017

ਤਲਵੰਡੀ ਸਾਬੋ, 22 ਅਗਸਤ (ਗੁਰਜੰਟ ਸਿੰਘ ਨਥੇਹਾ)- ਕਾਂਗਰਸ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਵਿੱਚ ਕਿਸਾਨਾਂ ਦਾ ਕਰਜਾ ਮੁਆਫੀ ਤੋਂ ਮੁੱਕਰ ਜਾਣਾ ਹੀ ਖੁਸਕੁਸ਼ੀਆਂ ਦੀ ਗਿਣਤੀ ਵਿੱਚ ਹੋ ਰਿਹਾ ਵਾਧਾ ਹੀ ਸਭ ਤੋਂ ਵੱਡਾ ਕਾਰਨ ਹੈ ਜਿਸਦੀ ਜਿੰਮੇਵਾਰ ਕਾਂਗਰਸ ਦੀ ਕੈਪਟਨ ਸਰਕਾਰ ਹੈ ਜੋ ਆਪਣੇ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਪੰਜਾਬ ਦੇ ਕਿਸਾਨਾਂ ਨੂੰ ਖੁਦਕੁਸ਼ੀ ਦੇ ਰਾਹ ਧਕੇਲ ਰਹੀ ਹੈ। ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਖੁਦਕੁਸ਼ੀ ਕਰ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਉਪਰੰਤ ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ ਦੇ ਨਿਰਭੈ
Read Full Story

ਗੁਰੂ ਕਾਸ਼ੀ ਯੂਨੀਵਰਸਿਟੀ ਵਿੱਚ ਦੂਜੇ ਦਿਨ ਰੋਜ਼ਗਾਰ ਮੇਲੇ ਦੀਆਂ ਰੌਣਕਾਂ ਸਿਖਰਾਂ 'ਤੇ, ਅੱਜ ਹੋਣਗੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਮੇਲੇ ਦੇ ਮੁੱਖ ਮਹਿਮਾਨ

Tuesday, August 22, 2017

ਤਲਵੰਡੀ ਸਾਬੋ, 22ਅਗਸਤ (ਗੁਰਜੰਟ ਸਿੰਘ ਨਥੇਹਾ)- ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਉੱਦਮ ਸਦਕਾ ਚੱਲ ਰਿਹਾ ਨੌਕਰੀ ਮੇਲਾ ਸਿਖਰਾਂ ਨੂੰ ਛੂਹ ਰਿਹਾ ਹੈ। ਮੇਲੇ ਦੇ ਦੂਜੇ ਦਿਨ ਅੰਦਾਜਨ 1200 ਬਿਨੈਕਾਰਾਂ ਨੇ ਸ਼ਿਰਕਤ ਕਰਕੇ ਆਪਣੀਆਂ ਪਸੰਦੀ ਦੀਆਂ ਕੰਪਨੀਆਂ ਵਿੱਚ ਇੰਟਰਵਿਊ ਦਿੱਤੀ। ਦੂਜੇ ਦਿਨ ਸਨਮੈਕਸ ਆਟੋ, ਐਬਰਨ ਪਾਵਰ ਬੈਂਕ, ਜੀ ਐੱਸ ਅਲਾਏਨ, ਕ੍ਰਿਸ਼ਨਾ ਮਾਰੂਤੀ, ਸਕਾਈ ਕੈਨ ਟੈਕਨਾਲੌਜੀ, ਸਮਾਰਟ ਐਜ ਟੈਕਨਾਲੌਜੀ ਸਮੇਤ ਕਈ ਹੋਰ ਨਾਮੀ ਕੰਪਨੀਆਂ ਦੇ ਅਧਿਕਾਰੀਆਂ ਨੇ ਆਪੋ ਆਪਣੇ ਸਟਾਲ ਲਗਾ ਕੇ ਮੇਲੇ ਦੀਆਂ ਰੌਣਕਾਂ ਵਧਾਈਆਂ।
Read Full Story

ਡੇਰਾ ਸਿਰਸਾ ਵਿਰੋਧੀ ਸੰਘਰਸ਼ ਦੇ ਹੈੱਡਕੁਆਟਰ ਰਹਿ ਚੁੱਕੇ ਤਲਵੰਡੀ ਸਾਬੋ ਵਿੱਚ ਵੀ ਵੱਡੀ ਗਿਣਤੀ ਵਿੱਚ ਫੋਰਸ ਤੈਨਾਤ

Tuesday, August 22, 2017

ਤਲਵੰਡੀ ਸਾਬੋ, 22 ਅਗਸਤ (ਗੁਰਜੰਟ ਸਿੰਘ ਨਥੇਹਾ)- ਡੇਰਾ ਸਿੱਖ ਵਿਵਾਦ ਮੌਕੇ ਡੇਰਾ ਵਿਰੋਧੀ ਸੰਘਰਸ਼ ਦੇ ਹੈੱਡਕੁਆਟਰ ਵਜੋਂ ਜਾਣੇ ਜਾਂਦੇ ਰਹੇ ਸਿੱਖਾਂ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਦੀ ਧਰਤੀ ਵਾਲੇ ਨਗਰ ਤਲਵੰਡੀ ਸਾਬੋ ਵਿੱਚ ਵੀ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ 25 ਅਗਸਤ ਨੂੰ ਪੰਚਕੂਲਾ ਦੀ ਸੀ. ਬੀ. ਆਈ ਵਿਸ਼ੇਸ ਅਦਾਲਤ ਵਿੱਚ ਪੇਸ਼ੀ ਨੂੰ ਦੇਖਦਿਆਂ ਸਖਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਗਏ ਹਨ। ਗ਼ੌਰਤਲਬ ਹੈ ਕਿ ਸੰਨ 2007 ਵਿੱਚ ਡੇਰਾ ਸਿਰਸਾ ਅਤੇ ਸਿੱਖਾਂ ਵਿਚਕਾਰ ਪੈਦਾ ਹੋਏ ਵਿਵਾਦ ਤੋਂ ਬਾਅਦ ਡੇਰਾ ਸਿਰਸਾ ਵਿਰੋਧੀ ਜਿੰਨੇ ਵੀ ਸੰਘਰਸ਼
Read Full Story

ਗੁਰਦੁਆਰਾ ਡਾਂਗਮਾਰ ਸਾਹਿਬ ਦੀ ਬੇਅਬਦੀ ਘਟਨਾ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਲਿਆ ਸਖਤ ਨੋਟਿਸ

Monday, August 21, 2017

ਤਲਵੰਡੀ ਸਾਬੋ, 21 ਅਗਸਤ (ਗੁਰਜੰਟ ਸਿੰਘ ਨਥੇਹਾ)- ਸਿੱਖਾਂ ਦੇ ਪਹਿਲੇ ਗੁਰੁ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਦੇਸ਼ ਦੇ ਚੀਨ ਦੀ ਹੱਦ ਨਾਲ ਲੱਗਦੇ ਸੂਬੇ ਸਿੱਕਮ ਵਿੱਚ ਸੁਸ਼ੋਭਿਤ ਇਤਿਹਾਸਿਕ ਗੁਰਦੁਆਰਾ ਡਾਂਗਮਾਰ ਸਾਹਿਬ ਵਿੱਚੋਂ ਬੀਤੇ ਦਿਨ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਸਰੂਪ ਚੁੱਕ ਲੈਣ ਅਤੇ ਧਾਰਮਿਕ ਸਮੱਗਰੀ ਨੂੰ ਸੜਕ `ਤੇ ਸੁੱਟ ਕੇ ਬੇਅਦਬੀ ਕਰਨ ਦੀ ਘਟਨਾ ਦਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੰਭੀਰ ਨੋਟਿਸ ਲੈਂਦਿਆਂ ਉਕਤ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਮਾਮਲੇ ਵਿੱਚ ਸਿੱਕਮ
Read Full Story

ਪਿੰਡ ਲੇਲੇਵਾਲਾ ਦੇ ਨੌਜਵਾਨਾਂ ਨੇ ਪਿੰਡ 'ਚ ਲਗਾਏ ਪੌਦੇ

Monday, August 21, 2017

ਤਲਵੰਡੀ ਸਾਬੋ, 21 ਅਗਸਤ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਲੇਲੇਵਾਲਾ ਦੇ ਨੌਜਵਾਨਾਂ ਨੇ ਦੇਸ਼ ਦੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਪਿੰਡ ਵਿੱਚ ਪੌਦੇ ਲਗਾ ਕੇ ਇੱਕ ਨਵੀਂ ਪਿਰਤ ਦੀ ਸ਼ੁਰੂਆਤ ਕੀਤੀ ਹੈ ਇਸ ਮੌਕੇ ਨੌਜਵਾਨਾਂ ਵੱਲੋਂ ਪਿੰਡ ਦੇ ਅੰਦਰ ਇੱਕ ਪਾਰਕ ਬਣਾਉਣ ਲਈ ਜਗ੍ਹਾ ਦੀ ਸਾਫ-ਸਫਾਈ ਵੀ ਕੀਤੀ ਗਈ। ਇਸ ਦੌਰਾਨ ਗੱਲਬਾਤ ਕਰਦੇ ਹੋਏ ਸਮਾਜ ਸੇਵੀ ਹਰਜਿੰਦਰ ਸਿੰਘ ਸਿੱਧੂ ਨੇ ਚਿੰਤਾ ਪ੍ਰਗਟ ਕਰਦਿਆਂ ਦੱਸਿਆ ਕਿ ਸਾਡੇ ਆਲੇ ਦੁਆਲੇ `ਚ ਰੋਜ਼ਾਨਾਂ `ਚ ਅਸੀਂ ਆਪਣਾ ਸਵਾਰਥੀਪੁਣਾ ਵਰਤਦੇ ਹੋਏ ਹਜ਼ਾਰਾਂ ਰੁੱਖ ਕੱਟ ਕੇ ਵਾਤਾਵਰਨ ਦਾ ਉਜਾੜਾ ਕਰ ਰਹੇ
Read Full Story

ਸਾਬਕਾ ਵਿਧਾਇਕ ਸਿੱਧੂ ਨੇ ਨਗਰ ਪੰਚਾਇਤ ਵੱਲੋਂ ਬੀਤੇ ਵਿੱਚ ਕੀਤੇ ਕੰਮਾਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣ ਦੇ ਦਿੱਤੇ ਨਿਰਦੇਸ਼

Sunday, August 20, 2017

ਤਲਵੰਡੀ ਸਾਬੋ, 20 ਅਗਸਤ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਰਕਾਰ ਵੱਲੋਂ ਵਾਰਡਬੰਦੀ ਦੇ ਚਲਦਿਆਂ ਭਾਵੇਂ ਅਜੇ ਤੱਕ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਕਰਵਾਉੇਣ ਸਬੰਧੀ ਕੋਈ ਨਿਰਣਾਇਕ ਫੈਸਲਾ ਨਹੀਂ ਲਿਆ ਗਿਆ ਹੈ ਪ੍ਰੰਤੂ ਨਗਰ ਪੰਚਾਇਤ ਤਲਵੰਡੀ ਸਾਬੋ ਦੇ ਭੰਗ ਹੋਣ ਉਪਰੰਤ ਹੁਣ ਨੇੜ ਭਵਿੱਖ ਵਿੱਚ ਹੋਣ ਵਾਲੀਆਂ ਨਗਰ ਪੰਚਾਇਤ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿਆਰੀਆਂ ਅਗੇਤੀਆਂ ਵਿੱਢ ਦਿੱਤੀਆਂ ਗਈਆਂ ਹਨ। ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਦੀ ਅਗਵਾਈ
Read Full Story

ਟੋਰਾਂਟੋ ਦੇ ਦਵਿੰਦਰ ਮਾਨ ਵੱਲੋਂ ਕੈਂਸਰ ਪੀੜਿਤ ਔਰਤ ਦੀ ਕੀਤੀ ਮੱਦਦ, ਅਗਲੇ ਮਹੀਨੇ ਦੀ ਦਵਾਈ ਲਈ ਰਾਸ਼ੀ ਭੇਜਣ ਦਾ ਵੀ ਕੀਤਾ ਵਾਅਦਾ

Sunday, August 20, 2017

ਤਲਵੰਡੀ ਸਾਬੋ, 20 ਅਗਸਤ (ਗੁਰਜੰਟ ਸਿੰਘ ਨਥੇਹਾ)- ਸਮਾਜ ਸੇਵੀ ਅਤੇ ਸਾਂਝੀ ਸੰਘਰਸ਼ ਕਮੇਟੀ ਦੇ ਪ੍ਰਧਾਨ ਜਸਪਾਲ ਗਿੱਲ ਅਤੇ ਜਸਵੀਰ ਸਿੱਧੂ ਬੁਰਜ ਸੇਮਾਂ ਵੱਲੋਂ ਟੋਰਾਂਟੋ ਰਹਿੰਦੇ ਐੱਨ ਆਰ ਆਈ ਵੀਰ ਦਵਿੰਦਰ ਮਾਨ ਵੱਲੋਂ ਖੇਤਰ ਦੇ ਪਿੰਡ ਬੁਰਜ ਸੇਮਾਂ ਦੀ ਬਲੱਡ ਕੈਂਸਰ ਨਾਲ ਪੀੜਿਤ ਇੱਕ ਗ਼ਰੀਬ ਔਰਤ ਦੀ ਛੇ ਹਜਾਰ ਰੁਪਏ ਨਗਦ ਰਾਸ਼ੀ ਦੇ ਕੇ ਮਾਲੀ ਮੱਦਦ ਕੀਤੀ ਹੈ ਅਤੇ ਹੋਰ ਵੀ ਮੱਦਦ ਕਰਨ ਦਾ ਪਰਿਵਾਰ ਨੂੰ ਭਰੋਸਾ ਦਿੱਤਾ। ਜਿਕਰਯੋਗ ਹੈ ਕਿ ਪਿਛਲੇ 5 ਸਾਲਾਂ ਤੋਂ ਬਲੱਡ ਕੈਂਸਰ ਨਾਲ ਪੀੜਤ ਜਸਵਿੰਦਰ ਕੌਰ ਜ਼ਿੰਦਗੀ ਅਤੇ ਮੌਤ ਨਾਲ ਖੇਡ ਰਹੀ ਹੈ। ਗਰੀਬ ਜਾਤੀ ਨਾਲ
Read Full Story

ਸਾਬਕਾ ਖੇਤੀਬਾੜੀ ਮੰਤਰੀ ਤੋਤਾ ਸਿੰਘ ਨੂੰ ਨਕਲੀ ਬੀਜ਼ ਤੇ ਦਵਾਈਆਂ ਸਬੰਧੀ ਕਲੀਂ ਚਿੱਟ ਦੇਣਾ ਹਾਸੋਹੀਣੀ ਗੱਲ- ਨੀਲ ਗਰਗ

Sunday, August 20, 2017

ਤਲਵੰਡੀ ਸਾਬੋ, 20 ਅਗਸਤ (ਗੁਰਜੰਟ ਸਿੰਘ ਨਥੇਹਾ)- ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਪਿਛਲੇ ਦਿਨੀਂ ਗੋਨਿਆਣਾ ਮੰਡੀ ਦੇ ਨਜ਼ਦੀਕੀ ਪਿੰਡ ਦੇ ਦੌਰੇ ਦੌਰਾਨ ਸਾਬਕਾ ਖੇਤੀਬਾੜੀ ਮੰਤਰੀ ਸ. ਤੋਤਾ ਸਿੰਘ ਨੂੰ ਅਕਾਲੀ ਦਲ ਦੀ ਸਰਕਾਰ ਵੱਲੋਂਂ ਨਕਲੀ ਬੀਜ਼ ਤੇ ਦਵਾਈਆਂ ਸਬੰਧੀ ਕਲੀਨ ਚਿੱਟ ਦੇਣਾ ਇੱਕ ਹਾਸੋਹੀਣੀ ਗੱਲ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਮਾਲਵਾ ਜੋਨ ਨੰਬਰ ਇੱਕ ਦੇ ਪ੍ਰਧਾਨ ਸ੍ਰੀ ਅਨਿਲ ਠਾਕੁਰ ਤੇ ਮੀਡੀਆ ਇੰਚਾਰਜ ਨੀਲ ਗਰਗ ਨੇ ਸਾਂਝੇ ਤੌਰ `ਤੇ ਬਿਆਨ ਜਾਰੀ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਉਸ ਸਮੇਂ ਸ.
Read Full Story

ਡਾ. ਅੰਬੇਦਕਰ ਦੀ ਵਿਚਾਰਧਾਰਾ ਦੇ ਪ੍ਰਚਾਰ ਲਈ ਪ੍ਰਬੁੱਧ ਭਾਰਤ ਫਾਊਂਡੇਸ਼ਨ ਵੱਲੋਂ ਕਰਵਾਈ 10ਵੀਂ ਪੁਸਤਕ ਪ੍ਰਤੀਯੋਗਿਤਾ

Sunday, August 20, 2017

ਤਲਵੰਡੀ ਸਾਬੋ, 20 ਅਗਸਤ (ਗੁਰਜੰਟ ਸਿੰਘ ਨਥੇਹਾ)- ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਵਿਚਾਰਾਂ ਨੂੰ ਘਰ-ਘਰ ਪਹੁੰਚਾਉਣ ਅਤੇ ਉਹਨਾਂ ਦੀ ਵਿਚਾਰਧਾਰਾ ਦਾ ਪ੍ਰਸਾਰ ਅਤੇ ਪ੍ਰਸਾਰ ਕਰਨ ਲਈ ਕੰਮ ਕਰ ਰਹੀ ਪ੍ਰਬੁੱਧ ਭਾਰਤ ਫਾਊਂਡੇਸ਼ਨ ਭਾਰਤ ਵੱਲੋਂ ਸਮੁੱਚੇ ਪੰਜਾਬ ਅੰਦਰ ਕਰਵਾਈ ਗਈ 10ਵੀਂ ਪੁਸਤਕ ਪ੍ਰਤੀਯੋਗਤਾ ਮੌਕੇ ਅੱਜ ਸਥਾਨਕ ਖਾਲਸਾ ਸੀਨੀ: ਸੈਕੰ: ਸਕੂਲ (ਲੜਕੇ) ਵਿਖੇ ਲਗਭਗ 80 ਵਿਦਿਆਰਥੀਆਂ ਨੇ ਭਾਗ ਲਿਆ। ਇਸ ਪ੍ਰਤੀਯੋਗਤਾ ਮੌਕੇ ਇਕੱਤਰ ਹੋਏ ਬੱਚੇ ਅਤੇ ਉਹਨਾਂ ਦੇ ਮਾਪਿਆਂ ਨੂੰ ਜਾਣਕਾਰੀ ਦਿੰਦਿਆਂ ਫਾਊਂਡੇਸ਼ਨ ਦੇ ਬੁਲਾਰਿਆਂ
Read Full Story

ਗੁਰੂ ਗ੍ਰੰਥ ਸਾਹਿਬ ਜੀ ਦੇ 311ਵੇਂ ਸੰਪੂਰਨਤਾ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲਾ ਕਰਵਾਇਆ

Sunday, August 20, 2017

ਤਲਵੰਡੀ ਸਾਬੋ, 20 ਅਗਸਤ (ਗੁਰਜੰਟ ਸਿੰਘ ਨਥੇਹਾ)- ਖੇਤਰ ਦੇ ਗੁਰੂ ਹਰਗੋਬਿੰਦ ਪਬਲਿਕ ਸੀਨੀ: ਸੈਕੰ: ਸਕੂਲ ਲਹਿਰੀ ਵਿਖੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਮਨਾਏ ਜਾ ਰਹੇ 311ਵੇਂ ਸੰਪੂਰਨਤਾ ਦਿਵਸ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦਾ ਇੱਕ ਸੁੰਦਰ ਦਸਤਾਰ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਵੱਲੋਂ ਧਰਮ ਪ੍ਰਸਾਰ ਕਮੇਟੀ ਦੇ ਮੈਨੇਜਰ ਭਾਈ ਜਗਜੀਤ ਸਿੰਘ, ਅਮਰੀਕ ਸਿੰਘ ਡਸਕਾ ਅਤੇ ਗੱਤਕਾ ਕੋਚ ਭਾਈ ਹਰਜਿੰਦਰ ਸਿੰਘ ਨੇ ਵਿਸ਼ੇਸ਼ ਤੌਰ `ਤੇ ਹਾਜ਼ਰੀ ਭਰੀ। ਇਸ ਮੌਕੇ ਸਕੂਲੀ ਬੱਚਿਆਂ ਨੂੰ ਸੰਬੋਧਨ ਕਰਦਿਆਂ ਭਾਈ ਜਗਜੀਤ
Read Full Story

<< < 1 2 3 4 5 6 7 8 9 > >>
Powered by Arash Info Corpopration