Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਦਮਦਮਾ ਸਾਹਿਬ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਮੌਕੇ ਹੋਇਆ ਕਵੀ ਦਰਬਾਰ।

Sunday, July 31, 2016

ਦਮਦਮਾ ਸਾਹਿਬ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਮੌਕੇ ਹੋਇਆ ਕਵੀ ਦਰਬਾਰ। ……ਐਵੇਂ ਗੱਭਰੂ ਦਿੰਦੇ ਫਿਰਦੇ ਮੁੱਛਾਂ ਤਾਂਈਂ ਤਾਅ।। ਤਲਵੰਡੀ ਸਾਬੋ, 31 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਮਾਜ ਵਿਚ ਦਿਨੋਂ ਦਿਨ ਪ੍ਰਫੁੱਲਤ ਹੋ ਰਹੀ ਲੱਚਰ ਗਾਇਕੀ ਅਤੇ ਗੀਤਕਾਰੀ ਤੋਂ ਚਿੰਤਿਤ ਸਾਹਿਤਕਾਰਾਂ ਦੀ ਸੰਸਥਾ `ਦਮਦਮਾ ਸਾਹਿਬ ਸਾਹਿਤ ਸਭਾ ਰਜਿ. ਤਲਵੰਡੀ ਸਾਬੋ` ਦੀ ਮਾਸਿਕ ਇਕੱਤਰਤਾ ਸ੍ਰੀ ਜਨਕ ਰਾਜ ਜਨਕ ਦੀ ਪ੍ਰਧਾਨਗੀ ਹੇਠ ਸਥਾਨਕ ਖਾਲਸਾ ਸੀਨੀ. ਸੈਕੰ. ਸਕੂਲ (ਮੁੰਡੇ) ਵਿਚ ਹੋਈ, ਜਿਸ ਵਿਚ ਸਮਾਜ ਅੰਦਰ ਗੀਤਕਾਰੀ ਅਤੇ ਗਾਇਕੀ ਦੇ ਡਿਗਦੇ ਮਿਆਰ `ਤੇ ਡੂੰਘੀ
Read Full Story

ਹਲਕਾ ਵਿਧਾਇਕ ਸਿੱਧੂ ਨੇ ਲਾਭਪਾਤਰੀਆਂ ਨੂੰ ਵੰਡੇ ੭੦ ਲੱਖ ਰੁਪਏ ਦੇ ਸ਼ਗਨ ਸਕੀਮ ਦੇ ਚੈੱਕ

Friday, July 29, 2016

ਹਲਕਾ ਵਿਧਾਇਕ ਸਿੱਧੂ ਨੇ ਲਾਭਪਾਤਰੀਆਂ ਨੂੰ ਵੰਡੇ ੭੦ ਲੱਖ ਰੁਪਏ ਦੇ ਸ਼ਗਨ ਸਕੀਮ ਦੇ ਚੈੱਕ ਨਰਮੇ ਦੇ ਮਜਦੂਰਾਂ ਦੇ ਮੁਆਵਜੇ ਦੇ ਛੇ ਕਰੋੜ ਰੁਪਏ ਵੀ ਆ ਗਏ ਹਨ ਜਲਦੀ ਵੰਡ ਦਿੱਤੇ ਜਾਣਗੇ-ਸਿੱਧੂ ਤਲਵੰਡੀ ਸਾਬੋ, ੨੯ ਜੁਲਾਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਕੀਮਾਂ ਦੀ ਲੜੀ ਵਿੱਚ ਅੱਜ ਸਥਾਨਕ ਕਮਿਊਨਿਟੀ ਸੈਂਟਰ ਵਿੱਚ ਆਯੋਜਤ ਇਕ ਸਮਾਗਮ ਦੌਰਾਨ ਹਲਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਬੀਤੇ ਲੰਬੇ ਸਮੇਂ ਤੋਂ ਲੰਬਿਤ ਸ਼ਗਨ ਸਕੀਮ ਦੇ ਚੈੱਕ ਲਾਭਪਾਤਰੀਆਂ
Read Full Story

ਰਣੀਕੇ ਦੇ 28 ਜੁਲਾਈ ਦੇ ਦੌਰੇ ਨੂੰ ਲੈ ਕੇ ਵਿਧਾਇਕ ਸਿੱਧੂ ਨੇ ਕੀਤੀ ਹਲਕੇ ਦੇ ਐੱਸ.ਸੀ ਵਿੰਗ ਅਹੁਦੇਦਾਰਾਂ ਨਾਲ ਮੀਟਿੰਗ।

Tuesday, July 26, 2016

ਰਣੀਕੇ ਦੇ 28 ਜੁਲਾਈ ਦੇ ਦੌਰੇ ਨੂੰ ਲੈ ਕੇ ਵਿਧਾਇਕ ਸਿੱਧੂ ਨੇ ਕੀਤੀ ਹਲਕੇ ਦੇ ਐੱਸ.ਸੀ ਵਿੰਗ ਅਹੁਦੇਦਾਰਾਂ ਨਾਲ ਮੀਟਿੰਗ। ਤਲਵੰਡੀ ਸਾਬੋ 26 ਜੁਲਾਈ (ਗੁਰਜੰਟ ਸਿੰਘ ਨਥੇਹਾ) ਸ਼੍ਰੋਮਣੀ ਅਕਾਲੀ ਦਲ ਐੱਸ.ਸੀ ਵਿੰਗ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ.ਗੁਲਜਾਰ ਸਿੰਘ ਰਣੀਕੇ ਦੇ 28 ਜੁਲਾਈ ਨੂੰ ਤਲਵੰਡੀ ਸਾਬੋ ਦੌਰੇ ਦੌਰਾਨ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਐੱਸ.ਸੀ ਵਿੰਗ ਦੇ ਵਰਕਰਾਂ ਨਾਲ ਮਿਸ਼ਨ 2017 ਤਹਿਤ ਕੀਤੀ ਜਾਣ ਵਾਲੀ ਵਿਸ਼ਾਲ ਮੀਟਿੰਗ ਦੀਆਂ ਤਿਆਰੀਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਾਉਣ ਸਬੰਧੀ ਅੱਜ ਹਲਕਾ ਵਿਧਾਇਕ
Read Full Story

ਝੋਨੇ ਦੀ ਫਸਲ ਖਰਾਬ ਹੋਣ ਕਰਕੇ ਦੁਖੀ ਕਿਸਾਨ ਨੇ ਫਸਲ ਵਾਹੀ।

Tuesday, July 26, 2016

ਝੋਨੇ ਦੀ ਫਸਲ ਖਰਾਬ ਹੋਣ ਕਰਕੇ ਦੁਖੀ ਕਿਸਾਨ ਨੇ ਫਸਲ ਵਾਹੀ। ਕਿਸਾਨ ਆਗੂਆਂ ਵੱਲੋ ਕਿਸਾਨ ਨੂੰ ਮੁਆਵਜਾ ਦੇਣ ਦੀ ਮੰਗ ਤਲਵੰਡੀ ਸਾਬੋ, ੨੬ ਜੁਲਾਈ (ਗੁਰਜੰਟ ਸਿੰਘ ਨਥੇਹਾ)- ਜਿਥੇ ਇਕ ਪਾਸੇ ਚਿੱਟੀ ਮੱਖੀ ਤੋ ਪ੍ਰੇਸ਼ਾਨ ਕਿਸਾਨਾਂ ਵੱਲੋਂ ਆਪਣਾ ਨਰਮਾ ਵਾਹੁਣ ਦੀਆਂ ਖਬਰਾਂ ਨਿੱਤ ਦਿਨ ਅਖਬਾਰਾਂ ਦਾ ਸ਼ਿੰਗਾਰ ਬਣ ਰਹੀਆਂ ਹਨ ਉਥੇ ਹੀ ਤਲਵੰਡੀ ਸਾਬੋ ਵਿਖੇ ਕਿਸੇ ਬਿਮਾਰੀ ਕਾਰਨ ਸਹੀ ਵਾਧਾ ਨਾ ਹੋਣ ਕਰਕੇ ਇਕ ਕਿਸਾਨ ਨੇ ਆਪਣੀ ਝੋਨੇ ਦੀ ਫਸਲ ਵਾਹ ਦਿੱਤੀ। ਤਲਵੰਡੀ ਸਾਬੋ ਦੇ ਨਜ਼ਦੀਕ ਲਾਲੇਆਣਾ ਰੋਡ `ਤੇ ਸਥਿਤ ਕਿਸਾਨ ਕੁਲਦੀਪ ਸ਼ਰਮਾ ਨੇ ਠੇਕੇ `ਤੇ ਜਮੀਨ ਲੈ
Read Full Story

ਅਕਾਲ ਯੂਨੀਵਰਸਿਟੀ ਵਿਖੇ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਧਾਰਮਿਕ ਸਮਾਗਮ ਨਾਲ ਹੋਈ

Monday, July 25, 2016

ਅਕਾਲ ਯੂਨੀਵਰਸਿਟੀ ਵਿਖੇ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਧਾਰਮਿਕ ਸਮਾਗਮ ਨਾਲ ਹੋਈ ਅਕਾਲ ਯੂਨੀਵਰਸਿਟੀ ਦਾ ਮੁੱਖ ਉਦੇਸ਼ ਗੁਰੁ ਗ੍ਰੰਥ ਸਾਹਿਬ ਦੀ ਸਿੱਖਿਆ ਨੂੰ ਦੁਨੀਆਂ ਦੇ ਕੋਨੇ-ਕੋਨੇ `ਤੇ ਪਹੁੰਚਾਉਣਾ- ਭਾਈ ਇਕਬਾਲ ਸਿੰਘ ਤਲਵੰਡੀ ਸਾਬੋ, 25 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹਿਰ ਅੰਦਰ ਸਥਾਪਿਤ ਕੀਤੀ ਗਈ ਕਲਗੀਧਰ ਬੜੂ ਸਾਹਿਬ ਵਾਲਿਆਂ ਦੀ ਅਕਾਲ ਯੂਨੀਵਰਸਿਟੀ ਵਿਖੇ ਦੂਜੇ ਸਾਲ ਦੇ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਦੇ ਸੰਬੰਧ ਵਿਚ ਅੱਜ ਇਕ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਮੌਕੇ ਬਾਬਾ ਇਕਬਾਲ ਸਿੰਘ ਜੀ ਬੜੂ ਸਾਹਿਬ ਪ੍ਰਧਾਨ ਕਲਗੀਧਰ
Read Full Story

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਿਸੇ ਗੁੱਝੀ ਸਾਜਿਸ਼ ਦਾ ਸਿੱਟਾ- ਭਾਈ ਬਲਵੀਰ ਸਿੰਘ ਨਥੇਹੇ ਵਾਲੇ

Monday, July 25, 2016

ਤਲਵੰਡੀ ਸਾਬੋ, 25 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਿੰਡ ਜਹਾਂਗੀਰ ਵਿਖੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਚਹੁਮ ਵਰਨਾਂ ਦੇ ਸਾਂਝੇ ਸਤਿਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਅੰਗ ਪਾੜਣ ਅਤੇ ਅਗਨ ਭੇਂਟ ਕਰਨ ਦੀ ਵਾਪਰੀ ਮੰਦਭਾਗੀ ਘਟਨਾ `ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਸਿੱਖ ਕੌਮ ਦੇ ਪ੍ਰਸਿੱਧ ਕੀਰਤਨੀਏ ਅਤੇ ਉੱਘੇ ਸਮਾਜ ਸੇਵਕ ਭਾਈ ਬਲਵੀਰ ਸਿੰਘ ਨਥੇਹੇ ਵਾਲਿਆਂ ਨੇ ਇਸ ਘਟਨਾ ਨੂੰ ਕਿਸੇ ਗੁੱਝੀ ਸਾਜਿਸ਼ ਦਾ ਸਿੱਟਾ ਕਰਾਰ ਦਿੰਦਿਆਂ ਆਪਣੇ ਪ੍ਰਤੀਕਰਮ ਵਿਚ ਆਖਿਆ ਹੈ ਕਿ ਅਜਿਹੀਆਂ ਘਟਨਾਵਾਂ ਪੰਜਾਬ ਦਾ ਅਮਨ
Read Full Story

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਿਸੇ ਗੁੱਝੀ ਸਾਜਿਸ਼ ਦਾ ਸਿੱਟਾ- ਭਾਈ ਬਲਵੀਰ ਸਿੰਘ ਨਥੇਹੇ ਵਾਲੇ

Monday, July 25, 2016

ਤਲਵੰਡੀ ਸਾਬੋ, 25 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਿੰਡ ਜਹਾਂਗੀਰ ਵਿਖੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਚਹੁਮ ਵਰਨਾਂ ਦੇ ਸਾਂਝੇ ਸਤਿਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਅੰਗ ਪਾੜਣ ਅਤੇ ਅਗਨ ਭੇਂਟ ਕਰਨ ਦੀ ਵਾਪਰੀ ਮੰਦਭਾਗੀ ਘਟਨਾ `ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਸਿੱਖ ਕੌਮ ਦੇ ਪ੍ਰਸਿੱਧ ਕੀਰਤਨੀਏ ਅਤੇ ਉੱਘੇ ਸਮਾਜ ਸੇਵਕ ਭਾਈ ਬਲਵੀਰ ਸਿੰਘ ਨਥੇਹੇ ਵਾਲਿਆਂ ਨੇ ਇਸ ਘਟਨਾ ਨੂੰ ਕਿਸੇ ਗੁੱਝੀ ਸਾਜਿਸ਼ ਦਾ ਸਿੱਟਾ ਕਰਾਰ ਦਿੰਦਿਆਂ ਆਪਣੇ ਪ੍ਰਤੀਕਰਮ ਵਿਚ ਆਖਿਆ ਹੈ ਕਿ ਅਜਿਹੀਆਂ ਘਟਨਾਵਾਂ ਪੰਜਾਬ ਦਾ ਅਮਨ
Read Full Story

<< < 38 39 40 41 42 43 44 > >>
Powered by Arash Info Corpopration