Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸੁਖਵਿੰਦਰ ਬਿੰਦਰਾ ਨੇ ਸੰਭਾਲਿਆ ਪੰਜਾਬ ਰਾਜ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਦਾ ਚਾਰਜ

Wednesday, September 4, 2019

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਬੋਰਡਾਂ, ਕਾਰਪੋਰੇਸ਼ਨਾਂ ਆਦਿ ਦੇ ਨਿਯੁਕਤ ਕੀਤੇ ਜਾ ਰਹੇ ਚੇਅਰਮੈਨ ਦੀ ਲੜੀ ਵਿਚ ਪੰਜਾਬ ਸਰਕਾਰ ਵਲੋਂ ਸ੍ਰ. ਸੁਖਵਿੰਦਰ ਸਿੰਘ ਬਿੰਦਰਾ ਨੂੰ ਪੰਜਾਬ ਰਾਜ ਯੂਥ ਵਿਕਾਸ ਬੋਰਡ ਦਾ ਚੇਅਰਮੈਨ ਨਿਯੁਕ ਕੀਤਾ ਗਿਆ ਜਿਸ ਦਾ ਚਾਰਜ ਉਹਨਾਂ ਨੇ ਮੰਗਲਵਾਰ ਨੂੰ ਸੰਭਾਲਿਆ ਅਤੇ ਇਸ ਦੇ ਨਾਲ ਹੀ ਉਹਨਾਂ ਨੂੰ ਰਾਜ ਮੰਤਰੀ ਦਾ ਰੁਤਬਾ ਦਿੱਤਾ ਗਿਆ । ਇਸ ਮੌਕੇ ਪੰਜਾਬ ਦੇ ਖੇਡ ਅਤੇ ਯੂਵਾ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਿਸ਼ੇਸ਼ ਤੌਰ ਤੇ ਮੌਜੂਦ ਸਨ ਅਤੇ ਉਹਨਾਂ ਨੇ ਸ੍ਰ. ਬਿੰਦਰਾ ਦਾ ਮੁੰਹ ਮਿਠਾ ਕਰਵਾ ਕੇ
Read Full Story

ਬੀਬੀ ਅਮਨਦੀਪ ਕੌਰ ਬਣੀ ਬ੍ਲਾਕ ਸਮਿਤੀ ਪੱਟੀ ਦੀ ਚੇਅਰਮੈਨ

Thursday, August 29, 2019

ਬ੍ਲਾਕ ਸਮਿਤੀ ਪੱਟੀ ਦੀ ਚੌਣ ਐਸ.ਡੀ.ਐਮ. ਸ੍ਰੀ ਨਵਰਾਜ ਸਿੰਘ ਬਰਾੜ ਦੀ ਅਗੁਵਾਈ ਵਿਚ ਹੋਈ ਜਿਸ ਦੌਰਾਨ ਬੀਬੀ ਅਮਨਦੀਪ ਕੌਰ ਸੈਦਪੁਰ ਬ੍ਲਾਕ ਸਮਿਤੀ ਦੀ ਚੇਅਰਮੈਨ ਅਤੇ ਸ੍ਰੀ ਸੁਖਵਿੰਦਰ ਸਿੰਘ ਸਿਧੂ ਵਾਈਸ ਚੇਅਰਮੈਨ ਬਣੇ l ਇਸ ਮੌਕੇ ਤੇ ਪੱਟੀ ਤੋਂ ਵਿਧਾਇਕ ਸ੍ਰੀ ਹਰਮਿੰਦਰ ਸਿੰਘ ਗਿੱਲ ਅਤੇ ਹੋਰ ਸ਼ਖਸੀਅਤਾਂ ਨੇ ਨਵੇ ਚੁਣੇ ਗਏ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਸਨਮਾਨਿਤ ਕਰਕੇ ਵਧਾਈ ਦਿੱਤੀ
Read Full Story

ਪਟਿਆਲਾ ਦੇ ਨਵੇ ਬੱਸ ਟਰਮੀਨਲ-ਕਮ-ਕਮਰਸ਼ੀਅਲ ਕੰਪਲੈਕਸ ਦੀ ਉਸਾਰੀ ਸਬੰਧੀਂ ਪੀਰਾ ਦੇ ਚੇਅਰਮੈਨ ਦੀ ਅਗਵਾਈ ਹੇਠ ਅਹਿਮ ਮੀਟਿੰਗ

Tuesday, August 27, 2019

ਪਟਿਆਲਾ, 27 ਅਗਸਤ: (ਪੀ ਐੱਸ ਗਰੇਵਾਲ)-ਪਟਿਆਲਾ ਵਿਖੇ ਜਨਤਕ-ਨਿੱਜੀ ਭਾਈਵਾਲੀ ਤਹਿਤ ਨਵਾਂ ਬੱਸ ਟਰਮੀਨਲ-ਕਮ-ਕਮਰਸ਼ੀਅਲ ਕੰਪਲੈਕਸ ਉਸਾਰਨ ਲਈ ਜਰੂਰੀ ਪ੍ਰਕਿਰਿਆਵਾਂ ਪੂਰੀਆਂ ਕਰਨ ਦੇ ਮੱਦੇਨਜ਼ਰ ਪੰਜਾਬ ਰਾਜ ਬੁਨਿਆਦੀ ਢਾਂਚਾ ਨਿਯੰਤਰਨ ਅਥਾਰਟੀ (ਪੀਰਾ) ਦੇ ਚੇਅਰਮੈਨ ਸ. ਜਤਿੰਦਰਬੀਰ ਸਿੰਘ ਸੇਵਾ ਮੁਕਤ ਆਈ.ਏ.ਐਸ. ਨੇ ਅੱਜ ਇੱਕ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ।ਪੰਜਾਬ ਰਾਜ ਬੁਨਿਆਦੀ ਢਾਂਚਾ ਬੋਰਡ ਦੇ ਐਕਟ ਤਹਿਤ ਸੱਦੀ ਗਈ ਇਸ ਜਨਤਕ ਸੁਣਵਾਈ ਵਾਲੀ ਮੀਟਿੰਗ `ਚ ਪੀਰਾ ਦੇ ਮੈਂਬਰ ਮਨਮੋਹਨ ਸਿੰਘ (ਸੇਵਾ
Read Full Story

1 > >>