Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਬਦਲੀ ਉਪਰੰਤ ਡੀ.ਪੀ.ਈ. ਗੁਰਜੀਤ ਸਿੰਘ ਭੀਟੀਵਾਲਾ ਨੇ ਆਦਰਸ਼ ਸਕੂਲ ਭਾਗੂ ਵਿਖੇ ਪਾਈ ਹਾਜ਼ਰੀ

Tuesday, August 20, 2019

ਲੰਬੀ,20 ਅਗਸਤ(ਬੁੱਟਰ)ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸਕੂਲ ਭਾਗੂ (ਸ਼੍ਰੀ ਮੁਕਤਸਰ ਸਾਹਿਬ)ਵਿਖੇ ਗੁਰਜੀਤ ਸਿੰਘ ਭੀਟੀਵਾਲਾ ਨੇ ਆਦਰਸ਼ ਸਕੂਲ ਨੰਦਗੜ੍ਹ ਤੋਂ ਬਦਲੀ ਉਪਰੰਤ ਹਾਜ਼ਰੀ ਭਰੀ।ਇਸ ਮੌਕੇ ਪ੍ਰਿੰਸੀਪਲ ਜਗਜੀਤ ਕੌਰ ਨੇ ਕਿਹਾ ਕਿ ਬਹੁਪੱਖੀ ਸ਼ਖ਼ਸੀਅਤ ਗੁਰਜੀਤ ਸਿੰਘ ਭੀਟੀਵਾਲਾ ਤੋਂ ਸਕੂਲ ਨੂੰ ਖੇਡਾਂ ਅਤੇ ਗਤੀਵਿਧੀਆਂ ਦੇ ਪ੍ਰਬੰਧਨ ਲਈ ਬੇਅੰਤ ਆਸਾਂ ਹਨ।ਸਾਲ 1979 `ਚ ਆਪਣੇ ਪਿਤਾ ਸ: ਸੁਖਮੰਦਰ ਸਿੰਘ ਦੀ ਉਂਗਲ ਪਕੜ ਕੇ ਨਰਸਰੀ ਜਮਾਤ `ਚ ਦਾਖ਼ਲ ਹੋਣ ਵੇਲ਼ੇ ਦੇ ਸੁਨਹਿਰੀ ਦਿਨਾਂ ਨੂੰ ਯਾਦ ਕਰਦਿਆਂ ਸ਼੍ਰੀ ਭੀਟੀਵਾਲਾ ਨੇ ਕਿਹਾ ਕਿ ਇੱਥੇ
Read Full Story

ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ

Tuesday, August 13, 2019

ਦਿੱਲੀ ਵਿਖੇ ਪਿਛਲੇ ਦਿਨੀ ਭਗਤ ਰਵੀਦਾਸ ਜੀ ਦੇ ਅਸਥਾਨ ਨੂੰ ਢਾਹੁਣ ਦੇ ਰੋਸ ਵਜੋਂ ਵੱਖ-ਵੱਖ ਜਥੇਬੰਦੀਆਂ ਵਲੋਂ ਅੱਜ 13 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਦਾ ਪ੍ਰਭਾਵ ਅੱਜ ਪੂਰੇ ਪੰਜਾਬ ਭਰ ਵਿਚ ਦੇਖਣ ਨੂੰ ਮਿਲੀਆਂ l ਇਸ ਬੰਦ ਦੇ ਸੱਦੇ ਨੂੰ ਦੇਖਦੇ ਹੋਏ ਕਲ ਹੀ ਲਗਭਗ ਸਮੂਹ ਅਦਾਰਿਆਂ, ਸਕੂਲਾਂ - ਕਾਲਜਾਂ ਨੇ ਅੱਜ ਛੁੱਟੀ ਦਾ ਐਲਾਨ ਕਰ ਦਿੱਤਾ ਸੀ ਜਿਸ ਕਰਕੇ ਅੱਜ ਸੜਕਾਂ ਸੁਨਸਾਨ ਰਹੀਆਂ l ਇਸ ਬੰਦ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਵੀ ਸੁਰਖਿਆ ਦੇ ਕੜੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਘਟਨਾਂ ਨੂੰ
Read Full Story

ਭਾਈ ਲਾਲੋ ਜੀ ਸੇਵਾ ਸੁਸਾਇਟੀ ਵਲੋਂ ਖੋਲਿਆ ਗਿਆ ਸਿਖਲਾਈ ਸੈਂਟਰ

Saturday, June 1, 2019

ਰਾਜਪੁਰਾ: 1 ਜੂਨ (ਰਾਜੇਸ਼ ਡਾਹਰਾ) ਭਾਈ ਲਾਲੋ ਜੀ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਕਚਿਹਰੀ ਰੋਡ ਰਾਜਪੁਰਾ ਵਿਖੇ ਹਾਲ ਵਿਚ ਅੱਜ ਪਹਿਲਾ ਸਿਲਾਈ ਸੈਂਟਰ ਖੋਲਿਆ ਗਿਆ ।ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਭਾਈ ਲਾਲੋ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਭਾਈ ਹਰਮਿੰਦਰ ਸਿੰਘ ਜੀ ਨੇ ਦੱਸਿਆ ਕਿ ਸੁਸਾਇਟੀ ਵਲੋਂ ਪਹਿਲਾਂ ਤੋਂ ਹੀ ਹਰ ਮਹੀਨੇ ਪੰਜਾਹ ਦੇ ਕਰੀਬ ਗਰੀਬ ਪਰਿਵਾਰਾਂ ਨੂੰ ਹਰ ਮਹੀਨੇ ਰਾਸ਼ਨ ਦਿੱਤਾ ਜਾ ਰਿਹਾ ਹੈ ਅਤੇ ਹੁਣ ਇਕ ਫਰੀ ਸਿਲਾਈ ਸੈਂਟਰ ਖੋਲਿਆ ਗਿਆ ਹੈ ਜੋ ਕਿ ਗੁਰਦੁਆਰਾ ਸੁਖਮਨੀ ਸਾਹਿਬ ਸੇਵਾ ਸੁਸਾਇਟੀ
Read Full Story

ਮਹੰਤ ਇੰਦਰ ਗਿਰੀ ਮਹਾਰਾਜ ਜੀ ਦਾ ਬਰਸੀ ਤੇ ਸ਼੍ਰੀ ਮਹਾਸ਼ਿਵ ਪੁਰਾਣ ਯੱਗ 7 ਮਈ ਨੂੰ

Monday, May 6, 2019

ਰਾਜਪੁਰਾ 6 ਮਈ (ਰਾਜੇਸ਼ ਡਾਹਰਾ) ਮਹੰਤ ਸ੍ਰੀ ਲਾਲ ਗਿਰੀ ਜੀ ਮਹਾਰਾਜ ਜੀ ਦੀ ਅਗਵਾਈ ਹੇਠ ਗੁਰੁ ਮਹਾਰਾਜ ਬ੍ਰਹਿਮਲੀਨ ਸ੍ਰੀ 1008 ਸ੍ਰੀ ਮਹੰਤ ਇੰਦਰ ਗਿਰੀ ਜੀ ਮਹਾਰਾਜ ਜੀ ਦੀ ਬਰਸੀ ਦੇ ਸਬੰਧ ਵਿਚ ਸ੍ਰੀ ਮਹਾਸ਼ਿਵ ਪੁਰਾਣ ਗਿਆਨ ਯੱਗ ਪੰਡਿਤ ਸ੍ਰੀ ਅਸ਼ਵਨੀ ਭਾਸਕਰ ਜੀ ਸਾਸਤਰੀ ਦੁਆਰਾ ਨਲਾਸ ਵਿਖੇ ਮਿਤੀ 1 ਮਈ ਦਿਨ ਬੁੱਧਵਾਰ ਕਥਾ ਸੁਰੂ ਕੀਤੀ ਗਈ ਅਤੇ 7 ਮਈ ਦਿਨ ਮੰਗਲਵਾਰ ਕਥਾ ਦੇ ਆਖਰੀ ਦਿਨ ਨੂੰ ਮਹੰਤ ਇੰਦਰ ਗਿਰੀ ਜੀ ਮਹਾਰਾਜ ਜੀ ਦੀ ਬਰਸੀ ਭੰਡਾਰਾ ਦੁਪਹਿਰ 12 ਵਜੇ ਕੀਤਾ ਜਾਵੇਗਾ।ਸਾਰੀ ਸੰਗਤ ਨੂੰ ਬੇਨਤੀ ਕੀਤੀ ਜਾਦੀ ਹੈ ਕਿ ਇਸ ਧਾਰਮਿਕ ਸਮਾਗਮ ਵਿਚ
Read Full Story

ਯੂਥ ਨੂੰ ਸਿਰਫ ਮੋਦੀ ਤੇ ਹੀ ਭਰੋਸਾ -ਸੁਰਜੀਤ ਸਿੰਘ ਗੜ੍ਹੀ

Thursday, May 2, 2019

ਰਾਜਪੁਰਾ (ਰਾਜੇਸ਼ ਡਾਹਰਾ) ਅੱਜ ਰਾਜਪੁਰਾ ਵਿਚ ਡਾਲੀਮਾ ਵਿਹਾਰ ਵਿਚ ਲੋਕਸਭਾ ਪਟਿਆਲਾ ਤੋਂ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੇ ਦਫਤਰ ਵਿਚ ਰਮਨ ਟਿਵਾਣਾ ਦੀ ਅਗੁਵਾਈ ਵਿਚ ਸੈਕੜੇ ਦੀ ਤਾਦਾਤ ਵਿਚ ਯੂਥ ਮੁੰਡਿਆ ਦਾ ਹਜੂਮ ਪੂਜਿਆ ਜਿਥੇ ਐਸ ਜੀ ਪੀ ਸੀ ਮੇਮਬਰ ਸੁਰਜੀਤ ਸਿੰਘ ਗੜ੍ਹੀ ਵਿਸ਼ੇਸ਼ ਤੋਰ ਤੇ ਪੁਜੇ। ਪਤਰਕਾਰਾਂ ਨਾਲ ਗੱਲ ਕਰਦਿਆਂ ਸ. ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਅੱਜ ਦੇ ਯੂਥ ਨੂੰ ਸਿਰਫ ਤੇ ਸਿਰਫ ਸ੍ਰੀ ਨਰਿੰਦਰ ਮੋਦੀ ਦੀ ਸਰਕਾਰ ਤੇ ਭਰੋਸਾ ਹੈ ਉਹਨਾਂ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ
Read Full Story

ਬਾਬਾ ਹਰਦੇਵ ਸਿੰਘ ਜੀ ਮਹਾਰਾਜ ਦਾ ਮਨਾਇਆ 65ਵਾਂ ਜਨਮ ਦਿਹਾੜਾ

Saturday, February 23, 2019

ਰਾਜਪੁਰਾ (ਰਾਜੇਸ਼ ਡਾਹਰਾ) ਸੰਤ ਨਿਰੰਕਾਰੀ ਮਿਸ਼ਨ ਵਲੋਂ ਬਾਬਾ ਹਰਦੇਵ ਸਿੰਘ ਜੀ ਮਹਾਰਾਜ ਦੇ ਜਨਮ ਦਿਹਾੜੇ ਤੇ ਪੂਰੇ ਵਿਸ਼ਵ ਸਹਿਤ ਭਾਰਤ ਵਿਚ ਵੀ ਨਿਰੰਕਾਰੀ ਚੈਰੀਟੇਬਲ ਟਰੱਸਟ ਵਲੋਂ ਅੱਜ ਰਾਜਪੁਰਾ ਦੇ ਸਿਵਿਲ ਹਸਪਤਾਲ ਵਿਚ ਜੋਨਲ ਇੰਚਾਰਜ ਪਟਿਆਲਾ ਸ਼੍ਰੀ ਰਾਧੇ ਸ਼ਾਮ ਜੀ ਦੀ ਅਗੁਵਾਈ ਵਿਚ ਸੈਂਕੜਿਆਂ ਦੀ ਤਾਦਾਤ ਵਿਚ ਸੇਵਾਦਾਰ ਵਲੋਂ ਜਿਸ ਵਿਚ ਔਰਤਾਂ ,ਬੁਜਰਗਾਂ, ਬੱਚਿਆਂ ਅਤੇ ਜਵਾਨਾਂ ਨੇ ਸਾਫ ਸਫਾਈ ਕਰਕੇ ਬਾਬਾ ਜੀ ਦਾ ਜਨਮ ਦਿਨ ਮਨਾਇਆ। ਇਸ ਅਵਸਰ ਤੇ ਨਗਰ ਕੌਂਸਿਲ ਦੇ ਪ੍ਰਧਾਨ ਸ਼੍ਰੀ ਨਰਿੰਦਰ ਸ਼ਾਸਤਰੀ ਨੇ ਵੀ ਸੇਵਾ ਕੀਤੀ ਅਤੇ ਮਿਸ਼ਨ ਦੇ ਕੰਮ ਦੀ
Read Full Story

'ਸ਼ਬਦ ਗੁਰੁ ਯਾਤਰਾ' ਦੇਰ ਸ਼ਾਮ ਤਖਤ ਸ੍ਰੀ ਦਮਦਮਾ ਸਾਹਿਬ ਪੁੱਜੀ, ਸੰਗਤਾਂ ਨੇ ਗੁਰੂ ਸਾਹਿਬ ਦੇ ਸ਼ਸਤਰਾਂ ਦੇ ਕੀਤੇ ਦਰਸ਼ਨ। 12 ਨੂੰ ਅਗਲੇ ਮੁਕਾਮ ਲਈ ਰਵਾਨਾ ਹੋਵੇਗੀ ਧਾਰਮਿਕ ਯਾਤਰਾ।

Monday, February 11, 2019

ਤਲਵੰਡੀ ਸਾਬੋ, 11 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੱਢੀ ਜਾ ਰਹੀ `ਸ਼ਬਦ ਗੁਰੂ ਯਾਤਰਾ` ਅੱਜ ਦੇਰ ਸ਼ਾਮ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਪੁੱਜੀ ਜਿੱਥੇ ਰਾਤ ਦੇ ਪੜਾਅ ਉਪਰੰਤ 12 ਫਰਵਰੀ ਨੂੰ ਭਲਕੇ ਉਹ ਆਪਣੇ ਅਗਲੇ ਮੁਕਾਮ ਲਈ ਰਵਾਨਾ ਹੋ ਜਾਵੇਗੀ। ਅੱਜ ਸਭ ਤੋਂ ਪਹਿਲਾਂ ਹਲਕਾ ਤਲਵੰਡੀ ਸਾਬੋ ਦੀ ਹੱਦ ਵਿੱਚ ਪ੍ਰਵੇਸ਼ ਕਰਨ ਤੇ ਸ਼੍ਰੋਮਣੀ ਅਕਾਲੀ
Read Full Story

ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਜਨਮ ਸ਼ਤਾਬਦੀ ਨੂੰ ਲੈ ਕੇ ਬਠਿੰਡਾ ਤੋਂ ਸਿੰਘਾਪੁਰ ਮੋਟਰ ਸਾਈਕਲਾਂ 'ਤੇ ਰਵਾਨਾ ਹੋਇਆ ਪੰਜਾਬੀ ਅਡਵੈਂਚਰਜ਼ ਗਰੁੱਪ ਅੱਜ ਸੱਤਵੇਂ ਦਿਨ ਪਹੁੰਚਿਆ ਗੁਹਾਟੀ।

Friday, February 1, 2019

ਤਲਵੰਡੀ ਸਾਬੋ, 1 ਫਰਵਰੀ (ਗੁਰਜੰਟ ਸਿੰਘ ਨਥੇਹਾ)- ਇਸ ਸਾਲ ਮਨਾਈ ਜਾ ਰਹੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਅਤੇ ਵਾਤਾਵਰਨ ਨੂੰ ਬਚਾਉਣ ਦੇ ਸੁਨੇਹੇ ਨੂੰ ਲੈ ਕੇ ਬਠਿੰਡਾ ਤੋਂ ਸਿੰਘਾਪੁਰ ਤੱਕ ਮੋਟਰ ਸਾਈਕਲਾਂ ਰਾਹੀਂ ਸਫਰ `ਤੇ ਨਿੱਕਲਿਆ 9 ਸਾਥੀਆਂ ਦਾ ਜਥਾ ਸੱਤਵੇਂ ਦਿਨ ਭਾਰਤ ਦੇ ਸੱਤ ਰਾਜਾਂ ਵਿੱਚੋਂ ਦੀ ਹੁੰਦਾ ਹੋਇਆ ਅੱਜ ਸਾਮ ਗੁਹਾਟੀ ਵਿਖੇ ਪਹੁੰਚ ਗਿਆ ਹੈ। ਇਸੇ ਸਫਰ ਦੌਰਾਨ ਉਹਨਾਂ ਆਪਣੇ ਜੱਦੀ ਪਿੰਡ ਲਹਿਰੀ ਦੇ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲੀ ਬੱਚਿਆਂ ਨਾਲ ਪ੍ਰੋਜੈਕਟਰ ਰਾਹੀ
Read Full Story

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ ਪੂਰਬ ਤੇ ਨਵੀਨ ਸਿੰਘ ਸਭਾ ਤੋਂ ਸਜਾਇਆ ਨਗਰ ਕੀਰਤਨ

Saturday, January 12, 2019

ਰਾਜਪੁਰਾ, 12 ਜਨਵਰੀ (ਰਾਜੇਸ਼ ਡਾਹਰਾ)-ਇਥੋ ਦੇ ਮਹਿੰਦਰ ਗੰਜ ਨੇੜੇ ਸੱਥਿਤ ਗੁਰਦੂਆਰਾ ਸ਼੍ਰੀ ਗੁਰੂ ਨਵੀਨ ਸਿੰਘ ਸਭਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ ਵਿਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਮਹਾਨ ਨਗਰ ਕੀਰਤਨ ਸਜਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਕਮੇਟੀ ਪ੍ਰਧਾਨ ਸ੍ਰ ਗੁਰਿੰਦਰ ਸਿੰਘ ਦੁਆ ਨੇ ਦੱਸਿਆ ਕਿ ਸਾਹਿਬੇ ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਹਰ ਸਾਲ ਦੀ ਤਰਾਂ ਮਹਾਨ ਨਗਰ ਕੀਰਤਨ ਸਜਾਇਆ ਗਿਆ ਹੈ।ਇਸ ਮੋਕੇ
Read Full Story

ਨੇਕਦਿਲ ਅਤੇ ਹਿੰਮਤ ਵਾਲੀ ਸਖਸ਼ੀਅਤ ਦੇ ਮਾਲਿਕ ਸਨ ਬੀਬੀ ਅਮਰਜੀਤ ਕੌਰ

Thursday, December 13, 2018

ਤਲਵੰਡੀ ਸਾਬੋ, 13 ਦਸੰਬਰ (ਗੁਰਜੰਟ ਸਿੰਘ ਨਥੇਹਾ)- ਜੋ ਮਨੁੱਖ ਦੁਨੀਆ ਤੇ ਆਇਆ ਹੈ ਉਸ ਨੇ ਵਾਹਿਗੁਰੂ ਵੱਲੋਂ ਬਖਸ਼ੀ ਸੁਆਸਾਂ ਰੂਪੀ ਪੂੰਜੀ ਨੂੰ ਭੋਗ ਕੇ ਇੱਕ ਦਿਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਜਾਣਾ ਹੁੰਦਾ ਹੈ। ਆਵਾਗਮਨ ਦੇ ਇਸ ਚੱਕਰ ਵਿੱਚ ਕਈ ਵਿਅਕਤੀ ਅਜਿਹੇ ਹੁੰਦੇ ਹਨ ਜੋ ਆਪਣੇ ਕਰਮਾਂ ਦੇ ਚਲਦਿਆਂ ਮੌਤ ਤੋਂ ਬਾਅਦ ਵੀ ਯਾਦ ਕੀਤੇ ਜਾਂਦੇ ਹਨ। ਅਜਿਹੇ ਹੀ ਸਨ ਬੀਬੀ ਅਮਰਜੀਤ ਕੌਰ ਜੋ ਨੇਕਦਿਲ ਹੋਣ ਦੇ ਨਾਲ ਨਾਲ ਕਾਫੀ ਹਿੰਮਤ ਵੀ ਰੱਖਦੇ ਸਨ ਕਿ ਉਨਾਂ ਨੇ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦਾ ਸ਼ਿਕਾਰ ਹੋਣ ਤੋਂ ਬਾਅਦ ਵੀ ਕਦੇ ਹੌਂਸਲਾ ਨਹੀ ਸੀ
Read Full Story

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਐਸ ਜੀ ਪੀ ਸੀ ਦਾ ਦੂਜੀ ਵਾਰ ਪ੍ਰਧਾਨ ਬਣਨ ਤੇ ਦਿਤੀ ਵਧਾਈ

Sunday, November 18, 2018

ਰਾਜਪੁਰਾ :(ਰਾਜੇਸ਼ ਡਾਹਰਾ) ਸ਼੍ਰੋਮਣੀ ਅਕਾਲੀ ਦਲ ਵਲੋਂ ਸਰਬਸੰਮਤੀ ਨਾਲ ਭਾਈ ਗੋਬਿੰਦ ਸਿੰਘ ਲੌਂਗੋਵਾਲ ਜੀ ਨੂੰ ਉਹਨਾਂ ਦੀ ਇਮਾਨਦਾਰੀ ਅਤੇ ਸੇਵਾਵਾਂ ਨੂੰ ਦੇਖਦੇ ਹੋਏ ਐਸ ਜੀ ਪੀ ਸੀ ਦਾ ਦੂਜੀ ਵਾਰ ਪ੍ਰਧਾਨ ਬਣਨ ਤੇ ਹਰਪਾਲ ਸਿੰਘ ਸਰਾਓ ਜਨਰਲ ਸਕੱਤਰ ਸ੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਪੰਜਾਬ.ਅਤੇ ਨਿਤਿਨ ਰੇਖੀ ਸਰਕਲ ਪ੍ਰਧਾਨ IT ਵਿੰਗ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਜਪੁਰਾ ਵਲੋਂ ਵਧਾਈ ਦਿੱਤੀ ਗਈ।ਉਹਨਾਂ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਦਾ ਧੰਨਵਾਦ ਕੀਤਾ ਜਿਹਨਾਂ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਆਪਣੇ ਕੰਮ ਦੇ ਪ੍ਰਤੀ
Read Full Story

ਜੀਰੀ ਦਾ ਮਾਊਚਰ ਦੀ ਨਮੀ 17% ਤੋ ਵੱਧ ਹੋਣ ਕਾਰਨ ਕਿਸਾਨ ਮੰਡੀਆਂ ਵਿਚ ਰੁਲਨ ਲਈ ਮਜਬੂਰ

Sunday, November 11, 2018

ਧੂਰੀ,11 ਨਵੰਬਰ (ਮਹੇਸ਼) ਪੰਜਾਬ ਦਾ ਅੰਨਦਾਤਾ ਕਿਸਾਨ ਬੜੀ ਮਿਹਨਤ ਮਸ਼ੱਕਤ ਨਾਲ ਆਪਣੀ ਫ਼ਸਲ ਪਾਲ ਕੇ ਮੰਡੀਆਂ ਵਿਚ ਵੇਚਣ ਲਈ ਲੈ ਕੇ ਆਉਂਦੇ ਹਨ ਪ੍ਰੰਤੂ ਕਿਸਾਨਾਂ ਦੀ ਜੀਰੀ ਦੀ ਫ਼ਸਲ ਖ਼ਰੀਦਣ ਨੂੰ ਲੈ ਕੇ ਸਰਕਾਰ ਵੱਲੋਂ ਬਣਾਏ ਗਏ ਮਾਪਦੰਡ ਮਾਊਚਰ (ਨਮੀ) 17% ਤੱਕ ਹੀ ਜੀਰੀ ਦੀ ਫ਼ਸਲ ਖਰੀਦੀ ਜਾਦੀ ਹੈ ਪ੍ਰੰਤੂ ਜੀਰੀ ਦੀ ਫ਼ਸਲ ਦਾ ਮਾਊਚਰ (ਨਮੀ) 17% ਤੋ ਜ਼ਿਆਦਾ ਹੋਣ ਕਾਰਨ ਕਿਸਾਨਾਂ ਨੂੰ ਜੀਰੀ ਵੇਚਣ ਲਈ ਭਾਰੀ ਮੁਸਕਿਲਾ ਦਾ ਸਾਹਮਣਾ ਕਰਨਾ ਪੈਦਾ ਹੈ ਅਤੇ ਕਈ-ਕਈ ਦਿਨ ਮੰਡੀਆਂ ਵਿਚ ਰੁਲਨ ਲਈ ਮਜਬੂਰ ਹੋਣਾ ਪੈਦਾ ਹੈ ਅਤੇ ਕਈ-ਕਈ ਦਿਨ ਮੰਡੀਆਂ ਵਿਚ ਬੈਠ ਕੇ ਆਪਣੀ
Read Full Story

ਹਰੀ ਦੀਵਾਲੀ: ਆਈ. ਜੀ., ਡੀ.ਸੀ., ਐਸ.ਐਸ.ਪੀ. ਨੇ ਪੌਦੇ, ਕੱਪੜੇ ਦੇ ਬੈਗ, ਦੀਵੇ ਦੀਵਾਲੀ ਤੋਹਫ਼ੇ ਵਜੋਂ ਵੰਡੇ

Monday, November 5, 2018

ਬਠਿੰਡਾ, 5 ਨਵੰਬਰ (ਗੁਰਜੰਟ ਸਿੰਘ ਨਥੇਹਾ)- ਹਰੀ ਦੀਵਾਲੀ ਦੇ ਸੁਨੇਹੇ ਨੂੰ ਹੁੰਗਾਰਾ ਦਿੰਦਿਆਂ ਆਈ.ਜੀ. ਬਠਿੰਡਾ ਸ਼੍ਰੀ ਐਮ.ਐਫ਼ ਫਾਰੂਕੀ, ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਪ੍ਰਨੀਤ ਅਤੇ ਜ਼ਿਲਾ ਪੁਲਿਸ ਮੁਖੀ ਡਾ. ਨਾਨਕ ਸਿੰਘ ਨੇ ਅੱਜ ਦੀਵਾਲੀ ਦੇ ਤੋਹਫ਼ੇ ਵਜੋਂ ਪੌਦੇ, ਕੱਪੜੇ ਦੇ ਬਣੇ ਬੈਗ, ਦੀਵੇ ਅਤੇ ਮਿਠਾਇਆਂ ਪੁਲਿਸ ਵਿਭਾਗ ਦੇ ਕਰਮਚਾਰੀਆਂ ਨੂੰ ਵੰਡੇ। ਦੀਵਾਲੀ ਦੇ ਮੌਕੇ 200 ਪੁਲਿਸ ਕਰਮਚਾਰੀਆਂ ਨੂੰ ਇਹ ਚੀਜ਼ਾਂ ਵੰਡਦਿਆਂ ਆਈ. ਜੀ. ਸ਼੍ਰੀ ਐਮ.ਐਫ਼ ਫਾਰੂਕੀ ਨੇ ਅਪੀਲ ਕੀਤੀ ਕਿ ਉਹ ਬਿਨਾਂ ਪਟਾਕਿਆਂ ਦੀ ਹਰੀ ਦੀਵਾਲੀ ਮਨਾਉਣ ਅਤੇ ਹਰ ਪ੍ਰਕਾਰ ਦੇ ਪ੍ਰਦੂਸ਼ਣ
Read Full Story

ਕਰਜੇ ਦੇ ਬੋਝ ਥੱਲੇ ਦੱਬੇ ਇੱਕ ਹੋਰ ਕਿਸਾਨ ਨੇ ਕੀਟਨਾਸ਼ਕ ਪੀ ਕੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ।

Wednesday, October 31, 2018

ਤਲਵੰਡੀ ਸਾਬੋ, 31 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਇੱਕ ਪਾਸੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਭਾਂਵੇ ਕਿਸਾਨਾਂ ਦੀ ਕਰਜਾ ਮੁਆਫੀ ਦੀ ਗੱਲ ਕੀਤੀ ਜਾ ਰਹੀ ਹੈ ਪ੍ਰੰਤੂ ਚੋਣਾਂ ਸਮੇਂ ਸੰਪੂਰਨ ਕਰਜਾ ਮੁਆਫੀ ਤੋਂ ਪਿੱਛੇ ਹਟ ਜਾਣ ਕਾਰਣ ਸੂਬੇ ਅੰਦਰ ਕਰਜੇ ਦੇ ਮਕੜਜਾਲ ਵਿੱਚ ਫਸੇ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕਰਨ ਦਾ ਰੁਝਾਨ ਰੁਕਣ ਦਾ ਨਾਮ ਨਹੀ ਲੈ ਰਿਹਾ।ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਤਲਵੰਡੀ ਸਾਬੋ ਨੇੜਲੇ ਪਿੰਡ ਨੱਤ ਵਿਖੇ ਸਾਹਮਣੇ ਆਇਆ ਜਿੱਥੇ ਕਰਜੇ ਦੇ ਬੋਝ ਥੱਲੇ ਦੱਬੇ ਇੱਕ ਕਿਸਾਨ ਵੱਲੋਂ ਬੀਤੀ ਰਾਤ ਆਪਣੇ ਘਰ ਵਿੱਚ ਹੀ ਕੀਟਨਾਸ਼ਕ
Read Full Story

ਸ਼੍ਰੀ ਵਾਲਮੀਕਿ ਭਗਵਾਨ ਜੀ ਦੇ ਜਨਮ ਦਿਹਾੜੇ ਤੇ ਸੋਭਾ ਯਾਤਰਾ 23 ਅਕਤੂਬਰ ਨੂੰ

Tuesday, October 23, 2018

ਧੂਰੀ, 22 ਅਕਤੂਬਰ (ਮਹੇਸ਼)- ਸ਼੍ਰੀ ਵਾਲਮੀਕਿ ਭਗਵਾਨ ਜੀ ਦੇ ਜਨਮ ਦਿਹਾੜ੍ਹੇ ਨੂੰ ਸਮਰਪਿਤ ਸੋਭਾ ਯਾਤਰਾ 23 ਅਕਤੂਬਰ ਨੂੰ ਵਾਰਡ ਨੰ: 8 ਰਚਨਾ ਬਸਤੀ ਦੀ ਅਗਵਾਈ ਹੇਠ ਕੱਢੀ ਜਾ ਰਹੀ ਹੈ। ਇਸ ਸਮੇਂ ਮੁਨੀਸ਼ ਧੂਰੀ (ਸੈਂਟਰ ਵਾਲਮੀਕਿ ਸਭਾ ਇੰਡੀਆ ਪੰਜਾਬ ਪ੍ਰਧਾਨ) ਨੇ ਦੱਸਿਆ ਕਿ 23 ਅਕਤੂਬਰ ਨੂੰ ਐੱਮ.ਐੱਲ.ਏ. ਦਲਵੀਰ ਸਿੰਘ ਗੋਲਡੀ ਖੰਗੂੜਾ ਦੇ ਸਹਿਯੋਗ ਨਾਲ ਸੋਭਾ ਯਾਤਰਾ ਆਰੰਭ ਕੀਤੀ ਜਾਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁਨੀਸ਼ ਧੂਰੀ ਨੇ ਦੱਸਿਆ ਕਿ 23 ਅਕਤੂਬਰ ਨੂੰ ਸੋਭਾ ਯਾਤਰਾ ਵਾਰਡ ਨੰ: 8 ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ - ਵੱਖ ਬਾਜ਼ਾਰਾਂ ਵਿੱਚੋਂ
Read Full Story

ਨਿਰੰਕਾਰ ਦਾ ਅਹਿਸਾਸ ਹੀ ਪਰਮ ਆਨੰਦ ਹੈ : ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ

Monday, October 22, 2018

ਮੋਹਾਲੀ, 21 ਅਕਤੂਬਰ,(ਸੰਦੀਪ ਰਾਣਾ ਬੁਢਲਾਡਾ) ਪਿਆਰ ਸਜਾਉਂਦਾ ਹੈ ਗੁਲਸ਼ਨ ਨੂੰ ਅਤੇ ਨਫਰਤ ਵੀਰਾਨ ਕਰੇ। ਇਸ ਪਿਆਰ ਦੇ ਭਾਵ ਨੂੰ ਲੈ ਕੇ ਅੱਜ ਨਿਰੰਕਾਰੀ ਅੱਜ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਸਰਪ੍ਰਰਸਤੀ ਵਿਚ ਹੋਈ ਵਿਸ਼ਾਲ ਮੋਹਾਲੀ ਦੇ ਵਾਈ.ਪੀ.ਐਸ. ਚੌਂਕ ਵਿਚ ਆਯੋਜਿਤ ਵਿਸ਼ਾਲ ਨਿਰੰਕਾਰੀ ਸੰਤ ਸਮਾਗਮ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਤੋਂ ਆਏ ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਹੋਏ ਕਹੇ। ਸਤਿਗੁਰੂ ਮਾਤਾ ਜੀ ਨੇ ਫਰਮਾਇਆ ਕਿ ਅੱਜ ਇਥੇ ਜੋ ਵਿਸ਼ਾਲ ਰੂਪ ਨਜ਼ਰ ਆ ਰਿਹਾ ਹੈ, ਜਿਥੇ ਸਾਰਿਆਂ ਇਕ ਸਾਹ ਵਿਚ ਪਾ ਕੇ
Read Full Story

ਪ੍ਰਿੰਸੀਪਲ ਜਗਜੀਤ ਕੌਰ ਨੇ ਆਦਰਸ਼ ਸਕੂਲ ਭਾਗੂ ਵਿਖੇ ਅਹੁਦਾ ਸੰਭਾਲ਼ਿਆ

Wednesday, October 17, 2018

ਲੰਬੀ,17 ਅਕਤੂਬਰ(ਬੁੱਟਰ) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ ਵਿਖੇ ਪ੍ਰਿੰਸੀਪਲ ਜਗਜੀਤ ਕੌਰ ਨੇ ਆਪਣਾ ਅਹੁਦਾ ਸੰਭਲ਼ਿਆ।ਆਦਰਸ਼ ਸਕੂਲ ਰਾਣੀਵਾਲ਼ਾ(ਸ਼੍ਰੀ ਮੁਕਤਸਰ ਸਾਹਿਬ) ਤੋਂ ਤਬਦੀਲ ਹੋ ਕੇ ਆਏ ਪ੍ਰਿੰਸੀਪਲ ਜਗਜੀਤ ਕੌਰ ਨੇ ਕਿਹਾ ਕਿ ਉਹ ਚੰਗੇ ਅਕਾਦਮਿਕ ਨਤੀਜਿਆਂ,ਖੇਡਾਂ,ਪਾਠ-ਸਹਾਇਕ ਕਿਰਿਆਵਾਂ,ਮੁਢਲੇ ਢਾਂਚੇ ਅਤੇ ਅਨੁਸ਼ਾਸਨ ਲਈ ਪੂਰੀ ਮਿਹਨਤ,ਈਮਾਨਦਾਰੀ ਅਤੇ ਲਗਨ ਨਾਲ਼ ਕੰਮ ਕਰਨਗੇ।ਸਕੂਲ ਦੇ ਵਾਈਸ ਪ੍ਰਿੰਸੀਪਲ ਤਰਸੇਮ ਸਿੰਘ ਬੁੱਟਰ ਨੇ ਸਮੁੱਚੇ ਸਟਾਫ਼ ਵੱਲੋਂ ਨਵੇਂ ਸਕੂਲ ਮੁਖੀ ਮੈਡਮ ਜਗਜੀਤ ਕੌਰ ਨੂੰ
Read Full Story

ਸ ਨਿਰਭੈ ਸਿੰਘ ਕੰਬੋਜ ਮਿਲਟੀ ਜੀ ਦੀ ਅਗੁਵਾਈ ਵਿਚ ਸੈਂਕੜਿਆਂ ਦੀ ਤਾਦਾਤ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਿਲ

Thursday, October 4, 2018

ਰਾਜਪੁਰਾ :(ਰਾਜੇਸ਼ ਡੇਹਰਾ) ਹਲਕਾ ਵਿਧਾਇਕ ਸ ਹਰਦਿਆਲ ਸਿੰਘ ਕੰਬੋਜ ਜੀ ਦੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਅੱਜ ਪੀਪੀਸੀਸੀ ਮੇਮਬਰ ਸ ਨਿਰਭੈ ਸਿੰਘ ਕੰਬੋਜ ਮਿਲਟੀ ਜੀ ਦੀ ਅਗੁਵਾਈ ਵਿਚ ਗਗਨ ਵਿਹਾਰ ਰਾਜਪੁਰਾ ਦੇ ਵੱਖ ਵੱਖ ਪਾਰਟੀ ਦੇ ਵਰਕਰ ਗੁਰਜੰਟ ਸਿੰਘ ਬੋਪਾਰਾਏ ,ਪਰਗਟ ਸਿੰਘ, ਗੁਰਮੇਲ ਸਿੰਘ, ਅਸ਼ਵਨੀ ਕੁਮਾਰ, ਸੁਰੇਸ਼ ਕੁਮਾਰ, ਪਾਲ ਸਿੰਘ, ਬਹਾਦਰ ਸਿੰਘ , ਨਰੇਸ਼ ਕੁਮਾਰ ਅਤੇ ਹੋਰ ਵਡੀ ਸੰਖਿਆ ਵਿਚ ਕਈ ਔਰਤਾਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ
Read Full Story

ਪਿਤਾ ਜੀ ਦੀ ਯਾਦ ਵਿੱਚ ਸਕੂਲ ਨੂੰ ਕੰਪਿਊਟਰ, ਪ੍ਰਿੰਟਰ ਅਤੇ ਐਲ.ਈ.ਡੀ. ਭੇਂਟ।

Monday, October 1, 2018

ਤਲਵੰਡੀ ਸਾਬੋ, 1 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਪਿੰਡ ਮਾਨਵਾਲਾ ਵਿਖੇ ਚਾਨਾ ਪਰਿਵਾਰ ਵੱਲੋਂ ਆਪਣੇ ਪਿਤਾ ਸਵ: ਸਰਦਾਰ ਪਿਆਰ ਸਿੰਘ ਚਾਨਾ ਦੀ ਯਾਦ ਵਿੱਚ ਸਰਕਾਰੀ ਸਕੂਲ ਮਾਨਵਾਲਾ ਨੂੰ ਦੋ ਕੰਪਿਊਟਰ, ਇੱਕ ਪ੍ਰਿੰਟਰ ਅਤੇ ਇੱਕ ਐਲ.ਈ.ਡੀ. ਭੇਂਟ ਕੀਤੀ ਗਈ| ਇਸ ਮੌਕੇ `ਤੇ ਚਾਨਾ ਪਰਿਵਾਰ ਦੇ ਗਿਆਨ ਸਿੰਘ ਚਾਨਾ, ਮਲਕੀਤ ਸਿੰਘ ਚਾਨਾ, ਗੁਰਦੀਪ ਸਿੰਘ ਚਾਨਾ ਅਤੇ ਗੁਰਚਰਨ ਸਿੰਘ ਚਾਨਾ ਦਾ ਸਮੂਹ ਸਕੂਲ ਸਟਾਫ ਅਤੇ ਪ੍ਰਬੰਧਕੀ ਕਮੇਟੀ ਵੱਲੋਂ ਧੰਨਵਾਦ ਕੀਤਾ ਗਿਆ| ਇਸ ਮੌਕੇ ਸਕੂਲ ਮੁਖੀ ਦੀਪਕ ਕੁਮਾਰ, ਰਵਿੰਦਰ ਕੁਮਾਰ, ਅਧਿਆਪਕ ਸੰਦੀਪ ਸਿੰਘ, ਗੁਰਨੈਬ ਸਿੰਘ,
Read Full Story

ਇੰਟਰਨੈਸ਼ਨਲ ਪੰਥਕ ਦਲ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਪ੍ਚਾਰ ਲਹਿਰ ਨਿਰੰਤਰ ਸਰਗਰਮ।

Saturday, September 29, 2018

ਤਲਵੰਡੀ ਸਾਬੋ, 29 ਸਤੰਬਰ (ਗੁਰਜੰਟ ਸਿੰਘ ਨਥੇਹਾ)- ਗੁਰੂ ਦਰ ਉੱਤੇ ਚਤੁਰਾਈਆਂ ਨਹੀਂ ਬਲਕਿ ਸ਼ਰਧਾ ਅਤੇ ਭੋਲਾਪਨ ਪ੍ਰਵਾਨ ਹੁੰਦਾ ਹੈ। ਸਿਰਫ ਬਾਹਰੀ ਕਿਤਾਬੀ ਜਾਣਕਾਰੀ ਮਨੁੱਖ ਨੂੰ ਨਿਰਾ ਤਰਕਵਾਦੀ ਅਤੇ ਸ਼ਰਧਾਹੀਣ ਬਣਾ ਦਿੰਦੀ ਹੈ, ਕਿਤਾਬੀ ਜਾਣਕਾਰੀ ਨੂੰ ਗੁਰਮਤਿ ਗਿਆਨ ਸਮਝ ਕੇ ਪ੍ਚਾਰਨ ਵਾਲੇ ਲੋਕ ਹੀ ਗੁਰਮਤਿ ਪ੍ਰੰਪਰਾਵਾਂ, ਪੁਰਾਤਨ ਸਿੱਖ ਇਤਿਹਾਸ, ਗੁਰੂ ਸਾਹਿਬਾਨ ਦੇ ਤਪ ਅਸਥਾਨਾਂ ਅਤੇ ਪਵਿੱਤਰ ਸਰੋਵਰਾਂ ਸਮੇਤ ਗੁਰਬਾਣੀ ਉੱਪਰ ਸ਼ੰਕੇ ਖੜ੍ਹੇ ਕਰਕੇ ਹੌਲੀ-ਹੌਲੀ ਪੰਥ ਵਿਰੋਧੀਆਂ ਦੇ ਪਾਲ਼ੇ ਵਿੱਚ ਜਾ ਖੜ੍ਹਦੇ ਹਨ। ਸਾਨੂੰ ਗੁਰਬਾਣੀ ਉੱਪਰ
Read Full Story

1 2 > >>