Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸ਼੍ਰੋਮਣੀ ਕਮੇਟੀ ਮੈਨੇਜਰ ਚਰਨ ਸਿੰਘ ਦੀ ਮੌਤ 'ਤੇ ਸਿੰਘ ਸਾਹਿਬ ਅਤੇ ਹੋਰ ਸਖਸ਼ੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ

Sunday, September 17, 2017

ਤਲਵੰਡੀ ਸਾਬੋ, 17 ਸਤੰਬਰ (ਗੁਰਜੰਟ ਸਿੰਘ ਨਥੇਹਾ) ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਬਤੌਰ ਮੈਨੇਜਰ ਸੇਵਾ ਨਿਭਾਅ ਰਹੇ ਚਰਨ ਸਿੰਘ ਦੇ ਅਚਾਨਕ ਅਕਾਲ ਚਲਾਣੇ `ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਇਲਾਕੇ ਦੀਆਂ ਸਖਸ਼ੀਅਤਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸੱਚਖੰਡ ਵਾਸੀ ਮੈਨੇਜਰ ਚਰਨ ਸਿੰਘ, ਜਿੰਨ੍ਹਾਂ ਨੇ ਕੁੱਝ ਸਮਾਂ ਪਹਿਲਾਂ ਤਖਤ ਦਮਦਮਾ ਸਾਹਿਬ ਵਿਖੇ ਵੀ ਆਪਣੀਆਂ ਜਿੰਮੇਵਾਰੀਆਂ ਬਾਖੂਬੀ ਨਿਭਾਈਆਂ, ਦੇ ਕੱਲ੍ਹ ਅਚਾਨਕ ਹੋਏ ਅਕਾਲ ਚਲਾਣੇ `ਤੇ ਤਖਤ
Read Full Story

ਮਾਈਗ੍ਰੇਟਰੀ ਪਲਸ ਪੋਲੀਓ ਤਹਿਤ ਨਿਕੜਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ

Sunday, September 17, 2017

ਤਲਵੰਡੀ ਸਾਬੋ, 17 ਸਤੰਬਰ (ਗੁਰਜੰਟ ਸਿੰਘ ਨਥੇਹਾ)- ਭਾਰਤ ਅੰਦਰ ਪੋਲੀਓ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਸਥਾਨਕ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਦੀ ਯੋਗ ਅਗਵਾਈ ਹੇਠ ਐਸ. ਐਨ. ਆਈ. ਡੀ. (ਮਾਈਗ੍ਰੇਟਰੀ ਪਲਸ ਪੋਲੀਓ) ਮੁਹਿੰਮ ਦੀ ਸ਼੍ਰੁਰੂਆਤ ਸ. ਜਗਤਾਰ ਸਿੰਘ ਸਿੱਧੂ ਬੀ. ਡੀ. ਪੀ. ਓ. ਤਲਵੰਡੀ ਸਾਬੋ ਨੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਕੀਤੀ। ਇਸ ਮੌਕੇ ਬੀ. ਡੀ. ਪੀ. ਓ. ਸਾਹਿਬ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਉਪਰਾਲੇ ਕਰ ਕੇ ਦੇਸ਼ ਨੂੰ ਪੋਲੀਓ ਮੁਕਤ ਕੀਤਾ ਜਾ ਚੁੱਕਿਆ ਹੈ
Read Full Story

ਨਗਰ ਪੰਚਾਇਤ ਵੱਲੋਂ ਸਵੱਛਤਾ ਅਭਿਆਨ ਤਹਿਤ ਕੀਤੀ ਸਫਾਈ ਮੁਹਿੰਮ ਸ਼ੁਰੂ

Sunday, September 17, 2017

ਤਲਵੰਡੀ ਸਾਬੋ, 17 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਵੱਛਤਾ ਅਭਿਆਨ ਤਹਿਤ ਇਤਿਹਾਸਕ ਨਗਰ ਤਲਵੰਡੀ ਸਾਬੋ ਵਿਖੇ ਨਗਰ ਪੰਚਾਇਤ ਅਤੇ ਸਮੂਹ ਸਰਕਾਰੀ ਵਿਭਾਗਾਂ ਵੱਲੋਂ ਸਫਾਈ ਮਹੁੰਮ ਸ਼ੁਰੂ ਕੀਤੀ ਗਈ ਜਿਸ ਦੀ ਸ਼ੁਰੂਆਤ ਵਾਰਡ ਨੰਬਰ ਇੱਕ ਤੋਂ ਬਾਬਾ ਕਾਕਾ ਸਿੰਘ ਪ੍ਰਬੰਧਕ ਬੁੰਗਾ ਮਸਤੂਆਣਾ ਸਾਹਿਬ ਅਤੇ ਨਗਰ ਦੇ ਮੋਹਤਬਰਾਂ ਵੱਲੋਂ ਕੀਤੀ ਗਈ। ਸਫਾਈ ਮਹੁੰਮ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਵਿਪਨ ਕੁਮਾਰ ਕਾਰਜ ਸਾਧਕ ਅਫਸਰ ਤਲਵੰਡੀ ਸਾਬੋ ਨੇ ਦੱਸਿਆ ਕਿ 15 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਅੰਦਰ `ਸਵੱਛਤਾ ਹੀ ਸੇਵਾ ਅਭਿਆਨ` ਤਹਿਤ ਵਿਸ਼ੇਸ਼ ਤੌਰ `ਤੇ ਸਫਾਈ ਕਰਨ
Read Full Story

ਪੰਜਾਬੀ ਸੂਬਾ ਮੋਰਚੇ ਵਿੱਚ ਹਿੱਸਾ ਪਾਉਣ ਵਾਲੇ ਜਥੇਦਾਰ ਗੁਰਦੀਪ ਸਿੰਘ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਨ ਪੁੱਜੇ ਸਾਬਕਾ ਵਿਧਾਇਕ ਸਿੱਧੂ

Sunday, September 17, 2017

ਤਲਵੰਡੀ ਸਾਬੋ, 17 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬੀ ਸੂਬ ਪ੍ਰਾਪਤ ਕਰਨ ਲਈ ਬੀਤੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬੀਆਂ ਦੇ ਸਹਿਯੋਗ ਨਾਲ ਲਾਏ ਮੋਰਚੇ ਵਿੱਚ ਸੰਘਰਸ਼ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਜ਼ੇਲ੍ਹ ਵਿੱਚ ਰਹਿ ਚੁੱਕੇ ਨੇੜਲੇ ਪਿੰਡ ਜੰਬਰ ਬਸਤੀ ਦੇ ਪਹਿਲੇ ਸਰਪੰਚ ਜਥੇਦਾਰ ਗੁਰਦੀਪ ਸਿੰਘ ਦੇ ਦੇਹਾਂਤ `ਤੇ ਅੱਜ ਹਲਕੇ ਦੇ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਜੀਤਮਹਿੰਦਰ ਸਿੰਘ ਸਿੱਧੂ ਅਫਸੋਸ ਪ੍ਰਗਟ ਕਰਨ ਲਈ ਉਨਾਂ ਦੇ ਗ੍ਰਹਿ ਵਿਖੇ ਪੁੱਜੇ। ਸ. ਸਿੱਧੂ ਨੇ
Read Full Story

ਕੁਲਦੀਪ ਨਈਅਰ ਦੇ ਮਾਮਲੇ ਤੇ ਦੋਗਲਾਪਨ ਤਿਆਗੇ ਸ਼੍ਰੋਮਣੀ ਕਮੇਟੀ- ਦਾਦੂਵਾਲ

Sunday, September 17, 2017

ਤਲਵੰਡੀ ਸਾਬੋ, 17 ਸਤੰਬਰ (ਗੁਰਜੰਟ ਸਿੰਘ ਨਥੇਹਾ)- ਭਾਰਤੀ ਪੱਤਰਕਾਰ ਕੁਲਦੀਪ ਨਈਅਰ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਜਿਸਨੂੰ ਕਿ ਹੁਣ ਅਦਾਲਤ ਨੇ ਸਾਧਵੀ ਯੌਨ ਸ਼ੋਸਣ ਮਾਮਲੇ ਵਿੱਚ ਦੋਸ਼ੀ ਕਰਾਰ ਦੇ ਕੇ ਜੇਲ੍ਹ ਭੇਜ ਦਿੱਤਾ ਹੈ ਦੀ ਤੁਲਨਾ ਮਹਾਨ ਸਿੱਖ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਨਾਲ ਕਰਕੇ ਨਾ ਬਖਸ਼ਣਯੋਗ ਗੁਨਾਹ ਕੀਤਾ ਹੈ। ਨਈਅਰ ਤੇ ਇਸ ਬਿਆਨ ਦੀ ਨਿਖੇਧੀ ਸਮੁੱਚੀ ਸਿੱਖ ਕੌਮ ਕਰ ਰਹੀ ਹੈ ਪ੍ਰੰਤੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਮਸਲੇ ਤੇ ਧਾਰੀ ਗਈ ਚੁੱਪੀ ਦੇ ਬੜੇ ਡੂੰਘੇ ਅਰਥ ਨਿੱਕਲਦੇ
Read Full Story

ਖੇਤ ਵਿੱਚ ਕੰਮ ਕਰਨ ਗਏ ਨੌਜਵਾਨ ਦੀ ਹੋਈ ਮੌਤ, ਮੌਤ ਦਾ ਕਾਰਨ ਮਿਰਗੀ ਦਾ ਦੌਰਾ ਦੱਸਿਆ ਜਾ ਰਿਹਾ ਹੈ

Saturday, September 16, 2017

ਤਲਵੰਡੀ ਸਾਬੋ, 16 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਤਿਉਣਾ ਪੁਜਾਰੀਆਂ ਵਿਖੇ ਇੱਕ ਨੌਜਵਾਨ ਦੀ ਖੇਤ ਵਿੱਚ ਅਚਾਨਕ ਮੌਤ ਹੋ ਗਈ, ਜਿਸਦੀ ਲਾਸ਼ ਖੇਤਾਂ ਦੇ ਪਾਣੀ ਵਾਲੇ ਖਾਲੇ ਵਿੱਚੋਂ ਮਿਲੀ ਹੈ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮਦਦ ਦੇਣ ਦੀ ਗੁਹਾਰ ਲਗਾਈ ਹੈ। ਜਾਣਕਾਰੀ ਅਨੁਸਾਰ ਗੁਰਜੰਟ ਸਿੰਘ ਪੁੱਤਰ ਹੰਸਾ ਸਿੰਘ (25) ਰੋਜਾਨਾ ਦੀ ਤਰ੍ਹਾਂ ਸਵੇਰੇ ਤਕਰੀਬਨ 6 ਵਜੇ ਆਪਣੇ ਖੇਤ ਵਿੱਚ ਪਾਣੀ ਲਗਾਉਣ ਲਈ ਸੀ, ਪ੍ਰੰਤੂ ਉਹ ਖੇਤ ਵਿੱਚ ਪਾਣੀ ਲਗਾਉਣ ਸਮੇਂ ਖੇਤ ਦੇ ਵਗਦੇ ਪਾਣੀ ਵਾਲੇ ਖਾਲੇ
Read Full Story

48 ਬੋਤਲਾਂ ਹਰਿਆਣਾ ਸ਼ਰਾਬ ਸਮੇਤ ਦੋ ਕਾਬੂ

Saturday, September 16, 2017

ਤਲਵੰਡੀ ਸਾਬੋ, 16 ਸਤੰਬਰ (ਗੁਰਜੰਟ ਸਿੰਘ ਨਥੇਹਾ)- ਜ਼ਿਲ੍ਹਾ ਬਠਿੰਡਾ ਤੇ ਐੱਸ. ਐੱਸ. ਪੀ ਸ੍ਰੀ ਨਵੀਨ ਸਿੰਗਲਾ ਦੇ ਹੁਕਮਾਂ ਅਨੁਸਾਰ ਸਥਾਨਕ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਉਦੋਂ ਭਾਰੀ ਸਫਲਤਾ ਮਿਲੀ ਜਦੋਂ ਸੀਂਗੋ ਪੁਲਿਸ ਚੌਂਕੀ ਇੰਚਾਰਜ ਭੁਪਿੰਦਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਦੋ ਵਿਅਕਤੀਆਂ ਨੂੰ 48 ਬੋਤਲਾਂ ਹਰਿਆਣੇ ਦੀ ਦੇਸੀ ਸ਼ਰਾਬ ਸਮੇਤ ਕਾਬੂ ਕਰ ਲਿਆ। ਸੀਂਗੋ ਚੌਂਕੀ ਇੰਚਾਰਜ ਭੁਪਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਸੁਰਜੀਤ ਸਿੰਘ ਅਤੇ ਅਵਤਾਰ ਸਿੰਘ ਸਮੇਤ ਗਸ਼ਤ ਦੌਰਾਨ ਸੀਂਗੋ ਤੋਂ ਬਹਿਮਣ ਵੱਲ ਜਾ ਰਹੇ ਸਨ ਕਿ
Read Full Story

ਕਿਸਾਨਾਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ 28 ਨੂੰ ਚੰਡੀਗੜ੍ਹ ਪੁੱਜੋ, ਕਿਸਾਨੀ ਮੰਗਾਂ ਨੂੰ ਲੈ ਕੇ ਹੋਈ ਸਿੱਧੂਪੁਰ ਦੀ ਮੀਟਿੰਗ

Saturday, September 16, 2017

ਤਲਵੰਡੀ ਸਾਬੋ, 16 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਬਲਾਕ ਤਲਵੰਡੀ ਸਾਬੋ ਦੀ ਇੱਕ ਅਹਿਮ ਮੀਟਿੰਗ ਸਥਾਨਕ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਦੇ ਸਰੋਵਰ ਕੰਢੇ ਕੀਤੀ ਗਈ ਜਿਸ ਵਿੱਚ ਵਿਸ਼ੇਸ਼ ਤੌਰ `ਤੇ ਜ਼ਿਲ੍ਹਾ ਕਮੇਟੀ ਪ੍ਰਧਾਨ ਬਲਦੇਵ ਸਿੰਘ ਸੰਦੋਹਾ, ਜਨਰਲ ਸਕੱਤਰ ਰੇਸ਼ਮ ਸਿੰਘ ਯਾਤਰੀ ਅਤੇ ਯੋਧਾ ਸਿੰਘ ਨੰਗਲਾ ਆਦਿ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਮੁੱਦਿਆਂ ਜਿਵੇਂ ਕਿ ਕਰਜ਼ਾ ਮੁਆਫੀ, ਕਣਕ
Read Full Story

ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਕਾਂਗਰਸ ਸੇਵਾਦਾਰ ਖੁਸ਼ਬਾਜ ਜਟਾਣਾ ਨੇ ਵਰਕਰਾਂ ਨਾਲ ਕੀਤੀਆਂ ਵਿਚਾਰਾਂ, ਕਾਂਗਰਸ ਸਰਕਾਰ ਦੇ ਛੇ ਮਹੀਨਿਆਂ ਦੇ ਕਾਰਜਕਾਲ ਨੂੰ ਦੱਸਿਆ ਲੋਕ ਪੱਖੀ

Saturday, September 16, 2017

ਤਲਵੰਡੀ ਸਾਬੋ, 16 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਨਾਮਜਦ ਕੀਤੇ ਗਏ ਹਲਕਾ ਤਲਵੰਡੀ ਸਾਬੋ ਕਾਂਗਰਸ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਅੱਜ ਸਥਾਨਕ ਯਾਤਰੀ ਨਿਵਾਸ ਵਿਖੇ ਹਲਕੇ ਭਰ ਤੋਂ ਪੁੱਜੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਆਗਾਮੀ ਨਗਰ ਪੰਚਾਇਤ ਚੋਣਾਂ ਤੇ ਪਾਰਟੀ ਗਤੀਵਿਧੀਆਂ ਨੂੰ ਤੇਜ ਕਰਨ ਸਬੰਧੀ ਵੀਚਾਰ ਵਟਾਂਦਰਾ ਕੀਤਾ। ਜਟਾਣਾ ਨੇ ਇਸ ਮੌਕੇ ਵਰਕਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਿਸਾਨਾਂ ਦਾ ਕਰਜਾ
Read Full Story

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਤਲਵੰਡੀ ਸਾਬੋ ਦੇ ਅਕਾਲੀਆਂ ਨਾਲ ਮੀਟਿੰਗ ਅੱਜ

Saturday, September 16, 2017

ਤਲਵੰਡੀ ਸਾਬੋ, 16 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀਆਂ ਭਵਿੱਖੀ ਨੀਤੀਆਂ `ਤੇ ਵੀਚਾਰ ਕਰਨ ਲਈ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ, ਆਗੂਆਂ ਤੇ ਵਰਕਰਾਂ ਨਾਲ ਵੀਚਾਰ ਵਟਾਂਦਰਾ ਕਰਨ ਲਈ ਇੱਕ ਵਿਸ਼ੇਸ਼ ਮੀਟਿੰਗ ਆਪਣੇ ਗ੍ਰਹਿ ਪਿੰਡ ਬਾਦਲ ਵਿਖੇ 17 ਸਤੰਬਰ ਨੂੰ ਸਵੇਰੇ 10:30 ਵਜੇ ਰੱਖੀ ਗਈ ਹੈ। ਅੱਜ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਸੂਬਾ
Read Full Story

ਛੰਭ ਕਾਹਨੂੰਵਾਨ ਘਟਨਾ ਦੀ ਰਿਪੋਰਟ ਜਾਂਚ ਕਮੇਟੀ ਨੇ ਸਰਬੱਤ ਖਾਲਸਾ ਜਥੇਦਾਰਾਂ ਨੂੰ ਸੌਂਪੀ

Thursday, September 14, 2017

ਤਲਵੰਡੀ ਸਾਬੋ, 14 ਸਤੰਬਰ (ਗੁਰਜੰਟ ਸਿੰਘ ਨਥੇਹਾ)- ਗੁਰਦੁਆਰਾ ਘੱਲੂਘਾਰਾ ਸਾਹਿਬ ਛੰਭ ਕਾਹਨੂੰਵਾਨ ਵਿਖੇ ਪਿਛਲੇ ਦਿਨੀ ਵਾਪਰੀ ਮੰਦਭਾਗੀ ਘਟਨਾ ਬਾਰੇ ਸਰਬੱਤ ਖਾਲਸਾ ਜਥੇਦਾਰਾਂ ਵੱਲੋਂ ਬੀਤੇ ਦਿਨੀ ਗਠਿਤ ਕੀਤੀ ਗਈ ਤਿੰਨ ਮੈਂਬਰੀ ਜਾਂਚ ਕਮੇਟੀ ਨੇ ਆਪਣੀ ਰਿਪੋਰਟ ਅੱਜ ਸਰਬੱਤ ਖਾਲਸਾ ਜਥੇਦਾਰ ਸਾਹਿਬਾਨ ਨੂੰ ਸੌਂਪ ਦਿੱਤੀ ਹੈ। ਅੱਜ ਸਰਬੱਤ ਖਾਲਸਾ ਕੰਟਰੋਲ ਰੂਮ ਦਫਤਰ ਤੋਂ ਜਾਰੀ ਪ੍ਰੈੱਸ ਬਿਆਨ ਤੇ ਤਸਵੀਰਾਂ ਰਾਹੀਂ ਦੱਸਿਆ ਗਿਆ ਕਿ ਛੰਭ ਕਾਹਨੂੰਵਾਨ ਘਟਨਾ ਨੂੰ ਲੈ ਕੇ ਸਰਬੱ ਖਾਲਸਾ ਜਥੇਦਾਰ ਸਾਹਿਬਾਨ ਵੱਲੋਂ ਸੁਰਜੀਤ ਸਿੰਘ ਕਾਲਾਬੂਲਾ
Read Full Story

ਬਲਾਕ ਪੱਧਰੀ ਖੇਡਾਂ ਦੌਰਾਨ ਸੀਂਗੋ ਸੈਂਟਰ ਨੇ ਬਾਲੀਵਾਲ ਅਤੇ ਲੰਬੀ ਛਾਲ 'ਚ ਮਾਰੀ ਬਾਜੀ

Thursday, September 14, 2017

ਤਲਵੰਡੀ ਸਾਬੋ, 14 ਸਤੰਬਰ (ਗੁਰਜੰਟ ਸਿੰਘ ਨਥੇਹਾ)- ਖੇਡ ਵਿਭਾਗ ਵਲੋਂ ਕਰਵਾਈਆਂ ਗਈਆਂ ਬਲਾਕ ਪੱਧਰੀ ਸਕੂਲੀ ਖੇਡਾਂ ਵਿੱਚ ਸੀਂਗੋ ਸੈਂਟਰ ਦੀਆਂ ਟੀਮਾਂ `ਚ ਸਰਕਾਰੀ ਪ੍ਰਾਇਮਰੀ ਸਕੂਲ ਭਗਵਾਨਪੁਰਾ ਦੀ ਟੀਮ ਨੇ ਬਾਲੀਵਾਲ `ਚ ਬਾਜੀ ਮਾਰ ਕੇ ਬਲਾਕ `ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਉਕਤ ਖੇਡਾਂ ਦੌਰਾਨ ਹੋਈਆਂ ਪ੍ਰਾਪਤੀਆਂ ਬਾਰੇ ਜਣਕਾਰੀ ਸਾਂਝੀ ਕਰਦਿਆਂ ਉਕਤ ਸਕੂਲ ਦੇ ਸੈਂਟਰ ਖੇਡਾਂ ਦੇ ਇੰਚਾਰਜ ਮਾ. ਜਗਦੀਪ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਬਾਲੀਵਾਲ ਦੀ ਟੀਮ ਨੇ ਸੈਂਟਰ ਖੇਡਾਂ ਵਿੱਚ ਵੀ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ ਅਤੇ ਅੱਜ ਪਿੰਡ ਜੋਧਪੁਰ
Read Full Story

ਨਰਮੇ ਦੇ ਬੀਟੀ ਬੀਜ਼ ਦਾ ਪੈਕਟ ਹੁਣ ਹੋਵੇਗਾ 450 ਗਰਾਮ ਦੀ ਥਾਂ 475 ਗਰਾਮ ਵਜ਼ਨ ਦਾ, ਪੈਕਟ ਵਿੱਚੋਂ ਪੁੜੀ ਸਿਸਟਮ ਖਤਮ, ਪਰ 5 ਫੀਸਦੀ ਬੀਟੀ ਰਹਿਤ ਬੀਜ਼ ਹੋਵੇਗਾ ਮਿਕਸ

Thursday, September 14, 2017

ਤਲਵੰਡੀ ਸਾਬੋ, 14 ਸਤੰਬਰ (ਗੁਰਜੰਟ ਸਿੰਘ ਨਥੇਹਾ)- ਮੋਨਸੈਂਟੋ ਬੋਲਗਾਰਡ ਕੰਪਨੀ ਨੇ ਅੱਜ ਪਿੰਡ ਮਾਹੀਨੰਗਲ ਵਿਖੇ ਆਰ ਆਈ ਬੀ ਪ੍ਰਦਰਸ਼ਨੀ ਪਲਾਂਟ ਦਾ ਮੀਡੀਆ ਕਰਮੀਆਂ ਨੂੰ ਦੌਰਾ ਕਰਵਾ ਕੇ ਬੀਟੀ ਅਤੇ ਬੀਟੀ ਰਹਿਤ ਨਰਮੇ ਬਾਰੇ ਜਾਣੂ ਕਰਵਾਇਆ ਗਿਆ। ਬੋਲਗਾਰਡ ਕੰਪਨੀ ਦੇ ਐੱਮ ਡੀ ਓ ਮੇਜਰ ਸਿੰਘ ਕਮਾਲੂ ਨੇ ਪੱਤਰਕਾਰਾਂ ਨੂੰ ਪਲਾਂਟ ਦੇ ਦੌਰਾ ਕਰਨ ਦੌਰਾਨ ਦੱਸਿਆ ਕਿ ਬੀਜ਼ ਕੰਪਨੀਆਂ ਵੱਲੋਂ ਪਹਿਲਾਂ ਨਰਮੇ ਦੇ 450 ਗਰਾਮ ਬੀਜ਼ ਵਿੱਚ 120 ਗਾਰਮ ਬੀਟੀ ਰਹਿਤ ਬੀਜ਼ ਦੀ ਪੁੜੀ ਆਉਂਦੀ ਸੀ ਜੋ ਕਿ ਬਾਕੀ ਫਸਲ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਖੇਤ ਦੇ ਚਾਰ ਚੁਫੇਰੇ ਬੀਜ਼ਣ
Read Full Story

ਕਲੱਬ ਵੱਲੋਂ ਕੈਂਸਰ ਪੀੜਿਤ ਔਰਤ ਦੀ ਕੀਤੀ ਮੱਦਦ, ਕੈਂਸਰ ਪੀੜਿਤ ਔਰਤ ਦੀ ਮੱਦਦ ਲਈ ਸਮਾਜ ਸੇਵੀ ਸੰਸਥਾਵਾਂ ਅੱਗੇ ਆਈਆਂ

Thursday, September 14, 2017

ਤਲਵੰਡੀ ਸਾਬੋ, 14 ਸਤੰਬਰ (ਗੁਰਜੰਟ ਸਿੰਘ ਨਥੇਹਾ)- ਹਲਕਾ ਤਲਵੰਡੀ ਸਾਬੋ ਦੇ ਨਜਦੀਕੀ ਪਿੰਡ ਬੰਗੇਹਰ ਮੁਹੱਬਤ ਦੀ ਔਰਤ ਜਸਵਿੰਦਰ ਕੌਰ ਜੋ ਕਿ ਪਿਛਲੇ ਪੰਜ ਸਾਲ ਤੋਂ ਬਲੱਡ ਕੈਂਸਰ ਦੇ ਰੋਗ ਨਾਲ ਪੀੜਿਤ ਜਿੰਦਗੀ ਅਤੇ ਮੌਤ ਵਿਚਾਲੇ ਸੰਘਰਸ਼ ਕਰ ਰਹੀ ਹੈ। ਇਸ ਪੀੜਿਤ ਔਰਤ ਦੇ ਇਲਾਜ਼ ਲਈ ਬੀਤੇ ਦਿਨੀਂ ਸਮਾਜ ਸੇਵੀ ਜਸਵੀਰ ਸਿੱਧੂ ਬੁਰਜ ਸੇਮਾ ਵੱਲੋਂ ਸਮਾਜ ਸੇਵੀ ਸੰਸਥਾਵਾਂ ਅਤੇ ਸਰਕਾਰ ਤੋਂ ਮੰਗ ਕੀਤੀ ਸੀ ਕਿ ਇਹ ਪਰਿਵਾਰ ਪੈਸੇ ਦੇ ਪੱਖ ਤੋਂ ਬਹੁਤ ਗਰੀਬ ਹੈ ਅਤੇ ਹੁਣ ਤੱਕ ਪੰਜ ਲੱਖ ਰੁਪਏ ਲਾ ਕੇ ਆਪਣਾ ਘਰ ਵਾਰ ਲੁਟਾ ਚੁੱਕੀ ਹੈ। ਦੱਸਣਾ ਬਣਦਾ ਹੈ ਕਿ ਪਿਛਲੇ
Read Full Story

ਦੂਜੇ ਦਿਨ ਦੀਆਂ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਲਾਲੇਆਣਾ ਵਿਖੇ ਹੋਈਆਂ ਸਮਾਪਤ, ਬੀਪੀਈਓ ਤਲਵੰਡੀ ਸਾਬੋ ਨੇ ਵੰਡੇ ਇਨਾਮ

Wednesday, September 13, 2017

ਤਲਵੰਡੀ ਸਾਬੋ, 13 ਸਤੰਬਰ (ਗੁਰਜੰਟ ਸਿੰਘ ਨਥੇਹਾ)- ਬਲਾਕ ਪੱਧਰੀ ਸਕੂਲੀ ਖੇਡਾਂ ਦੀ ਦੂਜੇ ਦਿਨ ਦੀ ਸ਼ੁਰੂਆਤ ਅੱਜ ਬਲਾਕ ਦੇ ਪਿੰਡ ਲਾਲੇਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਖੇਡ ਗਰਾਊਂਡ ਵਿਖੇ ਹੋਈ ਜਿਸ ਦਾ ਰਸਮੀ ਉਦਘਾਟਨ ਉੱਘੇ ਗਜ਼ਲਗੋ ਅਤੇ ਸਾਰਿਆਂ ਦੇ ਸਤਿਕਾਰਯੋਗ ਸੀਨੀਅਰ ਅਧਿਆਪਕ ਸ੍ਰੀ ਗੋਬਿੰਦ ਰਾਮ ਲਹਿਰੀ ਨੇ ਆਪਣੇ ਕਰ-ਕਮਲਾਂ ਨਾਲ ਕੀਤਾ। ਇਸ ਮੌਕੇ ਕਰਵਾਏ ਗਏ ਅਥਲੈਟਿਕਸ ਮੁਕਾਬਲਿਆਂ ਦੌਰਾਨ 100 ਮੌ: ਦੌੜ (ਲੜਕੇ/ਲੜਕੀਆਂ) `ਚੋਂ ਪਰਮਦੀਪ ਸਿੰਘ ਅਤੇ ਜਸ਼ਨਦੀਪ ਕੌਰ ਰਾਮਾਂ ਮੰਡੀ ਨੇ ਪਹਿਲਾ ਸਥਾਨ ਜਦੋਂ ਕਿ ਦੂਜਾ ਸਥਾਨ ਗੁਰਪ੍ਰੀਤ ਸਿੰਘ
Read Full Story

ਬਿਨ੍ਹਾਂ ਰਿਫਲੈਕਟਰਾਂ ਵਾਲੇ ਨਾਕੇ ਦੇ ਬੈਰੀਕੇਟ ਵਿੱਚ ਵੱਜਣ ਕਾਰਨ ਨੌਜਵਾਨ ਜਖਮੀ

Tuesday, September 12, 2017

ਤਲਵੰਡੀ ਸਾਬੋ, 12 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪਿੰਡ ਨਥੇਹਾ ਵਿਖੇ ਕਿਸਾਨ ਸੇਵਾ ਕੇਂਦਰ ਚਲਾ ਰਹੇ ਨੌਜਵਾਨ ਜਸਵੀਰ ਸਿੰਘ ਦੇ ਮਾਨਸਾ ਮੰਡੀ ਆਪਣੇ ਘਰ ਜਾਂਦਿਆਂ ਬਹਿਣੀਵਾਲ ਪੁਲਿਸ ਵੱਲੋਂ ਪਿੰਡ ਬਹਿਣੀਵਾਲ ਵਿਖੇ ਲੱਗੇ ਨਾਕੇ `ਤੇ ਬਿਨ੍ਹਾਂ ਰਿਫਲੈਕਟਰ ਬੈਰੀਕੇਟ ਵਿੱਚ ਮੋਟਰ ਸਾਈਕਲ ਵੱਜਣ ਕਾਰਨ ਗੰਭੀਰ ਰੂਪ ਵਿੱਚ ਜਖਮੀ ਹੋਣ ਦੀ ਖਬਰ ਮਿਲੀ ਹੈ। ਗੰਭੀਰ ਰੂਪ ਵਿੱਚ ਜਖਮੀ ਜਸਵੀਰ ਸਿੰਘ ਚਾਹਲ ਜੋ ਕਿ ਨਥੇਹਾ ਪਿੰਡ ਦਾ ਰਹਿਣ ਵਾਲਾ ਹੈ ਅਤੇ ਅੱਜਕੱਲ ਮਾਨਸਾ ਮੰਡੀ ਵਿੱਚ ਰਹਿ ਰਿਹਾ ਹੈ ਨੇ ਦੱਸਿਆ ਕਿ ਉਹ ਸ਼ਾਮ ਨੂੰ ਨਥੇਹੇ ਆਪਣੀ ਦੁਕਾਨ ਤੋਂ ਵਾਪਸ ਜਾ
Read Full Story

ਸ਼ਹੀਦ ਜੱਗਾ ਸਿੰਘ ਪਾਰਕ 'ਚ ਲਾਏ ਨਸ਼ਾ ਵਿਰੋਧੀ ਮੰਚ ਨੇ ਪੌਦੇ

Tuesday, September 12, 2017

ਤਲਵੰਡੀ ਸਾਬੋ, 12 ਸਤੰਬਰ (ਗੁਰਜੰਟ ਸਿੰਘ ਨਥੇਹਾ)- ਬਲਾਕ ਤਲਵੰਡੀ ਸਾਬੋ ਅੰਦਰ ਸਮਾਜ ਸੇਵਾ ਦੇ ਕੰਮਾਂ ਨੂੰ ਲੈ ਕੇ ਚਲਾਈ ਜਾ ਰਹੇ ਸ਼ਹੀਦ ਭਗਤ ਸਿੰਘ ਨਸਾ ਵਿਰੋਧੀ ਮੰਚ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖਣ ਦੇ ਮੰਤਵ ਨਾਲ ਚਲਾਈ `ਰੁੱਖ ਲਗਾਓ, ਜੀਵਨ ਬਚਾਓ` ਮੁਹਿੰਮ ਨੂੰ ਅੱਗੇ ਤੋਰਦਿਆਂ ਅੱਜ ਖੇਤਰ ਦੇ ਪਿੰਡ ਬਹਿਮਣ ਕੌਰ ਸਿੰਘ ਵਿਖੇ ਪੌਦੇ ਲਗਾਏ ਗਏ। ਸਾਲ 2014 ਵਿੱਚ ਸ਼ਹੀਦ ਹੋਏ ਲਾਂਸ ਨਾਇਕ ਸ਼ਹੀਦ ਜੱਗਾ ਸਿੰਘ (ਸੈਨਾ ਮੈਡਲ) ਦੀ ਯਾਦ ਵਿੱਚ ਪਿੰਡ ਬਹਿਮਣ ਕੌਰ ਸਿੰਘ ਵਿਖੇ ਬਣੀ ਪਾਰਕ ਵਿੱਚ ਅੱਜ ਮੰਚ ਦੇ ਅਹੁਦੇਦਾਰਾਂ, ਵਲੰਟੀਅਰਾਂ ਦੁਆਰਾ ਪਿੰਡ ਦੇ
Read Full Story

ਯੂਥ ਕਾਂਗਰਸੀ ਆਗੂ ਕਮਲਜੀਤ ਬਰਾੜ ਦੇ ਯਤਨਾਂ ਸਦਕਾ ਵਿਦਿਆਰਥਣ ਨੇ ਫਿਰ ਸ਼ੁਰੂ ਕੀਤੀ ਪ੍ਹੜਾਈ

Tuesday, September 12, 2017

ਤਲਵੰਡੀ ਸਾਬੋ, 12 ਸਤੰਬਰ (ਗੁਰਜੰਟ ਸਿੰਘ ਨਥੇਹਾ)- ਹਲਕੇ ਦੇ ਪਿੰਡ ਲੇਲੇਵਾਲਾ ਦੀ ਇੱਕ ਗਰੀਬ ਲੋੜਵੰਦ ਪਰਿਵਾਰ ਨਾਲ ਸਬੰਧਤ ਵਿਦਿਆਰਥਣ ਲਈ ਉਸ ਸਮੇਂ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦੀ ਆਸ ਜਾਗ ਪਈ ਜਦੋ ਯੂਥ ਕਾਂਗਰਸ ਦੇ ਨਵ-ਨਿਯੁਕਤ ਮੁੱਖ ਬੁਲਾਰੇ, ਸੀਨੀਅਰ ਯੂਥ ਕਾਂਗਰਸੀ ਆਗੂ ਤੇ ਸਮਾਜ ਸੇਵੀ ਕਮਲਜੀਤ ਬਰਾੜ ਨੇ ਸ਼ੋਸ਼ਲ ਮੀਡੀਆ `ਤੇ ਵਿਦਿਆਰਥਣ ਦੀ ਮੱਦਦ ਦੀ ਅਪੀਲ ਪੜ੍ਹਦਿਆਂ ਬਾਰਵ੍ਹੀਂ ਤੋਂ ਅੱਗੇ ਦੀ ਪੜ੍ਹਾਈ ਕਰਨ ਲਈ ਸਾਰੀ ਹੀ ਫੀਸ ਭੇਜ ਦਿੱਤੀ। ਜਾਣਕਾਰੀ ਮੁਤਾਬਿਕ ਪਿੰਡ ਲੇਲੇਵਾਲਾ ਦੀ ਵਿਦਿਆਰਥਣ ਸੱਤਿਆਵੰਤੀ ਜੋ ਕਿ ਬਾਰਵ੍ਹੀਂ `ਚੋਂ 75
Read Full Story

ਯੂਨੀਵਰਸਲ ਸਕੂਲ ਦੀ ਸਾੱਫਟ ਬਾਲ ਟੀਮ ਬਣੀ ਜ਼ਿਲ੍ਹਾ ਚੈਂਪੀਅਨ

Monday, September 11, 2017

ਤਲਵੰਡੀ ਸਾਬੋ, 11 ਸਤੰਬਰ (ਗੁਰਜੰਟ ਸਿੰਘ ਨਥੇਹਾ)- ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਯੂਨੀਵਰਸਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੀ ਸਾੱਫਟ ਬਾਲ ਦੀ 19ਵੇਂ ਵਰਗ (ਲੜਕੇ) ਦੀ ਟੀਮ ਨੇ ਪਹਿਲਾ ਸਥਾਨ, ਬਾਸਕਟ ਬਾਲ ਦੀ 19ਵੇਂ ਵਰਗ (ਲੜਕੇ) ਦੀ ਟੀਮ ਨੇ ਤੀਸਰਾ ਸਥਾਨ ਅਤੇ ਬਾਸਕਟ ਬਾਲ ਦੀ 17ਵੇਂ ਵਰਗ (ਲੜਕੀਆਂ) ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ। ਬਾਕਸਿੰਗ ਵਿੱਚ 14ਵੇਂ, 17ਵੇਂ ਅਤੇ 19ਵੇਂ ਵਰਗ ਦੇ ਲੜਕੇ ਅਤੇ ਲੜਕੀਆਂ ਨੇ 7 ਗੋਲਡ ਮੈਡਲ ਹਾਸਿਲ ਕੀਤੇ। ਸੈਂਟਰ ਪੱਧਰ ਦੀਆਂ
Read Full Story

ਐੱਮ. ਫਿਲ ਦੀ ਡਿਗਰੀ ਦੁਆਉਣ ਦੇ ਨਾਂ 'ਤੇ ਵੀਹ ਹਜਾਰ ਰੁਪਏ ਠੱਗੇ, ਗੁਰੂ ਕਾਸ਼ੀ ਯੂਨੀਵਰਸਿਟੀ ਦੀ ਜਾਅਲੀ ਰਸੀਦ ਦਿੱਤੀ, ਪ੍ਰੋਫੈਸਰ 'ਤੇ ਮਾਮਲਾ ਦਰਜ

Monday, September 11, 2017

ਤਲਵੰਡੀ ਸਾਬੋ, 11 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸੂਬੇ ਦੀ ਨਾਮਵਾਰ ਵਿੱਦਿਅਕ ਸੰਸਥਾ ਗੁਰੂ ਕਾਸ਼ੀ ਯੂਨੀਵਰਸਿਟੀ ਦੀਆਂ ਜਾਅਲੀ ਰਸੀਦ ਬੁੱਕਾਂ ਛਪਵਾ ਕੇ ਲੋਕਾ ਤੋਂ ਯੂਨੀਵਰਸਿਟੀ ਦੇ ਨਾਮ `ਤੇ ਫੀਸਾਂ ਵਸੂਲਣ ਵਾਲੇ ਪ੍ਰੋਫੈਸਰ ਉੱਪਰ ਤਲਵੰਡੀ ਸਾਬੋ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ, ਪੁਲਿਸ ਨੇ ਕਥਿਤ ਦੋਸ਼ੀ ਪ੍ਰੋਫੈਸਰ ਨੂੰ ਗ੍ਰਿਫਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਤੇ ਦਰਜ ਮਾਮਲੇ ਅਨੁਸਾਰ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਰਜਿਸਟਰਾਰ ਜਗਤਾਰ ਸਿੰਘ ਧੀਮਾਨ ਵੱਲੋਂ ਤਲਵੰਡੀ ਸਾਬੋ ਪੁਲਿਸ ਨੂੰ ਦਿੱਤੀ ਗਈ ਇੱਕ ਦਰਖਾਸਤ ਵਿੱਚ ਦੋਸ਼
Read Full Story

<< < 1 2 3 4 5 6 7 8 9 10 > >>
Powered by Arash Info Corpopration