Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਬ੍ਰਹਮ ਗਿਆਨ ਦੇ ਨਾਲ ਹੀ ਪਿਆਰ,ਪ੍ਰੀਤ,ਨਿਮਰਤਾ ਜਿਹੇ ਦੈਵੀ ਗੁਣ ਸੰਭਵ: ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ`

Tuesday, September 10, 2019

ਬਠਿੰਡਾ 9 ਸਤੰਬਰ (ਸੰਦੀਪ ਰਾਣਾ) :ਅੱਜ ਬਠਿੰਡਾ ਵਿਖੇ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਛੱਤਰਛਾਇਆ ਹੇਠ ਵਿਸ਼ਾਲ ਨਿੰਰਕਾਰੀ ਸੰਤ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਬੰਠਿਡਾ ਤੋ ਇਲਾਵਾ ਪੰਜਾਬ, ਹਰਿਆਣਾ,ਰਾਜਸਥਾਨ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ/ਸ਼ਰਧਾਲੂਆਂ ਨੇ ਸਤਿਗੁਰੂ ਮਾਤਾ ਜੀ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸਤਿਗੁਰੂ ਮਾਤਾ ਸੁਦੀਕਸ਼ਾ ਮਹਾਰਾਜ ਨੇ ਆਪਣੇ ਪ੍ਰਵਚਨਾਂ ਦੌਰਾਨ ਫਰਮਾਇਆ ਕਿ ਇਸ ਦੁਨੀਆਂ ਵਿੱਚ ਸਥਿਰ ਰਹਿਣ ਵਾਲੀ ਚੀਜ਼ ਕੇਵਲ ਪ੍ਰਭੂ ਪ੍ਰਮਾਤਮਾ ਹੀ ਹੈ ਇਸ ਲਈ ਸਦਾ ਸਥਿਰ
Read Full Story

ਨਿਰੰਕਾਰ ਦਾ ਅਹਿਸਾਸ ਹੀ ਪਰਮ ਆਨੰਦ ਹੈ : ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ

Monday, October 22, 2018

ਮੋਹਾਲੀ, 21 ਅਕਤੂਬਰ,(ਸੰਦੀਪ ਰਾਣਾ ਬੁਢਲਾਡਾ) ਪਿਆਰ ਸਜਾਉਂਦਾ ਹੈ ਗੁਲਸ਼ਨ ਨੂੰ ਅਤੇ ਨਫਰਤ ਵੀਰਾਨ ਕਰੇ। ਇਸ ਪਿਆਰ ਦੇ ਭਾਵ ਨੂੰ ਲੈ ਕੇ ਅੱਜ ਨਿਰੰਕਾਰੀ ਅੱਜ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਸਰਪ੍ਰਰਸਤੀ ਵਿਚ ਹੋਈ ਵਿਸ਼ਾਲ ਮੋਹਾਲੀ ਦੇ ਵਾਈ.ਪੀ.ਐਸ. ਚੌਂਕ ਵਿਚ ਆਯੋਜਿਤ ਵਿਸ਼ਾਲ ਨਿਰੰਕਾਰੀ ਸੰਤ ਸਮਾਗਮ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਤੋਂ ਆਏ ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਹੋਏ ਕਹੇ। ਸਤਿਗੁਰੂ ਮਾਤਾ ਜੀ ਨੇ ਫਰਮਾਇਆ ਕਿ ਅੱਜ ਇਥੇ ਜੋ ਵਿਸ਼ਾਲ ਰੂਪ ਨਜ਼ਰ ਆ ਰਿਹਾ ਹੈ, ਜਿਥੇ ਸਾਰਿਆਂ ਇਕ ਸਾਹ ਵਿਚ ਪਾ ਕੇ
Read Full Story

1 > >>