Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਬ੍ਰਹਮ ਗਿਆਨ ਦੇ ਨਾਲ ਹੀ ਪਿਆਰ,ਪ੍ਰੀਤ,ਨਿਮਰਤਾ ਜਿਹੇ ਦੈਵੀ ਗੁਣ ਸੰਭਵ: ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ`

Tuesday, September 10, 2019

ਬਠਿੰਡਾ 9 ਸਤੰਬਰ (ਸੰਦੀਪ ਰਾਣਾ) :ਅੱਜ ਬਠਿੰਡਾ ਵਿਖੇ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਛੱਤਰਛਾਇਆ ਹੇਠ ਵਿਸ਼ਾਲ ਨਿੰਰਕਾਰੀ ਸੰਤ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਬੰਠਿਡਾ ਤੋ ਇਲਾਵਾ ਪੰਜਾਬ, ਹਰਿਆਣਾ,ਰਾਜਸਥਾਨ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ/ਸ਼ਰਧਾਲੂਆਂ ਨੇ ਸਤਿਗੁਰੂ ਮਾਤਾ ਜੀ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸਤਿਗੁਰੂ ਮਾਤਾ ਸੁਦੀਕਸ਼ਾ ਮਹਾਰਾਜ ਨੇ ਆਪਣੇ ਪ੍ਰਵਚਨਾਂ ਦੌਰਾਨ ਫਰਮਾਇਆ ਕਿ ਇਸ ਦੁਨੀਆਂ ਵਿੱਚ ਸਥਿਰ ਰਹਿਣ ਵਾਲੀ ਚੀਜ਼ ਕੇਵਲ ਪ੍ਰਭੂ ਪ੍ਰਮਾਤਮਾ ਹੀ ਹੈ ਇਸ ਲਈ ਸਦਾ ਸਥਿਰ
Read Full Story

ਹਰਪਾਲ ਸਿੰਘ ਸਿੱਧੂ ਅਕਾਸ਼ਵਾਣੀ ਐੱਫ.ਐੱਮ.ਬਠਿੰਡਾ ਤੋਂ ਸ਼ਾਮੀ ਪੰਜ ਬੋਲਣਗੇ ਅੱਜ

Thursday, August 22, 2019

ਰਾਮਾਂ ਮੰਡੀ,22 ਅਗਸਤ(ਬੁੱਟਰ) ਤਲਵੰਡੀ ਸਾਬੋ ਦੇ ਅਗਾਂਹਵਧੂ ਨੌਜਵਾਨ ਕਿਸਾਨ ਹਰਪਾਲ ਸਿੰਘ ਸਿੱਧੂ ਅਕਾਸ਼ਵਾਣੀ ਐੱਫ.ਐੱਮ.ਬਠਿੰਡਾ(101.1mhz) ਰੇਡੀਓ ਦੇ ਪ੍ਰੋਗਰਾਮ ਕਿਸਾਨਵਾਣੀ `ਚ ਅੱਜ ਸ਼ਾਮੀ ਪੰਜ ਵਜੇ ਆਪਣੇ ਮੱਛੀ ਪਾਲਣ ਦੇ ਕਿੱਤੇ ਬਾਰੇ ਜਾਣਕਾਰੀ ਸਾਂਝੀ ਕਰਨਗੇ।ਕੇਂਦਰ ਨਿਰਦੇਸ਼ਕ ਸ਼੍ਰੀ ਰਾਜੀਵ ਕੁਮਾਰ ਅਰੋੜਾ ਦੀ ਦਿਸ਼ਾ-ਨਿਰਦੇਸ਼ਨਾਂ `ਚ ਪੂਰਵ ਰਿਕਾਰਡਡ ਇਸ ਮੁਲਾਕਤ ਵਿੱਚ ਸ਼੍ਰੀ ਸਿੱਧੂ ਮੱਛੀ ਪਾਲਣ ਲਈ ਮੱਛੀਆਂ ਦੇ ਪੁੰਗ ਦੀ ਖ਼ਰੀਦ,ਖਾਧ-ਖੁਰਾਕ ਦੀ ਵਰਤੋਂ,ਬਿਮਾਰੀਆਂ ਦੀ ਪਛਾਣ ਤੇ ਰੋਕਥਾਮ,ਪਾਣੀ ਭੰਡਾਰਨ,ਮੰਡੀਕਰਨ ਦੀ ਵਿਵਸਥਾ ਆਦਿ ਬਾਰੇ ਕੀਮਤੀ
Read Full Story

ਅਕਾਸ਼ਵਾਣੀ ਐੱਫ.ਐੱਮ. ਬਠਿੰਡਾ ਵੱਲੋਂ ਪਿੰਡ ਨੰਦਗੜ੍ਹ ਵਿਖੇ ਪ੍ਰੋਗਰਾਮ ਰਿਕਾਰਡ ਕੀਤਾ

Thursday, February 14, 2019

ਸੰਗਤ ਮੰਡੀ,14 ਫਰਵਰੀ(ਬੁੱਟਰ) ਅਕਾਸ਼ਵਾਣੀ ਐੱਫ. ਐੱਮ. ਬਠਿੰਡਾ ਵੱਲੋਂ ਸ਼੍ਰੀ ਸੰਜੇ ਕੁਮਾਰ ਬਾਲੀ ਦੀ ਗਤੀਸ਼ੀਲ ਦਿਸ਼ਾ-ਨਿਰਦੇਸ਼ਨਾਂ ਅਤੇ ਜਨਾਬ ਮੁਹੰਮਦ ਇਮਤਿਆਜ਼ ਦੀ ਸੁਚੱਜੀ ਅਗਵਾਈ `ਚ ਸਿਲਸਿਲਾ `ਨੁਹਾਰ ਮੇਰੇ ਪਿੰਡ ਦੀ` ਲਈ ਪਿੰਡ ਨੰਦਗੜ੍ਹ ਵਿਖੇ ਰਿਕਾਰਡਿੰਗ ਕੀਤੀ ਗਈ।ਪ੍ਰੋਗਰਾਮ ਕਿਸਾਨਵਾਣੀ ਦੌਰਾਨ ਪ੍ਰਸਾਰਤ ਹੋਣ ਵਾਲ਼ਾ ਇਹ ਸਿਲਸਿਲਾ ਭਲ਼ਕੇ ਦਿਨ ਸ਼ਨੀਵਾਰ ਨੂੰ ਸ਼ਾਮੀ ਪੰਜ ਵਜੇ ਪ੍ਰਸਾਰਤ ਹੋਵੇਗਾ।ਪ੍ਰੋਗਰਾਮ ਦਾ ਸੰਚਾਲਨ ਰੇਡੀਓ ਅਨਾਉਂਸਰ ਤਰਸੇਮ ਸਿੰਘ ਬੁੱਟਰ ਅਤੇ ਅਨੁਮੀਤ ਕੌਰ ਸਿੱਧੂ ਨੇ ਕੀਤਾ।ਇਸ ਪ੍ਰੋਗਰਾਮ `ਚ ਸਰਪੰਚ ਮਨਪ੍ਰੀਤ ਕੌਰ
Read Full Story

ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਜਨਮ ਸ਼ਤਾਬਦੀ ਨੂੰ ਲੈ ਕੇ ਬਠਿੰਡਾ ਤੋਂ ਸਿੰਘਾਪੁਰ ਮੋਟਰ ਸਾਈਕਲਾਂ 'ਤੇ ਰਵਾਨਾ ਹੋਇਆ ਪੰਜਾਬੀ ਅਡਵੈਂਚਰਜ਼ ਗਰੁੱਪ ਅੱਜ ਸੱਤਵੇਂ ਦਿਨ ਪਹੁੰਚਿਆ ਗੁਹਾਟੀ।

Friday, February 1, 2019

ਤਲਵੰਡੀ ਸਾਬੋ, 1 ਫਰਵਰੀ (ਗੁਰਜੰਟ ਸਿੰਘ ਨਥੇਹਾ)- ਇਸ ਸਾਲ ਮਨਾਈ ਜਾ ਰਹੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਅਤੇ ਵਾਤਾਵਰਨ ਨੂੰ ਬਚਾਉਣ ਦੇ ਸੁਨੇਹੇ ਨੂੰ ਲੈ ਕੇ ਬਠਿੰਡਾ ਤੋਂ ਸਿੰਘਾਪੁਰ ਤੱਕ ਮੋਟਰ ਸਾਈਕਲਾਂ ਰਾਹੀਂ ਸਫਰ `ਤੇ ਨਿੱਕਲਿਆ 9 ਸਾਥੀਆਂ ਦਾ ਜਥਾ ਸੱਤਵੇਂ ਦਿਨ ਭਾਰਤ ਦੇ ਸੱਤ ਰਾਜਾਂ ਵਿੱਚੋਂ ਦੀ ਹੁੰਦਾ ਹੋਇਆ ਅੱਜ ਸਾਮ ਗੁਹਾਟੀ ਵਿਖੇ ਪਹੁੰਚ ਗਿਆ ਹੈ। ਇਸੇ ਸਫਰ ਦੌਰਾਨ ਉਹਨਾਂ ਆਪਣੇ ਜੱਦੀ ਪਿੰਡ ਲਹਿਰੀ ਦੇ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲੀ ਬੱਚਿਆਂ ਨਾਲ ਪ੍ਰੋਜੈਕਟਰ ਰਾਹੀ
Read Full Story

ਐੱਸਐੱਸਪੀ ਬਠਿੰਡਾ ਅਤੇ ਗੁਰੂ ਕਾਸ਼ੀ 'ਵਰਸਿਟੀ ਦੇ ਵਾਈਸ ਚਾਂਸਲਰ ਨੇ ਕੀਤਾ ਜਸਵੀਰ ਸਿੱਧੂ ਦਮਦਮੀ ਦਾ 'ਬਾਤਾਂ ਸੜਕੋਂ ਪਾਰ ਦੀਆਂ' ਕਹਾਣੀ ਸੰਗ੍ਰਿਹ ਰਿਲੀਜ਼।

Friday, September 28, 2018

ਤਲਵੰਡੀ ਸਾਬੋ, 28 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪੱਤਰਕਾਰੀ ਦੇ ਖੇਤਰ ਵਿੱਚ ਨਾਮਣਾ ਕਮਾ ਚੁੱਕੇ ਤਲਵੰਡੀ ਸਾਬੋ ਦੇ ਲਾਗਲੇ ਪਿੰਡ ਬੁਰਜ ਸੇਮਾ ਦੇ ਵਸਨੀਕ ਜਸਵੀਰ ਸਿੱਧੂ ਦਮਦਮੀ ਦੁਆਰਾ ਪਹਿਲਾ ਕਹਾਣੀ ਸੰਗ੍ਰਿਹ `ਬਾਤਾਂ ਸੜਕੋਂ ਪਾਰ ਦੀਆਂ` ਨੂੰ ਅੱਜ ਸ਼ਹੀਦ ਭਗਤ ਸਿੰਘ ਦੇ 111ਵੇਂ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਮੌਕੇ ਬਠਿੰਡਾ ਦੇ ਐੱਸ ਐੱਸ ਪੀ ਸ. ਨਾਨਕ ਸਿੰਘ ਦੁਆਰਾ ਰਿਲੀਜ਼ ਕੀਤਾ ਗਿਆ। ਕਿਤਾਬ ਰਿਲੀਜ਼ ਕਰਨ ਤੋਂ ਬਾਅਦ ਸ. ਨਾਨਕ ਸਿੰਘ ਨੇ ਕਿਹਾ ਕਿ ਕਿਤਾਬਾਂ ਸਾਡੀਆਂ ਸੱਚੀਆਂ ਸੁੱਚੀਆਂ ਮਿੱਤਰ ਹੋਣ ਦੇ ਨਾਲ ਨਾਲ ਸਾਨੂੰ ਦੁਨੀਆਂ ਭਟਰ ਦਾ ਗਿਆਨ
Read Full Story

1 > >>