Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸੰਪਰਕ ਫਾਰ ਸਮਰਥਨ ਅਭਿਆਣ ਤਹਿਤ ਸ਼ਾਹ ਮਿਲੇ ਧੋਨੀ ਨੂੰ

Sunday, August 5, 2018

ਅਗਲੇ ਸਾਲ 2019 ਵਿਚ ਹੋਣ ਵਾਲੇ ਲੋਕ ਸਭਾ ਚੌਣਾਂ ਦੇ ਮੱਦੇਨਜ਼ਰ ਭਾਰਤੀਯ ਜਨਤਾ ਪਾਰਟੀ ਪਿਛਲੇ ਕਈ ਦਿਨਾਂ ਤੋਂ ਵੱਖ-ਵੱਖ ਪ੍ਰਮੁਖ ਹਸਤੀਆਂ ਨਾਲ ਸੰਪਰਕ ਸਾਦ ਰਹੀ ਹੈ ਜਿਨ੍ਹਾਂ ਵਿਚ ਬਾਲੀਵੁਡ ਸਿਤਾਰੇ, ਖਿਡਾਰੀ, ਮੰਨੇ-ਪਮੰਨੇ ਕਾਰੋਬਾਰੀ ਅਤੇ ਹੋਰ ਨਾਮਵਰ ਹਸਤੀਆਂ ਸ਼ਾਮਿਲ ਹਨ l ਅੱਜ ਇਸ ਲੜੀ ਦੇ ਤਹਿਤ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਭਾਰਤੀ ਕ੍ਰਿਕਟ ਟੀਮ ਦੇ ਪ੍ਰਮੁਖ ਖਿਡਾਰੀ ਮਹਿੰਦਰ ਸਿੰਘ ਧੋਨੀ ਨੂੰ ਦਿੱਲੀ ਦੇ ਵਸੰਤ ਵਿਹਾਰ ਵਿਖੇ ਮਿਲੇ ਜਿਸ ਦੌਰਾਨ ਉਨ੍ਹਾਂ ਦੇ ਨਾਲ ਕੇਂਦਰੀ ਮੰਤਰੀ ਸ੍ਰੀ ਪਿਯੂਸ਼ ਗੋਇਲ ਅਤੇ ਹੋਰ ਭਾਜਪਾ ਨੇਤਾ ਵੀ
Read Full Story

ਸ਼੍ਰੋਮਣੀ ਅਕਾਲੀ ਦਲ ਦੀ 6 ਦੀ ਮੀਟਿੰਗ ਵਿੱਚ ਹਲਕਾ ਤਲਵੰਡੀ ਸਾਬੋ ਤੋਂ ਪੁੱਜਣਗੇ ਵੱਡੀ ਗਿਣਤੀ ਵਰਕਰ-ਜੀਤਮਹਿੰਦਰ ਸਿੱਧੂ।

Saturday, August 4, 2018

ਤਲਵੰਡੀ ਸਾਬੋ, 4 ਅਗਸਤ (ਗੁਰਜੰਟ ਸਿੰਘ ਨਥੇਹਾ) ਪਾਰਟੀ ਗਤੀਵਿਧੀਆਂ ਨੂੰ ਤੇਜੀ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨੀ ਬਠਿੰਡਾ ਜਿਲ੍ਹੇ ਦੇ ਨਿਯੁਕਤ ਕੀਤੇ ਨਵੇਂ ਆਬਜਰਵਰ ਸ੍ਰੀ ਐੱਨ. ਕੇ ਸ਼ਰਮਾ ਦੀ ਅਗਵਾਈ ਹੇਠ 6 ਅਗਸਤ ਨੂੰ ਬਠਿੰਡਾ ਵਿਖੇ ਬੁਲਾਈ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਿੱਚ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਵੀ ਵੱਡੀ ਗਿਣਤੀ ਆਗੂ ਤੇ ਵਰਕਰ ਮੀਟਿੰਗ ਵਿੱਚ ਸ਼ਮੂਲੀਅਤ ਕਰਨਗੇ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ
Read Full Story

ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਝੋਨੇ ਸਮੇਤ 16 ਫਸਲਾਂ ਦੇ ਸਮੱਰਥਨ ਮੁੱਲ ਵਿੱਚ ਕੀਤੇ ਰਿਕਾਰਡ ਵਾਧੇ ਦੀ ਕੀਤੀ ਸ਼ਲਾਘਾ

Friday, July 6, 2018

ਤਲਵੰਡੀ ਸਾਬੋ, 6 ਜੁਲਾਈ (ਗੁਰਜੰਟ ਸਿੰਘ ਨਥੇਹਾ)- ਕੇਂਦਰ ਦੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐੱਨ. ਡੀ. ਏ ਸਰਕਾਰ ਵੱਲੋਂ ਝੋਨੇ ਸਮੇਤ ਕੁੱਲ 16 ਫਸਲਾਂ ਦੇ ਸਮਰਥਨ ਮੁੱਲ ਵਿੱਚ ਕੀਤੇ ਰਿਕਾਰਡ ਵਾਧੇ ਦੀ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਸ਼ਲਾਘਾ ਕਰਦਿਆਂ ਇਸ ਫੈਸਲੇ ਨੂੰ ਕਿਸਾਨ ਹਿਤੂ ਦੱਸਿਆ ਹੈ। ਅੱਜ ਇੱਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸਾਬਕਾ ਵਿਧਾਇਕ ਨੇ ਕਿਹਾ ਕਿ ਜੇ ਸਰਕਾਰਾਂ ਦੇ ਪਿਛਲੇ ਕਾਰਜਕਾਲ `ਤੇ ਝਾਤ ਮਾਰੀ ਜਾਵੇ ਤਾਂ 2008-09 ਤੋਂ ਲੈ ਕੇ 2014 ਤੱਕ ਕੇਂਦਰ
Read Full Story

ਆਸਿਫਾ ਮਾਮਲੇ ਨੂੰ ਹਰ ਜਾਗਦੀ ਜਮੀਰ ਵਾਲੇ ਮਨੁੱਖ ਨੂੰ ਝੰਜੋੜਿਆ- ਜੀਤਮਹਿੰਦਰ ਸਿੱਧੂ

Sunday, April 22, 2018

ਤਲਵੰਡੀ ਸਾਬੋ, 21 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਜੰਮੂ ਕਸ਼ਮੀਰ ਦੇ ਕਠੂਆ ਵਿੱਚ ਆਸਿਫਾ ਨਾਂ ਦੀ ਅੱਠ ਸਾਲਾ ਬੱਚੀ ਨਾਲ ਹੋਏ ਅਣਮਨੁੱਖੀ ਵਰਤਾਅ ਉਪਰੰਤ ਉਸਦੀ ਮੌਤ ਨੇ ਸਮੁੱਚੇ ਦੇਸ਼ ਨੂੰ ਝੰਜੋੜ ਦਿੱਤਾ ਹੈ। ਜਿੱਥੇ ਆਮ ਲੋਕਾਂ ਨੇ ਇਸਦਾ ਦੇਸ਼ ਭਰ ਵਿੱਚ ਵਿਰੋਧ ਕੀਤਾ ਹੈ ਉੱਥੇ ਸਿਆਸੀ ਆਗੂਆਂ ਨੇ ਵੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕੇ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਇਸ ਘਟਨਾ ਨੂੰ ਅਤਿ ਘਿਨਾਉਣੀ ਕਰਾਰ ਦਿੰਦਿਆਂ ਕਿਹਾ ਕਿ ਆਸਿਫਾ ਮਾਮਲੇ ਨੇ ਹਰ ਜਾਗਦੀ ਜਮੀਰ ਵਾਲੇ
Read Full Story

ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਜੀਤਮਹਿੰਦਰ ਸਿੱਧੂ ਨੇ 10 ਨੂੰ ਬੁਲਾਈ ਵਰਕਰ ਮੀਟਿੰਗ

Sunday, April 8, 2018

ਤਲਵੰਡੀ ਸਾਬੋ, 8 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਖਾਲਸਾ ਸਾਜਨਾ ਦਿਵਸ ਵਿਸਾਖੀ ਜੋੜ ਮੇਲੇ ਮੌਕੇ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਵਿਸ਼ਾਲ ਰਾਜਸੀ ਕਾਨਫਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕੇ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੇ 10 ਅਪ੍ਰੈਲ ਨੂੰ ਤਲਵੰਡੀ ਸਾਬੋ ਵਿਖੇ ਹਲਕਾ ਪੱਧਰੀ ਵਰਕਰ ਮੀਟਿੰਗ ਬੁਲਾਈ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸਥਾਨਕ ਇਕਾਈ ਵੱਲੋਂ ਜਾਰੀ ਪ੍ਰੈੱਸ ਬਿਆਨ ਵਿੱਚ ਦੱਸਿਆ ਗਿਆ ਕਿ ਉਕਤ ਮੀਟਿੰਗ 10 ਅਪ੍ਰੈਲ ਨੂੰ ਸਵੇਰੇ 10 ਵਜੇ
Read Full Story

ਪੰਜਾਬ ਸਰਕਾਰ ਦਾ ਬਜਟ ਨਿਕੰਮਾ ਬਜਟ ਹਰ ਵਰਗ ਤੇ ਪਾਵੇਗਾ ਮਾਰੂ ਅਸਰ-ਜੀਤਮਹਿੰਦਰ ਸਿੱਧੂ

Sunday, March 25, 2018

ਤਲਵੰਡੀ ਸਾਬੋ, 25 ਮਾਰਚ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬੀਤੇ ਦਿਨ ਪੇਸ਼ ਕੀਤਾ ਗਿਆ ਪੰਜਾਬ ਦਾ ਬਜਟ ਅਤਿ ਨਿਕੰਮਾ ਬਜਟ ਹੈ ਤੇ ਇਹ ਹਰ ਵਰਗ ਦੇ ਲੋਕਾਂ ਤੇ ਮਾਰੂ ਅਸਰ ਪਾਵੇਗਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕੇ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਇੱਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਕੀਤਾ। ਉਨਾ ਕਿਹਾ ਕਿ ਬਜਟ ਵਿੱਚ ਕਿਸਾਨਾਂ, ਸਨਅਤਕਾਰਾਂ ਅਤੇ ਮੁਲਾਜਮਾਂ ਲਈ ਅਜਿਹੇ ਫੈਸਲੇ ਕੀਤੇ ਗਏ ਹਨ ਜੋ ਉਕਤ ਤਬਕਿਆਂ ਲਈ ਮਾਰੂ ਸਾਬਤ
Read Full Story

ਕੇਜਰੀਵਾਲ ਨੇ ਮਜੀਠੀਆ ਤੋਂ ਮਾਫੀ ਮੰਗ ਸੱਚਾਈ ਨੂੰ ਕੀਤਾ ਕਬੂਲ-ਜੀਤਮਹਿੰਦਰ ਸਿੰਘ ਸਿੱਧੂ

Friday, March 16, 2018

ਤਲਵੰਡੀ ਸਾਬੋ, 16 ਮਾਰਚ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਵੱਲੋਂ `ਆਪ` ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਖਿਲਾਫ ਉਨਾਂ ਨੂੰ ਕਥਿਤ ਤੌਰ `ਤੇ ਨਸ਼ਾ ਤਸਕਰ ਦੱਸਣ ਦੇ ਮਾਮਲੇ ਤਹਿਤ ਕੀਤੇ ਮਾਨਹਾਨੀ ਦੇ ਕੇਸ ਵਿੱਚ ਬੀਤੇ ਕੱਲ੍ਹ ਅਰਵਿੰਦ ਕੇਜਰੀਵਾਲ ਵੱਲੋਂ ਅਚਾਨਕ ਮਜੀਠੀਆ ਤੋਂ ਮਾਫੀ ਮੰਗ ਲੈਣ ਨਾਲ ਪੰਜਾਬ ਵਿੱਚ ਉੱਠੇ ਰਾਜਸੀ ਬਾਵਰੋਲੇ ਵਿੱਚ ਸਿਆਸੀ ਆਗੂਆਂ ਦੇ ਲਗਾਤਾਰ ਪ੍ਰਤੀਕਰਮ ਮਿਲ ਰਹੇ ਹਨ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸੱਕਤਰ ਅਤੇ ਹਲਕਾ ਤਲਵੰਡੀ
Read Full Story

ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੇ ਪਿਤਾ ਦਾ ਦੇਹਾਂਤ, ਅਕਾਲੀ ਸਫਾਂ ਵਿੱਚ ਸੋਗ ਦੀ ਲਹਿਰ

Friday, February 23, 2018

ਤਲਵੰਡੀ ਸਾਬੋ, 23 ਫਰਵਰੀ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਸ. ਜੀਤਮਹਿੰਦਰ ਸਿੰਘ ਦੇ ਪਿਤਾ ਜੀ ਅਤੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ. ਭੁਪਿੰਦਰ ਸਿੰਘ ਸਿੱਧੁ (ਰਿਟਾ. ਆਈ. ਏ. ਐੱਸ) ਦੇ ਬੀਤੀ ਦੇਰ ਰਾਤ ਅਕਾਲ ਚਲਾਣਾ ਕਰ ਜਾਣ ਨਾਲ ਨਾ ਕੇਵਲ ਹਲਕੇ ਦੀਆਂ ਅਕਾਲੀ ਸਫਾਂ ਸਗੋਂ ਸੂਬੇ ਦੇ ਉੱਚ ਪ੍ਰਸ਼ਾਸਨਕੀ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਅੱਜ ਉਨਾਂ ਦੇ ਚੰਡੀਗੜ ਵਿਖੇ ਅੰਤਿਮ ਸੰਸਕਾਰ ਮੌਕੇ ਜਿੱਥੇ ਹਲਕੇ ਅੰਦਰੋਂ ਵੱਡੀ ਗਿਣਤੀ
Read Full Story

ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪੁੱਜੇ ਜੀਤਮਹਿੰਦਰ ਸਿੰਘ ਸਿੱਧੂ ਦੇ ਗ੍ਰਹਿ, ਮੌਜੂਦਾ ਰਾਜਸੀ ਹਾਲਾਤਾਂ ਬਾਰੇ ਹੋਈ ਲੰਬੀ ਗੱਲਬਾਤ

Sunday, February 11, 2018

ਤਲਵੰਡੀ ਸਾਬੋ, 11 ਫਰਵਰੀ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਬੀਤੇ ਦਿਨ ਅਚਾਨਕ ਹੀ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਆਣ ਪੁੱਜੇ। ਸ. ਬਾਦਲ ਨੇ ਭਾਵੇਂ ਸ. ਸਿੱਧੂ ਨੂੰ ਆਪਣਾ ਨਜਦੀਕੀ ਮਿੱਤਰ ਦੱਸਦਿਆਂ ਉਕਤ ਮੁਲਾਕਾਤ ਨੂੰ ਰਸਮੀ ਦੱਸਿਆ ਪ੍ਰੰਤੂ ਪਤਾ ਲੱਗਾ ਹੈ ਕਿ ਸ. ਸਿੱਧੂ ਦੇ ਗ੍ਰਹਿ ਵਿਖੇ ਕਰੀਬ ਦੋ ਘੰਟੇ ਰੁਕ ਕੇ ਸ. ਬਾਦਲ ਨੇ ਉਨਾ ਨਾਲ ਨਾ ਕੇਵਲ ਸੂਬੇ ਦੇ
Read Full Story

ਕੱਟੀਆਂ ਹੋਈਆਂ ਪੈਨਸ਼ਨਾਂ ਅਤੇ ਆਟਾ ਦਾਲ ਕਾਰਡ ਦੁਆਰਾ ਬਹਾਲ ਕਰੇ ਸਰਕਾਰ-ਜੀਤਮਹਿੰਦਰ ਸਿੰਘ ਸਿੱਧੂ

Wednesday, January 24, 2018

ਤਲਵੰਡੀ ਸਾਬੋ, 24 ਜਨਵਰੀ (ਗੁਰਜੰਟ ਸਿੰਘ ਨਥੇਹਾ)- ਬੁਢਾਪਾ ਅਤੇ ਵਿਧਵਾ ਪੈਨਸ਼ਨ ਦੋ ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਅਤੇ ਆਟਾ ਦਾਲ ਦੇ ਨਾਲ ਨਾਲ ਚਾਹਪੱਤੀ, ਖੰਡ ਅਤੇ ਘਿਉ ਦੇਣ ਦੇ ਵਾਅਦੇ ਕਰਕੇ ਸੱਤਾ ਵਿੱਚ ਆਈ ਕਾਂਗਰਸ ਸਰਕਾਰ ਨੇ ਇਹ ਵਾਅਦੇ ਤਾਂ ਕੀ ਪੂਰੇ ਕਰਨੇ ਸਨ ਸਗੋਂ ਪਿਛਲੀ ਅਕਾਲੀ ਭਾਜਪਾ ਸਰਕਾਰ ਸਮੇਂ ਗਰੀਬ ਵਰਗ ਦੇ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਨਾ ਕੇਵਲ ਬੰਦ ਕਰ ਦਿੱਤੀਆਂ ਸਗੋਂ ਬਹੁਤੀਆਂ ਪੈਨਸ਼ਨਾਂ ਅਤੇ ਆਟਾ ਦਾਲ ਕਾਰਡ ਨਜਾਇਜ ਦੱਸਦਿਆਂ ਕੱਟ ਦਿੱਤੇ ਜਿਨਾਂ ਨੂੰ ਸਰਕਾਰ ਹੁਣ ਤੁਰੰਤ ਬਹਾਲ ਕਰੇ। ਉਕਤ ਵਿਚਾਰਾਂ ਦਾ
Read Full Story

ਅੱਜ ਭੋਗ 'ਤੇ ਵਿਸ਼ੇਸ਼: ਸਵ: ਮਹਿੰਦਰ ਸਿੰਘ ਖ਼ਾਲਸਾ ਬੰਗੀ

Saturday, January 20, 2018

ਸਵਰਗੀ ਮਹਿੰਦਰ ਸਿੰਘ ਖ਼ਾਲਸਾ ਦਾ ਜਨਮ 1947 ਈਸਵੀ `ਚ ਪਿਤਾ ਸ: ਬੰਤ ਸਿੰਘ ਬੁੱਟਰ ਸਾਬਕਾ ਸਰਪੰਚ ਤੇ ਮਾਤਾ ਸ਼ਾਮ ਕੌਰ ਬੁੱਟਰ ਦੀ ਕੁੱਖੋਂ ਪਿੰਡ ਬੰਗੀ ਨਿਹਾਲ ਸਿੰਘ (ਬਠਿੰਡਾ) ਵਿਖੇ ਹੋਇਆ।ਸੱਤ ਭੈਣ-ਭਰਾਵਾਂ `ਚੋਂ ਮਹਿੰਦਰ ਸਿੰਘ ਖ਼ਾਲਸਾ ਜੀ ਦੋ ਭੈਣਾ ਤੋਂ ਛੋਟੇ ਅਤੇ ਚਾਰ ਭਰਾਵਾਂ ਤੋਂ ਵੱਡੇ ਸਨ।ਕੰਮ ਨੂੰ ਇਬਾਦਤ ਸਮਝਣ ਵਾਲ਼ੇ ਅਣਥੱਕ ਸਵਰਗੀ ਮਹਿੰਦਰ ਸਿੰਘ ਜੀ ਕੇਵਲ ਬਾਰਾਂ-ਤੇਰਾਂ ਸਾਲ ਦੀ ਉਮਰ ਵਿੱਚ ਬਲਦਾਂ ਨਾਲ਼ ਖੇਤੀ ਕਰਨ ਲੱਗ ਗਏ ਸਨ,ਇਹਨਾਂ ਨੇ ਲਗਭਗ ਸੱਠ ਸਾਲ ਪੂਰੀ ਤਨਦੇਹੀ ਨਾਲ਼ ਖੇਤੀ ਕੀਤੀ।ਪੰਜ ਦਹਾਕੇ ਪਹਿਲਾਂ ਇਹਨਾਂ ਦਾ ਵਿਆਹ ਪਿੰਡ ਅਕਲੀਆ
Read Full Story

ਜੀਤਮਹਿੰਦਰ ਸਿੱਧੂ ਦੇ ਜਨਰਲ ਸਕੱਤਰ ਬਨਣ 'ਤੇ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਨੇ ਪ੍ਰਗਟਾਈ ਖੁਸ਼ੀ

Saturday, November 18, 2017

ਤਲਵੰਡੀ ਸਾਬੋ, 18 ਨਵੰਬਰ (ਗੁਰਜੰਟ ਸਿੰਘ ਨਥੇਹਾ)- ਹਲਕੇ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨ ਜਾਰੀ ਕੀਤੀ ਅਹੁਦੇਦਾਰਾਂ ਦੀ ਸੂਚੀ ਅਨੁਸਾਰ ਅਹਿਮ ਅਹੁਦੇ ਜਨਰਲ ਸਕੱਤਰ ਨਾਲ ਨਿਵਾਜਣ `ਤੇ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇਕਾਈ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਅੱਜ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਨੇ ਸ. ਸਿੱਧੂ ਦੀ ਨਿਯੁਕਤੀ ਦੇ ਖੁਸ਼ੀ ਪ੍ਰਗਟ ਕੀਤੀ ਹੈ। ਪ੍ਰੈੱਸ ਨੂੰ ਜਾਰੀ ਵੱਖੋ ਵੱਖ ਬਿਆਨਾਂ ਰਾਹੀਂ ਕਿਸਾਨ ਵਿੰਗ ਦੇ
Read Full Story

ਜੀਤਮਹਿੰਦਰ ਸਿੱਧੂ ਦੇ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਬਨਣ ਦੀ ਖੁਸ਼ੀ ਵਿੱਚ ਅਕਾਲੀਆਂ ਨੇ ਵੰਡੇ ਲੱਡੂ, ਕੀਤੀ ਆਤਿਸ਼ਬਾਜੀ

Friday, November 17, 2017

ਤਲਵੰਡੀ ਸਾਬੋ, 17 ਨਵੰਬਰ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਜੀਤਮਹਿੰਦਰ ਸਿੰਘ ਸਿੱਧੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨ ਐਲਾਨੀ ਅਹੁਦੇਦਾਰਾਂ ਦੀ ਸੂਚੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਜਨਰਲ ਸਕੱਤਰ ਬਣਾਉਣ ਦੀ ਖੁਸ਼ੀ ਵਿੱਚ ਸਥਾਨਕ ਨਿਸ਼ਾਨ-ਏ-ਖਾਲਸਾ ਚੌਂਕ ਵਿੱਚ ਇਕੱਤਰ ਵੱਡੀ ਗਿਣਤੀ ਅਕਾਲੀ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡੇ ਅਤੇ ਆਤਿਸ਼ਬਾਜੀ ਵੀ ਕੀਤੀ। ਸਥਾਨਕ ਨਿਸ਼ਾਨ-ਏ-ਖਾਲਸਾ ਚੌਂਕ ਵਿੱਚ
Read Full Story

ਬਾਬਾ ਮਹਿੰਦਰ ਸਿੰਘ ਢਢੋਗਲ ਦੀ ਬਰਸੀ ਮਨਾਈ

Tuesday, July 11, 2017

ਧੂਰੀ,11 ਜੁਲਾਈ (ਮਹੇਸ਼ ਜਿੰਦਲ) ਗੁਰਦੁਆਰਾ ਨਾਨਕਸਰ ਸਾਹਿਬ ਧੂਰੀ ਦੇ ਸੰਸਥਾਪਕ ਬਾਬਾ ਮਹਿੰਦਰ ਸਿੰਘ ਢਢੋਗਲ ਦੀ ਯਾਦ ਨੂੰ ਸਮਰਪਿਤ 15ਵੀਂ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ ਗਈ | ਗੁਰਦੁਆਰਾ ਨਾਨਕਸਰ ਸਾਹਿਬ ਵਿਚ ਬਾਬਾ ਮਹਿੰਦਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਬਾਬਾ ਬਲਜੀਤ ਸਿੰਘ ਫੱਕਰ ਖਿਲਰੀਆਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਇਸ ਮੌਕੇ ਸੀਨੀਅਰ ਅਕਾਲੀ ਆਗੂ ਸ. ਹਰੀ ਸਿੰਘ ਨਾਭਾ ਪ੍ਰੀਤ ਗਰੁੱਪ ਨੇ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਬਾਬਾ ਮਹਿੰਦਰ ਸਿੰਘ ਢਢੋਗਲ ਨੇ ਆਪਣਾ ਜੀਵਨ ਧਾਰਮਿਕ ਅਤੇ
Read Full Story

ਲੋਕਾਂ ਦਾ ਫਤਵਾ ਸਿਰ ਮੱਥੇ, ਹਲਕੇ ਦੀ ਬਿਹਤਰੀ ਲਈ ਯਤਨਸ਼ੀਲ ਰਹਾਂਗਾ-ਜੀਤਮਹਿੰਦਰ ਸਿੱਧੂ

Sunday, March 12, 2017

ਤਲਵੰਡੀ ਸਾਬੋ, 112 ਮਾਰਚ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਅਕਾਲੀ ਭਾਜਪਾ ਉਮੀਦਵਾਰ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਉਨ੍ਹਾਂ ਦੇ ਵਿਰੁੱਧ ਆਏ ਨਤੀਜਿਆਂ ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਲੋਕਾਂ ਦੇ ਫਤਵੇ ਨੂੰ ਸਿਰ ਮੱਥੇ ਕਬੂਲਣ ਦੀ ਗੱਲ ਕੀਤੀ ਹੈ। ਅੱਜ ਇੱਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਸਿੱਧੂ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਹਮੇਸ਼ਾ ਉਨ੍ਹਾਂ ਦਾ ਸਾਥ ਦਿੱਤਾ ਤੇ ਲੋਕਾਂ ਦੇ ਸਹਿਯੋਗ ਦੀ ਬਦੌਲਤ ਹੀ ਉਹ ਹਲਕੇ ਤੋਂ ਚਾਰ ਵਾਰ ਵਿਧਾਇਕ ਜਿੱਤੇ ਜੇ ਹੁਣ ਲੋਕਾਂ ਨੇ ਫਤਵਾ ਉਨ੍ਹਾਂ ਦੇ ਖਿਲਾਫ ਦਿੱਤਾ ਹੈ ਤਾਂ ਉਹ
Read Full Story

ਰਾਮਾਂ ਮੰਡੀ ਵਿੱਚ ਅਕਾਲੀ ਭਾਜਪਾ ਉਮੀਦਵਾਰ ਸਿੱੱਧੂ ਦੇ ਹੱਕ ਵਿੱਚ ਹੋਈ ਰੈਲੀ ਨੇ ਧਾਰਿਆ ਰੈਲੇ ਦਾ ਰੂਪ, ਸਮੁੱਚੇ ਸ਼ਹਿਰ ਵਿੱਚ ਅਕਾਲੀਆਂ ਦਾ ਆਇਆ ਹੜ। ਤੁਸੀਂ ਜੀਤਮਹਿੰਦਰ ਨੂੰ ਜਿਤਾਉ ਸਭ ਤੋਂ ਵਧੀਆ ਮਹਿਕਮੇ ਦਾ ਮੰਤਰੀ ਮੈਂ ਬਣਾਊਂ-ਸੁਖਬੀਰ ਬਾਦਲ।

Wednesday, February 1, 2017

ਤਲਵੰਡੀ ਸਾਬੋ, 01 ਫਰਵਰੀ (ਗੁਰਜੰਟ ਸਿੰਘ ਨਥੇਹਾ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਦੀ ਸਮਾਪਤੀ ਤੋਂ ਇੱਕ ਦਿਨ ਪਹਿਲਾਂ ਹਲਕੇ ਦੀ ਵਪਾਰਕ ਮੰਡੀ ਰਾਮਾਂ ਮੰਡੀ ਵਿੱਚ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਦੇ ਉਮੀਦਵਾਰ ਤੇ ਮੌਜੂਦਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਪੰਜਾਬ ਦੇ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਆਯੋਜਿਤ ਕੀਤੀ ਗਈ ਰੈਲੀ ਨੇ ਇਕੱਠ ਪੱਖੋਂ ਪਿਛਲੇ ਸਾਰੇ ਰਿਕਾਰਡਾਂ ਨੂੰ ਫੇਲ੍ਹ ਕਰਦਿਆਂ ਰੈਲੇ ਦਾ ਰੂਪ ਧਾਰਨ ਕਰ ਲਿਆ। ਸਮੁੱਚੇ ਸ਼ਹਿਰ ਵਿੱਚ ਅਕਾਲੀ
Read Full Story

ਜੀਤਮਹਿੰਦਰ ਸਿੱਧੂ ਦੇ ਬਿਆਨ ਦਾ ਆਪ ਉਮੀਦਵਾਰ ਨੇ ਦਿੱਤਾ ਜਵਾਬ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ- ਬੀਬਾ ਬਲਜਿੰਦਰ ਕੌਰ

Sunday, January 22, 2017

ਤਲਵੰਡੀ ਸਾਬੋ, 22 ਜਨਵਰੀ (ਗੁਰਜੰਟ ਸਿੰਘ ਨਥੇਹਾ)- ਹਲਕਾ ਵਿਧਾਨ ਸਭਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਮਹਿਲਾ ਉਮੀਦਵਾਰ ਅਤੇ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਬੀਬਾ ਬਲਜਿੰਦਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਕਲਾ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਦੁਆਰਾ ਦਿੱਤੇ ਬਿਆਨ ਕਿ ਕੇਜਰੀਵਾਲ ਪੰਜਾਬ ਦਾ ਪਾਣੀ ਲੈ ਜਾਣਗੇ ਸੰਬੰਧੀ ਜੀਤਮਹਿੰਦਰ ਸਿੰਘ ਸਿੱਧੂ ਨੂੰ ਸਵਾਲ ਕਰਦਿਆਂ ਕਿਹਾ ਕਿ ਪਾਣੀ ਦੇ ਮੁੱਦੇ `ਤੇ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਣ ਕਿ ਕਿਹਵਾ ਨੋਟੀਫਿਕੇਸ਼ਨ ਨੰਬਰ 113/5 ਤੇ 121/5 ਧਾਰਾ 17 ਅਧੀਨ 20 ਫਰਵਰੀ
Read Full Story

ਕਾਂਗਰਸੀ ਉਮੀਦਵਾਰ ਪਾਰਟੀ 'ਚ ਲੋਕਾਂ ਦੀ ਸ਼ਮੂਲੀਅਤ ਦੇ ਨਾਂ 'ਤੇ ਕਰ ਰਿਹੈ ਵੋਟਰਾਂ ਨੂੰ ਗੁੰਮਰਾਹ- ਜੀਤਮਹਿੰਦਰ ਸਿੱਧੂ ਤਲਵੰਡੀ ਸਾਬੋ 'ਚ ਅਕਾਲੀ ਭਾਜਪਾ ਉਮੀਦਵਾਰ ਨੇ ਕੀਤਾ ਮੁੱਖ ਚੋਣ ਦਫਤਰ ਦਾ ਉਦਘਾਟਨ

Sunday, January 8, 2017

ਤਲਵੰਡੀ ਸਾਬੋ, 08 ਜਨਵਰੀ (ਗੁਰਜੰਟ ਸਿੰਘ ਨਥੇਹਾ)- ਆਪਣੀ ਹੋਣ ਵਾਲੀ ਹਾਰ ਤੋਂ ਬੌਖਲਾਏ ਹੋਏ ਕਾਂਗਰਸੀ ਉਮੀਦਵਾਰ ਵੱਲੋਂ ਹਲਕੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਫਰਜ਼ੀ ਤੌਰ `ਤੇ ਅਤੇ ਧੱਕੇ ਨਾਲ ਭੁਲੇਖੇ ਵਿੱਚ ਲੈ ਕੇ ਲੋਕਾਂ ਦੀਆਂ ਕਾਂਗਰਸ ਵਿੱਚ ਸ਼ਾਮਿਲ ਹੋਣ ਦੀਆਂ ਝੂਠੀਆਂ ਖਬਰਾਂ ਅਖਬਾਰਾਂ ਵਿੱਚ ਛਪਵਾਈਆਂ ਜਾ ਰਹੀਆਂ ਹਨ। ਉਕਤ ਦੋਸ਼ ਲਾਉਂਦਿਆਂ ਅੱਜ ਆਪਣੇ ਸਥਾਨਕ ਚੋਣ ਦਫਤਰ ਦੇ ਉਦਘਾਟਨੀ ਸਮਾਰੋਹ ਦੌਰਾਨ ਬੋਲਦਿਆਂ ਹਲਕਾ ਵਿਧਾਇਕ ਅਤੇ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਜੋ ਖਬਰਾਂ ਅੱਜ
Read Full Story

ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੂੰ ਉਮੀਦਵਾਰ ਐੇਲਾਨਣ ਤੇ ਅਕਾਲੀ ਸਫਾਂ ਵਿੱਚ ਵਿਆਹ ਵਰਗਾ ਮਾਹੌਲ।

Wednesday, November 16, 2016

ਤਲਵੰਡੀ ਸਾਬੋ, 16 ਨਵੰਬਰ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਹਰਮਨਪਿਆਰੇ ਆਗੂ ਤੇ ਵਿਧਾਨ ਸਭਾ ਵਿੱਚ ਹਲਕੇ ਤੋਂ ਲਗਾਤਾਰ ਚੌਥੀ ਵਾਰ ਨੁਮਾਇੰਦਗੀ ਕਰ ਰਹੇ ਵਿਧਾਇਕ ਸ੍ਰ.ਜੀਤਮਹਿੰਦਰ ਸਿੰਘ ਸਿੱਧੂ ਕੌਮੀ ਮੀਤ ਪ੍ਰਧਾਨ ਸ਼ਰੋਮਣੀ ਅਕਾਲੀ ਦਲ ਨੂੰ ਅੱਜ ਸ਼ਰੋਮਣੀ ਅਕਾਲੀ ਦਲ ਵੱਲੋਂ ਅੈਲਾਨੀ 69 ਉਮੀਦਵਾਰਾਂ ਦੀ ਸੂਚੀ ਅਨੁਸਾਰ ਤਲਵੰਡੀ ਸਾਬੋ ਤੋਂ ਫਿਰ ਉੇਮੀਦਵਾਰ ਅੈਲਾਨ ਦਿੱਤੇ ਜਾਣ ਨਾਲ ਸਮੁੱਚੇ ਹਲਕੇ ਦੀਆਂ ਅਕਾਲੀ ਸਫਾਂ ਵਿੱਚ ਵਿਆਹ ਵਰਗਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਅੱਜ ਜਿਉਂ ਹੀ ਦੇਰ ਸ਼ਾਮ ਸ਼੍ਰੋਮਣੀ ਅਕਾਲੀ ਦਲ
Read Full Story

ਜੀਤਮਹਿੰਦਰ ਸਿੱਧੂ ਨੂੰ ਨੈਤਿਕਤਾ ਦੇ ਆਧਾਰ 'ਤੇ ਅਸਤੀਫਾ ਦੇ ਦੇਣਾ ਚਾਹੀਦੈ- ਗੁਰਦੀਪ ਬਰਾੜ ਮਲਕਾਣਾ

Sunday, June 26, 2016

ਤਲਵੰਡੀ ਸਾਬੋ, 26 ਜੂਨ (ਗੁਰਜੰਟ ਸਿੰਘ ਨਥੇਹਾ)- ਸੀਬੀਆਈ ਦੁਆਰਾ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਟਰਨੈਸ਼ਨਲ ਕਸਟਮਰ ਰਿਟੇਲਰ ਮੈਨੇਜਮੈਂਟ ਸਰਵਿਸਜ਼ ਪ੍ਰਾਈਵੇਟ ਲਿਮਟਿਡ ਕੰਪਨੀ ਨਾਲ ਜੁੜੇ 18 ਲੋਕਾਂ ਵਿੱਚ ਸ਼ਾਮਿਲ ਹਲਕਾ ਤਲਵੰਡੀ ਸਾਬੋ ਦੇ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਹੁਣ ਨੈਤਿਕਤਾ ਦੇ ਆਧਾਰ `ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਤੋਂ ਲੋਕ ਸਭਾ ਬਠਿੰਡਾ ਦੇ ਹਲਕਾ ਯੂਥ ਵਾਈਸ ਪ੍ਰਧਾਨ ਗੁਰਦੀਪ ਸਿੰਘ ਬਰਾੜ ਮਲਕਾਣਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕੀਤਾ। ਸ. ਬਰਾੜ ਨੇ
Read Full Story

1 2 > >>
Powered by Arash Info Corpopration