Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸੁਖਵਿੰਦਰ ਬਿੰਦਰਾ ਨੇ ਸੰਭਾਲਿਆ ਪੰਜਾਬ ਰਾਜ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਦਾ ਚਾਰਜ

Wednesday, September 4, 2019

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਬੋਰਡਾਂ, ਕਾਰਪੋਰੇਸ਼ਨਾਂ ਆਦਿ ਦੇ ਨਿਯੁਕਤ ਕੀਤੇ ਜਾ ਰਹੇ ਚੇਅਰਮੈਨ ਦੀ ਲੜੀ ਵਿਚ ਪੰਜਾਬ ਸਰਕਾਰ ਵਲੋਂ ਸ੍ਰ. ਸੁਖਵਿੰਦਰ ਸਿੰਘ ਬਿੰਦਰਾ ਨੂੰ ਪੰਜਾਬ ਰਾਜ ਯੂਥ ਵਿਕਾਸ ਬੋਰਡ ਦਾ ਚੇਅਰਮੈਨ ਨਿਯੁਕ ਕੀਤਾ ਗਿਆ ਜਿਸ ਦਾ ਚਾਰਜ ਉਹਨਾਂ ਨੇ ਮੰਗਲਵਾਰ ਨੂੰ ਸੰਭਾਲਿਆ ਅਤੇ ਇਸ ਦੇ ਨਾਲ ਹੀ ਉਹਨਾਂ ਨੂੰ ਰਾਜ ਮੰਤਰੀ ਦਾ ਰੁਤਬਾ ਦਿੱਤਾ ਗਿਆ । ਇਸ ਮੌਕੇ ਪੰਜਾਬ ਦੇ ਖੇਡ ਅਤੇ ਯੂਵਾ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਿਸ਼ੇਸ਼ ਤੌਰ ਤੇ ਮੌਜੂਦ ਸਨ ਅਤੇ ਉਹਨਾਂ ਨੇ ਸ੍ਰ. ਬਿੰਦਰਾ ਦਾ ਮੁੰਹ ਮਿਠਾ ਕਰਵਾ ਕੇ
Read Full Story

ਯੂਥ ਨੂੰ ਸਿਰਫ ਮੋਦੀ ਤੇ ਹੀ ਭਰੋਸਾ -ਸੁਰਜੀਤ ਸਿੰਘ ਗੜ੍ਹੀ

Thursday, May 2, 2019

ਰਾਜਪੁਰਾ (ਰਾਜੇਸ਼ ਡਾਹਰਾ) ਅੱਜ ਰਾਜਪੁਰਾ ਵਿਚ ਡਾਲੀਮਾ ਵਿਹਾਰ ਵਿਚ ਲੋਕਸਭਾ ਪਟਿਆਲਾ ਤੋਂ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੇ ਦਫਤਰ ਵਿਚ ਰਮਨ ਟਿਵਾਣਾ ਦੀ ਅਗੁਵਾਈ ਵਿਚ ਸੈਕੜੇ ਦੀ ਤਾਦਾਤ ਵਿਚ ਯੂਥ ਮੁੰਡਿਆ ਦਾ ਹਜੂਮ ਪੂਜਿਆ ਜਿਥੇ ਐਸ ਜੀ ਪੀ ਸੀ ਮੇਮਬਰ ਸੁਰਜੀਤ ਸਿੰਘ ਗੜ੍ਹੀ ਵਿਸ਼ੇਸ਼ ਤੋਰ ਤੇ ਪੁਜੇ। ਪਤਰਕਾਰਾਂ ਨਾਲ ਗੱਲ ਕਰਦਿਆਂ ਸ. ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਅੱਜ ਦੇ ਯੂਥ ਨੂੰ ਸਿਰਫ ਤੇ ਸਿਰਫ ਸ੍ਰੀ ਨਰਿੰਦਰ ਮੋਦੀ ਦੀ ਸਰਕਾਰ ਤੇ ਭਰੋਸਾ ਹੈ ਉਹਨਾਂ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ
Read Full Story

ਯੂਥ ਕਾਂਗਰਸ ਵੱਲੋ ਧੂਰੀ ਵਿਖੇ ਜਵਾਨੀ ਸੰਭਾਲ ਮੋਰਚਾ ਤਹਿਤ ਲੋਕਾਂ ਨੂੰ ਨਸ਼ਿਆ ਤੋ ਦੂਰ ਰਹਿਣ ਲਈ ਕੀਤਾ ਸੂਚੇਤ

Sunday, December 9, 2018

ਧੂਰੀ,8 ਦਸੰਬਰ (ਮਹੇਸ਼) ਪੰਜਾਬ ਯੂਥ ਕਾਂਗਰਸ ਵੱਲੋ ਐਮ.ਐਲ.ਏ ਦਲਵੀਰ ਸਿੰਘ ਗੋਲਡੀ ਦੀ ਅਗਵਾਈ ਹੇਠ ਪੰਜਾਬ ਯੂਥ ਕਾਂਗਰਸ ਦੀ ਚਲਾਈ ਨਸ਼ਿਆਂ ਵਿਰੁੱਧ ਮੁਹਿੰਮ ਜਵਾਨੀ ਸੰਭਾਲ ਮੋਰਚਾ ਤਹਿਤ ਅੱਜ ਸਥਾਨਕ ਸੰਗਰੂਰ ਵਾਲੀ ਕੋਠੀ ਧੂਰੀ ਵਿਖੇ ਇੱਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਵੀਡੀਓ ਗ੍ਰਾਫੀ ਜਰੀਏ,ਕਿ੍ਰਏਟਿਵ ਗਰੁੱਪ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਲਾਕਾਰਾਂ ਦੁਆਰਾ ਨਾਟਕ ਅਤੇ ਭੰਡਾ ਦੀ ਕਲਾਕਾਰੀ ਤਹਿਤ ਲੋਕਾਂ ਨੂੰ ਨਸ਼ਿਆ ਤੋ ਸੂਚੇਤ ਰਹਿਣ ਲਈ ਜਾਗਰੂਕ ਕੀਤਾ ਗਿਆ। ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ
Read Full Story

ਯੂਥ ਕਾਂਗਰਸ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕਰ ਕੇ ਕੀਤਾ ਅਰਥੀ ਫ਼ੂਕ ਮੁਜ਼ਾਹਰਾ

Friday, November 2, 2018

ਧੂਰੀ, 1 ਨਵੰਬਰ (ਮਹੇਸ਼)- ਅੱਜ ਯੂਥ ਕਾਂਗਰਸ ਵੱਲੋਂ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਪਤਨੀ ਸਿਮਰਤ ਖੰਗੂੜਾ ਦੀ ਅਗਵਾਈ ਹੇਠ ਇਕੱਤਰ ਹੋਈਆਂ ਯੂਥ ਕਾਰਕੁੰਨਾਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਕੇਂਦਰ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ ਕੀਤਾ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਹੇਮੰਤ ਔਗਲੇ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਹਾ ਕਿ ਰਾਫ਼ਲ ਦਾ ਭੇਤ ਖੁੱਲਣ ਕਾਰਨ ਭਾਜਪਾ ਸਰਕਾਰ ਬੌਖਲਾ ਗਈ ਹੈ, ਜਿਸ ਕਾਰਨ ਸੀ.ਬੀ.ਆਈ ਮੁਖੀ ਨੂੰ ਹਟਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਫਲ ਸਮਝੌਤਾ ਦੇਸ਼
Read Full Story

ਧਾਰਮਿਕ ਘੱਟ ਗਿਣਤੀ ਅਤੇ ਬਹੁਜਨ ਯੂਥ ਸਭਾਵਾਂ ਵੱਲ੍ਹੋਂ ਦੁਸ਼ਹਿਰੇ ਤੇ ਮਹਾਤਮਾ ਲੰਕਾਪਤੀ ਰਾਵਣ ਦਾ ਪੁਤਲਾ ਨਾ ਸਾੜਨ ਦੀ ਮੰਗ

Monday, October 15, 2018

ਨਵਾਂਸ਼ਹਿਰ, 15 ਅਕਤੂਬਰ (ਦਵਿੰਦਰ ਕੁਮਾਰ) ਦੁਸ਼ਹਿਰੇ ਉੱਪਰ ਮਹਾਤਮਾ ਲੰਕਾਪਤੀ ਰਾਵਣ ਦਾ ਪੁੱਤਲਾ ਸਾੜਣ ਦੀ ਕਾਰਵਾਈ ਦਾ ਧਾਰਮਿਕ ਘੱਟ ਗਿਣਤੀ ਅਤੇ ਬਹੁਜਨ ਯੂਥ ਸਭਾਵਾਂ ਪੰਜਾਬ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੂੰ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦੇ ਕੇ ਦੁਸ਼ਹਿਰੇ ਮੌਕੇ ਮਹਾਤਮਾ ਰਾਵਣ ਦਾ ਪੁਤਲਾ ਨਾ ਸਾੜਨ ਦੀ ਮੰਗ ਕੀਤੀ ਤੇ ਕਿਹਾ ਕਿ ਇਸ ਨਾਲ ਦੇਸ਼ ਦੇ ਕਰੋੜਾਂ ਮੂਲਨਿਵਾਸੀਆਂ ਦੇ ਦਿਲ੍ਹਾ ਤੇ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਦੀ ਹੈ। ਸੰਵਿਧਾਨ ਅਨੁਸਾਰ ਇਹ ਕਾਰਜ ਕਰਨ ਵਾਲੇ ਸਜਾ ਦੇ ਹੱਕਦਾਰ ਹਨ,
Read Full Story

1 > >>