Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸੰਪਰਕ ਫਾਰ ਸਮਰਥਨ ਅਭਿਆਣ ਤਹਿਤ ਸ਼ਾਹ ਮਿਲੇ ਧੋਨੀ ਨੂੰ

Sunday, August 5, 2018

ਅਗਲੇ ਸਾਲ 2019 ਵਿਚ ਹੋਣ ਵਾਲੇ ਲੋਕ ਸਭਾ ਚੌਣਾਂ ਦੇ ਮੱਦੇਨਜ਼ਰ ਭਾਰਤੀਯ ਜਨਤਾ ਪਾਰਟੀ ਪਿਛਲੇ ਕਈ ਦਿਨਾਂ ਤੋਂ ਵੱਖ-ਵੱਖ ਪ੍ਰਮੁਖ ਹਸਤੀਆਂ ਨਾਲ ਸੰਪਰਕ ਸਾਦ ਰਹੀ ਹੈ ਜਿਨ੍ਹਾਂ ਵਿਚ ਬਾਲੀਵੁਡ ਸਿਤਾਰੇ, ਖਿਡਾਰੀ, ਮੰਨੇ-ਪਮੰਨੇ ਕਾਰੋਬਾਰੀ ਅਤੇ ਹੋਰ ਨਾਮਵਰ ਹਸਤੀਆਂ ਸ਼ਾਮਿਲ ਹਨ l ਅੱਜ ਇਸ ਲੜੀ ਦੇ ਤਹਿਤ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਭਾਰਤੀ ਕ੍ਰਿਕਟ ਟੀਮ ਦੇ ਪ੍ਰਮੁਖ ਖਿਡਾਰੀ ਮਹਿੰਦਰ ਸਿੰਘ ਧੋਨੀ ਨੂੰ ਦਿੱਲੀ ਦੇ ਵਸੰਤ ਵਿਹਾਰ ਵਿਖੇ ਮਿਲੇ ਜਿਸ ਦੌਰਾਨ ਉਨ੍ਹਾਂ ਦੇ ਨਾਲ ਕੇਂਦਰੀ ਮੰਤਰੀ ਸ੍ਰੀ ਪਿਯੂਸ਼ ਗੋਇਲ ਅਤੇ ਹੋਰ ਭਾਜਪਾ ਨੇਤਾ ਵੀ
Read Full Story

ਅਰਬਨ ਅਸਟੇਟ ਪਟਿਆਲਾ ਦੇ ਚੌਥੇ ਫੇਜ਼ ਲਈ ਲੋਕਾਂ 'ਚ ਭਾਰੀ ਉਤਸ਼ਾਹ

Wednesday, July 4, 2018

ਰਾਜਪੁਰਾ (ਰਾਜੇਸ਼ ਡਾਹਰਾ) ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਰਿਹਾਇਸ਼ੀ ਸਹੂਲਤਾਂ ਪ੍ਰਦਾਨ ਕਰਨ ਲਈ ਪਟਿਆਲਾ ਡਿਵੈਲਪਮੈਂਟ ਅਥਾਰਟੀ (ਪੀ.ਡੀ.ਏ) ਵੱਲੋਂ ਪਟਿਆਲਾ ਵਿਖੇ ਬਿਹਤਰ ਸਹੂਲਤਾਂ ਅਤੇ ਅਤਿ ਆਧੁਨਿਕ ਤਰੀਕੇ ਨਾਲ ਵਿਕਸਤ ਕੀਤੇ ਜਾ ਰਹੇ ਅਰਬਨ ਅਸਟੇਟ ਫ਼ੇਜ਼-4 ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਕਰੀਬ 75 ਏਕੜ ਜਮੀਨ ਵਿੱਚ ਬਣਾਏ ਜਾਣ ਵਾਲੇ ਇਸ ਨਵੇਂ ਬਨਣ ਵਾਲੇ ਅਰਬਨ ਅਸਟੇਟ ਫ਼ੇਜ਼ 4 ਵਿਖੇ ਕੱਟੇ ਜਾ ਰਹੇ 104 ਪਲਾਟਾਂ ਦੀ ਅਲਾਟਮੈਂਟ ਲਈ 20 ਜੁਲਾਈ 2018 ਤੱਕ ਜਾਰੀ ਰਹਿਣ ਵਾਲੀ ਸਕੀਮ ਦੀ ਸ਼ੁਰੂਆਤ ਵਿੱਚ ਹੀ ਕੁਲ ਪਲਾਟਾਂ
Read Full Story

ਕੈਪਟਨ ਦੇ ਨਾਦਰਸ਼ਾਹੀ ਫਰਮਾਨ ਕਿਸਾਨਾਂ ‘ਤੇ ਪੈਣਗੇ ਭਾਰੂ- ਗਰਗ

Wednesday, June 13, 2018

ਭਵਾਨੀਗੜ੍ 13 ਜੂਨ (ਗੁਰਵਿੰਦਰ ਰੋਮੀ ਭਵਾਨੀਗੜ) ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਨੂੰ 20 ਜੂਨ ਤੋਂ ਹੀ ਝੋਨਾ ਲਾਉਂਣ ਦੇ ਜਾਰੀ ਕੀਤੇ ਹੁਕਮਾਂ ਨੁੰ ਨਾਦਰਸ਼ਾਹੀ ਕਰਾਰ ਦਿੰਦਿਆਂ ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਨੇ ਕਿਹਾ ਕਿ ਇਹ ਫਰਮਾਨ ਕਿਸਾਨਾਂ ਦੇ ਮੌਲਿਕ ਅਧਿਕਾਰਾਂ ‘ਤੇ ਸਰੇਆਮ ਡਾਕਾ ਹੈ।ਉਨਾਂ ਕੈਪਟਨ ਸਰਕਾਰ ‘ਤੇ ਵਰਦਿਆਂ ਕਿਹਾ ਕਿ ਅਫਸਰਸ਼ਾਹੀ ਸਰਕਾਰ ਦੀ ਸ਼ਹਿ ‘ਤੇ 20 ਜੂਨ ਤੋਂ ਪਹਿਲਾਂ ਝੋਨਾ ਲਾਉਂਣ ਵਾਲੇ ਕਿਸਾਨਾਂ ਦੀ ਜਮੀਨ ਧੱਕੇ ਨਾਲ ਵਾਅ ਕੇ ਅਤੇ ਪਰਚੇ ਦਰਜ ਕਰਕੇ ਤਸ਼ੱਦਦ ਕਰ ਰਹੀ ਹੈ।ਗਰਗ ਨੇ ਕਿਹਾ ਕਿ ਸੂਬੇ ਵਿੱਚ
Read Full Story

ਸ਼ਾਹਕੋਟ ਜਿਮਨੀ ਚੋਣ ਵਿੱਚ ਡਿਊਟੀਆਂ ਨਿਭਾਉਣ ਵਾਲੇ ਅਕਾਲੀਆਂ ਦਾ ਸਾਬਕਾ ਵਿਧਾਇਕ ਨੇ ਕੀਤਾ ਧੰਨਵਾਦ

Tuesday, May 29, 2018

 ਤਲਵੰਡੀ ਸਾਬੋ, 29 ਮਈ (ਗੁਰਜੰਟ ਸਿੰਘ ਨਥੇਹਾ)- 28 ਮਈ ਨੂੰ ਸਮਾਪਤ ਹੋਈਆਂ ਸੂਬੇ ਦੀ ਵਿਧਾਨ ਸਭਾ ਹਲਕਾ ਸ਼ਾਹਕੋਟ ਦੀਆਂ ਜਿਮਨੀ ਚੋਣਾਂ ਮੌਕੇ ਹਲਕਾ ਤਲਵੰਡੀ ਸਾਬੋ ਤੋਂ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵੱਲੋਂ ਉੱਥੇ ਰਹਿ ਕੇ ਅਕਾਲੀ ਭਾਜਪਾ ਉਮੀਦਵਾਰ ਨਾਇਬ ਸਿੰਘ ਕੋਹਾੜ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕੇ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਪਾਰਟੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ ਹੈ। ਅੱਜ ਇੱਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਸਾਬਕਾ ਵਿਧਾਇਕ
Read Full Story

ਸ਼ਾਹਕੋਟ ਹਲਕੇ ਦੇ ਚੋਣ ਪ੍ਰਚਾਰ ਦੌਰਾਨ ਸਾਬਕਾ ਵਿਧਾਇਕ ਸਿੱਧੂ ਨੇ ਘਰ ਘਰ ਮੰਗੀਆਂ ਵੋਟਾਂ, ਚੋਣਾਂ ਨੂੰ ਲੈ ਕੇ ਹੋਈ ਮੀਟਿੰਗ ਵਿੱਚ ਵੀ ਕੀਤੀ ਸ਼ਮੂਲੀਅਤ

Friday, May 25, 2018

ਤਲਵੰਡੀ ਸਾਬੋ, 25 ਮਈ (ਗੁਰਜੰਟ ਸਿੰਘ ਨਥੇਹਾ)- 28 ਮਈ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਹਲਕਾ ਸ਼ਾਹਕੋਟ ਦੀਆਂ ਚੋਣਾਂ ਲਈ ਚੋਣ ਪ੍ਰਚਾਰ ਦੇ ਆਖਰੀ ਪੜਾਅ ਵਿੱਚ ਸਿਆਸੀ ਸਰਗਰਮੀਆਂ ਨੂੰ ਤੇਜ ਕਰਦਿਆਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਚੋਣ ਪ੍ਰਚਾਰ ਲਈ ਸ਼ਾਹਕੋਟ ਗਏ ਹਲਕੇ ਦੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਅਕਾਲੀ ਭਾਜਪਾ ਉਮੀਦਵਾਰ ਨਾਇਬ ਸਿੰਘ ਕੋਹਾੜ ਦੇ ਹੱਕ ਵਿੱਚ ਡੋਰ ਟੂ ਡੋਰ ਜਾ ਕੇ ਵੋਟ ਮੰਗੇ। ਇਸ ਮੌਕੇ ਸਾਬਕਾ ਵਿਧਾਇਕ ਨੇ ਚੋਣ ਤਿਆਰੀਆਂ ਸਬੰਧੀ ਸ਼ਾਹਕੋਟ ਚੋਣ ਦਫਤਰ ਵਿੱਚ ਰੱਖੀ
Read Full Story

ਸ਼ਾਹਕੋਟ ਜਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ ਬੜੀ ਸ਼ਾਨ ਨਾਲ ਜਿੱਤੇਗਾ- ਡਾ ਗੁਰਮੇਲ ਸਿੰਘ ਘਈ

Sunday, May 20, 2018

ਤਲਵੰਡੀ ਸਾਬੋ, 20 ਮਈ (ਗੁਰਜੰਟ ਸਿੰਘ ਨਥੇਹਾ)- ਸ਼ਾਹਕੋਟ ਜਿਮਨੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਬੜੇ ਹੀ ਸ਼ਾਨ ਨਾਲ ਜਿੱਤੇਗਾ ਅਤੇ ਨਾਇਬ ਸਿੰਘ ਕੋਹਾੜ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ ਕਿਉਂਕਿ ਕਾਂਗਰਸ ਦੇ ਸਾਬਕਾ ਗ੍ਰਹਿ ਰਾਜ ਮੰਤਰੀ ਬ੍ਰਿਜ ਭੁਪਿੰਦਰ ਸਿੰਘ ਲਾਲੀ ਅਤੇ ਹੋਰ ਵੀ ਕਈ ਕਾਂਗਰਸੀ ਆਗੂਆਂ ਦਾ ਕਾਂਗਰਸ ਦੀਆਂ ਨੀਤੀਆਂ ਤੋਂ ਤੰਗ ਆ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਆਉਣਾ ਇੱਕ ਸ਼ੁਭ ਸੁਨੇਹਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਬਲਾਕ ਤਲਵੰਡੀ
Read Full Story

ਰੌਸ਼ਨ ਹੋਵੇਗਾ ਪੰਜਾਬ, ਸ਼ਾਹਪੁਰ ਕੰਡੀ ਡੈਮ ਭਾਗ-99 ਤੋਂ ਪੈਦਾ ਹੋਵੇਗੀ 200 ਮੈਗਾਵਾਟ ਹੋਰ ਬਿਜਲੀ- ਵਿਤ ਮੰਤਰੀ

Saturday, April 14, 2018

ਤਲਵੰਡੀ ਸਾਬੋ, 14 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸੂਬੇ ਦੀਆਂ ਊਰਜਾ ਜਰੂਰਤਾਂ ਅਤੇ ਸਿੰਚਾਈ ਸਹੂਲਤਾਂ ਵਿਚ ਵਾਧੇ ਲਈ ਉਸਾਰੇ ਜਾ ਰਹੇ ਸ਼ਾਹਪੁਰ ਕੰਡੀ ਡੈਮ ਭਾਗ ਦੂਜਾ ਦੇ ਮੁਕੰਮਲ ਹੋਣ ਨਾਲ ਰਾਜ ਨੂੰ ਜਿੱਥੇ 200 ਮੈਗਾਵਾਟ ਸਸਤੀ ਅਤੇ ਪ੍ਰਦੂਸ਼ਣ ਰਹਿਤ ਵਾਧੂ ਬਿਜਲੀ ਮਿਲੇਗੀ ਉੱਥੇ ਹੀ ਇਸ ਪ੍ਰੋਜੈਕਟ ਤੋਂ 75000 ਏਕੜ ਰਕਬੇ ਨੂੰ ਸਿੰਚਾਈ ਲਈ ਪਾਣੀ ਦਿੱਤਾ ਜਾਵੇਗਾ। ਵਿੱਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪੰਜਾਬ ਸਰਕਾਰ ਵੱਲੋਂ ਵਿਸਾਖੀ ਮੌਕੇ ਇੱਥੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਇਹ ਐਲਾਨ ਕੀਤਾ। ਪੰਜਾਬੀਆਂ ਨੂੰ ਖਾਲਸਾ
Read Full Story

ਸੂਬੇਦਾਰ ਜੋਗਿੰਦਰ ਸਿੰਘ ਵਰਗੀਆਂ ਫਿਲਮਾਂ ਦਾ ਸਵਾਗਤ ਪਰ ਨਾਨਕ ਸ਼ਾਹ ਫਕੀਰ ਸਵੀਕਾਰ ਨਹੀਂ-ਜਥੇਦਾਰ ਦਾਦੂਵਾਲ

Friday, March 30, 2018

ਤਲਵੰਡੀ ਸਾਬੋ, 30 ਮਾਰਚ (ਗੁਰਜੰਟ ਸਿੰਘ ਨਥੇਹਾ)- ਨਾਨਕ ਸ਼ਾਹ ਫਕੀਰ ਫਿਲਮ ਤੇ ਭਾਵੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰੋਕ ਲਾਉਣ ਦੀਆਂ ਖਬਰਾਂ ਮਿਲ ਰਹੀਆਂ ਹਨ ਪ੍ਰੰਤੂ ਫਿਰ ਵੀ ਫਿਲਮ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਅਜੇ ਠੰਢਾ ਪੈਂਦਾ ਦਿਖਾਈ ਨਹੀਂ ਦੇ ਰਿਹਾ। ਅੱਜ ਇੱਥੇ ਪੱਤਰਕਾਰ ਵਾਰਤਾ ਦੌਰਾਨ ਸਰਬੱਤ ਖਾਲਸਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਖਾਲਸਾ ਦਾਦੂਵਾਲ ਨੇ ਕਿਹਾ ਕਿ ਦੇਸ਼ ਲਈ ਕੁਰਬਾਨੀ ਕਰਨ ਵਾਲੇ ਸਿੱਖ ਕਿਰਦਾਰਾਂ ਤੇ ਬਨਣ ਵਾਲੀਆਂ ਸੂਬੇਦਾਰ ਜੋਗਿੰਦਰ ਸਿੰਘ ਵਰਗੀਆਂ ਫਿਲਮਾਂ
Read Full Story

ਨਾਨਕ ਸ਼ਾਹ ਫਕੀਰ ਦੇ ਨਿਰਮਾਤਾ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਹੋਵੇ ਦਰਜ-ਗਿਆਨੀ ਹਰਪ੍ਰੀਤ ਸਿੰਘ

Friday, March 30, 2018

ਤਲਵੰਡੀ ਸਾਬੋ, 30 ਮਾਰਚ (ਗੁਰਜੰਟ ਸਿੰਘ ਨਥੇਹਾ)- ਸਿੱਖਾਂ ਦੇ ਪਹਿਲੇ ਗੁਰੁ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਲੈ ਕੇ ਬਣੀ ਫਿਲਮ ਨਾਨਕ ਸ਼ਾਹ ਫਕੀਰ ਤੇ ਪੈਦਾ ਹੋਏ ਵਿਵਾਦ ਤੋਂ ਬਾਅਦ ਭਾਵੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ਕਿਸੇ ਹਾਲਤ ਵਿੱਚ ਰਿਲੀਜ ਨਾ ਹੋਣ ਦੇ ਦੀ ਗੱਲ ਕਹੀ ਹੈ ਪਰ ਹੁਣ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਫਿਲਮ ਦੇ ਨਿਰਮਾਤਾ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕਰਨ ਦੀ ਮੰਗ ਕਰਨ ਦੇ ਨਾਲ ਨਾਲ ਸਿੱਖ ਜਥੇਬੰਦੀਆਂ ਨੂੰ ਵੀ ਨਿਰਮਾਤਾ ਖਿਲਾਫ
Read Full Story

ਬਿਜਲੀ ਵਿਭਾਗ ਵੱਲੋਂ ਰਾਮਾਂ ਰੋਡ 'ਤੇ ਮਾਲ ਵਿਭਾਗ ਦੀ ਨਿਸ਼ਾਹਦੇਹੀ ਨੂੰ ਅਣਦੇਖਿਆ ਕਰਕੇ ਖੰਭੇ ਲਗਾਉਣ ਦੇ ਦੋਸ਼

Wednesday, February 14, 2018

ਤਲਵੰਡੀ ਸਾਬੋ, 14 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸਥਾਨਕ ਰਾਮਾਂ ਰੋਡ ਦੇ ਵਾਧੇ ਨੂੰ ਲੈ ਕੇ ਸੜਕ ਨੂੰ ਚੌੜੀ ਕਰਨ ਦੇ ਮਾਮਲੇ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਵੱਲੋਂ ਮਾਲ ਵਿਭਾਗ ਦੀ ਨਿਸ਼ਾਨ ਦੇਹੀ ਤੋਂ ਬਾਹਰ ਲੋਕਾਂ ਦੀ ਜਗਾ੍ ਵਿੱਚ ਖੰਭੇ ਲਾਉਣ ਦਾ ਦੋਸ਼ ਲਾਉਂਦਿਆਂ ਐੱਸ ਡੀ ਐਮ ਤਲਵੰਡੀ ਸਾਬੋ ਨੂੰ ਲਿਖਤੀ ਦਰਖਾਸਤ ਦੇ ਕੇ ਸਥਾਨਕ ਲੋਕਾਂ ਵੱਲੋਂ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਰਜਿੰਦਰ ਸਿੰਘ, ਹਰਪਾਲ ਸਿੰਘ, ਪਾਲਾ ਸਿੰਘ, ਬਲਜਿੰਦਰ ਸਿੰਘ, ਪ੍ਰਿਤਪਾਲ ਸਿੰਘ, ਗੁਰਪ੍ਰੀਤ ਸਿੰਘ, ਹਾਕਮ ਸਿੰਘ, ਜਸਪਾਲ ਸਿੰਘ, ਰਣਜੀਤ
Read Full Story

ਨਗਰ ਪੰਚਾਇਤ ਨਵ ਨਿਯੁਕਤ ਪ੍ਰਧਾਨ ਮਾਨਸ਼ਾਹੀਆ ਸ਼ੁਕਰਾਨੇ ਵਜੋਂ ਤਖਤ ਸਾਹਿਬ ਹੋਏ ਨਤਮਸਤਕ

Friday, February 2, 2018

ਤਲਵੰਡੀ ਸਾਬੋ, 3ਫਰਵਰੀ (ਗੁਰਜੰਟ ਸਿੰਘ ਨਥੇਹਾ)- ਇਤਿਹਾਸਿਕ ਨਗਰ ਤਲਵੰਡੀ ਸਾਬੋ ਨਗਰ ਪੰਚਾਇਤ ਦੇ ਬੀਤੇ ਦਿਨ ਚੁਣੇ ਗਏ ਪ੍ਰਧਾਨ ਗੁਰਪ੍ਰੀਤ ਸਿੰਘ ਮਾਨਸ਼ਾਹੀਆ ਅੱਜ ਕਾਂਗਰਸੀ ਆਗੂਆਂ, ਵਰਕਰਾਂ ਤੇ ਸਮਰਥਕਾਂ ਸਮੇਤ ਸ਼ੁਕਰਾਨੇ ਵਜੋਂ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਹੋਰਨਾਂ ਧਾਰਮਿਕ ਸਥਾਨਾਂ ਤੇ ਨਤਮਸਤਕ ਹੋਏ। ਅੱਜ ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਇਕੱਤਰ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮਾਨਸ਼ਾਹੀਆ ਤਖਤ ਸ੍ਰੀ ਦਮਦਮਾ ਸਾਹਿਬ ਸ਼ੁਕਰਾਨੇ ਵਜੋਂ ਮੱਥਾ ਟੇਕਣ ਲਈ ਪੁੱਜੇ ਜਿੱਥੇ ਮੱਥਾ ਟੇਕਣ
Read Full Story

ਤਲਵੰਡੀ ਸਾਬੋ ਦੇ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ ਸਰਬਸੰਮਤੀ ਨਾਲ ਹੋਈ, ਗੁਰਪ੍ਰੀਤ ਸਿੰਘ ਮਾਨਸ਼ਾਹੀਆ ਬਣੇ ਨਵੇ ਪ੍ਰਧਾਨ

Thursday, February 1, 2018

ਤਲਵੰਡੀ ਸਾਬੋ, 1 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹਿਰ ਦੇ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ ਲੰਬੀ ਜੱਦੋ-ਜਹਿਦ ਪਿੱਛੋਂ ਸਿਰੇ ਚੜ੍ ਗਈ ਜਿਸ ਦਾ 15 ਕੌਸਲਰਾਂ ਨੇ ਸਰਬਸੰਮਤੀ ਨਾਲ ਵਾਰਡ ਨੰ: 2 ਤੋਂ ਬਿਨਾਂ ਮੁਕਾਬਲਾ ਚੁਣੇ ਹੋਏ ਕਾਂਗਰਸ ਪਾਰਟੀ ਦੇ ਗੁਰਪ੍ਰੀਤ ਸਿੰਘ ਮਾਨਸ਼ਾਹੀਆ ਨੂੰ ਪ੍ਰਧਾਨ ਬਣਾ ਦਿੱਤਾ ਹੈ ਜਿਸ `ਤੇ ਇਲਾਕੇ ਦੇ ਕਾਂਗਰਸੀਆਂ ਨੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ਵਿੱਚ ਸ਼ਹਿਰ ਵਿੱਚ ਜੇਤੂ ਰੋਡ ਸ਼ੋਅ ਕੱਢ ਕੇ ਖੁਸ਼ੀ ਮਨਾਈ ਗਈ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਚੋਣ ਪ੍ਰਕਿਰਿਆ ਦੀ ਸ਼ੁਰੂਆਤ ਐਸ.
Read Full Story

ਸਕੂਲ ਪ੍ਰਿੰਸੀਪਲ ਨੂੰ ਵੀ 'ਤੇਗਲੀ ਸ਼ਾਹ' ਦੀ ਸ਼ਰਧਾ ਦਾ ਰੰਗ ਚੜ੍ਹਿਆ, ਸਕੂਲ਼ ਅਧਿਆਪਕ ਦੇ ਨਾਮ ਕੱਢਿਆ ਪੱਤਰ, ਪੱਤਰ ਨੇ ਸਟਾਫ ਅੰਦਰ ਵੀ ਛੇੜਿਆ ਰੇੜਕਾ

Monday, January 8, 2018

ਤਲਵੰਡੀ ਸਾਬੋ, 8 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦਾ ਸਕੂਲ ਅੰਦਰ ਬਣੀਆਂ ਸਮਾਧਾਂ ਦਾ ਮਾਮਲਾ ਰੁਕਣ ਦਾ ਨਾਮ ਲੈਣ ਦੀ ਬਜ਼ਾਇ ਨਿੱਤ ਨਵੇਂ ਸਵਾਲ ਖੜ੍ਹੇ ਰਿਹਾ ਹੈ। ਜਿਸ ਦੇ ਚਲਦਿਆਂ ਅੱਜ ਉਕਤ ਸਕੂਲ ਦੀ ਪ੍ਰਿੰਸੀਪਲ ਵੱਲੋਂ ਜਾਰੀ ਕੀਤੇ ਗਏ ਇੱਕ ਤਾਜ਼ਾ ਪੱਤਰ ਨੰਬਰ 43/2018 ਨੇ ਇਹ ਨਵਾਂ ਸਵਾਲ ਖੜ੍ਹਾ ਕਰ ਦਿੱਤਾ ਹੈ। ਇੰਝ ਲੱਗ ਰਿਹਾ ਹੈ ਜਿਵੇਂ ਉਕਤ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਕੰਵਲਜੀਤ ਕੌਰ ਖੁਦ ਵੀ ਸਕੂਲ ਵਿੱਚ ਬਣਵਾਈ ਸਮਾਧ ਵਾਲੇ ਕਿਸੇ ਅਲੌਕਿਕ ਪੀਰ ਦੀ ਸ਼ਰਧਾ ਵਿੱਚ ਰੰਗੀ ਗਈ ਹੈ ਜਾਂ ਉਸ ਨੂੰ
Read Full Story

ਵਿਧਾਇਕਾ ਬਲਜਿੰਦਰ ਕੌਰ ਨੇ ਸੱਤਾਧਿਰ ਤੇ ਲਾਏ 'ਆਪ' ਉਮੀਦਵਾਰਾਂ ਨਾਲ ਧੱਕੇਸ਼ਾਹੀ ਕਰਨ ਦੇ ਦੋਸ਼, ਕਿਹਾ ਧਮਕੀਆਂ ਦੇ ਕੇ ਇੱਕ ਉਮੀਦਵਾਰ ਦੇ ਕਰਵਾਏ ਗਏ ਨਾਮਜਦਗੀ ਕਾਗਜ ਵਾਪਿਸ

Friday, December 8, 2017

ਤਲਵੰਡੀ ਸਾਬੋ, 8 ਦਸੰਬਰ (ਗੁਰਜੰਟ ਸਿੰਘ ਨਥੇਹਾ)- ਨਗਰ ਪੰਚਾਇਤ ਤਲਵੰਡੀ ਸਾਬੋ ਦੀ ਚੋਣ ਲਈ ਅੱਜ ਨਾਮਜਦਗੀਆਂ ਵਾਪਸ ਲੈਣ ਦੇ ਦਿਨ ਇੱਕ `ਆਪ` ਉਮੀਦਵਾਰ ਵੱਲੋਂ ਨਾਮਜਦਗੀ ਕਾਗਜ ਵਾਪਸ ਲੈਣ ਤੋਂ ਬਾਅਦ ਬਾਕੀ ਬਚੇ `ਆਪ` ਉਮੀਦਵਾਰਾਂ ਦੇ ਚੋਣ ਪ੍ਰਚਾਰ ਦੀ ਸ਼ੁਰੂਆਤ ਮੌਕੇ ਬੁਲਾਈ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕੇ ਦੀ `ਆਪ` ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਸੱਤਾਧਿਰ ਤੇ ਆਪਣੇ ਉਮੀਦਵਾਰਾਂ ਨਾਲ ਧੱਕੇਸ਼ਾਹੀ ਕਰਨ ਦੇ ਦੋਸ਼ ਲਾਏ ਹਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਧਾਇਕਾ ਨੇ ਕਿਹਾ ਕਿ ਸੱਤਾਧਾਰੀ ਧਿਰ ਵੱਲੋਂ ਉਨਾਂ ਦੇ
Read Full Story

ਸਰਕਾਰੀ ਸ਼ਹਿ ਤੇ ਕਾਂਗਰਸੀ ਵਰਕਰਾ ਵਲੋਂ ਧੱਕੇਸ਼ਾਹੀ ਖਿਲਾਫ ਅਕਾਲੀਆਂ ਕੀਤੀ ਨੈਸ਼ਨਲ ਹਾਈਵੇ ਜਾਮ

Friday, December 8, 2017

ਭਵਾਨੀਗੜ 08 ਦਸੰਬਰ ( ਗੁਰਵਿੰਦਰ ਰੋਮੀ ਭਵਾਨੀਗੜ) ਅਕਾਲੀ ਦਲ ਦੇ ਵਰਕਰਾਂ ਤੇ ਝੂਠੇ ਮੁਕੱਦਮੇ ਦਰਜ ਕਰਨ ਅਤੇ ਸਰਕਾਰ ਦੀ ਧਕੇਸ਼ਾਹੀ ਖਿਲਾਫ ਅੱਜ ਪਾਰਟੀ ਹਾਈਕਮਾਂਡ ਦੇ ਸੱਦੇ ਤੇ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਦੀ ਅਗਵਾਈ ਹੇਠ ਨਵੇਂ ਬੱਸ ਸਟੈਂਡ ਨੇੜੇ ਅਕਾਲੀ-ਭਾਜਪਾ ਵਰਕਰਾਂ ਨੇ ਨੈਸ਼ਨਲ ਹਾਈਵੇ-7 ਤੇ ਆਵਾਜਾਈ ਠੱਪ ਕਰਕੇ ਧਰਨਾ ਦਿੱਤਾ ਜਿਸ ਦੋਰਾਨ ਅਕਾਲੀ-ਭਾਜਪਾ ਵਰਕਰਾਂ ਨੇ ਸੂਬੇ ਦੀ ਕਾਂਗਰਸ ਸਰਕਾਰ ਤੇ ਦੋਸ਼ ਲਾਉਦਿਆਂ ਕਿਹਾ ਕਿ ਕੈਪਟਨ ਸਰਕਾਰ ਹਰ ਫਰੰਟ ਤੇ ਫੇਲ ਸਾਬਤ ਹੋਣ ਕਰਕੇ ਅਕਾਲੀ ਵਰਕਰਾਂ ਤੇ
Read Full Story

ਯੂਨੀਵਰਸਲ ਸਕੂਲ ਵਿਖੇ ਪੂਰਨ ਉਤਸ਼ਾਹ ਨਾਲ ਮਨਾਇਆ ਗਿਆ ਅਧਿਆਪਕ ਦਿਵਸ

Wednesday, September 6, 2017

ਤਲਵੰਡੀ ਸਾਬੋ, 6 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਯੂਨੀਵਰਸਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਡਾ. ਐਸ. ਰਾਧਾ ਕ੍ਰਿਸ਼ਨਨ ਦੇ ਜਨਮ ਦਿਵਸ ਨੂੰ ਸਮਰਪਿਤ ਅਧਿਆਪਕ ਦਿਵਸ ਅਧਿਆਪਕਾਂ `ਤੇ ਬੱਚਿਆਂ ਵੱਲੋਂ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਸ. ਸੁਖਚੈਨ ਸਿੰਘ ਸਿੱਧੂ, ਪ੍ਰਿੰਸੀਪਲ ਮੈਡਮ ਮਨਜੀਤ ਕੌਰ ਸਿੱਧੂ, ਵਾਈਸ ਪ੍ਰਿੰਸੀਪਲ ਮੈਡਮ ਡਾ. ਲਖਵਿੰਦਰ ਕੌਰ ਸਿੱਧੂ ਤੇ ਅਧਿਆਪਕਾਂ ਦੁਆਰਾ ਰੀਬਨ ਕੱਟ ਕੇ ਕੀਤੀ ਗਈ। ਸਕੂਲ ਦੇ ਵਿਦਿਆਰਥੀਆਂ ਨੇ ਅਧਿਆਪਕਾਂ ਦਾ ਨਿੱੱਘਾ ਸਵਾਗਤ ਕੀਤਾ। ਦੱਸਣਾ ਬਣਦਾ
Read Full Story

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 311ਵੇਂ ਸੰਪੂਰਨਤਾ ਦਿਵਸ ਸਮਾਗਮ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ ਗਏ

Tuesday, August 29, 2017

ਤਲਵੰਡੀ ਸਾਬੋ, 29 ਅਗਸਤ (ਗੁਰਜੰਟ ਸਿੰਘ ਨਥੇਹਾ)- ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 311ਵੇਂ ਸੰਪੂਰਨਤਾ ਦਿਵਸ ਸਮਾਗਮਾ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਗਏ। ਸਮਾਗਮ ਦੌਰਾਨ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੰਗਤਾਂ ਦੇ ਨਾਂ ਸੰਦੇਸ਼ ਵੀ ਜਾਰੀ ਕੀਤਾ। ਤੇਜ ਵਰਖਾ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸਮਾਗਮ ਵਿੱਚ ਹਜਾਰੀ ਲਵਾਈ ਹਾਂਲਾਕਿ ਖਿੱਤੇ ਦੇ ਮੌਜੂਦਾ ਹਾਲਤਾਂ ਨੂੰ ਦੇਖਦਿਆਂ ਉਕਤ
Read Full Story

ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ 413ਵਾਂ ਪ੍ਰਕਾਸ਼ ਪੂਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

Wednesday, August 23, 2017

ਰਾਜਪੁਰਾ 22 ਅਗਸਤ (ਰਾਜ਼ੇਸ਼ ਡਾਹਰਾ ) ਅਕਾਲ ਪੁਰਖ ਵਾਹਿਗੁਰੂ ਜੀ ਦੀ ਅਪਾਰ ਕ੍ਰਿਪਾ ਸਦਕਾ ਹਰ ਸਾਲ ਦੀ ਤਰਾਂ ਇਸ ਸਾਲ ਵੀ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦਾ 413ਵਾਂ ਪਹਿਲਾ ਪ੍ਰਕਾਸ਼ ਪੂਰਬ ਅਤੇ ਸੰਪੂਰਨਤਾ ਦਿਵਸ ਮਿਤੀ 22 ਅਗਸਤ  ਦਿਨ ਮੰਗਲਵਾਰ ਨੂੰ ਕੇਂਦਰੀ ਗੁਰਦੁਆਰਾ ਸਿੰਘ ਸਭਾ ਰਾਜਪੁਰਾ ਟਾਊਨ ਵਿੱਖੇ ਸਮੂਹ ਸਾਧ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਸਬੰਧੀ ਸ਼੍ਰੀ ਆਖੰਡ ਪਾਠ ਸਾਹਿਬ ਮਿਤੀ 20 ਅਗਸਤ ਦਿਨ ਐਤਵਾਰ ਨੂੰ ਸਵੇਰੇ ਆਰੰਭ ਹੋਏ ਅਤੇ ਜਿਹਨਾਂ ਦੇ ਭੋਗ 22 ਅਗਸਤ ਦਿਨ ਮੰਗਲਵਾਰ ਨੂੰ
Read Full Story

ਆਜ਼ਾਦੀ ਦਿਵਸ ਸਮਾਗਮ ਲਈ ਸਕੂਲੀ ਬੱਚਿਆਂ ‘ਚ ਰਿਹਰਸਲਾਂ ਦੌਰਾਨ ਉਤਸ਼ਾਹ

Tuesday, August 8, 2017

ਸੰਗਰੂਰ,08 ਅਗਸਤ (ਸਪਨਾ ਰਾਣੀ) ਜ਼ਿਲ੍ਹਾ ਪੱਧਰੀ ਅਜ਼ਾਦੀ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਨੂੰ ਲੈ ਕੇ ਵੱਖ-ਵੱਖ ਸਕੂਲੀ ਬੱਚਿਆਂ ਵੱਲੋਂ ਵਾਰ ਹੀਰੋਜ਼ ਸਟੇਡੀਅਮ ਦੇ ਫੁਟਬਾਲ ਗਰਾਊਂਡ ਵਿਖੇ ਕੀਤੀਆਂ ਜਾ ਰਹੀਆਂ ਰਿਹਰਸਲਾਂ ਦਾ ਐਸ.ਡੀ.ਐਮ. ਸ੍ਰੀ ਅਵਿਕੇਸ਼ ਗੁਪਤਾ ਨੇ ਜਾਇਜ਼ਾ ਲਿਆ। ਸਕੂਲੀ ਬੱਚਿਆਂ ਦੇ ਅਜ਼ਾਦੀ ਸਮਾਰੋਹ ਵਿੱਚ ਭਾਗ ਲੈਣ ਲਈ ਉਤਸ਼ਾਹ ਅਤੇ ਲਗਨ ਨੂੰ ਦੇਖ ਕੇ ਸ੍ਰੀ ਗੁਪਤਾ ਨੇ ਵਿਦਿਆਰਥੀਆਂ ਦੀ ਖੂਬ ਸ਼ਲਾਘਾ ਕੀਤੀ। ਰਿਹਰਸਲਾਂ ਦੌਰਾਨ 1300 ਦੇ ਕਰੀਬ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ, ਪੀ.ਟੀ.ਸ਼ੋ, ਭੰਗੜਾ ਆਦਿ ਦੀ ਤਿਆਰੀ ਕੀਤੀ
Read Full Story

ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ

Monday, August 7, 2017

ਭਵਾਨੀਗੜ 07 ਅਗਸਤ{ਗੁਰਵਿੰਦਰ ਰੋਮੀ ਭਵਾਨੀਗੜ} -ਇਥੇ ਜੈਨ ਕਲੋਨੀਆਂ ਦੀਆਂ ਔਰਤਾਂ ਅਤੇ ਕੁੜੀਆਂ ਵੱਲੋਂ ਸਾਉਣ ਦੇ ਮਹੀਨੇ ਦਾ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ ¢ ਕਲੋਨੀ ਦੀਆਂ ਬਜ਼ੁਰਗ ਅਤੇ ਸੀਨੀਅਰ ਔਰਤਾਂ ਦੇ ਅਸ਼ੀਰਵਾਦ ਨਾਲ ਸਰਬਜੀਤ ਕੌਰ ਜੱਸਲ ਦੀ ਅਗਵਾਈ ਹੇਠ ਕੁੜੀਆਂ ਨੇ ਤੀਜ ਦੇ ਦਿਨ ਤੋਂ ਸ਼ੁਰੂ ਕਰਕੇ 13 ਦਿਨ ਤੀਆਂ ਦਾ ਤਿਉਹਾਰ ਮਨਾਇਆ i ਇਸ ਦੌਰਾਨ ਹਰ ਰੋਜ਼ ਬੀਬੀਆਂ ਵੱਲੋਂ ਗਿੱਧੇ ਦੀ ਤਾਲ ਤੇ ਨੱਚ ਟੱਪਕੇ ਅਤੇ ਬੋਲੀਆਂ ਪਾਕੇ ਖੂਬ ਮਨੋਰੰਜਨ ਕੀਤਾ i ਕਲੋਨੀ ਦੇ ਛੋਟੇ ਛੋਟੇ ਬੱਚਿਆਂ ਨੇ ਵੀ ਤੀਆਂ ਦੀਆਂ ਰੌਣਕ ਵਿੱਚ ਕਰਕੇ ਆਨੰਦ ਲਿਆ
Read Full Story

1 2 3 4 5 > >>
Powered by Arash Info Corpopration