ਤਲਵੰਡੀ ਸਾਬੋ, 11 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੱਢੀ ਜਾ ਰਹੀ `ਸ਼ਬਦ ਗੁਰੂ ਯਾਤਰਾ` ਅੱਜ ਦੇਰ ਸ਼ਾਮ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਪੁੱਜੀ ਜਿੱਥੇ ਰਾਤ ਦੇ ਪੜਾਅ ਉਪਰੰਤ 12 ਫਰਵਰੀ ਨੂੰ ਭਲਕੇ ਉਹ ਆਪਣੇ ਅਗਲੇ ਮੁਕਾਮ ਲਈ ਰਵਾਨਾ ਹੋ ਜਾਵੇਗੀ। ਅੱਜ ਸਭ ਤੋਂ ਪਹਿਲਾਂ ਹਲਕਾ ਤਲਵੰਡੀ ਸਾਬੋ ਦੀ ਹੱਦ ਵਿੱਚ ਪ੍ਰਵੇਸ਼ ਕਰਨ ਤੇ ਸ਼੍ਰੋਮਣੀ ਅਕਾਲੀ
Read Full Story
ਤਲਵੰਡੀ ਸਾਬੋ, 4 ਫਰਵਰੀ (ਗੁਰਜੰਟ ਸਿੰਘ ਨਥੇਹਾ)- ਪੁਲਿਸ ਫੋਰਸ ਦੀ ਚੜ੍ਹਦੀਕਲਾ ਲਈ ਥਾਣਾ ਤਲਵੰਡੀ ਸਾਬੋ ਦੇ ਮੁਲਾਜਮਾਂ ਵੱਲੋਂ ਬੀਤੇ ਸਮੇਂ ਤੋਂ ਆਰੰਭੇ ਕਾਰਜ ਦੇ ਚਲਦਿਆਂ ਥਾਣਾ ਤਲਵੰਡੀ ਸਾਬੋ ਵਿੱਚ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਇਲਾਕੇ ਦੀਆਂ ਪੰਚਾਇਤਾਂ ਤੇ ਰਾਜਸੀ ਸਖਸ਼ੀਅਤਾਂ ਨੇ ਹਾਜਿਰੀ ਭਰੀ। ਅੱਜ ਸਭ ਤੋਂ ਪਹਿਲਾਂ ਬੀਤੇ ਤਿੰਨ ਦਿਨਾਂ ਤੋਂ ਥਾਣੇ ਵਿੱਚ ਰਖਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਉੱਘੇ ਪ੍ਰਚਾਰਕ ਬਾਬਾ ਈਸ਼ਰ ਸਿੰਘ ਹੈਦਰਾਬਾਦ ਵਾਲਿਆਂ ਨੇ ਕਥਾ
Read Full Story
ਤਲਵੰਡੀ ਸਾਬੋ, 4 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ. ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੇ ਅੱਜ ਆਪਣੀ ਰਿਹਾਇਸ਼ ਤੇ ਹਲਕਾ ਤਲਵੰਡੀ ਸਾਬੋ ਦੇ ਵੱਖ ਵੱਖ ਪਿੰਡਾਂ ਤੋਂ ਪੁੱਜੇ ਅਕਾਲੀ ਵਰਕਰਾਂ ਦੀਆਂ ਮੁਸ਼ਕਿਲਾਂ ਸੁਣ ਕੇ ਜਿੱਥੇ ਉਨਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਉੱਥੇ ਹਲਕੇ ਅੰਦਰ ਆਉਣ ਵਾਲੇ ਦਿਨਾਂ ਵਿੱਚ ਰਾਜਸੀ ਸਰਗਰਮੀਆਂ ਨੂੰ ਤੇਜ ਕਰਨ ਦੇ ਮਕਸਦ ਨਾਲ ਪਾਰਟੀ ਆਗੂਆਂ ਨਾਲ ਵੀਚਾਰਾਂ ਵੀ ਕੀਤੀਆਂ। ਸਾਬਕਾ ਵਿਧਾਇਕ ਨੇ ਇਸ ਮੌਕੇ ਵਰਕਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਜਿੱਥੇ ਮੌਕੇ ਤੇ ਕਈ
Read Full Story
ਤਲਵੰਡੀ ਸਾਬੋ, 1 ਫਰਵਰੀ (ਗੁਰਜੰਟ ਸਿੰਘ ਨਥੇਹਾ)- ਇਸ ਸਾਲ ਮਨਾਈ ਜਾ ਰਹੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਅਤੇ ਵਾਤਾਵਰਨ ਨੂੰ ਬਚਾਉਣ ਦੇ ਸੁਨੇਹੇ ਨੂੰ ਲੈ ਕੇ ਬਠਿੰਡਾ ਤੋਂ ਸਿੰਘਾਪੁਰ ਤੱਕ ਮੋਟਰ ਸਾਈਕਲਾਂ ਰਾਹੀਂ ਸਫਰ `ਤੇ ਨਿੱਕਲਿਆ 9 ਸਾਥੀਆਂ ਦਾ ਜਥਾ ਸੱਤਵੇਂ ਦਿਨ ਭਾਰਤ ਦੇ ਸੱਤ ਰਾਜਾਂ ਵਿੱਚੋਂ ਦੀ ਹੁੰਦਾ ਹੋਇਆ ਅੱਜ ਸਾਮ ਗੁਹਾਟੀ ਵਿਖੇ ਪਹੁੰਚ ਗਿਆ ਹੈ। ਇਸੇ ਸਫਰ ਦੌਰਾਨ ਉਹਨਾਂ ਆਪਣੇ ਜੱਦੀ ਪਿੰਡ ਲਹਿਰੀ ਦੇ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲੀ ਬੱਚਿਆਂ ਨਾਲ ਪ੍ਰੋਜੈਕਟਰ ਰਾਹੀ
Read Full Story
ਰਾਜਪੁਰਾ: 30 ਜਨਵਰੀ (ਰਾਜੇਸ਼ ਡਾਹਰਾ)
ਥਾਣਾ ਸਿਟੀ ਰਾਜਪੁਰਾ ਦੇ ਸਬ ਇੰਸਪੈਕਟਰ ਕੰਵਰਪਾਲ ਸਿੰਘ ਨੂੰ ਉਹਨਾਂ ਦੀ ਡਿਊਟੀ ਅਤੇ ਫਰਜ ਪ੍ਰਤੀ ਇਮਾਨਦਾਰੀ ਦੀਆਂ ਸੇਵਾਵਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਸਰਕਾਰ ਵੱਲੋਂ ਤਰੱਕੀ ਕਰਦਿਆਂ ਉਹਨਾਂ ਨੂੰ ਇੰਸਪੈਕਟਰ ਬਣਾਇਆ ਗਿਆ। ਇਸ ਮੌਕੇ ਤੇ ਡੀ ਐਸ ਪੀ ਰਾਜਪੁਰਾ ਸ਼੍ਰੀ ਕ੍ਰਿਸ਼ਨ ਕੁਮਾਰ ਪੇਂਥੇ ਅਤੇ ਐਸ ਐਚ ਓ ਥਾਣਾ ਸਿਟੀ ਰਾਜਪੁਰਾ ਗੁਰਚਰਨ ਸਿੰਘ ਵਲੋਂ ਤਰੱਕੀ ਦੇ ਸਟਾਰ ਲਾ ਕੇ ਉਹਨਾਂ ਨੂੰ ਸਨਮਾਨਿਤ ਕੀਤਾ
Read Full Story
ਤਲਵੰਡੀ ਸਾਬੋ, ੨੮ ਜਨਵਰੀ (ਗੁਰਜੰਟ ਸਿੰਘ ਨਥੇਹਾ)- ਗੁਰੂ ਕਾਸ਼ੀ ਯੂਨੀਵਰਸਟੀ ਦੇ ਅਧੀਨ ਚਲ ਰਹੇ ਗੁਰੂ ਗੋਬਿੰਦ ਸਿੰਘ ਕਾਲਜ ਆਫ ਐਜੂਕੇਸ਼ਨ, ਕਾਲਜ ਆਫ ਬੇਸਿੱਕ ਸਾਇੰਸਜ਼, ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ¬ ਯੂਨੀਵਰਸਿਟੀ ਸਕੂਲ ਆਫ ਲਾਅ ਅਤੇ ਸਕੂਲ ਵਿੰਗ ਵੱਲੋ ਰਾਸ਼ਟਰੀ ਵੋਟਰ ਦਿਵਸ ਅਤੇ ਗਣਤੰਤਰਤਾ ਦਿਵਸ ਮਨਾਇਆ ਗਿਆ ਅਤੇ ਵਿਦਿਆਰਥਣਾਂ ਨੇ ਗਣਤੰਤਰਤਾ ਦਿਵਸ ਮੌਕੇ ਬਠਿੰਡਾ ਵਿਖੇ ਆਪਣੀ ਕਲਾ ਦੇ ਜੌਹਰ ਦਿਖਾਏ। `ਵਰਸਿਟੀ ਦੇ ਪ੍ਰੋਗਰਾਮ ਦੀ ਪ੍ਰਧਾਨਗੀ ਕਾਲਜ ਆਫ ਐਜ਼ੂਕੇਸਨ ਦੇ ਡਿਪਟੀ ਡੀਨ ਡਾ. ਅਮਰਦੀਪ ਕੌਰ ਪੋਲ ਨੇ ਕੀਤੀ। ਪ੍ਰੋਗਰਾਮ ਦੌਰਾਨ ਮੁੱਖ
Read Full Story
ਤਲਵੰਡੀ ਸਾਬੋ, 28 ਜਨਵਰੀ (ਗੁਰਜੰਟ ਸਿੰਘ ਨਥੇਹਾ)- ਅੱਜ ਜਿੱਥੇ ਕੈਂਸਰ ਦੀ ਭਿਆਨਕ ਬਿਮਾਰੀ ਦਿਨੋਂ ਦਿਨ ਮਾਲਵੇ ਵਿੱਚ ਆਪਣੇ ਪੈਰ ਪਸਾਰ ਰਹੀ ਹੈ। ਉੱਥੇ ਹੀ ਅਜਿਹੇ ਲੋੜਵੰਦ ਮਰੀਜਾਂ ਦੀ ਮੱਦਦ ਕਰਨ ਲਈ ਸਮਾਜ ਸੇਵੀ ਲੋਕ ਰੱਬ ਬਣਕੇ ਬਹੁੜਦੇ ਹਨ। ਇਸ ਤਰਾਂ ਹੀ ਬੀਤੇ ਦਿਨ ਅਖਬਾਰਾਂ ਵਿੱਚ ਕੈਂਸਰ ਪੀੜਤ ਸਬੰਧੀ ਲੱਗੀ ਖਬਰ ਦੇਖ ਕੇ ਅੱਜ ਬਲਵਿੰਦਰ ਸਿੰਘ ਖਾਲਸਾ ਰਿਟਾਇਰਡ ਜਿਲੇਦਾਰ ਬਠਿੰਡਾ ਵੱਲੋਂ ਕੈਂਸਰ ਪੀੜਤ ਚਰਨਜੀਤ ਕੌਰ ਬੰਗੇਹਰ ਚੜ੍ਹਤ ਸਿੰਘ ਨੂੰ ਆਪਣੇ ਵੱਲੋਂ ਪੰਜ ਹਜਾਰ ਦੀ ਨਗਦ ਰਾਸ਼ੀ ਭੇਟ ਕੀਤੀ ਗਈ। ਇਸ ਸਮੇਂ ਉਹਨਾਂ ਕਿਹਾ ਕਿ ਉਹ ਆਪਣੇ ਪੈਸੇ
Read Full Story
ਮਹਿਰਾਜ/ਬਠਿੰਡਾ, 28 ਜਨਵਰੀ (ਗੁਰਜੰਟ ਸਿੰਘ ਨਥੇਹਾ)- ਇਤਿਹਾਸਕ ਪਿੰਡ ਮਹਿਰਾਜ ਦੀ ਪੂਰੀ ਤਰਾਂ ਕਾਇਆ ਕਲਪ ਕਰਨ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਇਲਾਕੇ ਦੇ ਬੁਨਿਆਦੀ ਢਾਂਚੇ ਅਤੇ ਬੁਨਿਆਦੀ ਸੁਵਿਧਾਵਾਂ ਦਾ ਪੱਧਰ ਉੱਚਾ ਚੁੱਕਣ ਵਾਸਤੇ 28 ਕਰੋੜ ਰੁਪਏ ਦੇ ਵਿਕਾਸ ਫੰਡ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ 50 ਲੱਖ ਰੁਪਏ ਦੀ ਲਾਗਤ ਨਾਲ ਕੋਆਪ੍ਰੇਟਿਵ ਸੋਸਾਇਟੀ ਦੀ ਇਮਾਰਤ ਦਾ ਪੱਧਰ ਉੱਚਾ ਚੁੱਕਿਆ ਜਾਵੇਗਾ ਜਦਕਿ ਪਿੰਡ ਦੇ ਛੱਪੜ ਤੋਂ ਗਾਰ ਕੱਢਣ ਅਤੇ ਇਸ ਦਾ ਵਿਗਿਆਨਕ ਲੀਹਾਂ `ਤੇ ਮੁਹਾਂਦਰਾ ਬਦਲਣ ਲਈ
Read Full Story
ਤਲਵੰਡੀ ਸਾਬੋ, 16 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸਮਾਜ ਸੇਵੀ ਸੰਸਥਾਵਾਂ ਅਤੇ ਸਮਾਜ ਸੇਵੀਆਂ ਵੱਲੋਂ ਜਿਥੇ ਸਰਦੀ ਤੋਂ ਬਚਣ ਲਈ ਗਰੀਬਾਂ ਨੂੰ ਗਰਮ ਕੱਪੜੇ ਵੰਡੇ ਜਾ ਰਹੇ ਹਨ ਉੱਥੇ ਪਿੰਡ ਨਥੇਹਾ ਦੇ ਸਰਕਾਰੀ ਪ੍ਰਾਇਮਰੀ ਸਕੂਲ `ਚ ਲੋੜਵੰਦ ਬੱਚਿਆਂ ਨੂੰ ਪੜਾਈ ਕਰਨ ਲਈ ਜ਼ਰੂਰੀ ਸਮਾਨ ਕਾਪੀਆਂ ਅਤੇ ਪੈਨ ਮੁਫਤ ਦਿੱਤੇ ਗਏ। ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਦੇ ਰਿਟਾ. ਬੀਪੀਈਓ ਜਗਜੀਤ ਸਿੰਘ ਚੀਮਾ, ਰਿਟਾ. ਮੁੱਖ ਅਧਿਆਪਕ ਕਰਨੈਲ ਸਿੰਘ, ਸ. ਮੱਘਰ ਸਿੰਘ, ਦਾਨੀ ਸੱਜਣ ਗੁਰਮੇਲ ਸਿੰਘ, ਸਪਨਾ ਮੈਡਮ ਅਤੇ ਨਥੇਹਾ ਸਕੂਲ ਮੁਖੀ ਬਲਕੌਰ ਸਿੰਘ ਸਿੱਧੂ ਵੱਲੋਂ
Read Full Story
ਮਾਨਸਾ, 14 ਜਨਵਰੀ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੇ ਖਾਰੇ ਪਾਣੀ ਨਾਲ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਝੀਂਗਾ ਕਿਸਮ ਦੀ ਮੱਛੀ ਪਾਲਣ ਸਬੰਧੀ ਬਲਾਕ ਝੁਨੀਰ ਦੇ ਪਿੰਡ ਝੇਰਿਆਂਵਾਲੀ ਵਿਖੇ ਕਿਸਾਨਾਂ ਲਈ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਜਿੱਥੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਵਿਭਾਗ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ `ਤੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਖਾਰੇ ਪਾਣੀ ਅਤੇ ਸੇਮ ਵਾਲਾ ਇਲਾਕਾ ਹੋਣ ਕਾਰਨ ਇਥੋਂ ਦਾ ਕਿਸਾਨ ਆਰਥਿਕ ਮੰਦਹਾਲੀ ਨਾਲ ਜੂਝਦਾ ਰਿਹਾ ਹੈ, ਕਿਉਂਕਿ
Read Full Story
ਭੀਮ ਸੈਨ ਸੱਚਰ ਆਜ਼ਾਦੀ ਪਿੱਛੋਂ (1947) ਦੇ ਪੰਜਾਬ ਦਾ ਦੂਜਾ ਮੁੱਖ ਮੰਤਰੀ ਹੋ ਗੁਜ਼ਰਿਆ ਹੈ। ਉਹ ਦੋ ਵੇਰ ਪੰਜਾਬ ਦਾ ਮੁੱਖ ਮੰਤਰੀ ਰਿਹਾ: ਪਹਿਲਾਂ 188 ਦਿਨਾਂ ਲਈ, ਫੇਰ 3 ਸਾਲ 281 ਦਿਨਾਂ ਲਈ। ਪਹਿਲੀ ਵਾਰ ਉਹ ਪੰਜਾਬ ਦੇ ਮੁੱਖ ਮੰਤਰੀ ਗੋਪੀਚੰਦ ਭਾਰਗਵ ਤੋਂ ਪਿੱਛੋਂ ਅਤੇ ਦੂਜੀ ਵਾਰ ਪੰਜਾਬ ਵਿੱਚ ਪਹਿਲੀ ਵਾਰ ੩੦੨ ਦਿਨਾਂ ਦੇ ਰਾਸ਼ਟਰਪਤੀ ਰਾਜ (20. 06. 1951 ਤੋਂ 17. 04. 1952 ਤੱਕ) ਤੋਂ ਪਿੱਛੋਂ ਮੁੱਖ ਮੰਤਰੀ ਦੇ ਅਹੁਦੇ ਤੇ ਬਿਰਾਜਮਾਨ ਹੋਇਆ। ਭੀਮ ਸੈਨ ਸੱਚਰ ਦਾ ਜਨਮ 1 ਦਸੰਬਰ 1894 ਈ. ਨੂੰ ਪੇਸ਼ਾਵਰ (ਪਾਕਿਸਤਾਨ) ਵਿਖੇ ਹੋਇਆ। ਬੀ. ਏ. ਤੇ ਲਾਅ ਪਾਸ ਕਰਨ ਪਿੱਛੋਂ ਉਹਨੇ ਕੁਝ ਚਿਰ
Read Full Story
ਤਲਵੰਡੀ ਸਾਬੋ, 13 ਜਨਵਰੀ (ਗੁਰਜੰਟ ਸਿੰਘ ਨਥੇਹਾ)- ਰੱਬ ਦੀ ਰਹਿਮਤ ਨਾਲ ਨਿਊਜ਼ੀਲੈਂਡ ਦੀ ਧਰਤੀ `ਤੇ ਆਕਲੈਂਡ ਦੇ ਪਾਪਾਟੋਏਟੋਏ ਟਾਊਨ ਵਿੱਚ ਪੈਦਾ ਹੋਈ `ਰਹਿਮਤ` ਦੀ ਪਹਿਲੀ ਲੋਹੜੀ ਸੱਤ ਸਮੁੰਦਰੋਂ ਪਾਰ ਸੱਤ ਸਾਹਿਤਕ ਤੇ ਸਮਾਜਿਕ ਸੰਸਥਾਵਾਂ ਪੰਜਾਬ ਦੇ ਕਾਰਜਕਰਤਾ ਸਾਹਿਤਕਾਰ ਤੇ ਪੱਤਰਕਾਰ ਹਰਗੋਬਿੰਦ ਸਿੰਘ ਸ਼ੇਖਪੁਰੀਆ ਨੇ ਪਰਿਵਾਰਕ ਮੈਂਬਰਾਂ ਨਾਲ ਮਨਾਉਂਦਿਆਂ ਸਭ ਮਿੱਤਰਾਂ ਦੋਸਤਾਂ ਨੂੰ ਜਿੱਥੇ ਨਵੇਂ ਸਾਲ ਦੀ ਖੁਸ਼ਾਮਦੀਦ ਆਖੀ ਉੱਥੇ ਉਨ੍ਹਾਂ ਦੇ ਗ੍ਰਹਿ ਵਿਖੇ ਗੁਰਜਿੰਦਰ ਸਿੰਘ ਗੈਰੀ ਮਾਨ ਅਤੇ ਕਿਰਨਦੀਪ ਕੌਰ ਦੇ ਘਰ ਨੂੰ ਭਾਗ ਲਾਉਣ ਆਈ ਰਹਿਮਤ
Read Full Story
ਤਲਵੰਡੀ ਸਾਬੋ, 13 ਜਨਵਰੀ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਜੋਧਪੁਰ ਪਾਖਰ ਦੇ ਐੱਫ ਐੱਸ ਡੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ। ਜਿਸ ਮੌਕੇ ਇੱਕ ਸੱਭਿਆਚਾਰਿਕ ਪ੍ਰੋਗਰਾਮ ਦਾ ਆਯੋਜਨ ਵੀ ਕੀਤਾ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਅੱਠਵੀ ਕਲਾਸ ਦੇ ਵਿਦਿਆਰਥੀਆਂ ਵੱਲੋਂ ਕਵੀਸ਼ਰੀ ਗਾਇਨ ਕਰਕੇ ਕੀਤੀ ਗਈ। ਸੱਤਵੀ, ਨੌਵੀ, ਮੈਟ੍ਰਿਕ ਅਤੇ ਬਾਰ੍ਹਵੀ ਕਲਾਸ ਦੀਆਂ ਲੜਕੀਆਂ ਵੱਲੋ ਭਰੂਣ ਹੱਤਿਆ ਤੇ ਕੋਰੀਓਗਰਾਫੀ ਪੇਸ਼ ਕੀਤੀ ਗਈ ਜਿਸ ਨੂੰ ਸਰੋਤਿਆ ਨੂੰ ਕੀਲ ਲਿਆ। ਨੰਨੇ-ਮੰਨੇ ਬੱਚਿਆ ਵੱਲੋਂ ਲੋਹੜੀ ਨਾਲ ਸਬੰਧਤ ਝਾਕੀਆਂ, ਗੀਤ,
Read Full Story
ਤਲਵੰਡੀ ਸਾਬੋ, 13 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਜਿੱਥੇ ਅੱਜ ਹਜਾਰਾਂ ਸੰਗਤਾਂ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਈਆਂ ਉੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਅਤੇ ਕੇਂਦਰੀ ਫੂਡ ਅਤੇ ਪ੍ਰਾਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵੀ ਅੱਜ ਪਵਿੱਤਰ ਦਿਹਾੜੇ ਮੌਕੇ ਤਖਤ ਸਾਹਿਬ ਨਤਮਸਤਕ ਹੋਏ। ਅੱਜ ਤਖਤ ਸਾਹਿਬ ਪੁੱਜਣ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ
Read Full Story
ਰਾਜਪੁਰਾ, 12 ਜਨਵਰੀ (ਰਾਜੇਸ਼ ਡਾਹਰਾ)-ਇਥੋ ਦੇ ਮਹਿੰਦਰ ਗੰਜ ਨੇੜੇ ਸੱਥਿਤ ਗੁਰਦੂਆਰਾ ਸ਼੍ਰੀ ਗੁਰੂ ਨਵੀਨ ਸਿੰਘ ਸਭਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ ਵਿਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਮਹਾਨ ਨਗਰ ਕੀਰਤਨ ਸਜਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆ ਕਮੇਟੀ ਪ੍ਰਧਾਨ ਸ੍ਰ ਗੁਰਿੰਦਰ ਸਿੰਘ ਦੁਆ ਨੇ ਦੱਸਿਆ ਕਿ ਸਾਹਿਬੇ ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਹਰ ਸਾਲ ਦੀ ਤਰਾਂ ਮਹਾਨ ਨਗਰ ਕੀਰਤਨ ਸਜਾਇਆ ਗਿਆ ਹੈ।ਇਸ ਮੋਕੇ
Read Full Story
ਰਾਜਪੁਰਾ (ਰਾਜੇਸ਼ ਡਾਹਰਾ)
ਅੱਜ ਰਾਜਪੁਰਾ ਵਿਚ ਇਕ ਸਮਾਰੋਹ ਦੌਰਾਨ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵਲੋਂ ਹਲਕਾ ਰਾਜਪੁਰਾ ਦੇ ਨੇੜਲੇ ਪਿੰਡਾਂ ਵਿਚ ਨਵੇਂ ਚੁਣੇ ਗਏ ਲਗਭਗ 98 ਪਿੰਡਾਂ ਦੇ ਸਰਪੰਚਾਂ ਨੂੰ ਸਰਟੀਫਿਕੇਟ ਦਿਤੇ ਗਏ। ਪਤਰਕਾਰਾਂ ਨਾਲ ਗੱਲ ਕਰਦੇ ਹੋਏ ਵਿਧਾਇਕ ਕੰਬੋਜ ਨੇ ਕਿਹਾ ਕਿ ਬੀਤੇ ਦਿਨੀ ਇਕ ਸਮਾਗਮ ਦੌਰਾਨ ਸਾਰੇ ਪਿੰਡਾਂ ਦੀ ਪੰਚਾਇਤਾਂ ਦਾ ਮਹਾਰਾਣੀ ਪਰਨੀਤ ਕੌਰ ਜੀ ਵਲੋਂ ਇਕ ਧੰਨਵਾਦ ਸਮਾਰੋਹ ਰੱਖਿਆ ਗਿਆ ਅਤੇ ਅੱਜ ਅਸੀਂ ਇਸ ਸਮਾਗਮ ਰਾਹੀਂ ਲਗਭਗ ਸਾਰੇ ਪਿੰਡਾਂ ਦੇ ਪੰਚਾਇਤਾਂ ਨੂੰ ਸਰਟੀਫਿਕੇਟ ਦਿਤੇ ਗਏ। ਪੰਜਾਬ
Read Full Story
ਫਾਜ਼ਿਲਕਾ 29 ਦਸੰਬਰ(ਕ੍ਰਿਸ਼ਨ ਸਿੰਘ)
ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ 30 ਦਸੰਬਰ ਨੂੰ ਹੋਣ ਵਾਲੀਆਂ ਆਮ ਪੰਚਾਇਤੀ ਚੋਣਾ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਚੋਣ ਪ੍ਰਚਾਰ ਬੰਦ ਹੋ ਗਿਆ ਹੈ। ਸ਼ੁਕਰਵਾਰ ਸ਼ਾਮ 5 ਵਜੇ ਤੋਂ ਬਾਅਦ ਕੋਈ ਵੀ ਉਮੀਦਵਾਰ ਰੋਡ ਸ਼ੋਅ ਨਹੀਂ ਕੱਢ ਸਕੇਗਾ ਅਤੇ ਨਾ ਹੀ ਕੋਈ ਰੈਲੀ ਤੇ ਲਾਉਡ-ਸਪੀਕਰ ਨਾਲ ਪ੍ਰਚਾਰ ਕਰੇਗਾ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਸ਼ਨੀਵਾਰ 29 ਦਸੰਬਰ ਨੂੰ ਪੋਲਿੰਗ ਪਾਰਟੀਆਂ ਨੂੰ ਨਿਰਧਾਰਤ ਕੀਤੇ ਜਾਣ ਵਾਲੇ ਪੋਲਿੰਗ ਸਟੇਸ਼ਨਾਂ ਲਈ ਬਾਅਦ ਦੁਪਹਿਰ ਰਵਾਨਾ ਕਰ ਦਿੱਤਾ ਜਾਵੇਗਾ। ਇਸ ਮੌਕੇ
Read Full Story
ਫਾਜ਼ਿਲਕਾ 27 ਦਸੰਬਰ(ਕ੍ਰਿਸ਼ਨ ਸਿੰਘ)
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਵੋਟ ਦੀ ਮਹੱਤਤਾ ਨੂੰ ਲੈ ਕੇ ਸੀ.ਡੀ. ਨੂੰ ਲਾਂਚ ਕਰਨ ਦੌਰਾਨ ਕਿਹਾ ਕਿ ਲੋਕਾਂ ਨੂੰ ਵੋਟ ਦਾ ਮਹੱਤਵ ਸਮਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੱਕ ਸਮਝਦਾਰ ਵੋਟਰ ਹੀ ਦੇਸ਼ ਦਾ ਜ਼ਿਮੇਵਾਰ ਨਾਗਰਿਕ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਵੋਟ ਪਾਉਣ ਦੇ ਅਧਿਕਾਰ ਨਾਲ ਹੀ ਆਮ ਲੋਕ ਵੀ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇਸ਼ ਦਾ ਖਾਸ ਹਿੱਸਾ ਬਣ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟ ਦਾ ਸਾਡੀ ਜ਼ਿੰਦਗੀ ਵਿੱਚ ਬਹੁਤ ਮਹੱਤਵ ਹੈ। ਉਨ੍ਹਾਂ
Read Full Story
ਡੱਬਵਾਲੀ, 27 ਦਸੰਬਰ (ਗੁਰਜੰਟ ਸਿੰਘ ਨਥੇਹਾ)- ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜ਼ਰ ਕੌਰ ਜੀ, ਦੋਨੇਂ ਛੋਟੇ ਸਾਹਿਬਜ਼ਾਦਿਆਂ ਤੋਂ ਇਲਾਵਾ ਠੰਢੇ ਬੁਰਜ `ਤੇ ਮਾਤਾ ਅਤੇ ਸਾਹਿਬਜਾਦਿਆਂ ਨੂੰ ਦੁੱਧ ਪਿਲਾਉਣ ਵਾਲੇ ਭਾਈ ਮੋਤੀ ਰਾਮ ਮਹਿਰਾ ਅਤੇ ਛੋਟੇ ਸਾਹਿਬਜਾਦਿਆਂ ਦੇ ਸਰੀਰਾਂ ਦਾ ਸੰਸਕਾਰ ਕਰਨ ਲਈ ਸੋਨੇ ਦੀਆਂ ਮੋਹਰਾਂ ਖੜੀਆਂ ਕਰਕੇ ਜਮੀਨ ਖਰੀਦਣ ਵਾਲੇ ਦੀਵਾਨ ਟੋਡਰ ਮੱਲ ਦੀ ਮਿੱਠੀ ਯਾਦ ਨੂੰ ਸਮਰਪਿਤ ਮੰਡੀ ਡੱਬਵਾਲੀ ਦੇ ਵਾਰਡ ਨੰ: ੪ ਦੇ ਗੁਰਦੁਆਰਾ ਸਾਹਿਬ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਵੱਖ-ਵੱਖ ਪਿੰਡਾਂ ਵਿੱਚੋਂ ਦੀ ਗੁਜ਼ਰਦਾ
Read Full Story
ਰਾਜਪੁਰਾ, 27 ਦਸੰਬਰ ( ਰਾਜੇਸ਼ ਡਾਹਰਾ ) ਇਥੋ ਦੇ ਕੋਮੀ ਸ਼ਾਹ ਮਾਰਗ ਨੰਬਰ 1 ਅੰਬਾਲਾ ਰਾਜਪੁਰਾ ਰੋਡ ਤੇ ਭਾਈ ਦਯਾ ਸਿੰਘ ਸੇਵਾ ਦੱਲ ਦੇ ਮੁੱਖ ਸੇਵਾਦਾਰ ਸੰਦੀਪ ਪਾਲ ਸਿੰਘ ਅਤੇ ਭਾਈ ਗੁਨੀਤਪਾਲ ਸਿੰਘ ਦੀ ਸਾਂਝੀ ਅਗਵਾਈ ਹੇਠ ਮਾਤਾ ਗੁਜਰ ਕੌਰ ਅਤੇ ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਗੁਨੀਤਪਾਲ ਸਿੰਘ ਵਾਰਿਸ ਨੇ ਦੱਸਿਆ ਕਿ ਸਮੂਹ ਨੋਜਵਾਨਾਂ ਵਲੋ ਆਪਣੀਆਂ ਤਨਖਾਹਾਂ ਵਿਚੋ ਦਸਵੰਧ ਕੱਡਕੇ ਸਾਹਿਬਜਾਦਿਆਂ ਦੀ ਲਾਸਾਨੀ ਸਹਾਦਤ ਨੂੰ ਮੁੱਖ ਰਖਦਿਆ ਪੰਜਾਬ ਪ੍ਰਵੇਸ਼ ਦੁਆਰ ਅੰਬਾਲਾ
Read Full Story