Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਬਾਦਲ ਨੇ ਫੜੀ ਸੁਰਜੀਤ ਸਿੰਘ ਦੀ ਬਾਂਹ- 5 ਲੱਖ ਰੁਪਏ ਤੇ ਬੇਟੇ ਨੂੰ ਦਿੱਤੀ ਸਰਕਾਰੀ ਨੌਕਰੀ

Thursday, July 19, 2012

ਚੰਡੀਗੜ੍ਹ, ਪੰਜਾਬ ਸਰਕਾਰ ਨੇ ਅੱਜ ਪਾਕਿਸਤਾਨ ਦੀ ਜੇਲ `ਚ ਕਰੀਬ 30 ਸਾਲ ਗੁਜ਼ਾਰਨ ਤੋਂ ਬਾਅਦ ਰਿਹਾ ਹੋ ਕੇ ਦੇਸ਼ ਪਰਤੇ ਸੁਰਜੀਤ ਸਿੰਘ ਨੂੰ ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਅਤੇ ਨਾਲ ਹੀ ਉਨ੍ਹਾਂ ਦੇ ਬੇਟੇ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਦਾ ਐਲਾਨ ਕੀਤਾ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜ ਲੱਖ ਰੁਪਏ ਦਾ ਚੈੱਕ ਸੁਰਜੀਤ ਸਿੰਘ ਨੂੰ ਸੌਂਪਿਆ। ਉਹ ਆਪਣੇ ਬੇਟੇ ਕੁਲਵਿੰਦਰ ਸਿੰਘ ਨਾਲ ਅੱਜ ਸਵੇਰੇ ਬਾਦਲ ਨੂੰ ਉਨ੍ਹਾਂ ਦੇ ਸਰਕਾਰੀ ਘਰ `ਚ ਮਿਲੇ। ਖਾਦ ਅਤੇ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵੀ ਇਸ ਮੁਲਾਕਾਤ
Read Full Story

1 ਲੱਖ ਕਰੋੜ ਰੁਪਏ ਦੇ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਤਿਆਰ

Thursday, July 19, 2012

ਚੰਡੀਗੜ੍ਹ, ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅਗਲੇ ਪੰਜ ਸਾਲਾਂ ਦੌਰਾਨ ਘੱਟੋ- ਘੱਟ 1 ਲੱਖ ਕਰੋੜ ਰੁਪਏ ਦੇ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਢੁੱਕਵੀਂ ਸਨਅਤੀ ਨੀਤੀ ਨੂੰ ਅੰਤਿਮ ਰੂਪ ਦੇਣ ਲਈ ਸਨਅਤੀ ਘਰਾਣਿਆਂ, ਸਨਅਤ ਵਿਭਾਗ, ਕਿਰਤ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਪ੍ਰਤੀਨਿਧੀਆਂ ਨਾਲ ਵਿਸਥਾਰਤ ਮੀਟਿੰਗ ਕੀਤੀ। ਪੰਜਾਬ ਦੇ ਸਨਅਤ ਮੰਤਰੀ ਅਨਿਲ ਜੋਸ਼ੀ ਅਤੇ ਕਿਰਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਨਾਲ ਲੈ ਕੇ ਬਾਦਲ ਨੇ ਦੇਸ਼ ਭਰ ਦੇ ਸਨਅਤੀ ਘਰਾਣਿਆਂ ਦੇ ਪ੍ਰਤੀਨਿਧੀਆਂ ਨਾਲ ਵਿਸਥਾਰ `ਚ ਵਿਚਾਰ ਵਟਾਂਦਰਾ ਕੀਤਾ ਤਾਂ
Read Full Story

Powered by Arash Info Corpopration