ਤਲਵੰਡੀ ਸਾਬੋ, 2 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਅਤੇ ਹਲਕਾ ਤਲਵੰਡੀ ਸਾਬੋ ਦੇ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਵੱਲੋਂ ਅੱਜ ਤਲਵੰਡੀ ਸਾਬੋ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਦੌਰੇ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ।ਇਸ ਮੌਕੇ ਉਨ੍ਹਾਂ ਹਲਕੇ ਦੇ ਵਰਕਰ ਵੀ ਮੌਜੂਦ ਸਨ। ਤਲਵੰਡੀ ਸਾਬੋ ਦੀ ਅਨਾਜ ਮੰਡੀ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਪ੍ਰਦੇਸ਼
Read Full Story
ਤਲਵੰਡੀ ਸਾਬੋ, 2 ਨਵੰਬਰ (ਗੁਰਜੰਟ ਸਿੰਘ ਨਥੇਹਾ)- ਨਾਰਥ ਜੋਨ ਇੰਟਰ ਯੂਨੀਵਰਸਿਟੀ ਫੁੱਟਬਾਲ ਚੈਂਪੀਅਨਸ਼ਿਪ ਜੋ ਕਿ ਜਲੰਧਰ ਦੇ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਆਯੋਜਤ ਹੋਈ। ਜਿਸ ਵਿੱਚ ਦੇਸ਼ ਦੀਆਂ ਵੱਖ ਵੱਖ 80 ਯੂਨੀਵਰਸਿਟੀ ਟੀਮਾਂ ਨੇ ਹਿੱਸਾ ਲਿਆ। ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਨੇ ਆਪਣੇ ਪਹਿਲੇ ਮੈਚ ਦੌਰਾਨ ਲਖਨਊ ਯੂਨੀਵਰਸਿਟੀ ਨੂੰ 1-0 ਦੇ ਫਸਵੇਂ ਮੁਕਾਬਲੇ ਦੌਰਾਨ ਹਰਾ ਕੇ ਜਿੱਤ ਦਾ ਤਾਜ ਪਹਿਨਿਆ। ਇਸੇ ਤਰਾਂ ਦੂਜੇ ਮੈਚ ਦੌਰਾਨ ਚਿਤਕਾਰਾ ਯੂਨੀਵਰਸਿਟੀ ਨੂੰ ਵੀ 1-0 ਦੇ ਫਰਕ ਨਾਲ ਹਰਾਇਆ। ਉਕਤ ਦੋਨਾਂ ਮੈਚਾਂ ਦੌਰਾਨ ਗੋਲ ਟੀਮ ਦੇ
Read Full Story
ਤਲਵੰਡੀ ਸਾਬੋ, 1 ਨਵੰਬਰ (ਗੁਰਜੰਟ ਸਿੰਘ ਨਥੇਹਾ)- ਨਵੰਬਰ 1984 ਵਿੱਚ ਦਿੱਲੀ ਵਿੱਚ ਦੇਸ਼ ਦੀ ਤਤਕਾਲੀ ਪ੍ਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਨਿਰਦੋਸ਼ ਸਿੱਖਾਂ ਦੇ ਕਤਲੇਆਮ ਵਿੱਚ ਮਾਰੇ ਗਏ ਸਿੱਖਾਂ, ਬੀਬੀਆਂ ਅਤੇ ਬੱਚਿਆਂ ਦੀ ਯਾਦ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਅਰਦਾਸ ਦਿਵਸ ਮਨਾਇਆ ਗਿਆ। ਸਭ ਤੋਂ ਪਹਿਲਾਂ ਤਖਤ ਸਾਹਿਬ ਦੇ ਗੁ: ਮਾਤਾ ਸਾਹਿਬ ਕੌਰ ਮਾਤਾ ਸੁੰਦਰ ਕੌਰ ਵਿਖੇ ਬੀਤੇ ਤਿੰਨ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਖਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸਮਾਗਮ ਵਿੱਚ
Read Full Story
ਤਲਵੰਡੀ ਸਾਬੋ, 1 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਵਿੱਦਿਅਕ ਸੰਸਥਾਂ ਮਾਤਾ ਸਾਹਿਬ ਕੌਰ ਗਰਲਜ਼ ਤਲਵੰਡੀ ਸਾਬੋ ਵਿਖੇ ਸਟੂਡੈਂਟ ਵੈਲਫੇਅਰ ਕਮੇਟੀ ਅਤੇ ਐਨ.ਐਸ.ਐਸ ਵਲੰਟੀਅਰਜ਼ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰਾਸ਼ਟਰੀ ਏਕਤਾ ਦਿਵਸ, ਜੋ ਕਿ ਸਰਦਾਰ ਵੱਲਭ ਭਾਈ ਪਟੇਲ ਦੇ ਸੌ ਸਾਲਾ ਜਨਮ ਦਿਨ ਦੀ ਵਰੇਗੰਢ ਨੂੰ ਸਮਰਪਿਤ ਸੀ। ਕਾਲਜ ਵਿਖੇ ਸਮੁੱਚੇ ਵਿਦਿਆਰਥੀਆਂ ਦੀ ਸਪੈਸ਼ਲ ਅਸੈਂਬਲੀ ਆਯੋਜਿਤ ਕੀਤੀ ਗਈ। ਵਲੰਟੀਅਰਜ਼ ਨੇ ਰਾਸ਼ਟਰੀ ਏਕਤਾ ਦਿਵਸ ਲਈ ਪਲੈੱਜ ਦੀ ਰਸਮ ਅਦਾ ਕੀਤੀ।
Read Full Story
ਤਲਵੰਡੀ ਸਾਬੋ, 1 ਨਵੰਬਰ (ਗੁਰਜੰਟ ਸਿੰਘ ਨਥੇਹਾ)- ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਰਾਸ਼ਟਰੀ ਸੇਵਾ ਯੋਜਨਾ ਦੀ ਅਗਵਾਈ ਵਿੱਚ ਸ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਇਆ ਗਿਆ। ਯੂਨੀਵਰਸਿਟੀ ਕਾਲਜ ਆਫ ਫੈਸ਼ਨ ਟੈਕਨਾਲੋਜੀਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਗੁਰੂ ਗੋਬਿੰਦ ਸਿੰਘ ਕਾਲਜ ਆਫ ਇੰਜੀਨੀਅਰਿੰਗ ਤੇ ਟੈਕਨਾਲੋਜੀ ਬੇਸਿਕ ਸਾਇੰਸਜ਼ ਕਾਲਜ ਗੁਰੂ ਗੋਬਿੰਦ ਸਿੰਘ ਕਾਲਜ ਆਫ ਐਜੂਕੇਸ਼ਨ ਯੂਨੀਵਰਸਿਟੀ ਕਾਲਜ ਆਫ ਕਾਮਰਸ ਤੇ ਮੈਨੇਜਮੈਂਟ ਦੇ ਵਿਦਿਆਰਥੀਆਂ ਵੱਲੋਂ ਦੇਸ਼ ਅੰਦਰ ਰਾਸ਼ਟਰੀ ਏਕਤਾ ਨੂੰ ਪ੍ਰਫੁਲਿਤ ਕਰਨ ਹਿਤ ਸਹੁੰ
Read Full Story
ਤਲਵੰਡੀ ਸਾਬੋ, 31 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਅੱਜ ਤਲਵੰਡੀ ਸਾਬੋ ਦੇ ਨੇੜਲੇ ਪਿੰਡ ਨੰਗਲਾ ਵਿਖੇ ਸਾਂਝਾ ਅਧਿਆਪਕ ਮੋਰਚਾ ਦੇ ਅਧਿਆਪਕਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਕੈਂਡਲ ਮਾਰਚ ਕੀਤਾ ਗਿਆ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਨਿਰਭੈ ਸਿੰਘ ਨੰਗਲਾ ਅਤੇ ਭੋਲਾ ਸਿੰਘ ਤਲਵੰਡੀ ਸਾਬੋ ਨੇ ਦੱਸਿਆ ਕਿ ਪਿਛਲੇ ਨੌਂ ਸਾਲਾਂ ਤੋਂ ਐੱਸ ਐੱਸ ਏ/ ਰਮਸਾ ਅਧੀਨ 8886 ਅਧਿਆਪਕ ਭਰਤੀ ਕੀਤੇ ਸਨ ਜੋ ਲਗਭਗ 42800 ਰੁਪਏ ਤਨਖਾਹ ਲੈ ਰਹੇ ਸਨ ਪਰ ਮੌਜੂਦਾ ਸਰਕਾਰ ਅਧਿਆਪਕਾਂ ਨੂੰ ਪੱਕੇ ਕਰਨ ਦੀ ਬਜਾਏ ਅਧਿਆਪਕਾਂ ਦੀ ਤਨਖ਼ਾਹ ਵਿੱਚੋਂ 65% ਤੋਂ
Read Full Story
ਤਲਵੰਡੀ ਸਾਬੋ 31 ਅਕਤੂਬਰ (ਗੁਰਜੰਟ ਸਿੰਘ ਨਥੇਹਾ )- ਨਜ਼ਦੀਕੀ ਪਿੰਡ ਸੇਖਪੁਰਾ ਤੋਂ ਕੱਲ ਬਾਅਦ ਦੁਪਹਿਰ ਤਿੰਨ ਵਜੇ ਘਰੋਂ ਚੁੱਕੇ ਵਿਅਕਤੀ ਦੀ ਤਲਵੰਡੀ ਸਾਬੋ ਪੁਲਿਸ ਤੇ ਕੋਈ ਉੱਘ ਸੁੱਘ ਨਾ ਦੇਣ ਦਾ ਦੋਸ਼ ਲਾਉਂਦਿਆਂ ਲੜਕੇ ਦੇ ਮਾਪਿਆਂ ਨੇ ਦੋਸ਼ ਲਾਇਆ ਹੈ ਕਿ ਪੁਲਿਸ ਅਧਿਕਾਰੀ ਉਨਾਂ ਦੇ ਬੇਟੇ ਨੂੰ ਨਾਜ਼ਾਇਜ਼ ਤੰਗ ਪ੍ਰੇਸ਼ਾਨ ਕਰ ਰਹੀ ਹੈ। ਪੀੜਤ ਧਿਰ ਦੇ ਵਕੀਲ ਅਤੇ ਆਪਣਾ ਪੰਜਾਬ ਪਾਰਟੀ ਦੇ ਸਥਾਨਕ ਹਲਕਾ ਇੰਚਾਰਜ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ ਨੇ ਮਾਮਲੇ ਬਾਰੇ ਗੱਲਬਾਤ ਕਰਦਿਆਂ ਕਹਾ ਕਿ ਉਨਾਂ ਖੁਦ ਵੀ ਇਹ ਮਾਮਲਾ ਐਸ. ਐੱਸ. ਪੀ ਸਾਹਿਬ ਦੇ ਵੀ ਧਿਆਨ ਚ
Read Full Story
ਤਲਵੰਡੀ ਸਾਬੋ, 31 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਿਆਂ ਉੱਤੇ ਜੂਨ 1984 ਵਿੱਚ ਫੌਜੀ ਹਮਲਾ ਕਰਵਾਉਣ ਦੀ ਦੋਸ਼ੀ ਭਾਰਤ ਦੀ ਪੂਰਵ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਖਾਲਸਾਈ ਸਿਧਾਂਤਾਂ ਮੁਤਾਬਕ ਸਜ਼ਾ ਦੇਣ ਵਾਲੇ ਸਿੱਖ ਯੋਧੇ ਸ਼ਹੀਦ ਭਾਈ ਬੇਅੰਤ ਸਿੰਘ ਦਾ ਸ਼ਹੀਦੀ ਦਿਹਾੜਾ ਉਨ੍ਹਾਂ ਦੇ ਜੱਦੀ ਪਿੰਡ ਮਲੋਆ ਵਿਖੇ ਮਨਾਇਆ ਗਿਆ। ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁ. ਗੁਰੂ ਨਾਨਕ ਦਰਬਾਰ, ਮਲੋਆ ਵਿਖੇ ਸ਼ਹੀਦੀ ਸਮਾਗਮ ਕੀਤਾ ਗਿਆ। ਇਸ ਮੌਕੇ ਨਗਰ ਇਲਾਕੇ ਅਤੇ ਦੇਸ-ਵਿਦੇਸ਼ ਦੀਆਂ ਸੰਗਤਾਂ ਨੇ ਬੜੀ
Read Full Story
ਤਲਵੰਡੀ ਸਾਬੋ, 31 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਨਵੰਬਰ 1984 ਵਿੱਚ ਦੇਸ਼ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖਾਂ ਦੇ ਕੀਤੇ ਗਏ ਕਤਲੇਆਮ ਦੇ ਪੀੜਿਤ ਸਿੱਖਾਂ, ਬੀਬੀਆਂ ਅਤੇ ਬੱਚਿਆਂ ਨਮਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ 1 ਨਵੰਬਰ ਨੂੰ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਏ ਜਾਣ ਵਾਲੇ ਅਰਦਾਸ ਦਿਵਸ ਮੌਕੇ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਜਾਰਾਂ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਸਿੱਖ ਸੰਗਤਾਂ ਸ਼ਿਰਕਤ ਕਰਨਗੀਆਂ। ਉਕਤ ਵਿਚਾਰਾਂ ਦਾ
Read Full Story
ਤਲਵੰਡੀ ਸਾਬੋ, 31 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ ਭਾਰਤ ਦੀ ਸੰਸਕ੍ਰਿਤੀ, ਸੱਭਿਆਚਾਰ ਅਤੇ ਭੂਗੋਲਿਕ ਸਥਿਤੀ ਤੋਂ ਜਾਣੂ ਕਰਵਾਉਣ ਦੇ ਆਸ਼ੇ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਟੂਰ ਇੰਚਾਰਜ ਗੁਰਜੰਟ ਸਿੰਘ, ਜਸਪ੍ਰੀਤ ਕੌਰ ਅਤੇ ਪ੍ਰਿੰਸੀਪਲ ਲਖਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦੇ ਵਿਦਿਆਰਥੀਆਂ ਦਾ ਚਾਰ ਰੋਜ਼ਾ ਟੂਰ ਲਗਾਇਆ ਗਿਆ। ਟੂਰ ਦੀ ਅਗਵਾਈ ਕਰ ਰਹੇ ਸਕੂਲ ਪ੍ਰਿੰਸੀਪਲ ਲਖਵਿੰਦਰ ਸਿੰਘ ਸਿੱਧੂ ਨੇ ਟੂਰ ਸਬੰਧੀ ਦੱਸਿਆ ਕਿ ਵਿਦਿਆਰਥੀਆਂ ਅਤੇ
Read Full Story
ਤਲਵੰਡੀ ਸਾਬੋ, 31 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਪੜ੍ਹਾਈ ਸਾਹਿਤ ਖੇਡਾਂ ਤੇ ਸਭਿਆਚਾਰਕ ਖੇਤਰ ਅੰਦਰ ਅਨੇਕਾਂ ਬੁਲੰਦੀਆਂ ਪੁੱਟ ਰਹੀ ਸੂਬੇ ਦੀ ਸਿਰਮੌਰ ਵਿਦਿਅਕ ਸੰਸਥਾ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਪਿਛਲੇ ਦਿਨੀ ਫਾਈਨ ਆਰਟ ਵਿਭਾਗ ਵੱਲੋਂ ਵਿਸ਼ਾਲ ਪੇਟਿੰਗਜ਼ ਮੁਕਾਬਲੇ ਆਯੋਜਤ ਕਰਵਾਏ ਗਏ। ਜਿਸ ਦਾ ਮਕਸਦ ਵਿਦਿਆਰਥੀਆਂ ਦੀ ਅੰਦਰ ਛੁਪੀ ਕਲਾ ਨੂੰ ਬਾਹਰ ਲਿਆ ਕੇ ਉਨ੍ਹਾਂ ਅੰਦਰ ਆਤਮਵਿਸ਼ਵਾਸ਼ ਭਰਨਾ ਸੀ। ਫਾਈਨ ਆਰਟ ਵਿਭਾਗ ਮੁਖੀ ਪ੍ਰੋ. ਕਵੰਲਜੀਤ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਫਾਈਨ ਆਰਟ ਖੇਤਰ ਅੰਦਰ ਵਿਦਿਆਰਥੀ ਕਈ
Read Full Story
ਤਲਵੰਡੀ ਸਾਬੋ, 31 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਲੇਲੇਵਾਲਾ ਵਿਖੇ ਖੇਤ ਵਿੱਚੋਂ ਲੰਘਦੀ ਬਿਜਲੀ ਤਾਰ ਦਾ ਕਰੰਟ ਝੋਨਾ ਕੱਟਦੇ ਸਮੇਂ ਕੰਬਾਈਨ ਵਿੱਚ ਆਉੇਣ ਨਾਲ ਇੱਕ ਗਰੀਬ ਮਜਦੂਰ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਮਿਲੀ ਹੈ। ਮੋਹਤਬਰਾਂ ਨੇ ਗਰੀਬ ਮਜਦੂਰ ਦੇ ਪਰਿਵਾਰ ਲਈ ਸੂਬਾ ਸਰਕਾਰ ਤੋਂ ਆਰਥਿਕ ਸਹਾਇਤਾ ਦੀ ਮੰਗ ਕੀਤੀ ਹੈ। ਜਾਣਾਕਾਰੀ ਅਨੁਸਾਰ ਪਿੰਡ ਲੇਲੇਵਾਲਾ ਵਿਖੇ ਇੱਕ ਮਜਦੂਰ ਬਿੱਲੂ ਸਿੰਘ ਕੰਬਾਈਨ ਤੇ ਕੰਮ ਕਰਦਾ ਸੀ ਤਾਂ ਜਦੋ ਉਹ ਖੇਤ ਵਿੱਚੋਂ ਝੋਨਾ ਕੱਟ ਰਿਹਾ ਸੀ ਤਾਂ ਬਿਜਲੀ ਦੀਆਂ ਤਾਰਾਂ ਨੀਵੀਆਂ ਹੋਣ ਕਰਕੇ ਕੰਬਾਈਨ
Read Full Story
ਤਲਵੰਡੀ ਸਾਬੋ, 31 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਇੱਕ ਪਾਸੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਭਾਂਵੇ ਕਿਸਾਨਾਂ ਦੀ ਕਰਜਾ ਮੁਆਫੀ ਦੀ ਗੱਲ ਕੀਤੀ ਜਾ ਰਹੀ ਹੈ ਪ੍ਰੰਤੂ ਚੋਣਾਂ ਸਮੇਂ ਸੰਪੂਰਨ ਕਰਜਾ ਮੁਆਫੀ ਤੋਂ ਪਿੱਛੇ ਹਟ ਜਾਣ ਕਾਰਣ ਸੂਬੇ ਅੰਦਰ ਕਰਜੇ ਦੇ ਮਕੜਜਾਲ ਵਿੱਚ ਫਸੇ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕਰਨ ਦਾ ਰੁਝਾਨ ਰੁਕਣ ਦਾ ਨਾਮ ਨਹੀ ਲੈ ਰਿਹਾ।ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਤਲਵੰਡੀ ਸਾਬੋ ਨੇੜਲੇ ਪਿੰਡ ਨੱਤ ਵਿਖੇ ਸਾਹਮਣੇ ਆਇਆ ਜਿੱਥੇ ਕਰਜੇ ਦੇ ਬੋਝ ਥੱਲੇ ਦੱਬੇ ਇੱਕ ਕਿਸਾਨ ਵੱਲੋਂ ਬੀਤੀ ਰਾਤ ਆਪਣੇ ਘਰ ਵਿੱਚ ਹੀ ਕੀਟਨਾਸ਼ਕ
Read Full Story
ਰਾਜਪੁਰਾ (ਰਾਜੇਸ਼ ਡੇਹਰਾ)
ਰਾਜਪੁਰਾ ਦੇ ਕਈ ਸਕੂਲਾਂ ਵਿਚ ਪਰਮਵੀਰ ਪਬਲੀਕੇਸ਼ਨਜ ਦੀਆਂ ਕਿਤਾਬਾਂ ਲੱਗੀਆਂ ਹਨ ਜਿਨ੍ਹਾਂ ਵਿਚ ਬਹੁਤ ਗਲਤੀਆਂ ਹਨ ਇੱਥੋਂ ਤੱਕ ਕਿ ਪਰਮਵੀਰ ਪੰਜਾਬੀ ਭਾਸ਼ਾ ਦਾ ਵਿਆਕਰਣ-6 ਵਿੱਚ ਬਹੁਤ ਗਲਤੀਆਂ ਦੇ ਨਾਲ ਸਰਕਾਰ ਨੂੰ ਵੀ ਚੈਲੰਜ ਕੀਤਾ ਹੋਇਆ ਹੈ । ਇਸੇ ਤਰ੍ਹਾਂ ਇਸ ਪਬਲਿਸ਼ਰ ਦੀਆਂ ਕਿਤਾਬਾਂ ਵਿਚ ਹੋਰ ਵੀ ਸ਼ਬਦਾਂ ਵਿੱਚ ਬਹੁਤ ਸਾਰੀਆਂ ਗਲਤੀਆਂ ਹਨ । ਜਿਸ ਨਾਲ ਬੱਚਿਆਂ ਨੂੰ ਗਲਤ ਜਾਣਕਾਰੀ ਦੇਣ ਨਾਲ ਬੱਚਿਆਂ ਦੀ ਸਿੱਖਿਆ ਤੇ ਮਾੜਾ ਅਸਰ ਪੈ ਰਿਹਾ ਹੈ ਇਸ ਬਾਰੇ ਆਲ ਸਕੂਲ ਪੇਰੈਂਟਸ ਐਸੋਸੀਏਸ਼ਨ ਰਾਜਪੁਰਾ ਵਲੋਂ ਪ੍ਰਧਾਨ
Read Full Story
ਰਾਮਾਂ ਮੰਡੀ,17 ਅਕਤੂਬਰ(ਬੁੱਟਰ) ਸਮਾਜ ਸੇਵਾ ਅਤੇ ਵਾਤਾਵਰਣ ਦੀ ਸਾਂਭ-ਸੰਭਾਲ `ਚ ਸਰਗਰਮ ਭੂਮਿਕਾ ਅਦਾ ਕਰਨ ਵਾਲ਼ੇ ਮਾਲਵਾ ਵੈੱਲਫੇਅਰ ਕਲੱਬ ਬੰਗੀ ਨਿਹਾਲ ਸਿੰਘ ਵੱਲੋਂ ਸਵਰਗੀ ਨਾਜਰ ਸਿੰਘ ਸਿੱਧੂ(ਪੰਜਾਬ ਪੁਲਿਸ) ਦੀ ਨੌਵੀਂ ਬਰਸੀ ਮੌਕੇ ਸਿੱਧੂ ਪਰਿਵਾਰ ਦੇ ਸਹਿਯੋਗ ਨਾਲ਼ ਛਾਂਦਾਰ ਪੌਦੇ ਲਾਏ ਗਏ।ਕਲੱਬ ਦੇ ਪ੍ਰਧਾਨ ਗੁਰਮੀਤ ਸਿੰਘ ਬੁੱਟਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਲੱਬ ਵੱਲੋਂ ਪਿੰਡ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਦੀ ਯੋਜਨਾ ਉਲੀਕੀ ਗਈ ਹੈ।ਇਸ ਦੇ ਅੰਤਰਗਤ ਦਾਦਾ-ਪੋਤਾ ਪਾਰਕ ਤੋਂ ਗੁਰਦਆਰਾ
Read Full Story
ਰਾਮਾਂ ਮੰਡੀ,17 ਅਕਤੂਬਰ(ਬੁੱਟਰ) ਪ੍ਰਸਿੱਧ ਗਾਇਕ,ਸ਼ਾਇਰ ਅਤੇ ਅਦਾਕਾਰ ਬੱਬੂ ਮਾਨ ਤੋਂ ਅਸ਼ੀਰਵਾਦ ਪ੍ਰਾਪਤ ਨੌਜਵਾਨ ਗਾਇਕ ਦਰਸ਼ਨ ਲੱਖੇਵਾਲ਼ਾ ਦੇ ਨਸ਼ਿਆਂ ਵਿਰੁੱਧ ਸਾਰਥਿਕ ਗੀਤ `ਡੋਜ਼` ਦਾ ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਮਾਲਵਾ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ਼ ਫ਼ਿਲਮਾਂਕਣ ਹੋਇਆ।ਉੱਭਰਦੇ ਨਿਰਦੇਸ਼ਕ ਦਾਰਾ ਸਿੰਘ ਦੀ ਦਿਸ਼ਾ-ਨਿਰਦੇਸ਼ਨਾਂ ਅਤੇ ਜਸ ਗੋਰਾ ਦੀ ਗਤੀਸ਼ੀਲ ਅਗਵਾਈ `ਚ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ,ਨੈਬ ਸਿੰਘ ਬੁੱਟਰ ਦੇ ਘਰ,ਪਿੰਡ ਦੀ ਸੱਥ ਅਤੇ ਪਿੰਡ ਦੀਆਂ ਵੱਖ-ਵੱਖ ਗਲੀਆਂ ਅਤੇ ਖੇਤਾਂ `ਚ ਗੀਤ ਲਈ ਸ਼ੂਟਿੰਗ ਕੀਤੀ ਗਈ।ਇਸ ਮੌਕੇ
Read Full Story
ਤਲਵੰਡੀ ਸਾਬੋ, 11 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਕਰਨਾਟਕ ਸੂਬੇ ਦਾ ਵਾਸੀ ਮਹਾਂਦੇਵ ਰੈਡੀ ਜੋ ਪਿਛਲੇ ਸਮੇਂ ਵਿੱਚ ਸਮੁੱਚੇ ਪਰਿਵਾਰ ਸਮੇਤ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰਸਿੱਖ ਬਣ ਕੇ ਭਾਈ ਅਮਨਦੀਪ ਸਿੰਘ ਖਾਲਸਾ ਦੇ ਨਾਂ ਨਾਲ ਜਾਣਿਆ ਜਾਂਦਾ ਹੈ ਵੱਲੋਂ ਬੀਤੇ ਕਾਫੀ ਸਮੇਂ ਤੋਂ ਵਿਸ਼ਵ ਸ਼ਾਂਤੀ ਅਤੇ ਸਿੱਖ ਧਰਮ ਦੇ ਪ੍ਰਚਾਰ ਲਈ ਆਰੰਭੀ ਗਈ ਸਾਈਕਲ ਯਾਤਰਾ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚੋਂ ਹੁੰਦੀ ਹੋਈ ਬੀਤੀ ਰਾਤ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਪੁੱਜਣ ਉਪਰੰਤ ਅੱਜ ਅਗਲੇ ਪੜਾਅ ਲਈ ਰਵਾਨਾ ਹੋ ਗਈ। ਭਾਈ ਅਮਨਦੀਪ ਸਿੰਘ
Read Full Story
ਰਾਜਪੁਰਾ 6 ਅਕਤੂਬਰ (ਰਾਜੇਸ਼ ਡੈਹਰਾ)
ਪੰਜਾਬ ਸਰਕਾਰ ਦੀਆ ਹਦਾਇਤਾਂ ਅਨੁਸਾਰ ਡੀ ਜੀ ਪੀ ਪੰਜਾਬ ਸੁਰੇਸ਼ ਅਰੋੜਾ ਵੱਲੋਂ ਆਪਣੀ ਡਿਊਟੀ ਪ੍ਰਤੀ ਇਮਾਨਦਾਰੀ ਅਤੇ ਸਾਫ਼ ਸੁਥਰੇ
ਚਰਿੱਤਰ ਅਤੇ ਸਾਫ਼ ਸੁਥਰੀਆਂ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀ ਨੂੰ ਤਰੱਕੀਆਂ ਦਿੱਤੀਆਂ ਜਾ ਰਹੀਆਂ ਹਨ। ਇਹਨਾਂ ਤਰੱਕੀਆਂ ਵਿੱਚ ਹੀ ਹੈੱਡ ਕਾਂਸਟੇਬਲ ਰਾਜਵਿੰਦਰ ਸਿੰਘ ਜੋ ਕਿ
ਥਾਣਾ ਬਨੂੜ ਵਿੱਚ ਤਾਇਨਾਤ ਹੈ। ਜਿਸ ਨੇ ਆਪਣੀ ਡਿਊਟੀ ਬਹੁਤ ਵਧੀਆ ਤਰੀਕੇ ਨਾਲ ਨਿਭਾਈ ਹੈ। ੳਜਾ ਥਾਣਾ ਬਨੂੜ ਵਿਖੇ ਡੀ ਐਸ ਪੀ ਕ੍ਰਿਸ਼ਨ ਕੁਮਾਰ ਪਾਥੇਂ ਅਤੇ ਥਾਣਾ ਮੁਖੀ ਬਨੂੜ ਸੁਰਿੰਦਰਪਾਲ
Read Full Story
ਰਾਜਪੁਰਾ 6 ਅਕਤੂਬਰ (ਰਾਜੇਸ਼ ਡੈਹਰਾ)
ਪੰਜਾਬ ਸਰਕਾਰ ਦੀਆ ਹਦਾਇਤਾਂ ਅਨੁਸਾਰ ਡੀ ਜੀ ਪੀ ਪੰਜਾਬ ਸੁਰੇਸ਼ ਅਰੋੜਾ ਵੱਲੋਂ ਆਪਣੀ ਡਿਊਟੀ ਪ੍ਰਤੀ ਇਮਾਨਦਾਰੀ ਅਤੇ ਸਾਫ਼ ਸੁਥਰੇ
ਚਰਿੱਤਰ ਅਤੇ ਸਾਫ਼ ਸੁਥਰੀਆਂ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀ ਨੂੰ ਤਰੱਕੀਆਂ ਦਿੱਤੀਆਂ ਜਾ ਰਹੀਆਂ ਹਨ। ਇਹਨਾਂ ਤਰੱਕੀਆਂ ਵਿੱਚ ਹੀ ਹੈੱਡ ਕਾਂਸਟੇਬਲ ਰਾਜਵਿੰਦਰ ਸਿੰਘ ਜੋ ਕਿ
ਥਾਣਾ ਬਨੂੜ ਵਿੱਚ ਤਾਇਨਾਤ ਹੈ। ਜਿਸ ਨੇ ਆਪਣੀ ਡਿਊਟੀ ਬਹੁਤ ਵਧੀਆ ਤਰੀਕੇ ਨਾਲ ਨਿਭਾਈ ਹੈ। ੳਜਾ ਥਾਣਾ ਬਨੂੜ ਵਿਖੇ ਡੀ ਐਸ ਪੀ ਕ੍ਰਿਸ਼ਨ ਕੁਮਾਰ ਪਾਥੇਂ ਅਤੇ ਥਾਣਾ ਮੁਖੀ ਬਨੂੜ ਸੁਰਿੰਦਰਪਾਲ
Read Full Story
ਤਲਵੰਡੀ ਸਾਬੋ, 5 ਅਕਤੂਬਰ (ਗੁਰਜੰਟ ਸਿੰਘ ਨਥੇਹਾ)-ਝੋਨੇ ਦੀ ਮੰਡੀ ਦਾ ਸੀਜਨ ਸ਼ੁਰੂ ਹੁੰਦਿਆਂ ਅੱਜ ਪਿੰਡ ਨੇਥਹਾ ਦੀ ਅਨਾਜ ਮੰਡੀ ਚ ਅੱਜ ਕਾਂਗਰਸ ਦੇ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਵੱਲੋਂ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਕਿਸਾਨ ਭਰਾਵਾਂ ਨੂੰ ਕਿਸੇ ਵੀ ਕਿਸਮ ਨੂੰ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਹੀ ਕਰਨਾ ਪਵੇਗਾ, ਵਿਭਾਗ ਵੱਲੋਂ ਵੀ ਲੋੜੀਦੀ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਇੰਸਪੈਕਟਰ ਮਨਪ੍ਰੀਤ ਸਿੰਘ, ਬਾਜ ਸਿੰਘ, ਜੋਗਿੰਦਰ ਸਿੰਘ ਮੈਂਬਰ ਜਿਲ੍ਹਾ ਪ੍ਰੀਸ਼ਦ, ਦਿਲਪ੍ਰੀਤ ਜਗ੍ਹਾ, ਜਸਕਰਨ ਗੁਰੂਸਰ, ਗੁਲਾਬ ਸਿੰਘ,
Read Full Story