Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਰਜਵਾਹੇ ’ਚੋਂ ਕਤਲ ਕਰ ਕੇ ਸੁੱਟੇ ਨਾਮਾਲੂਮ ਪ੍ਰਵਾਸੀ ਦੀ ਲਾਸ਼ ਬਰਾਮਦ

Monday, July 2, 2018

ਧੂਰੀ, 1 ਜੁਲਾਈ (ਮਹੇਸ਼) - ਸਥਾਨਕ ਟਰੱਕ ਯੂਨੀਅਨ ਦਫ਼ਤਰ ਦੇ ਨਾਲ ਲੱਗਦੇ ਰਜਵਾਹੇ ’ਚੋਂ ਪੁਲਸ ਨੇ ਕਤਲ ਕਰ ਕੇ ਸੁੱਟੇ ਗਏ ਇਕ ਪ੍ਰਵਾਸੀ ਨੌਜਵਾਨ ਦੀ ਲਾਸ਼ ਬਰਾਮਦ ਕਰ ਕੇ ਅਣਪਛਾਤੇ ਵਿਅਕਤੀ/ਵਿਅਕਤੀਆਂ ਖ਼ਿਲਾਫ਼ ਕਤਲ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ਼ ਕਰਨ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਲੰਘੇ ਦਿਨ ਸਥਾਨਕ ਟਰੱਕ ਆਪਰੇਟਰ ਐਸੋਸੀਏਸ਼ਨ ਦੇ ਪ੍ਰਧਾਨ ਜਗਜੀਤ ਸਿੰਘ ਰਾਏ ਜਦੋਂ ਟਰੱਕ ਯੂਨੀਅਨ ਦਫ਼ਤਰ ਧੂਰੀ ਤੋਂ ਬਰੜਵਾਲ ਨੂੰ ਜਾ ਰਹੇ ਸੀ ਤਾਂ ਜਦੋਂ ਉਹ ਰਜਵਾਹੇ ਦੇ ਪੁਲ ’ਤੇ ਪੁੱਜੇ ਤਾਂ ਉਨਾਂ ਦੇਖਿਆ ਕਿ ਰਜਵਾਹੇ ਅੰਦਰ ਇਕ ਕੰਬਲ ਦੀ ਪੰਡ ਬੰਨੀ ਹੋਈ ਸੀ, ਜਿਸ
Read Full Story

ਨਮਕੀਨ ਦੇ ਪੈਕੇਟ 'ਤੇ ਹਲਦੀਰਾਮ ਭੁਜੀਆਵਾਲਾ ਕੰਪਨੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਪਵਾਉਣ ਦਾ ਐਸ.ਜੀ.ਪੀ.ਸੀ. ਨੇ ਲਿਆ ਗੰਭੀਰ ਨੋਟਿਸ

Tuesday, June 26, 2018

ਨਮਕੀਨ ਦੇ ਪੈਕੇਟ `ਤੇ ਹਲਦੀਰਾਮ ਭੁਜੀਆਵਾਲਾ ਕੰਪਨੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਤਸਵੀਰ ਛਪਵਾਉਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰ ਨੋਟਿਸ ਲਿਆ ਹੈ l ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਹਲਦੀਰਾਮ ਭੁਜੀਆਵਾਲਾ ਕੰਪਨੀ ਦੇ ਨਮਕੀਨ ਦੇ ਪੈਕਟ ਤੇ ਛਪੀ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਫੋਟੋ ਦਾ ਮਾਮਲਾ ਸਾਹਮਣੇ ਆਉਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਬੰਧਿਤ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ । ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਸੱਚਖੰਡ
Read Full Story

ਨਮਕੀਨ ਦੇ ਪੈਕੇਟ 'ਤੇ ਹਲਦੀਰਾਮ ਭੁਜੀਆਵਾਲਾ ਕੰਪਨੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਪਵਾਉਣ ਦਾ ਐਸ.ਜੀ.ਪੀ.ਸੀ. ਨੇ ਲਿਆ ਗੰਭੀਰ ਨੋਟਿਸ

Tuesday, June 26, 2018

ਨਮਕੀਨ ਦੇ ਪੈਕੇਟ `ਤੇ ਹਲਦੀਰਾਮ ਭੁਜੀਆਵਾਲਾ ਕੰਪਨੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਪਵਾਉਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰ ਨੋਟਿਸ ਲਿਆ ਹੈ । ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ `ਤੇ ਵਾਇਰਲ ਹੋ ਰਹੇ ਹਲਦੀਰਾਮ ਨਮਕੀਨ ਦੇ ਪੈਕੇਟ `ਤੇ ਛਪੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦਾ ਮਾਮਲਾ ਸਾਹਮਣੇ ਆਉਣ `ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਬੰਧਤ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ
Read Full Story

ਵਿਸ਼ਵ ਯੋਗਾ ਦਿਵਸ ਮੌਕੇ ਤਲਵੰਡੀ ਸਾਬੋ ਵਿਖੇ ਮਨਾਇਆ ਗਿਆ ਤਹਿਸੀਲ ਪੱਧਰੀ ਯੋਗਾ ਦਿਵਸ

Thursday, June 21, 2018

ਤਲਵੰਡੀ ਸਾਬੋ, 21 ਜੂਨ (ਗੁਰਜੰਟ ਸਿੰਘ ਨਥੇਹਾ)- ਅੱਜ ਵਿਸ਼ਵ ਯੋਗਾ ਦਿਵਸ ਮੌਕੇ ਉਪ ਮੰਡਲ ਪ੍ਰਧਾਨ ਵੱਲੋਂ ਤਹਿਸੀਲ ਪੱਧਰੀ ਯੋਗਾ ਦਿਵਸ ਸਥਾਨਕ ਸ੍ਰੀ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗਿਆ, ਜਿਸ ਵਿੱਚ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ, ਮੁਲਾਜਮਾਂ ਅਤੇ ਸ਼ਹਿਰ ਵਾਸੀਆਂ ਨੇ ਸ਼ਿਰਕਤ ਕੀਤੀ। ਅੱਜ ਸਵੇਰੇ ਛੇ ਤੋਂ ਅੱਠ ਵਜੇ ਤੱਕ ਲੱਗੇ ਇੱਕ ਰੋਜਾ ਯੋਗਾ ਕੈਂਪ ਵਿੱਚ ਆਪਣੀ ਟੀਮ ਸਮੇਤ ਪਹੁੰਚੇ ਯੋਗ ਗੁਰੂ ਨੇ ਜਿੱਥੇ ਸ਼ਾਮਲ ਲੋਕਾਂ ਨੂੰ ਯੋਗਾ ਕਰਵਾਇਆ ਉੱਥੇ ਯੋਗਾ ਕਰਨ ਦੇ ਢੰਗ ਤਰੀਕਿਆਂ, ਇਸ ਦੇ ਫਾਇਦਿਆਂ ਅਤੇ ਦੁਨੀਆਂ ਭਰ ਵਿੱਚ
Read Full Story

ਗੁਰੂ ਘਰਾਂ ਦੇ ਸਪੀਕਰਾਂ ਦੀਆਂ ਆਵਾਜ਼ਾਂ ਸੀਮਿਤ ਕਰਨ ਦੇ ਜਾਰੀ ਹੋਏ ਹੁਕਮਾਂ ਦੀ ਚੌਤਰਫਾ ਸ਼ਲਾਘਾ

Sunday, June 17, 2018

ਸੰਗਰੂਰ, 16 ਜੂਨ ( ਸਪਨਾ ਰਾਣੀ)-ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗੁਰੂ ਘਰਾਂ ਦੇ ਸਪੀਕਰਾਂ ਦੀ ਆਵਾਜ਼ ਨੂੰ ਗੁਰੂ ਘਰਾਂ ਦੀ ਚਾਰ ਦੀਵਾਰੀ ਅੰਦਰ ਹੀ ਸੀਮਤ ਰੱਖਣ ਅਤੇ ਅਰਦਾਸ ਸਮੇਂ ਸਪੀਕਰ ਬੰਦ ਕਰਨ ਦੇ ਜਾਰੀ ਕੀਤੇ ਗਏ ਹੁਕਮਾਂ ਦੀ ਸਮਾਜ ਵਿਚ ਚੌਤਰਫਾ ਸ਼ਲਾਘਾ ਹੋ ਰਹੀ ਹੈ | ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਕੇਂਦਰੀ ਕਾਰਜਕਾਰਨੀ ਦੇ ਮੈਂਬਰ ਸ: ਨਰਿੰਦਰਪਾਲ ਸਿੰਘ ਸਾਹਨੀ ਐਡਵੋਕੇਟ ਦਾ ਕਹਿਣਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਿਆ ਗਿਆ ਫ਼ੈਸਲਾ ਬਿਲਕੁਲ ਦਰੁਸਤ ਹੈ ਕਿਉਂਕਿ ਜ਼ਰੂਰੀ ਨਹੀਂ ਕਿ ਗੁਰਬਾਣੀ ਦਾ ਪ੍ਰਚਾਰ ਅਤੇ ਪ੍ਰਸਾਰ
Read Full Story

ਅਜਮੇਰ ਸ਼ਰੀਫ ਦੇ ਦਰਸ਼ਨਾਂ ਲਈ ਪੀ.ਆਰ.ਟੀ.ਸੀ. ਵੱਲੋਂ ਪਟਿਆਲਾ ਤੋਂ ਸਿੱਧੀ ਬੱਸ ਸੇਵਾ ਸ਼ੁਰੂ : ਕੇ. ਕੇ. ਸ਼ਰਮਾ

Friday, June 15, 2018

ਰਾਜਪੁਰਾ (ਰਾਜੇਸ਼ ਡਾਹਰਾ) ਰਮਜਾਨ ਦੇ ਮੁਬਾਰਕ ਮਹੀਨੇ ਵਿਚ ਮੁਸਲਿਮ ਭਾਈਚਾਰੇ ਅਤੇ ਹੋਰ ਸ਼ਰਧਾਲੂਆਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਪੀ. ਆਰ. ਟੀ. ਸੀ. ਪਟਿਆਲਾ ਡਿੱਪੂ ਵਲੋਂ ਮਾਲੇਰਕੋਟਲਾ ਤੋਂ ਵਾਇਆ ਪਟਿਆਲਾ ਅਜਮੇਰ ਸ਼ਰੀਫ ਦੇ ਦਰਸ਼ਨਾਂ ਲਈ ਰੋਜ਼ਾਨਾ ਸਿੱਧੀ ਬੱਸ ਸੇਵਾ ਨੂੰ ਪੀ. ਆਰ. ਟੀ. ਸੀ. ਦੇ ਚੇਅਰਮੈਨ ਕੇ. ਕੇ. ਸ਼ਰਮਾ, ਮਨਿੰਦਰਪਾਲ ਸਿੰਘ ਸਿੱਧੂ ਜਨਰਲ ਮੈਨੇਜਰ ਅਤੇ ਜਤਿੰਦਰਪਾਲ ਸਿੰਘ ਗਰੇਵਾਲ ਐਕਸੀਅਨ ਅਤੇ ਡਿਪਟੀ ਮੇਅਰ ਸੋਨੂੰ ਸੰਗਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਕੇ. ਕੇ. ਸ਼ਰਮਾ ਨੇ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਮੁਸਲਿਮ
Read Full Story

ਸੇਵਾ ਭਾਰਤੀ ਰਾਜਪੁਰਾ ਸੰਸਥਾ ਵੱਲੋਂ ਸ਼ਹਿਰ ਵਾਸੀਆਂ ਨੂੰ ਦਿਤੀ ਗਈ ਐਮਬੂਲੈਂਸ ਸੇਵਾ

Monday, June 11, 2018

ਰਾਜਪੁਰਾ .( ਰਾਜੇਸ਼ ਡਾਹਰਾ ) ਅੱਜ ਸੇਵਾ ਭਾਰਤੀ ਸੰਸਥਾਂ ਵਲੋਂ ਰਾਜਪੁਰਾ ਅਤੇ ਨੇੜੇ ਦੇ ਇਲਾਕੇ ਵਾਸੀਆਂ ਨੂੰ ਐਮਬੂਲੈਂਸ ਗੱਡੀ ਦਿਤੀ।ਰਾਜਪੁਰਾ ਦੇ ਆਰੀਆ ਸਮਾਜ ਵਿਚ ਸੇਵਾ ਭਾਰਤੀ ਰਾਜਪੁਰਾ ਸੰਸਥਾ ਵਲੋਂ ਇਕ ਪ੍ਰੋਗਰਾਮ ਕਰਵਾਇਆ ਗਿਆ ।ਜਿਸ ਦੇ ਮੁੱਖ ਮਹਿਮਾਨ ਦਵਿੰਦਰ ਨਾਗਪਾਲ ਅਤੇ ਵਿਸ਼ੇਸ਼ ਮਹਿਮਾਨ ਸ਼੍ਰੀ ਚੇਤਨ ਸ਼ਰਮਾ ਇ ਓ ਨਗਰ ਕੌਂਸਿਲ ਸਨ। ਜਿਥੇ ਐਮਬੂਲੈਂਸ ਗੱਡੀ ਨੂੰ ਪੂਜਾ ਕਰਕੇ ਰਵਾਨਾ ਕੀਤਾ ਗਿਆ। ਸੰਸਥਾ ਮੈਂਬਰ ਸ਼੍ਰੀ ਨਵਦੀਪ ਅਰੋੜਾ ਨੇ ਦੱਸਿਆ ਕਿ ਸਾਡੀ ਸੰਸਥਾ ਪਹਿਲਾਂ ਵੀ ਸਮਾਜਿਕ ਕੰਮ ਕਰਦੀ ਆ ਰਹੀ ਹੈ ਅਤੇ ਅੱਜ ਸੰਸਥਾ ਵਲੋਂ
Read Full Story

ਕਮਲ ਸ਼ਰਮਾ ਬਣੇ ਚੰਡੀਗੜ੍ਹ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ

Monday, June 11, 2018

ਭਾਰਤੀਯ ਜਨਤਾ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਅਤੇ ਉਘੇ ਸਿਆਸਤਦਾਨ ਸ੍ਰੀ ਕਮਲ ਸ਼ਰਮਾ ਨੇ ਚੰਡੀਗੜ੍ਹ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ ਹੈ ਜਿਸ ਦੇ ਲਈ ਉਹਨਾਂ ਨੂੰ ਦੇਸ਼ ਵਿਦੇਸ਼ ਤੋਂ ਵਧਾਈਆਂ ਪ੍ਰਪਾਤ ਹੋ ਰਹੀਆਂ ਹਨ l ਸ੍ਰੀ ਕਮਲ ਸ਼ਰਮਾ ਪਿਛਲੇ ਲੰਬੇ ਸਮੇਂ ਤੋਂ ਰਾਜਨੀਤੀ ਦੇ ਨਾਲ ਹੀ ਸਮਾਜ ਸੇਵਾ ਵਿਚ ਕਿਰਿਆਸ਼ੀਲ ਹਨ
Read Full Story

ਕਮਲ ਸ਼ਰਮਾ ਬਣੇ ਚੰਡੀਗੜ੍ਹ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ

Monday, June 11, 2018

ਭਾਰਤੀਯ ਜਨਤਾ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਅਤੇ ਉਘੇ ਸਿਆਸਤਦਾਨ ਸ੍ਰੀ ਕਮਲ ਸ਼ਰਮਾ ਨੇ ਚੰਡੀਗੜ੍ਹ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ ਹੈ l ਇਸ ਦੇ ਨਾਲ ਹੀ ਉਹਨਾਂ ਨੂੰ ਦੇਸ਼ ਵਿਦੇਸ਼ ਤੋਂ ਵਧਾਈਆਂ ਪ੍ਰਾਪਤ ਹੋ ਰਹੀਆਂ ਹਨ
Read Full Story

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ

Thursday, June 7, 2018

ਤਲਵੰਡੀ ਸਾਬੋ, 7 ਜੂਨ (ਗੁਰਜੰਟ ਸਿੰਘ ਨਥੇਹਾ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਤਲਵੰਡੀ ਸਾਬੋ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ ਗੁਰਮੇਲ ਸਿੰਘ ਘਈ ਦੀ ਪ੍ਰਧਾਨਗੀ ਹੇਠ ਹੋਈ, ਮੀਟਿੰਗ ਵਿੱਚ ਬਲਾਕ ਤਲਵੰਡੀ ਸਾਬੋ ਦੇ ਪਿੰਡਾਂ ਤੋਂ ਐਸੋਸੀਏਸ਼ਨ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਜਿਸ ਵਿੱਚ ਖੁੱਲ੍ਹੀਆਂ ਵਿਚਾਰਾ ਰਾਹੀਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਉਨ੍ਹਾਂ ਦੀਆਂ ਜੋ ਮੰਗਾਂ ਚੋਣ ਵਆਦੇ ਵਿਚ ਵਿੱਚ ਪਾਈਆਂ ਸੀ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਵੇ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੁਆਰਡੀਨੇਟਰ
Read Full Story

ਸਮਾਜਿਕ ਰੀਤੀ ਰਿਵਾਜਾਂ ਅਤੇ ਫਾਲਤੂ ਕੁਰੀਤੀਆਂ ਨੂੰ ਖਤਮ ਕਰਨ ਲਈ ਸਿੰਘਪੁਰਾ ਵਾਸੀਆਂ ਨੇ ਕੀਤੀ ਪਹਿਲਕਦਮੀ

Thursday, May 24, 2018

ਤਲਵੰਡੀ ਸਾਬੋ, 24 ਮਈ (ਗੁਰਜੰਟ ਸਿੰਘ ਨਥੇਹਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੁਆਰਾ ਦਿੱਤੇ “ਸਾਦੇ ਵਿਆਹ ਸਾਦੇ ਭੋਗ, ਨਾ ਕਰਜ਼ਾ ਨਾ ਚਿੰਤਾ ਰੋਗ” ਨਾਅਰੇ ਤਹਿਤ ਲੋਕਾਂ ਨੂੰ ਫਾਲਤੂ ਦੀਆਂ ਸਰਮਾਂ-ਰਿਵਾਜ਼ਾਂ ਤੋਂ ਬਾਹਰ ਕੱਢਣ ਅਤੇ ਇਹਨਾਂ ਪ੍ਰਤੀ ਜਾਗਰੂਕ ਕਰਨ ਲਈ ਅੱਜ ਨਜ਼ਦੀਕੀ ਪਿੰਡ ਸਿੰਘਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਵਾਸੀਆਂ ਨੇ ਇਕ ਅਹਿਮ ਸਭਾ ਬੁਲਾਈ ਜਿਸ ਵਿੱਚ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੇ ਵੱਡੀ ਗਿਣਤੀ `ਚ ਸ਼ਮੂਲੀਅਤ ਕੀਤੀ। ਇਸ ਸਭਾ ਵਿੱਚ ਪੰਜਾਬ ਪੁਲਿਸ ਇੰਸਪੈਕਟਰ ਸ. ਸ਼ਮਸ਼ੇਰ ਸਿੰਘ ਜਗਾ, ਰਾਗੀ ਸੁਖਵਿੰਦਰ ਸਿੰਘ ਅਤੇ
Read Full Story

ਆਈ.ਓ.ਸੀ. ਵੱਲੋਂ ਪੀ.ਆਰ.ਟੀ.ਸੀ. ਨਾਲ ਡੀਜ਼ਲ ਦੀਆ ਕੀਮਤਾਂ 'ਤੇ ਸਮਝੌਤਾ

Tuesday, May 22, 2018

ਰਾਜਪੁਰਾ (ਰਾਜੇਸ਼ ਡਾਹਰਾ) ਪੀ.ਆਰ.ਟੀ.ਸੀ. ਅਤੇ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਅੱਜ ਡੀਜ਼ਲ ਦੀ ਖ਼ਰੀਦ `ਤੇ 23 ਪੈਸੇ ਪ੍ਰਤੀ ਲੀਟਰ ਦੀ ਦਰ ਨਾਲ ਹੋਰ ਡਿਸਕਾਊਂਟ ਦੇਣ ਦਾ ਇਕਰਾਰ ਕੀਤਾ। ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ.ਸ਼ਰਮਾ ਦੀ ਹਾਜ਼ਰੀ ਵਿੱਚ ਮੈਨੇਜਿੰਗ ਡਾਇਰੈਕਟਰ ਸ੍ਰੀ ਮਨਜੀਤ ਸਿੰਘ ਨਾਰੰਗ ਅਤੇ ਆਈ.ੳ.ਸੀ. ਦੇ ਚੀਫ਼ ਡਵੀਜ਼ਨਲ ਇੰਸਟੀਚਿਊਸਨਲ ਬਿਜ਼ਨਸ ਦੇ ਜਨਰਲ ਮੈਨੇਜਰ ਸ੍ਰੀ ਕਪਿਲ ਭੱਟ ਵੱਲੋਂ ਇਕ ਸਮਝੌਤੇ `ਤੇ ਹਸਤਾਖ਼ਰ ਕੀਤੇ ਗਏ। ਇਸ ਸਮਝੌਤੇ ਤਹਿਤ ਆਈ.ਓ.ਸੀ. ਵੱਲੋਂ ਪੀ.ਆਰ.ਟੀ.ਸੀ. ਨੂੰ ਹੁਣ ਮਿਤੀ 1 ਮਈ 2018 ਤੋਂ 30 ਅਪ੍ਰੈਲ 2023 ਤੱਕ ਡੀਜ਼ਲ ਦੀ
Read Full Story

ਸਾਦੇ ਵਿਆਹ ਸਾਦੇ ਭੋਗ ਪਾਉਣ ਦਾ ਪਿੰਡ ਲੇਲੇਵਾਲਾ ਵਾਸੀਆਂ ਨੇ ਕੀਤਾ ਸਮਰਥਨ, ਪਿੰਡ ਵਾਸੀਆਂ ਨੇ ਉਪਰਾਲਿਆਂ ਦੀ ਕੀਤੀ ਸ਼ਲਾਘਾ

Sunday, May 20, 2018

ਤਲਵੰਡੀ ਸਾਬੋ, 20 ਮਈ (ਗੁਰਜੰਟ ਸਿੰਘ ਨਥੇਹਾ)- ਭਗਤ ਸਿੰਘ ਨਸ਼ਾ ਵਿਰੋਧੀ ਮੰਚ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਕਿਸੇ ਪ੍ਰਾਣੀ ਦੇ ਪ੍ਰਲੋਕ ਸਧਾਰ ਜਾਣ ਤੋਂ ਬਾਅਦ ਕੀਤੀਆਂ ਜਾਣ ਵਾਲੀਆਂ ਰਸਮਾਂ ਮੌਕੇ ਖਰਚਿਆਂ ਨੂੰ ਘਟਾਉਣ ਅਤੇ ਹੋਰ ਸਮਾਜਿਕ ਬੁਰਾਈਆਂ ਤੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਪਿੰਡ ਲੇਲੇਵਾਲਾ ਵਿਖੇ ਇੱਕ ਸਾਦੇ ਸਮਾਗਮ ਦੌਰਾਨ ਪਿੰਡ ਵਾਸੀਆਂ ਨੇ ਉਕਤ ਬੁਰਾਈਆਂ ਨੂੰ ਰੋਕਣ ਲਈ ਹੱਥ ਖੜ੍ਹੇ ਕਰਕੇ ਸਮੱਰਥਨ ਦਿੱਤਾ| ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਅਤੇ ਗੁਰੂ ਗੋਬਿੰਦ
Read Full Story

18 ਸਾਲਾਂ ਦਾ ਹਰ ਨੌਜਵਾਨ 'ਘਰ-ਘਰ ਰੋਜ਼ਗਾਰ ਪੋਰਟਲ' 'ਤੇ ਆਪਣਾ ਨਾਮ ਦਰਜ ਕਰਵਾਏ-ਏ.ਡੀ.ਸੀ. (ਜੀ)

Thursday, May 17, 2018

ਰਾਜਪੁਰਾ (ਰਾਜੇਸ਼ ਡਾਹਰਾ) ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੂਨਮਦੀਪ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘਰ-ਘਰ ਰੋਜ਼ਗਾਰ ਦੇਣ ਦੇ ਕੀਤੇ ਵਾਅਦੇ ਮੁਤਾਬਕ ਪੰਜਾਬ ਸਰਕਾਰ ਵੱਲੋਂ ਬਣਾਏ ਗਏ `ਘਰ-ਘਰ ਰੋਜ਼ਗਾਰ ਪੋਰਟਲ`www.ghargharrozgar.punjab.gov.in `ਤੇ 18 ਸਾਲਾਂ ਦਾ ਹਰ ਨੌਜਵਾਨ ਆਪਣਾ ਨਾਮ ਦਰਜ ਕਰਵਾਏ ਤਾਂ ਕਿ ਉਸਨੂੰ ਸਰਕਾਰੀ ਤੇ ਗ਼ੈਰ-ਸਰਕਾਰੀ ਨੌਕਰੀਆਂ ਦੀ ਜਾਣਕਾਰੀ ਪ੍ਰਾਪਤ ਹੋ ਸਕੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ `ਚ ਚਲਾਏ ਜਾ ਰਹੇ ਮਾਸ ਕਾਂਉਂਸਲਿੰਗ ਪ੍ਰੋਗਰਾਮ ਨੂੰ ਸਫ਼ਲ
Read Full Story

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ 'ਚ ਦਰਜ ਕਰਵਾਉਣਾ ਜਰੂਰੀ-ਡੀ. ਸੀ.

Friday, May 11, 2018

ਰਾਜਪੁਰਾ (ਰਾਜੇਸ਼ ਡਾਹਰਾ) ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਕੁਮਾਰ ਅਮਿਤ ਨੇ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ,ਨੌਕਰ,ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ,ਚੌਂਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ। ਮਨਾਹੀ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਪਟਿਆਲਾ ਚੰਡੀਗੜ੍ਹ ਅਤੇ ਹਰਿਆਣਾ ਦੇ ਨਜ਼ਦੀਕ ਹੋਣ
Read Full Story

ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ 'ਤੇ ਪਾਬੰਦੀ-ਡੀ. ਸੀ.

Friday, May 11, 2018

ਰਾਜਪੁਰਾ (ਰਾਜੇਸ਼ ਡਾਹਰਾ) ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਜਿਲਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ, ਜਿਨ੍ਹਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਹੁੱਕਾ ਬਾਰ ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਪਰੋਸਣ ਅਤੇ ਅਜਿਹੇ ਹੁੱਕਾ ਬਾਰ ਚਲਾਉਣ `ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ
Read Full Story

ਕੰਮ ਲਈ ਵਿਦੇਸ਼ ਜਾਣ ਵਾਲੇ ਨੌਜਵਾਨ ਭਾਰਤ ਸਰਕਾਰ ਕੋਲ ਰਜਿਸਟਰਡ ਏਜੰਟਾਂ ਦੀਆਂ ਹੀ ਸੇਵਾਵਾਂ ਲੈਣ :ਡੀ.ਸੀ.

Friday, May 11, 2018

ਰਾਜਪੁਰਾ (ਰਾਜੇਸ਼ ਡਾਹਰਾ) ਵਿਦੇਸ਼ ਵਿੱਚ ਜਾ ਕੇ ਕੰਮ ਕਰਨ ਦੇ ਚਾਹਵਾਨ ਨੌਜਵਾਨ ਭਾਰਤ ਸਰਕਾਰ ਵੱਲੋਂ ਰਜਿਸਟਰਡ ਰਿਕਰੂਟਿੰਗ ਏਜੰਟਾਂ ਦੀਆਂ ਹੀ ਸੇਵਾਵਾਂ ਲੈਣ ਅਤੇ ਜੇਕਰ ਕੋਈ ਵਿਅਕਤੀ ਜਾ ਕੰਪਨੀ ਬਿਨਾਂ ਰਜਿਸਟਰ ਹੋਏ ਕਿਸੇ ਵਿਅਕਤੀ ਨੂੰ ਵਿਦੇਸ਼ ਵਿੱਚ ਕੰਮ ਲਈ ਭੇਜਣ ਦਾ ਯਤਨ ਕਰਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕਰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆਂ ਕਿ ਭਾਰਤ ਸਰਕਾਰ ਵੱਲੋਂ ਕੰਮ ਲਈ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾ ਦਾ ਸਹੀ ਮਾਰਗ ਦਰਸ਼ਨ ਕਰਨ ਲਈ
Read Full Story

ਕਾਂਗਰਸ ਸਰਕਾਰ ਹਰ ਪਾਸੀਓ ਫੈਲ ਸਾਬਤ ਹੋਈ - ਬੀਬੀ ਹਰਪ੍ਰੀਤ ਬਰਨਾਲਾ

Wednesday, May 9, 2018

ਧੂਰੀ,8 ਮਈ (ਮਹੇਸ਼) ਪੰਜਾਬ ਦੀ ਕਾਂਗਰਸ ਸਰਕਾਰ ਨੇ ਆਪਣੇ ਵੱਲੋਂ ਚੌਣਾ ਦੌਰਾਨ ਕੀਤੇ ਵਾਅਦਿਆਂ ਵਿਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਸਗੋਂ ਅਕਾਲੀ ਦਲ ਦੀ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਨੂੰ ਵੀ ਠੱਪ ਕਰ ਕੇ ਰੱਖ ਦਿੱਤਾ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਕੋਰ ਕਮੇਟੀ ਮੈਂਬਰ ਬੀਬੀ ਹਰਪ੍ਰੀਤ ਕੌਰ ਬਰਨਾਲਾ ਨੇ ਪਿੰਡ ਕੱਕੜਵਾਲ ਆਪਣੇ ਗ੍ਰਹਿ ਵਿਖੇ ਅਕਾਲੀ-ਆਗੂਆ ਅਤੇ ਵਰਕਰਾਂ ਨਾਲ ਮੀਟਿੰਗ ਦੌਰਾਨ ਕੀਤਾ। ਬੀਬੀ ਬਰਨਾਲਾ ਨੇ ਕਿਹਾ ਪੰਜਾਬ ਦੀ ਕਾਂਗਰਸ ਸਰਕਾਰ ਅੱਜ ਹਰ ਪੱਖੋਂ ਫੈਲ ਸਾਬਤ ਹੋ
Read Full Story

ਐੱਫ ਐੱਸ ਡੀ ਸਕੂਲ ਜੋਧਪੁਰ ਵਿਖੇ ਐਮ ਆਰ ਵੈਕਸੀਨੇਸ਼ਨ ਤਹਿਤ ਲਗਾਏ ਟੀਕੇ

Tuesday, May 8, 2018

ਤਲਵੰਡੀ ਸਾਬੋ, 8 ਮਈ (ਗੁਰਜੰਟ ਸਿੰਘ ਨਥੇਹਾ)- ਸਿਹਤ ਵਿਭਾਗ ਦੁਆਰਾ ਦੇਸ਼ ਨੂੰ ਖਸਰੇ ਤੋਂ ਮੁਕਤ ਦੇਸ਼ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਅੱਜ ਖੇਤਰ ਦੇ ਐੱਫ ਐੱਸ ਡੀ ਸੀਨੀਅਰ ਸੈਕੰਡਰੀ ਸਕੂਲ ਜੋਧਪੁਰ ਪਾਖਰ ਵਿਖੇ ਸਕੂਲੀ ਬੱਚਿਆਂ ਨੂੰ ਮੀਜ਼ਲਜ਼ ਰੂਬੇਲਾ ਦੀ ਵੈਕਸੀਨ ਕੀਤੀ ਗਈ। ਇਸ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਭੇਜੀ ਗਈ ਟੀਮ ਵਿੱਚ ਸਿਹਤ ਸੁਪਰਵਾਈਜਰ ਹਰਬੰਸ ਕੌਰ ਅਤੇ ਹਰਪਾਲ ਸਿੰਘ ਨੇ ਬੱਚਿਆਂ ਦੀ ਇਸ ਮੁਹਿੰਮ ਵਿੱਚ ਸ਼ਾਮਿਲ ਹੋਣ `ਤੇ ਭਰਪੂਰ ਸ਼ਲਾਘਾ ਕੀਤੀ ਅਤੇ ਬੱਚਿਆਂ ਨੂੰ ਇਸ ਵੈਕਸੀਨ ਦੇ ਮਹੱਤਵ ਬਾਰੇ ਜਾਣੂੰ ਕਰਵਾਇਆ। ਸਮਾਜ
Read Full Story

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮਹੀਨਾਵਰ ਮੀਟਿੰਗ ਹੋਈ

Monday, May 7, 2018

ਤਲਵੰਡੀ ਸਾਬੋ, 7 ਮਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਡਾ. ਗੁਰਮੇਲ ਸਿੰਘ ਘਈ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਵਿੱਚ ਹੋਈ। ਇਸ ਮੀਟਿੰਗ ਵਿੱਚ ਡਾ. ਗੁਰਨਾਮ ਸਿੰਘ ਖੋਖਰ ਦੀ ਧਰਮ ਪਤਨੀ ਡਾ. ਰਣਜੀਤ ਕੌਰ ਨੂੰ ਦੋ ਮਿੰੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਮੀਟਿੰਗ ਵਿੱਚ ਐੱਸ. ਐੱਸ. ਓ ਤਲਵੰਡੀ ਸਾਬੋ ਡਾ. ਅਸਵਨੀ ਕੁਮਾਰ ਨੇ ਜਿੱਥੇ ਰੂਬੇਲਾ ਵੈਕਸੀਨ ਸਬੰਧੀ ਆਪਣੇ ਵਿਚਾਰ ਰੱਖੇ ਉੱਥੇ ਪੇਂਡੂ ਅਤੇ ਸ਼ਹਿਰੀ ਖੇਤਰ ਵਿੱਚ ਪ੍ਰੈਕਟਿਸ ਕਰ ਰਹ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਇਸ ਵੈਕਸੀਨ ਸਬੰਧੀ
Read Full Story

1 2 3 4 5 > >>
Powered by Arash Info Corpopration