Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਬਿਮਲਾ ਸ਼ਰਮਾ ਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਇਸ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

Tuesday, September 10, 2019

ਪਟਿਆਲਾ, 10 ਸਤੰਬਰ (ਪੀ ਐੱਸ ਗਰੇਵਾਲ)-ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਨਵ ਨਿਯੁਕਤ ਸੀਨੀਅਰ ਵਾਇਸ ਚੇਅਰਪਰਸਨ ਸ੍ਰੀਮਤੀ ਬਿਮਲਾ ਸ਼ਰਮਾ ਨੇ ਅੱਜ ਕਮਿਸ਼ਨ ਦੇ ਇੰਪਰੂਵਮੈਂਟ ਟਰੱਸਟ ਪਟਿਆਲਾ ਦੀ ਇਮਾਰਤ ਵਿਖੇ ਸਥਾਪਤ ਕੀਤੇ ਗਏ ਉਪ ਦਫ਼ਤਰ ਵਿਖੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਮੌਜੂਦਗੀ `ਚ ਆਪਣਾ ਅਹੁਦਾ ਸੰਭਾਲ ਲਿਆ।ਇਸ ਮੌਕੇ ਸ੍ਰੀਮਤੀ ਪਰਨੀਤ ਕੌਰ ਨੇ ਸ੍ਰੀਮਤੀ ਬਿਮਲਾ ਸ਼ਰਮਾ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਜਿਸ ਤਰ੍ਹਾਂ ਸ੍ਰੀਮਤੀ ਬਿਮਲਾ ਨੇ ਲੰਮੇ ਅਰਸੇ ਤੋਂ ਕਾਂਗਰਸ ਪਾਰਟੀ `ਚ ਨਿਰਸਵਾਰਥ ਸੇਵਾ ਨਿਭਾਈ ਹੈ, ਉਸੇ ਤਰ੍ਹਾਂ ਹੀ
Read Full Story

ਸੁਖਵਿੰਦਰ ਬਿੰਦਰਾ ਨੇ ਸੰਭਾਲਿਆ ਪੰਜਾਬ ਰਾਜ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਦਾ ਚਾਰਜ

Wednesday, September 4, 2019

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਬੋਰਡਾਂ, ਕਾਰਪੋਰੇਸ਼ਨਾਂ ਆਦਿ ਦੇ ਨਿਯੁਕਤ ਕੀਤੇ ਜਾ ਰਹੇ ਚੇਅਰਮੈਨ ਦੀ ਲੜੀ ਵਿਚ ਪੰਜਾਬ ਸਰਕਾਰ ਵਲੋਂ ਸ੍ਰ. ਸੁਖਵਿੰਦਰ ਸਿੰਘ ਬਿੰਦਰਾ ਨੂੰ ਪੰਜਾਬ ਰਾਜ ਯੂਥ ਵਿਕਾਸ ਬੋਰਡ ਦਾ ਚੇਅਰਮੈਨ ਨਿਯੁਕ ਕੀਤਾ ਗਿਆ ਜਿਸ ਦਾ ਚਾਰਜ ਉਹਨਾਂ ਨੇ ਮੰਗਲਵਾਰ ਨੂੰ ਸੰਭਾਲਿਆ ਅਤੇ ਇਸ ਦੇ ਨਾਲ ਹੀ ਉਹਨਾਂ ਨੂੰ ਰਾਜ ਮੰਤਰੀ ਦਾ ਰੁਤਬਾ ਦਿੱਤਾ ਗਿਆ । ਇਸ ਮੌਕੇ ਪੰਜਾਬ ਦੇ ਖੇਡ ਅਤੇ ਯੂਵਾ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਿਸ਼ੇਸ਼ ਤੌਰ ਤੇ ਮੌਜੂਦ ਸਨ ਅਤੇ ਉਹਨਾਂ ਨੇ ਸ੍ਰ. ਬਿੰਦਰਾ ਦਾ ਮੁੰਹ ਮਿਠਾ ਕਰਵਾ ਕੇ
Read Full Story

ਅਸ਼ਵਨੀ ਧੀਰ ਨੇ ਨਗਰ ਕੌਂਸਲ ਦੇ ਕਾਰਜਕਾਰੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

Tuesday, September 25, 2018

ਧੂਰੀ,25 ਸਤੰਬਰ (ਮਹੇਸ਼)- ਨਗਰ ਕੌਂਸਲ ਧੂਰੀ ਦੇ ਦਫ਼ਤਰ ਵਿਖੇ ਹੋਈ ਇੱਕ ਮੀਟਿੰਗ ਵਿਚ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਅਗਵਾਈ ਵਿਚ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਅਸ਼ਵਨੀ ਧੀਰ ਨੂੰ ਨਗਰ ਕੌਂਸਲ ਧੂਰੀ ਦਾ ਕਾਰਜਕਾਰੀ ਪ੍ਰਧਾਨ ਦਾ ਚਾਰਜ ਸੌਂਪਿਆ ਗਿਆ। ਪਿਛਲੇ ਕੁੱਝ ਦਿਨ ਪਹਿਲਾਂ ਨਗਰ ਕੌਂਸਲ ਧੂਰੀ ਦੇ ਪ੍ਰਧਾਨ ਪ੍ਰਸ਼ੋਤਮ ਕਾਂਸਲ ਦੇ ਹੋਏ ਅਕਾਲ ਚਲਾਣੇ ਕਾਰਨ ਨਗਰ ਕੌਂਸਲ ਧੂਰੀ ਦੀ ਪ੍ਰਧਾਨਗੀ ਦਾ ਅਹੁਦਾ ਖ਼ਾਲੀ ਹੋ ਗਿਆ ਸੀ ਅਤੇ ਇਸ ਦੌਰਾਨ ਅਸ਼ਵਨੀ ਧੀਰ ਨਗਰ ਕੌਂਸਲ ਦੇ ਸੀਨੀਅਰ ਵਾਇਸ ਪ੍ਰਧਾਨ ਵਜੋਂ ਕੰਮ ਕਰਦੇ ਆ ਰਹੇ ਸਨ। ਜਿਸ ਦੇ
Read Full Story

1 > >>