Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਪੰਜਾਬ ਵਿਚ ਵੱਖ ਵੱਕ ਥਾਈਂ ਤੇਜ਼ ਹਨੇਰੀ ਕਾਰਨ ਕੰਮ ਕਾਜ ਹੋਇਆ ਪ੍ਰਭਾਵਿਤ

Wednesday, June 6, 2018

ਮੰਗਲਵਾਰ ਦੇਰ ਸ਼ਾਮ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿਚ ਤੇਜ਼ ਹਨੇਰੀ ਚੱਲਣ ਅਤੇ ਮੀਂਹ ਪੈਣ ਨਾਲ ਆਮ ਕੰਮ ਕਾਜ ਪ੍ਰਭਾਵਿਤ ਹੋਇਆ l ਇਸ ਦੇ ਨਾਲ ਹੀ ਕਈ ਥਾਵਾਂ ਤੇ ਤੇਜ਼ ਮੀਂਹ ਵੀ ਪਿਆ ਜਿਸ ਨਾਲ ਸੜਕਾਂ ਤੇ ਕਾਫੀ ਪਾਣੀ ਖੜਾ ਹੋ ਗਿਆ l ਤੇਜ਼ ਹਨੇਰੀ ਕਾਰਨ ਕਈ ਥਾਵਾਂ ਤੇ ਪੇੜ ਵੀ ਟੁਟ ਕੇ ਡਿਗੇ ਹਨ ਜਿਸ ਨਾਲ ਕਈ ਬਿਜਲੀ ਦੀਆਂ ਤਾਰਾਂ ਵੀ ਟੁਟ ਗਈਆਂ ਹਨ ਅਤੇ ਇਹਨਾਂ ਇਲਾਕਿਆਂ ਵਿਚ ਬਿਜਲੀ ਦੀ ਸਪਲਾਈ ਬੰਦ ਹੈ ਅਤੇ ਵਿਭਾਗ ਵੱਲੋਂ ਜਲਦ ਤੋ ਜਲਦ ਮੁਰੰਮਤ ਕਰਕੇ ਬਿਜਲੀ ਸਪਲਾਈ ਸ਼ੁਰੂ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ l ਮੀਂਹ ਪੈਣ ਨਾਲ ਤਾਪਮਾਨ ਵਿਚ ਵੀ ਗਿਰਾਵਟ ਆਈ ਹੈ
Read Full Story

ਅੱਤ ਦੀ ਗਰਮੀ ਤੋਂ ਮੀਂਹ ਨੇ ਦਵਾਈ ਰਾਹਤ, ਤੇਜ਼ ਹਨੇਰੀ ਨੇ ਮਚਾਈ ਤਬਾਹੀ

Wednesday, June 7, 2017

ਤਲਵੰਡੀ ਸਾਬੋ ੭ ਜੂਨ (ਗੁਰਜੰਟ ਸਿੰਘ ਨਥੇਹਾ)- ਪੰਜਾਬ ਅੰਦਰ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜਿਉਣਾ ਮੁਸ਼ਕਿਲ ਕਰ ਦਿੱਤਾ ਸੀ ਪ੍ਰੰਤੂ ਅੱਜ ਸਵੇਰੇ ਤਲਵੰਡੀ ਸਾਬੋ ਇਲਾਕੇ ਵਿੱਚ ਆਈ ਤੇਜ਼ ਹਨੇਰੀ ਅਤੇ ਵਰਖਾ ਨੇ ਜਿੱਥੇ ਇੱਕ ਵਾਰ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ ਉਥੇ ਕਿਸਾਨਾਂ ਲਈ ਵੀ ਇਹ ਵਰਖਾ ਵਰਦਾਨ ਸਾਬਤ ਹੋ ਰਹੀ ਹੈ। ਪ੍ਰੰਤੂ ਦੂਜੇ ਪਾਸੇ ਵਰਖਾ ਦੇ ਨਾਲ-ਨਾਲ ਆਈ ਤੇਜ ਹਨੇਰੀ ਨੇ ਹਰ ਪਾਸੇ ਤਬਾਹੀ ਮਚਾ ਕੇ ਰੱਖ ਦਿੱਤੀ ਜਿਸ ਕਰਕੇ ਸੜਕਾਂ `ਤੇ ਡਿੱਗੇ ਦਰਖਤ ਅਤੇ ਬਿਜਲੀ ਖੰਭਿਆਂ ਨੇ ਆਵਾਜਾਈ ਅਤੇ ਬਿਜਲੀ ਸਪਲਾਈ ਨੂੰ
Read Full Story

ਭਾਜਪਾ ਦੀ ਹਨੇਰੀ ਆਸਮਾਨ ਚ ਤੇ ਸਪਾ ਦੀ ਜ਼ਮੀਨ ਤੇ : ਮੁਲਾਇਮ

Monday, April 21, 2014

ਹਾਥਰਸ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਮੁਲਾਇਮ ਸਿੰਘ ਯਾਦਵ ਨੇ ਭਾਜਪਾ ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਭਾਜਪਾ ਦੀ ਹਨੇਰੀ ਸਿਰਫ ਆਸਮਾਨ ਵਿਚ ਚੱਲ ਰਹੀ ਹੈ ਜਦੋਂਕਿ ਸਮਾਜਵਾਦੀ ਪਾਰਟੀ ਦੀ ਹਨੇਰੀ ਜ਼ਮੀਨ ਤੇ ਚੱਲ ਰਹੀ ਹੈ।ਇੱਥੇ ਇਕ ਚੋਣ ਜਲਸੇ ਵਿਚ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਸਿਰਫ ਟੀ. ਵੀ. ਚੈਨਲਾਂ ਰਾਹੀਂ ਆਪਣੇ ਹੱਕ ਵਿਚ ਹਵਾ ਬਣਾ ਰਹੀ ਹੈ। ਜਦੋਂਕਿ ਸਪਾ ਦੀ ਹਨੇਰੀ ਉਸ ਦੇ ਵਿਕਾਸ ਕਾਰਜਾਂ ਦੀ ਬਦੌਲਤ ਜ਼ਮੀਨ ਤੇ ਚੱਲ ਰਹੀ ਹੈ। ਉਨ੍ਹਾਂ ਮੀਡੀਆ ਤੇ ਦੋਸ਼ ਲਗਾਇਆ ਕਿ ਉਹ ਮੇਰੀਆਂ ਗੱਲਾਂ ਨੂੰ ਤੋੜ ਮਰੋੜ ਕੇ ਪੇਸ਼ ਕਰਦਾ
Read Full Story

ਕੇਂਦਰ ਨੇ ਪੰਜਾਬ ’ਚ ਫੰਡਾਂ ਦੀ ਹਨੇਰੀ ਲਿਆਂਦੀ-ਪ੍ਰਨੀਤ ਕੌਰ --ਪੰਜਾਬ ਦੀ ਨੌਜਵਾਨੀ ਨੂੰ ਨਸ਼ੇ ’ਚ ਗਰਕ ਕਰਕੇ ਹੁਣ ਕਿਹੜੇ ਮੂੰਹ ਨਾਲ ਵੋਟਾਂ ਮੰਗ ਰਹੇ ਨੇ ਅਕਾਲੀ-ਭਾਜਪਾ ਆਗੂ : ਜਲਾਲਪੁਰ

Monday, March 24, 2014

ਪਟਿਆਲਾ, 24 ਮਾਰਚ (ਪੀ.ਐਸ.ਗਰੇਵਾਲ) - ਪੰਜਾਬ ਅੰਦਰ ਹੁਣ ਤੱਕ ਜਿੰਨਾ ਵੀ ਵਿਕਾਸ ਹੋਇਆ ਹੈ, ਉਸ ਵਿੱਚ ਕੇਂਦਰ ਸਰਕਾਰ ਦਾ ਬਹੁਤ ਵੱਡਾ ਰੋਲ ਹੈ। ਸੂਬਾ ਸਰਕਾਰ ਦੀ ਸੌੜੀ ਸੋਚ ਦੇ ਚਲਦਿਆਂ ਕੇਂਦਰ ਵਲੋਂ ਦਿੱਤੇ ਜਾਂਦੇ ਫੰਡਾਂ ਨੂੰ ਅਕਾਲੀ-ਭਾਜਪਾ ਆਗੂ ਸੂਬਾ ਸਰਕਾਰ ਦੀਆਂ ਸਕੀਮਾਂ ਦੱਸ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਪਟਿਆਲਾ ਨੇੜਲੇ ਪਿੰਡ ਸੇਹਰਾ ਵਿਖੇ ਹਲਕਾ ਘਨੌਰ ਦੇ ਸਾਬਕਾ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਦੀ ਅਗਵਾਈ ਹੇਠ ਰੱਖੀ ਮੀਟਿੰਗ ਨੂੰ
Read Full Story

1 > >>
Powered by Arash Info Corpopration