Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਪਲਾਸਟਿਕ ਲਿਫ਼ਾਫ਼ੇ ਦੀ ਵਰਤੋਂ ਵਧਣ ਨਾਲ ਗਰੀਬ ਆਦਮੀ ਦੇ ਰੋਜਗਾਰ ਤੇ ਪਿਆ ਅਸਰ

Tuesday, November 13, 2018

ਧੂਰੀ,12 ਨਵੰਬਰ (ਮਹੇਸ਼)- ਪਲਾਸਟਿਕ ਦੀ ਵਰਤੋਂ ਉੱਪਰ ਕੰਟਰੋਲ ਕਰਨ ਦੀ ਮੰਗ ਉੱਠਦੀ ਰਹਿੰਦੀ ਹੈ ਪਰ ਇਸ ਦੀ ਖਪਤ ਘਟਣ ਦੀ ਬਜਾਏ ਇਸ ਦੀ ਵਰਤੋਂ ਦਿਨ-ਬ-ਦਿਨ ਵਧਦੀ ਹੀ ਜਾ ਰਹੀ ਹੈ। ਇਹ ਵਾਤਾਵਰਨ ਅਤੇ ਮਨੁੱਖੀ ਸੇਧ ਲਈ ਗੰਭੀਰ ਖ਼ਤਰਾ ਹਨ। ਪਲਾਸਟਿਕ ਨਾ ਪਾਣੀ ਵਿਚ,ਨਾ ਮਿੱਟੀ ਵਿਚ ਗਲਦਾ ਹੈ। ਇਹ ਤਾਂ ਸੀਵਰੇਜ ਵਿਚ ਫਸ ਕੇ ਸੀਵਰੇਜ ਨੂੰ ਜਾਮ ਕਰ ਦਿੰਦਾ ਹੈ। ਹੁਣ ਜਦ ਵਾਤਾਵਰਨ ਵਿਚ ਤੇ ਹੋਰ ਮਾਮਲਿਆਂ ਵਿਚ ਪਲਾਸਟਿਕ ਦੀ ਵਰਤੋਂ ਦੇ ਨਤੀਜੇ ਸਾਹਮਣੇ ਆਏ ਹਨ ਤਾਂ ਇਸ ਨੂੰ ਕੰਟਰੋਲ ਕਰਨ ਲਈ ਤਕੜੇ ਕਦਮ ਚੁੱਕੇ ਜਾ ਰਹੇ ਹਨ ਇਨ੍ਹਾਂ ਗੱਲਾ ਦਾ ਪ੍ਰਗਟਾਵਾ ਐਟੀਕਰਪਸਨ
Read Full Story

ਜੀਰੀ ਦਾ ਮਾਊਚਰ ਦੀ ਨਮੀ 17% ਤੋ ਵੱਧ ਹੋਣ ਕਾਰਨ ਕਿਸਾਨ ਮੰਡੀਆਂ ਵਿਚ ਰੁਲਨ ਲਈ ਮਜਬੂਰ

Sunday, November 11, 2018

ਧੂਰੀ,11 ਨਵੰਬਰ (ਮਹੇਸ਼) ਪੰਜਾਬ ਦਾ ਅੰਨਦਾਤਾ ਕਿਸਾਨ ਬੜੀ ਮਿਹਨਤ ਮਸ਼ੱਕਤ ਨਾਲ ਆਪਣੀ ਫ਼ਸਲ ਪਾਲ ਕੇ ਮੰਡੀਆਂ ਵਿਚ ਵੇਚਣ ਲਈ ਲੈ ਕੇ ਆਉਂਦੇ ਹਨ ਪ੍ਰੰਤੂ ਕਿਸਾਨਾਂ ਦੀ ਜੀਰੀ ਦੀ ਫ਼ਸਲ ਖ਼ਰੀਦਣ ਨੂੰ ਲੈ ਕੇ ਸਰਕਾਰ ਵੱਲੋਂ ਬਣਾਏ ਗਏ ਮਾਪਦੰਡ ਮਾਊਚਰ (ਨਮੀ) 17% ਤੱਕ ਹੀ ਜੀਰੀ ਦੀ ਫ਼ਸਲ ਖਰੀਦੀ ਜਾਦੀ ਹੈ ਪ੍ਰੰਤੂ ਜੀਰੀ ਦੀ ਫ਼ਸਲ ਦਾ ਮਾਊਚਰ (ਨਮੀ) 17% ਤੋ ਜ਼ਿਆਦਾ ਹੋਣ ਕਾਰਨ ਕਿਸਾਨਾਂ ਨੂੰ ਜੀਰੀ ਵੇਚਣ ਲਈ ਭਾਰੀ ਮੁਸਕਿਲਾ ਦਾ ਸਾਹਮਣਾ ਕਰਨਾ ਪੈਦਾ ਹੈ ਅਤੇ ਕਈ-ਕਈ ਦਿਨ ਮੰਡੀਆਂ ਵਿਚ ਰੁਲਨ ਲਈ ਮਜਬੂਰ ਹੋਣਾ ਪੈਦਾ ਹੈ ਅਤੇ ਕਈ-ਕਈ ਦਿਨ ਮੰਡੀਆਂ ਵਿਚ ਬੈਠ ਕੇ ਆਪਣੀ
Read Full Story

ਕੇ.ਆਰ.ਬੀ.ਐਲ ਦੇ ਅੱਗੇ ਰੋਡ ਤੇ ਖੜੇ ਟਰੱਕ ਦੇ ਰਹੇ ਨੇ ਕਿਸੇ ਵੱਡੇ ਹਾਦਸੇ ਨੂੰ ਸੱਦਾ

Sunday, November 11, 2018

ਧੂਰੀ,11 ਨਵੰਬਰ (ਮਹੇਸ਼) ਧੂਰੀ ਦੇ ਨੇੜੇ ਪਿੰਡ ਭਸੌੜ ਵਿਖੇ ਲੱਗੀ ਇੱਕ ਵੱਡੀ ਉਦਯੋਗਿਕ ਇਕਾਈ ਕੇ.ਆਰ.ਬੀ.ਐਲ ਲੁਧਿਆਣਾ ਸੰਗਰੂਰ ਮੁੱਖ ਮਾਰਗ ਤੇ ਚੱਲ ਰਹੀ ਟਰੈਫਿ਼ਕ ਲਈ ਵੱਡਾ ਬਿਘਨ ਪਾ ਰਹੀ ਹੈ।ਕਿਉਂਕਿ ਲੁਧਿਆਣਾ ਸੰਗਰੂਰ ਮੁੱਖ ਮਾਰਗ ਤੇ ਕੇ.ਆਰ.ਬੀ.ਐਲ ਦੇ ਸਾਹਮਣੇ ਜੀਰੀ ਨਾਲ ਭਰੇ ਹੋਏ ਟਰੱਕ ਰੋਡ ਦੀ ਦੋਵੇਂ ਸਾਈਡ ਵੱਡੀ ਗਿਣਤੀ ਵਿਚ ਖੜੇ ਹੋਣ ਕਾਰਨ ਰਾਹਗੀਰਾਂ ਨੂੰ ਭਾਰੀ ਸਮੱਸਿਆਵਾਂ ਦੀ ਚੁਨੌਤੀ ਬਣੇ ਹੋਏ ਹਨ।ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਹ ਟਰੱਕ ਹਰ ਸਾਲ ਰੋਡ ਤੇ ਹੀ ਇਸ ਤਰਾਂ ਖੜਦੇ ਹਨ।ਜਿਸ ਨਾਲ ਕਈ ਵਾਰ ਰਾਹਗੀਰਾਂ ਦਾ ਐਕਸੀਡੈਂਟ ਹੋਣ ਕਾਰਨ
Read Full Story

ਐਨ.ਵੀ ਸ਼ਰਾਬ ਫੈਕਟਰੀ ਦੇ ਮਾਲਿਕ ਅਤੇ ਮੈਨੇਜਮੈਂਟ ਦੇ ਖਿਲਾਫ ਮਾਮਲਾ ਦਰਜ

Sunday, November 11, 2018

ਰਾਜਪੁਰਾ : (ਰਾਜੇਸ਼ ਡੇਹਰਾ) ਗੁਰਿੰਦਰ ਸਿੰਘ ਵਾਸੀ ਪਿੰਡ ਸੰਧਾਰਸੀ ਥਾਣਾ ਘਨੋਰ ਦੇ ਪਿਤਾ ਅਮਰੀਕ ਸਿੰਘ ਪੁੱਤਰ ਭਾਗ ਸਿੰਘ ਜੋ ਕਿ ਐਨ.ਵੀ ਸ਼ਰਾਬ ਫੈਕਟਰੀ ਪਿੰਡ ਸੰਧਾਰਸੀ ਵਿੱਚ ਕੰਮ ਕਰਦਾ ਸੀ, ਜੋ ਮਿਤੀ 27/10/18 ਨੂੰ ਮਸ਼ੀਨ ਡਿੱਗਣ ਕਾਰਨ ਅਮਰੀਕ ਸਿੰਘ ਦੀ ਮਿਤੀ 8/11/18 ਨੂੰ ਇਲਾਜ ਦੌਰਾਨ ਮੈਕਸ ਹਸਪਤਾਲ ਮੋਹਾਲੀ ਵਿਖੇ ਮੋਤ ਹੋ ਗਈ ਸੀ, ਜਿਸ ਤੇ ਐਨ.ਵੀ ਸ਼ਰਾਬ ਫੈਕਟਰੀ ਦੇ ਮਾਲਿਕ ਅਤੇ ਮੈਨੇਜਮੈਂਟ ਦੇ ਖਿਲਾਫ ਘਨੋਰ ਪੁਲਿਸ ਨੇ 304-A IPC ਤਹਿਤ ਲਾਪ੍ਰਵਾਹੀ ਵਰਤਣ ਦਾ ਮਾਮਲਾ ਦਰਜ ਕਰ ਲਿਆ
Read Full Story

ਦੀਵਾਲੀ ਦੀ ਰਾਤ ਸਕੂਟਰੀ ਅਤੇ ਤੂੜੀ ਦੇ ਮਕਾਨ ਨੂੰ ਲੱਗੀ ਅੱਗ

Friday, November 9, 2018

ਧੂਰੀ,9 ਨਵੰਬਰ (ਮਹੇਸ਼) ਲੋਕਾਂ ਨੇ ਆਪਣੇ-ਆਪਣੇ ਘਰ ਦੀਪ ਜਗਾ ਕੇ ਅਤੇ ਲੱਛਮੀ ਮਾਤਾ ਦੀ ਪੂਜਾ ਕਰਨ ਉਪਰੰਤ ਲੋਕਾਂ ਨੇ ਪਟਾਕੇ ਚਲਾ ਕੇ ਦੀਵਾਲੀ ਦੀ ਤਿਉਹਾਰ ਖ਼ੁਸ਼ੀ-ਖ਼ੁਸ਼ੀ ਮਨਾਇਆ। ਇਸ ਦੀਵਾਲੀ ਦੇ ਤਿਉਹਾਰ ਮੌਕੇ ਪਟਾਕੇ ਚਲਾ ਕੇ ਜਿੱਥੇ ਲੋਕਾਂ ਨੇ ਆਪਣੀ ਖੁੱਸੀ ਸਾਂਝੀ ਕੀਤੀ ਉੱਥੇ ਹੀ ਇਹ ਪਟਾਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਵੀ ਕਰ ਰਹੇ ਸਨ। ਇਸ ਦੀਵਾਲੀ ਦੇ ਤਿਉਹਾਰ ਮੌਕੇ ਹੀ ਧੂਰੀ ਸ਼ਹਿਰ ਵਿਚ ਅੱਗ ਲੱਗਣ ਦੀਆ ਦੋ ਘਟਨਾਵਾਂ ਵੀ ਸਾਹਮਣੇ ਆਇਆ ਹਨ ਇਸ ਅੱਗ ਦੀ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸ਼ਿੰਗਾਰਾ ਸਿੰਘ ਸੁਪਰਵਾਈਜ਼ਰ ਫਾਇਰ ਬਿਗ੍ਰੇਡ ਵਿਭਾਗ ਨੇ
Read Full Story

ਵਿਸ਼ਵਕਰਮਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

Thursday, November 8, 2018

ਤਲਵੰਡੀ ਸਾਬੋ, 8 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸ਼੍ਰਿਸਟੀ ਦੇ ਨਿਰਮਾਤਾ ਮੰਨੇ ਜਾਂਦੇ ਭਗਵਾਨ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਪੁਰਬ ਅੱਜ ਸੰਗਤਾਂ ਖਾਸ ਕਰਕੇ ਮਿਸਤਰੀ ਭਾਈਚਾਰੇ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤੇ ਤਲਵੰਡੀ ਸਾਬੋ ਨਗਰ ਸਮੇਤ ਕਈ ਪਿੰਡਾਂ ਵਿੱਚ ਮਿਸਤਰੀ ਭਾਈਚਾਰੇ ਵੱਲੋਂ ਧਾਰਮਿਕ ਸਮਾਗਮ ਕਰਵਾਏ ਜਾਣ ਦੀ ਸੂਚਨਾ ਮਿਲੀ ਹੈ। ਅੱਜ ਸਵੇਰੇ ਹੀ ਨਗਰ ਅੰਦਰ ਜਿੱਥੇ ਆਟੋ ਅਤੇ ਵੱਖ-ਵੱਖ ਵਹੀਕਲਾਂ ਦੀ ਮੁਰੰਮਤ ਦਾ ਕੰਮ ਕਰਦੇ ਮਿਸਤਰੀਆਂ ਨੇ ਦੁਕਾਨਾਂ ਖੋਲਦਿਆਂ ਹੀ ਕੱਚੀ ਲੱਸੀ ਨਾਲ ਆਪੋ ਆਪਣੇ ਔਜਾਰਾਂ ਨੂੰ ਧੋ ਕੇ
Read Full Story

ਧੂਮਧਾਮ ਨਾਲ ਮਨਾਇਆ ਗਿਆ ਦਿਵਾਲੀ ਦਾ ਪਾਵਨ ਦਿਹਾੜਾ, ਤਖਤ ਸਾਹਿਬ 'ਤੇ ਲੋਕਾਂ ਜਗਾਏ ਦੀਪ।

Thursday, November 8, 2018

ਤਲਵੰਡੀ ਸਾਬੋ, 9 ਨਵੰਬਰ (ਗੁਰਜੰਟ ਸਿੰਘ ਨਥੇਹਾ)- ਬੰਦੀਛੋੜ ਦਿਵਸ ਅਤੇ ਰੌਸ਼ਨੀਆਂ ਦਾ ਤਿਉਹਾਰ ਦਿਵਾਲੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੁੱਚੇ ਦੇਸ਼ ਵਾਂਗ ਤਲਵੰਡੀ ਸਾਬੋ ਵਾਸੀਆਂ ਵੱਲੋਂ ਧੂਮਧਾਮ ਨਾਲ ਮਨਾਇਆ ਗਿਆ। ਲੋਕਾਂ ਵੱਲੋਂ ਆਪਣੇ ਘਰਾਂ ਦੇ ਨਾਲ ਨਾਲ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ ਕੇ ਦੀਪ ਜਲਾਏ ਗਏ। ਪੁਲਿਸ ਪ੍ਰਸ਼ਾਸਨ ਜਿੱਥੇ ਮਾਣਯੋਗ ਸਰਵਉੱਚ ਅਦਾਲਤ ਦੇ ਪਟਾਕੇ ਚਲਾਉਣ ਸਬੰਧੀ ਹੁਕਮਾਂ ਨੂੰ ਲਾਗੂ ਕਰਵਾਉਣ ਵਿੱਚ ਨਾਕਾਮ ਰਿਹਾ ਉੱਥੇ ਇਸ ਵਾਰ ਨਗਰ ਵਿੱਚ ਥਾਂ-ਥਾਂ ਮਠਿਆਈ ਵਿਕ੍ਰੇਤਾਵਾਂ ਨੇ ਖੁੱਲੇ ਵਿੱਚ ਰੱਖ ਕੇ ਮਠਿਆਈ
Read Full Story

ਬੱਚਿਆਂ ਦਾ ਭਾਸ਼ਣ ਮੁਕਾਬਲਾ ਕਰਵਾ ਕੇ ਮਨਾਈ ਗੁਰੂ ਹਰਗੋਬਿੰਦ ਸਕੂਲ ਲਹਿਰੀ 'ਚ ਦੀਵਾਲੀ

Thursday, November 8, 2018

ਤਲਵੰਡੀ ਸਾਬੋ, 9 ਨਵੰਬਰ (ਗੁਰਜੰਟ ਸਿੰਘ ਨਥੇਹਾ)- ਵਾਤਾਵਰਨ ਅੰਦਰ ਫੈਲ ਰਹੇ ਧੂੰਏ ਕਾਰਨ ਵਧ ਰਹੀਆਂ ਬਿਮਾਰੀਆਂ ਦੇ ਮੱਦੇਨਜ਼ਰ ਇਸ ਵਾਰ ਦੀ ਦੀਵਾਲੀ ਪਟਾਕੇ ਰਹਿਤ ਮਨਾਉਣ ਦੇ ਕੀਤੇ ਗਏ ਅਹਿਦ ਨੂੰ ਲੈ ਕੇ ਨਜ਼ਦੀਕੀ ਪਿੰਡ ਲਹਿਰੀ ਦੇ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸਕੂਲ ਅੰਦਰ ਇੱਕ ਜਾਗਰੂਕਤਾ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਸਕੂਲੀ ਬੱਚਿਆਂ ਨੇ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਇਸ ਮੌਕੇ ਚੌਥੀ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਬੱਚਿਆਂ ਨੇ ਅੰਤਰ ਹਾਊਸ ਮੁਕਾਬਲਿਆਂ
Read Full Story

ਆਦਰਸ਼ ਸਕੂਲ ਭਾਗੂ ਵਿਖੇ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਲਾਇਆ

Thursday, November 8, 2018

ਲੰਬੀ,8 ਨਵੰਬਰ(ਬੁੱਟਰ) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ ਵਿਖੇ ਪ੍ਰਿੰਸੀਪਲ ਜਗਜੀਤ ਕੌਰ ਦੀ ਦਿਸ਼ਾ ਨਿਰਦੇਸ਼ਨਾਂ,ਲੈਕਚਰਾਰ ਕਮ ਪ੍ਰੋਗਰਾਮ ਅਫ਼ਸਰ ਵਿਸ਼ਾਲ ਬੱਤਾ ਦੀ ਸੁਚੱਜੀ ਅਗਵਾਈ ਅਤੇ ਵਾਈਸ ਪ੍ਰਿੰਸੀਪਲ ਤਰਸੇਮ ਸਿੰਘ ਬੁੱਟਰ ਦੀ ਹੱਲਾਸ਼ੇਰੀ ਨਾਲ਼ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਲਾਇਆ ਗਿਆ।ਕੈਂਪ ਦੀ ਸਮਾਪਤੀ ਮੌਕੇ ਪ੍ਰਿੰਸੀਪਲ ਜਗਜੀਤ ਕੌਰ ਨੇ ਵਲੰਟੀਅਰਾਂ ਦੀ ਸਿਫ਼ਤ ਕਰਦੇ ਹੋਏ ਕਿਹਾ ਕਿ ਸੀਨੀਅਰ ਸੈਕੰਡਰੀ ਵਿੰਗ ਦੇ ਵਲੰਟੀਅਰਾਂ ਨੇ ਸਕੂਲ ਦੀ ਵੱਖ-ਵੱਖ ਕੰਮ ਕਰ ਕੇ ਨੁਹਾਰ ਬਦਲ ਦਿੱਤੀ
Read Full Story

ਗੁਰਦੁਆਰਾ ਸੰਤ ਖ਼ਾਲਸਾ ਸਾਹਿਬ ਰੋਡੇ ਵਿਖੇ ਇੰਟਰਨੈਸ਼ਨਲ ਪੰਥਕ ਦਲ ਦੀ ਅਹਿਮ ਮੀਟਿੰਗ ਭਲਕੇ

Tuesday, November 6, 2018

ਜਲੰਧਰ/ ਬਠਿੰਡਾ, 6 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਿੰਘ ਸਾਹਿਬ ਭਾਈ ਜਸਵੀਰ ਸਿੰਘ ਜੀ ਰੋਡੇ (ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਦੀ ਸਰਪ੍ਰਸਤੀ ਅਧੀਨ ਪੰਥਕ ਕਾਰਜਾਂ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾ ਰਹੀ ਜਥੇਬੰਦੀ ਇੰਟਰਨੈਸ਼ਨਲ ਪੰਥਕ ਦਲ ਦੀ ਅਹਿਮ ਮੀਟਿੰਗ ਵੀਹਵੀਂ ਸਦੀ ਦੇ ਮਹਾਨ ਸਿੱਖ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੇ ਜਨਮ ਅਸਥਾਨ ਗੁਰਦੁਆਰਾ ਸੰਤ ਖ਼ਾਲਸਾ ਸਾਹਿਬ, ਪਿੰਡ ਰੋਡੇ ਵਿਖੇ 9 ਨਵੰਬਰ 2018 ਨੂੰ ਸਵੇਰੇ 10 ਵਜੇ ਹੋ ਰਹੀ ਹੈ। ਇਸ ਬਾਰੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਇੰਟਰਨੈਸ਼ਨਲ ਪੰਥਕ
Read Full Story

ਪੰਜਾਬ ਸਰਕਾਰ ਚੋਣ ਮੈਨੀਫੈਸਟੋ ਵਿੱਚ ਲਿਖੀਆਂ ਮੰਗਾਂ ਜਲਦੀ ਪੂਰੀਆਂ ਕਰੇ- ਡਾਕਟਰ ਘਈ।

Tuesday, November 6, 2018

ਤਲਵੰਡੀ ਸਾਬੋ, 6 ਨਵੰਬਰ (ਗੁਰਜੰਟ ਸਿੰਘ ਨਥੇਹਾ)- ਮੈਡੀਕਲ ਪ੍ਰੈਕਟੀਸ਼ਨ ਐਸੋਸੀਏਸ਼ਨ ਬਲਾਕ ਤਲਵੰਡੀ ਸਾਬੋ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ ਗੁਰਮੇਲ ਘਈ ਦੀ ਪਧਾਨਗੀ ਹੇਠ ਹੋਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਮੈਡੀਕਲ ਮੈਂਬਰਾਂ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬਲਾਕ ਪ੍ਰਧਾਨ ਡਾਕਟਰ ਗੁਰਮੇਲ ਸਿੰਘ ਘਈ ਅਤੇ ਮਲਕੀਤ ਸਿੰਘ ਮਿਰਜੇਆਣਾ ਮੀਤ ਪ੍ਰਧਾਨ, ਸਹਾਇਕ ਸੈਕਟਰੀ ਬਲਵੰਤ ਲਹਿਰੀ ਅਤੇ ਨਛੱਤਰ ਸਿੰਘ ਨਥੇਹਾ ਨੇ ਆਪਣੇ ਭਾਸ਼ਣ ਵਿੱਚ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਜੋ ਮੰਗਾਂ ਚੋਣ ਮੈਨੀਫੈਸਟੋ ਵਿੱਚ ਪਾਈਆਂ
Read Full Story

ਪਟਾਖਿਆਂ ਦੀ ਵਿਕਰੀ ਕੇਵਲ ਨਿਰਧਾਰਤ ਥਾਵਾਂ 'ਤੇ ਹੀ ਕੀਤੀ ਜਾ ਸਕੇਗੀ-ਵਧੀਕ ਜ਼ਿਲਾ ਮੈਜਿਸਟੇ੍ਰਟ

Tuesday, November 6, 2018

ਬਠਿੰਡਾ, 6 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਵਧੀਕ ਜ਼ਿਲਾ ਮੈਜਿਸਟੇ੍ਰਟ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਫੌਜਦਾਰੀ ਸੰਘਤਾ 1974 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਬਠਿੰਡਾ ਵਿੱਚ ਪਟਾਕੇ ਵੇਚਣ ਦੀਆਂ 5 ਥਾਵਾਂ ਨਿਸ਼ਚਿਤ ਕੀਤੀਆਂ ਹਨ। ਉਨਾਂ ਕਿਹਾ ਕਿ ਇਨਾਂ ਨਿਸ਼ਚਿਤ ਥਾਵਾਂ ਤੋਂ ਇਲਾਵਾ ਹੋਰ ਕਿਤੇ ਪਟਾਕੇ ਨਹੀਂ ਵੇਚੇ ਜਾ ਸਕਦੇ। ਹੁਣ ਦੀਵਾਲੀ ਅਤੇ ਗੁਰਪੁਰਬ ਲਈ ਬਠਿੰਡਾ ਸ਼ਹਿਰ ਵਿੱਚ ਪਟਾਖੇ ਬੁਹ-ਮੰਤਵੀ ਖੇਡ ਸਟੇਡੀਅਮ, ਸਰਕਾਰੀ ਰਜਿੰਦਰਾ ਕਾਲਜ, ਨਗਰ ਨਿਗਮ ਬਠਿੰਡਾ ਦੀ ਕਾਰ ਪਾਰਕਿੰਗ ਮਾਲ ਰੋਡ, ਡੀ. ਡੀ. ਮਿੱਤਲ ਟਾਵਰ,
Read Full Story

ਹਰੀ ਦੀਵਾਲੀ: ਆਈ. ਜੀ., ਡੀ.ਸੀ., ਐਸ.ਐਸ.ਪੀ. ਨੇ ਪੌਦੇ, ਕੱਪੜੇ ਦੇ ਬੈਗ, ਦੀਵੇ ਦੀਵਾਲੀ ਤੋਹਫ਼ੇ ਵਜੋਂ ਵੰਡੇ

Monday, November 5, 2018

ਬਠਿੰਡਾ, 5 ਨਵੰਬਰ (ਗੁਰਜੰਟ ਸਿੰਘ ਨਥੇਹਾ)- ਹਰੀ ਦੀਵਾਲੀ ਦੇ ਸੁਨੇਹੇ ਨੂੰ ਹੁੰਗਾਰਾ ਦਿੰਦਿਆਂ ਆਈ.ਜੀ. ਬਠਿੰਡਾ ਸ਼੍ਰੀ ਐਮ.ਐਫ਼ ਫਾਰੂਕੀ, ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਪ੍ਰਨੀਤ ਅਤੇ ਜ਼ਿਲਾ ਪੁਲਿਸ ਮੁਖੀ ਡਾ. ਨਾਨਕ ਸਿੰਘ ਨੇ ਅੱਜ ਦੀਵਾਲੀ ਦੇ ਤੋਹਫ਼ੇ ਵਜੋਂ ਪੌਦੇ, ਕੱਪੜੇ ਦੇ ਬਣੇ ਬੈਗ, ਦੀਵੇ ਅਤੇ ਮਿਠਾਇਆਂ ਪੁਲਿਸ ਵਿਭਾਗ ਦੇ ਕਰਮਚਾਰੀਆਂ ਨੂੰ ਵੰਡੇ। ਦੀਵਾਲੀ ਦੇ ਮੌਕੇ 200 ਪੁਲਿਸ ਕਰਮਚਾਰੀਆਂ ਨੂੰ ਇਹ ਚੀਜ਼ਾਂ ਵੰਡਦਿਆਂ ਆਈ. ਜੀ. ਸ਼੍ਰੀ ਐਮ.ਐਫ਼ ਫਾਰੂਕੀ ਨੇ ਅਪੀਲ ਕੀਤੀ ਕਿ ਉਹ ਬਿਨਾਂ ਪਟਾਕਿਆਂ ਦੀ ਹਰੀ ਦੀਵਾਲੀ ਮਨਾਉਣ ਅਤੇ ਹਰ ਪ੍ਰਕਾਰ ਦੇ ਪ੍ਰਦੂਸ਼ਣ
Read Full Story

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਕਾਨਵੋਕੇਸ਼ਨ ਸਮਾਗਮ 11 ਨਵੰਬਰ ਨੂੰ

Monday, November 5, 2018

ਤਲਵੰਡੀ ਸਾਬੋ, 5 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਹੇਠ ਚੱਲ ਰਹੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਵਿਖੇ ਡਿਗਰੀ ਵਿਤਰਨ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਮਿਤੀ 11 ਨਵੰਬਰ 2018 ਨੂੰ ਹੋਣ ਵਾਲੇ ਇਸ ਸਮਾਗਮ ਵਿੱਚ ਬੀਬੀ ਹਰਸਿਮਰਤ ਕੌਰ ਬਾਦਲ, ਕੇਂਦਰੀ ਮੰਤਰੀ, ਭਾਰਤ ਸਰਕਾਰ, ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨਗੇ। ਇਸ ਡਿਗਰੀ ਵੰਡ ਸਮਾਗਮ ਵਿੱਚ 2014-15, 2015-16 ਅਤੇ 2016-17 ਦੇ ਬੈਚ ਦੀਆਂ ਯੋਗ ਵਿਦਿਆਰਥਣਾਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ। ਕਾਲਜ
Read Full Story

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਮਹਿਲਾ ਵਿਕਾਸ ਸੈੱਲ ਵੱਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਸੱਦਾ

Monday, November 5, 2018

ਤਲਵੰਡੀ ਸਾਬੋ, 5 ਨਵੰਬਰ (ਗੁਰਜੰਟ ਸਿੰਘ ਨਥੇਹਾ)- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਮਹਿਲਾ ਵਿਕਾਸ ਸੈੱਲ ਵੱਲੋਂ ਤਿਉਹਾਰਾਂ ਨੂੰ ਪ੍ਰਦੂਸ਼ਣ ਮੁਕਤ ਮਨਾਉਣ ਦਾ ਸੱਦਾ ਦਿੱਤਾ ਗਿਆ। ਸਮਾਗਮ ਦੌਰਾਨ ਦੀਵਾਲੀ ਤਿਉਹਾਰ ਨੂੰ ਸਮਰਪਿਤ ਦੀਵਾ ਥਾਲੀ ਸਜਾਵਟ ਤੇ ਬਹਿਸ ਮੁਕਾਬਲੇ ਆਯੋਜਤ ਕਰਵਾਏ ਗਏ। ਜਿਸ ਵਿੱਚ `ਵਰਸਿਟੀ ਦੇ ਵੱਖ ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਅਹਿਦ ਕੀਤਾ ਕਿ ਦੀਵਾਲੀ ਤਿਉਹਾਰ ਨੂੰ ਆਪਸੀ ਭਾਈਚਾਰਕ ਸਾਂਝ ਸਥਾਪਤ ਰੱਖ ਕੇ ਬਿਨਾ ਪ੍ਰਦੂਸ਼ਨ ਕੀਤੇ ਮਨਾਇਆ ਜਾਵੇਗਾ। ਉਕਤ ਚੰਗੇ ਵਿਚਾਰਾਂ ਅਤੇ ਮਹਿਲਾ ਵਿਕਾਸ
Read Full Story

ਤਰਕਸ਼ੀਲ ਪਰਿਵਾਰ ਨੇ ਬਜੁਰਗ ਮ੍ਰਿਤਕ ਦੇਹ ਡਾਕਟਰੀ ਖੋਜਾਂ ਲਈ ਮੈਡੀਕਲ ਕਾਲਜ ਨੂੰ ਸੌਂਪੀ

Monday, November 5, 2018

ਤਲਵੰਡੀ ਸਾਬੋ 5 ਨਵੰਬਰ (ਗੁਰਜੰਟ ਸਿੰਘ ਨਥੇਹਾ)- ਤਰਕਸ਼ੀਲ ਸੁਸਾਇਟੀ ਇਕਾਈ ਤਲਵੰਡੀ ਸਾਬੋ ਦੇ ਆਗੂ ਤੇ ਉੱਘੇ ਵਕੀਲ ਅਵਤਾਰ ਸਿੰਘ ਸਿੱਧੂ ਦੇ ਪਿਤਾ ਜੱਗਰ ਸਿੰਘ ਸਿੱਧੂ (88 ਸਾਲ)ਦੇ ਅੱਜ ਅਕਾਲ ਚਲਾਣਾ ਕਰ ਜਾਣ ਬਾਅਦ ਉਨ੍ਹਾਂ ਦੀ ਇੱਛਾ ਮੁਤਾਬਿਕ ਮ੍ਰਿਤਕ ਦੇਹ ਰਿਆਤ ਬਾਹਰਾ ਡੈਂਟਲ ਕਾਲਜ ਮੋਹਾਲੀ ਨੂੰ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਹੋਰ ਸਨੇਹੀਆਂ ਵੱਲੋਂ ਸੌਂਪੀ ਗਈ| ਇਸ ਮੌਕੇ ਸਵਰਗੀ ਜੱਗਰ ਸਿੰਘ ਦੇ ਪੁੱਤਰਾਂ ਵਕੀਲ ਅਵਤਾਰ ਸਿੰਘ ਸਿੱਧੂ ਅਤੇ ਜਗਦੇਵ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਜੀ ਇੱਕ ਤਰਕਸ਼ੀਲ ਸੋਚ ਦੇ ਧਾਰਨੀ
Read Full Story

ਆਦਰਸ਼ ਸਕੂਲ ਭਾਗੂ ਨੇ ਓਪਨ ਖੇਡਾਂ 'ਚ ਮਾਰੀਆਂ ਮੱਲਾਂ

Sunday, November 4, 2018

ਲੰਬੀ,4 ਨਵੰਬਰ(ਬੁੱਟਰ) ਵੱਖ-ਵੱਖ ਖੇਡਾਂ `ਚ ਚੈਪੀਅਨ ਰਹਿਣ ਵਾਲ਼ੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ ਦੇ ਖਿਡਾਰੀਆਂ ਨੇ ੨੫ ਸਾਲ ਤੋਂ ਘੱਟ ਉਮਰ ਵਰਗ ਦੀਆਂ ਜਿਲ੍ਹਾ ਪੱਧਰੀ ਖੇਡਾਂ `ਚ ਮੈਡਲ ਹਾਸਿਲ ਕਰ ਕੇ ਮੱਲਾਂ ਮਾਰੀਆਂ ਹਨ।ਸਕੂਲ ਦੇ ਲੈਕਚਰਾਰ ਇਤਹਾਸ ਵਿਸ਼ਾਲ ਬੱਤਾ ਜੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹਨਾਂ ਮੁਕਾਬਲਿਆਂ `ਚੋਂ ਸਕੂਲ ਦੇ ਲੜਕਿਆਂ ਨੇ 800 ਮੀਟਰ ਦੌੜ `ਚੋਂ ਸੋਨ ਤਮਗਾ,1500 ਮੀਟਰ ਦੌੜ `ਚੋਂ ਸਿਲਵਰ ਮੈਡਲ ਪ੍ਰਾਪਤ ਕੀਤੇ ਹਨ।ਇਸ ਪ੍ਰਕਾਰ ਖੋ-ਖੋ ਦੀ ਟੀਮ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਰਾਜ ਪੱਧਰੀ ਖੇਡਾਂ ਲਈ ਹਰਦੀਪ
Read Full Story

ਆਦਰਸ਼ ਸਕੂਲ ਭਾਗੂ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ

Sunday, November 4, 2018

ਲੰਬੀ,4 ਨਵੰਬਰ(ਬੁੱਟਰ) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ ਵਿਖੇ ਪ੍ਰਿੰਸੀਪਲ ਜਗਜੀਤ ਕੌਰ ਦੇ ਆਦੇਸ਼ਾਂ ਅਤੇ ਲੈਕਚਰਾਰ ਵਿਸ਼ਾਲ ਬੱਤਾ ਜੀ ਦੀ ਅਗਵਾਈ `ਚ ਕੌਮੀ ਸੇਵਾ ਯੂਨਿਟ ਵੱਲੋਂ ਸਰਦਾਰ ਵਲਭ ਭਾਈ ਪਟੇਲ ਜੀ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਏਕਤਾ ਦਿਵਸ ਮਨਾਇਆ।ਸਵੇਰ ਦੀ ਸਭਾ ਦੌਰਾਨ ਸ੍ਰੀ ਬੱਤਾ ਨੇ ਸਰਦਾਰ ਪਟੇਲ ਜੀ ਦੇ ਜੀਵਨ,ਵਿਅਕਤੀਤਵ ਅਤੇ ਭਾਰਤ ਨੂੰ ਦੇਣ ਬਾਰੇ ਚਾਨਣਾ ਪਾਇਆ।ਸਕੂਲ ਦੇ ਉੱਪ ਪ੍ਰਿੰਸੀਪਲ ਤਰਸੇਮ ਸਿੰਘ ਬੁੱਟਰ ਨੇ ਲੋਹ ਪੁਰਸ਼ ਸਰਦਾਰ ਵਲਭ ਭਾਈ ਪਟੇਲ ਜੀ ਦੁਆਰਾ ਭਾਰਤ ਦੀਆਂ ਵੱਖ-ਵੱਖ
Read Full Story

ਆਦਰਸ਼ ਸਕੂਲ ਭਾਗੂ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ

Sunday, November 4, 2018

ਲੰਬੀ,4 ਨਵੰਬਰ(ਬੁੱਟਰ) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ ਵਿਖੇ ਪ੍ਰਿੰਸੀਪਲ ਜਗਜੀਤ ਕੌਰ ਦੇ ਆਦੇਸ਼ਾਂ ਅਤੇ ਲੈਕਚਰਾਰ ਵਿਸ਼ਾਲ ਬੱਤਾ ਜੀ ਦੀ ਅਗਵਾਈ `ਚ ਕੌਮੀ ਸੇਵਾ ਯੂਨਿਟ ਵੱਲੋਂ ਸਰਦਾਰ ਵਲਭ ਭਾਈ ਪਟੇਲ ਜੀ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਏਕਤਾ ਦਿਵਸ ਮਨਾਇਆ।ਸਵੇਰ ਦੀ ਸਭਾ ਦੌਰਾਨ ਸ੍ਰੀ ਬੱਤਾ ਨੇ ਸਰਦਾਰ ਪਟੇਲ ਜੀ ਦੇ ਜੀਵਨ,ਵਿਅਕਤੀਤਵ ਅਤੇ ਭਾਰਤ ਨੂੰ ਦੇਣ ਬਾਰੇ ਚਾਨਣਾ ਪਾਇਆ।ਸਕੂਲ ਦੇ ਉੱਪ ਪ੍ਰਿੰਸੀਪਲ ਤਰਸੇਮ ਸਿੰਘ ਬੁੱਟਰ ਨੇ ਲੋਹ ਪੁਰਸ਼ ਸਰਦਾਰ ਵਲਭ ਭਾਈ ਪਟੇਲ ਜੀ ਦੁਆਰਾ ਭਾਰਤ ਦੀਆਂ ਵੱਖ-ਵੱਖ
Read Full Story

ਆਦਰਸ਼ ਸਕੂਲ ਭਾਗੂ ਵਿਖੇ ਬੱਡੀ ਪ੍ਰੋਗਰਾਮ ਤਹਿਤ ਤੰਬਾਕੂ ਵਿਰੋਧੀ ਸਮਾਗਮ ਕਰਵਾਇਆ

Sunday, November 4, 2018

ਲੰਬੀ,5 ਨਵੰਬਰ(ਬੁੱਟਰ) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ ਵਿਖੇ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਅਤੇ ਪ੍ਰਿੰਸੀਪਲ ਜਗਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ `ਚ ਬੱਡੀ ਪ੍ਰੋਗਰਾਮ ਦੇ ਨੋਡਲ ਅਫ਼ਸਰ ਤਰਸੇਮ ਸਿੰਘ ਬੁੱਟਰ ਦੀ ਅਗਵਾਈ `ਚ ਤੰਬਾਕੂ ਵਿਰੋਧੀ ਸਮਾਗਮ ਕਰਵਾਇਆ ਗਿਆ।ਸਕੂਲ ਦੇ ਸਮੂਹ ਬੱਡੀਜ ਨੇ ਤੰਬਾਕੂ ਦਾ ਸੇਵਨ ਨਾ ਕਰਨ ਬਾਰੇ ਸਹੁੰ ਚੁੱਕੀ।ਨੋਡਲ ਅਫ਼ਸਰ ਤਰਸੇਮ ਸਿੰਘ ਬੁੱਟਰ ਨੇ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਦੱਸਣ ਦੇ ਨਾਲ਼-ਨਾਲ਼ ਸਕੂਲ ਕੈਂਪਸ ਦੇ ਤੰਬਾਕੂ ਮੁਕਤ ਜੋਨ ਹੋਣ ਬਾਰੇ ਜਾਣਕਾਰੀ
Read Full Story

1 2 3 4 5 > >>
Powered by Arash Info Corpopration