Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਪਿੰਡ ਮਹਾਤਮ—ਨਗਰ ਦੇ 13 ਵੋਟਰ ਇਸ ਵਾਰ ਫਿਰ ਵੋਟ ਪਾਉਣ ਦੇ ਅਧਿਕਾਰ ਤੋਂ ਰਹਿਣਗੇ ਵਾਂਝੇ

Saturday, December 29, 2018

ਫਾਜਿਲਕਾ,29 ਦਸੰਬਰ(ਕ੍ਰਿਸ਼ਨ ਸਿੰਘ)—ਚੌਣ ਕਮਿਸ਼ਨ ਵੱਲੋਂ ਵਾਰ—ਵਾਰ ਹਰੇਕ ਵੋਟਰ ਨੂੰ ਆਪਣੀ ਵੋਟ ਪਾਉਣ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ। ਪਰ ਕੁੱਝ ਅਜਿਹੇ ਲੋਕ ਵੀ ਹਨ ਜ਼ੋ ਕਿ ਕੁੱਝ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਲਾਪਰਵਾਹੀ ਦਾ ਸਿ਼ਕਾਰ ਹੋ ਕੇ ਆਪਣੇ ਵੋਟ ਪਾਉਣ ਦੇ ਅਧਿਕਾਰ ਤੋਂ ਬਿਲਕੁੱਲ ਵਾਂਝੇ ਰਹਿ ਜਾਂਦੇ ਹਨ। ਇਸੇ ਤਰ੍ਹਾਂ ਹੀ ਫਾਜਿਲਕਾ ਦੇ ਪਿੰਡ ਮਹਾਤਮ—ਨਗਰ ਦੇ 13 ਵੋਟਰ ਕੁੱਝ ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਆਪਣੀ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝੇ ਰਹਿ ਰਹੇ ਹਨ। ਜਾਣਕਾਰੀ ਦਿੰਦਿਆਂ ਹੋਇਆਂ ਜੱਲਾ ਸਿੰਘ ਨਿਵਾਸੀ ਪਿੰਡ ਮਹਾਤਮ ਨਗਰ
Read Full Story

ਗਰਾਮ ਪੰਚਾਇਤੀ ਦੇ ਰੈਵਿਨਿਊ ਖੇਤਰ ਵਿੱਚ 30 ਦਸਬੰਰ 2018 ਨੂੰ ਜ਼ਿਲ੍ਹੇ ਵਿੱਚ ਡਰਾਈ ਡੇ ਘੋਸ਼ਿਤ-ਜ਼ਿਲ੍ਹਾ ਮੈਜਿਸਟਰੇਟ

Saturday, December 29, 2018

ਫਾਜ਼ਿਲਕਾ 29 ਦਸੰਬਰ(ਕ੍ਰਿਸ਼ਨ ਸਿੰਘ) ਜ਼ਿਲ੍ਹਾ ਮੈਜਿਸਟਰੇਟ ਸ. ਮਨਪ੍ਰੀਤ ਸਿੰਘ ਨੇ ਪੰਜਾਬ ਆਬਕਾਰੀ ਐਕਟ 1912 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੇ ਅੰਦਰ ਗਰਾਮ ਪੰਚਾਇਤੀ ਦੇ ਰੈਵਿਨਿਊ ਖੇਤਰ ਵਿੱਚ 30 ਦਸਬੰਰ 2018 ਨੂੰ ਵੋਟਾਂ ਵਾਲੇ ਦਿਨ ਡਰਾਈ ਡੇ ਘੋਸ਼ਿਤ ਕੀਤਾ ਹੈ। ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕੱਲਬਾਂ ਅਤੇ ਸ਼ਰਾਬ ਦੇ ਅਹਾਤਿਆਂ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜਤ ਹੈ `ਤੇ ਵੀ ਪੂਰਨ ਤੌਰ ਉਤੇ ਲਾਗੂ ਹੋਣਗੇ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ,
Read Full Story

ਫੈਕਟਰੀਆਂ ਤੇ ਦੁਕਾਨਾਂ ਦੇ ਕਾਮਿਆਂ ਲਈ 30 ਦਸੰਬਰ ਦੀ ਛੁੱਟੀ ਐਲਾਨੀ

Saturday, December 29, 2018

ਫਾਜ਼ਿਲਕਾ 29 ਦਸੰਬਰ(ਕ੍ਰਿਸ਼ਨ ਸਿੰਘ) ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਜ਼ਿਲ੍ਹੇ ਵਿੱਚ ਸਥਿਤ ਫੈਕਟਰੀਆਂ ਦੇ ਕਾਮਿਆਂ ਲਈ 30 ਦਸੰਬਰ 2018 (ਐਤਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਹੈ ਕਿ ਤਾਂ ਕਿ ਉਹ ਗਰਾਮ ਪੰਚਾਇਤ ਚੋਣਾਂ ਵਿੱਚ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਇਹ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫੈਕਟਰੀਆਂ ਦੇ ਕਾਮਿਆਂ ਲਈ 30 ਦਸੰਬਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਤਾਂ ਕਿ ਕੋਈ ਵੀ ਕਾਮਾ ਆਪਣੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਇਹ ਛੁੱਟੀ ਉਨ੍ਹਾਂ ਦੀ ਆਮ ਹਫ਼ਤਾਵਾਰੀ
Read Full Story

ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ

Sunday, September 23, 2018

ਫਾਜ਼ਿਲਕਾ 23 ਸਤੰਬਰ(ਕ੍ਰਿਸ਼ਨ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੇ ਆਦੇਸ਼ਾਂ ਅਨੁਸਾਰ 19 ਸਤੰਬਰ 2018 ਨੂੰ ਹੋਈਆਂ ਪੰਚਾਇਤ ਸਮਿਤੀ ਦੀਆਂ ਚੋਣਾਂ ਦੇ ਨਤੀਜੇ ਐਲਾਨੇ ਗਏ। ਪੰਚਾਇਤ ਸਮਿਤੀ ਫਾਜ਼ਿਲਕਾ ਦੇ 18 ਜੋਨਾਂ ਵਿੱਚੋਂ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ਅਤੇ ਅਰਨੀਵਾਲਾ ਦੇ 15 ਜੋਨਾਂ ਵਿੱਚੋਂ ਕਾਂਗਰਸ 10 ਤੇ ਸ੍ਰੋਮਣੀ ਅਕਾਲੀ ਦਲ 5 ਸੀਟਾਂ ’ਤੇ ਜੇਤੂ ਰਹੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਚਾਇਤ ਸਮਿਤੀ ਫਾਜ਼ਿਲਕਾ ਦੇ ਜੋਨ ਸਲੇਮ ਸ਼ਾਹ ਤੋਂ ਮਮਤਾ ਰਾਣੀ(ਭਾਜਪਾ), ਬੱਖੂਸ਼ਾਹ
Read Full Story

1 > >>
Powered by Arash Info Corpopration