Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਚੱਕ ਮੌਢੀ ਵਿੱਚ ਲਗਾਇਆ ਕਿਸਾਨ ਜਾਗਰੂਕਤਾ ਕੈਂਪ

Sunday, November 4, 2018

ਫਾਜ਼ਿਲਕਾ 4 ਨਵੰਬਰ(ਕ੍ਰਿਸ਼ਨ ਸਿੰਘ)-ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਗਬਾਨੀ ਵਿਭਾਗ ਵੱਲੋ ਜ਼ਿਲੇ ਦੇ ਪਿੰਡ ਚੱਕ ਮੌਢੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਸ੍ਰੀ ਜਸਪਾਲ ਸਿੰਘ ਭੱਟੀ ਦੀ ਯੋਗ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਦੌਰਾਨ ਕਿਸਾਨਾਂ ਨੂੰ ਸਬਜੀਆਂ ਦੀ ਕਾਸ਼ਤ ਅਤੇ ਖੁਰਾਕੀ ਤੱਤਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਕੈਂਪ ਦੌਰਾਨ ਡਿਪਟੀ ਡਾਇਰੈਕਟਰ ਬਾਗਬਾਨੀ ਨੇ ਕਿਸਾਨਾ ਨੂੰ
Read Full Story

ਡੇਗੂ ਅਤੇ ਮਲੇਰੀਆ ਦੇ ਕੰਟੋਰਲ ਲਈ ਉਪਰਾਲੇ ਲਗਾਤਾਰ ਜਾਰੀ : ਡਿਪਟੀ ਕਮਿਸ਼ਨਰ

Sunday, November 4, 2018

ਫਾਜ਼ਿਲਕਾ 4 ਨਵੰਬਰ(ਕ੍ਰਿਸ਼ਨ ਸਿੰਘ)-ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੈਕਟਰ ਬੋਰਨ ਬਿਮਾਰੀਆਂ ਜਿਵੇਂ ਕਿ ਡੇਂਗੂ ਅਤੇ ਮਲੇਰੀਂਆਂ ਤੋਂ ਆਮ ਲੋਕਾਂ ਨੂੰ ਬਚਾਉਣ ਸਬੰਧੀ ਜ਼ਿਲ੍ਹੇ ਅਧੀਨ ਵੱਖ-ਵੱਖ ਸਥਾਨਾਂ ਤੇ ਐਂਟੀ ਲਾਰਵੀਅਲ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਤਹਿਤ ਨਗਰ ਕੌਂਸਲ ਵਿਭਾਗ ਦੇ ਕਰਮਚਾਰੀਆਂ ਵੱਲੋਂ ਅਰਨੀਵਾਲਾ ਸ਼ੇਖ ਸੁਭਾਨ ਵਿੱਚ ਫੋਗਿੰਗ ਕਰਵਾਈ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਕੌਂਸਲ ਵੱਲੋਂ ਗਠਿਤ ਟੀਮਾਂ ਵੱਲੋਂ ਹਾਈ ਰਿਸਕ ਏਰੀਏ, ਸਲੱਮ ਏਰੀਏ, ਸਰਕਾਰੀ ਅਤੇ
Read Full Story

ਫਾਜਿਲਕਾ ਦੇ ਪਿੰਡ ਮਹਾਤਮ ਨਗਰ ਦੇ ਨਜਦੀਕ ਵਗਦੇ ਸਤਲੁਜ ਦਰਿਆ ਵਿੱਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਹੋਈ ਮੌਤ, ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਸਰਕਾਰ ਤੋਂ ਮਾਲੀ ਸਹਾਇਤਾ ਦੀ ਕੀਤੀ ਮੰਗ

Sunday, November 4, 2018

ਫਾਜਿਲਕਾ, 4 ਨਵੰਬਰ(ਕ੍ਰਿਸ਼ਨ ਸਿੰਘ)-ਫਾਜਿਲਕਾ ਦੇ ਸਰਹੱਦੀ ਪਿੰਡ ਮਹਾਤਮ ਨਗਰ ਦੇ ਨਜਦੀਕ ਵਗਦੇ ਸਤਲੁਜ ਦਰਿਆ ਵਿੱਚ ਇੱਕ ਵਿਅਕਤੀ ਦੀ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਇਆਂ ਮ੍ਰਿਤਕ ਲਾਲ ਸਿੰਘ(45) ਦੀ ਪਤਨੀ ਮਾਲਾ ਬਾਈ ਨੇ ਦੱਸਿਆ ਕਿ ਉਨ੍ਹਾਂ ਦਾ ਖੇਤ ਨਾਲ ਹੀ ਵਗਦੇ ਸਤਲੁਜ ਦਰਿਆ ਤੋਂ ਪਾਰ ਹੈ। ਜਿਸ ਕਾਰਨ ਰੋਜਾਨਾਂ ਉਨ੍ਹਾਂ ਨੂੰ ਆਪਣੇ ਖੇਤ ਵਿੱਚ ਆਉਣ-ਜਾਣ ਲਈ ਇਸ ਦਰਿਆ ਨੂੰ ਪਾਰ ਕਰਨਾ ਪੈਂਦਾ ਹੈ। ਬੀਤੇ ਦਿਨ ਜਦੋਂ ਉਸਦਾ ਪਤੀ ਆਪਣੇ ਖੇਤ ਵਿੱਚ ਕਿਸੇ ਕੰਮ ਲਈ ਜਾ ਰਿਹਾ ਸੀ, ਤਾਂ ਦਰਿਆ ਨੂੰ ਪਾਰ ਕਰਦੇ
Read Full Story

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਕੰਧਵਾਲਾ ਅਮਰਕੋਟ ਵਿੱਚ ਲਗਾਇਆ ਕਿਸਾਨ ਜਾਗਰੂਕਤਾ ਕੈਂਪ

Friday, October 26, 2018

ਫਾਜ਼ਿਲਕਾ 26 ਅਕਤੂਬਰ-(ਕ੍ਰਿਸ਼ਨ ਸਿੰਘ)-ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਗਬਾਨੀ ਵਿਭਾਗ ਵੱਲੋ ਜ਼ਿਲ੍ਹੇ ਦੇ ਪਿੰਡ ਕੰਧਵਾਲਾ ਅਮਰਕੋਟ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਸ੍ਰੀ ਜਸਪਾਲ ਸਿੰਘ ਭੱਟੀ ਦੀ ਯੋਗ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਦੌਰਾਨ ਕਿਸਾਨਾਂ ਨੂੰ ਸਬਜੀਆਂ ਦੀ ਕਾਸ਼ਤ ਅਤੇ ਖੁਰਾਕੀ ਤੱਤਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਕੈਂਪ ਦੌਰਾਨ ਡਿਪਟੀ ਡਾਇਰੈਕਟਰ ਬਾਗਬਾਨੀ ਨੇ
Read Full Story

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਫਲਾਂ ਦੀ ਕੀਤੀ ਅਚਨਚੇਤ ਚੈਕਿੰਗ

Friday, October 26, 2018

ਫਾਜ਼ਿਲਕਾ 26 ਅਕਤੂਬਰ (ਕ੍ਰਿਸ਼ਨ ਸਿੰਘ)-ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਵੱਖ-ਵੱਖ ਵਿਭਾਗਾਂ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਮਨੁੱਖੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਖਾਣ-ਪੀਣ ਵਾਲੀਆਂ ਵਸਤਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮਿਸ਼ਨ ਤਹਿਤ ਫਰੂਟ ਕੰਪਨੀਆਂ ਨੂੰ ਸਖਤ ਹਦਾਇਤ ਕੀਤੀ ਗਈ ਹੈ ਕਿ ਫਲਾਂ ਨੂੰ ਹਾਨੀਕਾਰਕ ਰਸਾਇਣਾਂ ਨਾਲ ਨਾ ਤਿਆਰ ਕੀਤਾ ਜਾਵੇ। ਜ਼ਿਲ੍ਹਾ ਮੰਡੀ ਅਫਸਰ ਸ. ਮਨਜੀਤ ਸਿੰਘ ਨੇ ਦੱਸਿਆ ਕਿ ਮਾਰਕਿਟ
Read Full Story

ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਰਤੋਂ ਵਿੱਚ ਜਾਵੇ ਲਿਆਂਦਾ-ਵਿਜੈ ਕੁਮਾਰ

Friday, October 26, 2018

ਫਾਜ਼ਿਲਕਾ 26 ਅਕਤੂਬਰ (ਕ੍ਰਿਸ਼ਨ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਰਾਲੀ ਸੁਰੱਖਿਆ ਅਭਿਆਨ 2018 ਤਹਿਤ ਫਸਲਾਂ ਦੀ ਰਹਿੰਦਖੂੰਹਦ ਦੇ ਪ੍ਰਬੰਧ ਸਬੰਧੀ ਡਿਪਟੀ ਕਮਿਸ਼ਨਰ ਸ ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਪੈਦੇ ਪਿੰਡ ਸੀਤੋ ਗੁਨੋ ਵਿਖੇ `ਪਰਾਲੀ ਬਚਾਓ ਫਸਲ ਵਧਾਓ` ਸਬੰਧੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਅਤੇ ਇਸ ਨੂੰ ਵਰਤੋ ਵਿੱਚ ਲਿਆਉਣ ਵਾਲੀਆਂ ਤਕਨੀਕਾਂ ਬਾਰੇ ਜਾਣੂ ਕਰਵਾਇਆ ਗਿਆ। ਕੈਂਪ ਦੌਰਾਨ ਖੇਤੀਬਾੜੀ ਵਿਕਾਸ
Read Full Story

ਪਰਾਲੀ ਸਾੜਨ ਦੇ ਮੁੱਦੇ ’ਤੇ ਕਿਸਾਨਾਂ ਨੇ ਫਾਜਿਲਕਾ-ਫਿਰੋਜਪੁਰ ਹਾਈਵੇ ਕੀਤਾ ਜਾਮ

Sunday, October 21, 2018

ਫਾਜਿਲਕਾ, 21 ਅਕਤੂਬਰ (ਕ੍ਰਿਸ਼ਨ ਸਿੰਘ)-ਪਰਾਲੀ ਨੂੰ ਸਾੜਨ ਦੇ ਮੁੱਦੇ ਤੇ ਕਿਸਾਨਾਂ ਦੁਆਰਾ ਮੰਡੀ ਲਾਧੂਕਾ ਦੇ ਨਜਦੀਕ ਫਾਜਿਲਕਾ-ਫਿਰੋਜਪੁਰ ਹਾਈਵੇ ਨੂੰ ਜਾਮ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਪਹਿਲ੍ਹਾਂ ਕਿਸਾਨਾਂ ਵੱਲੋਂ ਲਾਧੂਕਾ ਦੀ ਅਨਾਜ ਮੰਡੀ ’ਚ ਇਕੱਠ ਕਰਕੇ ਧਰਨਾ ਲਗਾਇਆ ਗਿਆ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਨੇਤਾ ਦਰਸ਼ਨ ਸਿੰਘ , ਜਿੰਦਰ ਪਾਇਲਟ ਅਤੇ ਹੋਰਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਪ੍ਰਦੂਸ਼ਨ ਦੇ ਮਸਲੇ ’ਤੇ ਸਾਰੇ ਕਿਸਾਨਾਂ ਨੂੰ ਨਜਾਇਜ ਤੌਰ ਤੇ ਬਦਨਾਮ ਕਰਕੇ
Read Full Story

ਵਿਨੋਦ ਗਰੋਵਰ ਦੇ ਦੇਹਾਂਤ ’ਤੇ ਜਤਾਇਆ ਗਹਿਰਾ ਸੋਗ

Friday, October 19, 2018

ਫਾਜਿਲਕਾ, 19 ਅਕਤੂਬਰ(ਕ੍ਰਿਸ਼ਨ ਸਿੰਘ):ਲਾਲ ਗਰੋਵਰ, ਚੰਦਨ ਗਰੋਵਰ, ਸੰਜਮ ਗਰੋਵਰ ਦੇ ਪਿਤਾ ਸ਼੍ਰੀ ਵਿਨੋਦ ਗਰੋਵਰ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ। ਵਿਨੋਦ ਗਰੋਵਰ 57 ਸਾਲ ਦੇ ਸਨ ਅਤੇ ਕੁੱਝ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ। ਬੁੱਧਵਾਰ ਨੂੰ ਉਨ੍ਹਾਂ ਦਾ ਅੰਤਮ ਸੰਸਕਾਰ ਗਮਗੀਨ ਮਾਹੌਲ ਵਿੱਚ ਕੀਤਾ ਗਿਆ। ਸਵ. ਵਿਨੋਦ ਗਰੋਵਰ ਦੇ ਦੇਹਾਂਤ ਤੇ ਹਲਕਾ ਵਿਧਾਇਕ ਦਵਿੰਦਰ ਘੁਬਾਇਆ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਹਿੰਦਰ ਪ੍ਰਤਾਪ ਧੀਂਗੜਾ, ਵਪਾਰ ਮੰਡਲ ਦੇ ਪ੍ਰਧਾਨ ਅਸ਼ੋਕ ਗੁਲਬੱਧਰ, ਪ੍ਰੈੱਸ ਕੌਂਸਲ ਦੇ ਚੈੱਅਰਮੇਨ ਪ੍ਰਫੁੱਲ ਚੰਦਰ ਨਾਗਪਾਲ, ਸੋਸ਼ਲ
Read Full Story

ਪ੍ਰੇਮ ਸਬੰਧਾਂ ਦੇ ਚਲਦਿਆਂ ਲੜਕੀ ਦੇ ਘਰਵਾਲਿਆਂ ਨੇ ਨੌਜਵਾਨ ਨੂੰ ਘਰ ਵਿੱਚ ਬੰਨ੍ਹ ਕੇ ਕੀਤੀ ਮਾਰਕੁੱਟ, ਨੌਜਵਾਨ ਦੀ ਇਲਾਜ ਦੇ ਦੌਰਾਨ ਹੋਈ ਮੌਤ

Friday, October 19, 2018

ਫਾਜਿਲਕਾ,19 ਅਕਤੂਬਰ(ਕ੍ਰਿਸ਼ਨ ਸਿੰਘ)-ਫਾਜਿਲਕਾ ਦੇ ਪਿੰਡ ਨਵਾਂ ਸਲੇਮਸ਼ਾਹ ਵਿੱਚ ਪ੍ਰੇਮ ਸਬੰਧਾਂ ਦੇ ਚਲਦਿਆਂ ਇੱਕ ਨੌਜਵਾਨ ਨੂੰ ਲੜਕੀ ਦੇ ਘਰਵਾਲਿਆਂ ਵਲੋਂ ਆਪਣੇ ਘਰ ਵਿੱਚ ਬੰਨ੍ਹਕੇ ਮਾਰਕੁੱਟ ਕਰਨ ਤੋਂ ਬਾਅਦ ਇਲਾਜ ਦੌਰਾਨ ਉਸਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਅਨੁਸਾਰ ਉਹਨ੍ਹਾਂ ਦੇ ਲੜਕੇ ਦਾ ਪਿੰਡ ਦੇ ਵਸਨੀਕ ਇੱਕ ਵਿਅਕਤੀ ਦੀ ਨਾਬਾਲਗ ਲੜਕੀ ਨਾਲ ਪ੍ਰੇਮ ਸਬੰਧ ਸੀ ਅਤੇ ਇਹ ਗੱਲ ਲੜਕੀ ਦੇ ਘਰਵਾਲਿਆਂ ਨੂੰ ਬਿਲਕੁਲ ਪਸੰਦ ਨਹੀਂ ਸੀ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਕੁੱਝ ਵਿਅੱਕਤੀਆਂ ਨੇ ਮਿਲਕੇ
Read Full Story

ਡੇਰਾ ਸੱਚਾ ਸੌਦਾ ਕਲੋਨੀ ਨਿਵਾਸੀ ਅਨਾਜ ਮੰਡੀ ’ਚ ਹੜੰਬਿਆਂ ਨਾਲ ਫੈਲਾਏ ਜਾ ਰਹੇ ਪ੍ਰਦੂਸ਼ਨ ਤੋਂ ਹੋ ਰਹੇ ਪ੍ਰੇਸ਼ਾਨ

Wednesday, October 17, 2018

ਫਾਜਿਲਕਾ, (ਕ੍ਰਿਸ਼ਨ ਸਿੰਘ)-ਇੱਕ ਪਾਸੇ ਤਾਂ ਸਰਕਾਰ ਕਿਸਾਨਾਂ ਵੱਲੋਂ ਫਸਲ ਦੀ ਕਟਾਈ ਤੋਂ ਬਾਅਦ ਪ੍ਰਦੂਸ਼ਨ ਨੂੰ ਫੈਲਣ ਤੋਂ ਰੋਕਣ ਲਈ ਨਾੜ ਨੂੰ ਨਾਂਹ ਸਾੜਨ ਦੀ ਦੁਹਾਈ ਦੇ ਰਹੀ ਹੈ, ਉਥੇ ਹੀ ਦੂਜੇ ਪਾਸੇ ਅਨਾਜ ਮੰਡੀਆਂ ਵਿੱਚੋਂ ਕੁੱਟਲ ਦੇ ਠੇਕੇਦਾਰਾਂ ਵੱਲੋਂ ਹੜੰਬਿਆਂ ਨਾਲ ਫੈਲਾਏ ਜਾ ਰਹੇ ਪ੍ਰਦੂਸ਼ਨ ਤੋਂ ਇੱਕਦਮ ਅਨਜਾਣ ਬਣ ਰਹੀ ਹੈ। ਕੁੱਟਲ ਚੁੱਕਣ ਵਾਲੇ ਠੇਕੇਦਾਰ ਆਬਾਦੀ ਵਾਲੀ ਜਗ੍ਹਾਂ ਦੇ ਵਿੱਚਕਾਰ ਹੀ ਦਿਨ ਰਾਤ ਹੜੰਬਿਆਂ ਨੂੰ ਚਲਾਕੇ ਭਾਰੀ ਮਾਤਰਾ ਵਿੱਚ ਪ੍ਰਦੂਸ਼ਨ ਫੈਲਾ ਰਹੇ ਹਨ। ਜਿਸ ਕਾਰਨ ਇਸ ਪ੍ਰਦੂਸ਼ਨ ਦੀ ਵਜ੍ਹਾ ਨਾਲ ਆਸ-ਪਾਸ ਰਹਿਣ ਵਾਲੇ
Read Full Story

ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ

Sunday, September 23, 2018

ਫਾਜ਼ਿਲਕਾ 23 ਸਤੰਬਰ(ਕ੍ਰਿਸ਼ਨ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੇ ਆਦੇਸ਼ਾਂ ਅਨੁਸਾਰ 19 ਸਤੰਬਰ 2018 ਨੂੰ ਹੋਈਆਂ ਪੰਚਾਇਤ ਸਮਿਤੀ ਦੀਆਂ ਚੋਣਾਂ ਦੇ ਨਤੀਜੇ ਐਲਾਨੇ ਗਏ। ਪੰਚਾਇਤ ਸਮਿਤੀ ਫਾਜ਼ਿਲਕਾ ਦੇ 18 ਜੋਨਾਂ ਵਿੱਚੋਂ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ਅਤੇ ਅਰਨੀਵਾਲਾ ਦੇ 15 ਜੋਨਾਂ ਵਿੱਚੋਂ ਕਾਂਗਰਸ 10 ਤੇ ਸ੍ਰੋਮਣੀ ਅਕਾਲੀ ਦਲ 5 ਸੀਟਾਂ ’ਤੇ ਜੇਤੂ ਰਹੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਚਾਇਤ ਸਮਿਤੀ ਫਾਜ਼ਿਲਕਾ ਦੇ ਜੋਨ ਸਲੇਮ ਸ਼ਾਹ ਤੋਂ ਮਮਤਾ ਰਾਣੀ(ਭਾਜਪਾ), ਬੱਖੂਸ਼ਾਹ
Read Full Story

1 > >>
Powered by Arash Info Corpopration