Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਕਣਕ ਤੇ ਝੋਨੇ ਦਾ ਨਾੜ ਨਾ ਸਾੜਨ ਵਾਲੀਆਂ ਪੰਚਾਇਤਾਂ ਨੂੰ ਆਜ਼ਾਦੀ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ - ਡੀ. ਸੀ.

Tuesday, August 8, 2017

ਸੰਗਰੂਰ,08 ਅਗਸਤ (ਸਪਨਾ ਰਾਣੀ) ਪੰਜਾਬ ਸਰਕਾਰ ਨੇ ਆਜ਼ਾਦੀ ਦਿਵਸ ਸਮਾਰੋਹ ਮੌਕੇ ਉਨ੍ਹਾਂ ਅਗਾਂਹਵਧੂ ਪੰਚਾਇਤਾਂ ਨੂੰ ਜ਼ਿਲ੍ਹਾ ਪੱਧਰ `ਤੇ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਹੈ ਜਿਨ੍ਹਾਂ ਨੇ ਸਰਕਾਰ ਵੱਲੋਂ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਚਲਾਈ ਮੁਹਿੰਮ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਅਮਰਪ੍ਰਤਾਪ ਸਿੰਘ ਵਿਰਕ ਨੇ ਦੱਸਿਆ ਕਿ ਕਣਕ ਅਤੇ ਝੋਨੇ ਦਾ ਨਾੜ ਨਾ ਸਾੜਨ ਵਾਲੀਆਂ ਪੰਚਾਇਤਾਂ ਨੂੰ ਸਰਕਾਰ ਵੱਲੋਂ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਕਿਉਂਕਿ ਅਜਿਹੀਆਂ ਪੰਚਾਇਤਾਂ ਨੇ
Read Full Story

ਘਨੌਰੀ ਕਲਾਂ ਸਕੂਲ ਵਿਖੇ ਰੱਖੜੀ ਤੇ ਤੀਆਂ ਦਾ ਤਿਉਹਾਰ ਮਨਾਇਆ

Monday, August 7, 2017

ਧੂਰੀ,07 ਅਗਸਤ (ਮਹੇਸ਼ ਜਿੰਦਲ) ਸਰਕਾਰੀ ਸੀਨੀਅਰ ਸੈਕਡਰੀ ਸਕੂਲ ਘਨੌਰੀ ਕਲਾਂ ਵਿਖੇ ਪ੍ਰਿੰਸੀਪਲ ਮੈਡਲ ਸੁਰਿੰਦਰ ਕੌਰ ਦੀ ਅਗਵਾਈ ਵਿੱਚ ਰੱਖੜੀ ਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆ ਨੇ ਰੱਖੜੀ ਦੇ ਸਬੰਧ ਵਿੱਚ ਕਵਿਤਾਵਾਂ ਤੇ ਗੀਤ ਗਾਏ ਗਏ। ਸਕੂਲ ਦੀਆਂ ਵਿਦਿਆਰਥਣਾਂ ਵੱਲੋ ਰੰਗਾ ਰੰਗ ਪ੍ਰੋਗਰਾਮ ਗਿੱਧਾ ਪੇਸ਼ ਕੀਤਾ ਗਿਆ ਮੁੰਡਿਆ ਵੱਲੋ ਭੰਗੜੇ ਦੀਆਂ ਬੋਲੀਆ ਪਾ ਕੇ ਪ੍ਰੋਗਰਾਮ ਰੰਗਾ ਰੰਗ ਬੰਨਿਆ। ਇਸ ਮੌਕੇ ਮੈਡਮ ਨਵਦੀਪ ਨੇ ਕਿਹਾ ਤਿਉਹਾਰ ਸਾਨੂੰ ਅਮੀਰ ਸੱਭਿਆਚਾਰਕ ਵਿਰਸ਼ੇ ਨਾਲ ਜੋੜਦੇ ਹਨ। ਅੱਜ ਪੱਡਮੀ ਸੱਭਿਆਚਾਰਕ ਦੇ
Read Full Story

ਸਰਕਾਰੀ ਸੀਨੀਅਰ ਸਕੈਡਰੀ ਸਕੂਲ ਭੁੱਲਰਹੇੜੀ ਵਿਖੇ ਕੈਰੀਅਰ ਵਰਕਸ਼ਾਪ ਲਗਾਈ ਗਈ

Monday, August 7, 2017

ਧੂਰੀ,07 ਅਗਸਤ (ਮਹੇਸ਼ ਜਿੰਦਲ) ਅੱਜ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਭੁੱਲਰਹੇੜੀ ਵਿਖੇ ਕੈਰੀਅਰ ਵਰਕਸ਼ਾਪ ਲਗਾਈ ਗਈ ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਈ-ਮੇਲ,ਜੀ-ਮੇਲ ਅਤੇ ਸ਼ੋਸਲ ਨੈਟਵਰਕਿੰਗ ਬਾਰੇ ਜਾਣਕਾਰੀ ਦੇਣਾ ਸੀ ਤਾਂ ਜੋ ਉਹ ਸ਼ਮੇ ਦੇ ਹਾਣੀ ਬਣ ਸਕਣ। ਵਿਦਿਆਰਥੀਆਂ ਨੂੰ ਹਰਦੇਵ ਸਿੰਘ (ਕੈਰੀਅਰ ਅਧਿਆਪਕ) ਅਤੇ ਜਰਨੈਲ ਸਿੰਘ (ਸ.ਸ ਮਾਸਟਰ) ਨੇ ਸੰਬੋਧਨ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਸੁਰਿੰਦਰ ਕੌਰ ਅਨੀਤਾ ਰਾਣੀ,ਅਮਨਦੀਪ ਕੌਰ,ਤਰੁਨਜੀਤ ਕੌਰ, ਰਮਨਦੀਪ ਕੌਰ ਅਤੇ ਵਿਪਨ ਕੁਮਾਰ ਮੌਜੂਦ ਸੀ
Read Full Story

22 ਅਗਸਤ ਦੀ ਬਰਨਾਲਾ ਮਹਾਂ ਰੈਲੀ ‘ਚ ਪੁੱਜਣ ਦੀ ਅਪੀਲ

Monday, August 7, 2017

ਧੂਰੀ,07 ਅਗਸਤ (ਮਹੇਸ਼ ਜਿੰਦਲ) ਭਾਰਤੀ ਕਿਸਾਨ ਯੂਨੀਅਨ ਏਕਤਾ ਬਲਾਕ ਧੂਰੀ ਵੱਲੋਂ ਪਿੰਡ ਬਾਲੀਆਂ ਅਤੇ ਸਾਰੋ ਵਿਖੇ ਢੋਲ ਮਾਰਚ ਕਰਨ ਉਪਰੰਤ ਬਲਾਕ ਪ੍ਰਧਾਨ ਸ਼ਿਆਮ ਦਾਸ ਕਾਂਝਲੀ ਅਤੇ ਮਹਿੰਦਰ ਸਿੰਘ ਪੇਧਨੀ ਕਲਾਂ ਦੀ ਅਗਵਾਈ ਹੇਠ ਪਿੰਡ ਬੇਨੜਾ ਵਿਖੇ 22 ਅਗਸਤ ਦੀ ਬਰਨਾਲਾ ਮਹਾਂ ਰੈਲੀ ਦੀਆਂ ਤਿਆਰੀਆਂ ਲਈ ਮਸ਼ਾਲ ਮਾਰਚ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਹਰੇਕ ਫਰੰਟ ‘ਤੇ ਫੇਲ੍ਹ ਕਰਾਰ ਦਿੰਦਿਆਂ ਕਿਹਾ ਕਿ ਚੋਣਾਂ ਸਮੇਂ ਡਾ. ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਕਿਸਾਨਾਂ ਤੇ ਖੇਤ ਮਜਦੂਰਾਂ ਦਾ ਸਮੁੱਚਾ ਕਰਜਾ
Read Full Story

ਯੂਥ ਕਾਂਗਰਸੀਆਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

Sunday, August 6, 2017

ਧੂਰੀ,06 ਅਗਸਤ (ਮਹੇਸ਼ ਜਿੰਦਲ) ਲੰਘੇ ਦਿਨੀਂ ਆਲ ਇੰਡੀਆ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਦੇ ਗੁਜਰਾਤ ਦੌਰੇ ਦੌਰਾਨ ਯੁਵਾ ਭਾਜਪਾ ਦੇ ਪ੍ਰਧਾਨ ਵੱਲੋਂ ਰਾਹੁਲ ਗਾਂਧੀ ਦੇ ਕਾਫ਼ਲੇ ’ਤੇ ਪਥਰਾਅ ਕੀਤੇ ਜਾਣ ਦੇ ਰੋਸ ਵਜੋਂ ਯੂਥ ਕਾਂਗਰਸੀ ਵਰਕਰਾਂ ਵੱਲੋਂ ਯੂਥ ਕਾਂਗਰਸ ਹਲਕਾ ਧੂਰੀ ਦੇ ਪ੍ਰਧਾਨ ਮਿੱਠੂ ਲੱਡਾ ਦੀ ਅਗਵਾਈ ਹੇਠ ਸਥਾਨਕ ਕੱਕੜਵਾਲ ਚੌਂਕ ਵਿੱਚ ਚੱਕਾ ਜਾਮ ਕਰ ਕੇ ਸੰਗਰੂਰ-ਲੁਧਿਆਣਾ ਮੁੱਖ ਮਾਰਗ ’ਤੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ। ਇਸ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਮਿੱਠੂ ਲੱਡਾ ਨੇ
Read Full Story

ਟਰੱਕ ਯੂਨੀਅਨ ਦੇ ਅਪਰੇਟਰਾਂ ਨੇ ਸਾੜਿਆ ਨੋਟੀਫਿਕੇਸ਼ਨ

Sunday, August 6, 2017

ਧੂਰੀ,06 ਅਗਸਤ (ਮਹੇਸ਼ ਜਿੰਦਲ) ਟਰੱਕ ਯੂਨੀਅਨ ਧੂਰੀ ਦੇ ਪ੍ਰਧਾਨ ਕਮਲ ਸਿੰਘ ਧੂਰਾ ਦੀ ਅਗਵਾਈ ਹੇਠ ਅੱਜ ਸਮੁੱਚੇ ਟਰੱਕ ਅਪਰੇਟਰਾਂ ਵੱਲੋਂ ਪੰਜਾਬ ਸਰਕਾਰ ਦੇ ਰਾਜ ਦੀਆਂ ਟਰੱਕ ਯੂਨੀਅਨ ਤੋੜਣ ਦੇ ਫ਼ੈਸਲੇ ਦੇ ਵਿਰੋਧ ’ਚ ਐੱਸਡੀਐਮ ਧੂਰੀ ਦੇ ਦਫ਼ਤਰ ਅੱਗੇ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਟਰੱਕ ਅਪਰੇਟਰਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਰਕਾਰ ਵੱਲੋਂ ਜਾਰੀ ਆਰਡੀਨੈਂਸ ਦੀਆਂ ਫੋਟੋ ਕਾਪੀਆਂ ਵੀ ਸਾੜੀਆਂ। ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਟਰੱਕ ਯੂਨੀਅਨਾਂ ਤੋੜਣ
Read Full Story

ਡੀ.ਏ.ਵੀ ਪਬਲਿਕ ਸਕੂਲ ਕੱਕੜਵਾਲ ਵਿਖੇ ਪੌਦੇ ਲਗਾਏ ਗਏ

Saturday, August 5, 2017

ਧੂਰੀ,05 ਅਗਸਤ (ਮਹੇਸ਼ ਜਿੰਦਲ) ਪੰਜਾਬ ਸਕੂਲ ਸਿੱਖਿਆ ਵਿਭਾਗ ਦੀ ਹਦਾਇਤਾਂ ਦੇ ਅਨੁਸਾਰ ਸਕੂਲ ਵਿੱਚ ਪੌਦੇ ਲਾਉਣ ਦੀ ਮੁੰਹਿਮ ਦੇ ਤਹਿਤ ਡੀ.ਏ.ਵੀ ਪਬਲਿਕ ਸਕੂਲ ਕੱਕੜਵਾਲ ਵਿਖੇ ਪੌਦੇ ਲਗਾਏ ਗਏ ਇਸ ਮੌਕੇ ਸਕੂਲ ਦੇ ਡਰਾਇਕੇਟਰ ਬੀ.ਕੇ.ਸ਼ਰਮਾ ਅਤੇ ਪ੍ਰਿੰਸੀਪਲ ਮੈਡਮ ਪਰਮਿੰਦਰ ਕੌਰ ਵੱਲੋ ਵਿਦਿਆਰਥੀਆ ਨੂੰ ਬੂਟੀਆ ਦੀ ਦੇਖਣ ਭਾਲ ਕਰਨ ਲਈ ਅਤੇ ਉਹਨਾਂ ਦਾ ਪਾਲਣ ਪੋਸ਼ਣ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਨਾਂ ਹੀ ਦੱਸਿਆ ਗਿਆ ਕਿ ਇਹਨਾਂ ਬੂਟੀਆ ਤੋ ਸਾਨੂੰ ਕੀ-ਕੀ ਫਾਇਦੇ ਅਤੇ ਕਿਹੜੀਆ-2 ਜੜੀ ਬੂਟੀਆ ਮਿਲਦੀਆ ਹਨ ਅਤੇ ਹਰ ਬੱਚੇ ਨੂੰ ਆਪਣੇ ਘਰ ਵਿੱਚ ਦੋ ਪੌਦੇ
Read Full Story

ਵੂਮੈਨ ਅੱਗਰਵਾਲ ਸਭਾ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ

Saturday, August 5, 2017

ਧੂਰੀ,05 ਅਗਸਤ (ਮਹੇਸ਼ ਜਿੰਦਲ) ਵੂਮੈਨ ਅੱਗਰਵਾਲ ਸਭਾ ਧੂਰੀ ਵੱਲੋਂ ਪੰਜਾਬੀ ਵਿਰਸੇ ਨਾਲ ਸਬੰਧਤ ਇੱਕ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਸੰਸਥਾ ਦੀ ਪ੍ਰਧਾਨ ਪੂਜਾ ਜਿੰਦਲ ਦੀ ਅਗੁਵਾਈ ਵਿੱਚ ਸਨਾਤਨ ਧਰਮ ਚੈਰੀਟੇਬਲ ਆਸ਼ਰਮ ਧੂਰੀ ਵਿਖੇ ਕਰਵਾਇਆ ਗਿਆ। ਜਿਸ ਵਿੱਚ ਰਾਈਸੀਲਾ ਫੂਡ ਲਿਮ. ਦੇ ਡਾਇਰੈਕਟਰ ਸ਼੍ਰੀ ਪ੍ਰਸ਼ੋਤਮ ਗਰਗ ਕਾਲਾ ਦੀ ਧਰਮ ਪਤਨੀ ਕਾਂਤਾ ਗਰਗ ਨੇ ਬਤੌਰ ਮੁੱਖ ਮਹਿਮਾਨ ਸ਼ਮੂਲੀਅਤ ਕੀਤੀ ਅਤੇ ਸ਼ਮਾ੍ਹ ਰੋਸ਼ਨ ਕਰਕੇ ਪ੍ਰੋਗਰਾਮ ਦਾ ਆਗਾਜ਼ ਕਰਵਾਇਆ। ਸਭਾ ਵੱਲੋਂ ਤੈਅ ਸ਼ਰਤ ਅਨੁਸਾਰ ਇਸ ਪ੍ਰੋਗਰਾਮ ਦੀ ਖਾਸੀਅਤ ਇਹ ਸੀ ਕਿ ਇਸ ਵਿੱਚ
Read Full Story

ਲਾਭਪਾਤਰੀਆਂ ਨੂੰ ਕਣਕ ਵੰਡੀ ਗਈ

Saturday, August 5, 2017

ਧੂਰੀ,05 ਅਗਸਤ (ਮਹੇਸ਼ ਜਿੰਦਲ) ਪੰਜਾਬ ਸਰਕਾਰ ਦੀ ਆਟਾ ਦਾਲ ਸਕੀਮ ਤਹਿਤ ਅੱਜ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋ ਪਿੰਡ ਬੰਗਾਂਵਾਲੀ ਅਤੇ ਈਸੜਾ ਦੇ ਲਾਭਪਾਤਰੀਆਂ ਨੂੰ ਕਣਕ ਵੰਡਣ ਦੀ ਸ਼ੁਰੂਆਤ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਹਨ, ਉਹ ਸਭ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕਣਕ ਵੰਡਣ ਦਾ ਕੰਮ ਪੂਰਨ ਪਾਰਦਰਸ਼ਤਾ ਤਹਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਇੰਦਰਜੀਤ ਸਿੰਘ ਕੱਕੜਵਾਲ, ਸੁਖਦੀਪ ਸਿੰਘ ਬਾਜਵਾ, ਡਿੱਪੂ ਹੋਲਡਰ ਯੂਨੀਅਨ
Read Full Story

ਧੀਆਂ ਨੂੰ ਆਪਣੀ ਰੱਖਿਆ ਆਪ ਕਰਨ ਦੇ ਸਮਰੱਥ ਬਣਨਾ ਚਾਹੀਦੈ : ਮੋਹਣ ਸ਼ਰਮਾ

Saturday, August 5, 2017

ਧੂਰੀ,05 ਅਗਸਤ (ਮਹੇਸ਼ ਜਿੰਦਲ) ‘ਧੀਆਂ ਨੂੰ ਕਿਸੇ ‘ਤੇ ਨਿਰਭਰ ਹੋਣ ਦੀ ਥਾਂ ਸਵੈ ਨਿਰਭਰ ਹੋ ਕੇ ਆਪਣੀ ਰਾਖੀ ਆਪ ਕਰਨ ਦੇ ਸਮਰੱਥ ਹੋਣਾ ਚਾਹੀਦਾ ਹੈ।’ ਅੱਜ ਪਿੰਡ ਰੂਲਦੁ ਸਿੰਘ ਵਾਲਾ ਵਿਖੇ ਸਮਾਜ ਭਲਾਈ ਮੰਚ ਸ਼ੇਰਪੁਰ ਵੱਲੋਂ ਮਨਾਏ ਰੱਖੜੀ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਪੰਜਾਬੀ ਸਾਹਿਤਕਾਰ ਅਤੇ ਰੈਡ ਕਰਾਸ ਨਸ਼ਾ ਛਡਾਉ ਹਸਪਤਾਲ ਸੰਗਰੂਰ ਦੇ ਪ੍ਰੋਜੈਕਟ ਡਾਇਰੈਕਟਰ ਸ੍ਰੀ ਮੋਹਨ ਸ਼ਰਮਾ ਨੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਇਹ ਵਿਚਾਰ ਪ੍ਰਗਟ ਕੀਤੇ। ਉਨਾਂ ਕਿਹਾ ਕਿ ਅੱਜ ਲੜਕੀਆਂ,ਮੁੰਡਿਆਂ ਨਾਲੋਂ ਕਿਸੇ ਵੀ ਖੇਤਰ ਵਿੱਚ ਘੱਟ ਨਹੀਂ ਹਨ।
Read Full Story

ਦੋ ਬੱਚਿਆਂ ਦਾ ਬਾਪ ਕੁੜੀ ਲੈ ਕੇ ਫਰਾਰ

Saturday, August 5, 2017

ਧੂਰੀ,05 ਅਗਸਤ (ਮਹੇਸ਼ ਜਿੰਦਲ) ਧਰਮਪੁਰਾ ਮੁਹੱਲ ਦਾ ਰਹਿਣ ਵਾਲਾ ਰਿੰਕੂ ਨਾਂ ਦਾ ਵਿਅਕਤੀ ਜੋ ਦੋ ਬੱਚਿਆਂ ਦਾ ਪਿਓ ਵੀ ਹੈ ਇਕ ਨੌਜਵਾਨ ਕੁੜੀ ਨੂੰ ਲੈ ਕੇ ਫਰਾਰ ਹੋ ਗਿਆ। ਰਿੰਕੂ ਮਾਲੇਰਕੋਟਲਾ ਰੋਡ ਨੇੜੇ ਗਊਸ਼ਾਲਾ ਸਾਹਮਣੇ ਜਨਰਲ ਸਟੋਰ ਦੀ ਦੁਕਾਨ ਕਰਦਾ ਸੀ ਜਿਸ ਕੋਲ ਉਸੇ ਮੁਹੱਲੇ ਦੀ ਇਕ ਨੌਜਵਾਨ ਲੜਕੀ ਪਿਛਲੇ ਕਈ ਸਾਲਾਂ ਤੋਂ ਬਕਾਇਦਾ ਹੈਲਪਰ ਅਤੇ ਬਿਊਟੀ ਪਾਰਲਰ ਦਾ ਕੰਮ ਕਰਦੀ ਸੀ ਜਿਸ ਨੂੰ ਲੈ ਕੇ ਉਹ ਫਰਾਰ ਹੋ ਗਿਆ ਹੈ। ਰਿੰਕੂ ਰਾਣਾ ਪੁੱਤਰ ਦਿੰਗਵਰ ਦਾਸ ਜੋ ਲਗਭਗ 38 ਸਾਲ ਦਾ ਸੀ, ਇਸ ਲੜਕੀ ਨੂੰ ਲੈ ਕੇ ਉਕਤ ਨੌਜਵਾਨ ਦਾ ਆਪਣੀ ਪਤਨੀ ਨਾਲ ਅਕਸਰ ਤਕਰਾਰ
Read Full Story

ਤਾਜ਼ੇ ਫਲਾਂ ਤੇ ਹਰੀਆਂ ਸਬਜ਼ੀਆਂ ਦੀ ਪ੍ਰਦਰਸ਼ਨੀ ਲਾਈ

Saturday, August 5, 2017

ਧੂਰੀ,05 ਅਗਸਤ (ਮਹੇਸ਼ ਜਿੰਦਲ) ਸਥਾਨਕ ਦੀ-ਕੈਂਬਰਿਜ ਸਕੂਲ ਧੂਰੀ ਵਿਖੇ ਸਕੂਲੀ ਬੱਚਿਆਂ ਵੱਲੋਂ ਤਾਜ਼ੇ ਫਲਾਂ ਅਤੇ ਸਬਜ਼ੀਆਂ ਦੀ ਸਿਹਤ ਬਾਰੇ ਮਹੱਤਤਾ ਦੱਸਣ ਲਈ ਇੱਕ `ਵੈਜ਼ ਫ਼ੈਸਟੀਵਲ` ਪਿ੍ੰਸੀਪਲ ਬਿ੍ਜੇਸ਼ ਸਕਸੈਨਾ ਅਤੇ ਵਾਈਸ ਪਿ੍ੰਸੀਪਲ ਮੀਨਾਕਸ਼ੀ ਸਕਸੈਨਾ ਦੀ ਅਗਵਾਈ ਵਿੱਚ ਕਰਵਾਇਆ ਗਿਆ ਜਿਸ ਵਿੱਚ ਛੋਟੇ-ਛੋਟੇ ਸਕੂਲੀ ਬਚਿਆਂ ਨੇ ਫਲਾਂ ਅਤੇ ਸਬਜ਼ੀਆਂ ਵਾਂਗੂੰ ਦਿਸਣ ਵਾਲੀ ਪੋਸ਼ਾਕਾਂ ਪਹਿਣ ਕੇ ਸਬਜ਼ੀਆਂ ਅਤੇ ਫਲਾਂ ਵਿੱਚ ਪਾਏ ਜਾਣ ਵਾਲੇ ਵਿਟਾਮਿਨਾਂ ਬਾਰੇ ਜਾਣਕਾਰੀ ਦੱਸਿਆ ਕਿ ਫਲ ਅਤੇ ਸਬਜ਼ੀਆਂ ਸਾਡੀ ਸਿਹਤ ਲਈ ਕਿੰਨੀਆਂ ਲਾਭਦਾਇਕ ਹਨ |
Read Full Story

ਨਹਿਰ ਵਿੱਚ ਡਿੱਗਣ ਕਾਰਨ ਨੌਜਵਾਨ ਦੀ ਮੌਤ

Friday, August 4, 2017

ਧੂਰੀ,04 ਅਗਸਤ (ਮਹੇਸ਼ ਜਿੰਦਲ) ਨੇੜਲੇ ਪਿੰਡ ਘਨੌਰੀ ਕਲਾਂ ਦੇ ਇੱਕ ਗਰੀਬ ਪਰਿਵਾਰ ਦੇ ਨੌਜਵਾਨ ਜਸਵੰਤ ਸਿੰਘ (36) ਪੁੱਤਰ ਗੁਰਨਾਮ ਸਿੰਘ ਜੋ ਕਿ ਮਿਹਨਤ-ਮਜ਼ਦੂਰੀ ਦਾ ਕੰਮ ਕਰਦਾ ਸੀ, ਦੀ ਅਚਾਨਕ ਨਹਿਰ ਵਿੱਚ ਡਿੱਗ ਕੇ ਹੋਈ ਮੌਤ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਅੱਜ ਔਰਤਾਂ ਸਮੇਤ ਸੈਂਕੜੇ ਪਿੰਡ ਵਾਸੀਆਂ ਅਤੇ ਜਹਾਂਗੀਰ ਪੁੱਲ ਬਣਾਓ ਐਕਸ਼ਨ ਕਮੇਟੀ ਦੇ ਆਗੂਆਂ ਵੱਲੋਂ ਮ੍ਰਿਤਕ ਜਸਵੰਤ ਸਿੰਘ ਦੀ ਲਾਸ਼ ਨੂੰ ਧੂਰੀ-ਸੰਗਰੂਰ ਮੁੱਖ ਮਾਰਗ ਉੱਪਰ ਰੱਖ ਕੇ ਸਰਕਾਰ ਖਿਲਾਫ ਧਰਨਾ ਲਗਾਇਆ ਗਿਆ ਅਤੇ ਜੰਮ
Read Full Story

ਸਕੂਟਰੀ ਅਤੇ ਕਾਰ ਦਰਮਿਆਨ ਹੋਏ ਸੜਕ ਹਾਦਸੇ ਵਿੱਚ 2 ਦੀ ਮੌਤ

Friday, August 4, 2017

ਧੂਰੀ,04 ਅਗਸਤ (ਮਹੇਸ਼ ਜਿੰਦਲ) ਬੀਤੀ ਰਾਤ ਨੇੜਲੇ ਪਿੰਡ ਭਸੌੜ ਵਿਖੇ ਸਕੂਟਰੀ ਅਤੇ ਕਾਰ ਦਰਮਿਆਨ ਹੋਏ ਇੱਕ ਸੜਕ ਹਾਦਸੇ ਵਿੱਚ ਸਕੂਟਰੀ `ਤੇ ਸਵਾਰ ਭੈਣ-ਭਰਾ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸਦਰ ਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰਮ ਸਿੰਘ (36) ਪੁੱਤਰ ਹਰੀ ਸਿੰਘ ਵਾਸੀ ਪਿੰਡ ਦੁਧਾਲ ਜ਼ਿਲਾ ਲੁਧਿਆਣਾ ਅਤੇ ਹਰਬੰਸ ਕੌਰ ਪਤਨੀ ਸਵ. ਗੁਰਚਰਨ ਸਿੰਘ ਵਾਸੀ ਭੁੱਟਾ (ਦੋਵੇਂ ਭੈਣ-ਭਰਾ) ਪਿੰਡ ਖੁੱਡੀ ਕਲਾਂ ਤੋਂ ਆਪਣੀ ਕਿਸੇ ਰਿਸ਼ਤੇਦਾਰ ਦੇ ਭੋਗ ਸਮਾਰੋਹ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੀ ਸਕੂਟਰੀ
Read Full Story

ਸ਼ਰਕਾਰੀ ਸੀਨੀਅਰ ਸਕੈਡਰੀ ਸਕੂਲ ਭੁੱਲਰਹੇੜੀ ਵਿਖੇ ਵਨਮਹਾ ਉਤਸਵ ਬਣਾਉਣ ਉਪਰੰਤ ਜਗਰੂਕ ਰੈਲੀ ਕੱਢੀ ਗਈ

Friday, August 4, 2017

ਧੂਰੀ,04 ਅਗਸਤ (ਮਹੇਸ਼ ਜਿੰਦਲ) ਵਾਤਾਵਰਨ ਨੂੰ ਹਰਾ ਭਰਾ ਬਣਾਉਣ ਲਈ ਸਕੂਲ ਵਿਖੇ ਪਿ੍ਰੰਸੀਪਲ ਸ੍ਰੀ ਸੁਰਿੰਦਰ ਕੌਰ ਦੀ ਅਗਵਾਈ ਵਿੱਚ ਇਕੋ ਕਲੱਬ ਦੇ ਇੰਚਾਰਜ ਸ੍ਰੀ ਮੰਤੀ ਬਧੰਨਾ ਧੀਰ ਅਤੇ ਵਿਦਿਆਰਥੀਆ ਵੱਲੋ ਨਵੇ ਬੂਟੇ ਲਾਏ ਗਏ ਬੂਟੇ ਲਗਾਉਣ ਉਪਰੰਤ ਪਿੰਡ ਵਿੱਚ ਜਗਰੂਕ ਰੈਲੀ ਕੱਢੀ ਗਈ | ਇਸ ਮੌਕੇ ਵਿਦਿਆਰਥੀ ਵੱਲੋ ਨਾਰੇ ਲਗਾਏ ਗਏ ਪੌਦੇ ਲਗਾਉ ਮਨੁੱਖ ਦੀ ਜਾਨ ਬਚਾਉ ਇਸ ਮੌਕੇ ਹਰਦੇਵ ਸਿੰਘ,ਜਰਨੈਲ ਸਿੰਘ,ਵਿਪਨ ਕੁਮਾਰ,ਜਸਵੀਰ ਸਿੰਘ,ਗਗਨਦੀਪ ਸ਼ਰਮਾ,ਦੀਪੂ ਮਹਿਤਾ,ਸਰਬਜੀਤ ਕੌਰ,ਤਰੁਣਜੀਤ ਕੌਰ,ਰੀਚਾ ਰਾਣੀ ਤੋ ਇਲਾਵਾ ਸਮੂਹ ਸਟਾਫ ਅਤੇ ਪਿੰਡ ਵਾਸੀ
Read Full Story

ਵਿਧਾਇਕ ਗੋਲਡੀ ਨੇ 'ਚੰਦਨ' ਦਾ ਬੂਟਾ ਲਗਾਕੇ ਮੁਹਿੰਮ ਦੀ ਸੁਰੂਆਤ ਕੀਤੀ

Friday, August 4, 2017

ਧੂਰੀ,04 ਅਗਸਤ (ਮਹੇਸ਼ ਜਿੰਦਲ) ਅਗਰਵਾਲ ਸਮਾਜ ਸਭਾ ਧੂਰੀ ਵੱਲੋਂ ਸੂਬੇ ਭਰ ਵਿਚ ਵੱਖ-ਵੱਖ ਜਗ੍ਹਾ `ਤੇ 26 ਅਗਰਵਾਲ ਸਭਾਵਾਂ ਵੱਲੋਂ ਚੰਦਨ ਦੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ | ਇਸੇ ਲੜੀ ਤਹਿਤ ਧੂਰੀ ਵਿਖੇ ਅਗਰਵਾਲ ਸਮਾਜ ਸਭਾ ਧੂਰੀ ਵੱਲੋਂ ਪ੍ਰਧਾਨ ਦੀਪਕ ਗੋਇਲ ਦੀ ਅਗਵਾਈ ਵਿਚ ਵੱਖ-ਵੱਖ ਧਾਰਮਿਕ ਸਥਾਨਾਂ `ਤੇ ਚੰਦਨ ਦੇ ਬੂਟੇ ਲਗਾ ਕੇ ਵਾਤਾਵਰਨ ਨੂੰ ਬਚਾਉਣ ਦਾ ਸੁਨੇਹਾ ਦਿੱਤਾ ਗਿਆ | ਗਣੇਸ਼ ਮੰਦਰ ਧੂਰੀ ਵਿਖੇ ਬੂਟੇ ਲਗਾਉਣ ਦਾ ਉਦਘਾਟਨ ਹਲਕਾ ਵਿਧਾਇਕ ਸ਼੍ਰੀ ਦਲਵੀਰ ਸਿੰਘ ਗੋਲਡੀ ਖੰਗੂੜਾ ਅਤੇ ਡੀ.ਐਸ.ਪੀ. ਧੂਰੀ ਸ਼੍ਰੀ ਅਕਾਸ਼ਦੀਪ ਸਿੰਘ ਔਲਖ
Read Full Story

ਸ਼ੋਕ ਸਮਾਚਾਰ

Friday, August 4, 2017

ਧੂਰੀ,04 ਅਗਸਤ (ਮਹੇਸ਼ ਜਿੰਦਲ) ਸੁਭਾਸ਼ ਚੰਦ,ਪ੍ਰਹਿਲਾਦ ਬਾਂਸਲ,ਕਮਲ ਕਿਸ਼ੋਰ ਲਵਲੀ ਅਤੇ ਨਰੇਸ਼ ਕੁਮਾਰ ਦੀ ਮਾਤਾ ਸਵ ਸ਼੍ਰੀ ਮਤੀ ਕੋਸਰੇ ਦੇਵੀ ਦੀ ਆਤਮਿਕ ਸ਼ਾਤੀ ਨਮਿੱਤ ਸ਼੍ਰੀ ਗਰੁੜ ਪੁਰਾਣ ਕਥਾ ਦਾ ਭੋਗ 6 ਅਗਸਤ ਨੂੰ ਦੁਪਹਿਰ 1 ਤੋ 2 ਵਜੇ ਤੱਕ ਸ਼੍ਰੀ ਸਨਾਤਨ ਧਰਮ ਸਭਾ ਆਸ਼ਰਮ,ਧੂਰੀ ਪਿੰਡ ਰੋਡ ਵਿਖੇ ਪਵੇਗਾ
Read Full Story

ਆਰੀਆ ਸਕੂਲ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ

Thursday, August 3, 2017

ਧੂਰੀ,03 ਅਗਸਤ (ਮਹੇਸ਼ ਜਿੰਦਲ) ਆਰੀਆ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਅੱਜ ਛੇਵੀ ਤੋ +2 ਤੱਕ ਦੀਆਂ ਵਿਦਿਆਰਥਣਾਂ ਵੱਲੋ ਪ੍ਰਿੰਸੀਪਲ ਬੀ.ਐਲ ਕਾਲੀਆ ਦੀ ਨਿਗਰਾਨੀ ਹੇਠ ਤੀਆਂ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਵੱਲੋ ਗਿੱਧਾ, ਗੀਤ, ਬੋਲੀਆ ਅਤੇ ਚੁਟਕੇ ਸੁਣਾਉਣ ਤੋ ਇਲਾਵਾ ਪੰਜਬੀ ਸੱਭਿਆਚਾਰ ਦੀਆਂ ਮਨਮੋਹਕ ਝਲਕੀਆਂ ਪੇਸ਼ ਕੀਤੀਆਂ ਗਈਆਂ। ਮੈਡਮ ਸੀਮਾ ਅਤੇ ਮੈਡਮ ਪੂਨਮ ਵੱਲੋ ਕੀਤੇ ਗਏ ਮੰਚ ਸੰਚਾਲਣ ਦੌਰਾਨ ਦੇਸ਼ ਭਗਤ ਬੀ.ਐਡ ਕਾਲਜ ਦੀਆਂ ਵਿਦਿਆਰਥਣਾਂ ਵੱਲੋ ਕਰਵਾਈ ਗਈ ਤਿਆਰੀ ਵਾਲੇ ਇਸ ਤੀਆਂ ਦੇ ਤਿਉਹਾਰ ਦੌਰਾਨ
Read Full Story

ਇਨਕਲਾਬੀ ਨਾਟਕ ਮੇਲਾ ਕਰਵਾਇਆ

Thursday, August 3, 2017

ਧੂਰੀ,03 ਅਗਸਤ (ਮਹੇਸ਼ ਜਿੰਦਲ) ਨੌਜਵਾਨ ਭਾਰਤ ਸਭਾ (ਪੰਜਾਬ) ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਪਿੰਡ ਹਥਨ ਵਿੱਚ ਇਨਕਲਾਬੀ ਨਾਟਕ ਮੇਲਾ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਕੇ ਕੀਤੀ ਗਈ, ਇਸ ਮਗਰੋਂ ਪੀਪਲਜ਼ ਆਰਟ ਪਟਿਆਲਾ ਦੀ ਟੀਮ ਵੱਲੋਂ ਸਤਪਾਲ ਬੰਗਾਂ ਦੀ ਨਿਰਦੇਸ਼ਨਾ ਹੇਠ ਕਰਜ਼ੇ ਹੇਠ ਦਬੀ ਕਿਸਾਨੀ ਤੇ ਦੱਬੇ ਕੁਚਲੇ ਲੋਕਾਂ ਦੇ ਹੱਕਾਂ ਦੀ ਗੱਲ ਕਰਦਾ ਨਾਟਕ ‘ਇਕੋ ਰਾਹ ਸੱਵਲੜਾ’ ਅਤੇ ਵੱਧ ਰਹੀ ਬੇਰੁਜ਼ਗਾਰੀ ਕਾਰਨ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ’ਚੋਂ ਨਿਕਲ ਕੇ ਸੰਘਰਸ਼ਾਂ ਦੇ ਰਾਹ ਪੈਣ ਲਈ ਪ੍ਰੇਰਿਤ ਕਰਦਾ ਨਾਟਕ
Read Full Story

ਐਸਵਾਈਐਲ ਦੇ ਪਾਣੀ ਲਈ ਸੁਪਰੀਮ ਕੋਰਟ ਜਾਵਾਂਗੇ: ਦੋਹਲਾ

Thursday, August 3, 2017

ਧੂਰੀ,03 ਅਗਸਤ (ਮਹੇਸ਼ ਜਿੰਦਲ) ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧੂਰੀ ਦੀ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਕਿਸਾਨਾਂ ਨੂੰ ਸੂਬਾ ਸਕੱਤਰ ਨਰੰਜਣ ਸਿੰਘ ਦੋਹਲਾ ਨੇ ਕਿਹਾ ਕਿ ਐਸਵਾਈਐਲ ਨਹਿਰ ਦਾ ਪਾਣੀ ਰੀਪੇਰੀਅਨ ਕਾਨੂੰਨ ਦੀ ਉਲੰਘਣਾ ਕਰ ਕੇ ਹਰਿਆਣਾ ਨੂੰ ਦਿੱਤੇ ਜਾਣ ਦੇ ਖ਼ਿਲਾਫ਼ ਜਥੇਬੰਦੀ ਵੱਲੋਂ ਪੰਜਾਬ ਦੇ ਕਿਸਾਨਾਂ ਦੇ ਨਾਂ ’ਤੇ 15 ਅਗਸਤ ਤੋਂ ਪਹਿਲਾਂ ਪਹਿਲਾਂ ਸੁਪਰੀਮ ਕੋਰਟ ਵਿੱਚ ਰਿੱਟ ਪਟੀਸ਼ਨ ਪਾਈ ਜਾਵੇਗੀ। ਇਸ ਲਈ ਕਿਸਾਨਾਂ ਤੋਂ ਦਸਤਖ਼ਤ ਕਰਵਾ ਕੇ 11 ਅਗਸਤ ਨੂੰ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੂੰ ਸਮਰਾਲਾ
Read Full Story

<< < 11 12 13 14 15 16 17 18 19 20 21 > >>
Powered by Arash Info Corpopration