Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਭਗਵਾਨਪੁਰਾ ਸ਼ੂਗਰ ਮਿੱਲ ਦੇ ਗੰਨਾ ਕਟਰ ਵਿੱਚ ਡਿੱਗਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ

Wednesday, December 13, 2017

ਧੂਰੀ,13 ਦਸੰਬਰ (ਮਹੇਸ਼ ਜਿੰਦਲ) ਸਥਾਨਕ ਭਗਵਾਨਪੁਰਾ ਸ਼ੂਗਰ ਮਿੱਲ ਵਿਖੇ ਕੰਮ ਕਰਨ ਵਾਲੇ ਕਰੋੜੀ ਮੱਲ ਨਾਮੀ ਇੱਕ ਪ੍ਰਵਾਸੀ ਮਜ਼ਦੂਰ ਦੀ ਕੰਮ ਦੌਰਾਨ ਗੰਨਾ ਚੈਨ ਕੈਰੀਅਰ ਕਟਰ ਵਿੱਚ ਅਚਾਨਕ ਡਿੱਗਣ ਕਾਰਨ ਮੌਕੇ `ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਕਰੋੜੀ ਮੱਲ (50) ਪੁੱਤਰ ਨਾਨਕੂ ਜੋ ਕਿ ਯੂ.ਪੀ. ਦਾ ਰਹਿਣ ਵਾਲਾ ਸੀ, ਜੋ ਕਿ ਸ਼ੂਗਰ ਮਿੱਲ ਧੂਰੀ ਵਿਖੇ ਠੇਕੇਦਾਰੀ ਸਿਸਟਮ `ਤੇ ਮੈਲੀ ਕੱਢਣ ਦਾ ਕੰਮ ਕਰਦਾ ਸੀ। ਬੀਤੀ ਰਾਤ ਅਚਾਨਕ ਸ਼ੂਗਰ ਮਿੱਲ ਦੇ ਗੰਨਾ ਚੈਨ ਕੈਰੀਅਰ ਕਟਰ ਵਿੱਚ ਡਿੱਗ ਗਿਆ ਜਿਸ ਨਾਲ ਉਸ ਦੀਆਂ ਦੋਵੇਂ
Read Full Story

ਇੰਡਸਟਰੀ ਚੈਂਬਰ ਦੀ ਧੂਰੀ ਸ਼ਾਖਾ ਵੱਲੋਂ ਪਾਵਰਕਾਮ ਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਸ਼ਨ ਕੀਤਾ

Wednesday, December 13, 2017

ਧੂਰੀ,13 ਦਸੰਬਰ (ਮਹੇਸ਼ ਜਿੰਦਲ) ਪਾਵਰਕਾਮ ਵੱਲੋਂ ਇੰਡਸਟਰੀ ਦੀ ਬਿਜਲੀ ਦੀਆਂ ਕੀਮਤਾਂ `ਚ ਕੀਤੇ ਗਏ ਵਾਧੇ ਮੁਤਾਬਕ ਆਏ ਬਿੱਲਾਂ ਤੋਂ ਨਾਰਾਜ਼ ਸੰਗਰੂਰ ਇੰਡਸਟਰੀ ਚੈਬਰ ਦੀ ਧੂਰੀ ਸ਼ਾਖਾ ਵੱਲੋਂ ਚੈਂਬਰ ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਹੇਠ ਪਾਵਰਕਾਮ ਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਗਟ ਕੀਤਾ ਗਿਆ। ਉਨ੍ਹਾਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਵਧੀਆਂ ਕੀਮਤਾਂ ਦਾ ਵਿਰੋਧ ਕੀਤਾ। ਇਸ ਮੌਕੇ ਚੈਂਬਰ ਦੇ ਜਨਰਲ ਸਕੱਤਰ ਅਮਿਤ ਗਰਗ ਰਿੰਕੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਸਮੇਂ ਸੂਬੇ ਦੇ
Read Full Story

ਸ.ਸ.ਸ.ਸ ਭੁੱਲਰਹੇੜੀ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

Monday, December 11, 2017

ਧੂਰੀ,11 ਦਸੰਬਰ (ਮਹੇਸ਼ ਜਿੰਦਲ) ਸ.ਸ.ਸ.ਸ ਭੁੱਲਰਹੇੜੀ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਸ਼੍ਰੀਮਤੀ ਸੁਰਿੰਦਰ ਕੌਰ ਜੀ ਦੀ ਅਗਵਾਈ ਵਿੱਚ ਇੱਕ ਰੋਜਾ ਵਿੱਦਿਅਕ ਟੂਰ ਲਗਾਇਆ ਗਿਆ।ਵਿਦਿਆਰਥੀਆ ਨੇ ਵਿਰਾਸਤ ਏ ਖਾਲਸਾ,ਤਖਤ ਸ਼ੀ ਕੇਸਗੜ ਸਾਹਿਬ,ਭੱਠਾ ਸਾਹਿਬ ਤੋਂ ਇਲਾਵਾ ਫਤਹਿਗੜ੍ਹ ਸਾਹਿਬ ਵਿਖੇ ਠੰੰਡਾ ਬੁਰਜ ਅਤੇ ਸਰਹੰਦ ਦੀ ਦੀਵਾਰ ਦੇ ਦਰਸ਼ਨ ਕੀਤੇ।ਜਰਨੈਲ ਸਿੰਘ ਸਸ ਮਾਸਟਰ ਵੱਲੋਂ ਵਿਦਿਆਰਥੀਆਂ ਨੂੰ ਸਬੰਧਤ ਸਥਾਨਾਂ ਦੇ ਇਤਿਹਾਸ ਬਾਰੇ ਵਿਦਿਆਰਥੀਆਂ ਦੀ ਅਗਵਾਈ ਕੀਤੀ ਗਈ ।ਇਸ ਸਮੇ ਤੇ ਹਰਦੇਵ ਸਿੰਘ ਸਾਇੰਸ ਮਾਸਟਰ,ਰਿੱਤੂ ਮਹਿਤਾ ਅੰਗਰੇਜੀ
Read Full Story

ਨਗਰ ਕੌਸ਼ਲ ਧੂਰੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਹੋਈ ਸਰਬਸਮੰਤੀ ਨਾਲ ਚੋਣ

Saturday, December 9, 2017

ਧੂਰੀ,09 ਦਸੰਬਰ (ਮਹੇਸ਼ ਜਿੰਦਲ) ਸਥਾਨਕ ਨਗਰ ਕੌਸ਼ਲ ਧੂਰੀ ਵਿਖੇ ਸੀਨੀਅਰ ਮੀਤ ਪ੍ਰਧਾਨ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ ਵਿੱਚ ਸ੍ਰੀ ਅਸਵਨੀ ਧੀਰ ਨੂੰ ਸਰਬਸੰਮਤੀ ਨਾਲ ਮੀਤ ਪ੍ਰਧਾਨ ਅਤੇ ਸਾਧੂ ਰਾਮ ਨੂੰ ਮੀਤ ਪ੍ਰਧਾਨ ਚੁਣ ਲਿਆ ਗਿਆ। ਇਹ ਚੋਣ ਐਸ.ਡੀ.ਐਮ ਧੂਰੀ ਅਮਰੇਸ਼ਵਰ ਸਿੰਘ ਦੀ ਨਿਗਰਾਨੀ ਹੇਠ ਹੋਈ। ਚੋਣ ਵਿੱਚ ਵਾਰਡ ਨੰਬਰ 5 ਤੋਂ ਨਗਰ ਕੌਸ਼ਲਰ ਅਸ਼ਵਨੀ ਧੀਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸਾਧੂ ਰਾਮ ਨੂੰ ਮੀਤ ਪ੍ਰਧਾਨ ਚੋਣੇ ਗਏ। ਇਸ ਚੋਣ ਲਈ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵਿਸ਼ੇਸ ਤੋਰ ਤੇ ਸ਼ਾਮਿਲ ਹੋਏ।ਇਸ ਮੌਕੇ ਹਲਕਾ ਵਿਧਾਇਕ ਦਲਵੀਰ ਸਿੰਘ
Read Full Story

ਯੂਥ ਕਾਂਗਰਸ ਨੇ ਪ੍ਰਧਾਨ ਸੋਨੀਆ ਗਾਂਧੀ ਦਾ ਜਨਮ ਦਿਨ ਮਨਾਇਆ

Saturday, December 9, 2017

ਧੂਰੀ,09 ਦਸੰਬਰ (ਮਹੇਸ਼ ਜਿੰਦਲ) ਅੱਜ ਸ੍ਰੀਮਤੀ ਸੋਨੀਆ ਗਾਂਧੀ ਪ੍ਰਧਾਨ ਕੁੱਲ ਹਿੰਦ ਕਾਂਗਰਸ ਕਮੇਟੀ ਦਾ ਜਨਮ ਦਿਨ ਯੂਥ ਕਾਂਗਰਸ ਹਲਕਾ ਧੂਰੀ ਦੇ ਪ੍ਰਧਾਨ ਮਿੱਠੂ ਲੱਡਾ ਦੀ ਅਗਵਾਈ ਹੇਠ ਗਰੀਬ ਪਰਿਵਾਰ ਨਾਲ ਮਿਲਕੇ ਮਨਾਇਆ ਗਿਆ। ਗਰੀਬਾਂ ਦੀਆਂ ਝੁੱਗੀਆਂ-ਝੌਪੜੀਆਂ ਵਿੱਚ ਪਹੁੰਚ ਕੇ ਯੂਥ ਕਾਂਗਰਸ ਨੇ ਸ੍ਰੀਮਤੀ ਸੋਨੀਆ ਗਾਂਧੀ ਜੀ ਦੇ ਨਾਮ ਦਾ ਕੇਕ ਕੱਟਿਆ ਅਤੇ ਨਾਲ ਹੀ ਮੌਜੂਦ ਸਾਰੇ ਬੱਚਿਆਂ ਨੂੰ ਲੱਡੂ ਵੰਡੇ ਗਏ। ਮਿੱਠੂ ਲੱਡਾ ਨੇ ਆਖਿਆ ਕਿ ਸ੍ਰੀਮਤੀ ਸੋਨੀਆ ਗਾਂਧੀ ਦੀ ਕਾਂਗਰਸ ਪਾਰਟੀ ਨੁੰ ਵੱਡੀ ਦੇਣ ਹੈ, ਜਿਸ ਕਰਕੇ ਕਈ ਰਾਜਾਂ ਵਿੱਚ ਕਾਂਗਰਸ
Read Full Story

ਐਸ.ਟੀ.ਐਫ ਸੰਗਰੂਰ ਟੀਮ ਵੱਲੋਂ ਸਮੈਕ ਅਤੇ ਸੁਲਫਾ ਸਮੇਤ 1 ਕਾਬੂ

Thursday, December 7, 2017

ਧੂਰੀ,07 ਦਸਬੰਰ (ਮਹੇਸ ਜਿੰਦਲ) ਸ੍ਰੀ ਮਨਦੀਪ ਸਿੰਘ ਸਿੱਧੂ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਅਤੇ ਮਨਜੀਤ ਸਿੰਘ ਬਰਾੜ ਸੁਪਰਡੈਂਟ ਪੁਲਿਸ, ਸਪੈਸ਼ਲ ਟਾਸਕ ਫੋਰਸ ਸੰਗਰੂਰ ਅਤੇ ਹਰਦੀਪ ਸਿੰਘ ਉਪ ਕਪਤਾਨ ਪੁਲਿਸ, ਵੱਲੋਂ ਨਸ਼ੀਆਂ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਐਸ.ਟੀ.ਐਫ ਟੀਮ ਵੱਲੋਂ 1 ਵਿਅਕਤੀਆਂ ਨੂੰ ਕਾਬੂ ਕਰਕੇ ਉਸ ਪਾਸੋਂ ਕੋਲੋ 10 ਗ੍ਰਾਮ ਸਮੈਕ ਅਤੇ 30 ਗ੍ਰਾਮ ਸੁਲਫਾ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕਿੱਤੀ ਹੈ। ਇਸ ਸਬੰਧੀ ਸ੍ਰੀ ਮਨਜੀਤ ਸਿੰਘ ਬਰਾੜ ਨੇ ਵਿਸ਼ਥਾਰ ‘ਚ ਜਾਣਕਾਰੀ ਦਿੰਦੇ ਦੱਸਿਆ ਕਿ ਐਸ.ਟੀ.ਐਫ ਸੰਗਰੂਰ
Read Full Story

ਐਸ.ਐਚ.ਓ ਰਾਜੇਸ ਸਨੇਹੀ ਨੇ ਧੂਰੀ ਵਿਚ ਧੱੜੇ ਸੱਟੇ ਅਤੇ ਲਾਟਰੀਆਂ ਵਾਲੇ ਖ਼ਿਲਾਫ ਕੱਸੀਆ ਸਿਕੰਜਾ

Wednesday, December 6, 2017

ਧੂਰੀ,06 ਦਸਬੰਰ (ਮਹੇਸ਼ ਜਿੰਦਲ) ਅੱਜ ਸ੍ਰੀ ਅਕਾਸ਼ਦੀਪ ਸਿੰਘ ਔਲਖ ਪੀ.ਪੀ ਐਸ ਉਪ ਕਪਤਾਨ ਪੁਲਿਸ ਸਬ:ਡਵੀਜਨ ਧੂਰੀ ਜੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਮਨਦੀਪ ਸਿੰਘ ਸਿੱਧੂ ਕਪਤਾਨ ਪੁਲਿਸ ਸੰਗਰੂਰ ਜੀ ਦੇ ਨਿਰਦੇਸ਼ਾਂ ਤਹਿਤ ਥਾਣਾ ਸਿਟੀ ਧੂਰੀ ਦੇ ਐਸ.ਐਚ.ਓ ਰਾਜੇਸ ਸਨੇਹੀ ਨੇ ਸ਼ਹਿਰ ਵਿਚ ਧੱੜੇ-ਸੱਟੇ ਅਤੇ ਲਾਟਰੀਆਂ ਵਾਲੀਆਂ ਖਿਲਾਫ਼ ਸਖਤੀ ਕਰਨ ਨਾਲ ਇਹਨਾਂ ਵਿਚ ਪਾਈਆਂ ਭਾਜੜਾਂ ।ਸ਼ਹਿਰ ਵਾਸੀਆਂ ਵੱਲੋਂ ਸਿਟੀ ਥਾਣਾ ਮੁੱਖੀ ਐਸ.ਐਚ.ਓ ਰਾਜੇਸ ਸਨੇਹੀ ਦੀ ਪ੍ਰਸ਼ੰਸਾ ਕੀਤੀ ਅਤੇ ਪ੍ਰਸ਼ਾਸਨ ਨੇ ਇਹਨਾਂ ਧੱੜੇ-ਸੱਟੇ ਵਾਲੀਆਂ ਖਿਲਾਫ
Read Full Story

ਹਲਕੇ ਦੇ ਲੋਕਾਂ ਲਈ ਕੀਤੇ ਵਾਅਦਿਆਂ ਲਈ ਹਮੇਸ਼ਾ ਜਵਾਬਦੇਹ ਅਤੇ ਵਚਨਬੱਧ - ਗੋਲਡੀ ਖੰਗੂੜਾ

Wednesday, December 6, 2017

ਧੂਰੀ,06 ਦਸਬੰਰ (ਮਹੇਸ਼ ਜਿੰਦਲ) ਪਿਛਲੇ ਲੰਮੇ ਸਮੇ ਤੋ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣੇ ਨੇੜਲੇ ਪਿੰਡ ਜਹਾਂਗੀਰ ਨਹਿਰ ਦੇ ਪੁਲ ਦਾ ਰੇੜਕਾ ਅੱਜ ਉਸ ਵੇਲੇ ਖਤਮ ਹੋ ਗਿਆ, ਜਦ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਇਸ ਪੁਲ ਦਾ ਉਦਘਾਟਨ ਕਰਦਿਆਂ ਆਮ ਲੋਕਾਂ ਦੀ ਸਹੂਲਤ ਲਈ ਇਹ ਪੁਲ ਲੋਕਾਂ ਦੇ ਸਮਰਪਿਤ ਕਰ ਦਿੱਤਾ, ਜਿਸ ਕਾਰਨ ਇਲਾਕੇ ਦੇ ਲੋਕਾਂ ਦੇ ਚਿਹਰੇ ਤੇ ਖੁਸ਼ੀ ਦੀ ਲਹਿਰ ਦਿਖਾਈ ਦਿੱਤੀ 1 ਕਰੋੜ 75 ਲੱਖ ਰੁਪੈ ਦੀ ਲਾਗਤ ਨਾਲ ਤਿਆਰ ਹੋਏ ਇਸ ਪੁਲ ਦਾ ਉਦਘਾਟਨ ਕਰਨ ਤੋ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਲਵੀਰ ਸਿੰਘ ਗੋਲਡੀ
Read Full Story

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਸਰਕਾਰ ਨੂੰ ਬਿਜਲੀ ਸਪਲਾਈ 10 ਘੰਟੇ ਦੇਣ ਦੀ ਮੰਗ ਕਿੱਤੀ

Tuesday, December 5, 2017

ਧੂਰੀ,05 ਦਸਬੰਰ (ਮਹੇਸ਼ ਜਿੰਦਲ) ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧੂਰੀ ਦੀ ਮੀਟਿੰਗ ਸੂਬਾ ਸੱਕਤਰ ਨਰੰਜਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਵੱਡੀ ਗਿਣਤੀ ਵਿੱਚ ਆਏ ਕਿਸ਼ਾਨਾਂ ਵੱਲੋਂ ਆਪੋ ਅਪਣੀਆਂ ਮੰਗਾਂ ਦੱਸੀਆ। ਜਨਰਲ ਸੱਕਤਰ ਕਰਮਜੀਤ ਸਿੰਘ ਅਲਾਲ ਨੇ ਪੈ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਣਕ ਦੀ ਫਸਲ ਸਿੰਜਨ ਲਈ ਰੋਜਾਨਾਂ ਬਿਜਲੀ ਦੀ ਸਪਲਾਈ 10 ਘੰਟੇ ਦਿੱਤੀ ਜਾਵੇ। ਜੇਕਰ ਕਿਸਾਨਾਂ ਦੀਆਂ ਮੰਗਾਂ ਨਾ ਮੰਨੀ ਤਾਂ ਕਿਸਾਨ ਪਟਿਆਲਾ ਮੁੱਖ ਦਫ਼ਤਰ ਦੇ ਸਾਹਮਣੇ ਧਰਨਾ ਦੇਣ ਲਈ ਮਜਬੂਰ ਹੋਣਗੇ। ਪੰਜਾਬ ਸਰਕਾਰ ਕਿਸਾਨਾਂ ਦੇ ਸਾਰੇ ਕਰਜੇ
Read Full Story

ਹਥਨ ਸਕੂਲ ਨੇ ਸਾਇੰਸ ਮੁਕਾਬਲਿਆਂ ‘ਚ ਬਾਜੀ ਮਾਰੀ

Tuesday, December 5, 2017

ਧੂਰੀ,05 ਦਸਬੰਰ (ਮਹੇਸ਼ ਜਿੰਦਲ) ਹਥਨ ਸਕੂਲ ਨੇ ਤਹਿਸੀਲ ਪੱਧਰੀ ਮੁਕਾਬਲਿਆਂ ਵਿੱਚ ਪਿਛਲੇ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗੜੀਆਂ ਵਿਖੇ ਤਹਿਸੀਲ ਪੱਧਰ ਦੇ ਸਾਇੰਸ ਮੇਲਾ ਲਗਾਈਆ ਗਿਆ। ਇਸ ਮੇਲੇ ਵਿੱਚ ਮਾਡਲ ਬਣਾ ਕੇ ਉਸਨੂੰ ਪੇਸ ਕਰਨ ਦੇ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਮੈਡਮ ਅਮਰਦੀਪ ਕੌਰ ਦੀ ਯੋਗ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਥਨ ਦੀ ਗਿਆਰਵੀਂ ਕਲਾਸ ਦੀ ਵਿਦਿਆਰਥਣ ਹਸ਼ਨਪ੍ਰੀਤ ਕੌਰ ਸੀਨੀਅਰ ਵਰਗ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਜਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਜਗ੍ਹਾਂ ਬਣਾਈ । ਜਿਕਰ ਯੋਗ ਹੈ ਕਿ
Read Full Story

ਅਧਿਆਪਿਕਾ ਨੇ ਆਪਣੇ ਬੇਟੇ ਦੇ ਜਨਮਦਿਨ ਤੇ ਜਰੂਰਤਮੰਦ ਵਿਦਿਆਰਥੀਆਂ ਨੂੰ ਬੂਟ ਅਤੇ ਕੋਟੀਆਂ ਵੰਡੀਆਂ

Tuesday, December 5, 2017

ਧੂਰੀ,05 ਦਸਬੰਰ (ਮਹੇਸ਼ ਜਿੰਦਲ) ਸਰਕਾਰੀ ਸੀਨਿਅਰ ਸੈਕੰਡਰੀ ਹਥਨ ਸਕੂਲ ਹੋਣਹਾਰ ਅਧਿਆਪਿਕਾ ਲੈਕ. ਅਮਰਦੀਪ ਕੌਰ ਨੇ ਆਪਣੇ ਬੇਟੇ ਮਜਿਤਾਬ ਸਿੰਘ ਦੇ ਜਨਮਦਿਨ ਤੇ ਗਰੀਬ ਅਤੇ ਜਰੂਰਤਮੰਦ ਵਿਦਿਆਰਥੀਆਂ ਨੂੰ ਬੂਟ ਅਤੇ ਕੋਟੀਆਂ ਵੰਡ ਕੇ ਆਪਣੀਆਂ ਖੂਸ਼ੀਆਂ ਸਾਂਝੀਆਂ ਕਰਨ ਦੀ ਇੱਕ ਅਨੌਖੀ ਮਿਸ਼ਾਲ ਦਿੱਤੀ। ਅਜਿਹੇ ਕਦਮ ਹੀ ਸਿੱਖਿਆ ਅਤੇ ਸਮਾਜ ਦੇ ਖੇਤਰ ਵਿਚ ਅਹਿਮ ਬਦਲਾਵ ਲਿਆਉਣ ਲਈ ਕਾਰਗਾਰ ਸਿੱਧ ਹੁੰਦੇ ਹਨ। ਇਸ ਮੌਕੇ ਤੇ ਪ੍ਰਿੰਸੀਪਲ ਲਾਭ ਸਿੰਘ ਨੇ ਇਸ ਕਦਮ ਦੀ ਸਰਾਹਨਾ ਕਿੱਤੀ। ਇਸ ਮੌਕੇ ਸਕੂਲ ਦਾ ਪੂਰਾ ਸਟਾਫ ਹਾਜਰ
Read Full Story

ਪੈਨਸ਼ਨਰਜ ਅੇਸੋਸੀਏਸ਼ਨ (ਰਜਿ) ਧੂਰੀ ਵੱਲੋਂ ਪਾਵਰ ਕਾਰਪੋਰੇਸ਼ਨ ਵੱਲੋਂ ਪੈਨਸ਼ਨ ਨਾਂ ਦੇਣ ਖਿਲਾਫ਼ ਰੋਸ

Tuesday, December 5, 2017

ਧੂਰੀ,05 ਦਸਬੰਰ (ਮਹੇਸ਼ ਜਿੰਦਲ) ਅੱਜ ਧੂਰੀ ਪੈਨਸ਼ਨਰਜ ਐਸੋਸੀਏਸ਼ਨ (ਰਜਿ) ਸੂਬਾ ਕਮੇਟੀ ਅਤੇ ਸਰਕਲ ਕਮੇਟੀ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਮੰਡਲ ਦਫ਼ਤਰ ਧੂਰੀ ਦੇ ਅੱਗੇ ਪੈਨਸ਼ਨਰਜ ਐਸੋਸੀਏਸ਼ਨ ਧੂਰੀ ਵੱਲੋਂ ਸਾਥੀ ਸੁਖਦੇਵ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪਾਵਰ ਕਾਰਪੋਰੇਸ਼ਨ ਵੱਲੋਂ ਮਹੀਨਾਂ ਨਵੰਬਰ 2017 ਦੀ ਪੈਨਸ਼ਨ ਨਾ ਪਾਉਣ ਸਬੰਧੀ ਰੋਸ ਰੈਲੀ ਕਿੱਤੀ ਗਈ, ਜਿਸ ਵਿਚ ਕਾਫੀ ਗਿਣਤੀ ਵਿੱਚ ਰਿਟਾਇਰ ਸਾਥੀ ਸ਼ਾਮਲ ਹੋਏ। ਰੈਲੀ ਨੂੰ ਸਾਥੀ ਮੁਖਤਿਆਰ ਸਿੰਘ ਸੀਨਿਅਰ ਮੀਤ ਪ੍ਰਧਾਨ, ਜਸਪਾਲ ਸਿੰਘ, ਅਮਰਜੀਤ ਸਿੰਘ ਅਮਨ, ਜੋਗਿੰਦਰ ਸਿੰਘ, ਬਲਵੰਤ
Read Full Story

ਸਰਕਾਰੀ ਹਾਈ ਸਕੂਲ ਪਿੰਡ ਪੁੰਨਾਂਵਾਲ ਵਿਖੇ ਸਾਇੰਸ ਮੇਲਾ ਲਗਾਇਆ

Tuesday, December 5, 2017

ਧੂਰੀ,05 ਦਸਬੰਰ (ਮਹੇਸ਼ ਜਿੰਦਲ) ਸਰਕਾਰੀ ਹਾਈ ਸਕੂਲ ਪਿੰਡ ਪੁੰਨਾਂਵਾਲ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਕੂਲ ਮੁੱਖੀ ਸ੍ਰੀ ਹਰਜਿੰਦਰ ਸਿੰਘ ਅਤੇ ਸਾਇੰਸ ਟੀਚਰ ਸ੍ਰੀਮਤੀ ਮੀਨੂੰ ਗੁਪਤਾ ਅਤੇ ਦਿਪਤੀ ਜੈਨ ਦੀ ਅਗਵਾਈ ਹੇਠ ਸਾਇੰਸ ਮੇਲਾ ਲਗਾਇਆ ਗਿਆ। ਇਸ ਮੇਲੇ ਵਿਚ ਛੇਵੀਂ ਤੋਂ ਲੈ ਕੇ ਅਠੱਵੀਂ ਕਲਾਸ ਦੇ ਸਮੂਹ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਜਿਲ੍ਹਾ ਸਾਇੰਸ ਸੁਪਰਵਾਇਜਰ ਡਾ.ਬਰਜਿੰਦਰ ਪਾਲ ਸਿੰਘ ਨੇ ਸਾਇੰਸ ਮੇਲੇ ਦੀਆਂ ਵਿਚਲੀਆਂ ਕ੍ਰਿਆਵਾਂ ਨੂੰ ਦੇਖਿਆ, ਵਿਦਿਆਰਥੀਆਂ ਨਾਲ ਕ੍ਰਿਆਵਾਂ ਸਬੰਧੀ ਵਿਚਾਰ ਚਰਚਾ ਕਿੱਤੀ ।
Read Full Story

ਧੂਰੀ ਨਵੇਂ ਆਏ ਐਸ.ਐਚ.ਓ ਰਾਜੇਸ ਸਨੇਹੀ ਵੱਲੋਂ ਸਖ਼ਤੀ ਕਾਰਨ ਸ਼ਹਿਰ ਵਾਸੀਆ ਨੂੰ ਟ੍ਰੈਫ਼ਿਕ ਸਮੱਸਿਆ ਤੋਂ ਮਿਲੀ ਰਾਹਤ

Tuesday, December 5, 2017

ਧੂਰੀ,05 ਦਸਬੰਰ (ਮਹੇਸ਼ ਜਿੰਦਲ) ਅੱਜ ਸ੍ਰੀ ਅਕਾਸ਼ਦੀਪ ਸਿੰਘ ਔਲਖ ਪੀ.ਪੀ ਐਸ ਉਪ ਕਪਤਾਨ ਪੁਲਿਸ ਸਬ:ਡਵੀਜਨ ਧੂਰੀ ਜੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਮਨਦੀਪ ਸਿੰਘ ਸਿੱਧੂ ਸੀਨਿਅਰ ਕਪਤਾਨ ਪੁਲਿਸ ਸੰਗਰੂਰ ਜੀ ਦੇ ਨਿਰਦੇਸ਼ਾਂ ਤਹਿਤ,ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਵਿਰੁਧ, ਥਾਣਾ ਸਿਟੀ ਧੂਰੀ ਦੇ ਐਸ.ਐਚ.ਓ ਰਾਜੇਸ ਸਨੇਹੀ ਅਤੇ ਟੈੈਫ਼ਿਕ ਇੰਚਾਰਜ ਪਵਨ ਕੁਮਾਰ ਸ਼ਰਮਾਂ ਨੇ ਸ਼ਹਿਰ ਵਾਸੀਆਂ ਨੂੰ ਟ੍ਰੈਫ਼ਿਕ ਦੀ ਸਮੱਸਿਆਂ ਤੋਂ ਰਾਹਤ ਦਿਵਾਈ, ਧੂਰੀ ਪੁਲਿਸ ਦੀ ਸ਼ਖਤੀ ਕਾਰਨ ਸ਼ਹਿਰ ਦੇ ਵੱਖ-ਵੱਖ ਬਜਾਰਾਂ ਵਿਚ ਟ੍ਰੈਫ਼ਿਕ ਦੀ
Read Full Story

ਨਗਰ ਕੌਸਲ ਅਧੀਨ ਕੰਮ ਕਰ ਰਹੇ ਪੱਕੇ ਅਤੇ ਕੱਚੇ ਸਫ਼ਾਈ ਸੇਵਕਾਂ ਨੇ ਨਗਰ ਕੌਸਲ ਦੇ ਦਫ਼ਤਰ ਅੱਗੇ ਧਰਨਾ ਲਗਾਇਆ

Tuesday, December 5, 2017

ਧੂਰੀ,04 ਦਸਬੰਰ (ਮਹੇਸ਼ ਜਿੰਦਲ) ਨਗਰ ਕੌਂਸਲ ਧੂਰੀ ਅਧੀਨ ਕੰਮ ਕਰ ਰਹੇ ਪੱਕੇ ਅਤੇ ਕੱਚੇ ਸਫ਼ਾਈ ਸੇਵਕਾਂ ਨੇ ਆਪਣੀਆਂ ਮੰਗਾਂ ਦੇ ਹੱਕ `ਚ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਸਹਿਯੋਗ ਨਾਲ ਨਗਰ ਕੌਂਸਲ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮੌਜੂਦ ਆਮ ਆਦਮੀ ਪਾਰਟੀ ਦੇ ਜ਼ਿਲਾ ਜਨਰਲ ਸਕੱਤਰ ਡਾ. ਅਨਵਰ ਭਸੌੜ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ 60 ਸਫ਼ਾਈ ਸੇਵਕ ਨਗਰ ਕੌਂਸਲ ਧੂਰੀ ਲਈ ਕੰਮ ਕਰ ਰਹੇ ਹਨ ਪਰ ਹੁਣ ਨਗਰ ਕੌਸਲ ਵੱਲੋਂ ਮੰਗੇ ਗਏ ਨਵੇਂ ਟੈਂਡਰ ਅਨੁਸਾਰ 50 ਕੱਚੇ ਸਫ਼ਾਈ ਸੇਵਕਾਂ ਨੂੰ ਨਗਰ ਕੌਂਸਲ `ਚ ਰੱਖ ਕੇ 10 ਸਫ਼ਾਈ ਸੇਵਕਾਂ
Read Full Story

ਪਿੰਡ ਦੋਹਲਾ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਹੇਠ ਫਾਰਮ ਭਰੇ

Monday, December 4, 2017

ਧੂਰੀ,04 ਦਸਬੰਰ (ਮਹੇਸ਼ ਜਿੰਦਲ) ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਹੂਲਤਾਂ ਦੇਣ ਲਈ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਹੇਠ ਪਿੰਡ ਦੋਹਲਾ ਵਿਖੇ ਗੁਰਚਰਨ ਸਿੰਘ ਸਰਪੰਚ ਦੀ ਅਗਵਾਈ ਹੇਠ ਨਰੇਸ਼ ਸਿੰਗਲਾ ਸੈਕਟਰੀ,ਸੁਨੀਲ ਕੁਮਾਰ,ਨਿਤੀਨ ਕੁਮਾਰ ਆਦਿ ਵੱਲੋਂ ਕੈਂਪ ਲਗਾ ਕੇ ਲੋਕਾਂ ਦੇ ਫਾਰਮ ਭਰੇ ਗਏ। ਇਸ ਮੌਕੇ ਗੁਰਚਰਨ ਸਿੰਘ ਸਰਪੰਚ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਮਾਜ ਭਲਾਈ ਸਕੀਮਾਂ ਦਾ ਲੋਕਾਂ ਨੂੰ ਲਾਭ ਦਿੱਤਾ ਜਾਵੇਗਾ
Read Full Story

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਾਵਰਕਾਮ ਦੇ ਮਲਾਜਮਾਂ ਖਿਲਾਫ ਲਾਈਆ ਧਰਨਾ

Monday, December 4, 2017

ਧੂਰੀ,04 ਦਸਬੰਰ (ਮਹੇਸ ਜਿੰਦਲ ) ਅੱਜ ਸਵੇਰੇ ਤਕਰੀਬਨ 4 ਵਜੇ ਪਿੰਡ ਬੇਨੜਾ ਵਿੱਚ ਪਾਵਰ ਕਾਮ ਦੇ ਮੁਲਾਜਮ ਵੱਡੀ ਗਿਣਤੀ ਵਿੱਚ ਚੈਕਿੰਗ ਕਰਨ ਲਈ ਪਹੁੰਚੇ, ਜੱਦੋਂ ਕਿ ਕੰਧਾਂ ਟੱਪ ਕੇ ਲੋਕਾਂ ਦੇ ਘਰਾਂ ਵਿੱਚ ਚੋਰਾਂ ਵਾਂਗ ਦਾਖਲ ਹੋਏ ਤਾਂ ਪਿੰਡ ਵਿੱਚ ਦਹਿਸਤ ਦਾ ਮਾਹੌਲ ਬਣ ਗਿਆ। ਜੱਦੋਂ ਪਿੰਡ ਦੇ ਲੋਕ ਇਕੱਠੇ ਹੋਏ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਦੀ ਅਗਵਾਈ ਵਿੱਚ ਇਸ ਟੀਮ ਦਾ ਘਿਰਾਓ ਕੀਤਾ, ਅਤੇ ਬਲਾਕ ਦੇ ਜਰਨਲ ਸੈਕਟਰੀ ਹਰਬੰਸ ਸਿੰਘ ਲੱਡਾ ਮੌਕੇ ਤੇ ਪਹੰੁਚੇ ਉਨ੍ਹਾਂ ਪਿੰਡ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਕੋਈ
Read Full Story

6 ਗ੍ਰਾਮ ਸਮੈਕ ਅਤੇ ਹਥਿਆਰ ਸਮੇਤ ਇਕ ਗ੍ਰਿਫਤਾਰ

Monday, December 4, 2017

ਧੂਰੀ,04 ਦਸਬੰਰ (ਮਹੇਸ ਜਿੰਦਲ) ਅੱਜ ਸ੍ਰੀ ਅਕਾਸ਼ਦੀਪ ਸਿੰਘ ਔਲਖ ਪੀ.ਪੀ ਐਸ ਉਪ ਕਪਤਾਨ ਪੁਲਿਸ ਸਬ:ਡਵੀਜਨ ਧੂਰੀ ਜੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਮਨਦੀਪ ਸਿੰਘ ਸਿੱਧੂ ਸੀਨਿਅਰ ਕਪਤਾਨ ਪੁਲਿਸ ਸੰਗਰੂਰ ਜੀ ਦੇ ਨਿਰਦੇਸ਼ਾਂ ਤਹਿਤ ਜ੍ਹਿਲਾ ਸੰਗਰੂਰ ਅੰਦਰ ਸਮਾਜ ਵਿਰੋਧੀ ਅਨਸਰਾਂ ਵਿੱਰੁਧ ਚਲਾਈ ਮੁਹਿੰਮ ਤਹਿਤ ਥਾਣਾ ਸਦਰ ਧੂਰੀ ਦੇ ਇੰਸ: ਪਰਮਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਸਮੇਤ ਪੁਲਿਸ ਪਾਰਟੀ ਦੌਰਾਨ ਗਸ਼ਤ ਬਾ:ਹੱਦ ਪਿੰਡ ਜਹਾਂਗੀਰ ਤੇ ਗੁਰਮੇਲ ਸਿੰਘ ਪੁੱਤਰ ਮੁੱਖਤਿਆਰ ਸਿੰਘ ਵਾਸੀ ਘਨੌਰੀ ਕਲਾਂ ਨੂੰ ਕਾਬੂ ਕਰਕੇ
Read Full Story

22 ਬੋਤਲਾ ਸਰਾਬ ਠੇਕਾ ਸਰਾਬ ਦੇਸੀ ਸਮੇਤ ਇਕ ਗ੍ਰਿਫਤਾਰ

Monday, December 4, 2017

ਧੂਰੀ,04 ਦਸਬੰਰ (ਮਹੇਸ ਜਿੰਦਲ ) ਅੱਜ ਸ੍ਰੀ ਅਕਾਸ਼ਦੀਪ ਸਿੰਘ ਔਲਖ ਪੀ.ਪੀ ਐਸ ਉਪ ਕਪਤਾਨ ਪੁਲਿਸ ਸਬ:ਡਵੀਜਨ ਧੂਰੀ ਜੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਮਨਦੀਪ ਸਿੰਘ ਸਿੱਧੂ ਸੀਨਿਅਰ ਕਪਤਾਨ ਪੁਲਿਸ ਸੰਗਰੂਰ ਜੀ ਦੇ ਨਿਰਦੇਸ਼ਾਂ ਤਹਿਤ ਜ੍ਹਿਲਾ ਸੰਗਰੂਰ ਅੰਦਰ ਸਮਾਜ ਵਿਰੋਧੀ ਅਨਸਰਾਂ ਵਿੱਰੁਧ ਚਲਾਈ ਵਿਸ਼ੇਸ ਮੁਹਿੰਮ ਤਹਿਤ ਥਾਣਾ ਸਦਰ ਧੂਰੀ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜੱਦੋਂ ਸਦਰ ਥਾਣੇ ਦੇ ਇੰਚਾਰਜ ਪਰਮਿੰਦਰ ਸਿੰਘ ਮੁੱਖ ਅਫਸਰ ਥਾਣਾ ਸਦਰ ਅਗਵਾਈ ਹੇਠ ਹੌਲ: ਸੁਖਦੇਵ ਸਿੰਘ ਥਾਣਾ ਸਦਰ ਪੁਲਿਸ ਨੇ ਸਮੇਤ ਪੁਲਿਸ
Read Full Story

ਧੂਰੀ `ਚ ਤਿੰਨ ਦਿਨ ਵੱਖ-ਵੱਖ ਥਾਵਾਂ `ਤੇ ਬਿਜਲੀ ਬੰਦ ਰਹੇਗੀ

Monday, December 4, 2017

ਧੂਰੀ,04 ਦਸਬੰਰ (ਮਹੇਸ਼ ਜਿੰਦਲ) ਧੂਰੀ ਸਿਟੀ ਦੇ ਐਸ.ਡੀ.ਓ. ਕੰਵਰਦੀਪ ਸਿੰਘ ਨੇ ਪੈਰਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਧੂਰੀ ਸ਼ਹਿਰ ਵਿੱਚ ਚੱਲ ਰਹੇ ਬਿਜਲੀ ਸਿਸਟਮ ਸੁਧਾਰ ਦੇ ਕੰਮਾਂ ਤਹਿਤ 05 ਦਸਬੰਰ ਸਿਵਪੁਰੀ ਮੁੱਹਲਾ,ਬੱਸ ਸਟੈਡ,ਆਰੀਆ ਸਮਾਜ,ਰਾਮਗੜੀਆ ਗੁਰਦੁਆਰਾ,ਕੱਕੜਵਾਲ ਚੌਕ,ਗੁਰੁ ਤੇਗ ਬਹਾਦਰ ਨਗਰ,ਪ੍ਰੀਤ ਵਿਹਾਰ,ਏ.ਪੀ ਇਨਕਲੇਬ ਨੂੰ 11 ਵਜੇ ਤੋ ਦੁਪਹਿਰ 2 ਵਜੇ ਤੱਕ,07 ਦਸਬੰਰ ਨੂੰ ਲੌਹਾ ਬਾਜਾਰ,ਕਰਾਂਤੀ ਚੌਕ,ਰੇਲਵੇ ਸ਼ਟੇਸ਼ਨ,ਪੁਲਿਸ ਸਟੇਸਨ,ਬੀ.ਐਸ.ਐਨ.ਐਲ,ਥੋਬੀ ਘਾਟ,ਧੂਰੀ ਪਿੰਡ ਰੋਡ 11 ਵਜੇ ਤੋ ਸ਼ਾਮ 4 ਵਜੇ 09 ਦਸਬੰਰ ਨੂੰ ਬੈਕ ਵਾਲੀ ਗਲੀ,ਸਿਵਲ
Read Full Story

<< < 1 2 3 4 5 6 7 8 > >>
Powered by Arash Info Corpopration