Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਚੱਕ ਮੌਢੀ ਵਿੱਚ ਲਗਾਇਆ ਕਿਸਾਨ ਜਾਗਰੂਕਤਾ ਕੈਂਪ

Sunday, November 4, 2018

ਫਾਜ਼ਿਲਕਾ 4 ਨਵੰਬਰ(ਕ੍ਰਿਸ਼ਨ ਸਿੰਘ)-ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਗਬਾਨੀ ਵਿਭਾਗ ਵੱਲੋ ਜ਼ਿਲੇ ਦੇ ਪਿੰਡ ਚੱਕ ਮੌਢੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਸ੍ਰੀ ਜਸਪਾਲ ਸਿੰਘ ਭੱਟੀ ਦੀ ਯੋਗ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਦੌਰਾਨ ਕਿਸਾਨਾਂ ਨੂੰ ਸਬਜੀਆਂ ਦੀ ਕਾਸ਼ਤ ਅਤੇ ਖੁਰਾਕੀ ਤੱਤਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਕੈਂਪ ਦੌਰਾਨ ਡਿਪਟੀ ਡਾਇਰੈਕਟਰ ਬਾਗਬਾਨੀ ਨੇ ਕਿਸਾਨਾ ਨੂੰ
Read Full Story

ਡੇਗੂ ਅਤੇ ਮਲੇਰੀਆ ਦੇ ਕੰਟੋਰਲ ਲਈ ਉਪਰਾਲੇ ਲਗਾਤਾਰ ਜਾਰੀ : ਡਿਪਟੀ ਕਮਿਸ਼ਨਰ

Sunday, November 4, 2018

ਫਾਜ਼ਿਲਕਾ 4 ਨਵੰਬਰ(ਕ੍ਰਿਸ਼ਨ ਸਿੰਘ)-ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੈਕਟਰ ਬੋਰਨ ਬਿਮਾਰੀਆਂ ਜਿਵੇਂ ਕਿ ਡੇਂਗੂ ਅਤੇ ਮਲੇਰੀਂਆਂ ਤੋਂ ਆਮ ਲੋਕਾਂ ਨੂੰ ਬਚਾਉਣ ਸਬੰਧੀ ਜ਼ਿਲ੍ਹੇ ਅਧੀਨ ਵੱਖ-ਵੱਖ ਸਥਾਨਾਂ ਤੇ ਐਂਟੀ ਲਾਰਵੀਅਲ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਤਹਿਤ ਨਗਰ ਕੌਂਸਲ ਵਿਭਾਗ ਦੇ ਕਰਮਚਾਰੀਆਂ ਵੱਲੋਂ ਅਰਨੀਵਾਲਾ ਸ਼ੇਖ ਸੁਭਾਨ ਵਿੱਚ ਫੋਗਿੰਗ ਕਰਵਾਈ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਕੌਂਸਲ ਵੱਲੋਂ ਗਠਿਤ ਟੀਮਾਂ ਵੱਲੋਂ ਹਾਈ ਰਿਸਕ ਏਰੀਏ, ਸਲੱਮ ਏਰੀਏ, ਸਰਕਾਰੀ ਅਤੇ
Read Full Story

ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਰਤੋਂ ਵਿੱਚ ਜਾਵੇ ਲਿਆਂਦਾ-ਵਿਜੈ ਕੁਮਾਰ

Friday, October 26, 2018

ਫਾਜ਼ਿਲਕਾ 26 ਅਕਤੂਬਰ (ਕ੍ਰਿਸ਼ਨ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਰਾਲੀ ਸੁਰੱਖਿਆ ਅਭਿਆਨ 2018 ਤਹਿਤ ਫਸਲਾਂ ਦੀ ਰਹਿੰਦਖੂੰਹਦ ਦੇ ਪ੍ਰਬੰਧ ਸਬੰਧੀ ਡਿਪਟੀ ਕਮਿਸ਼ਨਰ ਸ ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਪੈਦੇ ਪਿੰਡ ਸੀਤੋ ਗੁਨੋ ਵਿਖੇ `ਪਰਾਲੀ ਬਚਾਓ ਫਸਲ ਵਧਾਓ` ਸਬੰਧੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਅਤੇ ਇਸ ਨੂੰ ਵਰਤੋ ਵਿੱਚ ਲਿਆਉਣ ਵਾਲੀਆਂ ਤਕਨੀਕਾਂ ਬਾਰੇ ਜਾਣੂ ਕਰਵਾਇਆ ਗਿਆ। ਕੈਂਪ ਦੌਰਾਨ ਖੇਤੀਬਾੜੀ ਵਿਕਾਸ
Read Full Story

ਪ੍ਰੇਮ ਸਬੰਧਾਂ ਦੇ ਚਲਦਿਆਂ ਲੜਕੀ ਦੇ ਘਰਵਾਲਿਆਂ ਨੇ ਨੌਜਵਾਨ ਨੂੰ ਘਰ ਵਿੱਚ ਬੰਨ੍ਹ ਕੇ ਕੀਤੀ ਮਾਰਕੁੱਟ, ਨੌਜਵਾਨ ਦੀ ਇਲਾਜ ਦੇ ਦੌਰਾਨ ਹੋਈ ਮੌਤ

Friday, October 19, 2018

ਫਾਜਿਲਕਾ,19 ਅਕਤੂਬਰ(ਕ੍ਰਿਸ਼ਨ ਸਿੰਘ)-ਫਾਜਿਲਕਾ ਦੇ ਪਿੰਡ ਨਵਾਂ ਸਲੇਮਸ਼ਾਹ ਵਿੱਚ ਪ੍ਰੇਮ ਸਬੰਧਾਂ ਦੇ ਚਲਦਿਆਂ ਇੱਕ ਨੌਜਵਾਨ ਨੂੰ ਲੜਕੀ ਦੇ ਘਰਵਾਲਿਆਂ ਵਲੋਂ ਆਪਣੇ ਘਰ ਵਿੱਚ ਬੰਨ੍ਹਕੇ ਮਾਰਕੁੱਟ ਕਰਨ ਤੋਂ ਬਾਅਦ ਇਲਾਜ ਦੌਰਾਨ ਉਸਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਅਨੁਸਾਰ ਉਹਨ੍ਹਾਂ ਦੇ ਲੜਕੇ ਦਾ ਪਿੰਡ ਦੇ ਵਸਨੀਕ ਇੱਕ ਵਿਅਕਤੀ ਦੀ ਨਾਬਾਲਗ ਲੜਕੀ ਨਾਲ ਪ੍ਰੇਮ ਸਬੰਧ ਸੀ ਅਤੇ ਇਹ ਗੱਲ ਲੜਕੀ ਦੇ ਘਰਵਾਲਿਆਂ ਨੂੰ ਬਿਲਕੁਲ ਪਸੰਦ ਨਹੀਂ ਸੀ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਕੁੱਝ ਵਿਅੱਕਤੀਆਂ ਨੇ ਮਿਲਕੇ
Read Full Story

1 > >>
Powered by Arash Info Corpopration