Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਫੈਕਟਰੀਆਂ ਤੇ ਦੁਕਾਨਾਂ ਦੇ ਕਾਮਿਆਂ ਲਈ 30 ਦਸੰਬਰ ਦੀ ਛੁੱਟੀ ਐਲਾਨੀ

Saturday, December 29, 2018

ਫਾਜ਼ਿਲਕਾ 29 ਦਸੰਬਰ(ਕ੍ਰਿਸ਼ਨ ਸਿੰਘ) ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਜ਼ਿਲ੍ਹੇ ਵਿੱਚ ਸਥਿਤ ਫੈਕਟਰੀਆਂ ਦੇ ਕਾਮਿਆਂ ਲਈ 30 ਦਸੰਬਰ 2018 (ਐਤਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਹੈ ਕਿ ਤਾਂ ਕਿ ਉਹ ਗਰਾਮ ਪੰਚਾਇਤ ਚੋਣਾਂ ਵਿੱਚ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਇਹ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫੈਕਟਰੀਆਂ ਦੇ ਕਾਮਿਆਂ ਲਈ 30 ਦਸੰਬਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਤਾਂ ਕਿ ਕੋਈ ਵੀ ਕਾਮਾ ਆਪਣੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਇਹ ਛੁੱਟੀ ਉਨ੍ਹਾਂ ਦੀ ਆਮ ਹਫ਼ਤਾਵਾਰੀ
Read Full Story

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਹੋਇਆ ਬੰਦ-ਮਨਪ੍ਰੀਤ ਸਿੰਘ ਛੱਤਵਾਲ

Saturday, December 29, 2018

ਫਾਜ਼ਿਲਕਾ 29 ਦਸੰਬਰ(ਕ੍ਰਿਸ਼ਨ ਸਿੰਘ) ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ 30 ਦਸੰਬਰ ਨੂੰ ਹੋਣ ਵਾਲੀਆਂ ਆਮ ਪੰਚਾਇਤੀ ਚੋਣਾ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਚੋਣ ਪ੍ਰਚਾਰ ਬੰਦ ਹੋ ਗਿਆ ਹੈ। ਸ਼ੁਕਰਵਾਰ ਸ਼ਾਮ 5 ਵਜੇ ਤੋਂ ਬਾਅਦ ਕੋਈ ਵੀ ਉਮੀਦਵਾਰ ਰੋਡ ਸ਼ੋਅ ਨਹੀਂ ਕੱਢ ਸਕੇਗਾ ਅਤੇ ਨਾ ਹੀ ਕੋਈ ਰੈਲੀ ਤੇ ਲਾਉਡ-ਸਪੀਕਰ ਨਾਲ ਪ੍ਰਚਾਰ ਕਰੇਗਾ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਸ਼ਨੀਵਾਰ 29 ਦਸੰਬਰ ਨੂੰ ਪੋਲਿੰਗ ਪਾਰਟੀਆਂ ਨੂੰ ਨਿਰਧਾਰਤ ਕੀਤੇ ਜਾਣ ਵਾਲੇ ਪੋਲਿੰਗ ਸਟੇਸ਼ਨਾਂ ਲਈ ਬਾਅਦ ਦੁਪਹਿਰ ਰਵਾਨਾ ਕਰ ਦਿੱਤਾ ਜਾਵੇਗਾ। ਇਸ ਮੌਕੇ
Read Full Story

ਫਾਜਿਲਕਾ ਦੇ ਪਿੰਡ ਮਹਾਤਮ ਨਗਰ ਦੇ ਨਜਦੀਕ ਵਗਦੇ ਸਤਲੁਜ ਦਰਿਆ ਵਿੱਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਹੋਈ ਮੌਤ, ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਸਰਕਾਰ ਤੋਂ ਮਾਲੀ ਸਹਾਇਤਾ ਦੀ ਕੀਤੀ ਮੰਗ

Sunday, November 4, 2018

ਫਾਜਿਲਕਾ, 4 ਨਵੰਬਰ(ਕ੍ਰਿਸ਼ਨ ਸਿੰਘ)-ਫਾਜਿਲਕਾ ਦੇ ਸਰਹੱਦੀ ਪਿੰਡ ਮਹਾਤਮ ਨਗਰ ਦੇ ਨਜਦੀਕ ਵਗਦੇ ਸਤਲੁਜ ਦਰਿਆ ਵਿੱਚ ਇੱਕ ਵਿਅਕਤੀ ਦੀ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਇਆਂ ਮ੍ਰਿਤਕ ਲਾਲ ਸਿੰਘ(45) ਦੀ ਪਤਨੀ ਮਾਲਾ ਬਾਈ ਨੇ ਦੱਸਿਆ ਕਿ ਉਨ੍ਹਾਂ ਦਾ ਖੇਤ ਨਾਲ ਹੀ ਵਗਦੇ ਸਤਲੁਜ ਦਰਿਆ ਤੋਂ ਪਾਰ ਹੈ। ਜਿਸ ਕਾਰਨ ਰੋਜਾਨਾਂ ਉਨ੍ਹਾਂ ਨੂੰ ਆਪਣੇ ਖੇਤ ਵਿੱਚ ਆਉਣ-ਜਾਣ ਲਈ ਇਸ ਦਰਿਆ ਨੂੰ ਪਾਰ ਕਰਨਾ ਪੈਂਦਾ ਹੈ। ਬੀਤੇ ਦਿਨ ਜਦੋਂ ਉਸਦਾ ਪਤੀ ਆਪਣੇ ਖੇਤ ਵਿੱਚ ਕਿਸੇ ਕੰਮ ਲਈ ਜਾ ਰਿਹਾ ਸੀ, ਤਾਂ ਦਰਿਆ ਨੂੰ ਪਾਰ ਕਰਦੇ
Read Full Story

1 > >>