Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸੀਪੀਆਈ ਆਗੂਆਂ ਨੂੰ ਨਜ਼ਾਇਜ ਹਿਰਾਸਤ ਵਿੱਚ ਰੱਖਕੇ ਤਸ਼ੱਦਦ ਕਰਨ ਖਿਲਾਫ ਸੀਪੀਆਈ ਨੇ ਐੱਸ.ਐੱਸ.ਪੀ ਫਾਜਿਲਕਾ ਦੇ ਖਿਲਾਫ ਖੋਲਿਆ ਮੋਰਚਾ

Friday, January 4, 2019

ਫਜ਼ਿਲਕਾ,4 ਜਨਵਰੀ (ਕ੍ਰਿਸ਼ਨ ਸਿੰਘ)—ਭਾਰਤੀ ਕਿਮਿਊਨਿਸਟ ਪਾਰਟੀ (ਸੀਪੀਆਈ) ਦੇ ਜ਼ਿਲ੍ਹਾ ਸਕੱਤਰ ਕਾਮਰੇਡ ਹੰਸ ਰਾਜ ਗੋਲਡਨ, ਸੂਬਾ ਕੌਂਸਲ ਮੈਂਬਰ ਸੁਰਿੰਦਰ ਢੰਡੀਆਂ ਅਤੇ ਹੋਰ ਪਾਰਟੀ ਆਗੂਆਂ ਨੂੰ ਜਿਲ੍ਹਾ ਪੁਲਿਸ ਮੁਖੀ ਵੱਲੋਂ ਮੀਟਿੰਗ ਲਈ ਬੁਲਾਕੇ ਗ੍ਰਿਫ਼ਤਾਰ ਕਰਨ ਤੋਂ ਬਾਅਦ ਇਨਾਂ ਖਲਾਫ਼ ਮਾਮਲਾ ਦਰਜ ਕਰਕੇ ਨਜ਼ਾਇਜ ਹਿਰਾਸਤ ਵਿੱਚ ਰੱਖ ਕੇ ਤਸ਼ੱਦਦ ਕਰਨ ਨੂੰ ਲੈ ਕੇ ਉਕਤ ਆਗੂਆਂ ਦੇ ਹੱਕ ‘ਚ ਸਥਾਨਕ ਅਨਾਜ਼ ਮੰਡੀ ‘ਚ ਵੱਡੀ ਗਿਣਤੀ ‘ਚ ਪਾਰਟੀ ਵਰਕਰ ਅਤੇ ਹੋਰ ਵੱਖ ਵੱਖ ਸਮਜਿਕ ਅਤੇ ਜਨਤਕ ਜਥੇਬੰਦੀਆਂ ਵੱਲੋਂ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ
Read Full Story

ਪੰਚਾਇਤੀ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ-ਡਿਪਟੀ ਕਮਿਸ਼ਨਰ, 690 ਪੋਲਿੰਗ ਪਾਰਟੀਆਂ ਬੂਥਾਂ ਲਈ ਹੋਈਆਂ ਰਵਾਨਾ

Saturday, December 29, 2018

ਫਾਜ਼ਿਲਕਾ 29 ਦਸੰਬਰ(ਕ੍ਰਿਸ਼ਨ ਸਿੰਘ) ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ 30 ਦਸੰਬਰ ਨੂੰ ਹੋਣ ਵਾਲੀਆਂ ਆਮ ਪੰਚਾਇਤੀ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਚੋਣ ਅਮਲੇ ਨੂੰ ਸਬੰਧਤ ਆਪੋ-ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ। ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਪੋਲਿੰਗ ਉਪਰੰਤ ਹੀ ਪੰਚਾਇਤੀ ਚੋਣਾਂ ਦੇ ਨਤੀਜੇ ਵੀ ਐਲਾਨੇ ਜਾਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ 690 ਪੋਲਿੰਗ ਪਾਰਟੀਆਂ ਨੂੰ ਸਬੰਧਤ ਆਪੋ-ਆਪਣੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਕਰ ਦਿੱਤਾ ਗਿਆ
Read Full Story

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਚੱਕ ਮੌਢੀ ਵਿੱਚ ਲਗਾਇਆ ਕਿਸਾਨ ਜਾਗਰੂਕਤਾ ਕੈਂਪ

Sunday, November 4, 2018

ਫਾਜ਼ਿਲਕਾ 4 ਨਵੰਬਰ(ਕ੍ਰਿਸ਼ਨ ਸਿੰਘ)-ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਗਬਾਨੀ ਵਿਭਾਗ ਵੱਲੋ ਜ਼ਿਲੇ ਦੇ ਪਿੰਡ ਚੱਕ ਮੌਢੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਸ੍ਰੀ ਜਸਪਾਲ ਸਿੰਘ ਭੱਟੀ ਦੀ ਯੋਗ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਦੌਰਾਨ ਕਿਸਾਨਾਂ ਨੂੰ ਸਬਜੀਆਂ ਦੀ ਕਾਸ਼ਤ ਅਤੇ ਖੁਰਾਕੀ ਤੱਤਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਕੈਂਪ ਦੌਰਾਨ ਡਿਪਟੀ ਡਾਇਰੈਕਟਰ ਬਾਗਬਾਨੀ ਨੇ ਕਿਸਾਨਾ ਨੂੰ
Read Full Story

ਡੇਗੂ ਅਤੇ ਮਲੇਰੀਆ ਦੇ ਕੰਟੋਰਲ ਲਈ ਉਪਰਾਲੇ ਲਗਾਤਾਰ ਜਾਰੀ : ਡਿਪਟੀ ਕਮਿਸ਼ਨਰ

Sunday, November 4, 2018

ਫਾਜ਼ਿਲਕਾ 4 ਨਵੰਬਰ(ਕ੍ਰਿਸ਼ਨ ਸਿੰਘ)-ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੈਕਟਰ ਬੋਰਨ ਬਿਮਾਰੀਆਂ ਜਿਵੇਂ ਕਿ ਡੇਂਗੂ ਅਤੇ ਮਲੇਰੀਂਆਂ ਤੋਂ ਆਮ ਲੋਕਾਂ ਨੂੰ ਬਚਾਉਣ ਸਬੰਧੀ ਜ਼ਿਲ੍ਹੇ ਅਧੀਨ ਵੱਖ-ਵੱਖ ਸਥਾਨਾਂ ਤੇ ਐਂਟੀ ਲਾਰਵੀਅਲ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਤਹਿਤ ਨਗਰ ਕੌਂਸਲ ਵਿਭਾਗ ਦੇ ਕਰਮਚਾਰੀਆਂ ਵੱਲੋਂ ਅਰਨੀਵਾਲਾ ਸ਼ੇਖ ਸੁਭਾਨ ਵਿੱਚ ਫੋਗਿੰਗ ਕਰਵਾਈ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਕੌਂਸਲ ਵੱਲੋਂ ਗਠਿਤ ਟੀਮਾਂ ਵੱਲੋਂ ਹਾਈ ਰਿਸਕ ਏਰੀਏ, ਸਲੱਮ ਏਰੀਏ, ਸਰਕਾਰੀ ਅਤੇ
Read Full Story

ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਰਤੋਂ ਵਿੱਚ ਜਾਵੇ ਲਿਆਂਦਾ-ਵਿਜੈ ਕੁਮਾਰ

Friday, October 26, 2018

ਫਾਜ਼ਿਲਕਾ 26 ਅਕਤੂਬਰ (ਕ੍ਰਿਸ਼ਨ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਰਾਲੀ ਸੁਰੱਖਿਆ ਅਭਿਆਨ 2018 ਤਹਿਤ ਫਸਲਾਂ ਦੀ ਰਹਿੰਦਖੂੰਹਦ ਦੇ ਪ੍ਰਬੰਧ ਸਬੰਧੀ ਡਿਪਟੀ ਕਮਿਸ਼ਨਰ ਸ ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਪੈਦੇ ਪਿੰਡ ਸੀਤੋ ਗੁਨੋ ਵਿਖੇ `ਪਰਾਲੀ ਬਚਾਓ ਫਸਲ ਵਧਾਓ` ਸਬੰਧੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਅਤੇ ਇਸ ਨੂੰ ਵਰਤੋ ਵਿੱਚ ਲਿਆਉਣ ਵਾਲੀਆਂ ਤਕਨੀਕਾਂ ਬਾਰੇ ਜਾਣੂ ਕਰਵਾਇਆ ਗਿਆ। ਕੈਂਪ ਦੌਰਾਨ ਖੇਤੀਬਾੜੀ ਵਿਕਾਸ
Read Full Story

1 > >>
Powered by Arash Info Corpopration