Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਐਫ.ਸੀ.ਆਈ. ਮੈਨੇਜਮੈਂਟ ਖਿਲਾਫ ਕਰਮਚਾਰੀਆਂ ਨੇ ਕੀਤੀ ਨਾਅਰੇਬਾਜ਼ੀ

Tuesday, September 12, 2017

ਸੰਗਰੂਰ,12 ਸਤਬੰਰ (ਸਪਨਾ ਰਾਣੀ) ਭਾਰਤੀ ਖਾਧ ਨਿਗਮ ਦੇ ਕਰਮਚਾਰੀਆਂ ਵੱਲੋਂ ਬੀ.ਕੇ.ਕੇ. ਦੇ ਕੌਮੀ ਜਨਰਲ ਸਕੱਤਰ ਰਜਿੰਦਰਪਾਲ ਸਿੰਘ ਭੱਲੂ ਦੀ ਅਗਵਾਈ ਹੇਠ ਜ਼ਿਲ੍ਹਾ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਇਸ ਮੌਕੇ ਭੱਲੂ ਨੇ ਕਿਹਾ ਕਿ ਇਹ ਧਰਨਾ ਪੂਰੇ ਭਾਰਤ ਦੇ ਹਰ ਰਾਜ ਦੇ ਜ਼ਿਲ੍ਹਾ ਹੈੱਡਕੁਆਟਰ ਦੇ ਦਫ਼ਤਰਾਂ ਅੱਗੇ ਦਿੱਤਾ ਗਿਆ ਹੈ | ਕਰਮਚਾਰੀਆਂ ਵੱਲੋਂ ਦੁਪਹਿਰ ਦੇ ਧਰਨੇ ਮੌਕੇ ਦਿੱਤੇ ਇਸ ਧਰਨੇ ਦੌਰਾਨ ਸ੍ਰੀ ਭੱਲੂ ਨੇ ਪੀ.ਐਸ.ਆਈ. ਵਿੱਚ ਐਫ.ਸੀ.ਆਈ. ਮੈਨੇਜਮੈਂਟ ਵੱਲੋਂ ਅਣਉੱਚਿਤ ਤਰੀਕੇ ਨਾਲ ਕੀਤੀ ਕਟੌਤੀ ਦਾ ਵਿਰੋਧ ਕਰਦਿਆਂ ਕਿਹਾ ਕਿ ਯੂਨੀਅਨ ਓਵਰ
Read Full Story

ਚੋਰ ਆਂਗਣਵਾੜੀ ਸੈਂਟਰ ਦਾ ਸਾਮਾਨ ਲੈ ਕੇ ਹੋਏ ਫ਼ਰਾਰ

Tuesday, September 12, 2017

ਸੰਗਰੂਰ,12 ਸਤੰਬਰ (ਸਪਨਾ ਰਾਣੀ) ਸਥਾਨਕ ਨਵੀਂ ਅਨਾਜ ਮੰਡੀ ਲਾਗੇ ਵਾਰਡ ਨੰਬਰ 21 ਵਿਚ ਸਥਿਤ ਆਂਗਣਵਾੜੀ ਸੈਂਟਰ ਵਿੱਚੋਂ ਕੁੱਝ ਵਿਅਕਤੀਆਂ ਵੱਲੋਂ ਸਾਰਾ ਅਨਾਜ ਤੇ ਸਿਲੰਡਰ ਤੋਂ ਇਲਾਵਾ ਪਿਆ ਹੋਰ ਸਾਰਾ ਸਾਮਾਨ ਚੋਰੀ ਕੀਤੇ ਜਾਣ ਦਾ ਸਮਾਚਾਰ ਹੈ | ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਿਟੀ ਸੰਗਰੂਰ ਦੇ ਹੌਲਦਾਰ ਰਜਿੰਦਰ ਸਿੰਘ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਮੀਨੂ ਰਾਣੀ ਵੱਲੋਂ ਥਾਣਾ ਸਿਟੀ ਸੰਗਰੂਰ ਵਿਖੇ ਦਰਖ਼ਾਸਤ ਦਿੱਤੀ ਗਈ ਸੀ ਕਿ ਰੋਜ਼ਾਨਾ ਵਾਂਗ ਜਦ ਉਹ 11 ਸਤੰਬਰ ਦੀ ਸਵੇਰ 8 ਕੁ ਵਜੇ ਸੈਂਟਰ ਵਿਖੇ ਪਹੁੰਚੀ ਤਾਂ ਗੇਟ ਦਾ ਜਿੰਦਾ ਟੁੱਟਾ ਪਿਆ ਸੀ ਅਤੇ
Read Full Story

ਭਾਰਤੀ ਸੁਤੰਤਰਤਾ ਸੈਨਾਨੀ ਸੰਯੁਕਤ ਸੰਗਠਨ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ

Monday, September 11, 2017

ਸੰਗਰੂਰ,11 ਸਤਬੰਰ (ਸਪਨਾ ਰਾਣੀ) ਸਿਵਲ ਹਸਪਤਾਲ ਸੰਗਰੂਰ ਵਿਖੇ ਹੋਏ ਇਕ ਸਮਾਰੋਹ ਦੌਰਾਨ ਅਖਿਲ ਭਾਰਤੀ ਸੁਤੰਤਰਤਾ ਸੈਨਾਨੀ ਸੰਯੁਕਤ ਸੰਗਠਨ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਲਈ ਮੋਹਨ ਸ਼ਰਮਾ, ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਮੁਹਿੰਮ ਚਲਾ ਰਹੇ ਡਾ. ਏ.ਐਸ. ਮਾਨ, ਲੋਕਾਂ ਨੂੰ ਸਿਹਤ ਅਤੇ ਸੂਚਨਾ ਅਧਿਕਾਰ ਐਕਟ ਪ੍ਰਤੀ ਜਾਗਰੂਕ ਕਰ ਰਹੇ ਕਮਲ ਆਨੰਦ ਐਡਵੋਕੇਟ, ਸਾਬਕਾ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਡਾ. ਐਚ.ਐਸ. ਬਾਲੀ, ਪੰਜਾਬ ਸਰਕਾਰ ਵੱਲੋਂ ਰਾਜ ਪੁਰਸਕਾਰ ਨਾਲ ਨਿਵਾਜੇ ਭਾਈ ਪਿਆਰਾ ਸਿੰਘ, ਬਜ਼ੁਰਗਾਂ ਦੀ ਸੰਸਥਾ ਸੀਨੀਅਰ ਸਿਟੀਜ਼ਨ ਵੈੱਲਫ਼ੇਅਰ
Read Full Story

ਕਿਸਾਨਾਂ ਦੇ ਵਿਰੋਧ ਕਾਰਨ ਪੰਜਵੀਂ ਵਾਰ ਵੀ ਨਾ ਹੋਈ ਜ਼ਮੀਨ ਦੀ ਕੁਰਕੀ

Friday, September 8, 2017

ਸੰਗਰੂਰ,08 ਸਤੰਬਰ (ਸਪਨਾ ਰਾਣੀ) ਪਿੰਡ ਈਲਵਾਲ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਇੱਕ ਮਹਿਲਾ ਕਿਸਾਨ ਦੀ ਜ਼ਮੀਨ ਦੀ ਕੁਰਕੀ ਪੰਜਵੀਂ ਵਾਰ ਵੀ ਨਹੀਂ ਹੋ ਸਕੀ। ਸਵੇਰ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਵੱਲੋਂ ਜ਼ਮੀਨ ਦੀ ਕੁਰਕੀ ਦੇ ਵਿਰੋਧ ਵਿੱਚ ਰੋਸ ਧਰਨਾ ਸ਼ੁਰੂ ਕਰ ਦਿੱਤਾ ਅਤੇ ਐਲਾਨ ਕੀਤਾ ਕਿ ਉਹ ਕਿਸੇ ਵੀ ਹਾਲਤ ਵਿੱਚ ਕੁਰਕੀ ਨਹੀਂ ਹੋਣ ਦੇਣਗੇ। ਤਹਿਸੀਲਦਾਰ ਕਰਨ ਗੁਪਤਾ ਆਪਣੀ ਟੀਮ ਨਾਲ ਜ਼ਮੀਨ ਦੀ ਕੁਰਕੀ ਕਰਾਉਣ ਪੁੱਜੇ ਸਨ ਪਰ ਕੋਈ ਵੀ ਜ਼ਮੀਨ ਦੀ ਬੋਲੀ ਦੇਣ ਵਾਸਤੇ ਨਾ ਪੁੱਜਿਆ। ਰੋਸ ਧਰਨੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ
Read Full Story

ਲੋਕ ਘੋਲਾਂ ਦੇ ਨਾਇਕਾਂ ਦੀ ਯਾਦ ਵਿੱਚ ਹਾਲ ਦੀ ਉਸਾਰੀ ਪੱਤਰ ਪ੍ਰੇਰਕ

Friday, September 8, 2017

ਸੰਗਰੂਰ,08 ਸਤਬੰਰ (ਸਪਨਾ ਰਾਣੀ) ਚਮਕ ਭਵਨ ਸੰਗਰੂਰ ਵਿਖੇ ਆਜ਼ਾਦੀ ਘੁਲਾਟੀਏ ਤੇ ਲੋਕ ਘੋਲਾਂ ਦੇ ਨਾਇਕ ਕਾਮਰੇਡ ਤਾਰਾ ਸਿੰਘ ਜਵਾਹਰ ਸਿੰਘਵਾਲਾ, ਕਾਮਰੇਡ ਕਾਲੀ ਚਰਨ ਕੌਸ਼ਿਕ ਤੇ ਕਾਮਰੇਡ ਬੰਤ ਸਿੰਘ ਦਾਨਗੜ੍ਹ ਯਾਦਗਾਰੀ ਹਾਲ ਦਾ ਲੈਂਟਰ ਪਾਇਆ। ਇਹ ਉਹ ਆਗੂ ਸਨ ਜਿਨ੍ਹਾਂ ਆਪਣੀ ਸਾਰੀ ਜ਼ਿੰਦਗੀ ਬਚਪਨ ਤੋਂ ਲੈ ਕੇ ਆਖਰੀ ਸਾਹਾਂ ਤੱਕ ਲੋਕਾਂ ਦੇ ਲੇਖੇ ਲਾ ਦਿੱਤੀ। ਇਸ ਮੌਕੇ ਸੂਬਾਈ ਆਗੂ ਕਾਮਰੇਡ ਦੇਵ ਰਾਜ ਵਰਮਾ,ਕਾਮਰੇਡ ਤਾਰਾ ਸਿੰਘ ਜਵਾਹਰਵਾਲਾ ਨੇ ਆਜ਼ਾਦੀ ਸੰਗਰਾਮ ਤੋਂ ਲੈ ਕੇ ਮੁਜਾਰਾ ਲਹਿਰ ਤੇ ਪਾਰਟੀ ਦੀ ਅਗਵਾਈ ਹੇਠ ਲੜੇ ਗਏ ਸਾਰੇ ਲੋਕ ਘੋਲਾਂ
Read Full Story

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਆਗੂਆਂ ਦਾ ਵਫ਼ਦ ਤੋਮਰ ਨੂੰ ਮਿਲਿਆ

Friday, September 8, 2017

ਸੰਗਰੂਰ,08 ਸਤਬੰਰ (ਸਪਨਾ ਰਾਣੀ) ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਤਿਗੁਰ ਸਿੰਘ ਨਮੋਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੇ ਅਹੁਦੇਦਾਰਾਂ ਦਾ ਇੱਕ ਵਫ਼ਦ ਜ਼ਿਲ੍ਹਾ ਸੰਗਰੂਰ ਦੇ ਪਿੰਡਾਂ ਨੂੰ ਦਰਪੇਸ਼ ਮੁਸ਼ਕਲਾਂ ਹੱਲ ਕਰਵਾਉਣ ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਵਿੱਚ ਕੇਂਦਰੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਮੰਤਰੀ ਨਰਿੰਦਰ ਕੁਮਾਰ ਤੋਮਰ ਨੂੰ ਮਿਲਿਆ। ਵਫ਼ਦ ਨੇ ਮੰਤਰੀ ਨੂੰ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਕਈ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਹੈ। ਜ਼ਿਲ੍ਹੇ ਦੇ ਪਿੰਡਾਂ ਅੰਦਰ ਪੀਣ
Read Full Story

ਪਤਨੀ ਨੇ ਆਸ਼ਿਕ ਨਾਲ ਮਿਲ ਚਾੜ੍ਹਿਆ ਚੰਨ, ਪਤੀ ਦਾ ਕਤਲ ਕਰ ਲਾਸ਼ ਸੁੱਟੀ ਟਾਇਲਟ 'ਚ

Friday, September 8, 2017

ਸੰਗਰੂਰ,08 ਸਤਬੰਰ (ਸਪਨਾ ਰਾਣੀ) ਸੰਗਰੂਰ ਦੇ ਪਿੰਡ ਗੰਦੁਆ `ਚ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਬੇਵਫਾ ਪਤਨੀ ਨੇ ਆਪਣੇ ਆਸ਼ਿਕ ਨਾਲ ਮਿਲ ਕੇ ਪਤੀ ਦਾ ਕਤਲ ਕਰ ਲਾਸ਼ ਨੂੰ ਘਰ ਦੇ ਟਾਇਲਟ ਗਟਰ `ਚ ਸੁੱਟ ਦਿੱਤਾ। ਪੁਲਸ ਨੇ ਪਤਨੀ ਅਤੇ ਆਸ਼ਿਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਗੰਦੁਆ `ਚ ਇਕ ਪਤਨੀ ਨੇ ਆਪਣੇ ਆਸ਼ਿਕ ਨਾਲ ਮਿਲ ਕੇ ਪਤੀ ਦੀ ਹੱਤਿਆ ਕਰ ਲਾਸ਼ ਨੂੰ ਘਰ ਦੀ ਟਾਇਲਟ ਦੇ ਗਟਰ `ਤ ਸੁੱਟ ਦਿੱਤਾ ਅਤੇ ਪੁਲਸ ਨੂੰ ਜਾਣਕਾਰੀ ਦਿੱਤੀ ਕਿ ਉਸ ਦਾ ਪਤੀ ਲਾਪਤਾ ਹੋ ਗਿਆ ਹੈ ਜੋ ਹਾਲੇ ਤਕ ਨਹੀਂ ਮਿਲਿਆ ਹੈ।
Read Full Story

ਏ.ਟੀ.ਐਮ. ਬਦਲ ਕੇ 30 ਹਜ਼ਾਰ ਉਡਾਏ

Thursday, September 7, 2017

ਸੰਗਰੂਰ,07 ਸਤੰਬਰ (ਸਪਨਾ ਰਾਣੀ) ਫ਼ਿਲਮੀ ਅੰਦਾਜ਼ ਵਿਚ ਦੋ ਜਾਅਲਸਾਜ਼ਾ ਵੱਲੋਂ ਏ.ਟੀ.ਐਮ. ਕਾਰਡ ਬਦਲਦਿਆਂ 30 ਹਜ਼ਾਰ ਦੀ ਠੱਗੀ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਅਜੈਪਾਲ ਸਿੰਘ ਵਾਸੀ ਸੰਤ ਨਗਰ ਮਹਿਲਾ ਰੋਡ ਨੇ ਦੱਸਿਆ ਕਿ ਫ਼ੈਕਟਰੀ ਦੇ ਕਾਰੋਬਾਰ ਸੰਬੰਧੀ ਜੋਗਿੰਦਰ ਸਿੰਘ ਜੋ ਉਨ੍ਹਾਂ ਦਾ ਘਰੇਲੂ ਨੌਕਰ ਹੈ ਇਹ ਵਿਅਕਤੀ ਏ.ਟੀ.ਐਮ. ਵਿੱਚੋਂ ਪੈਸੇ ਕਢਵਾਉਣ ਲਈ ਐਸ.ਬੀ.ਆਈ. ਬੈਂਕ ਇੰਡਸਟਰੀਜ਼ ਖੇਤਰ ਵਿੱਚ ਤਰਕਬੀਨ ਦੁਪਹਿਰ ਬਾਰਾਂ ਕੁ ਵਜੇ ਆਇਆ ਤਾਂ ਏ.ਟੀ.ਐਮ. ਰੂਮ ਵਿਚ ਇਕ ਵਿਅਕਤੀ ਨੇ ਉਸ ਨੂੰ ਗੱਲਾਂ ਵਿਚ ਲਗਾ ਲਿਆ ਅਤੇ ਦੂਜੇ ਵਿਅਕਤੀ ਨੇ ਕਾਰਡ ਦੀ
Read Full Story

17 ਤੋਂ 19 ਸਤੰਬਰ ਤੱਕ ਪਿਆਈਆਂ ਜਾਣਗੀਆਂ ਪੋਲੀਓ ਬੂੰਦਾਂ

Wednesday, September 6, 2017

ਸੰਗਰੂਰ, 06 ਸਤੰਬਰ (ਸਪਨਾ ਰਾਣੀ) ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਤਹਿਤ 17 ਤੋਂ 19 ਸਤੰਬਰ ਤੱਕ ਪੋਲੀਓ ਬੂੰਦਾਂ ਪਿਆਈਆਂ ਜਾਣੀਆਂ ਹਨ, ਇਸ ਦੌਰਾਨ ਇਹ ਲਾਜ਼ਮੀ ਬਣਾਇਆ ਜਾਵੇ ਕਿ ਪੋਲੀਓ ਬੂੰਦਾ ਤੋਂ ਕੋਈ ਵੀ 0 ਤੋਂ 5 ਸਾਲ ਤੱਕ ਦਾ ਬੱਚਾ ਵਾਂਝਾ ਨਾ ਰਹੇ | ਸਿਵਲ ਸਰਜਨ ਸੰਗਰੂਰ ਡਾ: ਕਿਰਨਜੋਤ ਕੌਰ ਬਾਲੀ ਨੇ ਦਫ਼ਤਰ ਸਿਵਲ ਸਰਜਨ ਸੰਗਰੂਰ ਵਿਖੇ ਜ਼ਿਲ੍ਹੇ ਭਰ ਦੇ ਸੀਨੀਅਰ ਮੈਡੀਕਲ ਅਫ਼ਸਰਾਂ, ਬਲਾਕ ਪ੍ਰਸਾਰ ਸਿੱਖਿਆ ਅਤੇ ਐੱਲ.ਐੱਚ.ਵੀ. ਨਾਲ ਕੀਤੀ ਮੀਟਿੰਗ ਦੌਰਾਨ ਕਿਹਾ ਕਿ ਮਾਈਗ੍ਰੇਟਰੀ ਅਤੇ ਸਲੱਮ ਏਰੀਆ ਦੀ ਆਬਾਦੀ ਨੂੰ ਵਿਸ਼ੇਸ਼ ਤੌਰ `ਤੇ ਚੈੱਕ
Read Full Story

ਜੰਗਲਾਤ ਵਿਭਾਗ ਦੀ ਪ੍ਰਵਾਨਗੀ ਤੋਂ ਬਗੈਰ ਹੀ ਚੱਲ ਰਿਹਾ ਹੈ ਟੋਲ ਪਲਾਜ਼ਾ

Wednesday, September 6, 2017

ਸੰਗਰੂਰ,06 ਸਤੰਬਰ (ਸਪਨਾ ਰਾਣੀ) ਜ਼ੀਰਕਪੁਰ-ਬਠਿੰਡਾ ਕੌਮੀ ਮਾਰਗ `ਤੇ ਭਵਾਨੀਗੜ੍ਹ ਲਾਗਲੇ ਪਿੰਡ ਕਾਲਾਝਾੜ ਦੀ ਹੋਂਦ ਵਿੱਚ ਲੱਗੇ ਟੋਲ ਪਲਾਜ਼ੇ ਦੇ ਪ੍ਰਬੰਧਕਾਂ ਵੱਲੋਂ ਕੀਤੀ ਜਾ ਰਹੀਆਂ ਬੇਨਿਯਮੀਆਂ ਖਿਲਾਫ ਜੰਗਲਾਤ ਵਿਭਾਗ ਪੂਰਾ ਸਖ਼ਤ ਹੈ | ਡਵੀਜ਼ਨਲ ਜੰਗਲਾਤ ਅਫ਼ਸਰ ਮੈਡਮ ਮੋਨਿਕਾ ਦੇਵੀ ਯਾਦਵ ਨੇ ਅੱਜ `ਅਜੀਤ` ਨੂੰ ਦੱਸਿਆ ਕਿ ਪਿੰਡ ਕਾਲਾਝਾੜ ਨੇੜੇ ਲੱਗੇ ਟੋਲ ਪਲਾਜ਼ਾ ਦੇ ਪ੍ਰਬੰਧਕਾਂ ਨੇ ਜੰਗਲਾਤ ਵਿਭਾਗ ਦੇ ਨਿਯਮਾਂ ਮੁਤਾਬਿਕ ਭਾਰੀ ਬੇਨਿਯਮੀਆਂ ਕੀਤੀਆਂ ਹਨ | ਉਨ੍ਹਾਂ ਨੇ ਬਗੈਰ ਕਿਸੇ ਪ੍ਰਵਾਨਗੀ ਤੋਂ ਕਈ ਦਰਖਤ ਕੱਟ ਦਿੱਤੇ ਅਤੇ ਜੰਗਲਾਤ
Read Full Story

ਉਤਸ਼ਾਹ ਨਾਲ ਮਨਾਇਆ ਅਧਿਆਪਕ ਦਿਵਸ

Wednesday, September 6, 2017

ਸੰਗਰੂਰ,06 ਸਤਬੰਰ (ਸਪਨਾ ਰਾਣੀ) ਅਕਾਲ ਕਾਲਜੀਏਟ ਸੀਨੀ. ਸੈਕੰ. ਸਕੂਲ ਸੰਗਰੂਰ ਵਿਖੇ ਅਧਿਆਪਕ ਦਿਵਸ ਪਿ੍ੰਸੀਪਲ ਸੁਰਜੀਤ ਸਿੰਘ ਗਾਂਧੀ ਦੀ ਯਾਦ ਨੂੰ ਸਮਰਪਿਤ ਭਾਸ਼ਣ ਕਲਾ ਮੁਕਾਬਲੇ ਕਰਵਾ ਕੇ ਮਨਾਇਆ ਗਿਆ | ਭਾਸ਼ਣ ਕਲਾ ਦੇ ਕਰਵਾਏ ਗਏ ਮੁਕਾਬਲਿਆਂ ਵਿਚ ਬਾਰ੍ਹਵੀਂ ਕਲਾਸ ਦੀ ਵਿਦਿਆਰਥਣ ਸਿਮਰਨਜੀਤ ਕੌਰ ਭੰਗੂ ਨੂੰ ਪਿ੍ੰਸੀਪਲ ਸੁਰਜੀਤ ਸਿੰਘ ਗਾਂਧੀ ਮੈਮੋਰੀਅਲ ਟਰਾਫ਼ੀ ਦਿੱਤੀ ਗਈ | ਇਸ ਤੋਂ ਇਲਾਵਾ ਬਾਰ੍ਹਵੀਂ ਕਲਾਸ ਦੀ ਵਿਦਿਆਰਥਣ ਕਰਮਜੀਤ ਕੋਰ ਅਤੇ ਹਰਪ੍ਰੀਤ ਕੌਰ ਨੇ ਇਸ ਮੁਕਾਬਲੇ ਵਿਚ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ
Read Full Story

ਪੈਨਸ਼ਨਰਾਂ ਵੱਲੋਂ ਮਹੀਨਾਵਾਰ ਇਕੱਤਰਤਾ

Wednesday, September 6, 2017

ਸੰਗਰੂਰ,06 ਸਤੰਬਰ (ਸਪਨਾ ਰਾਣੀ) ਸਥਾਨਕ ਜ਼ਿਲ੍ਹਾ ਪੈਨਸ਼ਨਰਜ਼ ਭਵਨ ਤਹਿਸੀਲ ਕੰਪਲੈਕਸ ਵਿਖੇ ਸਟੇਟ ਮਨਿਸਟਰੀਅਲ ਐਡ ਐਲਾਈਡ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਵਿਸ਼ਾਲ ਇਕੱਤਰਤਾ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਹੋਈ | ਪ੍ਰਧਾਨਗੀ ਮੰਡਲ ਵਿੱਚ ਜ਼ਿਲ੍ਹਾ ਕਾਰਜਕਾਰਨੀ ਪ੍ਰਧਾਨ ਜਸਬੀਰ ਸਿੰਘ ਖ਼ਾਲਸਾ, ਚੇਅਰਮੈਨ ਰਵਿੰਦਰ ਗੁੱਡੂ, ਸੀਨੀਅਰ ਵਾਇਸ ਪ੍ਰਧਾਨ ਰਾਮ ਸਿੰਘ ਮਹਿਮੀ, ਵਿੱਤ ਸਕੱਤਰ ਅਸ਼ੋਕ ਸ਼ਰਮਾ, ਮੁੱਖ ਸਲਾਹਕਾਰ ਆਰ.ਐਸ ਮਦਾਨ, ਡਾ. ਮਨਜੀਤ ਸਿੰਘ, ਅਸ਼ਵਨੀ ਮੋਦਗਿਲ ਅਤੇ ਸੁਰਜੀਤ
Read Full Story

ਕੈਪਟਨ ਦੇ ਰੁਜ਼ਗਾਰ ਮੇਲੇ ਨਿਰਾ ਡਰਾਮਾ-ਗਰੇਵਾਲ, ਲਲਿਤ

Wednesday, September 6, 2017

ਸੰਗਰੂਰ,06 ਸਤੰਬਰ (ਸਪਨਾ ਰਾਣੀ) ਸ਼ੋ੍ਰਮਣੀ ਅਕਾਲੀ ਦਲ ਬ (ਸ਼ਹਿਰੀ) ਦੇ ਜ਼ਿਲ੍ਹਾ ਕਾਨੂੰਨੀ ਸਲਾਹਕਾਰ ਸੁਰਜੀਤ ਸਿੰਘ ਗਰੇਵਾਲ ਐਡਵੋਕੇਟ ਅਤੇ ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਲਲਿਤ ਕੁਮਾਰ ਐਡਵੋਕੇਟ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਵਿੱਚ ਲਗਾਏ ਜਾ ਰਹੇ ਰੁਜ਼ਗਾਰ ਮੇਲੇ ਨਿਰਾ ਡਰਾਮਾ ਹਨ ਜਿੱਥੇ ਉੱਚ ਯੋਗਤਾ ਪ੍ਰਾਪਤ ਨੌਜਵਾਨਾਂ ਨੂੰ ਨਿਗੂਣੀਆਂ ਤਨਖ਼ਾਹਾਂ ਦੇਣ ਦੀ ਗੱਲ ਕਰ ਕੇ ਜ਼ਲੀਲ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ
Read Full Story

ਰੱਬ ਦੇ ਘਰ ਦੇਰ ਹੈ, ਅੰਧੇਰ ਨਹੀਂ ਹੈ

Monday, September 4, 2017

ਸੰਗਰੂਰ,04 ਸਤੰਬਰ (ਸਪਨਾ ਰਾਣੀ) ਆਖ਼ਰਕਾਰ ਸਾਡੇ ਪੁੱਤਰ ਨੂੰ ਹੁਣ ਇਨਸਾਫ਼ ਮਿਲਿਆ ਹੈ, ਸਾਡਾ ਰੋਮ ਰੋਮ ਉਸ ਜੱਜ ਦਾ ਰਿਣੀ ਹੈ ਜਿਸ ਨੇ ਡੇਰਾ ਸਿਰਸਾ ਮੁਖੀ ਨੂੰ ਸਜ਼ਾ ਦਿੱਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਨ 2007 ਵਿੱਚ ਸਿੱਖ ਕਾਰਕੁੰਨਾਂ ਅਤੇ ਡੇਰਾ ਪ੍ਰੇਮੀਆਂ ਵਿਚਕਾਰ ਸੁਨਾਮ ਵਿਚ ਹੋਏ ਆਪਸੀ ਹਿੰਸਕ ਝਗੜੇ ਦੌਰਾਨ ਸ਼ਹੀਦ ਹੋਏ ਭਾਈ ਕਮਲਜੀਤ ਸਿੰਘ ਦੇ ਮਾਤਾ ਮਲਕੀਤ ਕੌਰ ਅਤੇ ਪਿਤਾ ਬੰਤ ਸਿੰਘ ਨੇ ਇਥੇ ਆਪਣੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਸੀਬੀਆਈ ਅਦਾਲਤ ਵੱਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਣਾਈ ਸਜ਼ਾ ਦੇ
Read Full Story

ਕਿਸਾਨਾਂ-ਮਜ਼ਦੂਰਾਂ ਦੇ ਬੈਂਕ ਖਾਤਿਆਂ ਉੱਤੇ ਜੁਰਮਾਨਾ ਪਾਉਣਾ ਬੰਦ ਕਰਨ ਦੀ ਮੰਗ

Monday, September 4, 2017

ਸੰਗਰੂਰ,04 ਸਤੰਬਰ (ਸਪਨਾ ਰਾਣੀ) ਕਿਸਾਨ ਅਤੇ ਖੇਤ ਮਜ਼ਦੂਰ ਸੈੱਲ (ਕਾਂਗਰਸ) ਨੇ ਬੈਂਕਾਂ ਵੱਲੋਂ ਕਿਸਾਨਾਂ-ਮਜ਼ਦੂਰਾਂ ਦੇ ਬੈਂਕ ਖਾਤਿਆਂ ਉੱਤੇ ਘੱਟ ਬਕਾਇਆ ਰਹਿਣ ਦੀ ਸੂਰਤ ਵਿੱਚ ਪਾਏ ਜਾਂਦੇ ਜੁਰਮਾਨੇ ਨੂੰ ਬੰਦ ਕਰਨ ਦੀ ਮੰਗ ਕੀਤੀ ਹੈ | ਸੈੱਲ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਰੋਂ ਨੇ ਕਿਹਾ ਕਿ ਭਾਰਤੀ ਸਟੇਟ ਬੈਂਕ ਨੇ ਪਿਛਲੇ ਤਿੰਨ ਮਹੀਨਿਆਂ ਵਿਚ ਬੈਂਕ ਖਾਤਿਆਂ ਵਿੱਚ ਘੱਟੋ-ਘੱਟ ਬਕਾਇਆ ਨਾ ਰੱਖਣ ਉਤੇ 235 ਕਰੋੜ ਰੁਪਏ ਦਾ ਜੁਰਮਾਨਾ ਵਸੂਲਿਆ ਹੈ | ਇਹ ਖਾਤੇ ਕਿਸਾਨਾਂ, ਮਜ਼ਦੂਰਾਂ ਅਤੇ ਵਿਦਿਆਰਥੀਆਂ ਦੇ ਹੀ ਹਨ ਕਿਉਂਕਿ ਅਮੀਰਾਂ ਲਈ ਇਹ
Read Full Story

ਗੁਰੂ ਨਾਨਕ ਕਾਲੋਨੀ 'ਚ ਗਣੇਸ਼ ਉਤਸਵ ਮੌਕੇ ਸਮਾਗਮ

Monday, September 4, 2017

ਸੰਗਰੂਰ,04 ਸਤੰਬਰ (ਸਪਨਾ ਰਾਣੀ) ਗੁਰੂ ਨਾਨਕ ਕਾਲੋਨੀ ਦੀ ਗਲੀ ਨੰਬਰ-1 ਦੇ ਵਸਨੀਕਾਂ ਵੱਲੋਂ ਪਹਿਲੇ ਸ੍ਰੀ ਗਣੇਸ਼ ਮਹਾਂਉਤਸਵ ਮੌਕੇ ਸਮਾਗਮ ਕਰਵਾਇਆ ਗਿਆ | 25 ਅਗਸਤ ਤੋਂ 3 ਸਤੰਬਰ ਤੱਕ ਚੱਲਣ ਵਾਲੇ ਇਸ ਮਹਾਂ ਉਤਸਵ ਦੌਰਾਨ ਬੀਤੀ ਰਾਤ ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਮਹਿਲਾ ਕਾਂਗਰਸ ਦੇ ਮੀਤ ਪ੍ਰਧਾਨ ਬੀਬੀ ਬਲਵੀਰ ਕੌਰ ਸੈਣੀ ਨੇ ਆਪਣੇ ਸੰਬੋਧਨ ਵਿੱਚ ਗਣੇਸ਼ ਭਗਤਾਂ ਨੂੰ ਇਸ ਉਤਸਵ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਗੁਰੂ ਨਾਨਕ ਕਾਲੋਨੀ ਦੇ ਨਿਵਾਸੀਆਂ ਵੱਲੋਂ ਇਸ ਉਤਸ਼ਵ `ਤੇ ਬੀਬੀ ਬਲਵੀਰ ਕੌਰ ਸੈਣੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ |
Read Full Story

ਡੇਰਾ ਸੱਚਾ ਸੌਦਾ ਵਿਵਾਦ 'ਤੇ ਬੋਲੇ ਭਗਵੰਤ ਮਾਨ

Monday, September 4, 2017

ਸੰਗਰੂਰ,04 ਸਤਬੰਰ (ਸਪਨਾ ਰਾਣੀ) ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਡੇਰਾ ਵਿਵਾਦ `ਤੇ ਬੋਲਦੇ ਹੋਏ ਵੱਡਾ ਬਿਆਨ ਦਿੱਤਾ ਹੈ। ਸੰਗਰੂਰ `ਚ ਪੱਤਰਾਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਧਰਮ ਅਤੇ ਸਿਆਸਤ ਦਾ ਕੋਈ ਮੇਲ ਨਹੀਂ ਹੈ, ਅਸੀਂ ਧਰਮ ਦੀ ਸਿਆਸਤ ਨਹੀਂ ਕਰਦੇ ਸਾਡੀ ਪਾਰਟੀ ਸੈਕੂਲਰ ਪਾਰਟੀ ਹੈ ਜਿਸ ਤਰ੍ਹਾਂ ਦਾ ਫਿਰਕੂ ਮਾਹੌਲ ਦੇਸ਼ ਭਰ ਵਿਚ ਪੈਦਾ ਕੀਤਾ ਗਿਆ ਹੈ, ਉਹ ਫੈਡਰਲ ਸਟਰੱਕਚਰ ਅਤੇ ਦੇਸ਼ ਲਈ ਵੱਡਾ ਖਤਰਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕਾਨੂੰਨ ਤੋਂ ਉਪਰ ਕੋਈ ਨਹੀਂ ਹੈ ਜੇ ਕਾਨੂੰਨ ਦੀਆਂ ਨਜ਼ਰਾਂ ਵਿਚ ਕੋਈ
Read Full Story

ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਤਹਿਤ ਲੜਕੀਆਂ ਨੂੰ ਨਕਦ ਰਾਸ਼ੀ ਦੀ ਕੋਈ ਸੁਵਿਧਾ ਨਹੀਂ

Monday, September 4, 2017

ਸੰਗਰੂਰ,04 ਸਤੰਬਰ (ਸਪਨਾ ਰਾਣੀ) ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ ਸ੍ਰੀ ਸੁਖਦੀਪ ਸਿੰਘ ਨੇ ਦੱਸਿਆ ਕਿ ਕੁੱਝ ਗੈਰ ਸਰਕਾਰੀ ਲੋਕ `ਬੇਟੀ ਬਚਾਓ, ਬੇਟੀ ਪੜ੍ਹਾਓ` ਸਕੀਮ ਦੇ ਨਾਂਅ ਦੀ ਦੁਰਵਰਤੋਂ ਕਰਕੇ ਆਮ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਲੜਕੀਆਂ ਨੂੰ ਕੋਈ ਨਗਦ ਰਾਸ਼ੀ ਨਹੀਂ ਦਿੱਤੀ ਜਾਂਦੀ ਅਤੇ ਨਾ ਹੀ ਲੜਕੀਆਂ ਦੇ ਬੈਂਕ ਖਾਤਿਆਂ ਵਿਚ ਕੋਈ ਪੈਸਾ ਪਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਕੁੱਝ ਗੈਰ ਸਮਾਜਿਕ ਲੋਕ ਇਸ ਸਕੀਮ ਅਧੀਨ ਲੜਕੀਆਂ ਨੂੰ ਮਿਲਣ ਵਾਲੇ ਵਿੱਤੀ ਲਾਭ ਦਾ ਝਾਂਸਾ ਦੇ ਕੇ ਫਾਰਮ ਭਰਵਾ ਰਹੇ ਹਨ
Read Full Story

ਢੀਂਡਸਾ 15 ਨੂੰ ਆਉਣਗੇ ਚੰਡੀਗੜ੍ਹ

Monday, September 4, 2017

ਸੰਗਰੂਰ, 4 ਸਤੰਬਰ (ਸਪਨਾ ਰਾਣੀ) ਸੀਨੀਅਰ ਅਕਾਲੀ ਆਗੂ ਅਤੇ ਮੈਂਬਰ ਰਾਜ ਸਭਾ ਸ: ਸੁਖਦੇਵ ਸਿੰਘ ਢੀਂਡਸਾ ਜੋ ਦਿਲ ਦੇ ਅਪਰੇਸ਼ਨ ਪਿੱਛੋਂ ਦਿੱਲੀ ਸਥਿਤ ਆਪਣੀ ਰਿਹਾਇਸ਼ ਵਿਖੇ ਆਰਾਮ ਕਰ ਰਹੇ ਹਨ, 15 ਸਤੰਬਰ ਨੂੰ ਚੰਡੀਗੜ੍ਹ ਆ ਜਾਣਗੇ | ਸ: ਢੀਂਡਸਾ ਨੇ ਦੱਸਿਆ ਕਿ ਪੂਰੀ ਤਰ੍ਹਾਂ ਤੰਦਰੁਸਤ ਹੋਣ ਉਤੇ ਅਜੇ ਘੱਟੋ ਘੱਟ ਤਿੰਨ ਮਹੀਨੇ ਲੱਗ ਜਾਣਗੇ | ਉਨ੍ਹਾਂ ਦੱਸਿਆ ਕਿ ਹਫ਼ਤਾ ਕੁ ਚੰਡੀਗੜ੍ਹ ਰਹਿਣ ਪਿੱਛੋਂ ਉਹ ਸੰਗਰੂਰ ਆਉਣਗੇ
Read Full Story

ਐਮ.ਪੀ. ਲੈਂਡ ਫ਼ੰਡਾਂ ਤੇ ਸਕੀਮਾਂ ਬਾਰੇ ਜਾਣਕਾਰੀ ਪ੍ਰਾਪਤ ਕਰਨਾ ਹੋਵੇਗਾ ਸੁਖਾਲਾ

Sunday, September 3, 2017

ਸੰਗਰੂਰ, 03 ਸਤੰਬਰ (ਸਪਨਾ ਰਾਣੀ) ਇਕ ਮੈਂਬਰ ਪਾਰਲੀਮੈਂਟ ਨੂੰ ਆਪਣੇ ਹਲਕੇ ਦੇ ਵਿਕਾਸ ਲਈ ਹਰ ਸਾਲ ਪੰਜ ਕਰੋੜ ਰੁਪਏ ਦੀ ਗਰਾਂਟ ਮਿਲਦੀ ਹੈ ਜਿਸ ਨੂੰ ਉਹ ਆਪਣੇ ਹਲਕੇ ਦੇ ਵਿਕਾਸ ਲਈ ਵਰਤੋਂ ਵਿਚ ਲਿਆ ਸਕਦਾ ਹੈ | ਮੈਂਬਰ ਪਾਰਲੀਮੈਂਟ ਸਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਸਿਫ਼ਾਰਸ਼ ਕਰਦਾ ਹੈ ਕਿ ਇਸ ਸ਼ਹਿਰ, ਪਿੰਡ ਜਾਂ ਸੰਸਥਾ ਨੂੰ ਇਸ ਕੰਮ ਲਈ ਐਨੀ ਗਰਾਂਟ ਜਾਰੀ ਕੀਤੀ ਜਾਵੇ | ਜ਼ਿਲ੍ਹਾ ਸੰਗਰੂਰ ਅਤੇ ਬਰਨਾਲਾ ਦਾ ਨੋਡਲ ਜ਼ਿਲ੍ਹਾ ਸੰਗਰੂਰ ਹੈ ਅਤੇ ਦੋ ਮੈਂਬਰ ਪਾਰਲੀਮੈਂਟ ਸ: ਸੁਖਦੇਵ ਸਿੰਘ ਢੀਂਡਸਾ ਰਾਜ ਸਭਾ ਮੈਂਬਰ ਅਤੇ ਸ੍ਰੀ ਭਗਵੰਤ ਮਾਨ
Read Full Story

<< < 1 2 3 4 5 6 7 > >>
Powered by Arash Info Corpopration