Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਚੂੰਗੀ ਵਾਲੀ ਜਗ੍ਹਾ ਦੀ ਨਿਲਾਮੀ ਨੂੰ ਲੈ ਕੇ ਨਗਰ ਕੌਂਸਲ ਤੇ ਯੂਥ ਕਾਂਗਰਸ ਆਹਮੋ-ਸਾਹਮਣੇ

Friday, September 1, 2017

ਸੰਗਰੂਰ,01 ਸਤਬੰਰ (ਸਪਨਾ ਰਾਣੀ) ਨਗਰ ਕੌਂਸਲ ਵੱਲੋਂ 4 ਸਤੰਬਰ ਨੂੰ ਸਥਾਨਕ ਬੱਸ ਸਟੈਂਡ ਦੇ ਬਾਜ਼ਾਰ ਵਾਲੇ ਗੇਟ ਦੇ ਸਾਹਮਣੇ ਬੇਅਬਾਦ ਪਈ ਚੂੰਗੀ ਵਾਲੀ ਜਗ੍ਹਾ ਨੂੰ ਵੇਚਣ ਲਈ ਖੁੱਲ੍ਹੀ ਨਿਲਾਮੀ ਰੱਖੀ ਗਈ ਹੈ ਪਰੰਤੂ ਯੂਥ ਕਾਂਗਰਸ ਆਗੂਆਂ ਨੇ ਐਲਾਨ ਕੀਤਾ ਹੈ ਕਿ ਉਹ ਨਿਲਾਮੀ ਨੂੰ ਸਿਰੇ ਨਹੀਂ ਚੜ੍ਹਨ ਦੇਣਗੇ। ਯੂਥ ਕਾਂਗਰਸ ਇਸ ਜਗ੍ਹਾ ਨੂੰ ਆਪਣਾ ਦਫ਼ਤਰ ਬਣਾਉਣ ਦੀ ਮੰਗ ਕਰ ਰਹੀ ਹੈ। ਉਧਰ, ਨਗਰ ਕੌਂਸਲ ਦੇ ਈਓ ਦਾ ਕਹਿਣਾ ਹੈ ਕਿ ਵਿਰੋਧ ਕਰਨ ਵਾਲਿਆਂ ਨੂੰ ਨਿਲਾਮੀ ਪ੍ਰਕਿਰਿਆ ਵਿਚ ਰੁਕਾਵਟ ਪਾਉਣ ਦਾ ਕੋਈ ਅਧਿਕਾਰ ਨਹੀਂ ਹੈ। ਪੰਜਾਬ ਯੂਥ ਕਾਂਗਰਸ ਦੀ ਜਨਰਲ
Read Full Story

ਜ਼ਿਲ੍ਹੇ ਦੇ ਸੇਵਾ ਕੇਂਦਰਾਂ ਦੀ ਗਿਣਤੀ 151 ਹੋਈ

Friday, September 1, 2017

ਸੰਗਰੂਰ,01 ਸਤੰਬਰ (ਸਪਨਾ ਰਾਣੀ) ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਰਕਾਰੀ ਸੇਵਾਵਾਂ ਦੀ ਗਿਣਤੀ ਵਿਚ ਵਾਧਾ ਕਰ ਦਿੱਤਾ ਹੈ ਜਿਸ ਨਾਲ ਇਨ੍ਹਾਂ ਸੇਵਾਵਾਂ ਦੀ ਗਿਣਤੀ 151 ਹੋ ਗਈ ਹੈ | ਨਵੇਂ ਹੁਕਮਾਂ ਅਨੁਸਾਰ ਸਰਕਾਰ ਨੇ ਸੇਵਾ ਕੇਂਦਰਾਂ ਵਿਚ ਗਮਾਡਾ ਨਾਲ ਸਬੰਧਿਤ 5 ਸਰਕਾਰੀ ਸੇਵਾਵਾਂ ਉਪਲਬਧ ਕਰਵਾ ਦਿੱਤੀਆਂ ਹਨ ਜਿਸ ਨਾਲ ਆਮ ਲੋਕਾਂ ਨੂੰ ਹੋਰ ਰਾਹਤ ਮਿਲੇਗੀ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਅਮਰਪ੍ਰਤਾਪ ਸਿੰਘ ਵਿਰਕ ਨੇ ਦਿੱਤੀ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ
Read Full Story

ਮਜ਼ਦੂਰ ਦੇ ਘਰ ਦੀ ਡਿੱਗੀ ਛੱਤ ਪ੍ਰਸ਼ਾਸਨ ਪਾਸੋਂ ਮਦਦ ਦੀ ਮੰਗ

Friday, September 1, 2017

ਸੰਗਰੂਰ,01 ਸਤੰਬਰ (ਸਪਨਾ ਰਾਣੀ) ਸਥਾਨਕ ਡਾਕਟਰ ਅੰਬੇਡਕਰ ਨਗਰ ਵਿਖੇ ਅੱਜ ਇਕ ਗ਼ਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਡਾਕਟਰ ਅੰਬੇਡਕਰ ਨਗਰ ਵਿਖੇ ਰਹਿੰਦੇ ਰਾਮ ਲਾਲ ਦੇ ਮਕਾਨ ਦੀ ਤੜਕਸਾਰ ਭਾਰੀ ਬਰਸਾਤ ਦੇ ਚੱਲਦਿਆਂ ਛੱਤ ਗਿਰ ਗਈ | ਰਾਮ ਲਾਲ ਮੁਤਾਬਕ ਉਹ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਹੈ | ਰਾਮ ਲਾਲ ਨੇ ਦੱਸਿਆ ਕਿ ਅੱਜ ਤੜਕਸਾਰ ਚਾਰ ਵਜੇ ਉਹ ਅਤੇ ਉਸ ਦੀ ਪਤਨੀ ਸੀਮਾ ਰਾਣੀ ਰੋਜ਼ਾਨਾ ਵਾਂਗ ਉਠ ਕੇ ਬਾਹਰ ਆਏ ਅਤੇ ਕੁਝ ਸਮੇਂ ਉਪਰੰਤ ਹੀ ਘਰ ਦੀ ਛੱਤ ਗਿਰ ਗਈ ਜਿਸ ਕਾਰਨ
Read Full Story

ਰੋਜ਼ਗਾਰ ਮੇਲੇ ਵਿੱਚ ਡਿਗਰੀਆਂ ਬਣੀਆਂ ਪੱਖੀਆਂ

Thursday, August 31, 2017

ਸੰਗਰੂਰ,31 ਅਗਸਤ (ਸਪਨਾ ਰਾਣੀ) ਕੈਪਟਨ ਸਰਕਾਰ ਵੱਲੋਂ ਘਰ-ਘਰ ਨੌਕਰੀ ਦੇਣ ਦੇ ਕੀਤੇ ਵਾਅਦੇ ਅਨੁਸਾਰ ਭਾਵੇਂ ਅਜੇ ਸਰਕਾਰੀ ਨੌਕਰੀਆਂ ਦਾ ਪਟਾਰਾ ਤਾਂ ਨਹੀਂ ਖੋਲ੍ਹਿਆ ਗਿਆ ਪਰੰਤੂ ਵੱਖ ਵੱਖ ਕੰਪਨੀਆਂ ਵਿੱਚ ਪ੍ਰਾਈਵੇਟ ਤੌਰ ’ਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਕੇ ਬੇਰੁਜ਼ਗਾਰਾਂ ਨੂੰ ਧਰਵਾਸ ਦੇਣ ਦਾ ਯਤਨ ਕੀਤਾ ਜਾ ਰਿਹਾ ਹੈ। ਸਰਕਾਰ ਦੇ ਆਦੇਸ਼ ’ਤੇ ਇਥੇ ਸਰਕਾਰੀ ਰਣਬੀਰ ਕਾਲਜ ਵਿਚ ਲਗਾਏ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲੇ ਵਿੱਚ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਪੜ੍ਹੇ-ਲਿਖੇ ਨੌਜਵਾਨ ਮੁੰਡੇ-ਕੁੜੀਆਂ ਨੌਕਰੀ ਦੀ ਉਮੀਦ ਲੈ ਕੇ ਪੁੱਜੇ। ਸਥਾਨਕ
Read Full Story

ਜਗਮੋਹਨ ਠਾਕੁਰ ਨੂੰ ਰਿਟਾਇਰ ਹੋਣ 'ਤੇ ਦਿੱਤੀ ਵਿਦਾਇਗੀ ਪਾਰਟੀ

Thursday, August 31, 2017

ਸੰਗਰੂਰ, 31 ਅਗਸਤ (ਸਪਨਾ ਰਾਣੀ) ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੰਟਰਨਲ ਆਡਿਟ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ੍ਰੀ ਜਗਮੋਹਨ ਠਾਕੁਰ ਡਿਪਟੀ ਕੰਟਰੋਲਰ ਫਾਈਨਾਂਸ ਅਕਾਊਟ ਨੂੰ ਸਰਕਾਰੀ ਸੇਵਾ ਤੋਂ ਮੁਕਤ ਹੋਣ `ਤੇ ਵਿਦਾਇਗੀ ਪਾਰਟੀ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਪਹੁੰਚੇ ਸਟੇਟ ਮਨਿਸਟਰੀਅਲ ਐਡ ਅਲਾਈਡ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਸ੍ਰੀ ਜਗਮੋਹਨ ਠਾਕੁਰ ਦਾ ਜੂਡੀਸਰੀ ਵਿੱਚ ਕਲਰਕ ਭਰਤੀ ਹੋਣ ਤੋਂ ਬਾਅਦ ਡੀ.ਸੀ.ਐਫ.ਏ. ਦੇ ਅਹੁੱਦੇ
Read Full Story

ਕਿਸਾਨ ਯੂਨੀਅਨ ਦਾ ਧਰਨਾ ਚੌਥੇ ਦਿਨ ਵੀ ਜਾਰੀ

Thursday, August 31, 2017

ਸੰਗਰੂਰ, 31 ਅਗਸਤ (ਸਪਨਾ ਰਾਣੀ) ਨਗਰ ਕੌਸਲ ਸੰਗਰੂਰ ਵੱਲੋਂ ਠੇਕੇ ਉੱਤੇ ਲਈ ਜ਼ਮੀਨ ਵਿੱਚ ਬਣਾਏ ਕੂੜੇ ਦੇ ਡੰਪ ਦਾ ਮਾਮਲਾ ਸੁਲਝਣ ਦਾ ਨਾਂਅ ਨਹੀਂ ਲੈ ਰਿਹਾ ਹੈ | ਜ਼ਮੀਨ ਮਾਲਕ ਕਿਸਾਨ ਰਣਧੀਰ ਸਿੰਘ ਦੀ ਹਮਾਇਤ ਉੱਤੇ ਆਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਚੌਥੇ ਦਿਨ ਵੀ ਧਰਨਾ ਜਾਰੀ ਰਿਹਾ | ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜ਼ਮੀਨ ਮਾਲਕ ਕਿਸਾਨ ਨੂੰ ਨਗਰ ਕੌਸਲ ਵੱਲੋਂ 1 ਜੁਲਾਈ 2017 ਤੋਂ ਸ਼ੁਰੂ ਹੋਏ ਸਾਲ ਦੇ ਠੇਕੇ ਦਾ ਕੋਈ ਭੁਗਤਾਨ ਨਹੀਂ ਕੀਤਾ ਗਿਆ ਇਸ ਲਈ ਜਦੋਂ ਤੱਕ ਠੇਕੇ ਦੀ ਰਕਮ ਦਾ ਭੁਗਤਾਨ ਨਹੀਂ ਕੀਤਾ ਜਾਂਦਾ ਉਦੋਂ ਤੱਕ ਨਗਰ
Read Full Story

ਵਾਰ ਹੀਰੋਜ਼ ਸਟੇਡੀਅਮ 'ਚ ਮਨਾਇਆ ਖੇਡ ਦਿਵਸ

Thursday, August 31, 2017

ਸੰਗਰੂਰ, 31 ਅਗਸਤ (ਸਪਨਾ ਰਾਣੀ) ਪੰਜਾਬ ਦੇ ਖੇਡ ਵਿਭਾਗ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਮੇਜਰ ਧਿਆਨ ਚੰਦ ਨੂੰ ਸਮਰਪਿਤ ਖੇਡ ਦਿਵਸ ਮਨਾਇਆ ਗਿਆ | ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਯੋਗਰਾਜ ਨੇ ਦੱਸਿਆ ਕਿ ਇਸ ਦਿਵਸ ਉੱਤੇ ਕਰਵਾਏ ਹਾਕੀ ਮੈਚ ਦੇ ਮੁੱਖ ਮਹਿਮਾਨ ਸ: ਮਨਜੀਤ ਸਿੰਘ ਇੰਚਾਰਜ ਸਾਈ ਸੈਂਟਰ ਮਸਤੂਆਣਾ ਸਨ | ਉਨ੍ਹਾਂ ਜਿੱਥੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਉੱਥੇ ਆਪਣੇ ਵੱਲੋਂ 12 ਹਾਕੀਆਂ ਅਤੇ ਬਾਲਾਂ ਵੀ ਖਿਡਾਰੀਆਂ ਨੂੰ ਦਿੱਤੀਆਂ | ਇਸ ਮੌਕੇ ਸੀਨੀਅਰ ਸਹਾਇਕ ਰਾਜਵੀਰ ਸਿੰਘ ਢਿਲੋਂ, ਮਨਜੀਤ ਸਿੰਘ
Read Full Story

ਚਾਰ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਪਨਸਪ ਨੇ ਨਹੀਂ ਦਿੱਤਾ ਕਣਕ ਦੀ ਢੁਆਈ ਦਾ ਭਾੜਾ

Thursday, August 31, 2017

ਸੰਗਰੂਰ, 31 ਅਗਸਤ (ਸਪਨਾ ਰਾਣੀ) ਜਿਸ ਤਰ੍ਹਾਂ ਪੰਜਾਬ ਦੀਆਂ ਸਾਰੀਆਂ ਟਰੱਕ ਯੂਨੀਅਨਾਂ ਦਾ ਪੰਜਾਬ ਦੀਆਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲ ਕਣਕ ਦੀ ਢੁਆਈ ਦਾ 150 ਕਰੋੜ ਰੁਪਈਆ ਖੜ੍ਹਾ ਹੈ ਉਸੇ ਤਰ੍ਹਾਂ ਸੰਗਰੂਰ ਟਰੱਕ ਯੂਨੀਅਨ ਨੂੰ ਵੀ ਸੀਜ਼ਨ ਖ਼ਤਮ ਹੋਏ ਨੂੰ ਚਾਰ ਮਹੀਨੇ ਬੀਤ ਜਾਣ ਦੇ ਬਾਵਜੂਦ ਖ਼ਰੀਦ ਏਜੰਸੀ ਪਨਸਪ ਵੱਲੋਂ ਕਣਕ ਦੀ ਢੁਆਈ ਦਾ 1 ਕਰੋੜ 52 ਲੱਖ ਦੇ ਕਰੀਬ ਦਾ ਭੁਗਤਾਨ ਨਹੀਂ ਕੀਤਾ ਗਿਆ | ਇਹ ਜਾਣਕਾਰੀ ਦਿੰਦਿਆਂ ਸੰਗਰੂਰ ਟਰੱਕ ਯੂਨੀਅਨ ਦੇ ਪ੍ਰਧਾਨ ਰਣਦੀਪ ਸਿੰਘ ਮਿੰਟੂ ਨੇ ਦੱਸਿਆ ਕਿ ਟਰੱਕ ਅਪਰੇਟਰ ਆਪਣੇ ਪੱਲਿਓਾ ਤੇਲ ਬਗੈਰਾ ਉੱਤੇ ਖ਼ਰਚ
Read Full Story

ਉਗਰਾਹਾਂ ਗਰੁੱਪ ਆਇਆ ਜ਼ਮੀਨ ਮਾਲਕ ਦੀ ਪਿੱਠ ’ਤੇ

Wednesday, August 30, 2017

ਸੰਗਰੂਰ,30 ਅਗਸਤ (ਸਪਨਾ ਰਾਣੀ) ਨਗਰ ਕੌਂਸਲ ਵਲੋਂ ਕੂੜੇ ਦੇ ਡੰਪ ਵਾਲੀ ਜ਼ਮੀਨ ਦੇ ਠੇਕੇ ਦੀ ਰਕਮ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਅੱਜ ਉਸ ਸਮੇਂ ਹੋਰ ਭਖ ਗਿਆ ਜਦੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਜ਼ਮੀਨ ਮਾਲਕ ਕਿਸਾਨ ਦੇ ਹੱਕ ਵਿਚ ਨਿੱਤਰਦਿਆਂ ਡੰਪ ਵਾਲੀ ਜ਼ਮੀਨ ’ਚ ਰੋਸ ਧਰਨਾ ਸ਼ੁਰੂ ਕਰ ਦਿੱਤਾ। ਧਰਨਾਕਾਰੀ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਜ਼ਮੀਨ ਦੇ ਮਾਲਕ ਕਿਸਾਨ ਨੂੰ ਨਗਰ ਕੌਂਸਲ ਵਲੋਂ ਬਣਦੀ ਠੇਕੇ ਦੀ ਰਕਮ ਨਹੀਂ ਦਿੱਤੀ ਜਾਂਦੀ ਉਦੋਂ ਤੱਕ ਜ਼ਮੀਨ ਵਿੱਚ ਕੂੜਾ ਨਹੀਂ ਸੁੱਟਣ ਦੇਣਗੇ। ਅਜਿਹਾ ਹੋਣ ਕਾਰਨ ਜਿਥੇ ਆਉਣ ਵਾਲੇ ਦਿਨਾਂ
Read Full Story

ਸੰਗਰੂਰ ’ਚ 31 ਨੂੰ ਲੱਗੇਗਾ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ

Monday, August 28, 2017

ਸੰਗਰੂਰ,28 ਅਗਸਤ (ਸਪਨਾ ਰਾਣੀ) ਜ਼ਿਲ੍ਹਾ ਸੰਗਰੂਰ ਦੇ ਨੌਜਵਾਨਾਂ ਨੂੰ ਵੱਖ-ਵੱਖ ਕੰਪਨੀਆਂ, ਉਦਯੋਗਾਂ ਰਾਹੀਂ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 31 ਅਗਸਤ ਨੂੰ ਸਰਕਾਰੀ ਰਣਬੀਰ ਕਾਲਜ ਵਿੱਚ ‘ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ’ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਰਪ੍ਰਤਾਪ ਸਿੰਘ ਵਿਰਕ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਜਾਣਕਾਰੀ ਲੈਣ ਲਈ ਸੱਦੀ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਪੜ੍ਹੇ ਲਿਖੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ
Read Full Story

ਬਿਜਲੀ ਕਰਮੀਆਂ ਵਲੋਂ ਮੰਗਾਂ ਦੀ ਪ੍ਰਾਪਤੀ ਲਈ ਮੈਨੇਜਮੈਂਟ ਖ਼ਿਲਾਫ਼ ਗੇਟ ਰੈਲੀ

Monday, August 28, 2017

ਸੰਗਰੂਰ,28 ਅਗਸਤ (ਸਪਨਾ ਰਾਣੀ) ਜੁਆਇੰਟ ਫੋਰਮ ਪੰਜਾਬ ਦੇ ਸੱਦੇ ’ਤੇ ਬਿਜਲੀ ਕਰਮਚਾਰੀਆਂ ਵਲੋਂ ਪਾਵਰਕੌਮ ਦੇ ਦਿਹਾਤੀ ਉਪ ਮੰਡਲ ਦਫ਼ਤਰ ਅੱਗੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਕਾਲੇ ਬਿੱਲੇ ਲਗਾ ਕੇ ਗੇਟ ਰੈਲੀ ਕੀਤੀ ਗਈ ਅਤੇ ਪਾਵਰਕੌਮ ਮੈਨੇਜਮੈਂਟ ’ਤੇ ਸਮਝੌਤੇ ਤੋਂ ਮੁੱਕਰਨ ਦਾ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ। ਕਰਮਚਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇ ਹੋਏ ਸਮਝੌਤੇ ਲਾਗੂ ਨਾ ਕੀਤੇ ਗਏ ਤਾਂ ਭਲਕੇ 29 ਅਗਸਤ ਤੋਂ 13 ਸਤੰਬਰ ਤੱਕ ਵਰਕ-ਟੂ-ਰੂਲ ਦੇ ਤਹਿਤ ਕੰਮ ਕੀਤਾ ਜਾਵੇਗਾ ਅਤੇ 14 ਸਤੰਬਰ ਨੂੰ ਪਟਿਆਲਾ ਮੁੱਖ ਦਫ਼ਤਰ ਅੱਗੇ ਸੂਬਾ ਪੱਧਰੀ ਰੋਸ
Read Full Story

ਸ਼ੋਅ ਰੂਮ ਦੇ ਉਦਘਾਟਨ ਮੌਕੇ ਪਹੁੰਚੀਆਂ ਸ਼ਖ਼ਸੀਅਤਾਂ

Monday, August 28, 2017

ਸੰਗਰੂਰ,28 ਅਗਸਤ (ਸਪਨਾ ਰਾਣੀ) ਥਾਨਕ ਨਾਭਾ ਗੇਟ ਵਿਖੇ ਮਹਾਨ ਪਿ੍ੰਟਰਜ਼ ਦੇ ਸ਼ੋਅ ਰੂਮ ਦਾ ਉਦਘਾਟਨ ਬ੍ਰਹਮਚਾਰੀ ਸ੍ਰੀ ਵਿਵੇਕ ਦਾਸ ਨੇ ਕੀਤਾ | ਵਿਧਾਇਕ ਵਿਜੈਇੰਦਰ ਸਿੰਗਲਾ, ਵਿਧਾਇਕ ਹਰਪਾਲ ਸਿੰਘ ਚੀਮਾ, ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ, ਬਾਬੂ ਪ੍ਰਕਾਸ਼ ਚੰਦ ਗਰਗ, ਗੁਨਿੰਦਰਜੀਤ ਸਿੰਘ ਜਵੰਧਾ, ਰਾਜਿੰਦਰ ਪਾਲ ਭੱਲੂ ਅਤੇ ਮੋਹਨ ਸ਼ਰਮਾ ਨੇ ਇਸ ਨਵੇਂ ਸ਼ੋਅ ਰੂਮ ਦੇ ਸੁਨਹਿਰੀ ਭਵਿੱਖ ਲਈ ਕਾਮਨਾ ਕੀਤੀ | ਇਸ ਮੌਕੇ ਬਲਵਿੰਦਰ ਜਿੰਦਲ, ਦਿਨੇਸ਼ ਐਡਵੋਕੇਟ, ਕ੍ਰਿਸ਼ਨ ਬੇਤਾਬ, ਭੁਪਿੰਦਰ ਸਿੰਘ ਐਡਵੋਕੇਟ, ਪ੍ਰਮੋਦ ਗਰਗ ਮੋਦੀ, ਸੰਜੇ ਛਾਬੜਾ,
Read Full Story

ਗਿ੍ਫ਼ਤਾਰ ਕੀਤੇ ਡੇਰਾ ਪ੍ਰੇਮੀ ਨੂੰ ਪਿਆ ਦਿਲ ਦਾ ਦੌਰਾ

Sunday, August 27, 2017

ਸੰਗਰੂਰ, 27 ਅਗਸਤ (ਸਪਨਾ ਰਾਣੀ) ਡੇਰਾ ਸਰਸਾ ਮੁਖੀ ਰਾਮ ਰਹੀਮ ਸਿੰਘ ਉੱਤੇ ਸੀ.ਬੀ.ਆਈ. ਅਦਾਲਤ ਵੱਲੋਂ ਦੋਸ਼ ਤੈਅ ਹੋਣ ਉਪਰੰਤ ਤੈਹਸ ਵਿੱਚ ਡੇਰਾ ਪ੍ਰੇਮੀਆਂ ਵੱਲੋਂ ਪੰਚਕੂਲਾ ਤੋਂ ਇਲਾਵਾ ਪੂਰੇ ਹਰਿਆਣਾ ਅਤੇ ਪੰਜਾਬ ਵਿੱਚ ਰੋਸ਼ ਪ੍ਰਦਰਸ਼ਨ ਕਰਦਿਆਂ ਤੋੜ ਭੰਨ ਅਤੇ ਅਗਜ਼ਨੀ ਕਰਨੀ ਸ਼ੁਰੂ ਕਰ ਦਿੱਤੀ ਸੀ | ਇਸੇ ਦੇ ਚੱਲਦਿਆਂ ਜ਼ਿਲ੍ਹਾ ਸੰਗਰੂਰ ਪੁਲਿਸ ਵੱਲੋਂ ਮੂਸ਼ਤੈਦੀ ਵਰਤਦਿਆਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ 5 ਡੇਰਾ ਪ੍ਰੇਮੀਆਂ ਨੂੰ ਪੈਟਰੋਲ ਦੀਆਂ ਬੋਤਲਾਂ, ਮਸ਼ਾਲਾਂ, ਗੰਡਾਸੇ, ਡਾਗਾਂ ਅਤੇ ਹੋਰ ਅਪਤੀਜਨਕ ਸਾਮਾਨ ਸਣੇ ਕਾਬੂ ਕੀਤਾ
Read Full Story

ਪੈਟਰੋਲ ਪੰਪ ਨੂੰ ਅੱਗ ਲਾਉਣ ਦੀ ਕੋਸ਼ਿਸ਼ ਨਾਕਾਮ

Sunday, August 27, 2017

ਸੰਗਰੂਰ, 27 ਅਗਸਤ (ਸਪਨਾ ਰਾਣੀ) ਜਿਲਾ ਸੰਗਰੂਰ ਦੇ ਪਿੰਡ ਨਮੋਲ ਵਿਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇੱਕ ਪੈਟਰੋਲ ਪੰਪ ਨੂੰ ਅੱਗ ਲਾਏ ਜਾਣ ਦੀ ਕੋਸ਼ਿਸ਼ ਕੀਤੀ ਗਈ। ਜਾਣਕਾਰੀ ਅਨੁਸਾਰ ਨਮੋਲ ਸ਼ੇਰੋਂ ਮਾਰਗ ’ਤੇ ਇੰਡੀਅਨ ਆਇਲ ਦੇ ਇੱਕ ਪੈਟਰੋਲ ਪੰਪ ਉੱਤੇ ਤਿੰਨ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਛੇ ਨੌਜਵਾਨ ਆਏ। ਉਨ੍ਹਾਂ ਨੇ ਆਪਣੇ ਚਿਹਰੇ ਕੱਪੜਾ ਬੰਨ੍ਹ ਕੇ ਢਕੇ ਹੋਏ ਸਨ। ਉਨ੍ਹਾਂ ਪੰਪ ਦੇ ਕਰਿੰਦੇ ਨੂੰ ਮੋਟਰਸਾਈਕਲਾਂ ਵਿੱਚ ਪੈਟਰੋਲ ਪਾਉਣ ਲਈ ਕਿਹਾ। ਪੰਪ ’ਤੇ ਕੰਮ ਚੱਲਦਾ ਹੋਣ ਕਾਰਨ ਕਰਿੰਦੇ ਨੇ ਤੇਲ ਪਾਉਣ ਤੋਂ ਜਵਾਬ ਦੇ ਦਿਤਾ।ਇਸ ’ਤੇ ਇੱਕ ਮੋਟਰ
Read Full Story

ਸੰਗਰੂਰ ਜ਼ਿਲੇ ’ਚ 44 ਕਾਰਜਕਾਰੀ ਮੈਜਿਸਟ੍ਰੇਟ ਤਾਇਨਾਤ

Wednesday, August 23, 2017

ਸੰਗਰੂਰ,23 ਅਗਸਤ (ਸਪਨਾ ਰਾਣੀ) ਮੌਜੂਦਾ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਸੰਗਰੂਰ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰਤਾਪ ਸਿੰਘ ਵਿਰਕ ਨੇ ਮੁੱਖ ਸਕੱਤਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ 44 ਕਾਰਜਕਾਰੀ ਮੈਜਿਸਟਰੇਟ ਨਿਯੁਕਤ ਕਰ ਕੇ ਉਨ੍ਹਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਤਾਇਨਾਤ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਅਮਰਪ੍ਰਤਾਪ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਇਹਨਾਂ ਕਾਰਜਕਾਰੀ ਮੈਜਿਸਟਰੇਟਾਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਹਰੇਕ
Read Full Story

25 ਤੱਕ ਅਸਲ੍ਹਾ ਵੇਚਣ ’ਤੇ ਪਾਬੰਦੀ

Wednesday, August 23, 2017

ਸੰਗਰੂਰ,23 ਅਗਸਤ (ਸਪਨਾ ਰਾਣੀ) ਸੀਬੀਆਈ ਦੀ ਪੰਚਕੂਲਾ ਸਥਿਤ ਅਦਾਲਤ ਵਲੋਂ ਡੇਰਾ ਸਿਰਸਾ ਮੁਖੀ ਨਾਲ ਸਬੰਧਤ ਕੇਸ ਦੇ ਫੈਸਲੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਭਰ ਵਿਚ 25 ਅਗਸਤ ਤੱਕ ਅਸਲਾ ਕਾਰਤੂਸ ਵੇਚਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਉਪਕਾਰ ਸਿੰਘ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੇ ਅਸਲਾ ਡੀਲਰ 25 ਅਗਸਤ 2017 ਤੱਕ ਕੋਈ ਕਾਰਤੂਸ ਦੀ ਵਿਕਰੀ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸੀ.ਬੀ.ਆਈ. ਅਦਾਲਤ ਪੰਚਕੂਲਾ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਦੇ ਨਾਲ ਸਬੰਧਤ ਇੱਕ
Read Full Story

ਖੇਤ ਮਜ਼ਦੂਰਾਂ ਵੱਲੋਂ ਡੀਸੀ ਕੰਪਲੈਕਸ ਅੱਗੇ ਰੋਸ ਧਰਨਾ

Wednesday, August 23, 2017

ਸੰਗਰੂਰ,23 ਅਗਸਤ (ਸਪਨਾ ਰਾਣੀ) ਖੇਤ ਮਜ਼ਦੂਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਸੈਂਕੜੇ ਮਰਦ ਅਤੇ ਮਹਿਲਾ ਮਜ਼ਦੂਰਾਂ ਵਲੋਂ ਇਥੇ ਡੀਸੀ ਕੰਪਲੈਕਸ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਵਲੋਂ ਕਾਂਗਰਸ ਸਰਕਾਰ ’ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਮਜ਼ਦੂਰਾਂ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਮੂਨਕ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਮਜ਼ਦੂਰਾਂ ਨਾਲ
Read Full Story

ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਮੀਨਾਰ

Wednesday, August 23, 2017

ਸੰਗਰੂਰ,23 ਅਗਸਤ (ਸਪਨਾ ਰਾਣੀ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਕਾਲ ਡਿਗਰੀ ਕਾਲਜ ਫਾਰ ਵਿਮੈਨ ਵਿੱਚ ਸਾਇਬਰ ਕਰਾਈਮ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਤੇਜਪ੍ਰਤਾਪ ਸਿੰਘ ਰੰਧਾਵਾ, ਸਿਵਲ ਜੱਜ ਸੀਨੀਅਰ ਡਵੀਜ਼ਨ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਕਾਲਜ ਪ੍ਰਿੰਸੀਪਲ ਡਾ. ਸੁਖਮੀਨ ਕੌਰ ਸਿੱਧੂ ਵਲੋਂ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਤੇਜਪ੍ਰਤਾਪ ਸਿੰਘ ਰੰਧਾਵਾ ਵੱਲੋਂ ਇਨਫਾਰਮੇਸ਼ਨ ਟੈਕਨਾਲੋਜੀ ਐਕਟ 2000 ਬਾਰੇ ਕਾਲਜ
Read Full Story

ਨਗਰ ਕੌਂਸਲ ਦੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ

Wednesday, August 23, 2017

ਸੰਗਰੂਰ,23 ਅਗਸਤ (ਸਪਨਾ ਰਾਣੀ) ਮਿਊਂਸਪਲ ਐਂਪਲਾਈਜ ਯੂਨੀਅਨ ਦੀ ਅਗਵਾਈ ਹੇਠ ਨਗਰ ਕੌਂਸਲ ਦੇ ਦਫ਼ਤਰੀ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਈਓ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਤਨਖਾਹ ਵਿਚੋਂ ਹਰ ਮਹੀਨੇ ਪੀ.ਐਫ. ਕੱਟ ਤਾਂ ਲਿਆ ਜਾਂਦਾ ਹੈ ਪਰੰਤੂ ਖਾਤਿਆਂ ਵਿੱਚ ਜਮ੍ਹਾਂ ਨਹੀਂ ਕਰਵਾਇਆ ਜਾਂਦਾ। ਰੋਸ ਪ੍ਰਦਰਸ਼ਨ ਦੌਰਾਨ ਐਂਪਲਾਈਜ਼ ਯੂਨੀਅਨ ਦੇ ਚੇਅਰਮੈਨ ਪ੍ਰੇਮ ਸਾਗਰ ਗੁਲਾਟੀ ਅਤੇ ਪ੍ਰਧਾਨ ਰਮੇਸ਼ ਕੁਮਾਰ ਨੇ ਕਿਹਾ ਕਿ ਈਓ ਨਗਰ ਕੌਂਸਲ ਨੂੰ ਕਈ ਵਾਰ ਜੁਬਾਨੀ ਤੌਰ ’ਤੇ ਮੁਲਾਜ਼ਮਾਂ ਦਾ
Read Full Story

ਸਮਾਜ ਸੇਵੀ ਸੰਸਥਾ ਵੱਲੋਂ ਹਾਦਸਾ ਪੀੜਤ ਦੀ ਮਦਦ

Wednesday, August 23, 2017

ਸੰਗਰੂਰ,23 ਅਗਸਤ (ਸਪਨਾ ਰਾਣੀ) ਕੁੱਝ ਮਹੀਨੇ ਪਹਿਲਾਂ ਸੇਵਕ ਸਿੰਘ ਨਾਮ ਦਾ ਇੱਕ ਵਿਅਕਤੀ, ਜੋ ਇਕ ਦੁਰਘਟਨਾ ਕਾਰਨ ਬੈੱਡ ਉੱਪਰ ਪਿਆ ਸੀ, ਉਸ ਦਾ ਪਰਿਵਾਰ ਗਰੀਬ ਹੋਣ ਕਾਰਨ ਇਲਾਜ ਕਰਾਉਣ ਲਈ ਅਸਮਰਥ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਮੈਂਬਰ ਜਗਮੇਲ ਸਿੰਘ ਜੱਗੀ ਅਤੇ ਸਤਿੰਦਰ ਸੈਣੀ ਨੇ ਦੱਸਿਆ ਕਿ ਜਦੋਂ ਇਸ ਸਬੰਧੀ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਨੋਬਲ ਹੈਂਡਸਜ਼ ਫਾਊਂਡੇਸ਼ਨ ਨੂੰ ਜਾਣਕਾਰੀ ਮਿਲੀ ਤਾਂ ਫ਼ਾਊਂਡੇਸ਼ਨ ਦੇ ਮੈਂਬਰ ਸੇਵਕ ਸਿੰਘ ਦੀ ਮਦਦ ਲਈ ਉਸ ਦੇ ਘਰ ਗਏ। ਉਸ ਦੀ ਹਾਲਤ ਬਹੁਤ ਮਾੜੀ ਸੀ ਅਤੇ ਲੱਤਾਂ ਵਿੱਚ ਇਨਫੈਕਸ਼ਨ ਸੀ। ਸੰਸਥਾ ਨੇ ਮਰੀਜ਼
Read Full Story

<< < 1 2 3 4 5 6 7 8 > >>
Powered by Arash Info Corpopration