Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਪੈਟਰੋਲ ਪੰਪ ਨੂੰ ਅੱਗ ਲਾਉਣ ਦੀ ਕੋਸ਼ਿਸ਼ ਨਾਕਾਮ

Sunday, August 27, 2017

ਸੰਗਰੂਰ, 27 ਅਗਸਤ (ਸਪਨਾ ਰਾਣੀ) ਜਿਲਾ ਸੰਗਰੂਰ ਦੇ ਪਿੰਡ ਨਮੋਲ ਵਿਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇੱਕ ਪੈਟਰੋਲ ਪੰਪ ਨੂੰ ਅੱਗ ਲਾਏ ਜਾਣ ਦੀ ਕੋਸ਼ਿਸ਼ ਕੀਤੀ ਗਈ। ਜਾਣਕਾਰੀ ਅਨੁਸਾਰ ਨਮੋਲ ਸ਼ੇਰੋਂ ਮਾਰਗ ’ਤੇ ਇੰਡੀਅਨ ਆਇਲ ਦੇ ਇੱਕ ਪੈਟਰੋਲ ਪੰਪ ਉੱਤੇ ਤਿੰਨ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਛੇ ਨੌਜਵਾਨ ਆਏ। ਉਨ੍ਹਾਂ ਨੇ ਆਪਣੇ ਚਿਹਰੇ ਕੱਪੜਾ ਬੰਨ੍ਹ ਕੇ ਢਕੇ ਹੋਏ ਸਨ। ਉਨ੍ਹਾਂ ਪੰਪ ਦੇ ਕਰਿੰਦੇ ਨੂੰ ਮੋਟਰਸਾਈਕਲਾਂ ਵਿੱਚ ਪੈਟਰੋਲ ਪਾਉਣ ਲਈ ਕਿਹਾ। ਪੰਪ ’ਤੇ ਕੰਮ ਚੱਲਦਾ ਹੋਣ ਕਾਰਨ ਕਰਿੰਦੇ ਨੇ ਤੇਲ ਪਾਉਣ ਤੋਂ ਜਵਾਬ ਦੇ ਦਿਤਾ।ਇਸ ’ਤੇ ਇੱਕ ਮੋਟਰ
Read Full Story

ਸੰਗਰੂਰ ਜ਼ਿਲੇ ’ਚ 44 ਕਾਰਜਕਾਰੀ ਮੈਜਿਸਟ੍ਰੇਟ ਤਾਇਨਾਤ

Wednesday, August 23, 2017

ਸੰਗਰੂਰ,23 ਅਗਸਤ (ਸਪਨਾ ਰਾਣੀ) ਮੌਜੂਦਾ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਸੰਗਰੂਰ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰਤਾਪ ਸਿੰਘ ਵਿਰਕ ਨੇ ਮੁੱਖ ਸਕੱਤਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ 44 ਕਾਰਜਕਾਰੀ ਮੈਜਿਸਟਰੇਟ ਨਿਯੁਕਤ ਕਰ ਕੇ ਉਨ੍ਹਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਤਾਇਨਾਤ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਅਮਰਪ੍ਰਤਾਪ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਇਹਨਾਂ ਕਾਰਜਕਾਰੀ ਮੈਜਿਸਟਰੇਟਾਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਹਰੇਕ
Read Full Story

25 ਤੱਕ ਅਸਲ੍ਹਾ ਵੇਚਣ ’ਤੇ ਪਾਬੰਦੀ

Wednesday, August 23, 2017

ਸੰਗਰੂਰ,23 ਅਗਸਤ (ਸਪਨਾ ਰਾਣੀ) ਸੀਬੀਆਈ ਦੀ ਪੰਚਕੂਲਾ ਸਥਿਤ ਅਦਾਲਤ ਵਲੋਂ ਡੇਰਾ ਸਿਰਸਾ ਮੁਖੀ ਨਾਲ ਸਬੰਧਤ ਕੇਸ ਦੇ ਫੈਸਲੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਭਰ ਵਿਚ 25 ਅਗਸਤ ਤੱਕ ਅਸਲਾ ਕਾਰਤੂਸ ਵੇਚਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਉਪਕਾਰ ਸਿੰਘ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੇ ਅਸਲਾ ਡੀਲਰ 25 ਅਗਸਤ 2017 ਤੱਕ ਕੋਈ ਕਾਰਤੂਸ ਦੀ ਵਿਕਰੀ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸੀ.ਬੀ.ਆਈ. ਅਦਾਲਤ ਪੰਚਕੂਲਾ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਦੇ ਨਾਲ ਸਬੰਧਤ ਇੱਕ
Read Full Story

ਖੇਤ ਮਜ਼ਦੂਰਾਂ ਵੱਲੋਂ ਡੀਸੀ ਕੰਪਲੈਕਸ ਅੱਗੇ ਰੋਸ ਧਰਨਾ

Wednesday, August 23, 2017

ਸੰਗਰੂਰ,23 ਅਗਸਤ (ਸਪਨਾ ਰਾਣੀ) ਖੇਤ ਮਜ਼ਦੂਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਸੈਂਕੜੇ ਮਰਦ ਅਤੇ ਮਹਿਲਾ ਮਜ਼ਦੂਰਾਂ ਵਲੋਂ ਇਥੇ ਡੀਸੀ ਕੰਪਲੈਕਸ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਵਲੋਂ ਕਾਂਗਰਸ ਸਰਕਾਰ ’ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਮਜ਼ਦੂਰਾਂ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਮੂਨਕ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਮਜ਼ਦੂਰਾਂ ਨਾਲ
Read Full Story

ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਮੀਨਾਰ

Wednesday, August 23, 2017

ਸੰਗਰੂਰ,23 ਅਗਸਤ (ਸਪਨਾ ਰਾਣੀ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਕਾਲ ਡਿਗਰੀ ਕਾਲਜ ਫਾਰ ਵਿਮੈਨ ਵਿੱਚ ਸਾਇਬਰ ਕਰਾਈਮ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਤੇਜਪ੍ਰਤਾਪ ਸਿੰਘ ਰੰਧਾਵਾ, ਸਿਵਲ ਜੱਜ ਸੀਨੀਅਰ ਡਵੀਜ਼ਨ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਕਾਲਜ ਪ੍ਰਿੰਸੀਪਲ ਡਾ. ਸੁਖਮੀਨ ਕੌਰ ਸਿੱਧੂ ਵਲੋਂ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਤੇਜਪ੍ਰਤਾਪ ਸਿੰਘ ਰੰਧਾਵਾ ਵੱਲੋਂ ਇਨਫਾਰਮੇਸ਼ਨ ਟੈਕਨਾਲੋਜੀ ਐਕਟ 2000 ਬਾਰੇ ਕਾਲਜ
Read Full Story

ਨਗਰ ਕੌਂਸਲ ਦੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ

Wednesday, August 23, 2017

ਸੰਗਰੂਰ,23 ਅਗਸਤ (ਸਪਨਾ ਰਾਣੀ) ਮਿਊਂਸਪਲ ਐਂਪਲਾਈਜ ਯੂਨੀਅਨ ਦੀ ਅਗਵਾਈ ਹੇਠ ਨਗਰ ਕੌਂਸਲ ਦੇ ਦਫ਼ਤਰੀ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਈਓ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਤਨਖਾਹ ਵਿਚੋਂ ਹਰ ਮਹੀਨੇ ਪੀ.ਐਫ. ਕੱਟ ਤਾਂ ਲਿਆ ਜਾਂਦਾ ਹੈ ਪਰੰਤੂ ਖਾਤਿਆਂ ਵਿੱਚ ਜਮ੍ਹਾਂ ਨਹੀਂ ਕਰਵਾਇਆ ਜਾਂਦਾ। ਰੋਸ ਪ੍ਰਦਰਸ਼ਨ ਦੌਰਾਨ ਐਂਪਲਾਈਜ਼ ਯੂਨੀਅਨ ਦੇ ਚੇਅਰਮੈਨ ਪ੍ਰੇਮ ਸਾਗਰ ਗੁਲਾਟੀ ਅਤੇ ਪ੍ਰਧਾਨ ਰਮੇਸ਼ ਕੁਮਾਰ ਨੇ ਕਿਹਾ ਕਿ ਈਓ ਨਗਰ ਕੌਂਸਲ ਨੂੰ ਕਈ ਵਾਰ ਜੁਬਾਨੀ ਤੌਰ ’ਤੇ ਮੁਲਾਜ਼ਮਾਂ ਦਾ
Read Full Story

ਸਮਾਜ ਸੇਵੀ ਸੰਸਥਾ ਵੱਲੋਂ ਹਾਦਸਾ ਪੀੜਤ ਦੀ ਮਦਦ

Wednesday, August 23, 2017

ਸੰਗਰੂਰ,23 ਅਗਸਤ (ਸਪਨਾ ਰਾਣੀ) ਕੁੱਝ ਮਹੀਨੇ ਪਹਿਲਾਂ ਸੇਵਕ ਸਿੰਘ ਨਾਮ ਦਾ ਇੱਕ ਵਿਅਕਤੀ, ਜੋ ਇਕ ਦੁਰਘਟਨਾ ਕਾਰਨ ਬੈੱਡ ਉੱਪਰ ਪਿਆ ਸੀ, ਉਸ ਦਾ ਪਰਿਵਾਰ ਗਰੀਬ ਹੋਣ ਕਾਰਨ ਇਲਾਜ ਕਰਾਉਣ ਲਈ ਅਸਮਰਥ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਮੈਂਬਰ ਜਗਮੇਲ ਸਿੰਘ ਜੱਗੀ ਅਤੇ ਸਤਿੰਦਰ ਸੈਣੀ ਨੇ ਦੱਸਿਆ ਕਿ ਜਦੋਂ ਇਸ ਸਬੰਧੀ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਨੋਬਲ ਹੈਂਡਸਜ਼ ਫਾਊਂਡੇਸ਼ਨ ਨੂੰ ਜਾਣਕਾਰੀ ਮਿਲੀ ਤਾਂ ਫ਼ਾਊਂਡੇਸ਼ਨ ਦੇ ਮੈਂਬਰ ਸੇਵਕ ਸਿੰਘ ਦੀ ਮਦਦ ਲਈ ਉਸ ਦੇ ਘਰ ਗਏ। ਉਸ ਦੀ ਹਾਲਤ ਬਹੁਤ ਮਾੜੀ ਸੀ ਅਤੇ ਲੱਤਾਂ ਵਿੱਚ ਇਨਫੈਕਸ਼ਨ ਸੀ। ਸੰਸਥਾ ਨੇ ਮਰੀਜ਼
Read Full Story

ਸ਼ਹਿਰੀ ਤੇ ਪੇਂਡੂ ਖੇਤਰ ’ਚ ਹੜਤਾਲ ਕਾਰਨ ਬੈਂਕਾਂ ਨੂੰ ਲਟਕਦੇ ਰਹੇ ਤਾਲੇ

Wednesday, August 23, 2017

ਸੰਗਰੂਰ,23 ਅਗਸਤ (ਸਪਨਾ ਰਾਣੀ) ਜ਼ਿਲ੍ਹਾ ਭਰ ਵਿਚ ਸਰਕਾਰੀ ਬੈਂਕਾਂ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁਕੰਮਲ ਹੜਤਾਲ ਕੀਤੀ ਗਈ ਜਿਸ ਕਾਰਨ ਸ਼ਹਿਰੀ ਅਤੇ ਪੇਂਡੂ ਖੇਤਰ ਵਿਚ ਸਰਕਾਰੀ ਬੈਂਕਾਂ ਨੂੰ ਤਾਲੇ ਲਟਕਦੇ ਰਹੇ। ਯੂਨੀਅਨ ਦਾ ਦਾਅਵਾ ਹੈ ਕਿ ਹੜਤਾਲ ਕਾਰਨ ਅੱਜ ਜ਼ਿਲ੍ਹਾ ਭਰ ਵਿਚ ਕਰੀਬ ਪੰਜ ਸੌ ਕਰੋੜ ਰੁਪਏ ਦਾ ਲੈਣ ਦੇਣ ਪ੍ਰਭਾਵਿਤ ਹੋਇਆ ਹੈ ਅਤੇ ਜ਼ਿਲ੍ਹੇ ਦੀਆਂ 229 ਬੈਕਾਂ ਵਿਚ ਮੁਕੰਮਲ ਤੌਰ ’ਤੇ ਹੜਤਾਲ ਸਫ਼ਲ ਰਹੀ ਹੈ। ਮਾਲਵਾ ਗ੍ਰਾਮੀਣ ਬੈਂਕ ਆਫਿਸਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਕਾਮਰੇਡ ਪਾਲੀ ਰਾਮ ਬਾਂਸਲ ਦਾ ਕਹਿਣਾ ਹੈ ਕਿ
Read Full Story

ਲਾਈਫ਼ ਗਾਰਡ ਨਰਸਿੰਗ ਇੰਸਟੀਚਿਊਟ 'ਚ ਮਨਾਇਆ ਪ੍ਰਕਾਸ਼ ਉਤਸਵ

Tuesday, August 22, 2017

ਸੰਗਰੂਰ,22 ਅਗਸਤ (ਸਪਨਾ ਰਾਣੀ) ਅੱਜ ਸਥਾਨਕ ਲਾਈਫ਼ ਗਾਰਡ ਨਰਸਿੰਗ ਇੰਸਟੀਚਿਊਟ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 413ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮਾਰੋਹ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਡਾਇਰੈਕਟਰ ਡਾ. ਸੁਖਵਿੰਦਰ ਸਿੰਘ ਨੇ ਕਿਹਾ ਕਿ ਅਸੀਂ ਗੁਰੂ ਨੂੰ ਮੰਨਦੇ ਹਾਂ ਪਰ ਗੁਰੂ ਦੀ ਨਹੀਂ ਮੰਨਦੇ | ਜਿਨ੍ਹਾਂ ਗੱਲਾਂ ਤੋਂ ਗੁਰਬਾਣੀ ਸਾਨੂੰ ਰੋਕਦੀ ਹੈ ਉਨ੍ਹਾਂ ਗੱਲਾਂ ਨੂੰ ਅਸੀਂ ਅਪਨਾ ਰਹੇ ਹਾਂ | ਮੱਸਿਆ, ਸੰਗਰਾਂਦਾਂ, ਦਸਵੀਂ, ਪੂਰਨਮਾਸ਼ੀ ਇਨ੍ਹਾਂ ਦਿਨਾਂ ਦਾ ਸਿੱਖ ਧਰਮ ਨਾਲ ਕੋਈ ਸੰਬੰਧ ਨਹੀਂ ਪਰ ਸਭ ਤੋਂ ਵਧ ਇਨ੍ਹਾਂ ਦਿਨਾਂ ਸਿੱਖਾਂ
Read Full Story

ਪੇਂਡੂ ਡਾਕ ਸੇਵਕਾਂ ਦੀ ਹੜਤਾਲ ਸੱਤਵੇਂ ਦਿਨ 'ਚ ਸ਼ਾਮਿਲ

Tuesday, August 22, 2017

ਸੰਗਰੂਰ, 22 ਅਗਸਤ (ਸਪਨਾ ਰਾਣੀ) ਆਲ ਇੰਡੀਆ ਡਾਕ ਸੇਵਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਗਈ ਹੜਤਾਲ ਅੱਜ ਸੱਤਵੇਂ ਦਿਨ ਵਿਚ ਸ਼ਾਮਲ ਹੋ ਗਈ | ਸਥਾਨਕ ਮੁੱਖ ਡਾਕਘਰ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕਰ ਰਹੇ ਪੇਂਡੂ ਡਾਕ ਸੇਵਕਾਂ ਨੰੂ ਸੰਬੋਧਨ ਕਰਦਿਆਂ ਡਵੀਜ਼ਨ ਸਕੱਤਰ ਸਤਨਾਮ ਸਿੰਘ ਜਵੰਧਾ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਸੱਤਵਾਂ ਪੇਅ ਕਮਿਸ਼ਨ ਲਈ ਗਠਿਤ ਕਮੇਟੀ ਕਮਲੇਸ਼ ਚੰਦਰਾ ਦੀ ਰਿਪੋਰਟ ਇਨਬਿਨ ਲਾਗੂ ਨਾ ਕੀਤੀ ਗਈ ਤਾਂ ਆਉਂਦੇ ਦਿਨਾਂ ਵਿਚ ਯੂਨੀਅਨ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ
Read Full Story

ਸੁਰੱਖਿਆ ਦਸਤਿਆਂ ਤੇ ਪੁਲੀਸ ਵੱਲੋਂ ਵੱਖ ਵੱਖ ਥਾਈਂ ਫਲੈਗ ਮਾਰਚ

Tuesday, August 22, 2017

ਸੰਗਰੂਰ,22 ਅਗਸਤ (ਸਪਨਾ ਰਾਣੀ) ਡੇਰਾ ਸਿਰਸਾ ਮੁਖੀ ਦੇ ਕੇਸ ਸਬੰਧੀ 25 ਅਗਸਤ ਨੂੰ ਸੁਣਾਏ ਜਾਣ ਵਾਲੇ ਫੈਸਲੇ ਤੋਂ ਬਾਅਦ ਪੈਦਾ ਹੋਣ ਵਾਲੀ ਸਥਿਤੀ ਨਾਲ ਨਜਿੱਠਣ ਲਈ ਪੁਲੀਸ ਵੱਲੋਂ ਅੱਜ ਸ਼ਹਿਰ ਵਿੱਚ ਫਲੈਗ ਮਾਰਚ ਕੀਤਾ ਗਿਆ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਉਪ ਮੰਡਲ ਮੈਜਿਸਟ੍ਰੇਟ ਅਵਿਕੇਸ਼ ਗੁਪਤਾ ਅਤੇ ਉਪ ਕਪਤਾਨ ਪੁਲੀਸ ਸੰਦੀਪ ਵਡੇਰਾ ਵੱਲੋਂ ਫਲੈਗ ਮਾਰਚ ਨੂੰ ਰਵਾਨਾ ਕੀਤਾ ਗਿਆ। ਫਲੈਗ ਮਾਰਚ ਵਿੱਚ ਪੰਜਾਬ ਪੁਲੀਸ, ਸੀਆਰਪੀਐਫ਼, ਰੈਪਿਡ ਐਕਸ਼ਨ ਫੋਰਸ ਦੇ ਜਵਾਨ ਸ਼ਾਮਲ ਸਨ। ਇਹ ਫਲੈਗ ਮਾਰਚ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਅਤੇ ਬਾਹਰੀ ਖੇਤਰ ’ਚੋ
Read Full Story

ਕੈਂਬੋਵਾਲ ਵਿਖੇ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਪੁੱਜੇ ਅਮਨ ਅਰੋੜਾ

Monday, August 21, 2017

ਸੰਗਰੂਰ,21 ਅਗਸਤ (ਸਪਨਾ ਰਾਣੀ) ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਆਮ ਆਦਮੀ ਪਾਰਟੀ ਵੀ ਆਪਣੀ ਹਾਜ਼ਰੀ ਲਵਾਉਣ ਵਿਚ ਪਿੱਛੇ ਨਹੀਂ ਰਹੀ। ਹਲਕਾ ਸੁਨਾਮ ਦੇ ਵਿਧਾਇਕ ਅਤੇ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਮਨ ਅਰੋੜਾ ਨੇ ਸਾਥੀਆਂ ਸਣੇ ਸੰਤ ਲੌਂਗੋਵਾਲ ਜੀ ਦੇ ਸੇਵਾ ਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਪੁੱਜ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਬੜੀ ਬਦਕਿਸਮਤੀ ਦੀ ਗੱਲ ਹੈ ਕਿ ਸਮੇਂ ਦੀਆਂ ਸਰਕਾਰਾਂ ਅਤੇ ਰਾਜਨੀਤਿਕ
Read Full Story

ਯੂਥ ਕਾਂਗਰਸ ਵੱਲੋਂ ਖ਼ੂਨਦਾਨ ਕੈਂਪ

Monday, August 21, 2017

ਸੰਗਰੂਰ,21 ਅਗਸਤ (ਸਪਨਾ ਰਾਣੀ) ਸਿਵਲ ਹਸਪਤਾਲ ਵਿੱਚ ਪੰਜਾਬ ਯੂਥ ਕਾਂਗਰਸ ਵੱਲੋਂ ਦੇਸ਼ ਦੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਵਸ ’ਤੇ ਪੰਜਾਬ ਯੂਥ ਕਾਂਗਰਸ ਦੀ ਜਨਰਲ ਸਕੱਤਰ ਬੀਬੀ ਪੂਨਮ ਕਾਂਗੜਾ ਦੀ ਅਗਵਾਈ ਹੇਠ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਾਬਕਾ ਡਾਇਰੈਕਟਰ ਸਿਹਤ ਵਿਭਾਗ ਡਾ. ਐਚ ਐਸ ਬਾਲੀ ਸ਼ਾਮਲ ਹੋਏ ਜਦਕਿ ਵਿਸ਼ੇਸ਼ ਮਹਿਮਾਨ ਮੈਡੀਕਲ ਅਫਸਰ ਡਾ. ਕਿਰਪਾਲ ਸਿੰਘ ਸਨ। ਕੈਂਪ ਵਿੱਚ ਯੂਥ ਕਾਂਗਰਸ ਦੇ ਲੜਕਿਆਂ ਦੇ ਨਾਲ-ਨਾਲ ਲੜਕੀਆਂ ਨੇ ਵੀ ਖੂਨਦਾਨ ਕਰਕੇ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ।
Read Full Story

ਜਨਰਲ ਕੈਟਾਗਿਰੀ ਵੈੱਲਫੇਅਰ ਫੈਡਰੇਸ਼ਨ ਵੱਲੋਂ ਰਾਖਵੇਂਕਰਨ ਵਿਰੁੱਧ ਕਨਵੈਨਸ਼ਨ

Monday, August 21, 2017

ਸੰਗਰੂਰ,21 ਅਗਸਤ (ਸਪਨਾ ਰਾਣੀ) ਜਨਰਲ ਕੈਟਾਗਿਰੀ ਵੈੱਲਫੇਅਰ ਫੈੱਡਰੇਸ਼ਨ ਪੰਜਾਬ ਵੱਲੋਂ ਰਾਖਵੇਂਕਰਨ ਵਿਰੁੱਧ ਇਥੇ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਗਈ। ਕਨਵੈਨਸ਼ਨ ਦੌਰਾਨ ਰਾਖਵਾਂਕਰਨ ਜਾਤ ਅਧਾਰਿਤ ਨਹੀਂ ਬਲਕਿ ਆਰਥਿਕ ਅਧਾਰ ਉੱਤੇ ਕਰਨ ਦੀ ਮੰਗ ਕੀਤੀ ਗਈ। ਭਰਵੀਂ ਕਨਵੈਨਸ਼ਨ ਵੱਖ-ਵੱਖ ਜਥੇਬੰਦੀਆਂ ਅਤੇ ਸਮਾਜਿਕ ਸਭਾਵਾਂ ਦੇ ਆਗੂਆਂ ਵਲੋਂ ਇੱਕ ਸੁਰ ਵਿਚ ਜ਼ੋਰਦਾਰ ਮੰਗ ਉਠਾਈ ਕਿ ਜਾਤ ਅਧਾਰਿਤ ਰਾਖਵਾਂਕਰਨ ਪਦ-ਉਨੱਤੀਆਂ ਵਿੱਚ ਤੁਰੰਤ ਖਤਮ ਕੀਤਾ ਜਾਵੇ। ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਜਨਰਲ ਕੈਟਾਗਿਰੀ ਵੈੱਲਫੇਅਰ ਫੈੱਡਰੇਸ਼ਨ ਪੰਜਾਬ ਦੇ ਚੀਫ
Read Full Story

ਮੈਡੀਕਲ ਕੈਂਪ ਦਾ 647 ਮਰੀਜ਼ਾਂ ਨੇ ਲਿਆ ਲਾਹਾ

Monday, August 21, 2017

ਸੰਗਰੂਰ, 21 ਅਗਸਤ (ਸਪਨਾ ਰਾਣੀ) ਸਥਾਨਕ ਡਾ. ਅੰਬੇਡਕਰ ਨਗਰ ਵਿਖੇ ਪੰਜਾਬ ਯੂਥ ਕਾਂਗਰਸ ਵੱਲੋਂ ਰਾਜੀਵ ਗਾਂਧੀ ਦੇ ਜਨਮ ਦਿਵਸ ਨੂੰ ਸਮਰਪਿਤ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਬੀਬੀ ਪੂਨਮ ਕਾਂਗੜਾ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਕੈਂਪ ਲਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਸਾਬਕਾ ਵਧੀਕ ਡਿਪਟੀ ਕਮਿਸ਼ਨਰ ਬਲਵੰਤ ਸਿੰਘ ਸ਼ੇਰਗਿੱਲ ਸ਼ਾਮਲ ਹੋਏ | ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਵਿਧਾਇਕ ਵਿਜੈਇੰਦਰ ਸਿੰਗਲਾ ਵੱਲੋਂ ਭੇਜੇ ਨੁਮਾਇੰਦੇ ਅੰਮਿ੍ਤ ਬਰਾੜ, ਸਟੇਟ ਐਵਾਰਡੀ ਡਾ. ਆਕਰਮਣ ਸਿੰਘ ਸ਼ੰਮੀ, ਲਾਈਫ਼ ਗਾਰਡ ਦੇ ਡਾਇਰੈਕਟਰ ਸੁਖਵਿੰਦਰ
Read Full Story

ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋੜਵੰਦਾਂ ਨੂੰ ਚੈੱਕ

Monday, August 21, 2017

ਸੰਗਰੂਰ, 21 ਅਗਸਤ (ਸਪਨਾ ਰਾਣੀ) ਡਾ.ਐਸ.ਪੀ. ਸਿੰਘ ਓਬਰਾਏ ਮੈਨੇਜਿੰਗ ਟਰੱਸਟੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਚਲਾਈਆਂ ਜਾ ਰਹੀਆਂ ਲੋੜਵੰਦਾਂ ਨੂੰ ਸਹਾਇਤਾ ਦੇਣ ਵਾਲੀਆਂ ਸਕੀਮਾਂ ਵਿਚੋਂ ਪੈਨਸ਼ਨ ਦੇ ਚੈੱਕ ਦਿੱਤੇ ਜਾਂਦੇ ਹਨ | ਇਸੇ ਕੜੀ ਦੇ ਤਹਿਤ ਜ਼ਿਲ੍ਹਾ ਸੰਗਰੂਰ ਦੀ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਖਮਿੰਦਰ ਸਿੰਘ ਹਰਮਨ ਦੀ ਅਗਵਾਈ ਹੇਠ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਦੇਣ ਲਈ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਪੈਨਸ਼ਨਾਂ ਦੇ ਚੈੱਕ ਵਾਲੇ ਸਮਾਗਮ ਵਿਚ ਜ਼ਿਲ੍ਹਾ ਸੰਗਰੂਰ ਤੇ ਬਰਨਾਲਾ ਦੇ ਪਿੰਡਾਂ ਤੇ
Read Full Story

ਹੁਣ ਮਰੀਜ਼ਾਂ ਨੂੰ ਦਵਾਈਆਂ ਉੱਤੇ ਨਹੀਂ ਮਿਲੇਗਾ ਡਿਸਕਾਊਟ

Monday, August 21, 2017

ਸੰਗਰੂਰ, 21 ਅਗਸਤ (ਸਪਨਾ ਰਾਣੀ) ਦਵਾਈਆਂ ਉੱਤੇ 5 ਤੋਂ 28 ਪ੍ਰਤੀਸ਼ਤ ਜੀ.ਐਸ.ਟੀ. ਲੱਗ ਜਾਣ ਤੋਂ ਪਿੱਛੋਂ ਦਵਾਈਆਂ ਵਿਕੇਰਤਾਵਾਂ ਦਾ ਮੁਨਾਫ਼ਾ ਕਾਫ਼ੀ ਘੱਟ ਗਿਆ ਹੈ | ਪੈਦਾ ਹੋਈ ਇਸ ਸਥਿਤੀ ਦੇ ਹੱਲ ਲਈ ਕੈਮਿਸਟ ਐਸੋਸੀਏਸ਼ਨ ਸੰਗਰੂਰ ਦੀ ਕਾਰਜਕਾਰਨੀ ਨੇ ਇੱਕ ਹੰਗਾਮੀ ਬੈਠਕ ਕਰ ਕੇ ਫ਼ੈਸਲਾ ਕੀਤਾ ਹੈ ਕਿ ਹੁਣ ਕੈਮਿਸਟ ਮਰੀਜ਼ਾਂ ਨੂੰ ਦਵਾਈਆਂ ਉੱਤੇ ਡਿਸਕਾਊਟ ਨਹੀਂ ਦੇ ਸਕਣਗੇ | ਕੈਮਿਸਟ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਸ੍ਰੀ ਪ੍ਰੇਮ ਗਰਗ ਅਤੇ ਸਕੱਤਰ ਪੰਕਜ ਗੁਪਤਾ ਨੇ ਦੱਸਿਆ ਕਿ ਜੀ.ਐਸ.ਟੀ. ਲੱਗਣ ਤੋਂ ਬਾਅਦ ਹੋਰ ਤਰ੍ਹਾਂ-ਤਰ੍ਹਾਂ ਦੇ ਖ਼ਰਚੇ ਵੀ ਵੱਧ
Read Full Story

'ਜਾਗਦੀਆਂ ਅੱਖਾਂ ਦੇ ਸੁਪਨੇ' ਦਾ ਦੂਜਾ ਭਾਗ ਲੋਕ ਅਰਪਣ

Monday, August 21, 2017

ਸੰਗਰੂਰ, 21 ਅਗਸਤ (ਸਪਨਾ ਰਾਣੀ) ਸਥਾਨਕ ਪਿੰਗਲਵਾੜਾ ਬਰਾਂਚ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੁਖਵਿੰਦਰ ਕੌਰ ਸਿੱਧੂ ਦੀ ਕਾਵਿ ਪੁਸਤਕ `ਜਾਗਦੀਆਂ ਅੱਖਾਂ ਦੇ ਸੁਪਨੇ` ਦਾ ਦੂਜਾ ਐਡੀਸ਼ਨ ਲੋਕ ਅਰਪਣ ਕੀਤਾ ਗਿਆ | ਡਾ: ਇੰਦਰਜੀਤ ਕੌਰ ਸਰਪ੍ਰਸਤ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੀ ਪ੍ਰਧਾਨਗੀ ਹੇਠ ਕੀਤੇ ਗਏ ਇਸ ਸਮਾਗਮ ਵਿੱਚ ਕਵਿੱਤਰੀ ਦੇ ਪਰਿਵਾਰਕ ਮੈਂਬਰਾਂ ਸਮੇਤ ਕਈ ਹੋਰ ਸ਼ਖ਼ਸੀਅਤਾਂ ਸ਼ਾਮਲ ਹੋਈਆਂ | ਤਿ੍ਲੋਚਨ ਸਿੰਘ ਚੀਮਾ, ਹਰਜੀਤ ਸਿੰਘ ਅਰੋੜਾ, ਪਿ੍ੰਸੀਪਲ ਡਾ: ਇਕਬਾਲ ਸਿੰਘ ਅਤੇ ਡਾ: ਸੁਖਚਰਨਜੀਤ ਸਿੰਘ ਗੋਸਲ ਨੇ ਆਪਣੇ
Read Full Story

ਬੇਅਦਬੀ ਦੀਆਂ ਘਟਨਾਵਾਂ ਕਰਵਾ ਕੇ ਲੋਕਾਂ ਦਾ ਧਿਆਨ ਮੁੱਦਿਆਂ ਤੋਂ ਹਟਾਇਆ ਜਾ ਰਿਹਾ ਹੈ-ਯਾਦਵ, ਚੀਮਾ

Monday, August 21, 2017

ਸੰਗਰੂਰ, 21 ਅਗਸਤ (ਸਪਨਾ ਰਾਣੀ) ਪੰਜਾਬ ਵਿਚ ਧਾਰਮਿਕ ਗੰਰਥਾਂ ਦੀਆਂ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਬਾਰੇ ਦਿੱਲੀ ਤੋਂ `ਆਪ` ਦੇ ਵਿਧਾਇਕ ਨਰੇਸ਼ ਯਾਦਵ ਤੇ ਦਿੜ੍ਹਬਾ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ ਐਡਵੋਕੇਟ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਕਿਸਾਨਾਂ ਸਮੇਤ ਹਰ ਵਰਗ ਨਾਲ ਕੀਤੇ ਚੋਣ ਵਾਅਦਿਆਂ ਤੋਂ ਮੁੱਕਰ ਗਈ ਹੈ, ਨਤੀਜਣ ਕੈਪਟਨ ਦੇ ਰਾਜ ਵਿਚ 200 ਦੇ ਕਰੀਬ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ ਤੇ ਬੇਰੁਜ਼ਗਾਰ ਟੈਂਕੀਆਂ `ਤੇ ਚੜ੍ਹ ਰਹੇ ਹਨ | ਲੋਕਾਂ ਦਾ ਧਿਆਨ ਇਨ੍ਹਾਂ ਮੁੱਦਿਆਂ ਤੋਂ ਹਟਾਉਣ ਲਈ ਪੰਜਾਬ ਵਿਚ ਬੇਅਦਬੀ
Read Full Story

ਹੈੱਡ ਟੀਚਰਾਂ ਦੀਆਂ ਖ਼ਾਲੀ ਅਸਾਮੀਆਂ ਭਰੀਆਂ ਜਾਣ

Monday, August 21, 2017

ਸੰਗਰੂਰ,21 ਅਗਸਤ (ਸਪਨਾ ਰਾਣੀ) ਐਲੀਮੈਂਟਰੀ ਟੀਚਰ ਯੂਨੀਅਨ ਨੇ ਜ਼ਿਲ੍ਹਾ ਸੰਗਰੂਰ ਦੇ ਪ੍ਰਾਇਮਰੀ ਸਕੂਲਾਂ ਵਿਚ ਖ਼ਾਲੀ ਪਈਆਂ ਹੈੱਡ ਟੀਚਰਾਂ ਦੀਆਂ 100 ਦੇ ਕਰੀਬ ਅਸਾਮੀਆਂ ਨੂੰ ਭਰਨ ਦੀ ਮੰਗ ਕੀਤੀ ਹੈ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਭਲਵਾਨ ਤੇ ਜ਼ਿਲ੍ਹਾ ਆਗੂ ਜੋਤਿੰਦਰ ਸਿੰਘ ਜੋਤੀ ਨੇ ਮੰਗ ਕੀਤੀ ਹੈ ਕਿ ਇਨ੍ਹਾਂ ਅਸਾਮੀਆਂ ਨੰੂ ਪਿਛਲੇ ਸਾਲ ਦੀ ਤਰ੍ਹਾਂ ਅਪਣਾਏ ਗਏ ਸੰਵਿਧਾਨਕ ਨਿਯਮਾਂ ਮੁਤਾਬਿਕ ਹੀ ਭਰਿਆ ਜਾਵੇ | ਇਨ੍ਹਾਂ ਆਗੂਆਂ ਨੇ ਕਿਹਾ ਕਿ ਜੇਕਰ ਅਧਿਕਾਰੀਆਂ ਨੇ ਟਾਲ ਮਟੋਲ ਵਾਲਾ ਰਵੱਈਆ ਜਾਰੀ ਰੱਖਿਆਂ ਤਾਂ ਯੂਨੀਅਨ ਨੂੰ
Read Full Story

<< < 1 2 3 4 5 6 7 8 9 10 > >>
Powered by Arash Info Corpopration