Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਫਾਜਿਲਕਾ ਦੇ ਪਿੰਡ ਮਹਾਤਮ ਨਗਰ ਦੇ ਨਜਦੀਕ ਵਗਦੇ ਸਤਲੁਜ ਦਰਿਆ ਵਿੱਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਹੋਈ ਮੌਤ, ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਸਰਕਾਰ ਤੋਂ ਮਾਲੀ ਸਹਾਇਤਾ ਦੀ ਕੀਤੀ ਮੰਗ

Sunday, November 4, 2018

ਫਾਜਿਲਕਾ, 4 ਨਵੰਬਰ(ਕ੍ਰਿਸ਼ਨ ਸਿੰਘ)-ਫਾਜਿਲਕਾ ਦੇ ਸਰਹੱਦੀ ਪਿੰਡ ਮਹਾਤਮ ਨਗਰ ਦੇ ਨਜਦੀਕ ਵਗਦੇ ਸਤਲੁਜ ਦਰਿਆ ਵਿੱਚ ਇੱਕ ਵਿਅਕਤੀ ਦੀ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਇਆਂ ਮ੍ਰਿਤਕ ਲਾਲ ਸਿੰਘ(45) ਦੀ ਪਤਨੀ ਮਾਲਾ ਬਾਈ ਨੇ ਦੱਸਿਆ ਕਿ ਉਨ੍ਹਾਂ ਦਾ ਖੇਤ ਨਾਲ ਹੀ ਵਗਦੇ ਸਤਲੁਜ ਦਰਿਆ ਤੋਂ ਪਾਰ ਹੈ। ਜਿਸ ਕਾਰਨ ਰੋਜਾਨਾਂ ਉਨ੍ਹਾਂ ਨੂੰ ਆਪਣੇ ਖੇਤ ਵਿੱਚ ਆਉਣ-ਜਾਣ ਲਈ ਇਸ ਦਰਿਆ ਨੂੰ ਪਾਰ ਕਰਨਾ ਪੈਂਦਾ ਹੈ। ਬੀਤੇ ਦਿਨ ਜਦੋਂ ਉਸਦਾ ਪਤੀ ਆਪਣੇ ਖੇਤ ਵਿੱਚ ਕਿਸੇ ਕੰਮ ਲਈ ਜਾ ਰਿਹਾ ਸੀ, ਤਾਂ ਦਰਿਆ ਨੂੰ ਪਾਰ ਕਰਦੇ
Read Full Story

1 > >>
Powered by Arash Info Corpopration