Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਪਿੰਡ ਮਹਾਤਮ—ਨਗਰ ਦੇ 13 ਵੋਟਰ ਇਸ ਵਾਰ ਫਿਰ ਵੋਟ ਪਾਉਣ ਦੇ ਅਧਿਕਾਰ ਤੋਂ ਰਹਿਣਗੇ ਵਾਂਝੇ

Saturday, December 29, 2018

ਫਾਜਿਲਕਾ,29 ਦਸੰਬਰ(ਕ੍ਰਿਸ਼ਨ ਸਿੰਘ)—ਚੌਣ ਕਮਿਸ਼ਨ ਵੱਲੋਂ ਵਾਰ—ਵਾਰ ਹਰੇਕ ਵੋਟਰ ਨੂੰ ਆਪਣੀ ਵੋਟ ਪਾਉਣ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ। ਪਰ ਕੁੱਝ ਅਜਿਹੇ ਲੋਕ ਵੀ ਹਨ ਜ਼ੋ ਕਿ ਕੁੱਝ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਲਾਪਰਵਾਹੀ ਦਾ ਸਿ਼ਕਾਰ ਹੋ ਕੇ ਆਪਣੇ ਵੋਟ ਪਾਉਣ ਦੇ ਅਧਿਕਾਰ ਤੋਂ ਬਿਲਕੁੱਲ ਵਾਂਝੇ ਰਹਿ ਜਾਂਦੇ ਹਨ। ਇਸੇ ਤਰ੍ਹਾਂ ਹੀ ਫਾਜਿਲਕਾ ਦੇ ਪਿੰਡ ਮਹਾਤਮ—ਨਗਰ ਦੇ 13 ਵੋਟਰ ਕੁੱਝ ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਆਪਣੀ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝੇ ਰਹਿ ਰਹੇ ਹਨ। ਜਾਣਕਾਰੀ ਦਿੰਦਿਆਂ ਹੋਇਆਂ ਜੱਲਾ ਸਿੰਘ ਨਿਵਾਸੀ ਪਿੰਡ ਮਹਾਤਮ ਨਗਰ
Read Full Story

1 > >>